ਤਾਜਾ ਖ਼ਬਰਾਂ


ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  36 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  47 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 1 hour ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 2 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 5 hours ago
ਰਾਂਚੀ, 17 ਨਵੰਬਰ - ਝਾਰਖੰਡ ਵਿਧਾਨ ਸਭਾ ਵਿਚ ਮੁੱਖ ਮੰਤਰੀ ਰਘੁਵਰ ਦਾਸ ਨੂੰ ਜਮਸ਼ੇਦਪੁਰ ਪੁਰਬੀ ਸੀਟ ਤੋਂ ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਉਨ੍ਹਾਂ ਨੂੰ ਟੱਕਰ ਦੇਣਗੇ। ਕਾਂਗਰਸ ਨੇ ਸਨਿੱਚਰਵਾਰ ਰਾਤ ਇਸ ਦਾ ਐਲਾਨ ਕੀਤਾ ਹੈ। ਗੌਰਵ ਵੱਲਭ ਜਮਸ਼ੇਦਪੁਰ ਦੇ ਐਕਸ.ਐਲ.ਆਰ.ਆਈ. ਵਿਚ ਪ੍ਰੋਫੈਸਰ...
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਭਾਰਤ ਨੇ ਅਗਨੀ -2 ਬੈਲਿਸਟਿਕ ਮਿਜ਼ਾਈਲ ਦਾ ਕੀਤਾ ਸਫਲਤਾਪੂਰਵਕ ਪ੍ਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਖੇਡ ਸੰਸਾਰ

ਹੈਦਰਾਬਾਦ ਨੇ 31 ਦੌੜਾਂ ਨਾਲ ਦਰਜ ਕੀਤੀ ਜਿੱਤ

ਮੁੰਬਈ, 24 ਅਪ੍ਰੈਲ (ਏਜੰਸੀ)- ਇੱਥੋਂ ਦੇ ਵਾਨਖੇੜੇ ਸਟੇਡੀਅਮ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਸਨਰਾਈਜ਼ਰਸ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਹੈਦਰਾਬਾਦ ਟੀਮ ਨੇ 18.4 ਓਵਰਾਂ 'ਚ ...

ਪੂਰੀ ਖ਼ਬਰ »

ਫਲੈਸ਼ ਸਾਈਕਿਲੰਗ ਦੌੜ 'ਚ ਪੰਜਾਬ ਟੀਮ ਦੂਜੇ ਸਥਾਨ 'ਤੇ

ਫਰਾਂਸ 'ਚ 1280 ਕਿਲੋਮੀਟਰ ਰੇਸ ਲਈ ਕੀਤਾ ਕੁਆਲੀਫਾਈ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਦਿੱਲੀ ਰੈਂਡਨਰਜ਼ ਵਲੋਂ 360 ਕਿਲੋਮੀਟਰ ਫਲੈਸ਼ ਸਾਈਕਿਲੰਗ ਦੌੜ ਕਰਵਾਈ ਗਈ ਜਿਸ 'ਚ ਦੇਸ਼ ਭਰ 'ਚੋਂ 6 ਟੀਮਾਂ ਨੇ ਭਾਗ ਲਿਆ | ਪੰਜਾਬ 'ਚੋਂ ਇਸ ਰੇਸ 'ਚ ਭਾਗ ਲੈਣ ਵਾਲੀ ਟੀਮ 'ਚ ਹਾਕਰਾਈਡਰਜ਼ ਵਲੋਂ ਹੁਸ਼ਿਆਰਪੁਰ ਦੇ ਬਲਰਾਜ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਵਲੋਂ ਭਾਰਤ-ਪਾਕਿ ਲੜੀ 'ਤੇ ਪੀ.ਸੀ.ਬੀ. ਦਾ ਦਾਅਵਾ ਰੱਦ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਜਿਸ ਵਿਚ ਬੋਰਡ ਨੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਵਿਚਕਾਰ ਦੋ-ਪੱਖੀ ਲੜੀ ਨੂੰ ਲੈ ਕੇ ਸਮਝੌਤਾ ਪੱਤਰ ...

ਪੂਰੀ ਖ਼ਬਰ »

ਸਚਿਨ ਆਪਣਾ ਰਿਕਾਰਡ ਤੋੜਨ 'ਤੇ ਵਿਰਾਟ ਨੂੰ ਦੇਣਗੇ ਪਾਰਟੀ

ਮੁੰਬਈ, 24 ਅਪ੍ਰੈਲ (ਏਜੰਸੀ)- ਭਾਰਤ ਦੇ ਮੌਜੂਦਾ ਕਪਤਾਨ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ 'ਚ 100 ਸੈਂਕੜੇ ਜੜਨ ਵਾਲੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਇਕ ਰਿਕਾਰਡ ਨੇੜੇ ਪਹੰੁਚਣ ਦੇ ਕਰੀਬ ਪਹੰੁਚ ਰਹੇ ਹਨ | ਇਕ ਦਿਨਾ ਕ੍ਰਿਕਟ 'ਚ ਸਚਿਨ ਦੇ ਨਾਂਅ 49 ਸੈਂਕੜੇ ਹਨ ...

ਪੂਰੀ ਖ਼ਬਰ »

- ਕ੍ਰਿਕਟ ਵਿਸ਼ਵ ਕੱਪ-2019 -

ਭਾਰਤ ਦਾ ਪਹਿਲਾ ਮੁਕਾਬਲਾ ਦੱਖਣੀ ਅਫਰੀਕਾ ਨਾਲ 5 ਜੂਨ ਨੂੰ

ਕੋਲਕਾਤਾ, 24 ਅਪ੍ਰੈਲ (ਏਜੰਸੀ)- ਭਾਰਤ ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਦੀ ਸ਼ੁਰੂਆਤ 5 ਜੂਨ ਨੂੰ ਦੱਖਣੀ ਅਫਰੀਕਾ ਿਖ਼ਲਾਫ਼ ਪਹਿਲਾ ਮੈਚ ਖੇਡ ਕੇ ਕਰੇਗਾ, ਜਦਕਿ 16 ਜੂਨ ਨੂੰ ਭਾਰਤ ਦਾ ਸਾਹਮਣਾ ਮੈਨਚੈਸਟਰ 'ਚ ਪਾਕਿਸਤਾਨ ਨਾਲ ਹੋਵੇਗਾ | ਵਿਸ਼ਵ ਕੱਪ ਨੂੰ ਧਿਆਨ 'ਚ ਰੱਖਦਿਆਂ ਅਗਲੇ ਸਾਲ ਆਈ.ਪੀ.ਐਲ. ਦਾ ਪ੍ਰਬੰਧ 29 ਮਾਰਚ ਤੋਂ 19 ਮਈ ਤੱਕ ਕੀਤਾ ਜਾਵੇਗਾ | ਲੋਢਾ ਕਮੇਟੀ ਦੀ ਸਿਫ਼ਾਰਸ਼ ਅਨੁਸਾਰ ਆਈ.ਪੀ.ਐਲ. ਤੇ ਕਿਸੇ ਅੰਤਰਰਾਸ਼ਟਰੀ ਮੈਚ 15 ਦਿਨਾਂ ਵਿਚਕਾਰ ਹੋਣਾ ਜ਼ਰੂਰੀ ਹੈ ਤੇ ਇਸੇ ਨੂੰ ਧਿਆਨ 'ਚ ਰੱਖਦੇ ਹੋਏ ਅੰਤਰਰਾਸ਼ਟਰੀ ਅੰਤਰਰਾਸ਼ਟਰੀ ਕ੍ਰਿਕਟ ਕੌਾਸਲ (ਆਈ.ਸੀ.ਸੀ.) ਨੇ ਫ਼ੈਸਲਾ ਕੀਤਾ ਹੈ ਕਿ ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ 'ਚ ਆਪਣਾ ਪਹਿਲਾ ਮੈਚ 2 ਜੂਨ ਦੀ ਬਜਾਏ 5 ਜੂਨ ਨੂੰ ਦੱਖਣੀ ਅਫਰੀਕਾ ਿਖ਼ਲਾਫ਼ ਖੇਡੇਗਾ | ਅੱਜ ਆਈ.ਸੀ.ਸੀ. ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਕਿ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਟੀਮ ਪਹਿਲਾਂ ਤੈਅ ਕੀਤੇ ਹੋਏ ਪ੍ਰੋਗਰਾਮ ਅਨੁਸਾਰ ਨਾ ਖੇਡਦੇ ਹੋਏ ਤਿੰਨ ਦਿਨ ਬਾਅਦ ਆਪਣਾ ਪਹਿਲਾ ਮੈਚ ਖੇਡੇਗੀ | ਜ਼ਿਕਰਯੋਗ ਹੈ ਕਿ ਅਗਲੇ ਸਾਲ ਇੰਗਲੈਂਡ ਤੇ ਵੇਲਜ਼ 30 ਮਈ ਤੋਂ 14 ਜੁਲਾਈ ਤੱਕ ਕ੍ਰਿਕਟ ਵਿਸ਼ਵ ਕੱਪ-2019 ਦੀ ਮੇਜ਼ਬਾਨੀ ਕਰੇਗਾ |


ਖ਼ਬਰ ਸ਼ੇਅਰ ਕਰੋ

63ਵੀਆਂ ਨੈਸ਼ਨਲ ਸਕੂਲ ਖੇਡਾਂ

ਹਾਕੀ ਅੰਡਰ-19 'ਚ ਪੰਜਾਬ ਟੀਮਾਂ ਵਲੋਂ ਜਿੱਤਾਂ ਦਰਜ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ 63ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 (ਲੜਕੇ ਤੇ ਲੜਕੀਆਂ) ਮੁਕਾਬਲਿਆਂ ਦੇ ਦੂਜੇ ਦਿਨ ਲੀਗ ਮੈਚਾਂ 'ਚ ਮੇਜ਼ਬਾਨ ਪੰਜਾਬ ਨੇ ਲੜਕੀਆਂ ਦੇ ਵਰਗ 'ਚ ...

ਪੂਰੀ ਖ਼ਬਰ »

: ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਵਿਸ਼ਵ ਕੱਪ :

ਰਿਜ਼ਵੀ ਨੇ ਚਾਂਦੀ ਦੇ ਤਗਮੇ ਨਾਲ ਖੋਲਿ੍ਹਆ ਭਾਰਤ ਦਾ ਖ਼ਾਤਾ

ਚਾਂਗਵੋਨ (ਦੱਖਣੀ ਕੋਰੀਆ), 24 ਅਪ੍ਰੈਲ (ਏਜੰਸੀ)- ਭਾਰਤੀ ਨਿਸ਼ਾਨੇਬਾਜ਼ ਸ਼ਾਹਜ਼ਾਰ ਰਿਜ਼ਵੀ ਨੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸੰਘ (ਆਈ.ਐਸ.ਐਸ.ਐਫ.) ਵਿਸ਼ਵ ਕੱਪ 'ਚ 10 ਮੀਟਰ ਏਅਰ ਪਿਸਟਲ (ਪੁਰਸ਼) ਮੁਕਾਬਲੇ 'ਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ | ਰਿਜ਼ਵੀ ਇਸ ...

ਪੂਰੀ ਖ਼ਬਰ »

ਕ੍ਰਿਕਟਰ ਆਂਦਰੇ ਰਸਲ ਪੱੁਜਾ ਜਲੰਧਰ ਦੇ ਖੇਡ ਉਦਯੋਗ 'ਚ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)- ਇਸ ਸਮੇਂ ਦੇਸ਼ 'ਚ ਆਈ.ਪੀ.ਐਲ. ਦੇ 11ਵੇਂ ਸੀਜ਼ਨ ਦਾ ਖ਼ੁਮਾਰ ਜ਼ੋਰਾਂ 'ਤੇ ਹੈ ਤੇ ਇਸ ਲੀਗ 'ਚ ਹਿੱਸਾ ਲੈਣ ਆਏ ਵਿਦੇਸ਼ੀ ਕ੍ਰਿਕਟਰਾਂ ਨੂੰ ਵੀ ਜਲੰਧਰ ਦੇ ਖੇਡ ਉਦਯੋਗ ਦਾ ਮੋਹ ਇਸ ਜ਼ਿਲ੍ਹੇ 'ਚ ਖਿੱਚ ਲਿਆਉਂਦਾ ਹੈ | ਹੁਣ ਆਈ.ਪੀ.ਐਲ.-11 ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX