ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  11 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  17 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  54 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 3 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਖੇਡ ਸੰਸਾਰ

ਹੈਦਰਾਬਾਦ ਨੇ 31 ਦੌੜਾਂ ਨਾਲ ਦਰਜ ਕੀਤੀ ਜਿੱਤ

ਮੁੰਬਈ, 24 ਅਪ੍ਰੈਲ (ਏਜੰਸੀ)- ਇੱਥੋਂ ਦੇ ਵਾਨਖੇੜੇ ਸਟੇਡੀਅਮ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਸਨਰਾਈਜ਼ਰਸ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਹੈਦਰਾਬਾਦ ਟੀਮ ਨੇ 18.4 ਓਵਰਾਂ 'ਚ ...

ਪੂਰੀ ਖ਼ਬਰ »

ਫਲੈਸ਼ ਸਾਈਕਿਲੰਗ ਦੌੜ 'ਚ ਪੰਜਾਬ ਟੀਮ ਦੂਜੇ ਸਥਾਨ 'ਤੇ

ਫਰਾਂਸ 'ਚ 1280 ਕਿਲੋਮੀਟਰ ਰੇਸ ਲਈ ਕੀਤਾ ਕੁਆਲੀਫਾਈ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਦਿੱਲੀ ਰੈਂਡਨਰਜ਼ ਵਲੋਂ 360 ਕਿਲੋਮੀਟਰ ਫਲੈਸ਼ ਸਾਈਕਿਲੰਗ ਦੌੜ ਕਰਵਾਈ ਗਈ ਜਿਸ 'ਚ ਦੇਸ਼ ਭਰ 'ਚੋਂ 6 ਟੀਮਾਂ ਨੇ ਭਾਗ ਲਿਆ | ਪੰਜਾਬ 'ਚੋਂ ਇਸ ਰੇਸ 'ਚ ਭਾਗ ਲੈਣ ਵਾਲੀ ਟੀਮ 'ਚ ਹਾਕਰਾਈਡਰਜ਼ ਵਲੋਂ ਹੁਸ਼ਿਆਰਪੁਰ ਦੇ ਬਲਰਾਜ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਵਲੋਂ ਭਾਰਤ-ਪਾਕਿ ਲੜੀ 'ਤੇ ਪੀ.ਸੀ.ਬੀ. ਦਾ ਦਾਅਵਾ ਰੱਦ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਜਿਸ ਵਿਚ ਬੋਰਡ ਨੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਵਿਚਕਾਰ ਦੋ-ਪੱਖੀ ਲੜੀ ਨੂੰ ਲੈ ਕੇ ਸਮਝੌਤਾ ਪੱਤਰ 'ਤੇ ਦਸਤਖ਼ਤ ਹੋਏ ਸਨ | ਬੀ.ਸੀ.ਸੀ.ਆਈ. ਦੇ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਕੌਾਸਲ (ਆਈ.ਸੀ.ਸੀ.) ਦੀ ਬੈਠਕ ਦੌਰਾਨ ਕਿਹਾ ਕਿ ਉਹ ਸਿਰਫ਼ ਇਕ ਬਿਆਨ ਸੀ | ਉਹ ਉਸ ਪੱਤਰ ਲਈ ਪੀ.ਸੀ.ਬੀ. ਨੂੰ ਦੋਸ਼ੀ ਨਹੀਂ ਠਹਿਰਾਉਂਦੇ, ਪਰ ਦੋਵਾਂ ਦੇਸ਼ਾਂ ਵਿਚਕਾਰ ਕਿਸੇ ਪ੍ਰਕਾਰ ਦਾ ਕਰਾਰ ਨਹੀਂ ਹੋਇਆ ਸੀ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੀ.ਸੀ.ਬੀ. ਦੇ ਚੇਅਰਮੈਨ ਨਜਮ ਸੇਠੀ ਨੇ ਲੜੀ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਆਗਿਆ ਨਾ ਲੈ ਸਕਣ ਕਾਰਨ ਬੀ.ਸੀ.ਸੀ.ਆਈ. ਦੀ ਨਿੰਦਾ ਵੀ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਭਾਰਤ ਪਾਕਿਸਤਾਨ ਆਉਂਦਾ ਹੈ ਤਾਂ ਉਸ ਨੂੰ ਸੁਰੱਖਿਆ ਦੀ ਚਿੰਤਾ ਹੋਵੇਗੀ, ਪਰ ਸੁਰੱਖਿਆ ਦਾ ਕੋਈ ਮੁੱਦਾ ਹੈ ਹੀ ਨਹੀਂ ਕਿਉਂਕਿ ਉਹ ਸੰਯੁਕਤ ਅਰਬ ਅਮੀਰਾਤ 'ਚ ਮੈਚ ਖੇਡਣਗੇ |


ਖ਼ਬਰ ਸ਼ੇਅਰ ਕਰੋ

ਸਚਿਨ ਆਪਣਾ ਰਿਕਾਰਡ ਤੋੜਨ 'ਤੇ ਵਿਰਾਟ ਨੂੰ ਦੇਣਗੇ ਪਾਰਟੀ

ਮੁੰਬਈ, 24 ਅਪ੍ਰੈਲ (ਏਜੰਸੀ)- ਭਾਰਤ ਦੇ ਮੌਜੂਦਾ ਕਪਤਾਨ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ 'ਚ 100 ਸੈਂਕੜੇ ਜੜਨ ਵਾਲੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਇਕ ਰਿਕਾਰਡ ਨੇੜੇ ਪਹੰੁਚਣ ਦੇ ਕਰੀਬ ਪਹੰੁਚ ਰਹੇ ਹਨ | ਇਕ ਦਿਨਾ ਕ੍ਰਿਕਟ 'ਚ ਸਚਿਨ ਦੇ ਨਾਂਅ 49 ਸੈਂਕੜੇ ਹਨ ...

ਪੂਰੀ ਖ਼ਬਰ »

- ਕ੍ਰਿਕਟ ਵਿਸ਼ਵ ਕੱਪ-2019 -

ਭਾਰਤ ਦਾ ਪਹਿਲਾ ਮੁਕਾਬਲਾ ਦੱਖਣੀ ਅਫਰੀਕਾ ਨਾਲ 5 ਜੂਨ ਨੂੰ

ਕੋਲਕਾਤਾ, 24 ਅਪ੍ਰੈਲ (ਏਜੰਸੀ)- ਭਾਰਤ ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਦੀ ਸ਼ੁਰੂਆਤ 5 ਜੂਨ ਨੂੰ ਦੱਖਣੀ ਅਫਰੀਕਾ ਿਖ਼ਲਾਫ਼ ਪਹਿਲਾ ਮੈਚ ਖੇਡ ਕੇ ਕਰੇਗਾ, ਜਦਕਿ 16 ਜੂਨ ਨੂੰ ਭਾਰਤ ਦਾ ਸਾਹਮਣਾ ਮੈਨਚੈਸਟਰ 'ਚ ਪਾਕਿਸਤਾਨ ਨਾਲ ਹੋਵੇਗਾ | ਵਿਸ਼ਵ ਕੱਪ ਨੂੰ ...

ਪੂਰੀ ਖ਼ਬਰ »

63ਵੀਆਂ ਨੈਸ਼ਨਲ ਸਕੂਲ ਖੇਡਾਂ

ਹਾਕੀ ਅੰਡਰ-19 'ਚ ਪੰਜਾਬ ਟੀਮਾਂ ਵਲੋਂ ਜਿੱਤਾਂ ਦਰਜ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ 63ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 (ਲੜਕੇ ਤੇ ਲੜਕੀਆਂ) ਮੁਕਾਬਲਿਆਂ ਦੇ ਦੂਜੇ ਦਿਨ ਲੀਗ ਮੈਚਾਂ 'ਚ ਮੇਜ਼ਬਾਨ ਪੰਜਾਬ ਨੇ ਲੜਕੀਆਂ ਦੇ ਵਰਗ 'ਚ ...

ਪੂਰੀ ਖ਼ਬਰ »

: ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਵਿਸ਼ਵ ਕੱਪ :

ਰਿਜ਼ਵੀ ਨੇ ਚਾਂਦੀ ਦੇ ਤਗਮੇ ਨਾਲ ਖੋਲਿ੍ਹਆ ਭਾਰਤ ਦਾ ਖ਼ਾਤਾ

ਚਾਂਗਵੋਨ (ਦੱਖਣੀ ਕੋਰੀਆ), 24 ਅਪ੍ਰੈਲ (ਏਜੰਸੀ)- ਭਾਰਤੀ ਨਿਸ਼ਾਨੇਬਾਜ਼ ਸ਼ਾਹਜ਼ਾਰ ਰਿਜ਼ਵੀ ਨੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸੰਘ (ਆਈ.ਐਸ.ਐਸ.ਐਫ.) ਵਿਸ਼ਵ ਕੱਪ 'ਚ 10 ਮੀਟਰ ਏਅਰ ਪਿਸਟਲ (ਪੁਰਸ਼) ਮੁਕਾਬਲੇ 'ਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ | ਰਿਜ਼ਵੀ ਇਸ ...

ਪੂਰੀ ਖ਼ਬਰ »

ਕ੍ਰਿਕਟਰ ਆਂਦਰੇ ਰਸਲ ਪੱੁਜਾ ਜਲੰਧਰ ਦੇ ਖੇਡ ਉਦਯੋਗ 'ਚ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)- ਇਸ ਸਮੇਂ ਦੇਸ਼ 'ਚ ਆਈ.ਪੀ.ਐਲ. ਦੇ 11ਵੇਂ ਸੀਜ਼ਨ ਦਾ ਖ਼ੁਮਾਰ ਜ਼ੋਰਾਂ 'ਤੇ ਹੈ ਤੇ ਇਸ ਲੀਗ 'ਚ ਹਿੱਸਾ ਲੈਣ ਆਏ ਵਿਦੇਸ਼ੀ ਕ੍ਰਿਕਟਰਾਂ ਨੂੰ ਵੀ ਜਲੰਧਰ ਦੇ ਖੇਡ ਉਦਯੋਗ ਦਾ ਮੋਹ ਇਸ ਜ਼ਿਲ੍ਹੇ 'ਚ ਖਿੱਚ ਲਿਆਉਂਦਾ ਹੈ | ਹੁਣ ਆਈ.ਪੀ.ਐਲ.-11 ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX