ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  8 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  50 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  1 minute ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 5 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੂਰਜੀ ਊਰਜਾ ਪੰਪ 'ਤੇ ਕਿਸਾਨਾਂ ਨੂੰ 75 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ -ਡੀ. ਸੀ.

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਭੂਮੀ ਤੇ ਜਲ ਸੰਭਾਲ ਵਿਭਾਗ ਨਵਾਂਸ਼ਹਿਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਲਗਾਏ ਗਏ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਭਵਿੱਖ ...

ਪੂਰੀ ਖ਼ਬਰ »

ਨਗਰ ਕੌਾਸਲ ਬੰਗਾ ਦਾ ਜਨਰਲ ਇਜਲਾਸ -ਵਿਕਾਸ ਕਾਰਜਾਂ ਲਈ 19 ਲੱਖ ਰੁਪਏ ਮਨਜ਼ੂਰ

ਬੰਗਾ, 25 ਅਪ੍ਰੈਲ (ਲਾਲੀ ਬੰਗਾ) - ਨਗਰ ਕੌਾਸਲ ਬੰਗਾ ਦੇ ਜਨਰਲ ਇਜਲਾਸ ਸਬੰਧੀ ਵਿਸ਼ੇਸ਼ ਮੀਟਿੰਗ ਕੌਾਸਲ ਦਫ਼ਤਰ ਬੰਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਨਗਰ ਕੌਾਸਲ ਬੰਗਾ ਦੇ ਪ੍ਰਧਾਨ ਰਵੀ ਭੂਸ਼ਣ ਗੋਇਲ ਨੇ ਕੀਤੀ | ਇਜਲਾਸ ਦੌਰਾਨ 19 ਲੱਖ ਰੁਪਏ ਦੇ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਕੌਮੀ ਪੱਧਰ 'ਤੇ ਮਿਲਿਆ ਦੋਹਰਾ ਪੁਰਸਕਾਰ

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ ਕੌਮੀ ਪੱਧਰ 'ਤੇ ਦੋਹਰੇ ਪੁਰਸਕਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ | ਕਾਇਆ ਕਲਪ-2017 ਅਤੇ ਨੈਸ਼ਨਲ ਕੁਆਲਿਟੀ ਐਸ਼ਿਓਰੈਂਸ ਸਟੈਂਡਰਡ ਐਵਾਰਡ, ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਬੋਰੀਆਂ ਨਾਲ ਭਰੀਆਂ ਮੰਡੀਆਂ ਨੇ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ-ਚੌ: ਨੰਦ ਲਾਲ

ਮਜਾਰੀ/ਸਾਹਿਬਾ, 25 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਇਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਆਪ ਨੂੰ ਕਿਸਾਨ ਪੱਖੀ ਦੱਸਦੀ ਨਹੀਂ ਥੱਕਦੀ ਜਦਕਿ ਦੂਸਰੇ ਪਾਸੇ ਸਾਰੀਆਂ ਦਾਣਾ ਮੰਡੀਆਂ ਵਿਚ ਲਿਫ਼ਟਿੰਗ ਦਾ ਕੰਮ ਢਿੱਲੀ ਰਫ਼ਤਾਰ ਨਾਲ ਚੱਲਣ ਕਰਕੇ ਮੰਡੀਆਂ ਨੱਕੋ ...

ਪੂਰੀ ਖ਼ਬਰ »

ਨਤੀਜਾ ਸੌ ਫ਼ੀਸਦੀ

ਬਹਿਰਾਮ, 25 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੈਕੰਡਰੀ ਸਕੂਲ ਚੱਕ ਰਾਮੰੂ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਬਚਿੱਤਰ ਸਿੰਘ ਨੇ ...

ਪੂਰੀ ਖ਼ਬਰ »

ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੋਧ 'ਚ ਮਾਰਕਸਵਾਦੀ ਪਾਰਟੀ ਵੱਲੋਂ ਰੋਸ ਮਾਰਚ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਾਸਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਠੂਆ, ਉਨਾਫ ਅਤੇ ਪਿਛਲੇ ਸਮਿਆਂ ਦੌਰਾਨ ਹੋਈਆਂ ਜਬਰ ਜਨਾਹ ਦੀਆਂ ਘਟਨਾਵਾਂ ਤੇ ਕਤਲਾਂ ਨੂੰ ਲੈ ਕੇ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕਰਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁੱਕਰੀ- ਵਾਹਦ

ਪੱਲੀ ਝਿੱਕੀ, 25 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਵਿਖੇ ਅਕਾਲੀ ਦਲ ਦੇ ਸੀਨੀਅਰ ਵਰਕਰ ਬਲਵੀਰ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਜਥੇ: ਬੁੱਧ ਸਿੰਘ ਬਲਾਕੀਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਸੂਰ ਨੇ ਕੀਤਾ ਜ਼ਖ਼ਮੀ

ਨਵਾਂਸ਼ਹਿਰ, 25 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਪਿੰਡ ਮੁਬਾਰਕਪੁਰ ਦੀ ਬਜ਼ੁਰਗ ਔਰਤ ਗੁਰਬਖ਼ਸ਼ ਕੋਰ 60 ਸਾਲ ਨੂੰ ਘਰ ਦੇ ਬਾਹਰ ਆਵਾਰਾ ਸੂਰ ਵੱਲੋਂ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਦੇ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਾਲਤ ਚੱਲ ਰਾਣੀ ਤੇਰਾ ਰੱਬ ਰਾਖਾ ਵਾਲੀ ਬਣੀ-ਚੰਦੂਮਾਜਰਾ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ ਹੋ ਕੇ ਅੱਕ ਚੁੱਕਾ ਹੈ ਅਤੇ ਲੋਕ ਅਕਾਲੀ-ਭਾਜਪਾ ਸਰਕਾਰ ਨੂੰ ਚੇਤੇ ਕਰਨ ਲੱਗ ਪਏ ਹਨ | ਇਹ ਵਿਚਾਰ ਹਲਕਾ ਲੋਕ ਸਭਾ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਔੜ/ਝਿੰਗੜਾਂ, 25 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਹੇੜੀਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ 127 ਵੇਂ ਜਨਮ ਦਿਨ ਨੂੰ ਮੁੱਖ ਰੱਖਦਿਆਂ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਪੱਲੀ ਝਿੱਕੀ ਸਕੂਲ ਦਾ ਨਤੀਜਾ ਸ਼ਾਨਦਾਰ

ਪੱਲੀ ਝਿੱਕੀ, 25 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿਚ ਪਹਿਲਾ ਸਥਾਨ ਜਸਵਿੰਦਰ ਕੌਰ ਨੇ ਪ੍ਰਾਪਤ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਜੈਅੰਤੀ ਮੌਕੇ ਵਿਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਵਾਲਮੀਕ ਨੌਜਵਾਨ ਸਭਾ ਬਲਾਚੌਰ ਵੱਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਨ ਸਬੰਧੀ ਵਿਸ਼ੇਸ਼ ਸਮਾਗਮ ਸਮਾਜ ਸੇਵਕ ਚੈਂਚਲ ਬੈਂਸ ਦੀ ਅਗਵਾਈ ਹੇਠ ਪ੍ਰਵੇਸ਼ ਬੈਂਸ ਅਤੇ ਯੋਧੂ ਬੈਂਸ ਵਲੋਂ ਕਰਾਇਆ ਗਿਆ | ...

ਪੂਰੀ ਖ਼ਬਰ »

ਨਰਿੰਦਰ ਕੌਰ ਨੇ ਲਾਅ ਦੀ ਪੜ੍ਹਾਈ 'ਚ ਯੂਨੀਵਰਸਿਟੀ 'ਚੋਂ ਚੌਥਾ ਸਥਾਨ ਹਾਸਲ ਕੀਤਾ

ਬਹਿਰਾਮ, 25 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ)-ਪਿੰਡ ਚੱਕਰਾਮੰੂ ਦੀ ਹੋਣਹਾਰ ਲੜਕੀ ਨਰਿੰਦਰ ਕੌਰ ਪੁੱਤਰੀ ਜਥੇ: ਪਰਮਜੀਤ ਸਿੰਘ ਢੇਸੀ ਅਤੇ ਜਸਵਿੰਦਰ ਕੌਰ ਨੇ ਲਾਅ ਦੀ ਪੜ੍ਹਾਈ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅਮਿ੍ੰਤਸਰ ਵਿਚੋਂ ਚੌਥਾ ਸਥਾਨ ਹਾਸਲ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਨਵਾਂਸ਼ਹਿਰ, 25 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਬੜਵਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਰੇਸ਼ਮ ਕੌਰ ਨੇ ਬੱਚਿਆਂ ਨੂੰ ਸਵੇਰ ਦੀ ਸਭਾ ਵਿਚ ਧਰਤੀ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਮੋਇਲਾ (ਗੜ੍ਹਸ਼ੰਕਰ) ਫੀਡਰ ਤੋਂ ਚੱਲਣ ਵਾਲੀਆਂ ਮੋਟਰਾਂ ਨੂੰ ਨਹੀਂ ਮਿਲਦੀ ਬਿਜਲੀ

ਬੰਗਾ, 25 ਅਪ੍ਰੈਲ (ਕਰਮ ਲਧਾਣਾ) - ਉੱਘੇ ਕਿਸਾਨ ਆਗੂ ਹਰਜੀਤ ਸਿੰਘ ਡੁੱਲਕੂ ਲਧਾਣਾ ਉੱਚਾ ਨੇ ਪਿੰਡ ਸੁੱਜੋਂ, ਭੌਰਾ, ਮਾਹਿਲ ਗਹਿਲਾ, ਲਧਾਣਾ ਉੱਚਾ, ਲਧਾਣਾ ਝਿੱਕਾ ਦੇ ਕਿਸਾਨਾਂ ਦਾ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦੀਆਂ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ 'ਚ ਵਿਸ਼ਵ ਮਲੇਰੀਆ ਦਿਵਸ ਮਨਾਇਆ

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ (ਨਵਾਂਸ਼ਹਿਰ) ਦੀਆਂ ਵਿਦਿਆਰਥਣਾਂ ਵੱਲੋਂ ਅਧਿਆਪਕਾ ਜਸਪ੍ਰੀਤ ਕੌਰ ਅਤੇ ਮਨਦੀਪ ਕੌਰ ਦੀ ਅਗਵਾਈ ਵਿਚ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੇ ਸ਼ਰਧਾਂਜਲੀ ਸਮਾਗਮ ਸਬੰਧੀ ਮੀਟਿੰਗ

ਬੰਗਾ, 25 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਮਿੱਤ ਸ਼ਰਧਾਂਜਲੀ ਸਮਾਗਮ 30 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਨੂੰ ਆਵਾਜਾਈ ਨਿਯਮਾਂ ਦਾ ਪਾਠ ਪੜ੍ਹਾਇਆ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ)- 30 ਅਪ੍ਰੈਲ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਏ.ਐੱਸ.ਆਈ. ਮਨੋਹਰ ਲਾਲ ਅਤੇ ਸਟਾਫ਼ ਵੱਲੋਂ ਜਨਤਾ ਟੈਕਸੀ ਸਟੈਂਡ ਦੇ ਕਾਰ ਚਾਲਕਾਂ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮਗਰੀ ਵੰਡੀ ਗਈ | ਇਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਭੂਮੀ ਰੱਖਿਆ ਵਿਭਾਗ ਦੇ ਕੰਮਾਂ ਦਾ ਨਿਰੀਖਣ

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਭੂਮੀ ਤੇ ਜਲ ਸੰਭਾਲ ਵਿਭਾਗ ਦੁਆਰਾ ਕੰਢੀ ਖੇਤਰ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਕੰਮਾਂ ਦਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਮਿਤ ਕੁਮਾਰ ਵਲੋਂ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ ਯਾਦ 'ਚ ਸਮਾਗਮ ਕਰਵਾਇਆ

ਬੰਗਾ, 25 ਅਪ੍ਰੈਲ (ਕਰਮ ਲਧਾਣਾ) - ਡਾ: ਬੀ. ਆਰ ਅੰਬੇਡਕਰ ਮਿਸ਼ਨ ਸੁਸਾਇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਕਲੇਰਾਂ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ ਕਰਾਇਆ ਗਿਆ | ਇਸ ਮੌਕੇ 'ਤੇ ਵਿਜੈ ਮਜਾਰੀ, ਲਖਵੀਰ ਬੀਸਲਾ, ਮਾ: ਲਾਲ ਚੰਦ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 25 ਅਪ੍ਰੈਲ (ਪਿੰਟੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸੰਤ ਸਮਾਗਮ 29 ਤੋਂ -ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਪੋਜੇਵਾਲ ਸਰਾਂ, 25 ਅਪ੍ਰੈਲ (ਨਵਾਂਗਰਾਈਾ)- ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੱਦੀਨਸ਼ੀਨ ਬ੍ਰਹਮਲੀਨ ਸਵਾਮੀ ਬ੍ਰਹਮਾ ਨੰਦ ਭੂਰੀਵਾਲੇ (ਗਊਆਂ ਵਾਲਿਆਂ) ਦੇ 16 ਵੇਂ ਨਿਰਵਾਣ ਦਿਵਸ ਸਮਾਗਮ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਬੂਟੇ ਲਾ ਕੇ ਜਨਮ ਦਿਨ ਮਨਾਇਆ

ਸਮੁੰਦੜਾ, 25 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਘਾਗੋਂ ਗੁਰੂ ਦੀ ਸਰਪੰਚ ਤਰਨਜੀਤ ਕੌਰ ਦੇ ਪਤੀ ਬਲਵਿੰਦਰ ਕੁਮਾਰ ਵੱਲੋਂ ਆਪਣਾ 43ਵਾਂ ਜਨਮ ਦਿਨ ਵੱਖ-ਵੱਖ ਥਾਵਾਂ 'ਤੇ 80 ਦੇ ਕਰੀਬ ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਲਾ ਕੇ ਮਨਾਇਆ ਗਿਆ | ਉਨ੍ਹਾਂ ਵੱਲੋਂ ਡੀ.ਐੱਸ.ਪੀ. ...

ਪੂਰੀ ਖ਼ਬਰ »

ਮਾਸੂਮ ਬੱਚੀ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਸ਼ਾਮ ਬਲਾਚੌਰ ਵਿਖੇ ਆਪਣਾ ਪੰਜਾਬ ਪਾਰਟੀ, ਭੀਮ ਸੈਨਾ ਤੇ ਹੋਰਨਾਂ ਵੱਲੋਂ ਕਠੂਆ (ਜੰਮੂ ਕਸ਼ਮੀਰ) ਵਿਖੇ ਦਰਿੰਦਗੀ ਦੀ ਸ਼ਿਕਾਰ ਹੋਈ ਬੱਚੀ ਨੂੰ ਸਮਰਪਿਤ ਮੋਮਬਤੀ ਮਾਰਚ ਕੀਤਾ ਅਤੇ ਮੁੱਖ ਚੌਾਕ ਵਿਖੇ ਦੋ ...

ਪੂਰੀ ਖ਼ਬਰ »

ਇੰਦਰਧਨੁਸ਼ ਮੁਹਿੰਮ ਦੌਰਾਨ ਬੱਚਿਆਂ ਨੂੰ ਟੀਕੇ ਲਗਾਏ

ਬਹਿਰਾਮ, 25 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡਾ: ਗੁਰਿੰਦਰ ਕੌਰ ਚਾਵਲਾ ਸਰਜਨ ਦੀ ਅਗਵਾਈ ਵਿਚ ਇੰਦਰਧਨੁਸ਼ ਮੁਹਿੰਮ ਦੌਰਾਨ ਸਰਕਾਰੀ ਡਿਸਪੈਂਸਰੀ ਬਹਿਰਾਮ ਤੋਂ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੌਰਾਨ ਬੱਚਿਆਂ ਤੇ ਗਰਭਵਤੀ ਮਾਵਾਂ ਦੇ ਟੀਕੇ ਲਗਾਏ ਗਏ | ਡਾ: ਚਾਵਲਾ ਨੇ ਕਿਹਾ ਕਿ ਇਲਾਕੇ ਦੇ ਹਰ ਬੱਚੇ ਤੇ ਗਰਭਵਤੀ ਮਾਵਾਂ ਨੂੰ 100% ਟੀਕਾਰਣ ਕਰਾਉਣਾ ਅਤਿ ਜਰੂਰੀ ਹੈ ਤੇ ਸਮੇਂ-ਸਮੇਂ 'ਤੇ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਿਲਦੀਆਂ ਮੁਫ਼ਤ ਸਿਹਤ ਸੇਵਾਵਾਂ ਤੇ ਸਿਹਤ ਸਕੀਮਾਂ ਦਾ ਸਾਰਿਆਂ ਨੂੰ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਡਾ: ਦਵਿੰਦਰ ਢਾਡਾਂ, ਡਾ: ਗੁਲਜਾਰ ਚੰਦ, ਡਾ: ਹਰਬੰਸ ਸਿੰਘ ਐਸ. ਐਮ. ਓ, ਡਾ: ਨੀਨਾ ਮੈਡੀਕਲ ਅਫ਼ਸਰ ਬਹਿਰਾਮ, ਚੰਦਰ ਕਾਂਤਾ ਮਲਟੀਪਰਪਜ਼ ਹੈਲਥ ਵਰਕਰ, ਗੁਰਪ੍ਰੀਤ ਕੌਰ, ਅਮਰਜੀਤ ਸਿੰਘ, ਸਰਪੰਚ ਪਰਮਜੀਤ ਕੌਰ, ਪੰਚ ਸਰਬਜੀਤ ਕੌਰ, ਮਲਕੀਤ ਭੰਗੂ ਬੀ. ਈ. ਈ, ਅਮਰ ਨਾਥ ਹੈਲਥ ਇੰਸਪੈਕਟਰ, ਆਸ਼ਾ ਵਰਕਰ ਜਸਵਿੰਦਰ ਕੌਰ, ਆਸ਼ੂਪੁਰੀ ਤੇ ਨਿਰਮਲਾ ਦੇਵੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਸ਼ਵ ਮਲੇਰੀਆ ਦਿਵਸ ਮਨਾਇਆ

ਬਹਿਰਾਮ, 25 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ: ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫਸਰ ਸੁਜੋਂ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਬਹਿਰਾਮ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ ਰਹੀ

ਬੰਗਾ, 25 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦਾ ਐਮ. ਏ ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਕਮਲਾ ਦੇਵੀ ਨੇ 400 ਵਿਚੋਂ 303 ਅੰਕਾਂ ਨਾਲ ...

ਪੂਰੀ ਖ਼ਬਰ »

ਪੰਜਾਬੀ ਗਾਇਕ ਪੰਮਾ ਡੂੰਮੇਵਾਲੀਏ ਦਾ ਸਨਮਾਨ

ਬੰਗਾ, 25 ਅਪੈ੍ਰਲ (ਲਾਲੀ ਬੰਗਾ) - ਪੰਜਾਬੀ ਗਾਇਕੀ ਦੇ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਣ ਵਾਲੇ ਸੁਰੀਲੇ ਗਾਇਕ ਪੰਮਾ ਡੂੰਮੇਵਾਲੀਏ ਦਾ ਪਿੰਡ ਖਟਕੜ ਕਲਾਂ ਵਿਚ ਲੰਗਰ ਅਸਥਾਨ ਵਿਖੇ ਬਾਬਾ ਜਵਾਹਰ ਸਿੰਘ ਜੀ ਝੰਡਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ, ਸਤਵੀਰ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਅਧੀਨ ਅਕਵਾਇਰ ਹੋਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਵਿਸ਼ੇਸ਼ ਕੈਂਪ ਲਾ ਕੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ-ਐੱਸ. ਡੀ. ਐਮ.

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਫ਼ਗਵਾੜਾ-ਬੰਗਾ-ਨਵਾਂਸ਼ਹਿਰ-ਰੂਪਨਗਰ ਕੌਮੀ ਮਾਰਗ ਅਧੀਨ ਅਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਅਦਿੱਤਿਆ ਉੱਪਲ ਨੇ ਨਿਵੇਕਲਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਕਾਠਗੜ੍ਹ, 25 ਅਪ੍ਰੈਲ (ਸੂਰਾਪੁਰੀ)- ਸ਼ੁੱਭ ਕਰਮਨ ਸੇਵਾ ਸੁਸਾਇਟੀ ਮੁੱਤੋਂ ਨੇ ਸਮਾਜ ਸੇਵਾ ਦੇ ਕੰਮਾਂ ਨੂੰ ਜਾਰੀ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਤੋਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਸੁਸਾਇਟੀ ਮੈਂਬਰਾਂ ਨੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਲਈ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ +2 ਦੇ ਨਤੀਜੇ ਵਿਚ ਬਾਬਾ ਨਾਮਦੇਵ ਪਬਲਿਕ ਸੀਸੈ ਸਕੂਲ ਬਲਾਚੌਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਕਮੇਟੀ ਦੇ ਚੇਅਰਮੈਨ ਕਿ੍ਸ਼ਨ ਲਾਲ ਟੌਹਾਨ ਨੇ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਯਾਦਗਾਰੀ ਕਾਲਜ ਨੂੰ ਕੰਪਿਊਟਰ ਤੇ ਨਕਦ ਰਾਸ਼ੀ ਭੇਟ

ਮਜਾਰੀ/ਸਾਹਿਬਾ, 25 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਜਿਸ ਨੂੰ ਭਾਈ ਗੁਰਚਰਨ ਸਿੰਘ ਰੱਕੜ ਯੂ.ਐੱਸ.ਏ.ਵਾਲਿਆਂ ਵਲੋਂ ਅਪਣਾ ਕੇ ਆਪਣੇ ਕੋਲੋਂ ਖਰਚਾ ਕਰਕੇ ਚਲਾਇਆ ਜਾ ਰਿਹਾ ਹੈ, ਦੀ ਇਸ ਸੇਵਾ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਪੁੱਜੇ ਪ੍ਰੇਮ ਸਿੰਘ ਚੰਦੂਮਾਜਰਾ

ਪੋਜੇਵਾਲ ਸਰਾਂ 25 ਅਪ੍ਰੈਲ-(ਨਵਾਂਗਰਾਈਾ) ਮਾਤਾ ਅਮਰ ਕੌਰ ਦੀ ਮੌਤ 'ਤੇ ਉਨ੍ਹਾਂ ਦੇ ਸਪੁੱਤਰ ਮਾਸਟਰ ਅਜੀਤ ਸਿੰਘ ਭਾਟੀਆ ਸਾਬਕਾ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ , ਠੇਕੇਦਾਰ ਲੇਖ ਰਾਜ , ਸੁਰਿੰਦਰਪਾਲ ਭਾਟੀਆ ਤੇ ਮਾਸਟਰ ਦਵਿੰਦਰ ਪਾਲ ਨਾਲ ਦੁੱਖ ਦਾ ਪ੍ਰਗਟਾਵਾ ਕਰਨ ...

ਪੂਰੀ ਖ਼ਬਰ »

ਨਤੀਜਾ 100 ਫੀਸਦੀ ਰਿਹਾ

ਪੱਲੀ ਝਿੱਕੀ, 25 ਅਪ੍ਰੈਲ (ਪਾਬਲਾ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਦਾ ਬਾਰ੍ਹਵੀਂ ਕਲਾਸ ਦਾ ਹਿਊਮੈਨੀਟੀਜ਼ ਗਰੁੱਪ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੀਆਂ 14 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਦਿੱਤੀ ਜਿਸ ਵਿਚ ਪੂਨਮਜੋਤ ਨੇ 86.6 ਫੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਸੂੰਢ ਮਕਸੂਦਪੁਰ ਦੀ ਦਾਣਾ ਮੰਡੀ 'ਚ ਚੁਕਾਈ ਦੀ ਰਫ਼ਤਾਰ ਮੱਧਮ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਸੰਧਵਾਂ, 25 ਅਪ੍ਰੈਲ (ਪੇ੍ਰਮੀ ਸੰਧਵਾਂ) - ਸੂੰਢ ਮਕਸੂਦਪੁਰ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਪੂਰੇ ਜੋਰਾਂ 'ਤੇ ਚੱਲ ਰਹੀ ਹੈ ਤੇ ਹਰ ਰੋਜ਼ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕਰੀਬ 10 ਹਜ਼ਾਰ ਕੁਇੰਟਲ ਦੀ ਖਰੀਦ ਕੀਤੀ ਜਾਂਦੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ 24 ਅਪ੍ਰੈਲ ਤੱਕ ...

ਪੂਰੀ ਖ਼ਬਰ »

ਸਰਕਾਰੀ ਸੀ. ਸੈ. ਸਕੂਲ ਮੁਕੰਦਪੁਰ ਬਣਿਆ ਸਮਾਰਟ ਸਕੂਲ

ਮੁਕੰਦਪੁਰ, 25 ਅਪ੍ਰੈਲ (ਦੇਸ ਰਾਜ ਬੰਗਾ) - ਪੰਜਾਬ ਸਰਕਾਰ ਵਲੋ ਬੱਚਿਆਂ ਨੂੰ ਨਵੀਆਂ ਤਕਨੀਕਾਂ ਨਾਲ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪੂਰੇ ਪੰਜਾਬ ਵਿਚੋਂ ਹਰ ਇਕ ਬਲਾਕ ਦੇ ਇਕ ਸਕੂਲ ਨੂੰ ...

ਪੂਰੀ ਖ਼ਬਰ »

ਕਟਾਰੀਆਂ ਦਾਣਾ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰ-ਬਾਰਦਾਨੇ ਦੀ ਕਮੀ

ਕਟਾਰੀਆਂ, 25 ਅਪੈ੍ਰਲ (ਨਵਜੋਤ ਸਿੰਘ ਜੱਖੂ) - ਪੰਜਾਬ ਸਰਕਾਰ ਵਲੋਂ ਪਹਿਲੀ ਅਪ੍ਰੈਲ ਤੋਂ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋਣ 'ਤੇ ਸਵਾਲੀਆ ਚਿੰਨ੍ਹ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਟਾਰੀਆਂ ਦਾਣਾ ਮੰਡੀ ਦੇ ਆੜ੍ਹਤੀ ਪ੍ਰਧਾਨ ਗੁਰਚਰਨ ...

ਪੂਰੀ ਖ਼ਬਰ »

ਪਿੰਡ ਸੁੱਜੋਂ 'ਚ ਕਣਕ ਦੇ ਖੇਤਾਂ ਨੂੰ ਲੱਗੀ ਭਿਆਨਕ ਅੱਗ

ਬੰਗਾ/ਪੱਲੀ ਝਿੱਕੀ, 25 ਅਪ੍ਰੈਲ (ਕਰਮ ਲਧਾਣਾ, ਪਾਬਲਾ) - ਪਿੰਡ ਸੁੱਜੋਂ ਦੇ ਕਈ ਕਿਸਾਨਾਂ ਦੇ ਵੀਹ ਤੋਂ ਵੱਧ ਕਣਕ ਅਤੇ ਕਣਕ ਦੇ ਨਾੜ ਦੇ ਖੇਤ ਸੜ ਕੇ ਸਵਾਹ ਹੋ ਗਏ | ਪਿੰਡ ਦੇ ਸਰਪੰਚ ਤਰਨਜੀਤ ਸਿੰਘ ਸੁੱਜੋਂ ਨੇ ਦੱਸਿਆ ਕਿ ਅੱਗ ਇਸ ਕਦਰ ਭਿਆਨਕ ਹੋਈ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ ਵਿਖੇ ਨਿੱਕੂ ਡਿਪਾਰਟਮੈਂਟ ਵਿਖੇ ਨਵ ਜੰਮੇ ਬੱਚਿਆਂ ਦਾ ਕੀਤਾ ਜਾਂਦਾ ਹੈ ਸਫਲ ਇਲਾਜ

ਨਵਾਂਸ਼ਹਿਰ, 25 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਿਖੇ ਨਿੱਕੂ ਡਿਪਾਰਟਮੈਂਟ ਵਿਖੇ ਪਿਛਲੇ ਤਿੰਨ ਸਾਲ ਤੋਂ ਪ੍ਰੀ-ਮਿਉਚਿਊਰ ਬੱਚਿਆਂ ਦਾ ਸਫਲ ਇਲਾਜ ਕੀਤਾ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਹਿਰ ਡਾਕਟਰ ਕਰਨ ਅਰੋੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX