ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)- ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੂਰਜੀ ਊਰਜਾ ਪੰਪ 'ਤੇ ਕਿਸਾਨਾਂ ਨੂੰ 75 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ -ਡੀ. ਸੀ.

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਭੂਮੀ ਤੇ ਜਲ ਸੰਭਾਲ ਵਿਭਾਗ ਨਵਾਂਸ਼ਹਿਰ ਵਲੋਂ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਲਗਾਏ ਗਏ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪ ਦਾ ਨਿਰੀਖਣ ਕਰਨ ਉਪਰੰਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਭਵਿੱਖ ...

ਪੂਰੀ ਖ਼ਬਰ »

ਨਗਰ ਕੌਾਸਲ ਬੰਗਾ ਦਾ ਜਨਰਲ ਇਜਲਾਸ -ਵਿਕਾਸ ਕਾਰਜਾਂ ਲਈ 19 ਲੱਖ ਰੁਪਏ ਮਨਜ਼ੂਰ

ਬੰਗਾ, 25 ਅਪ੍ਰੈਲ (ਲਾਲੀ ਬੰਗਾ) - ਨਗਰ ਕੌਾਸਲ ਬੰਗਾ ਦੇ ਜਨਰਲ ਇਜਲਾਸ ਸਬੰਧੀ ਵਿਸ਼ੇਸ਼ ਮੀਟਿੰਗ ਕੌਾਸਲ ਦਫ਼ਤਰ ਬੰਗਾ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਨਗਰ ਕੌਾਸਲ ਬੰਗਾ ਦੇ ਪ੍ਰਧਾਨ ਰਵੀ ਭੂਸ਼ਣ ਗੋਇਲ ਨੇ ਕੀਤੀ | ਇਜਲਾਸ ਦੌਰਾਨ 19 ਲੱਖ ਰੁਪਏ ਦੇ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨਵਾਂਸ਼ਹਿਰ ਨੂੰ ਕੌਮੀ ਪੱਧਰ 'ਤੇ ਮਿਲਿਆ ਦੋਹਰਾ ਪੁਰਸਕਾਰ

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ ਕੌਮੀ ਪੱਧਰ 'ਤੇ ਦੋਹਰੇ ਪੁਰਸਕਾਰ ਹਾਸਲ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ | ਕਾਇਆ ਕਲਪ-2017 ਅਤੇ ਨੈਸ਼ਨਲ ਕੁਆਲਿਟੀ ਐਸ਼ਿਓਰੈਂਸ ਸਟੈਂਡਰਡ ਐਵਾਰਡ, ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਬੋਰੀਆਂ ਨਾਲ ਭਰੀਆਂ ਮੰਡੀਆਂ ਨੇ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ-ਚੌ: ਨੰਦ ਲਾਲ

ਮਜਾਰੀ/ਸਾਹਿਬਾ, 25 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਇਕ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਆਪ ਨੂੰ ਕਿਸਾਨ ਪੱਖੀ ਦੱਸਦੀ ਨਹੀਂ ਥੱਕਦੀ ਜਦਕਿ ਦੂਸਰੇ ਪਾਸੇ ਸਾਰੀਆਂ ਦਾਣਾ ਮੰਡੀਆਂ ਵਿਚ ਲਿਫ਼ਟਿੰਗ ਦਾ ਕੰਮ ਢਿੱਲੀ ਰਫ਼ਤਾਰ ਨਾਲ ਚੱਲਣ ਕਰਕੇ ਮੰਡੀਆਂ ਨੱਕੋ ...

ਪੂਰੀ ਖ਼ਬਰ »

ਨਤੀਜਾ ਸੌ ਫ਼ੀਸਦੀ

ਬਹਿਰਾਮ, 25 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੈਕੰਡਰੀ ਸਕੂਲ ਚੱਕ ਰਾਮੰੂ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਬਚਿੱਤਰ ਸਿੰਘ ਨੇ ...

ਪੂਰੀ ਖ਼ਬਰ »

ਜਬਰ ਜਨਾਹ ਦੀਆਂ ਘਟਨਾਵਾਂ ਦੇ ਵਿਰੋਧ 'ਚ ਮਾਰਕਸਵਾਦੀ ਪਾਰਟੀ ਵੱਲੋਂ ਰੋਸ ਮਾਰਚ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਾਸਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਠੂਆ, ਉਨਾਫ ਅਤੇ ਪਿਛਲੇ ਸਮਿਆਂ ਦੌਰਾਨ ਹੋਈਆਂ ਜਬਰ ਜਨਾਹ ਦੀਆਂ ਘਟਨਾਵਾਂ ਤੇ ਕਤਲਾਂ ਨੂੰ ਲੈ ਕੇ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕਰਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁੱਕਰੀ- ਵਾਹਦ

ਪੱਲੀ ਝਿੱਕੀ, 25 ਅਪ੍ਰੈਲ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਵਿਖੇ ਅਕਾਲੀ ਦਲ ਦੇ ਸੀਨੀਅਰ ਵਰਕਰ ਬਲਵੀਰ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਜਥੇ: ਬੁੱਧ ਸਿੰਘ ਬਲਾਕੀਪੁਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦੀ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੂੰ ਸੂਰ ਨੇ ਕੀਤਾ ਜ਼ਖ਼ਮੀ

ਨਵਾਂਸ਼ਹਿਰ, 25 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਪਿੰਡ ਮੁਬਾਰਕਪੁਰ ਦੀ ਬਜ਼ੁਰਗ ਔਰਤ ਗੁਰਬਖ਼ਸ਼ ਕੋਰ 60 ਸਾਲ ਨੂੰ ਘਰ ਦੇ ਬਾਹਰ ਆਵਾਰਾ ਸੂਰ ਵੱਲੋਂ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਔਰਤ ਦੇ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਹਾਲਤ ਚੱਲ ਰਾਣੀ ਤੇਰਾ ਰੱਬ ਰਾਖਾ ਵਾਲੀ ਬਣੀ-ਚੰਦੂਮਾਜਰਾ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਦੁਖੀ ਹੋ ਕੇ ਅੱਕ ਚੁੱਕਾ ਹੈ ਅਤੇ ਲੋਕ ਅਕਾਲੀ-ਭਾਜਪਾ ਸਰਕਾਰ ਨੂੰ ਚੇਤੇ ਕਰਨ ਲੱਗ ਪਏ ਹਨ | ਇਹ ਵਿਚਾਰ ਹਲਕਾ ਲੋਕ ਸਭਾ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਜਨਮ ਦਿਨ 'ਤੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਔੜ/ਝਿੰਗੜਾਂ, 25 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਹੇੜੀਆਂ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਦੇ 127 ਵੇਂ ਜਨਮ ਦਿਨ ਨੂੰ ਮੁੱਖ ਰੱਖਦਿਆਂ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

ਪੱਲੀ ਝਿੱਕੀ ਸਕੂਲ ਦਾ ਨਤੀਜਾ ਸ਼ਾਨਦਾਰ

ਪੱਲੀ ਝਿੱਕੀ, 25 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਵਿਚ ਪਹਿਲਾ ਸਥਾਨ ਜਸਵਿੰਦਰ ਕੌਰ ਨੇ ਪ੍ਰਾਪਤ ...

ਪੂਰੀ ਖ਼ਬਰ »

ਡਾ: ਬੀ.ਆਰ. ਅੰਬੇਡਕਰ ਜੈਅੰਤੀ ਮੌਕੇ ਵਿਚ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਵਾਲਮੀਕ ਨੌਜਵਾਨ ਸਭਾ ਬਲਾਚੌਰ ਵੱਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਨ ਸਬੰਧੀ ਵਿਸ਼ੇਸ਼ ਸਮਾਗਮ ਸਮਾਜ ਸੇਵਕ ਚੈਂਚਲ ਬੈਂਸ ਦੀ ਅਗਵਾਈ ਹੇਠ ਪ੍ਰਵੇਸ਼ ਬੈਂਸ ਅਤੇ ਯੋਧੂ ਬੈਂਸ ਵਲੋਂ ਕਰਾਇਆ ਗਿਆ | ...

ਪੂਰੀ ਖ਼ਬਰ »

ਨਰਿੰਦਰ ਕੌਰ ਨੇ ਲਾਅ ਦੀ ਪੜ੍ਹਾਈ 'ਚ ਯੂਨੀਵਰਸਿਟੀ 'ਚੋਂ ਚੌਥਾ ਸਥਾਨ ਹਾਸਲ ਕੀਤਾ

ਬਹਿਰਾਮ, 25 ਅਪ੍ਰੈਲ (ਸਰਬਜੀਤ ਸਿੰਘ ਚੱਕਰਾਮੰੂ)-ਪਿੰਡ ਚੱਕਰਾਮੰੂ ਦੀ ਹੋਣਹਾਰ ਲੜਕੀ ਨਰਿੰਦਰ ਕੌਰ ਪੁੱਤਰੀ ਜਥੇ: ਪਰਮਜੀਤ ਸਿੰਘ ਢੇਸੀ ਅਤੇ ਜਸਵਿੰਦਰ ਕੌਰ ਨੇ ਲਾਅ ਦੀ ਪੜ੍ਹਾਈ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅਮਿ੍ੰਤਸਰ ਵਿਚੋਂ ਚੌਥਾ ਸਥਾਨ ਹਾਸਲ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਨਵਾਂਸ਼ਹਿਰ, 25 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਬੜਵਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਇੰਚਾਰਜ ਰੇਸ਼ਮ ਕੌਰ ਨੇ ਬੱਚਿਆਂ ਨੂੰ ਸਵੇਰ ਦੀ ਸਭਾ ਵਿਚ ਧਰਤੀ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਮੋਇਲਾ (ਗੜ੍ਹਸ਼ੰਕਰ) ਫੀਡਰ ਤੋਂ ਚੱਲਣ ਵਾਲੀਆਂ ਮੋਟਰਾਂ ਨੂੰ ਨਹੀਂ ਮਿਲਦੀ ਬਿਜਲੀ

ਬੰਗਾ, 25 ਅਪ੍ਰੈਲ (ਕਰਮ ਲਧਾਣਾ) - ਉੱਘੇ ਕਿਸਾਨ ਆਗੂ ਹਰਜੀਤ ਸਿੰਘ ਡੁੱਲਕੂ ਲਧਾਣਾ ਉੱਚਾ ਨੇ ਪਿੰਡ ਸੁੱਜੋਂ, ਭੌਰਾ, ਮਾਹਿਲ ਗਹਿਲਾ, ਲਧਾਣਾ ਉੱਚਾ, ਲਧਾਣਾ ਝਿੱਕਾ ਦੇ ਕਿਸਾਨਾਂ ਦਾ ਦੁੱਖ ਸਾਂਝਾ ਕਰਦਿਆਂ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦੀਆਂ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ 'ਚ ਵਿਸ਼ਵ ਮਲੇਰੀਆ ਦਿਵਸ ਮਨਾਇਆ

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ (ਨਵਾਂਸ਼ਹਿਰ) ਦੀਆਂ ਵਿਦਿਆਰਥਣਾਂ ਵੱਲੋਂ ਅਧਿਆਪਕਾ ਜਸਪ੍ਰੀਤ ਕੌਰ ਅਤੇ ਮਨਦੀਪ ਕੌਰ ਦੀ ਅਗਵਾਈ ਵਿਚ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੇ ਸ਼ਰਧਾਂਜਲੀ ਸਮਾਗਮ ਸਬੰਧੀ ਮੀਟਿੰਗ

ਬੰਗਾ, 25 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸਵ: ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨਮਿੱਤ ਸ਼ਰਧਾਂਜਲੀ ਸਮਾਗਮ 30 ਅਪ੍ਰੈਲ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਟੈਕਸੀ ਚਾਲਕਾਂ ਨੂੰ ਆਵਾਜਾਈ ਨਿਯਮਾਂ ਦਾ ਪਾਠ ਪੜ੍ਹਾਇਆ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ)- 30 ਅਪ੍ਰੈਲ ਤੱਕ ਚੱਲਣ ਵਾਲੇ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਏ.ਐੱਸ.ਆਈ. ਮਨੋਹਰ ਲਾਲ ਅਤੇ ਸਟਾਫ਼ ਵੱਲੋਂ ਜਨਤਾ ਟੈਕਸੀ ਸਟੈਂਡ ਦੇ ਕਾਰ ਚਾਲਕਾਂ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਪ੍ਰਚਾਰ ਸਮਗਰੀ ਵੰਡੀ ਗਈ | ਇਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਭੂਮੀ ਰੱਖਿਆ ਵਿਭਾਗ ਦੇ ਕੰਮਾਂ ਦਾ ਨਿਰੀਖਣ

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਭੂਮੀ ਤੇ ਜਲ ਸੰਭਾਲ ਵਿਭਾਗ ਦੁਆਰਾ ਕੰਢੀ ਖੇਤਰ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਧੀਨ ਕਰਵਾਏ ਕੰਮਾਂ ਦਾ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਮਿਤ ਕੁਮਾਰ ਵਲੋਂ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਪਿੰਡ ਟੁੰਡੇਵਾਲ ਵਿਖੇ ਵਿਭਾਗੀ ਸਹਾਇਤਾ ਨਾਲ ਔਰਤਾਂ ਦੁਆਰਾ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਸਵੈ ਸਹਾਇਤਾ ਗਰੁੱਪ ਦੀ ਕਾਰਗੁਜ਼ਾਰੀ ਦੇਖ ਕੇ ਉਨ੍ਹਾਂ ਕਿਹਾ ਕਿ ਸੈੱਲਫ਼ ਹੈਲਪ ਗਰੁੱਪਾਂ ਰਾਹੀਂ ਹੀ ਕੰਢੀ ਖੇਤਰ ਦਾ ਸਰਵਪੱਖੀ ਵਿਕਾਸ ਸੰਭਵ ਹੈ | ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਗਰੁੱਪ ਜਿੱਥੇ ਘਰੇਲੂ ਸੁਆਣੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਦੇ ਹਨ ਉੱਥੇ ਔਰਤਾਂ ਨੂੰ ਸਮਾਜ ਵਿਚ ਸਨਮਾਨ ਨਾਲ ਜ਼ਿੰਦਗੀ ਜਿਊਣ ਦੇ ਅਵਸਰ ਵੀ ਮੁਹੱਈਆ ਕਰਵਾਉਂਦੇ ਹਨ | ਸਵੈ ਸਹਾਇਤਾ ਗਰੁੱਪ ਵਲੋਂ ਕੀਤੇ ਜਾਂਦੇ ਕੰਮਾਂ ਤੋਂ ਲਗਪਗ ਇਕ ਲੱਖ ਰੁਪਏ ਦੀ ਆਮਦਨ ਦੇਖ ਕੇ ਉਨ੍ਹਾਂ ਨੇ ਇਸ ਗਰੁੱਪ ਦੀ ਵਾਟਰ ਸ਼ੈੱਡ ਡਿਵੈਲਪਮੈਂਟ ਟੀਮ ਲੀਡਰ ਜਿਓਤਸਨਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਵਿਭਾਗ ਵਲੋਂ ਆਈ. ਡਬਲਯੂ. ਐਮ. ਪੀ. ਸਕੀਮ ਅਧੀਨ ਪਹਿਲਾਂ ਹੋਰ ਚੱਲ ਰਹੇ ਸਵੈ ਸਹਾਇਤਾ ਗਰੁੱਪਾਂ ਨੂੰ ਕਿੱਤੇ ਵਾਰ ਟਰੇਨਿੰਗਾਂ ਕਰਵਾ ਕੇ ਆਮਦਨੀ ਦੇ ਸਰੋਤ ਪੈਦਾ ਕੀਤੇ ਜਾਣਗੇ | ਇਸ ਸਵੈ-ਸਹਾਇਤਾ ਗਰੁੱਪ ਦੀਆਂ ਮੈਂਬਰਾਂ ਵਲੋਂ ਤਿਆਰ ਕੀਤਾ ਘਰੇਲੂ ਸਮਾਨ ਜਿਵੇਂ ਦਰੀਆਂ, ਖਿਡੌਣੇ, ਅਚਾਰ, ਮੁਰੱਬੇ ਅਤੇ ਕਟਿੰਗ-ਟੇਲਰਿੰਗ ਆਦਿ ਦੇ ਕੰਮਾਂ ਵਿਚ ਮਾਰਕੀਟਿੰਗ ਵਿਚ ਮਦਦ ਲਈ ਵਿਭਾਗੀ ਅਧਿਕਾਰੀਆਂ ਨੂੰ ਸਵੈ ਸਹਾਇਤਾ ਗਰੁੱਪਾਂ ਦੀ ਸਹਾਇਤਾ ਦੇ ਆਦੇਸ਼ ਵੀ ਦਿੱਤੇ ਗਏ | ਬਾਅਦ ਵਿਚ ਡਿਪਟੀ ਕਮਿਸ਼ਨਰ ਵਲੋਂ ਆਈ. ਡਬਲਯੂ. ਐਮ. ਪੀ. ਸਕੀਮ ਅਧੀਨ ਪਿੰਡ ਬੱਲੋਵਾਲ ਸੌਾਖੜੀ ਵਿਖੇ ਉਸਾਰੇ ਗਏ ਵਾਟਰ ਰਿਚਾਰਜਿੰਗ ਸਟਰੱਕਚਰ ਦਾ ਨਿਰੀਖਣ ਵੀ ਕੀਤਾ ਗਿਆ | ਇਸ ਮੌਕੇ ਮੌਜੂਦ ਮੰਡਲ ਭੂਮੀ ਰੱਖਿਆ ਅਫ਼ਸਰ ਅਨਿਲ ਸ਼ਰਮਾ ਵਲੋਂ ਦੱਸਿਆ ਗਿਆ ਕਿ ਇਸ ਸਟਰੱਕਚਰ ਦੇ ਲੱਗਣ ਨਾਲ ਜਿੱਥੇ ਬਰਸਾਤੀ ਪਾਣੀ ਨੂੰ ਧਰਤੀ ਹੇਠ ਰੀਚਾਰਜ ਕੀਤਾ ਜਾ ਸਕੇਗਾ ਉੱਥੇ ਕਿਸਾਨਾਂ ਨੂੰ ਭੌਾ ਖੁਰਨ ਦੀ ਸਮੱਸਿਆ ਤੋਂ ਵੀ ਛੁਟਕਾਰਾ ਮਿਲੇਗਾ | ਇਸ ਮੌਕੇ ਜ਼ਿਲ੍ਹਾ ਤਕਨੀਕੀ ਸਹਾਇਕ ਜਗੀਰ ਸਿੰਘ, ਕਿ੍ਸ਼ਨ ਦੁੱਗਲ ਭੂਮੀ ਰੱਖਿਆ ਅਫ਼ਸਰ ਨਵਾਂਸ਼ਹਿਰ, ਜਸਪਾਲ ਸਿੰਘ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਬਲਾਚੌਰ, ਧਰਮਵੀਰ ਭੂਮੀ ਰੱਖਿਆ ਅਫ਼ਸਰ ਅਤੇ ਸਰਵੇਅਰ ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਵਰਿੰਦਰ ਸਿੰਘ, ਖੇਤੀਬਾੜੀ ਉਪ ਨਿਰੀਖਕ ਰਮਨ ਕੁਮਾਰ ਅਤੇ ਪਵਨ ਕੁਮਾਰ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡਾ: ਅੰਬੇਡਕਰ ਦੀ ਯਾਦ 'ਚ ਸਮਾਗਮ ਕਰਵਾਇਆ

ਬੰਗਾ, 25 ਅਪ੍ਰੈਲ (ਕਰਮ ਲਧਾਣਾ) - ਡਾ: ਬੀ. ਆਰ ਅੰਬੇਡਕਰ ਮਿਸ਼ਨ ਸੁਸਾਇਟੀ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਕਲੇਰਾਂ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ ਕਰਾਇਆ ਗਿਆ | ਇਸ ਮੌਕੇ 'ਤੇ ਵਿਜੈ ਮਜਾਰੀ, ਲਖਵੀਰ ਬੀਸਲਾ, ਮਾ: ਲਾਲ ਚੰਦ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਨਵਾਂਸ਼ਹਿਰ, 25 ਅਪ੍ਰੈਲ (ਪਿੰਟੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੀ ਬਾਰ੍ਹਵੀਂ ਕਲਾਸ ਦੇ ਨਤੀਜੇ ਵਿਚ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸੰਤ ਸਮਾਗਮ 29 ਤੋਂ -ਆਚਾਰੀਆ ਚੇਤਨਾ ਨੰਦ ਭੂਰੀ ਵਾਲਿਆਂ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਪੋਜੇਵਾਲ ਸਰਾਂ, 25 ਅਪ੍ਰੈਲ (ਨਵਾਂਗਰਾਈਾ)- ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੱਦੀਨਸ਼ੀਨ ਬ੍ਰਹਮਲੀਨ ਸਵਾਮੀ ਬ੍ਰਹਮਾ ਨੰਦ ਭੂਰੀਵਾਲੇ (ਗਊਆਂ ਵਾਲਿਆਂ) ਦੇ 16 ਵੇਂ ਨਿਰਵਾਣ ਦਿਵਸ ਸਮਾਗਮ ਦੀਆਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਬੂਟੇ ਲਾ ਕੇ ਜਨਮ ਦਿਨ ਮਨਾਇਆ

ਸਮੁੰਦੜਾ, 25 ਅਪ੍ਰੈਲ (ਤੀਰਥ ਸਿੰਘ ਰੱਕੜ)- ਪਿੰਡ ਘਾਗੋਂ ਗੁਰੂ ਦੀ ਸਰਪੰਚ ਤਰਨਜੀਤ ਕੌਰ ਦੇ ਪਤੀ ਬਲਵਿੰਦਰ ਕੁਮਾਰ ਵੱਲੋਂ ਆਪਣਾ 43ਵਾਂ ਜਨਮ ਦਿਨ ਵੱਖ-ਵੱਖ ਥਾਵਾਂ 'ਤੇ 80 ਦੇ ਕਰੀਬ ਛਾਂਦਾਰ, ਫਲਦਾਰ ਅਤੇ ਸਜਾਵਟੀ ਬੂਟੇ ਲਾ ਕੇ ਮਨਾਇਆ ਗਿਆ | ਉਨ੍ਹਾਂ ਵੱਲੋਂ ਡੀ.ਐੱਸ.ਪੀ. ...

ਪੂਰੀ ਖ਼ਬਰ »

ਮਾਸੂਮ ਬੱਚੀ ਨੂੰ ਸਮਰਪਿਤ ਕੈਂਡਲ ਮਾਰਚ ਕੱਢਿਆ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਸ਼ਾਮ ਬਲਾਚੌਰ ਵਿਖੇ ਆਪਣਾ ਪੰਜਾਬ ਪਾਰਟੀ, ਭੀਮ ਸੈਨਾ ਤੇ ਹੋਰਨਾਂ ਵੱਲੋਂ ਕਠੂਆ (ਜੰਮੂ ਕਸ਼ਮੀਰ) ਵਿਖੇ ਦਰਿੰਦਗੀ ਦੀ ਸ਼ਿਕਾਰ ਹੋਈ ਬੱਚੀ ਨੂੰ ਸਮਰਪਿਤ ਮੋਮਬਤੀ ਮਾਰਚ ਕੀਤਾ ਅਤੇ ਮੁੱਖ ਚੌਾਕ ਵਿਖੇ ਦੋ ...

ਪੂਰੀ ਖ਼ਬਰ »

ਇੰਦਰਧਨੁਸ਼ ਮੁਹਿੰਮ ਦੌਰਾਨ ਬੱਚਿਆਂ ਨੂੰ ਟੀਕੇ ਲਗਾਏ

ਬਹਿਰਾਮ, 25 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡਾ: ਗੁਰਿੰਦਰ ਕੌਰ ਚਾਵਲਾ ਸਰਜਨ ਦੀ ਅਗਵਾਈ ਵਿਚ ਇੰਦਰਧਨੁਸ਼ ਮੁਹਿੰਮ ਦੌਰਾਨ ਸਰਕਾਰੀ ਡਿਸਪੈਂਸਰੀ ਬਹਿਰਾਮ ਤੋਂ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੌਰਾਨ ਬੱਚਿਆਂ ਤੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਬਹਿਰਾਮ, 25 ਅਪ੍ਰੈਲ (ਨਛੱਤਰ ਸਿੰਘ ਬਹਿਰਾਮ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ: ਹਰਬੰਸ ਸਿੰਘ ਸੀਨੀਅਰ ਮੈਡੀਕਲ ਅਫਸਰ ਸੁਜੋਂ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਬਹਿਰਾਮ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਵਿਦਿਆਰਥਣ ਜ਼ਿਲ੍ਹੇ 'ਚੋਂ ਅੱਵਲ ਰਹੀ

ਬੰਗਾ, 25 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਦਾ ਐਮ. ਏ ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਕਮਲਾ ਦੇਵੀ ਨੇ 400 ਵਿਚੋਂ 303 ਅੰਕਾਂ ਨਾਲ ...

ਪੂਰੀ ਖ਼ਬਰ »

ਪੰਜਾਬੀ ਗਾਇਕ ਪੰਮਾ ਡੂੰਮੇਵਾਲੀਏ ਦਾ ਸਨਮਾਨ

ਬੰਗਾ, 25 ਅਪੈ੍ਰਲ (ਲਾਲੀ ਬੰਗਾ) - ਪੰਜਾਬੀ ਗਾਇਕੀ ਦੇ ਖੇਤਰ ਵਿਚ ਵਿਸ਼ੇਸ਼ ਨਾਮਣਾ ਖੱਟਣ ਵਾਲੇ ਸੁਰੀਲੇ ਗਾਇਕ ਪੰਮਾ ਡੂੰਮੇਵਾਲੀਏ ਦਾ ਪਿੰਡ ਖਟਕੜ ਕਲਾਂ ਵਿਚ ਲੰਗਰ ਅਸਥਾਨ ਵਿਖੇ ਬਾਬਾ ਜਵਾਹਰ ਸਿੰਘ ਜੀ ਝੰਡਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ, ਸਤਵੀਰ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇਅ ਅਧੀਨ ਅਕਵਾਇਰ ਹੋਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਵਿਸ਼ੇਸ਼ ਕੈਂਪ ਲਾ ਕੇ ਮੁਆਵਜ਼ਾ ਦਿੱਤਾ ਜਾ ਰਿਹਾ ਹੈ-ਐੱਸ. ਡੀ. ਐਮ.

ਨਵਾਂਸ਼ਹਿਰ, 25 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਫ਼ਗਵਾੜਾ-ਬੰਗਾ-ਨਵਾਂਸ਼ਹਿਰ-ਰੂਪਨਗਰ ਕੌਮੀ ਮਾਰਗ ਅਧੀਨ ਅਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਮੁਆਵਜ਼ਾ ਰਾਸ਼ੀ ਦੀ ਵੰਡ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਅਦਿੱਤਿਆ ਉੱਪਲ ਨੇ ਨਿਵੇਕਲਾ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਕਾਠਗੜ੍ਹ, 25 ਅਪ੍ਰੈਲ (ਸੂਰਾਪੁਰੀ)- ਸ਼ੁੱਭ ਕਰਮਨ ਸੇਵਾ ਸੁਸਾਇਟੀ ਮੁੱਤੋਂ ਨੇ ਸਮਾਜ ਸੇਵਾ ਦੇ ਕੰਮਾਂ ਨੂੰ ਜਾਰੀ ਰੱਖਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਤੋਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਸੁਸਾਇਟੀ ਮੈਂਬਰਾਂ ਨੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਲਈ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਬਲਾਚੌਰ, 25 ਅਪ੍ਰੈਲ (ਦੀਦਾਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ +2 ਦੇ ਨਤੀਜੇ ਵਿਚ ਬਾਬਾ ਨਾਮਦੇਵ ਪਬਲਿਕ ਸੀਸੈ ਸਕੂਲ ਬਲਾਚੌਰ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਕਮੇਟੀ ਦੇ ਚੇਅਰਮੈਨ ਕਿ੍ਸ਼ਨ ਲਾਲ ਟੌਹਾਨ ਨੇ ਦੱਸਿਆ ਕਿ ਮਨਪ੍ਰੀਤ ਕੌਰ ਪੁੱਤਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਵਲੋਂ ਯਾਦਗਾਰੀ ਕਾਲਜ ਨੂੰ ਕੰਪਿਊਟਰ ਤੇ ਨਕਦ ਰਾਸ਼ੀ ਭੇਟ

ਮਜਾਰੀ/ਸਾਹਿਬਾ, 25 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਜਿਸ ਨੂੰ ਭਾਈ ਗੁਰਚਰਨ ਸਿੰਘ ਰੱਕੜ ਯੂ.ਐੱਸ.ਏ.ਵਾਲਿਆਂ ਵਲੋਂ ਅਪਣਾ ਕੇ ਆਪਣੇ ਕੋਲੋਂ ਖਰਚਾ ਕਰਕੇ ਚਲਾਇਆ ਜਾ ਰਿਹਾ ਹੈ, ਦੀ ਇਸ ਸੇਵਾ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਮਾਤਾ ਅਮਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਪੁੱਜੇ ਪ੍ਰੇਮ ਸਿੰਘ ਚੰਦੂਮਾਜਰਾ

ਪੋਜੇਵਾਲ ਸਰਾਂ 25 ਅਪ੍ਰੈਲ-(ਨਵਾਂਗਰਾਈਾ) ਮਾਤਾ ਅਮਰ ਕੌਰ ਦੀ ਮੌਤ 'ਤੇ ਉਨ੍ਹਾਂ ਦੇ ਸਪੁੱਤਰ ਮਾਸਟਰ ਅਜੀਤ ਸਿੰਘ ਭਾਟੀਆ ਸਾਬਕਾ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ , ਠੇਕੇਦਾਰ ਲੇਖ ਰਾਜ , ਸੁਰਿੰਦਰਪਾਲ ਭਾਟੀਆ ਤੇ ਮਾਸਟਰ ਦਵਿੰਦਰ ਪਾਲ ਨਾਲ ਦੁੱਖ ਦਾ ਪ੍ਰਗਟਾਵਾ ਕਰਨ ...

ਪੂਰੀ ਖ਼ਬਰ »

ਨਤੀਜਾ 100 ਫੀਸਦੀ ਰਿਹਾ

ਪੱਲੀ ਝਿੱਕੀ, 25 ਅਪ੍ਰੈਲ (ਪਾਬਲਾ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਦਾ ਬਾਰ੍ਹਵੀਂ ਕਲਾਸ ਦਾ ਹਿਊਮੈਨੀਟੀਜ਼ ਗਰੁੱਪ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੀਆਂ 14 ਵਿਦਿਆਰਥਣਾਂ ਨੇ ਇਹ ਪ੍ਰੀਖਿਆ ਦਿੱਤੀ ਜਿਸ ਵਿਚ ਪੂਨਮਜੋਤ ਨੇ 86.6 ਫੀਸਦੀ ਅੰਕ ਪ੍ਰਾਪਤ ...

ਪੂਰੀ ਖ਼ਬਰ »

ਸੂੰਢ ਮਕਸੂਦਪੁਰ ਦੀ ਦਾਣਾ ਮੰਡੀ 'ਚ ਚੁਕਾਈ ਦੀ ਰਫ਼ਤਾਰ ਮੱਧਮ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਸੰਧਵਾਂ, 25 ਅਪ੍ਰੈਲ (ਪੇ੍ਰਮੀ ਸੰਧਵਾਂ) - ਸੂੰਢ ਮਕਸੂਦਪੁਰ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਪੂਰੇ ਜੋਰਾਂ 'ਤੇ ਚੱਲ ਰਹੀ ਹੈ ਤੇ ਹਰ ਰੋਜ਼ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕਰੀਬ 10 ਹਜ਼ਾਰ ਕੁਇੰਟਲ ਦੀ ਖਰੀਦ ਕੀਤੀ ਜਾਂਦੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ 24 ਅਪ੍ਰੈਲ ਤੱਕ ...

ਪੂਰੀ ਖ਼ਬਰ »

ਸਰਕਾਰੀ ਸੀ. ਸੈ. ਸਕੂਲ ਮੁਕੰਦਪੁਰ ਬਣਿਆ ਸਮਾਰਟ ਸਕੂਲ

ਮੁਕੰਦਪੁਰ, 25 ਅਪ੍ਰੈਲ (ਦੇਸ ਰਾਜ ਬੰਗਾ) - ਪੰਜਾਬ ਸਰਕਾਰ ਵਲੋ ਬੱਚਿਆਂ ਨੂੰ ਨਵੀਆਂ ਤਕਨੀਕਾਂ ਨਾਲ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪੂਰੇ ਪੰਜਾਬ ਵਿਚੋਂ ਹਰ ਇਕ ਬਲਾਕ ਦੇ ਇਕ ਸਕੂਲ ਨੂੰ ...

ਪੂਰੀ ਖ਼ਬਰ »

ਕਟਾਰੀਆਂ ਦਾਣਾ ਮੰਡੀ 'ਚ ਲੱਗੇ ਬੋਰੀਆਂ ਦੇ ਅੰਬਾਰ-ਬਾਰਦਾਨੇ ਦੀ ਕਮੀ

ਕਟਾਰੀਆਂ, 25 ਅਪੈ੍ਰਲ (ਨਵਜੋਤ ਸਿੰਘ ਜੱਖੂ) - ਪੰਜਾਬ ਸਰਕਾਰ ਵਲੋਂ ਪਹਿਲੀ ਅਪ੍ਰੈਲ ਤੋਂ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋਣ 'ਤੇ ਸਵਾਲੀਆ ਚਿੰਨ੍ਹ ਲੱਗ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਟਾਰੀਆਂ ਦਾਣਾ ਮੰਡੀ ਦੇ ਆੜ੍ਹਤੀ ਪ੍ਰਧਾਨ ਗੁਰਚਰਨ ...

ਪੂਰੀ ਖ਼ਬਰ »

ਪਿੰਡ ਸੁੱਜੋਂ 'ਚ ਕਣਕ ਦੇ ਖੇਤਾਂ ਨੂੰ ਲੱਗੀ ਭਿਆਨਕ ਅੱਗ

ਬੰਗਾ/ਪੱਲੀ ਝਿੱਕੀ, 25 ਅਪ੍ਰੈਲ (ਕਰਮ ਲਧਾਣਾ, ਪਾਬਲਾ) - ਪਿੰਡ ਸੁੱਜੋਂ ਦੇ ਕਈ ਕਿਸਾਨਾਂ ਦੇ ਵੀਹ ਤੋਂ ਵੱਧ ਕਣਕ ਅਤੇ ਕਣਕ ਦੇ ਨਾੜ ਦੇ ਖੇਤ ਸੜ ਕੇ ਸਵਾਹ ਹੋ ਗਏ | ਪਿੰਡ ਦੇ ਸਰਪੰਚ ਤਰਨਜੀਤ ਸਿੰਘ ਸੁੱਜੋਂ ਨੇ ਦੱਸਿਆ ਕਿ ਅੱਗ ਇਸ ਕਦਰ ਭਿਆਨਕ ਹੋਈ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ ਵਿਖੇ ਨਿੱਕੂ ਡਿਪਾਰਟਮੈਂਟ ਵਿਖੇ ਨਵ ਜੰਮੇ ਬੱਚਿਆਂ ਦਾ ਕੀਤਾ ਜਾਂਦਾ ਹੈ ਸਫਲ ਇਲਾਜ

ਨਵਾਂਸ਼ਹਿਰ, 25 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)- ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਿਖੇ ਨਿੱਕੂ ਡਿਪਾਰਟਮੈਂਟ ਵਿਖੇ ਪਿਛਲੇ ਤਿੰਨ ਸਾਲ ਤੋਂ ਪ੍ਰੀ-ਮਿਉਚਿਊਰ ਬੱਚਿਆਂ ਦਾ ਸਫਲ ਇਲਾਜ ਕੀਤਾ ਜਾਂਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਹਿਰ ਡਾਕਟਰ ਕਰਨ ਅਰੋੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX