ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  22 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਬਾਜ਼ਾਰਾਂ 'ਚ ਥਾਵਾਂ ਅਲਾਟ ਕਰਨ ਦੇ ਵਿਰੋਧ ਦੇ ਡਰੋਂ ਨਹੀਂ ਕੱਢਿਆ ਜਾ ਰਿਹਾ ਡਰਾਅ

ਚੰਡੀਗੜ੍ਹ, 24 ਅਪ੍ਰੈਲ (ਆਰ. ਐਸ. ਲਿਬਰੇਟ)- ਫੜ੍ਹੀਆਂ ਵਾਲਿਆਂ ਲਈ ਸੈਕਟਰਾਂ ਦੇ ਬਾਜ਼ਾਰਾਂ ਵਿਚ ਥਾਵਾਂ ਅਲਾਟ ਕਰਨ ਲਈ ਪਹਿਲੀਆਂ ਦੋ ਤਰੀਕਾਂ ਅੱਗੇ ਪਾ ਦਿੱਤੀਆਂ ਗਈਆਂ ਸਨ | ਥਾਵਾਂ ਦੀ ਵਿਉਂਤਬੰਦੀ ਸਬੰਧੀ ਉਣਤਾਈਆਂ 'ਤੇ ਵਿਰੋਧ ਡਰੋਂ ਡਰਾਅ ਲਈ ਅਗਲੀ ਤਾਰੀਕ ਨਗਰ ...

ਪੂਰੀ ਖ਼ਬਰ »

ਮਹਿਲਾ ਡਾਕਟਰ ਵਲੋਂ ਏਡਜ਼ ਪੀੜਤ ਮਰੀਜ਼ ਦੇ ਥੱਪੜ ਮਾਰਨ ਦਾ ਮਾਮਲਾ

ਪੀ.ਜੀ.ਆਈ. ਨੇ ਡਾਕਟਰ ਿਖ਼ਲਾਫ਼ ਨਹੀਂ ਕੀਤੀ ਕਾਰਵਾਈ-ਮਾਮਲਾ ਠੰਢੇ ਬਸਤੇ 'ਚ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਿਚ ਬੀਤੇ ਕੱਲ੍ਹ ਇਕ ਮਹਿਲਾ ਡਾਕਟਰ ਵਲੋਂ ਏਡਜ਼ ਪੀੜਤ ਮਰੀਜ਼ ਦੇ ਥੱਪੜ ਮਾਰਨ ਦਾ ਮਾਮਲਾ ਫ਼ਿਲਹਾਲ ਠੰਢੇ ਬਸਤੇ ਵਿਚ ਜਾਂਦਾ ਜਾਪ ਰਿਹਾ ਹੈ | ਪੀ. ਜੀ. ਆਈ. ਪ੍ਰਸ਼ਾਸਨ ਨੇ ਮਹਿਲਾ ਡਾਕਟਰ ਿਖ਼ਲਾਫ਼ ਅਜੇ ਤੱਕ ਕੋਈ ...

ਪੂਰੀ ਖ਼ਬਰ »

ਰਾਣਾ ਸੋਢੀ ਪੰਜਾਬ ਦੀ ਮਾਂ-ਖੇਡ ਕਬੱਡੀ ਦਾ ਉਸ ਦੀ ਹੀ ਜਨਮ ਭੂਮੀ 'ਚ ਕਤਲ ਕਰਨਾ ਚਾਹੁੰਦੇ-ਅਕਾਲੀ ਦਲ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੀ ਮੁਲਾਜ਼ਮ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਕੈਬਨਿਟ ਮੰਤਰੀਆਂ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਹਰਿਆਣਾ ਦੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਕਈ ਜ਼ਿਲਿ੍ਹਆਂ ਦੇ ਐਸ. ਪੀ. ਵੀ ਸ਼ਾਮਿਲ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਅਸ਼ਵੀਨ ਨੂੰ ਐਸ. ਪੀ. ਐਸ. ਸੀ. ਬੀ., ...

ਪੂਰੀ ਖ਼ਬਰ »

ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮ ਜਥੇਬੰਦੀ ਵਲੋਂ ਮੰਤਰੀਆਂ ਨਾਲ ਮੁਲਾਕਾਤ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੀ ਮੁਲਾਜ਼ਮ ਜਥੇਬੰਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਹੋਰ ਕੈਬਨਿਟ ਮੰਤਰੀਆਂ ਨਾਲ ਸਕੱਤਰੇਤ ਵਿਖੇ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਪੁਲਿਸ ਕੰਟਰੋਲ ਰੂਮ 'ਚ ਧਮਕੀ ਭਰਿਆ ਫ਼ੋਨ ਕਰਨ ਵਾਲੇ ਦਾ ਸਕੈੱਚ ਹੋਵੇਗਾ ਜਾਰੀ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਕੰਟਰੋਲ ਰੂਮ ਨੰਬਰ 'ਤੇ ਫ਼ੋਨ ਕਰਕੇ ਖ਼ੁਦ ਨੂੰ ਪੰਜਾਬ ਦਾ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੱਸਣ ਵਾਲੇ ਤੇ ਹਾਈ ਕੋਰਟ ਅੰਦਰ ਜੱਜਾਂ ਦੀ ਹੱਤਿਆ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਸਕੈੱਚ ਪੁਲਿਸ ...

ਪੂਰੀ ਖ਼ਬਰ »

ਨਾਬਾਲਗ ਬੱਚੀ ਗਰਭਵਤੀ, ਮਾਮਲਾ ਦਰਜ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਹਸਪਤਾਲ ਵਿਚ ਜਾਂਚ ਲਈ ਆਈ 14 ਸਾਲਾ ਬੱਚੀ ਗਰਭਵਤੀ ਪਾਈ ਗਈ ਜਿਸ ਦੇ ਬਾਅਦ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਹਰਿਆਣਾ 'ਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ | ਸੰਸਦ ਵਿਚ ਮੋਟਰ ਵਹੀਕਲ ਐਕਟ ਸੋਧ ਬਿਲ ਪੈਂਡਿੰਗ ਹੈ, ਇਸ ਬਿਲ ਦੇ ਪਾਸ ਹੋਣ ਤੋਂ ਬਾਅਦ 15 ਸਾਲ ਤੋਂ ਵੱਧ ਪੁਰਾਣੀ ਗੱਡੀਆਂ ਸੜਕ 'ਤੇ ਨਹੀਂ ਚੱਲ ਪਾਉਣਗੀਆਂ | ਸਟੀਲ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸੈਕਟਰ 29 'ਚੋਂ ਹਟਾਈਆਂ ਨਾਜਾਇਜ਼ ਉਸਾਰੀਆਂ

ਚੰਡੀਗੜ੍ਹ, 24 ਅਪ੍ਰੈਲ (ਆਰ. ਐਸ. ਲਿਬਰੇਟ)- ਪ੍ਰਸ਼ਾਸਨ ਨੇ ਸੈਕਟਰ 29 'ਚੋਂ ਨਾਜਾਇਜ਼ ਉਸਾਰੀਆਂ ਹਟਾ ਦਿੱਤੀਆਂ | ਜਾਣਕਾਰੀ ਅਨੁਸਾਰ ਸਵੇਰੇ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀ ਜੇ. ਸੀ. ਬੀ. ਮਸ਼ੀਨ ਤੇ ਹੋਰ ਲੋੜੀਂਦੀ ਮਸ਼ੀਨਰੀ ਲੈ ਕੇ ਪਹੁੰਚੇ ਜਦੋਂਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਹਰਿਆਣਾ ਦੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਕਈ ਜ਼ਿਲਿ੍ਹਆਂ ਦੇ ਐਸ. ਪੀ. ਵੀ ਸ਼ਾਮਿਲ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਅਸ਼ਵੀਨ ਨੂੰ ਐਸ. ਪੀ. ਐਸ. ਸੀ. ਬੀ., ...

ਪੂਰੀ ਖ਼ਬਰ »

ਕਾਂਗਰਸ ਦੇ ਵਜ਼ਾਰਤੀ ਵਾਧੇ ਨੇ ਬੀ. ਸੀ. ਭਾਈਚਾਰੇ ਨੂੰ ਬੁਰੀ ਤਰ੍ਹਾਂ ਕੀਤਾ ਨਿਰਾਸ਼-ਅਕਾਲੀ ਦਲ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਵਜ਼ਾਰਤੀ ਵਾਧੇ ਦੌਰਾਨ ਪਛੜੇ ਵਰਗਾਂ ਦੇ ਕਿਸੇ ਵੀ ਵਿਧਾਇਕ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤੇ ਦੌਰਾਨ ਬੱਚਿਆਂ ਦੇ ਮੁਕਾਬਲੇ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕੌਮੀ ਸੜਕ ਸੁਰੱਖਿਆ ਹਫ਼ਤੇ ਨੂੰ ਲੈ ਕੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਚੰਡੀਗੜ੍ਹ ਪੁਲਿਸ ਦੇ ਡੀ. ਆਈ. ਜੀ. ਓਮ ਪ੍ਰਕਾਸ਼ ਮਿਸ਼ਰਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਡਾ: ਅੰਬੇਡਕਰ ਦੇ ਜੀਵਨ ਸਬੰਧੀ ਸੈਮੀਨਾਰ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵਲੋਂ ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਇਸ ਸੰਬੰਧੀ ਗੋਲਡਨ ਜੁਬਲੀ ਹਾਲ ਵਿਚ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਓਪਨ ਏਅਰ ਜਿੰਮ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 24 ਅਪ੍ਰੈਲ (ਆਰ. ਐਸ. ਲਿਬਰੇਟ)- ਸਨੇਹਾਲਿਆ ਤੇ ਆਸ਼ਿਆਨਾ ਵਿਚ ਬੱਚਿਆਂ ਲਈ ਕਿਰਨ ਖੇਰ ਲੋਕ ਸਭਾ ਮੈਂਬਰ ਵਲੋਂ ਓਪਨ ਏਅਰ ਜਿੰਮ ਦੀ ਰਸਮੀ ਸ਼ੁਰੂਆਤ ਹਰਜਿੰਦਰ ਕੌਰ ਚੇਅਰਪਰਸਨ ਚਿਲਡਰਨ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਧਰਤੀ ਦਿਵਸ ਮਨਾਇਆ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਸੀ ਵਿਖੇ ਸਕੂਲ ਦੀ ਪਿ੍ੰਸੀਪਲ ਪ੍ਰੀਤਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਈਕੋ ਕਲੱਬ ਤੇ ਐੱਨ. ਐੱਨ. ਐੱਸ ਵਲੋਂ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਿਸਾਰ 'ਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਹਿਸਾਰ ਦੀਆਂ ਚਾਰ ਤਹਿਸੀਲਾਂ ਵਿਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ | ਕੰਪਿਊਟਰ ਆਪਰੇਟਰਾਂ ਦੀ ਹੜਤਾਲ ਨਾਲ ਆਮ ਜਨਤਾ ਨੂੰ ਰਾਹਤ ਦਿਵਾਉਣ ਲਈ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਦਿਨ ਵਿਚ ਪਟਵਾਰੀਆਂ ...

ਪੂਰੀ ਖ਼ਬਰ »

ਪਾਕਿ ਹਾਈ ਕਮਿਸ਼ਨਰ ਖੱਟਰ ਨੂੰ ਮਿਲੇ

ਚੰਡੀਗੜ੍ਹ, 24 ਅਪੈ੍ਰਲ (ਐਨ. ਐਸ. ਪਰਵਾਨਾ)- ਪਾਕਿਸਤਾਨ ਨੇ ਹਰਿਆਣਾ ਦੀ ਵਿਕਾਸ ਗਾਥਾ, ਵਿਸ਼ੇਸ਼ ਤੌਰ 'ਤੇ ਸਮਾਰਟ ਸਿਟੀ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਨਿਰਯਾਤ ਦੇ ਖੇਤਰ ਵਿਚ ਡੂੰਘੀ ਰੁਚੀ ਵਿਖਾਈ ਹੈ, ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਸੂਬੇ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਕ ਵਲੋਂ ਦਿਵਿਆ ਦਿ੍ਸ਼ਟੀ ਤੇ ਟੌਅਡ ਵਹੀਕਲ ਸਰਚ ਐਪ ਦੀ ਸ਼ੁਰੂਆਤ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 42 ਲੜਕੀਆਂ ਦੇ ਕਾਲਜ ਵਿਚ ਟ੍ਰੈਫਿਕ ਪੁਲਿਸ ਵਲੋਂ ਕੌਮੀ ਸੜਕ ਸੁਰੱਖਿਆ ਹਫ਼ਤੇ ਨੂੰ ਲੈ ਕੇ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ...

ਪੂਰੀ ਖ਼ਬਰ »

ਪਾਕਿ ਦੇ ਹਾਈ ਕਮਿਸ਼ਨਰ ਵਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੁਹੇਲ ਮਹਿਮੂਦ ਵਲੋਂ ਦੌਰਾ ਕੀਤਾ ਗਿਆ | ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਆਉਣਾ ਉਨ੍ਹਾਂ ਦਾ ਕੇਵਲ ਅਕਾਦਮੀਆਂ ਉਦੇਸ਼ ...

ਪੂਰੀ ਖ਼ਬਰ »

ਬੋਰਡ ਤੇ ਨਿਗਮਾਂ 'ਚ ਅਪ੍ਰੈਂਟਿਸਸ਼ਿਪ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਵਲੋਂ ਗਰੈਜੂਏਟ/ਪੋਸਟ ਗਰੈਜੂਏਟ ਡਿਗਰੀ ਪ੍ਰਾਪਤ ਤੇ ਆਈ. ਟੀ. ਆਈ. ਪਾਸ ਉਮੀਦਵਾਰਾਂ ਨੂੰ ਰਾਜ ਸਰਕਾਰ ਦੇ ਅਧੀਨ ਸਾਰੇ ਵਿਭਾਗਾਂ, ਬੋਰਡ, ਕਾਰਪੋਰੇਸ਼ਨ ਆਦਿ ਦੇ ਦਫ਼ਤਰਾਂ ਵਿਚ ਅਪ੍ਰੈਂਟਿਸਸ਼ਿਪ ਕਰਵਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਵਿਕਾਸ ਨਗਰ ਪੁੱਲ ਨੇੜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਦੀ ਪਛਾਣ ਜਤਿੰਦਰ ਚੱਢਾ ਵਜੋਂ ਹੋਈ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਰਮਨ ਚੱਢਾ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਅਹੁਦੇਦਾਰ ਤੇ ਜ਼ਿਲਿ੍ਹਆਂ ਦੇ ਨਵੇਂ ਪ੍ਰਧਾਨ ਛੇਤੀ-ਜਾਖੜ

ਚੰਡੀਗੜ੍ਹ, 24 ਅਪ੍ਰੈਲ (ਐਨ. ਐਸ. ਪਰਵਾਨਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਦੇ ਮੈਂਬਰ ਸੁਨੀਲ ਜਾਖੜ ਨੇ ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਵਿਚਾਰ ਪ੍ਰਗਟ ਕੀਤਾ ਕਿ ਛੇਤੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਡੀ.ਐਸ.ਪੀ.ਦੀਆਂ ਪੋਸਟਾਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਮਰਜ਼ ਕਰਨਾ ਗ੍ਰਹਿ ਮੰਤਰਾਲੇ ਦਾ ਪੰਜਾਬ ਨਾਲ ਅਨਿਆਂ-ਚੰਦੂਮਾਜਰਾ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੀ.ਐਸ.ਪੀ. ਕੈਡਰ ਦੀਆਂ ਪੋਸਟਾਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਰਲਾਉਣ ਮਰਜ਼ ਕਰਨ ਦੇ ਭਾਰਤ ਸਰਕਾਰ ...

ਪੂਰੀ ਖ਼ਬਰ »

ਕੁਰਾਲੀ ਦੇ ਕਾਂਗਰਸੀ ਆਗੂਆਂ ਵਲੋਂ ਕੈਬਨਿਟ ਮੰਤਰੀ ਸਿੱਧੂ ਨਾਲ ਮੁਲਾਕਾਤ

ਕੁਰਾਲੀ, 24 ਅਪ੍ਰੈਲ (ਹਰਪ੍ਰੀਤ ਸਿੰਘ)- ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਸਥਾਨਕ ਕਾਂਗਰਸੀ ਆਗੂਆਂ ਵਲੋਂ ਮੁਲਾਕਾਤ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕੈਬਨਿਟ ਮੰਤਰੀ ਸਿੱਧੂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਵੀ ਮਿੱਠਾ ਕਰਵਾਇਆ | ਕੌਾਸਲਰ ਬਹਾਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਮੈਰੀਟੋਰੀਅਸ ਸਕੂਲ ਸੈਕਟਰ-70 ਦੀ ਝੰਡੀ
ਬੂਟਾ ਸਿੰਘ ਵਾਲਾ, ਪੰਡਵਾਲਾ ਤੇ ਸਿੰਘਪੁਰਾ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਬੂਟਾ ਸਿੰਘ ਵਾਲਾ, ਪੰਡਵਾਲਾ ਤੇ ਸਿੰਘਪੁਰਾ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2018 ਦੇ ਕਾਮਰਸ, ਹਿਊਮੈਨਟੀਜ਼ ਤੇ ਸਾਇੰਸ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ 63,460 ਮੀਟਰਿਕ ਟਨ ਕਣਕ ਦੀ ਕੀਤੀ ਚੁਕਾਈ-ਡੀ.ਸੀ.

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀਆਂ ਹਦਾਇਤਾਂ ਮੁਤਾਬਿਕ ਹੁਣ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਆਈ ਹੈ ਤੇ ਮੰਡੀਆਂ ਵਿਚੋਂ 63 ਹਜ਼ਾਰ 460 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ ਤੇ ਹੁਣ ਤੱਕ ਮੰਡੀਆਂ ਵਿਚ 1 ਲੱਖ 3 ਹਜ਼ਾਰ 847 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਕਿਸਾਨਾਂ ਨੂੰ 130 ਕਰੋੜ 9 ਲੱਖ ਰੁਪਏ ਦੀ ਕਣਕ ਦੀ ਅਦਾਇਗੀ ਵੀ ਕੀਤੀ ਚੁੱਕੀ ਹੈ ਤੇ ਬਕਾਇਆ 50 ਕਰੋੜ 6 ਲੱਖ ਰੁਪਏ ਦੀ ਅਦਾਇਗੀ ਤੁਰੰਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਭਾਵੇਂ ਕਣਕ ਦੀ ਖ਼ਰੀਦ ਅੰਤਿਮ ਪੜਾਅ ਵੱਲ ਵੱਧ ਰਹੀ ਹੈ ਪ੍ਰੰਤੂ ਮੰਡੀਆਂ ਵਿਚ ਪੁੱਜੀ ਕਣਕ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਵਿਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਣ |


ਖ਼ਬਰ ਸ਼ੇਅਰ ਕਰੋ

ਸੈਕਟਰ 78 ਦੇ ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਿਖ਼ਲਾਫ਼ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ 78 ਵਿਚ ਧਾਰਮਿਕ ਅਸਥਾਨਾਂ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਿਖ਼ਲਾਫ਼ ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਸੈਕਟਰ 78 ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਦੀ ਅਗਵਾਈ ਵਿਚ ਸਥਾਨਕ ਵਸਨੀਕਾਂ ਨੇ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਪੁਲਿਸ ਮੁਲਾਜ਼ਮ ਵਲੋਂ ਆਈਸਕ੍ਰੀਮ ਵੇਚਣ ਵਾਲੇ ਦੀ ਕੁੱਟਮਾਰ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਥਾਨਕ ਫੇਜ਼-6 ਵਿਖੇ ਬੀਤੀ ਦੇਰ ਰਾਤ ਪੁਲਿਸ ਮੁਲਾਜ਼ਮ ਵਲੋਂ ਆਈਸਕ੍ਰੀਮ ਵੇਚਣ ਵਾਲੇ ਨੂੰ ਬਿਨਾਂ ਵਜ੍ਹਾ ਉਸ ਦੀ ਮਾਰਕੁੱਟ ਕਰਨ ਅਤੇ ਉਸ ਦੀ ਰੇਹੜੀ ਲਗਾਉਣ ਦੀ ਇਵਜ ਵਿਚ 500 ਰੁਪਏ ਹਫ਼ਤਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ...

ਪੂਰੀ ਖ਼ਬਰ »

ਆਪਣਾ ਘਰ ਅਨਾਥ ਆਸ਼ਰਮ ਦੇ ਮਾਮਲੇ 'ਚ ਫ਼ੈਸਲਾ ਟਲਿਆ

ਪੰਚਕੂਲਾ, 24 ਅਪ੍ਰੈਲ (ਕਪਿਲ)- ਰੋਹਤਕ ਦੇ ਆਪਣਾ ਘਰ ਅਨਾਥ ਆਸ਼ਰਮ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਮਾਮਲੇ ਦੀ ਮੁੱਖ ਮੁਲਜ਼ਮ ਜਸਵੰਤੀ ਦੇਵੀ ਸਮੇਤ 9 ਹੋਰਨਾਂ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾਣੀ ਸੀ ਪਰ ...

ਪੂਰੀ ਖ਼ਬਰ »

ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਕੀਤਾ ਜਾਗਰੂਕ

ਜ਼ੀਰਕਪੁਰ, 24 ਅਪ੍ਰੈਲ (ਹੈਪੀ ਪੰਡਵਾਲਾ)-ਜ਼ੀਰਕਪੁਰ ਵਿਖੇ ਟ੍ਰੈਫ਼ਿਕ ਪੁਲਿਸ ਇੰਚਾਰਜ ਐੱਸ. ਆਈ. ਮਾਨਫੂਲ ਸਿੰਘ ਦੀ ਅਗਵਾਈ ਹੇਠ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਹਫ਼ਤੇ ਦੌਰਾਨ ਟ੍ਰੈਫ਼ਿਕ ਪੁਲਿਸ ਵਲੋਂ ਆਮ ਲੋਕਾਂ, ਹੈਵੀ/ਮੀਡੀਅਮ ਕਮਰਸ਼ੀਅਲ ਵਾਹਨ ਚਾਲਕਾਂ ...

ਪੂਰੀ ਖ਼ਬਰ »

ਸ਼ਹਿਰ ਵਾਸੀ ਕੂੜਾ ਚੁੱਕ ਹੋਣ ਦਾ ਹਾਲੇ ਨਾ ਵੇਖਣ ਖੁਆਬ, ਕੰਪਨੀ ਨੇ ਕੂੜਾ ਚੁੱਕਣ ਤੋਂ ਦਿੱਤਾ ਕੋਰਾ ਜੁਆਬ

ਜ਼ੀਰਕਪੁਰ, 24 ਅਪ੍ਰੈਲ (ਅਵਤਾਰ ਸਿੰਘ)- ਜ਼ੀਰਕਪੁਰ ਵਿਚ ਬੀਤੇ ਕਈ ਦਿਨਾਂ ਤੋਂ ਕੂੜੇ ਦੀ ਚੁਕਾਈ ਨਾ ਹੋਣ 'ਤੇ ਖੇਤਰ ਵਿਚ ਫੈਲੀ ਗੰਦਗੀ ਤੋਂ ਹਾਲੇ ਸ਼ਹਿਰ ਵਾਸੀਆਂ ਨੂੰ ਕਈ ਦਿਨ ਹੋਰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ | ਇਸ ਦਾ ਮੁੱਖ ਕਾਰਨ ਇਹ ਹੈ ਕਿ ਜਿਸ ਕੰਪਨੀ ਨਾਲ ਨਗਰ ...

ਪੂਰੀ ਖ਼ਬਰ »

ਸੀ.ਜੀ.ਸੀ. ਲਾਂਡਰਾਂ ਵਿਖੇ ਵਿਦਿਆਰਥੀਆਂ ਲਈ ਨੌਕਰੀ ਮੇਲਾ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਲਾਂਡਰਾਂ ਵਿਖੇ ਦੇਸ਼-ਵਿਦੇਸ਼ ਦੀਆਂ ਵਕਾਰੀ ਕੰਪਨੀਆਂ ਵਲੋਂ ਚਲਾਈ ਗਈ ਪਲੇਸਮੈਂਟ ਮੁਹਿੰਮ ਦੌਰਾਨ ਜਿਥੇ ਐੱਮ. ਬੀ. ਏ. ਦੇ ਵਿਦਿਆਰਥੀਆਂ ਨੇ 14 ਲੱਖ ਤੱਕ ਦਾ ਆਕਰਸ਼ਕ ਸਾਲਾਨਾ ਪੈਕੇਜ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਵਿਖੇ ਨੌਕਰੀ ਮੇਲਾ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ਼ ਵਲੋਂ ਕਾਲਜ ਕੈਂਪਸ ਵਿਖੇ ਨੌਕਰੀ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਸਟਰੀਮਾਂ ਦੇ 300 ਦੇ ਕਰੀਬ ਵਿਦਿਆਰਥੀਆਂ ਵਲੋਂ ਹਿੱਸਾ ਲਿਆ ਗਿਆ | ਇਸ ਨੌਕਰੀ ਮੇਲੇ ਵਿਚ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਿਖੇ ਕੌਮਾਂਤਰੀ ਕਾਨਫ਼ਰੰਸ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸੋਹਾਣਾ ਵਲੋਂ ਕਾਲਜ ਕੈਂਪਸ ਵਿਖੇ ਪਹਿਲੀ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ ਜਿਸ ਦਾ ਮੁੱਖ ਮਕਸਦ ਅਜੋਕੇ ਵਿਗਿਆਨਕ ਯੁੱਗ ਵਿਚ ਨਰਸਿੰਗ ਦੇ ਖੇਤਰ ਵਿਚ ਆ ਰਹੀਆਂ ਨਵੀਆਂ ਤਕਨੀਕਾਂ ...

ਪੂਰੀ ਖ਼ਬਰ »

ਗਿੱਲ ਵਲੋਂ ਪਿੰਡ ਰਤਨਗੜ੍ਹ ਸਿੰਬਲ ਦੇ ਫੁੱਟਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਕੁਰਾਲੀ, 24 ਅਪ੍ਰੈਲ (ਬਿੱਲਾ ਅਕਾਲਗੜ੍ਹੀਆ)- ਪਿੰਡ ਰਤਨਗੜ੍ਹ ਸਿੰਬਲ ਵਿਖੇ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 5 ਤੇ 6 ਮਈ ਨੂੰ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦਾ ਪੋਸਟਰ ਇਕ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਿਵਲ ਸਰਜਨ ਡਾ: ਰੀਟਾ ਭਾਰਦਵਾਜ ਨੇ ਸੰਭਾਵੀ ਸਖ਼ਤ ਗਰਮੀ ਦੇ ਅਗਲੇ ਮਹੀਨਿਆਂ ਦੇ ਮੱਦੇਨਜ਼ਰ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਅਗਲੇ 2-3 ਮਹੀਨਿਆਂ ਦੌਰਾਨ ਮੌਸਮ ਆਮ ਤੌਰ 'ਤੇ ਕਾਫ਼ੀ ਗਰਮ ...

ਪੂਰੀ ਖ਼ਬਰ »

10 ਕਰੋੜ ਦੀ ਲਾਗਤ ਨਾਲ 12 ਸਾਲਾਂ 'ਚ ਤਿਆਰ ਹੋਇਆ ਲੋਹਗੜ੍ਹ ਦਾ ਸਨਾਤਨ ਧਰਮ ਮੰਦਰ

ਜ਼ੀਰਕਪੁਰ, 24 ਅਪ੍ਰੈਲ (ਹੈਪੀ ਪੰਡਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਦੇ ਜੱਦੀ ਪਿੰਡ ਲੋਹਗੜ੍ਹ (ਜ਼ੀਰਕਪੁਰ) ਵਿਖੇ ਸਨਾਤਨ ਧਰਮ ਮੰਦਰ 'ਚ ਦੂਜੇ ਮੂਰਤੀ ਸਥਾਪਨਾ ਦਿਵਸ ਸਬੰਧੀ 18 ਅਪ੍ਰੈਲ ਤੋਂ ਸ਼ੁਰੂ ਹੋਇਆ ...

ਪੂਰੀ ਖ਼ਬਰ »

ਨਵਾਂਗਰਾਉਂ ਵਾਸੀਆਂ ਨੇ ਸੀਵਰੇਜ ਲਈ ਕੱਢਿਆ ਮੋਮਬੱਤੀ ਮਾਰਚ

ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਖੈਰਪੁਰ)-ਕਸਬਾ ਨਵਾਂਗਰਾਉਂ ਵਿਖੇ ਸੀਵਰੇਜ ਪਾਉਣ ਲਈ ਲੋਕਾਂ ਵਲੋਂ ਮੋਮਬੱਤੀ ਮਾਰਚ ਕੱਢਿਆ ਗਿਆ | ਜਾਣਕਾਰੀ ਅਨੁਸਾਰ ਵਿਕਾਸ ਮੰਚ ਨਵਾਂਗਰਾਉਂ ਦੇ ਪ੍ਰਬੰਧਕਾਂ ਨੇ ਲੋਕਾਂ ਨੂੰ ਨਾਲ ਲੈ ਕੇ ਸੀਵਰੇਜ ਦੇ ਲਟਕਦੇ ਮਾਮਲੇ ਵਿਚ ...

ਪੂਰੀ ਖ਼ਬਰ »

ਪਿੰਡ ਤਿਊੜ ਵਿਖੇ ਕਣਕ ਦੀ ਫ਼ਸਲ ਅੱਗ ਦੀ ਭੇਟ ਚੜ੍ਹੀ

ਮੁੱਲਾਂਪੁਰ ਗਰੀਬਦਾਸ, 24 ਅਪ੍ਰੈਲ (ਦਿਲਬਰ ਸਿੰਘ ਖੈਰਪੁਰ)- ਪਿੰਡ ਤਿਊੜ ਵਿਖੇ ਬਿਜਲੀ ਤਾਰਾਂ ਦੀ ਸਪਾਰਕਿੰਗ ਨਾਲ ਕਈ ਕਿਸਾਨਾਂ ਦੀ ਫ਼ਸਲ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈ | ਜਾਣਕਾਰੀ ਅਨੁਸਾਰ ਸਿਆਮੀਪੁਰ ਸੰਪਰਕ ਰੋਡ ਨੇੜੇ ਖੇਤਾਂ ਵਿਚੋਂ ਬਿਜਲੀ ਸਪਲਾਈ ਦੀ 11 ਕੇ. ...

ਪੂਰੀ ਖ਼ਬਰ »

ਮੈਰਿਜ਼ ਪੈਲੇਸਾਂ, ਹੋਟਲਾਂ, ਬੈਂਕੁਇੰਟ ਹਾਲਾਂ ਦੇ ਪ੍ਰਬੰਧਕਾਂ ਨੂੰ ਗੱਡੀਆਂ ਦੀ ਪਾਰਕਿੰਗ ਲਈ ਢੁਕਵੇਂ ਪ੍ਰਬੰਧ ਕਰਨ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ.) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐੱਸ. ਏ. ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਵਿਖੇ ਵਿਦਾਇਗੀ ਪਾਰਟੀ ਸਮਾਰੋਹ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸੈਨਿਕ ਸਦਨ ਐੱਸ. ਏ. ਐੱਸ. ਨਗਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਟੈਕਨਾਲੋਜੀ ਵਿਖੇ ਪੀ. ਜੀ. ਡੀ. ਸੀ. ਏ. ਤੇ ਬੀ. ਐੱਸ. ਸੀ. ਆਈ. ਟੀ. ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਸਮਾਰੋਹ ...

ਪੂਰੀ ਖ਼ਬਰ »

ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਸਾੜਨ 'ਤੇ ਪੂਰਨ ਪਾਬੰਦੀ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਰਾਣਾ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ (ਆਈ. ਏ. ਐੱਸ.) ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐੱਸ. ਏ. ਐੱਸ. ...

ਪੂਰੀ ਖ਼ਬਰ »

ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ

ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਸਿਲੈਕਟਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹੁਣ ਤੱਕ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਨਾ ਮਿਲਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਚੋਲ੍ਹਟਾ ਕਲਾਂ 'ਚ ਕਣਕ ਤੇ ਨਾੜ ਸੜਿਆ

ਖਰੜ, 24 ਅਪੈ੍ਰਲ (ਜੰਡਪੁਰੀ)- ਪਿੰਡ ਚੋਲ੍ਹਟਾ ਕਲਾਂ ਦੇ ਕਈ ਕਿਸਾਨਾਂ ਦੇ ਖੇਤਾਂ ਵਿਚ ਖੜੀ ਕਣਕ ਅਤੇ ਨਾੜ ਨੂੰ ਅੱਗ ਲੱਗਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਸ ਲੱਗੀ ਅੱਗ ਵਿਚ ਕਿਸਾਨ ਦਵਿੰਦਰ ਸਿੰਘ ਦੇ 6/7 ਕਿੱਲਿ੍ਹਆਂ ਦਾ ਨਾੜ, ਹੇਮਰਾਜ ਦੀ ਡੇਢ ਏਕੜ ਕਣਕ, ਮਹਾਵੀਰ ...

ਪੂਰੀ ਖ਼ਬਰ »

ਪਤਾਲਪੁਰੀ ਸਾਹਿਬ ਵਿਖੇ ਲੱਗਣ ਵਾਲੇ ਪ੍ਰਾਜੈਕਟ ਲਈ 11 ਕਰੋੜ ਮਨਜ਼ੂਰ-ਕੰਗ ਤੇ ਬਾਜਵਾ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਅਸਥਘਾਟ ਵਿਚ ਅਸਥੀਆਂ ਜਲ ਪ੍ਰਵਾਹ ਕਰਨ ਸਮੇਂ ਪ੍ਰਦੂਸ਼ਿਤ ਗੰਦੇ ਪਾਣੀ ਤੋਂ ਛੁਟਕਾਰਾ ਪਾਉਣ ਲਈ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਤਾਵਰਨ ਪ੍ਰੇਮੀ ਦੇ ਯਤਨਾ ...

ਪੂਰੀ ਖ਼ਬਰ »

ਸਰਕਾਰ ਤੇ ਵਿਭਾਗ ਨੂੰ ਕਰੋੜਾਂ ਦਾ ਚੂਨਾ ਲਗਾਉਣ ਦੇ ਦੋਸ਼ ਲਗਾਏ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਥਾਨਕ ਫੇਜ਼-5 ਸਥਿਤ ਸਰਕਾਰੀ ਆਈ. ਟੀ. ਆਈ. (ਇਸਤਰੀਆਂ) ਦੇ ਇਕ ਕਰਮਚਾਰੀ ਵਲੋਂ ਫ਼ਰਜ਼ੀ ਪਿ੍ੰਸੀਪਲ ਬਣਕੇ ਪਿਛਲੇ ਡੇਢ ਸਾਲ ਤੋਂ ਜਿਥੇ ਸਰਕਾਰ ਤੇ ਵਿਭਾਗ ਦੀਆਂ ਅੱਖਾਂ ਵਿਚ ਘੱਟਾ ਪਾਇਆ ਜਾ ਰਿਹਾ ਹੈ ਉਥੇ ਹੀ ਸਰਕਾਰੀ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਬਲਾਕ ਪੱਧਰੀ ਵਰਕਸ਼ਾਪਾਂ 2 ਨੂੰ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਗਰਾਮ ਸਵਰਾਜ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਬਲਾਕ ਵਿਚ 2 ਮਈ ਨੂੰ ਕਿਸਾਨ ਕਲਿਆਣ ਵਰਕਸ਼ਾਪਾਂ ਲਗਾਈਆਂ ਜਾਣਗੀਆਂ, ਜਿਨ੍ਹਾਂ ਦਾ ਮੁੱਖ ਮੰਤਵ ਕਿਸਾਨਾਂ ਦੀ ਆਮਦਨ ਵਧਾਉਣਾ ਹੈ | ਇਹ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਲੱਖਾਂ ਦੀ ਮਸ਼ੀਨਰੀ ਤੇ ਫ਼ਰਨੀਚਰ ਚੋਰੀ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਸਥਾਨਕ ਉਦਯੋਗਿਕ ਖੇਤਰ ਦੇ ਪਲਾਟ ਨੰਬਰ ਬੀ 65 ਵਿਚਲੀ ਇੰਡੀਅਨ ਪਲਾਈਵੁੁੱਡ ਇੰਡਸਟਰੀ ਰਿਸਰਚ ਐਾਡ ਟੇ੍ਰਨਿੰਗ ਇੰਸਟੀਚਿਊਟ ਸੈਂਟਰ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦੀ ਮਸ਼ੀਨਰੀ ਅਤੇ ਫ਼ਰਨੀਚਰ ...

ਪੂਰੀ ਖ਼ਬਰ »

ਪਤਨੀ ਦੀ ਗਲਾ ਘੁੱਟ ਕੇ ਹੱਤਿਆ ਕਰਨ ਵਾਲਾ ਗਿ੍ਫ਼ਤਾਰ

ਡੇਰਾਬੱਸੀ, 24 ਅਪ੍ਰੈਲ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਦਾਦਪੁਰਾ ਮੁਹੱਲੇ 'ਚ ਚੁੰਨੀ ਨਾਲ ਪਤਨੀ ਸੁਸ਼ੀਲਾ ਦਾ ਗਲਾ ਘੁੱਟ ਕੇ ਹੱਤਿਆ ਕਰਨ ਵਾਲੇ ਮੁਲਜ਼ਮ ਬਿਖ਼ਮ ਨੂੰ ਡੇਰਾਬੱਸੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਬਿਖ਼ਮ ਨੇ ਪੁਲਿਸ ਨੂੰ ਦੱਸਿਆ ਕਿ ਐਤਵਾਰ ਰਾਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਵਿਦੇਸ਼ ਭੇਜਣ ਦੇ ਨਾਂਅ 'ਤੇ ਇੰਮੀਗ੍ਰੇਸ਼ਨ ਕੰਪਨੀਆਂ ਵਲੋਂ ਆਮ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਏ ਜਾਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਹੁਣ ਤਾਜ਼ਾ ਘਟਨਾ 'ਚ ਥਾਣਾ ਫੇਜ਼-1 ਦੀ ਪੁਲਿਸ ਨੇ ਫੇਜ਼-5 ...

ਪੂਰੀ ਖ਼ਬਰ »

ਚਾਈਲਡ ਅਬਰੋਡ ਦੇ ਮਈ ਸੈਸ਼ਨ ਦੇ ਸ਼ਾਨਦਾਰ ਨਤੀਜੇ

ਚੰਡੀਗੜ੍ਹ, 24 ਅਪ੍ਰੈਲ (ਅ. ਬ.)-ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜ਼ਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਿਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਚੰਡੀਗੜ੍ਹ 'ਚ 12ਵੇਂ ਬੈਚ ਦੇ ਦਾਖ਼ਲੇ ਸ਼ੁਰੂ

ਮੁਹਾਲੀ,  24 ਅਪ੍ਰੈਲ (ਅ. ਬ.)-ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜ੍ਹੇ ਚੰਡੀਗੜ੍ਹ ਨੇ ਬੈਚ 2018-19 ਦੇ 12ਵੇਂ ਅਕਾਦਮਿਕ ਸੈਸ਼ਨ ਲਈ ਦਾਖ਼ਲੇ ਸ਼ੁਰੂ ਕਰ ਦਿੱਤੇ ਹਨ | ਵਿਦਿਆਰਥੀ ਕਾਲਜ ਦੁਆਰਾ ਦਿੱਤੀਆਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਦੇ ਅਧੀਨ  ਦਾਖ਼ਲਾ ਲੈ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚ ਸ਼ਾਮਿਲ ਹੋਣ ਲਈ ਆਇਆ ਬਜ਼ੁਰਗ ਲਾਪਤਾ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਫੈਜ਼ਾਬਾਦ ਦੇ ਪਿੰਡ ਕੋੜਾਹੀ ਤੋਂ ਮੁਹਾਲੀ ਵਿਖੇ ਇਕ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਇਆ ਬਜ਼ੁਰਗ ਅਚਾਨਕ ਲਾਪਤਾ ਹੋ ਗਿਆ | ਲਾਪਤਾ ਬਜ਼ੁਰਗ ਦੀ ਪਛਾਣ ਅਗਰਾ ਰਾਮ ਪਾਂਡੇ (70) ਵਜੋਂ ਹੋਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX