ਤਾਜਾ ਖ਼ਬਰਾਂ


ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  9 minutes ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  27 minutes ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  33 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  23 minutes ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  58 minutes ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 1 hour ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਇਕ ਪਰਿਵਾਰ ਦੇ 3 ਜੀਆਂ ਦਾ ਕਤਲ
. . .  about 1 hour ago
ਚੰਡੀਗੜ੍ਹ, 23 ਜਨਵਰੀ - ਚੰਡੀਗੜ੍ਹ ਸਥਿਤ ਮਨੀਮਾਜਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਇਕ ਪਰਿਵਾਰ ਦੇ ਤਿੰਨ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇਕ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ...
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 1 hour ago
ਸੰਗਰੂਰ, 23 ਜਨਵਰੀ (ਧੀਰਜ ਪਸ਼ੋਰੀਆ) - ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਈਂ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਸੰਗਰੂਰ ਵਿਚ ਡਾ. ਉਪਾਸਨਾ ਬਿੰਦਰਾ ਦੀ ਅਗਵਾਈ 'ਚ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਸਵਾਈਨ ਫਲੂ ਬਾਰੇ...
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਆਪਣੀਆਂ ਟਿੱਪਣੀਆਂ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਾਣੌਤ ਨੇ ਉੱਘੀ ਵਕੀਲ ਇੰਦਰਾ ਜੈ ਸਿੰਘ 'ਤੇ ਇਕ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਕਿ ਕਿਸ ਤਰ੍ਹਾਂ ਦੀਆਂ ਔਰਤਾਂ ਹੁੰਦੀਆਂ ਹਨ, ਜੋ ਰਹਿਮ ਦੀ ਗੱਲ...
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 2 hours ago
ਕਾਨਪੁਰ, 23 ਜਨਵਰੀ - ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਖਿਲਾਫ ਮਹਿਲਾਵਾਂ ਦੇ ਪ੍ਰਦਰਸ਼ਨ 'ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਤਿੱਖਾ ਹਮਲਾ ਬੋਲਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਕੁੱਝ ਲੋਕਾਂ ਵਿਚ ਹਿੰਮਤ ਨਹੀਂ ਕਿ ਉਹ ਆਪਣੇ ਆਪ ਅੰਦੋਲਨ ਕਰਨ...
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 2 hours ago
ਨਵੀਂ ਦਿੱਲੀ, 23 ਜਨਵਰੀ- ਉੱਤਰੀ ਦਿੱਲੀ ਦੇ ਨਾਰਾਇਣ 'ਚ ਵੀਰਵਾਰ ਸਵੇਰੇ ਬੱਚਿਆਂ ਨੂੰ ਲੈ ਕੇ ਜਾ ...
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 3 hours ago
ਕੋਲਕਾਤਾ, 23 ਜਨਵਰੀ- ਪੱਛਮੀ ਬੰਗਾਲ ਦੇ ਭਾਜਪਾ ਸੰਸਦ ਮੈਂਬਰ ਅਤੇ ਲੇਖਕ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਕੋਲਕਾਤਾ 'ਚ ਵਿਕਟੋਰੀਆ ...
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 4 hours ago
ਭੁਵਨੇਸ਼ਵਰ, 23 ਜਨਵਰੀ- ਮਾਓਵਾਦੀਆਂ ਨੇ ਓਡੀਸ਼ਾ ਦੇ ਰਾਏਗੜ੍ਹ ਜ਼ਿਲ੍ਹੇ ਦੇ ਨਿਆਮਗਿਰੀ 'ਚ ਸੜਕ ਨਿਰਮਾਣ ਦੇ ...
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 4 hours ago
ਇੰਫਾਲ, 23 ਜਨਵਰੀ- ਮਨੀਪੁਰ ਦੇ ਰਾਜਧਾਨੀ ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਆਈ.ਡੀ.ਧਮਾਕਾ ਹੋਣ ਦੀ ਖ਼ਬਰ ...
ਅੱਜ ਦਾ ਵਿਚਾਰ
. . .  about 5 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਪਟਿਆਲਾ

ਪਟਿਆਲਾ 'ਚ ਕੋਹਲੀ ਸਵੀਟਸ ਦੀ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

ਪਟਿਆਲਾ, 25 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਅੱਜ ਇੱਥੇ ਸਵੇਰੇ 4 ਵਜੇ ਦੇ ਕਰੀਬ ਮਸ਼ਹੂਰ 'ਕੋਹਲੀ ਸਵੀਟਸ ਤਿ੍ਪੜੀ ਚੌਕ' ਦੀ ਤਿੰਨ ਮੰਜ਼ਲੀ ਇਮਾਰਤ ਨੂੰ ਅੱਗ ਦੀਆਂ ਲਪਟਾਂ ਨੇ ਘੇਰ ਲਿਆ | ਅੱਜ ਇਸ ਹੱਦ ਤੱਕ ਜ਼ਬਰਦਸਤ ਸੀ ਕਿ ਮਿੰਟਾਂ 'ਚ ਹੀ ਘਾਤਕ ਰੂਪ ਧਾਰ ਗਈ | ਜਿਸ ਕਾਰਨ ...

ਪੂਰੀ ਖ਼ਬਰ »

ਪਿੰਡ ਖਰੋਲਾ 'ਚ ਬੱਕਰੀਆਂ ਦੇ ਵਾੜੇ ਵਿਚ ਲੱਗੀ ਅੱਗ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ)-ਨੇੜਲੇ ਪਿੰਡ ਖਰੋਲਾ ਵਿਚ ਗ਼ਰੀਬ ਮਜ਼ਦੂਰ ਪਰਿਵਾਰ ਦੇ ਬੱਕਰੀਆਂ ਵਾਲੇ ਵਾੜੇ ਵਿਚ ਅਚਾਨਕ ਅੱਗ ਲੱਗ ਜਾਣ 'ਤੇ ਅੱਗ ਦੀ ਲਪੇਟ ਵਿਚ ਆਉਣ ਕਾਰਨ 8 ਬੱਕਰੀਆਂ ਜਿੰਦਾਂ ਸੜ ਕੇ ਮਰ ਗਈਆਂ ਤੇ 12 ਹੋਰ ਅੱਗ ਨਾਲ ਝੁਲਸ ਗਈਆਂ | ਪਿੰਡ ਖਰੋਲਾ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਅਨੁਸਾਰ ਕਾਨੂੰਗੋ ਸਮੇਤ ਨਗਰ ਕੌ ਾਸਲ ਦੇ ਉੱਚ ਅਧਿਕਾਰੀ ਕਬਜ਼ਾ ਲੈਣ ਤੋਂ ਬੇਰੰਗ ਪਰਤੇ

ਨਾਭਾ, 25 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਵਿਚ ਕਿਲ੍ਹੇ ਦੀ ਵੱਡੀ ਪੁਰਾਤਨ ਇਮਾਰਤ ਦੇ ਨਾਲ ਲੱਗਦੀ ਜ਼ਮੀਨ ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਕੁੱਝ ਮੁਸਲਮਾਨ ਬਜ਼ੁਰਗ ਸਬਜ਼ੀ ਦੀ ਖੇਤੀ ਕਰ ਆਪਣਾ ਪਰਿਵਾਰ ਪਾਲ ਰਹੇ ਨੇ | ਅੱਜ ਮਾਣਯੋਗ ਅਦਾਲਤ ਦੇ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਬਰਨਿੰਗ ਇਕਾਈ ਨਾ ਹੋਣ ਕਾਰਨ ਮਰੀਜ਼ਾਂ ਨੂੰ ਹੋਣਾ ਪੈ ਰਿਹਾ ਖ਼ੱਜਲ-ਖ਼ੁਆਰ

ਪਟਿਆਲਾ, 25 ਅਪ੍ਰੈਲ (ਮਨਦੀਪ ਸਿੰਘ ਖਰੋੜ)-ਉੱਤਰੀ ਭਾਰਤ ਦੇ ਸਭ ਤੋਂ ਵੱਡੇ ਸਰਕਾਰੀ ਸਰਕਾਰੀ ਰਜਿੰਦਰਾ ਹਸਪਤਾਲ 'ਚ ਬਰਨਿੰਗ ਇਕਾਈ ਨਾ ਹੋਣ ਕਰਕੇ ਇੱਥੇ ਐਮਰਜੈਂਸੀ ਸਮੇਂ ਆਪਣਾ ਇਲਾਜ ਕਰਵਾਉਣ ਵਾਲੇ ਜਲੇ ਹੋਏ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਕਿਸੇ ਹੋਰ ਪਾਸੇ ਜਾਣਾ ਪੈਂਦਾ ਹੈ | ਹਸਪਤਾਲ 'ਚ ਇਲਾਜ ਕਰਵਾਉਣ ਵਾਲੇ ਜਲੇ ਹੋਏ ਮਰੀਜ਼ਾਂ ਨੂੰ ਜ਼ਿਆਦਾਤਰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਜਾਂਦਾ ਹੈ ਜਾਂ ਨਿੱਜੀ ਹਸਪਤਾਲਾਂ 'ਚ ਮਹਿੰਗੇ ਭਾਅ ਆਪਣਾ ਇਲਾਜ ਕਰਵਾਉਣਾ ਪੈਂਦਾ ਹੈ | ਪਿਛਲੇ ਦਿਨੀਂ ਰਮਨਦੀਪ ਸਿੰਘ ਨਾਂਅ ਦੇ ਇੱਕ ਵਿਅਕਤੀ ਜਿਸ ਦਾ ਇੱਕ ਹਾਦਸੇ 'ਚ ਸਰੀਰ ਕਾਫ਼ੀ ਹੱਦ ਤੱਕ ਸੜ ਗਿਆ ਸੀ, ਜਦੋਂ ਉਹ ਰਜਿੰਦਰਾ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ ਤਾਂ ਉਸ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾ ਕੇ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਸੀ | ਉਕਤ ਮਰੀਜ਼ ਦੇ ਸਬੰਧੀ ਅਰਵਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਲੁਧਿਆਣਾ ਤੋਂ ਆਸ ਕਰਕੇ ਰਜਿੰਦਰਾ ਹਸਪਤਾਲ 'ਚ ਉਨ੍ਹਾਂ ਦੇ ਮਰੀਜ਼ ਦਾ ਇਲਾਜ ਕਰਵਾਉਣ ਲਈ ਆਏ ਸੀ | ਅਰਵਿੰਦਰ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਰਜਿੰਦਰਾ ਵਰਗੇ ਹਸਪਤਾਲ 'ਚ ਬਰਨਿੰਗ ਯੂਨਿਟ ਨਹੀਂ ਹੈ | ਇਸੇ ਤਰ੍ਹਾਂ ਮਾਨਸਾ ਤੋਂ ਆਏ ਬਲਬੀਰ ਸਿੰਘ ਆਪਣੇ ਭਰਾ ਦਾ ਹੱਥ ਸੜਨ ਦਾ ਇਲਾਜ ਕਰਵਾਉਣ ਲਈ ਇੱਥੇ ਆਏ ਸੀ | ਉਨ੍ਹਾਂ ਨੂੰ ਵੀ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ |ਇਸ ਸਬੰਧ ਰਜਿੰਦਰਾ ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਡਿਊਟੀ 'ਤੇ ਮੌਜੂਦ ਡਾਕਟਰਾਂ ਨੇ ਦੱਸਿਆ ਕਿ ਇੱਥੇ 50 ਫ਼ੀਸਦੀ ਤੱਕ ਸੜੇ ਹੋਏ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ | ਡਾਕਟਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਸੜੇ ਮਰੀਜ਼ ਨੂੰ ਵਿਸ਼ੇਸ਼ ਸਹੂਲਤ ਦੀ ਜ਼ਰੂਰਤ ਹੁੰਦੀ ਹੈ ਤਾਂ ਜੋ ਇਨਫੈਕਸ਼ਨ ਨਾ ਫੈਲੇ | ਇਹ ਵਿਸ਼ੇਸ਼ ਸਹੂਲਤ ਬਰਨਿੰਗ ਯੂਨਿਟ ਹੀ ਮੁਹੱਈਆ ਕਰਵਾਈ ਜਾ ਸਕਦੀ ਹੈ |


ਖ਼ਬਰ ਸ਼ੇਅਰ ਕਰੋ

ਅਨਾਜ ਮੰਡੀ ਵਿਚ ਕਣਕ ਦੀ ਚੁਕਾਈ ਦਾ ਮੰਦੜਾ ਹਾਲ

ਰਾਜਪੁਰਾ, 25 ਅਪ੍ਰੈਲ (ਰਣਜੀਤ ਸਿੰਘ)-ਭਾਵੇਂ ਕਿ ਹੁਣ ਕਿਸਾਨਾਂ ਨੇ ਹਾੜੀ ਦੀ ਫ਼ਸਲ ਦਾ ਕੰਮ ਕਰੀਬ-ਕਰੀਬ ਮੁਕਾ ਲਿਆ ਹੈ ਪਰ ਹਾਲੇ ਵੀ ਅਨਾਜ ਮੰਡੀ ਵਿਚ ਕਣਕ ਦੀ ਚੁਕਾਈ ਦੀ ਰਫ਼ਤਾਰ ਬਹੁਤ ਹੀ ਸੁਸਤ ਵਿਖਾਈ ਦੇ ਰਹੀ ਹੈ, ਜਿਸ ਕਾਰਨ ਸਰਕਾਰ ਦੇ ਕੀਤੇ ਹੋਏ ਦਾਅਵਿਆਂ ਦੀ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇਣ ਸਬੰਧੀ ਧੋਖਾਧੜੀ ਦਾ ਮਾਮਲਾ ਦਰਜ

ਨਾਭਾ, 25 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਵਿਰੇਸ਼ ਬੱਤਾ ਪੁੱਤਰ ਜੀਵਨ ਪ੍ਰਕਾਸ਼ ਬੱਤਾ ਵਾਸੀ ਹੀਰਾ ਸਿੰਘ ਕਮਰਸ਼ੀਅਲ ਕੰਪਲੈਕਸ ਦੁਲੱਦੀ ਗੇਟ ਨਾਭਾ ਦੀ ਸ਼ਿਕਾਇਤ 'ਤੇ ਅਕਾਸ਼ਾ ਤਿਆਗੀ ਰਿਕਰੂਟਮੈਂਟ ਟੀਮ ਮੈਂਬਰ, ਅਨੁਰਾਗ ਮੁਖਰਜੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਸਕਾਰਪਿਓ ਸਵਾਰ ਕਾਬੂ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਾਕਾਬੰਦੀ ਦੌਰਾਨ ਦੋ ਸਕਾਰਪਿਓ ਗੱਡੀ ਸਵਾਰਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਕੁਲਵਿੰਦਰ ...

ਪੂਰੀ ਖ਼ਬਰ »

ਪਲਾਟ ਨਾ ਮਿਲਣ 'ਤੇ ਭੇਡਪੁਰੀ ਦੀਆਂ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਸਮਾਣਾ, 25 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਬਲਾਕ ਸਮਾਣਾ ਦੇ ਪਿੰਡ ਭੇਡਪੁਰੀ ਵਿਚ ਭੂਮੀਹੀਣ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਨਾ ਕੀਤੇ ਜਾਣ ਦੇ ਰੋਸ ਵਜੋਂ ਪਿੰਡ ਦੀਆਂ ਕਰੀਬ 100 ਔਰਤਾਂ ਨੇ ਉੱਪ-ਮੰਡਲ ਅਫ਼ਸਰ ਦੇ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ ਅਤੇ ਮੰਗ ਕੀਤੀ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਔਰਤਾਂ ਸਣੇ 4 ਦਰਜਨ ਨਾਮਜ਼ਦ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ 2 ਔਰਤਾਂ ਸਣੇ 4 ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਤੇ ਮਿਹਨਤੀ ਅਧਿਆਪਕ ਸਨਮਾਨਿਤ

ਦੇਵੀਗੜ੍ਹ, 25 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਮੁਖੀ ਮੈਡਮ ਪਰਵੀਨ ਕੁਮਾਰੀ ਦੀ ਦੇਖ ਰੇਖ ਹੇਠ ਇਕ ਸਮਾਗਮ ਕਰਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਟੀਚਾ 2021 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨਾ- ਡਾ. ਮਲਹੋਤਰਾ

ਪਟਿਆਲਾ, 25 ਅਪ੍ਰੈਲ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਪਟਿਆਲਾ ਵਲੋਂ ਸਰਕਾਰੀ ਕਾਲਜ ਲੜਕੀਆਂ ਦੇ ਰੈੱਡ ਕਰਾਸ ਅਤੇ ਐਨ.ਐਸ.ਐਸ.ਯੂਨਿਟ ਸਹਿਯੋਗ ਨਾਲ ਕਾਲਜ ਦੇ ਸਭਾ ਭਵਨ ਵਿਚ ਥੀਮ 'ਮਲੇਰੀਆ ਨੂੰ ਹਰਾਉਣ ਲਈ ਤਿਆਰ ਰਹੋ' ਤਹਿਤ ਵਿਸ਼ਵ ਮਲੇਰੀਆ ਦਿਵਸ ਮਨਾਇਆ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 3 ਪੰਜਾਬ ਸਕੈਡਰਨ ਐਨ.ਸੀ.ਸੀ. ਦੇ ਵਿਦਿਆਰਥੀਆਂ ਵਲੋਂ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਸਕੂਲ ਦੀ ਐਨ.ਸੀ.ਸੀ. ਵਿਦਿਆਰਥਣ ਕਸ਼ਿਸ਼ ਨੇ ਬੱਚਿਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 7ਵੀਂ ਅਲੂਮਨੀ ਮੀਟ ਕਰਵਾਈ ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਹਾਊਸ ਸਥਾਪਤ ਕਰਨ ਦਾ ਐਲਾਨ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉੱਪ-ਕੁਲਪਤੀ ਡਾ. ਬੀ.ਐਸ.ਘੁੰਮਣ ਦੀ ਸਰਪ੍ਰਸਤੀ ਵਿਚ ਅਲੂਮਨੀ ਮੀਟ ਕਰਵਾਈ ਗਈ | ਜਿਸ ਵਿਚ ਦੇਸ਼ ਵਿਦੇਸ਼ ਤੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਮੈਂਬਰਜ਼ ਨੇ ਹਿੱਸਾ ਲਿਆ | ਇਸ ਅਲੂਮਨੀ ...

ਪੂਰੀ ਖ਼ਬਰ »

ਡੀ. ਐਮ. ਡਬਲਿਊ. ਦਾ 63ਵਾਂ ਸਥਾਪਨਾ ਦਿਵਸ ਮਨਾਇਆ

ਪਟਿਆਲਾ, 25 ਅਪ੍ਰੈਲ (ਅ.ਸ. ਆਹਲੂਵਾਲੀਆ)-ਭਾਰਤੀ ਰੇਲਵੇ ਦੀ ਇਕਾਈ ਕੋਲ ਇੰਜਣ ਆਧੁਨਿਕੀਕਰਨ ਕਾਰਖਾਨਾ (ਡੀ.ਐਮ.ਡਬਲਿਊ.) ਦੇ ਆਡੀਟੋਰੀਅਮ 'ਚ 63ਵਾਂ ਰੇਲ ਸਪਤਾਹ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ ਮੁੱਖ ਪ੍ਰਸ਼ਾਸਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕ ਜਥੇਬੰਦੀ ਪੁਕਟਾ ਦੀ ਬੈਠਕ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧੀਨ ਚੱਲਦੇ ਕਾਂਸਟੀਚੂਐਾਟ ਕਾਲਜਾਂ ਦੇ ਕਾਂਟ੍ਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੇ ਆਗੂਆਂ ਦੀ ਯੂਨੀਵਰਸਿਟੀ ਵਿਖੇ ਬੈਠਕ ਹੋਈ | ਇਸ ਮੌਕੇ ਪੁਕਟਾ ਦੇ ਪ੍ਰਧਾਨ ਡਾ. ਲਵਦੀਪ ...

ਪੂਰੀ ਖ਼ਬਰ »

ਆਵਾਰਾ ਜਾਨਵਰਾਂ ਤੋਂ ਨਿਜ਼ਾਤ ਦਿਵਾਉਣ ਦੀ ਕੀਤੀ ਮੰਗ

ਨਾਭਾ, 25 ਅਪ੍ਰੈਲ (ਕਰਮਜੀਤ ਸਿੰਘ)-ਕਾਂਗਰਸ ਦੇ ਸੀਨੀ: ਆਗੂ ਨਗਰ ਕੌਾਸਲ ਨਾਭਾ ਦੇ ਸੀਨੀ: ਮੀਤ ਪ੍ਰਧਾਨ ਅਤੇ ਪ੍ਰੀਤ ਵਿਹਾਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਬਿੱਟੂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਆਵਾਰਾ ਜਾਨਵਰ ਜਿਨ੍ਹਾਂ ਵਿਚ ਲਾਵਾਰਸ ...

ਪੂਰੀ ਖ਼ਬਰ »

ਆਈ.ਪੀ.ਐਸ. ਬਣਨਾ ਚਾਹੁੰਦੀ ਹੈ ਬੇਵੀ ਰਾਣੀ

ਦੇਵੀਗੜ੍ਹ, 25 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਸ਼ੇ੍ਰਣੀ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ | ਜਿਸ ਵਿਚ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਵਰਕ ਵੀਜ਼ਾ ਦੀ ਥਾਂ ਟੂਰਿਸਟ ਵੀਜ਼ਾ ਲਗਵਾਉਣ ਸਬੰਧੀ ਪਤੀ-ਪਤਨੀ ਨਾਮਜ਼ਦ

ਪਟਿਆਲਾ, 25 ਅਪ੍ਰੈਲ (ਆਤਿਸ਼, ਮਨਦੀਪ)-5 ਲੱਖ ਰੁਪਏ ਲੈ ਕੇ ਦੁਬਈ ਵਰਕ ਵੀਜ਼ਾ ਦੀ ਥਾਂ ਟੂਰਿਸਟ ਵੀਜ਼ਾ 'ਤੇ ਭੇਜਣ ਦੇ ਮਾਮਲੇ ਨੂੰ ਲਾ ਕੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਪਤੀ-ਪਤਨੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਨਾਮਜ਼ਦ ਕੀਤੇ ਗਏ 'ਚ ਅਰਵਿੰਦ ...

ਪੂਰੀ ਖ਼ਬਰ »

ਕੂੜਾ ਚੁੱਕਦੀਆਂ ਬਾਲੜੀਆਂ ਨੂੰ ਕਠੂਆ ਕਾਂਡ ਵਾਂਗ ਰੋਜ਼ੀ ਰੋਟੀ ਕਮਾਉਣੀ ਪੈ ਸਕਦੀ ਹੈ ਮਹਿੰਗੀ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਠੂਆ ਵਿਚ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਨੇ ਭਾਵੇਂ ਪੂਰੀ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਪਰ ਇਸ ਘਟਨਾ ਦੇ ਬਾਵਜੂਦ ਸ਼ਹਿਰ 'ਚ ਕੂੜਾ ਇਕੱਠਾ ਕਰਨ ਲਈ ਦੇਰ ਰਾਤ ਤੱਕ ਘੁੰਮਦੀਆਂ ਮਾਸੂਮ ਬਾਲੜੀਆਂ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਨਿਤਿਨ ਦੀ ਮੌਤ ਦਾ- ਪਰਿਵਾਰਕ ਨੇ ਨਿਤਿਨ ਦੇ ਕਤਲ ਦੀ ਜਾਂਚ ਦੀ ਮੰਗ ਕਰਦਿਆਂ ਮੁੱਖ ਮੰਤਰੀ ਨਿਵਾਸ 'ਤੇ ਕੀਤੀ ਪਹੁੰਚ

ਪਟਿਆਲਾ, 25 ਅਪ੍ਰੈਲ (ਆਤਿਸ਼, ਖਰੌੜ)-ਥਾਣਾ ਕੋਤਵਾਲੀ ਪਟਿਆਲਾ ਅਧੀਨ ਪੈਂਦੇ ਛੋਟਾ ਰਾਈਮਾਜਰਾ ਦੇ ਰਹਿਣ ਵਾਲੇ 19 ਸਾਲਾ ਨਿਤਿਨ ਦੀ ਲਾਸ਼ ਲੰਘੇ ਦਿਨ ਪਿੰਡ ਪਸਿਆਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਬਰਾਮਦ ਕੀਤੀ ਗਈ ਸੀ | ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ...

ਪੂਰੀ ਖ਼ਬਰ »

ਜਥੇ. ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਵੱਲ ਰਵਾਨਾ

ਪਟਿਆਲਾ, 25 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਦੇਰ ਸ਼ਾਮ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਪੁੱਜਾ | ਨਗਰ ਕੀਰਤਨ ਰਾਤ ਠਹਿਰਾਓ ਕਰਨ ਮਗਰੋਂ ...

ਪੂਰੀ ਖ਼ਬਰ »

ਲਿਫ਼ਟਿੰਗ ਹੌਲ਼ੀ ਹੋਣ ਕਾਰਨ ਖੁੱਲ੍ਹੇ ਅਸਮਾਨ ਹੇਠ ਪਈ ਹੈ ਕਣਕ ਦੀ ਲੱਖਾਂ ਬੋਰੀ

ਨਾਭਾ, 25 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਨਾ ਹੋਣ ਕਾਰਨ ਲੱਖਾਂ ਕਣਕ ਦੀ ਬੋਰੀ ਮੰਡੀ ਵਿਚ ਰੁਲ ਰਹੀ ਹੈ | ਨਾਭਾ ਮੰਡੀ ਵਿਚ 96,177 ਟਨ ਕਣਕ ਖ਼ਰੀਦੀ ਜਾ ਚੁੱਕੀ ਹੈ ਜਦੋਂ ਕਿ 39,110 ਟਨ ਮਾਲ ਸਿਰਫ਼ ਪਿਛਲੇ ਦਿਨ ਤੱਕ ਚੁੱਕਿਆ ਗਿਆ ਹੈ | ਜਦੋਂ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਨੇ ਫ਼ਸਲ ਸੜਨ ਵਾਲੇ ਕਿਸਾਨ ਦੀ ਫੜੀ ਬਾਂਹ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਸੜਨ ਦੇ ਕਿਸਾਨ ਦੇ ਦਰਦ ਨੂੰ ਸਮਝਦਿਆਂ ਪ੍ਰਵਾਸੀ ਪੰਜਾਬੀਆਂ ਨੇ ਵਿੱਤੀ ਸਹਾਇਤਾ ਕਰਕੇ ਉਨ੍ਹਾਂ ਦਾ ਦਰਦ ਵੰਡਾਇਆ ਹੈ | ਹੈਰਾਨੀ ਤੇ ਮਾਣਮੱਤੀ ਵਾਲੀ ਗੱਲ ਇਹ ਹੈ ਕਿ ਕੈਨੇਡਾ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਭਾਖੜਾ ਨਹਿਰ ਵਿਚੋਂ ਮਿਲੀ

ਪਟਿਆਲਾ, 25 ਅਪ੍ਰੈਲ (ਆਤਿਸ਼, ਖਰੌੜ)-ਸਥਾਨਕ ਨਾਭਾ ਰੋਡ ਪਟਿਆਲਾ ਤੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਜਿਸ ਨੂੰ ਭੋਲੇ ਸ਼ੰਕਰ ਡਾਇਵਰਜ਼ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਦੀ ਅਗਵਾਈ 'ਚ ਗੋਤਾਖੋਰਾਂ ਵਲੋਂ ਨਹਿਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਕਾਰ ਸਵਾਰ ਲੜਕੀ ਦੀ ਮੌਤ

ਪਟਿਆਲਾ, 25 ਅਪ੍ਰੈਲ (ਆਤਿਸ਼, ਮਨਦੀਪ)-ਪਟਿਆਲਾ ਦੇ ਨਜ਼ਦੀਕੀ ਪਿੰਡ ਲਚਕਣੀ ਦੇ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਵੱਜਣ ਨਾਲ ਕਾਰ ਸਵਾਰ ਲੜਕੀ ਦੀ ਮੌਤ ਹੋ ਗਈ ਹੈ | ਇਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ ...

ਪੂਰੀ ਖ਼ਬਰ »

ਮਹਾਰਾਜਾ ਨਰਿੰਦਰਾ ਐਨਕਲੇਵ ਦਾ ਵਫ਼ਦ ਚੇਅਰਮੈਨ ਨਗਰ ਸੁਧਾਰ ਟਰੱਸਟ ਨੂੰ ਮਿਲਿਆ

ਪਟਿਆਲਾ, 25 ਅਪ੍ਰੈਲ (ਜ.ਸ. ਢਿੱਲੋਂ)-ਮਹਾਰਾਜਾ ਨਰਿੰਦਰਾ ਇੰਨਕਲੇਵ ਤਿ੍ਪੜੀ ਪਟਿਆਲਾ ਦੀ ਵੈਲਫੇਅਰ ਸੁਸਾਇਟੀ ਦਾ ਵਫਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ ਹੇਠ ਟਰੱਸਟ ਦੇ ਚੇਅਰਮੈਨ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਟਰੱਸਟ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਨੇ ਫ਼ਸਲ ਸੜਨ ਵਾਲੇ ਕਿਸਾਨ ਦੀ ਫੜੀ ਬਾਂਹ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਸੜਨ ਦੇ ਕਿਸਾਨ ਦੇ ਦਰਦ ਨੂੰ ਸਮਝਦਿਆਂ ਪ੍ਰਵਾਸੀ ਪੰਜਾਬੀਆਂ ਨੇ ਵਿੱਤੀ ਸਹਾਇਤਾ ਕਰਕੇ ਉਨ੍ਹਾਂ ਦਾ ਦਰਦ ਵੰਡਾਇਆ ਹੈ | ਹੈਰਾਨੀ ਤੇ ਮਾਣਮੱਤੀ ਵਾਲੀ ਗੱਲ ਇਹ ਹੈ ਕਿ ਕੈਨੇਡਾ, ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਚ ਖੇਤਰੀ ਭਾਸ਼ਾਵਾਂ ਸਬੰਧੀ ਵਰਕਸ਼ਾਪ

ਬਨੂੜ, 25 ਅਪ੍ਰੈਲ (ਭੁਪਿੰਦਰ ਸਿੰਘ)-ਖੇਤਰੀ ਭਾਸ਼ਾਵਾਂ ਨੂੰ ਹੁਲਾਰਾ ਦੇਣ ਲਈ ਚਿਤਕਾਰਾ ਯੂਨੀਵਰਸਿਟੀ ਵਿਚ ਅੱਜ ਕੌਮਾਂਤਰੀ ਪੱਧਰ ਦਾ ਪੰਜ ਦਿਨਾ ਟਰੇਨਿੰਗ ਪ੍ਰੋਗਰਾਮ ਆਰੰਭ ਹੋਇਆ | ਯੂਰਪੀਨ ਯੂਨੀਅਨ ਦੇ ਇਰੇਮਸ਼ ਪਲੱਸ ਪ੍ਰੋਗਰਾਮ ਤਹਿਤ ਸੀ.ਐਲ.ਆਈ.ਐਲ. ਵਲੋਂ ਕੀਤੇ ...

ਪੂਰੀ ਖ਼ਬਰ »

ਮਹਾਰਾਜਾ ਨਰਿੰਦਰਾ ਐਨਕਲੇਵ ਦਾ ਵਫ਼ਦ ਚੇਅਰਮੈਨ ਨਗਰ ਸੁਧਾਰ ਟਰੱਸਟ ਨੂੰ ਮਿਲਿਆ

ਪਟਿਆਲਾ, 25 ਅਪ੍ਰੈਲ (ਜ.ਸ. ਢਿੱਲੋਂ)-ਮਹਾਰਾਜਾ ਨਰਿੰਦਰਾ ਇੰਨਕਲੇਵ ਤਿ੍ਪੜੀ ਪਟਿਆਲਾ ਦੀ ਵੈਲਫੇਅਰ ਸੁਸਾਇਟੀ ਦਾ ਵਫਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ ਹੇਠ ਟਰੱਸਟ ਦੇ ਚੇਅਰਮੈਨ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਟਰੱਸਟ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

ਨੇਤਰਹੀਣ ਵਿਦਿਆਰਥਣ ਸਕੂਲ ਦੀ ਗ਼ਲਤੀ ਕਾਰਨ ਠੋਕਰਾਂ ਖਾਣ ਲਈ ਮਜਬੂਰ

ਪਟਿਆਲਾ, 25 ਅਪ੍ਰੈਲ (-ਧਰਮਿੰਦਰ ਸਿੰਘ ਸਿੱਧੂ)-ਸਕੂਲ ਵਲੋਂ ਕੀਤੀ ਗ਼ਲਤੀ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ | ਜਦੋਂ ਇਹ ਵਿਦਿਆਰਥੀ ਰੁਕੇ ਨਤੀਜੇ ਨੂੰ ਪ੍ਰਾਪਤ ਕਰਨ ਲਈ ਸਕੂਲ ਪਹੁੰਚ ਕਰਦੇ ਹਨ ਤਾਂ ਸਕੂਲ ਪ੍ਰਬੰਧਕ ਉਨ੍ਹਾਂ ਨੂੰ ਬੋਰਡ ਕੋਲ ...

ਪੂਰੀ ਖ਼ਬਰ »

ਆਰ. ਟੀ. ਏ. ਵਲੋਂ ਟਰੱਕ ਆਪੇ੍ਰਟਰਾਂ ਨੂੰ ਸੜਕੀ ਆਵਾਜਾਈ ਨਿਯਮਾਂ ਤੋਂ ਕਰਵਾਇਆ ਜਾਣੂ

ਪਟਿਆਲਾ, 25 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-23 ਤੋਂ 30 ਅਪ੍ਰੈਲ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੌਰਾਨ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਗੁਰਪ੍ਰੀਤ ਸਿੰਘ ਥਿੰਦ ਟਰੱਕ ਆਪੇ੍ਰਟਰਾਂ ਅਤੇ ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣੂ ...

ਪੂਰੀ ਖ਼ਬਰ »

ਕੈਪਟਨ ਦੀ ਵਿਧਾਇਕਾਂ ਨੂੰ ਐਡਜਸਟਮੈਂਟ ਕਰਨ ਵਾਲੀ ਨੀਤੀ ਮੰਦਭਾਗੀ-ਚੰਦੂਮਾਜਰਾ

ਦੇਵੀਗੜ੍ਹ, 25 ਅਪ੍ਰੈਲ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਪਾਸੇ ਤਾਂ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਪਾ ਰਹੇ ਹਨ ਅਤੇ ਦੂਜੇ ਪਾਸੇ ਜੋ ਵਿਧਾਇਕ ਮੰਤਰੀ ਨਹੀਂ ਬਣ ਸਕੇ ਉਨ੍ਹਾਂ ਨੂੰ ਅਡਜਸਟਮੈਂਟ ਕਰਨ ਦੀਆਂ ਗੱਲਾਂ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਦਿੱਤਾ ਹੈਂਡਲੂਮ ਐਸੋਸੀਏਸ਼ਨ ਨੇ ਯੋਗਦਾਨ

ਰਾਜਪੁਰਾ, 25 ਅਪੈ੍ਰਲ (ਰਣਜੀਤ ਸਿੰਘ)-ਇੱਥੋਂ ਦੇ ਇਸਲਾਮਪੁਰ ਰੋਡ 'ਤੇ ਬਣਨ ਜਾ ਰਹੇ ਬਿਰਧ ਆਸ਼ਰਮ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਆਪਣਾ ਯੋਗਦਾਨ ਪਾਇਆ ਹੈ, ਉੱਥੇ ਹੀ ਹੈਂਡਲੂਮ ਐਸੋਸੀਏਸ਼ਨ ਅਤੇ ਕਲਾਥ ਐਸੋਸੀਏਸ਼ਨ ਨੇ ਵੀ ਆਪਣਾ ਯੋਗਦਾਨ ਪਾਇਆ ਹੈ | ...

ਪੂਰੀ ਖ਼ਬਰ »

ਪੱਤਰਕਾਰੀ ਦੇ ਵਿਦਿਆਰਥੀਆਂ ਨੂੰ ਤਾਈਕਵਾਂਡੋਂ ਰਾਹੀ ਸਵੈ-ਰਖਿਆ ਦੇ ਗੁਰ ਸਿਖਾਏ

ਪਟਿਆਲਾ, 25 ਅਪ੍ਰੈਲ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਂਟਰ ਫ਼ਾਰ ਐਡਵਾਂਸ ਮੀਡੀਆ ਸਟੱਡੀਜ਼ (ਕੈਮਜ) ਦੇ ਵਿਦਿਆਰਥੀਆਂ ਨੂੰ ਦੋ ਦਿਨਾ ਤਾਇਕਵਾਂਡੋਂ ਸਿਖਲਾਈ ਰਾਹੀ ਸਵੈ-ਰੱਖਿਆ ਅਤੇ ਫਿਟਨਸ ਦੀ ਸਿਖਲਾਈ ਨਾਮਵਰ ਕੋਚ ਸਤਵਿੰਦਰ ਸਿੰਘ ਵਲੋਂ ਦਿੱਤੀ ਗਈ | ...

ਪੂਰੀ ਖ਼ਬਰ »

ਕਕਰਾਲਾ ਭਾਈਕਾ ਵਿਖੇ ਮੁਫ਼ਤ ਮੈਡੀਕਲ ਕੈਂਸਰ ਜਾਂਚ ਕੈਂਪ ਲਗਾਇਆ

ਘੱਗਾ, 25 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਕਕਰਾਲਾ ਭਾਈਕਾ ਵਿਖੇ ਸੋਸ਼ਲ ਵੈੱਲਫੇਅਰ ਸੋਸਾਇਟੀ (ਰਜਿ) ਕਕਰਾਲਾ ਭਾਈਕਾ ਵਲੋਂ ਵੱਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਮੈਡੀਕਲ ਕੈਂਸਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਾਵਿ-ਸੰਗ੍ਰਹਿ 'ਚੁੱਪ ਦਾ ਫ਼ਾਸਲਾ' ਲੋਕ-ਅਰਪਣ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਅਮਰਜੀਤ ਕੰਵਰ ਦਾ ਕਾਵਿ ਸੰਗ੍ਰਹਿ 'ਚੁੱਪ ਦਾ ਫ਼ਾਸਲਾ' ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ, ਕਿਰਪਾਲ ਕਜ਼ਾਕ, ਰਾਜਵਿੰਦਰ ਸਿੰਘ ਰਾਹੀ, ...

ਪੂਰੀ ਖ਼ਬਰ »

ਲੋਕ-ਗਾਇਕ ਛਿੰਦੇ ਨੇ ਕੀਤੀ ਜਗਦੀ ਲੋਅ ਦੀ ਘੁੰਡ ਚੁਕਾਈ

ਰਾਜਪੁਰਾ, 25 ਅਪ੍ਰੈਲ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਪੰਜਾਬੀ ਗਾਇਕੀ ਦੇ ਥੰਮ੍ਹ ਲੋਕ-ਗਾਇਕ ਸੁਰਿੰਦਰ ਛਿੰਦੇ ਨੇ ਨਾਮਵਰ ਲੇਖਕ ਗੁਰਬਚਨ ਸਿੰਘ ਵਿਰਦੀ ਦੀ ਕਿਤਾਬ ਜਗਦੀ ਲੋਅ ਦੀ ਘੁੰਡ ਚੁਕਾਈ ਕੀਤੀ | ਉਨ੍ਹਾਂ ਨੇ ਸ. ਵਿਰਦੀ ਦੀ ਸਾਹਿੱਤ ਨੂੰ ਦੇਣ ਬਾਰੇ ਵਿਚ ...

ਪੂਰੀ ਖ਼ਬਰ »

ਪਿੰਡ ਸਕਰਾਲੀ ਦੇ ਡੇਰਾ ਕਮੇਟੀ ਮੈਂਬਰਾਂ ਨੇ ਮਹੰਤ ਨਾਰਾਇਣ ਗਿਰ ਦੇ ਦੋਸ਼ਾਂ ਨੂੰ ਨਕਾਰਿਆ

ਭਾਦਸੋਂ, 25 ਅਪ੍ਰੈਲ (ਗੁਰਬਖਸ਼ ਸਿੰਘ ਵੜੈਚ)-ਪਿੰਡ ਸਕਰਾਲੀ ਦੇ ਡੇਰੇ ਦੀ ਜ਼ਮੀਨ ਨੂੰ ਲੈ ਕੇ ਬੀਤੇ ਦਿਨੀਂ ਮਹੰਤ ਨਾਰਾਇਣ ਗਿਰ ਵਲੋਂ ਪਿੰਡਾਂ ਵਾਸੀਆਂ 'ਤੇ ਜੋ ਕੁੱਟਮਾਰ ਕਰਨ ਦੇ ਦੋਸ਼ ਲਗਾਏ ਸਨ | ਉਨ੍ਹਾਂ ਨੂੰ ਨਕਾਰਦਿਆਂ ਪਿੰਡ ਵਾਸੀਆਂ ਤੇ ਕਮੇਟੀ ਮੈਂਬਰਾਂ ਨੇ ...

ਪੂਰੀ ਖ਼ਬਰ »

ਪੀਡੀਏ/ਪੁੱਡਾ ਵਲੋਂ ਅਰਬਨ ਅਸਟੇਟ ਵਿਖੇ ਪਾਣੀ ਦੇ ਕੰਪਿਊਟਰਾਈਜ਼ਡ ਬਿੱਲ ਸ਼ੁਰੂ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਵਿਖੇ ਪੀਡੀਏ/ ਪੁੱਡਾ ਵਲੋਂ ਪਾਣੀ ਦੇ ਕੰਪਿਊਟਰਾਈਜ਼ਡ ਬਿੱਲਾਂ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧ ਵਿਚ ਅਰਬਨ ਅਸਟੇਟ ਫੇਜ-2 ਪਟਿਆਲਾ ਦੇ ਘਰ ਨੰਬਰ 1003 ਵਿਚ ਪਹਿਲਾਂ ਕੰਪਿਊਟਰਾਈਜ਼ਡ ਬਿੱਲ ਦਿੱਤਾ ...

ਪੂਰੀ ਖ਼ਬਰ »

ਕੈਂਟ ਸਬ-ਡਵੀਜ਼ਨ ਦੇ ਬਿਜਲੀ ਕਾਮੇ ਇੰਪਲਾਈਜ਼ ਫੈਡਰੇਸ਼ਨ ਵਿਚ ਸ਼ਾਮਲ

ਪਟਿਆਲਾ, 25 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਕੈਂਟ ਸਬ-ਡਵੀਜ਼ਨ ਦੇ ਤਿੰਨ ਦਰਜਨ ਬਿਜਲੀ ਮੁਲਾਜ਼ਮਾਂ ਨੇ ਪਹਿਲਵਾਨ ਗਰੁੱਪ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਜਗਦੀਸ਼ ਚੰਦ ਨੂੰ ਸਦਮਾ, ਸਹੁਰੇ ਦੀ ਮੌਤ

ਸ਼ੁਤਰਾਣਾ, 25 ਅਪ੍ਰੈਲ (ਮਹਿਰੋਕ)-ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ 'ਚ ਪਾਠਕਾਂ ਤੱਕ ਅਖ਼ਬਾਰਾਂ ਪਹੁੰਚਾਉਣ ਵਾਲੀ ਜਗਦੀਸ਼ ਨਿਊਜ਼ ਏਜੰਸੀ ਦੇ ਮੁਖੀ ਜਗਦੀਸ਼ ਚੰਦ ਗਰਗ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਸ੍ਰੀ ਵੇਦ ਪ੍ਰਕਾਸ਼ ਬਾਂਸਲ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਸੱਤਵਾਂ ਰਿਫਰੈਸ਼ਰ ਕੋਰਸ ਸ਼ੁਰੂ

ਬਹਾਦਰਗੜ੍ਹ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਵਿਖੇ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਦੇ ਗੁਰਮਤਿ ਸਿਖਲਾਈ ਸਕੂਲ ਵਿਖੇ ਰਿਫਰੈਸ਼ਰ ਕੋਰਸ ਦੇ 14ਵੇਂ ਬੈਚ ਦੀ ਸ਼ੁਰੂਆਤ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਨਿਗਮ ਦੇ 5866 ਕਰੋੜ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਕਰੇ-ਪੈਨਸ਼ਨਰਜ਼ ਐਸੋਸੀਏਸ਼ਨ

ਪਟਿਆਲਾ, 25 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਬਿਜਲੀ ਨਿਗਮ ਦੇ 5866 ਕਰੋੜ ਰੁਪਏ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਕਰੇ | ਜਥੇਬੰਦੀ ...

ਪੂਰੀ ਖ਼ਬਰ »

30 ਕਿੱਲੇ ਦੇ ਕਰੀਬ ਕਣਕ ਦਾ ਨਾੜ ਸੜਕੇ ਹੋਇਆ ਸਵਾਹ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਪਿੰਡ ਬਿਸ਼ਨਪੁਰ ਛੰਨਾ ਤੇ ਕੌਰਜੀਵਾਲਾ ਦੇ ਕਿਸਾਨਾਂ ਦੀ ਕਣਕ ਦੇ 30 ਕਿੱਲੇ ਦੇ ਕਰੀਬ ਨਾੜ ਸੜਕੇ ਸੁਆਹ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਪਾਰਟੀ ਵਲੋਂ ਪਿੰਡ ਘੱਗਰਸਰਾਏ 'ਚ ਦਸਤਾਰ ਮੁਕਾਬਲੇ ਕਰਵਾਏ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ)-ਇੱਥੋਂ ਨੇੜਲੇ ਪਿੰਡ ਘੱਗਰਸਰਾਏ ਦੇ ਗੁਰਦੁਆਰਾ ਸਾਹਿਬ ਵਿਚ ਯੂਨਾਈਟਿਡ ਸਿੱਖ ਪਾਰਟੀ ਵੱਲੋਂ ਸਥਾਨਕ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਭਾਈ ਗਗਨਦੀਪ ਸਿੰਘ ਅਤੇ ਭਾਈ ਅਮਰਿੰਦਰ ਸਿੰਘ ਸਲੇਮਪੁਰ ਦੀ ਅਗਵਾਈ ਵਿਚ ਦਸਤਾਰ ...

ਪੂਰੀ ਖ਼ਬਰ »

ਘਰ ਦੇ ਮਾਲਕ 'ਤੇ ਹਮਲਾ ਕਰ ਕੇ ਚੋਰ ਤਿੰਨ ਮੋਬਾਈਲ ਲੈ ਕੇ ਹੋਇਆ ਫ਼ਰਾਰ

ਪਟਿਆਲਾ, 25 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਇੱਥੇ ਦੇ ਪਾਠਕ ਵਿਹਾਰ ਕਾਲੋਨੀ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਵਿਅਕਤੀ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਚੋਰ ਦੇ ਘਰ 'ਚ ਦਾਖਲ ਹੋਣ ਦੀ ਭਿਣਕ ਲਗਣ 'ਤੇ ਜਦੋਂ ਮਾਲਕ ਵਲੋਂ ਉਸ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਪੀ. ਸੀ. ਸੀ. ਆਈ. ਨਵੀਂ ਦਿੱਲੀ ਨਾਲ ਸਮਝੌਤਾ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੱਜ ਇਕ ਪ੍ਰਸਿੱਧ ਸਨਅਤੀ ਅਤੇ ਵਪਾਰਕ ਸੰਸਥਾ, ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਾਡ ਇੰਡਸਟਰੀ (ਪੀ.ਸੀ.ਸੀ. ਆਈ.) ਨਵੀਂ ਦਿੱਲੀ ਨਾਲ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਗਏ | 1905 ਵਿਚ ਸਥਾਪਤ, ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਸਾਬਕਾ ਕੌਾਸਲਰ ਜਸਪਾਲ ਸਿੰਘ ਬਿੱਟੂ ਚੱਠਾ, ਨੰਬਰਦਾਰ ਮਨਜੀਤ ਸਿੰਘ ਤੇ ਸਰਪੰਚ ਭੁਪਿੰਦਰ ਸਿੰਘ ਦੇ ਮਾਤਾ ਸਵਰਨ ਕੌਰ ਦੀ ਅੰਤਿਮ ਅਰਦਾਸ 'ਚ ਪਿੰਡ ਢੈਂਠਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਸਾਬਕਾ ਕੌਾਸਲਰ ਜਸਪਾਲ ਸਿੰਘ ਬਿੱਟੂ ਚੱਠਾ, ਨੰਬਰਦਾਰ ਮਨਜੀਤ ਸਿੰਘ ਤੇ ਸਰਪੰਚ ਭੁਪਿੰਦਰ ਸਿੰਘ ਦੇ ਮਾਤਾ ਸਵਰਨ ਕੌਰ ਦੀ ਅੰਤਿਮ ਅਰਦਾਸ 'ਚ ਪਿੰਡ ਢੈਂਠਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆਂ ਦੀ ਜਨਮ ਸ਼ਤਾਬਦੀ ਸਬੰਧੀ ਸਜਾਏ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਰਾਜਪੁਰਾ, 25 ਅਪ੍ਰੈਲ (ਰਣਜੀਤ ਸਿੰਘ)-ਅੱਜ ਇੱਥੇ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਬੰਧ ਵਿਚ ਸਜਾਏ ਗਏ ਨਗਰ ਕੀਰਤਨ ਦਾ ਗਗਨ ਚੌਕ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਇੱਥੇ ਪੁੱਜਣ ਮੌਕੇ ਜੋਸ਼ ਵਿਚ ਆਈ ...

ਪੂਰੀ ਖ਼ਬਰ »

ਪਿੰਡ ਚਮਾਰਹੇੜੀ ਵਿਖੇ 10 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਬਹਾਦਰਗੜ੍ਹ ਨੇੜਲੇ ਪਿੰਡ ਚਮਾਰਹੇੜੀ ਵਿਖੇ ਪਰਚੂਨ ਦੀ ਦੁਕਾਨ ਕਰਦੇ ਇਕ 40 ਸਾਲਾ ਵਿਅਕਤੀ ਵਲੋਂ 10 ਸਾਲ ਦੀ ਇਕ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਹਿਚਾਣ ਗੁਰਦੀਪ ਸਿੰਘ ...

ਪੂਰੀ ਖ਼ਬਰ »

ਟਰੱਕ ਨਾਲ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਨੁਕਸਾਨ

ਸਮਾਣਾ, 25 ਅਪ੍ਰੈਲ (ਸਾਹਿਬ ਸਿੰਘ)-ਇਕ ਟਰੱਕ ਡਰਾਈਵਰ ਨੇ ਅਣਗਹਿਲੀ ਨਾਲ ਟਰੱਕ ਚਲਾ ਕੇ ਇਸ ਮਹੀਨੇ ਲਗਾਏ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਨੁਕਸਾਨ ਪਹੰੁਚਾਇਆ ਹੈ | ਟਰੱਕ ਚਾਲਕ ਜੀਤ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਹ ਗੱਡੀ ਖੜ੍ਹੀ ਕਰਕੇ ਦਵਾਈ ਲੈਣ ਲਈ ...

ਪੂਰੀ ਖ਼ਬਰ »

ਚੇਅਰਮੈਨ ਪ੍ਰਗਟ ਸਿੰਘ ਸਰਾਉ ਦੀ ਪ੍ਰਧਾਨਗੀ 'ਚ ਐਜੂਕੇਸ਼ਨ ਟਰੱਸਟ ਦੀ ਬੈਠਕ

ਪਾਤੜਾਂ, 25 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-'ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਐਜੂਕੇਸ਼ਨ ਟਰੱਸਟ ਪਾਤੜਾਂ' ਦੀ ਬੈਠਕ ਟਰੱਸਟ ਦੇ ਚੇਅਰਮੈਨ ਪ੍ਰਗਟ ਸਿੰਘ ਸਰਾਉ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹੋਰਨਾਂ ਫ਼ੈਸਲਿਆਂ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਤੇ ਹੋਰ ...

ਪੂਰੀ ਖ਼ਬਰ »

ਘਰ ਦੇ ਮਾਲਕ 'ਤੇ ਹਮਲਾ ਕਰ ਕੇ ਚੋਰ ਤਿੰਨ ਮੋਬਾਈਲ ਲੈ ਕੇ ਹੋਇਆ ਫ਼ਰਾਰ

ਪਟਿਆਲਾ, 25 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਇੱਥੇ ਦੇ ਪਾਠਕ ਵਿਹਾਰ ਕਾਲੋਨੀ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਵਿਅਕਤੀ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਚੋਰ ਦੇ ਘਰ 'ਚ ਦਾਖਲ ਹੋਣ ਦੀ ਭਿਣਕ ਲਗਣ 'ਤੇ ਜਦੋਂ ਮਾਲਕ ਵਲੋਂ ਉਸ ਨੂੰ ਕਾਬੂ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX