ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਪਟਿਆਲਾ

ਪਟਿਆਲਾ 'ਚ ਕੋਹਲੀ ਸਵੀਟਸ ਦੀ ਤਿੰਨ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

ਪਟਿਆਲਾ, 25 ਅਪੈ੍ਰਲ (ਜਸਪਾਲ ਸਿੰਘ ਢਿੱਲੋਂ)-ਅੱਜ ਇੱਥੇ ਸਵੇਰੇ 4 ਵਜੇ ਦੇ ਕਰੀਬ ਮਸ਼ਹੂਰ 'ਕੋਹਲੀ ਸਵੀਟਸ ਤਿ੍ਪੜੀ ਚੌਕ' ਦੀ ਤਿੰਨ ਮੰਜ਼ਲੀ ਇਮਾਰਤ ਨੂੰ ਅੱਗ ਦੀਆਂ ਲਪਟਾਂ ਨੇ ਘੇਰ ਲਿਆ | ਅੱਜ ਇਸ ਹੱਦ ਤੱਕ ਜ਼ਬਰਦਸਤ ਸੀ ਕਿ ਮਿੰਟਾਂ 'ਚ ਹੀ ਘਾਤਕ ਰੂਪ ਧਾਰ ਗਈ | ਜਿਸ ਕਾਰਨ ...

ਪੂਰੀ ਖ਼ਬਰ »

ਪਿੰਡ ਖਰੋਲਾ 'ਚ ਬੱਕਰੀਆਂ ਦੇ ਵਾੜੇ ਵਿਚ ਲੱਗੀ ਅੱਗ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ)-ਨੇੜਲੇ ਪਿੰਡ ਖਰੋਲਾ ਵਿਚ ਗ਼ਰੀਬ ਮਜ਼ਦੂਰ ਪਰਿਵਾਰ ਦੇ ਬੱਕਰੀਆਂ ਵਾਲੇ ਵਾੜੇ ਵਿਚ ਅਚਾਨਕ ਅੱਗ ਲੱਗ ਜਾਣ 'ਤੇ ਅੱਗ ਦੀ ਲਪੇਟ ਵਿਚ ਆਉਣ ਕਾਰਨ 8 ਬੱਕਰੀਆਂ ਜਿੰਦਾਂ ਸੜ ਕੇ ਮਰ ਗਈਆਂ ਤੇ 12 ਹੋਰ ਅੱਗ ਨਾਲ ਝੁਲਸ ਗਈਆਂ | ਪਿੰਡ ਖਰੋਲਾ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਅਨੁਸਾਰ ਕਾਨੂੰਗੋ ਸਮੇਤ ਨਗਰ ਕੌ ਾਸਲ ਦੇ ਉੱਚ ਅਧਿਕਾਰੀ ਕਬਜ਼ਾ ਲੈਣ ਤੋਂ ਬੇਰੰਗ ਪਰਤੇ

ਨਾਭਾ, 25 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਵਿਚ ਕਿਲ੍ਹੇ ਦੀ ਵੱਡੀ ਪੁਰਾਤਨ ਇਮਾਰਤ ਦੇ ਨਾਲ ਲੱਗਦੀ ਜ਼ਮੀਨ ਜਿਸ ਵਿਚ ਪਿਛਲੇ ਲੰਮੇ ਸਮੇਂ ਤੋਂ ਕੁੱਝ ਮੁਸਲਮਾਨ ਬਜ਼ੁਰਗ ਸਬਜ਼ੀ ਦੀ ਖੇਤੀ ਕਰ ਆਪਣਾ ਪਰਿਵਾਰ ਪਾਲ ਰਹੇ ਨੇ | ਅੱਜ ਮਾਣਯੋਗ ਅਦਾਲਤ ਦੇ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ ਬਰਨਿੰਗ ਇਕਾਈ ਨਾ ਹੋਣ ਕਾਰਨ ਮਰੀਜ਼ਾਂ ਨੂੰ ਹੋਣਾ ਪੈ ਰਿਹਾ ਖ਼ੱਜਲ-ਖ਼ੁਆਰ

ਪਟਿਆਲਾ, 25 ਅਪ੍ਰੈਲ (ਮਨਦੀਪ ਸਿੰਘ ਖਰੋੜ)-ਉੱਤਰੀ ਭਾਰਤ ਦੇ ਸਭ ਤੋਂ ਵੱਡੇ ਸਰਕਾਰੀ ਸਰਕਾਰੀ ਰਜਿੰਦਰਾ ਹਸਪਤਾਲ 'ਚ ਬਰਨਿੰਗ ਇਕਾਈ ਨਾ ਹੋਣ ਕਰਕੇ ਇੱਥੇ ਐਮਰਜੈਂਸੀ ਸਮੇਂ ਆਪਣਾ ਇਲਾਜ ਕਰਵਾਉਣ ਵਾਲੇ ਜਲੇ ਹੋਏ ਮਰੀਜ਼ਾਂ ਨੂੰ ਇਲਾਜ ਕਰਵਾਉਣ ਲਈ ਕਿਸੇ ਹੋਰ ਪਾਸੇ ਜਾਣਾ ...

ਪੂਰੀ ਖ਼ਬਰ »

ਅਨਾਜ ਮੰਡੀ ਵਿਚ ਕਣਕ ਦੀ ਚੁਕਾਈ ਦਾ ਮੰਦੜਾ ਹਾਲ

ਰਾਜਪੁਰਾ, 25 ਅਪ੍ਰੈਲ (ਰਣਜੀਤ ਸਿੰਘ)-ਭਾਵੇਂ ਕਿ ਹੁਣ ਕਿਸਾਨਾਂ ਨੇ ਹਾੜੀ ਦੀ ਫ਼ਸਲ ਦਾ ਕੰਮ ਕਰੀਬ-ਕਰੀਬ ਮੁਕਾ ਲਿਆ ਹੈ ਪਰ ਹਾਲੇ ਵੀ ਅਨਾਜ ਮੰਡੀ ਵਿਚ ਕਣਕ ਦੀ ਚੁਕਾਈ ਦੀ ਰਫ਼ਤਾਰ ਬਹੁਤ ਹੀ ਸੁਸਤ ਵਿਖਾਈ ਦੇ ਰਹੀ ਹੈ, ਜਿਸ ਕਾਰਨ ਸਰਕਾਰ ਦੇ ਕੀਤੇ ਹੋਏ ਦਾਅਵਿਆਂ ਦੀ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇਣ ਸਬੰਧੀ ਧੋਖਾਧੜੀ ਦਾ ਮਾਮਲਾ ਦਰਜ

ਨਾਭਾ, 25 ਅਪ੍ਰੈਲ (ਕਰਮਜੀਤ ਸਿੰਘ)-ਥਾਣਾ ਕੋਤਵਾਲੀ ਨਾਭਾ ਵਿਚ ਵਿਰੇਸ਼ ਬੱਤਾ ਪੁੱਤਰ ਜੀਵਨ ਪ੍ਰਕਾਸ਼ ਬੱਤਾ ਵਾਸੀ ਹੀਰਾ ਸਿੰਘ ਕਮਰਸ਼ੀਅਲ ਕੰਪਲੈਕਸ ਦੁਲੱਦੀ ਗੇਟ ਨਾਭਾ ਦੀ ਸ਼ਿਕਾਇਤ 'ਤੇ ਅਕਾਸ਼ਾ ਤਿਆਗੀ ਰਿਕਰੂਟਮੈਂਟ ਟੀਮ ਮੈਂਬਰ, ਅਨੁਰਾਗ ਮੁਖਰਜੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਸਕਾਰਪਿਓ ਸਵਾਰ ਕਾਬੂ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਾਕਾਬੰਦੀ ਦੌਰਾਨ ਦੋ ਸਕਾਰਪਿਓ ਗੱਡੀ ਸਵਾਰਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਕੁਲਵਿੰਦਰ ...

ਪੂਰੀ ਖ਼ਬਰ »

ਪਲਾਟ ਨਾ ਮਿਲਣ 'ਤੇ ਭੇਡਪੁਰੀ ਦੀਆਂ ਔਰਤਾਂ ਵਲੋਂ ਰੋਸ ਪ੍ਰਦਰਸ਼ਨ

ਸਮਾਣਾ, 25 ਅਪ੍ਰੈਲ (ਪ੍ਰੀਤਮ ਸਿੰਘ ਨਾਗੀ)-ਬਲਾਕ ਸਮਾਣਾ ਦੇ ਪਿੰਡ ਭੇਡਪੁਰੀ ਵਿਚ ਭੂਮੀਹੀਣ ਲੋਕਾਂ ਨੂੰ 5-5 ਮਰਲੇ ਦੇ ਪਲਾਟ ਅਲਾਟ ਨਾ ਕੀਤੇ ਜਾਣ ਦੇ ਰੋਸ ਵਜੋਂ ਪਿੰਡ ਦੀਆਂ ਕਰੀਬ 100 ਔਰਤਾਂ ਨੇ ਉੱਪ-ਮੰਡਲ ਅਫ਼ਸਰ ਦੇ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ ਅਤੇ ਮੰਗ ਕੀਤੀ ...

ਪੂਰੀ ਖ਼ਬਰ »

ਘਰ 'ਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਔਰਤਾਂ ਸਣੇ 4 ਦਰਜਨ ਨਾਮਜ਼ਦ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ 2 ਔਰਤਾਂ ਸਣੇ 4 ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਤੇ ਮਿਹਨਤੀ ਅਧਿਆਪਕ ਸਨਮਾਨਿਤ

ਦੇਵੀਗੜ੍ਹ, 25 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਅਗਵਾਈ ਹੇਠ ਅਤੇ ਈਕੋ ਕਲੱਬ ਦੇ ਮੁਖੀ ਮੈਡਮ ਪਰਵੀਨ ਕੁਮਾਰੀ ਦੀ ਦੇਖ ਰੇਖ ਹੇਠ ਇਕ ਸਮਾਗਮ ਕਰਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਟੀਚਾ 2021 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨਾ- ਡਾ. ਮਲਹੋਤਰਾ

ਪਟਿਆਲਾ, 25 ਅਪ੍ਰੈਲ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਪਟਿਆਲਾ ਵਲੋਂ ਸਰਕਾਰੀ ਕਾਲਜ ਲੜਕੀਆਂ ਦੇ ਰੈੱਡ ਕਰਾਸ ਅਤੇ ਐਨ.ਐਸ.ਐਸ.ਯੂਨਿਟ ਸਹਿਯੋਗ ਨਾਲ ਕਾਲਜ ਦੇ ਸਭਾ ਭਵਨ ਵਿਚ ਥੀਮ 'ਮਲੇਰੀਆ ਨੂੰ ਹਰਾਉਣ ਲਈ ਤਿਆਰ ਰਹੋ' ਤਹਿਤ ਵਿਸ਼ਵ ਮਲੇਰੀਆ ਦਿਵਸ ਮਨਾਇਆ ...

ਪੂਰੀ ਖ਼ਬਰ »

ਯੂਨੀਵਰਸਿਟੀ ਮਾਡਲ ਸਕੂਲ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਖੇ 3 ਪੰਜਾਬ ਸਕੈਡਰਨ ਐਨ.ਸੀ.ਸੀ. ਦੇ ਵਿਦਿਆਰਥੀਆਂ ਵਲੋਂ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਸਕੂਲ ਦੀ ਐਨ.ਸੀ.ਸੀ. ਵਿਦਿਆਰਥਣ ਕਸ਼ਿਸ਼ ਨੇ ਬੱਚਿਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 7ਵੀਂ ਅਲੂਮਨੀ ਮੀਟ ਕਰਵਾਈ ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਹਾਊਸ ਸਥਾਪਤ ਕਰਨ ਦਾ ਐਲਾਨ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਉੱਪ-ਕੁਲਪਤੀ ਡਾ. ਬੀ.ਐਸ.ਘੁੰਮਣ ਦੀ ਸਰਪ੍ਰਸਤੀ ਵਿਚ ਅਲੂਮਨੀ ਮੀਟ ਕਰਵਾਈ ਗਈ | ਜਿਸ ਵਿਚ ਦੇਸ਼ ਵਿਦੇਸ਼ ਤੋਂ ਪੰਜਾਬੀ ਯੂਨੀਵਰਸਿਟੀ ਦੇ ਅਲੂਮਨੀ ਮੈਂਬਰਜ਼ ਨੇ ਹਿੱਸਾ ਲਿਆ | ਇਸ ਅਲੂਮਨੀ ...

ਪੂਰੀ ਖ਼ਬਰ »

ਡੀ. ਐਮ. ਡਬਲਿਊ. ਦਾ 63ਵਾਂ ਸਥਾਪਨਾ ਦਿਵਸ ਮਨਾਇਆ

ਪਟਿਆਲਾ, 25 ਅਪ੍ਰੈਲ (ਅ.ਸ. ਆਹਲੂਵਾਲੀਆ)-ਭਾਰਤੀ ਰੇਲਵੇ ਦੀ ਇਕਾਈ ਕੋਲ ਇੰਜਣ ਆਧੁਨਿਕੀਕਰਨ ਕਾਰਖਾਨਾ (ਡੀ.ਐਮ.ਡਬਲਿਊ.) ਦੇ ਆਡੀਟੋਰੀਅਮ 'ਚ 63ਵਾਂ ਰੇਲ ਸਪਤਾਹ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕਰਨ ਪਹੁੰਚੇ ਮੁੱਖ ਪ੍ਰਸ਼ਾਸਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਕ ਜਥੇਬੰਦੀ ਪੁਕਟਾ ਦੀ ਬੈਠਕ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਅਧੀਨ ਚੱਲਦੇ ਕਾਂਸਟੀਚੂਐਾਟ ਕਾਲਜਾਂ ਦੇ ਕਾਂਟ੍ਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੇ ਆਗੂਆਂ ਦੀ ਯੂਨੀਵਰਸਿਟੀ ਵਿਖੇ ਬੈਠਕ ਹੋਈ | ਇਸ ਮੌਕੇ ਪੁਕਟਾ ਦੇ ਪ੍ਰਧਾਨ ਡਾ. ਲਵਦੀਪ ਸ਼ਰਮਾ ਨੇ ਦੱਸਿਆ ਹੈ ਬੈਠਕ ਦੌਰਾਨ ਪੁਕਟਾ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਰਥਿਕ ਮਜਬੂਰੀਆਂ ਦੇ ਝੰਬੇ ਕਿਸੇ ਵੀ ਕੰਟਰੈਕਟ ਅਧਿਆਪਕ ਨੇ ਖ਼ੁਦਕੁਸ਼ੀ ਕਰ ਲਈ ਤਾਂ ਇਸ ਦੀ ਜ਼ਿੰਮੇਵਾਰ ਯੂਨੀਵਰਸਿਟੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹੋਵੇਗੀ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀਆਂ ਮਾਰੂ ਨੀਤੀਆਂ ਕਾਰਨ ਇਨ੍ਹਾਂ ਕਾਲਜਾਂ ਦੇ ਕੰਟਰੈਕਟ ਅਧਿਆਪਕ ਡੂੰਘੇ ਮਾਨਸਿਕ ਦਬਾਅ ਵਿਚੋਂ ਗੁਜਰ ਰਹੇ ਹਨ | ਉਨਾਂ ਫਿਰੋਜਪੁਰ ਜ਼ਿਲੇ੍ਹ ਦੇ ਇਕ ਸਕੂਲ ਅਧਿਆਪਕ ਚੰਨਣ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੀ ਆਤਮ ਹੱਤਿਆ ਦਾ ਜ਼ਿਕਰ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਅਧਿਆਪਕ ਸਾਥੀਆਂ ਵਿਚੋਂ ਮਜਬੂਰੀ ਵੱਸ ਕਿਸੇ ਨੇ ਅਜਿਹਾ ਕਦਮ ਚੁੱਕ ਲਿਆ ਤਾਂ ਉਸ ਦੀ ਜ਼ਿੰਮੇਵਾਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹੋਵੇਗੀ | ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਰਾਜ ਸਰਕਾਰ ਤੋਂ ਇਹ ਮੰਗ ਕਰਦੇ ਆ ਰਹੇ ਹਨ ਕਿ ਕਾਂਸਟੀਚੂਐਾਟ ਕਾਲਜਾਂ ਦੇ ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਹੀ ਅਧਿਆਪਕ ਯੂ.ਜੀ.ਸੀ. ਅਤੇ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਯੋਗਤਾਵਾਂ ਪੂਰੀਆਂ ਕਰਦੇ ਹਨ | ਉਨ੍ਹਾਂ ਦੀਆਂ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਬਹੁਤ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਨਿਰੰਤਰ ਹੀ ਲਾਰੇ ਤੋਂ ਬਿਨਾਂ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਗਿਆ | ਪ੍ਰੋ. ਠਾਕੁਰ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਰੇਕ ਕਾਂਸਟੀਚੂਐਾਟ ਕਾਲਜ ਦੇ ਬਜਟ ਵਿਚ ਨਿਰਧਾਰਤ ਅਸਾਮੀਆਂ ਦੇ ਆਧਾਰ 'ਤੇ ਪੰਜਾਬ ਸਰਕਾਰ ਤੋਂ ਪ੍ਰਤੀ ਕਾਲਜ ਡੇਢ ਕਰੋੜ ਰੁਪਏ ਲੈ ਰਹੀ ਹੈ ਜਦਕਿ ਇਨ੍ਹਾਂ ਵਿਚੋਂ ਬਹੁਤੀਆਂ ਅਸਾਮੀਆਂ ਤੇ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ | ਇਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਇਹਨਾਂ ਅਸਾਮੀਆਂ ਦੀਆਂ ਰੈਗੂਲਰ ਤਨਖ਼ਾਹਾਂ ਦਾ ਪੈਸਾ ਸਰਕਾਰ ਤੋਂ ਤਾਂ ਲੈ ਰਹੀ ਹੈ ਪਰ ਅਧਿਆਪਕਾਂ ਨੂੰ ਕੰਟਰੈਕਟ ਆਧਾਰ 'ਤੇ ਉੱਕਾ ਪੁੱਕਾ ਤਨਖ਼ਾਹ ਦਿੱਤੀ ਜਾ ਰਹੀ ਹੈ | ਇਨ੍ਹਾਂ ਕਾਲਜਾਂ ਦਾ ਪੈਸਾ ਯੂਨੀਵਰਸਿਟੀ ਦੇ ਘਾਟੇ ਨੂੰ ਪੂਰਾ ਕਰਨ ਲਈ ਵਰਤਿਆ ਜਾ ਰਿਹਾ ਹੈ | ਅਧਿਆਪਕ ਆਗੂ ਨੇ ਮੰਗ ਕੀਤੀ ਹੈ ਕਿ ਜੇਕਰ ਕਾਂਸਟੀਚੂਐਾਟ ਕਾਲਜਾਂ ਦੇ ਅਧਿਆਪਕਾਂ ਦਾ ਸਰਵਿਸ ਪੂਲ ਵੱਖਰਾ ਹੈ ਤਾਂ ਫਿਰ ਵਿੱਤੀ ਪੂਲ ਵੀ ਵੱਖਰਾ ਕਿਉਂ ਨਹੀਂ ਕੀਤਾ ਜਾ ਰਿਹਾ? ਜੇਕਰ ਯੂਨੀਵਰਸਿਟੀ ਵਿੱਤੀ ਪੂਲ ਵੱਖਰਾ ਨਹੀਂ ਕਰਨਾ ਚਾਹੁੰਦੀ ਤਾਂ ਫਿਰ ਇਨ੍ਹਾਂ ਕਾਲਜਾਂ ਦਾ ਸਰਵਿਸ ਪੂਲ ਵੀ ਯੂਨੀਵਰਸਿਟੀ ਪੂਲ ਵਿਚ ਸ਼ਾਮਿਲ ਕੀਤਾ ਜਾਵੇ | ਪੁਕਟਾ ਦੇ ਆਗੂਆਂ ਨੇ ਪੰਜਾਬੀ ਯੂਨੀਵਰਸਿਟੀ ਦੇ ਤਿੰਨਾਂ ਸਿੰਡੀਕੇਟ ਮੈਂਬਰਾਂ ਹਰਿੰਦਰਪਾਲ ਸਿੰਘ ਹੈਰੀਮਾਨ, ਰਜੇਸ਼ ਸ਼ਰਮਾ ਅਤੇ ਏ.ਪੀ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੇ ਨੁਮਾਇੰਦੇ ਹੋਣ ਦੇ ਨਾਤੇ ਉਨ੍ਹਾਂ ਨੂੰ ਪੱਕੇ ਕਰਵਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਤੇ ਦਬਾਅ ਪਾਉਣ | ਰਜਿੰਦਰ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਉਹ ਅਗਲੇ ਹਫ਼ਤੇ ਜਥੇਬੰਦੀ ਦੇ ਸਾਰੇ ਮੈਂਬਰਾਂ ਨਾਲ ਮੀਟਿੰਗ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕਰਨ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਆਵਾਰਾ ਜਾਨਵਰਾਂ ਤੋਂ ਨਿਜ਼ਾਤ ਦਿਵਾਉਣ ਦੀ ਕੀਤੀ ਮੰਗ

ਨਾਭਾ, 25 ਅਪ੍ਰੈਲ (ਕਰਮਜੀਤ ਸਿੰਘ)-ਕਾਂਗਰਸ ਦੇ ਸੀਨੀ: ਆਗੂ ਨਗਰ ਕੌਾਸਲ ਨਾਭਾ ਦੇ ਸੀਨੀ: ਮੀਤ ਪ੍ਰਧਾਨ ਅਤੇ ਪ੍ਰੀਤ ਵਿਹਾਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਸ਼ੋਕ ਬਿੱਟੂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਆਵਾਰਾ ਜਾਨਵਰ ਜਿਨ੍ਹਾਂ ਵਿਚ ਲਾਵਾਰਸ ...

ਪੂਰੀ ਖ਼ਬਰ »

ਆਈ.ਪੀ.ਐਸ. ਬਣਨਾ ਚਾਹੁੰਦੀ ਹੈ ਬੇਵੀ ਰਾਣੀ

ਦੇਵੀਗੜ੍ਹ, 25 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਸ਼ੇ੍ਰਣੀ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ | ਜਿਸ ਵਿਚ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਵਰਕ ਵੀਜ਼ਾ ਦੀ ਥਾਂ ਟੂਰਿਸਟ ਵੀਜ਼ਾ ਲਗਵਾਉਣ ਸਬੰਧੀ ਪਤੀ-ਪਤਨੀ ਨਾਮਜ਼ਦ

ਪਟਿਆਲਾ, 25 ਅਪ੍ਰੈਲ (ਆਤਿਸ਼, ਮਨਦੀਪ)-5 ਲੱਖ ਰੁਪਏ ਲੈ ਕੇ ਦੁਬਈ ਵਰਕ ਵੀਜ਼ਾ ਦੀ ਥਾਂ ਟੂਰਿਸਟ ਵੀਜ਼ਾ 'ਤੇ ਭੇਜਣ ਦੇ ਮਾਮਲੇ ਨੂੰ ਲਾ ਕੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਨੇ ਪਤੀ-ਪਤਨੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਨਾਮਜ਼ਦ ਕੀਤੇ ਗਏ 'ਚ ਅਰਵਿੰਦ ...

ਪੂਰੀ ਖ਼ਬਰ »

ਕੂੜਾ ਚੁੱਕਦੀਆਂ ਬਾਲੜੀਆਂ ਨੂੰ ਕਠੂਆ ਕਾਂਡ ਵਾਂਗ ਰੋਜ਼ੀ ਰੋਟੀ ਕਮਾਉਣੀ ਪੈ ਸਕਦੀ ਹੈ ਮਹਿੰਗੀ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕਠੂਆ ਵਿਚ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਨੇ ਭਾਵੇਂ ਪੂਰੀ ਮਨੁੱਖਤਾ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਪਰ ਇਸ ਘਟਨਾ ਦੇ ਬਾਵਜੂਦ ਸ਼ਹਿਰ 'ਚ ਕੂੜਾ ਇਕੱਠਾ ਕਰਨ ਲਈ ਦੇਰ ਰਾਤ ਤੱਕ ਘੁੰਮਦੀਆਂ ਮਾਸੂਮ ਬਾਲੜੀਆਂ ਸਬੰਧੀ ...

ਪੂਰੀ ਖ਼ਬਰ »

-ਮਾਮਲਾ ਨਿਤਿਨ ਦੀ ਮੌਤ ਦਾ- ਪਰਿਵਾਰਕ ਨੇ ਨਿਤਿਨ ਦੇ ਕਤਲ ਦੀ ਜਾਂਚ ਦੀ ਮੰਗ ਕਰਦਿਆਂ ਮੁੱਖ ਮੰਤਰੀ ਨਿਵਾਸ 'ਤੇ ਕੀਤੀ ਪਹੁੰਚ

ਪਟਿਆਲਾ, 25 ਅਪ੍ਰੈਲ (ਆਤਿਸ਼, ਖਰੌੜ)-ਥਾਣਾ ਕੋਤਵਾਲੀ ਪਟਿਆਲਾ ਅਧੀਨ ਪੈਂਦੇ ਛੋਟਾ ਰਾਈਮਾਜਰਾ ਦੇ ਰਹਿਣ ਵਾਲੇ 19 ਸਾਲਾ ਨਿਤਿਨ ਦੀ ਲਾਸ਼ ਲੰਘੇ ਦਿਨ ਪਿੰਡ ਪਸਿਆਣਾ ਕੋਲੋਂ ਲੰਘਦੀ ਭਾਖੜਾ ਨਹਿਰ ਵਿਚੋਂ ਬਰਾਮਦ ਕੀਤੀ ਗਈ ਸੀ | ਪੁਲਿਸ ਵਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ...

ਪੂਰੀ ਖ਼ਬਰ »

ਜਥੇ. ਜੱਸਾ ਸਿੰਘ ਆਹਲੂਵਾਲੀਆ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਵੱਲ ਰਵਾਨਾ

ਪਟਿਆਲਾ, 25 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿੱਖ ਕੌਮ ਦੇ ਮਹਾਨ ਜਰਨੈਲ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਦੇਰ ਸ਼ਾਮ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਪੁੱਜਾ | ਨਗਰ ਕੀਰਤਨ ਰਾਤ ਠਹਿਰਾਓ ਕਰਨ ਮਗਰੋਂ ...

ਪੂਰੀ ਖ਼ਬਰ »

ਲਿਫ਼ਟਿੰਗ ਹੌਲ਼ੀ ਹੋਣ ਕਾਰਨ ਖੁੱਲ੍ਹੇ ਅਸਮਾਨ ਹੇਠ ਪਈ ਹੈ ਕਣਕ ਦੀ ਲੱਖਾਂ ਬੋਰੀ

ਨਾਭਾ, 25 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਅਨਾਜ ਮੰਡੀ ਵਿਚ ਲਿਫ਼ਟਿੰਗ ਨਾ ਹੋਣ ਕਾਰਨ ਲੱਖਾਂ ਕਣਕ ਦੀ ਬੋਰੀ ਮੰਡੀ ਵਿਚ ਰੁਲ ਰਹੀ ਹੈ | ਨਾਭਾ ਮੰਡੀ ਵਿਚ 96,177 ਟਨ ਕਣਕ ਖ਼ਰੀਦੀ ਜਾ ਚੁੱਕੀ ਹੈ ਜਦੋਂ ਕਿ 39,110 ਟਨ ਮਾਲ ਸਿਰਫ਼ ਪਿਛਲੇ ਦਿਨ ਤੱਕ ਚੁੱਕਿਆ ਗਿਆ ਹੈ | ਜਦੋਂ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਨੇ ਫ਼ਸਲ ਸੜਨ ਵਾਲੇ ਕਿਸਾਨ ਦੀ ਫੜੀ ਬਾਂਹ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਸੜਨ ਦੇ ਕਿਸਾਨ ਦੇ ਦਰਦ ਨੂੰ ਸਮਝਦਿਆਂ ਪ੍ਰਵਾਸੀ ਪੰਜਾਬੀਆਂ ਨੇ ਵਿੱਤੀ ਸਹਾਇਤਾ ਕਰਕੇ ਉਨ੍ਹਾਂ ਦਾ ਦਰਦ ਵੰਡਾਇਆ ਹੈ | ਹੈਰਾਨੀ ਤੇ ਮਾਣਮੱਤੀ ਵਾਲੀ ਗੱਲ ਇਹ ਹੈ ਕਿ ਕੈਨੇਡਾ, ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਭਾਖੜਾ ਨਹਿਰ ਵਿਚੋਂ ਮਿਲੀ

ਪਟਿਆਲਾ, 25 ਅਪ੍ਰੈਲ (ਆਤਿਸ਼, ਖਰੌੜ)-ਸਥਾਨਕ ਨਾਭਾ ਰੋਡ ਪਟਿਆਲਾ ਤੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਜਿਸ ਨੂੰ ਭੋਲੇ ਸ਼ੰਕਰ ਡਾਇਵਰਜ਼ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਦੀ ਅਗਵਾਈ 'ਚ ਗੋਤਾਖੋਰਾਂ ਵਲੋਂ ਨਹਿਰ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਕਾਰ ਸਵਾਰ ਲੜਕੀ ਦੀ ਮੌਤ

ਪਟਿਆਲਾ, 25 ਅਪ੍ਰੈਲ (ਆਤਿਸ਼, ਮਨਦੀਪ)-ਪਟਿਆਲਾ ਦੇ ਨਜ਼ਦੀਕੀ ਪਿੰਡ ਲਚਕਣੀ ਦੇ ਕੋਲ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਦੀ ਟੱਕਰ ਵੱਜਣ ਨਾਲ ਕਾਰ ਸਵਾਰ ਲੜਕੀ ਦੀ ਮੌਤ ਹੋ ਗਈ ਹੈ | ਇਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਘਟਨਾ ਵਾਲੀ ਥਾਂ ...

ਪੂਰੀ ਖ਼ਬਰ »

ਮਹਾਰਾਜਾ ਨਰਿੰਦਰਾ ਐਨਕਲੇਵ ਦਾ ਵਫ਼ਦ ਚੇਅਰਮੈਨ ਨਗਰ ਸੁਧਾਰ ਟਰੱਸਟ ਨੂੰ ਮਿਲਿਆ

ਪਟਿਆਲਾ, 25 ਅਪ੍ਰੈਲ (ਜ.ਸ. ਢਿੱਲੋਂ)-ਮਹਾਰਾਜਾ ਨਰਿੰਦਰਾ ਇੰਨਕਲੇਵ ਤਿ੍ਪੜੀ ਪਟਿਆਲਾ ਦੀ ਵੈਲਫੇਅਰ ਸੁਸਾਇਟੀ ਦਾ ਵਫਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ ਹੇਠ ਟਰੱਸਟ ਦੇ ਚੇਅਰਮੈਨ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਟਰੱਸਟ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

ਐਨ. ਆਰ. ਆਈ. ਭਰਾਵਾਂ ਨੇ ਫ਼ਸਲ ਸੜਨ ਵਾਲੇ ਕਿਸਾਨ ਦੀ ਫੜੀ ਬਾਂਹ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਸੜਨ ਦੇ ਕਿਸਾਨ ਦੇ ਦਰਦ ਨੂੰ ਸਮਝਦਿਆਂ ਪ੍ਰਵਾਸੀ ਪੰਜਾਬੀਆਂ ਨੇ ਵਿੱਤੀ ਸਹਾਇਤਾ ਕਰਕੇ ਉਨ੍ਹਾਂ ਦਾ ਦਰਦ ਵੰਡਾਇਆ ਹੈ | ਹੈਰਾਨੀ ਤੇ ਮਾਣਮੱਤੀ ਵਾਲੀ ਗੱਲ ਇਹ ਹੈ ਕਿ ਕੈਨੇਡਾ, ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਚ ਖੇਤਰੀ ਭਾਸ਼ਾਵਾਂ ਸਬੰਧੀ ਵਰਕਸ਼ਾਪ

ਬਨੂੜ, 25 ਅਪ੍ਰੈਲ (ਭੁਪਿੰਦਰ ਸਿੰਘ)-ਖੇਤਰੀ ਭਾਸ਼ਾਵਾਂ ਨੂੰ ਹੁਲਾਰਾ ਦੇਣ ਲਈ ਚਿਤਕਾਰਾ ਯੂਨੀਵਰਸਿਟੀ ਵਿਚ ਅੱਜ ਕੌਮਾਂਤਰੀ ਪੱਧਰ ਦਾ ਪੰਜ ਦਿਨਾ ਟਰੇਨਿੰਗ ਪ੍ਰੋਗਰਾਮ ਆਰੰਭ ਹੋਇਆ | ਯੂਰਪੀਨ ਯੂਨੀਅਨ ਦੇ ਇਰੇਮਸ਼ ਪਲੱਸ ਪ੍ਰੋਗਰਾਮ ਤਹਿਤ ਸੀ.ਐਲ.ਆਈ.ਐਲ. ਵਲੋਂ ਕੀਤੇ ...

ਪੂਰੀ ਖ਼ਬਰ »

ਮਹਾਰਾਜਾ ਨਰਿੰਦਰਾ ਐਨਕਲੇਵ ਦਾ ਵਫ਼ਦ ਚੇਅਰਮੈਨ ਨਗਰ ਸੁਧਾਰ ਟਰੱਸਟ ਨੂੰ ਮਿਲਿਆ

ਪਟਿਆਲਾ, 25 ਅਪ੍ਰੈਲ (ਜ.ਸ. ਢਿੱਲੋਂ)-ਮਹਾਰਾਜਾ ਨਰਿੰਦਰਾ ਇੰਨਕਲੇਵ ਤਿ੍ਪੜੀ ਪਟਿਆਲਾ ਦੀ ਵੈਲਫੇਅਰ ਸੁਸਾਇਟੀ ਦਾ ਵਫਦ ਪ੍ਰਧਾਨ ਗੁਰਦਿਆਲ ਸਿੰਘ ਵਿਰਕ ਦੀ ਅਗਵਾਈ ਹੇਠ ਟਰੱਸਟ ਦੇ ਚੇਅਰਮੈਨ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੂੰ ਟਰੱਸਟ ਦੇ ਦਫ਼ਤਰ ਵਿਚ ...

ਪੂਰੀ ਖ਼ਬਰ »

ਨੇਤਰਹੀਣ ਵਿਦਿਆਰਥਣ ਸਕੂਲ ਦੀ ਗ਼ਲਤੀ ਕਾਰਨ ਠੋਕਰਾਂ ਖਾਣ ਲਈ ਮਜਬੂਰ

ਪਟਿਆਲਾ, 25 ਅਪ੍ਰੈਲ (-ਧਰਮਿੰਦਰ ਸਿੰਘ ਸਿੱਧੂ)-ਸਕੂਲ ਵਲੋਂ ਕੀਤੀ ਗ਼ਲਤੀ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਰਿਹਾ ਹੈ | ਜਦੋਂ ਇਹ ਵਿਦਿਆਰਥੀ ਰੁਕੇ ਨਤੀਜੇ ਨੂੰ ਪ੍ਰਾਪਤ ਕਰਨ ਲਈ ਸਕੂਲ ਪਹੁੰਚ ਕਰਦੇ ਹਨ ਤਾਂ ਸਕੂਲ ਪ੍ਰਬੰਧਕ ਉਨ੍ਹਾਂ ਨੂੰ ਬੋਰਡ ਕੋਲ ...

ਪੂਰੀ ਖ਼ਬਰ »

ਆਰ. ਟੀ. ਏ. ਵਲੋਂ ਟਰੱਕ ਆਪੇ੍ਰਟਰਾਂ ਨੂੰ ਸੜਕੀ ਆਵਾਜਾਈ ਨਿਯਮਾਂ ਤੋਂ ਕਰਵਾਇਆ ਜਾਣੂ

ਪਟਿਆਲਾ, 25 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-23 ਤੋਂ 30 ਅਪ੍ਰੈਲ ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੌਰਾਨ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰ.ਟੀ.ਏ.) ਗੁਰਪ੍ਰੀਤ ਸਿੰਘ ਥਿੰਦ ਟਰੱਕ ਆਪੇ੍ਰਟਰਾਂ ਅਤੇ ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣੂ ...

ਪੂਰੀ ਖ਼ਬਰ »

ਕੈਪਟਨ ਦੀ ਵਿਧਾਇਕਾਂ ਨੂੰ ਐਡਜਸਟਮੈਂਟ ਕਰਨ ਵਾਲੀ ਨੀਤੀ ਮੰਦਭਾਗੀ-ਚੰਦੂਮਾਜਰਾ

ਦੇਵੀਗੜ੍ਹ, 25 ਅਪ੍ਰੈਲ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਪਾਸੇ ਤਾਂ ਖ਼ਜ਼ਾਨਾ ਖ਼ਾਲੀ ਹੋਣ ਦੀ ਦੁਹਾਈ ਪਾ ਰਹੇ ਹਨ ਅਤੇ ਦੂਜੇ ਪਾਸੇ ਜੋ ਵਿਧਾਇਕ ਮੰਤਰੀ ਨਹੀਂ ਬਣ ਸਕੇ ਉਨ੍ਹਾਂ ਨੂੰ ਅਡਜਸਟਮੈਂਟ ਕਰਨ ਦੀਆਂ ਗੱਲਾਂ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਦਿੱਤਾ ਹੈਂਡਲੂਮ ਐਸੋਸੀਏਸ਼ਨ ਨੇ ਯੋਗਦਾਨ

ਰਾਜਪੁਰਾ, 25 ਅਪੈ੍ਰਲ (ਰਣਜੀਤ ਸਿੰਘ)-ਇੱਥੋਂ ਦੇ ਇਸਲਾਮਪੁਰ ਰੋਡ 'ਤੇ ਬਣਨ ਜਾ ਰਹੇ ਬਿਰਧ ਆਸ਼ਰਮ ਲਈ ਜਿੱਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਆਪਣਾ ਯੋਗਦਾਨ ਪਾਇਆ ਹੈ, ਉੱਥੇ ਹੀ ਹੈਂਡਲੂਮ ਐਸੋਸੀਏਸ਼ਨ ਅਤੇ ਕਲਾਥ ਐਸੋਸੀਏਸ਼ਨ ਨੇ ਵੀ ਆਪਣਾ ਯੋਗਦਾਨ ਪਾਇਆ ਹੈ | ...

ਪੂਰੀ ਖ਼ਬਰ »

ਪੱਤਰਕਾਰੀ ਦੇ ਵਿਦਿਆਰਥੀਆਂ ਨੂੰ ਤਾਈਕਵਾਂਡੋਂ ਰਾਹੀ ਸਵੈ-ਰਖਿਆ ਦੇ ਗੁਰ ਸਿਖਾਏ

ਪਟਿਆਲਾ, 25 ਅਪ੍ਰੈਲ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੈਂਟਰ ਫ਼ਾਰ ਐਡਵਾਂਸ ਮੀਡੀਆ ਸਟੱਡੀਜ਼ (ਕੈਮਜ) ਦੇ ਵਿਦਿਆਰਥੀਆਂ ਨੂੰ ਦੋ ਦਿਨਾ ਤਾਇਕਵਾਂਡੋਂ ਸਿਖਲਾਈ ਰਾਹੀ ਸਵੈ-ਰੱਖਿਆ ਅਤੇ ਫਿਟਨਸ ਦੀ ਸਿਖਲਾਈ ਨਾਮਵਰ ਕੋਚ ਸਤਵਿੰਦਰ ਸਿੰਘ ਵਲੋਂ ਦਿੱਤੀ ਗਈ | ...

ਪੂਰੀ ਖ਼ਬਰ »

ਕਕਰਾਲਾ ਭਾਈਕਾ ਵਿਖੇ ਮੁਫ਼ਤ ਮੈਡੀਕਲ ਕੈਂਸਰ ਜਾਂਚ ਕੈਂਪ ਲਗਾਇਆ

ਘੱਗਾ, 25 ਅਪ੍ਰੈਲ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਕਕਰਾਲਾ ਭਾਈਕਾ ਵਿਖੇ ਸੋਸ਼ਲ ਵੈੱਲਫੇਅਰ ਸੋਸਾਇਟੀ (ਰਜਿ) ਕਕਰਾਲਾ ਭਾਈਕਾ ਵਲੋਂ ਵੱਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੁਫ਼ਤ ਮੈਡੀਕਲ ਕੈਂਸਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਾਵਿ-ਸੰਗ੍ਰਹਿ 'ਚੁੱਪ ਦਾ ਫ਼ਾਸਲਾ' ਲੋਕ-ਅਰਪਣ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਅਮਰਜੀਤ ਕੰਵਰ ਦਾ ਕਾਵਿ ਸੰਗ੍ਰਹਿ 'ਚੁੱਪ ਦਾ ਫ਼ਾਸਲਾ' ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ ਸਿੱਧੂ, ਕਿਰਪਾਲ ਕਜ਼ਾਕ, ਰਾਜਵਿੰਦਰ ਸਿੰਘ ਰਾਹੀ, ...

ਪੂਰੀ ਖ਼ਬਰ »

ਲੋਕ-ਗਾਇਕ ਛਿੰਦੇ ਨੇ ਕੀਤੀ ਜਗਦੀ ਲੋਅ ਦੀ ਘੁੰਡ ਚੁਕਾਈ

ਰਾਜਪੁਰਾ, 25 ਅਪ੍ਰੈਲ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਪੰਜਾਬੀ ਗਾਇਕੀ ਦੇ ਥੰਮ੍ਹ ਲੋਕ-ਗਾਇਕ ਸੁਰਿੰਦਰ ਛਿੰਦੇ ਨੇ ਨਾਮਵਰ ਲੇਖਕ ਗੁਰਬਚਨ ਸਿੰਘ ਵਿਰਦੀ ਦੀ ਕਿਤਾਬ ਜਗਦੀ ਲੋਅ ਦੀ ਘੁੰਡ ਚੁਕਾਈ ਕੀਤੀ | ਉਨ੍ਹਾਂ ਨੇ ਸ. ਵਿਰਦੀ ਦੀ ਸਾਹਿੱਤ ਨੂੰ ਦੇਣ ਬਾਰੇ ਵਿਚ ...

ਪੂਰੀ ਖ਼ਬਰ »

ਪਿੰਡ ਸਕਰਾਲੀ ਦੇ ਡੇਰਾ ਕਮੇਟੀ ਮੈਂਬਰਾਂ ਨੇ ਮਹੰਤ ਨਾਰਾਇਣ ਗਿਰ ਦੇ ਦੋਸ਼ਾਂ ਨੂੰ ਨਕਾਰਿਆ

ਭਾਦਸੋਂ, 25 ਅਪ੍ਰੈਲ (ਗੁਰਬਖਸ਼ ਸਿੰਘ ਵੜੈਚ)-ਪਿੰਡ ਸਕਰਾਲੀ ਦੇ ਡੇਰੇ ਦੀ ਜ਼ਮੀਨ ਨੂੰ ਲੈ ਕੇ ਬੀਤੇ ਦਿਨੀਂ ਮਹੰਤ ਨਾਰਾਇਣ ਗਿਰ ਵਲੋਂ ਪਿੰਡਾਂ ਵਾਸੀਆਂ 'ਤੇ ਜੋ ਕੁੱਟਮਾਰ ਕਰਨ ਦੇ ਦੋਸ਼ ਲਗਾਏ ਸਨ | ਉਨ੍ਹਾਂ ਨੂੰ ਨਕਾਰਦਿਆਂ ਪਿੰਡ ਵਾਸੀਆਂ ਤੇ ਕਮੇਟੀ ਮੈਂਬਰਾਂ ਨੇ ...

ਪੂਰੀ ਖ਼ਬਰ »

ਪੀਡੀਏ/ਪੁੱਡਾ ਵਲੋਂ ਅਰਬਨ ਅਸਟੇਟ ਵਿਖੇ ਪਾਣੀ ਦੇ ਕੰਪਿਊਟਰਾਈਜ਼ਡ ਬਿੱਲ ਸ਼ੁਰੂ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਪਟਿਆਲਾ ਵਿਖੇ ਪੀਡੀਏ/ ਪੁੱਡਾ ਵਲੋਂ ਪਾਣੀ ਦੇ ਕੰਪਿਊਟਰਾਈਜ਼ਡ ਬਿੱਲਾਂ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧ ਵਿਚ ਅਰਬਨ ਅਸਟੇਟ ਫੇਜ-2 ਪਟਿਆਲਾ ਦੇ ਘਰ ਨੰਬਰ 1003 ਵਿਚ ਪਹਿਲਾਂ ਕੰਪਿਊਟਰਾਈਜ਼ਡ ਬਿੱਲ ਦਿੱਤਾ ...

ਪੂਰੀ ਖ਼ਬਰ »

ਕੈਂਟ ਸਬ-ਡਵੀਜ਼ਨ ਦੇ ਬਿਜਲੀ ਕਾਮੇ ਇੰਪਲਾਈਜ਼ ਫੈਡਰੇਸ਼ਨ ਵਿਚ ਸ਼ਾਮਲ

ਪਟਿਆਲਾ, 25 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਕੈਂਟ ਸਬ-ਡਵੀਜ਼ਨ ਦੇ ਤਿੰਨ ਦਰਜਨ ਬਿਜਲੀ ਮੁਲਾਜ਼ਮਾਂ ਨੇ ਪਹਿਲਵਾਨ ਗਰੁੱਪ ਨੂੰ ਅਲਵਿਦਾ ਕਹਿ ਕੇ ...

ਪੂਰੀ ਖ਼ਬਰ »

ਜਗਦੀਸ਼ ਚੰਦ ਨੂੰ ਸਦਮਾ, ਸਹੁਰੇ ਦੀ ਮੌਤ

ਸ਼ੁਤਰਾਣਾ, 25 ਅਪ੍ਰੈਲ (ਮਹਿਰੋਕ)-ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ 'ਚ ਪਾਠਕਾਂ ਤੱਕ ਅਖ਼ਬਾਰਾਂ ਪਹੁੰਚਾਉਣ ਵਾਲੀ ਜਗਦੀਸ਼ ਨਿਊਜ਼ ਏਜੰਸੀ ਦੇ ਮੁਖੀ ਜਗਦੀਸ਼ ਚੰਦ ਗਰਗ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਸ੍ਰੀ ਵੇਦ ਪ੍ਰਕਾਸ਼ ਬਾਂਸਲ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਸੱਤਵਾਂ ਰਿਫਰੈਸ਼ਰ ਕੋਰਸ ਸ਼ੁਰੂ

ਬਹਾਦਰਗੜ੍ਹ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਬਹਾਦਰਗੜ੍ਹ ਵਿਖੇ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਦੇ ਗੁਰਮਤਿ ਸਿਖਲਾਈ ਸਕੂਲ ਵਿਖੇ ਰਿਫਰੈਸ਼ਰ ਕੋਰਸ ਦੇ 14ਵੇਂ ਬੈਚ ਦੀ ਸ਼ੁਰੂਆਤ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਨਿਗਮ ਦੇ 5866 ਕਰੋੜ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਕਰੇ-ਪੈਨਸ਼ਨਰਜ਼ ਐਸੋਸੀਏਸ਼ਨ

ਪਟਿਆਲਾ, 25 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਬਿਜਲੀ ਨਿਗਮ ਦੇ 5866 ਕਰੋੜ ਰੁਪਏ ਬਕਾਇਆ ਰਕਮ ਦਾ ਤੁਰੰਤ ਭੁਗਤਾਨ ਕਰੇ | ਜਥੇਬੰਦੀ ...

ਪੂਰੀ ਖ਼ਬਰ »

30 ਕਿੱਲੇ ਦੇ ਕਰੀਬ ਕਣਕ ਦਾ ਨਾੜ ਸੜਕੇ ਹੋਇਆ ਸਵਾਹ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਨਜ਼ਦੀਕ ਪੈਂਦੇ ਪਿੰਡ ਬਿਸ਼ਨਪੁਰ ਛੰਨਾ ਤੇ ਕੌਰਜੀਵਾਲਾ ਦੇ ਕਿਸਾਨਾਂ ਦੀ ਕਣਕ ਦੇ 30 ਕਿੱਲੇ ਦੇ ਕਰੀਬ ਨਾੜ ਸੜਕੇ ਸੁਆਹ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਕਮਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਪਾਰਟੀ ਵਲੋਂ ਪਿੰਡ ਘੱਗਰਸਰਾਏ 'ਚ ਦਸਤਾਰ ਮੁਕਾਬਲੇ ਕਰਵਾਏ

ਰਾਜਪੁਰਾ, 25 ਅਪ੍ਰੈਲ (ਜੀ.ਪੀ. ਸਿੰਘ)-ਇੱਥੋਂ ਨੇੜਲੇ ਪਿੰਡ ਘੱਗਰਸਰਾਏ ਦੇ ਗੁਰਦੁਆਰਾ ਸਾਹਿਬ ਵਿਚ ਯੂਨਾਈਟਿਡ ਸਿੱਖ ਪਾਰਟੀ ਵੱਲੋਂ ਸਥਾਨਕ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਭਾਈ ਗਗਨਦੀਪ ਸਿੰਘ ਅਤੇ ਭਾਈ ਅਮਰਿੰਦਰ ਸਿੰਘ ਸਲੇਮਪੁਰ ਦੀ ਅਗਵਾਈ ਵਿਚ ਦਸਤਾਰ ...

ਪੂਰੀ ਖ਼ਬਰ »

ਘਰ ਦੇ ਮਾਲਕ 'ਤੇ ਹਮਲਾ ਕਰ ਕੇ ਚੋਰ ਤਿੰਨ ਮੋਬਾਈਲ ਲੈ ਕੇ ਹੋਇਆ ਫ਼ਰਾਰ

ਪਟਿਆਲਾ, 25 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਇੱਥੇ ਦੇ ਪਾਠਕ ਵਿਹਾਰ ਕਾਲੋਨੀ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਵਿਅਕਤੀ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਚੋਰ ਦੇ ਘਰ 'ਚ ਦਾਖਲ ਹੋਣ ਦੀ ਭਿਣਕ ਲਗਣ 'ਤੇ ਜਦੋਂ ਮਾਲਕ ਵਲੋਂ ਉਸ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਪੀ. ਸੀ. ਸੀ. ਆਈ. ਨਵੀਂ ਦਿੱਲੀ ਨਾਲ ਸਮਝੌਤਾ

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੱਜ ਇਕ ਪ੍ਰਸਿੱਧ ਸਨਅਤੀ ਅਤੇ ਵਪਾਰਕ ਸੰਸਥਾ, ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਾਡ ਇੰਡਸਟਰੀ (ਪੀ.ਸੀ.ਸੀ. ਆਈ.) ਨਵੀਂ ਦਿੱਲੀ ਨਾਲ ਇਕ ਸਮਝੌਤੇ 'ਤੇ ਦਸਤਖ਼ਤ ਕੀਤੇ ਗਏ | 1905 ਵਿਚ ਸਥਾਪਤ, ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਸਾਬਕਾ ਕੌਾਸਲਰ ਜਸਪਾਲ ਸਿੰਘ ਬਿੱਟੂ ਚੱਠਾ, ਨੰਬਰਦਾਰ ਮਨਜੀਤ ਸਿੰਘ ਤੇ ਸਰਪੰਚ ਭੁਪਿੰਦਰ ਸਿੰਘ ਦੇ ਮਾਤਾ ਸਵਰਨ ਕੌਰ ਦੀ ਅੰਤਿਮ ਅਰਦਾਸ 'ਚ ਪਿੰਡ ਢੈਂਠਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ...

ਪੂਰੀ ਖ਼ਬਰ »

ਮਾਤਾ ਸਵਰਨ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ

ਪਟਿਆਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਸਾਬਕਾ ਕੌਾਸਲਰ ਜਸਪਾਲ ਸਿੰਘ ਬਿੱਟੂ ਚੱਠਾ, ਨੰਬਰਦਾਰ ਮਨਜੀਤ ਸਿੰਘ ਤੇ ਸਰਪੰਚ ਭੁਪਿੰਦਰ ਸਿੰਘ ਦੇ ਮਾਤਾ ਸਵਰਨ ਕੌਰ ਦੀ ਅੰਤਿਮ ਅਰਦਾਸ 'ਚ ਪਿੰਡ ਢੈਂਠਲ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ...

ਪੂਰੀ ਖ਼ਬਰ »

ਜੱਸਾ ਸਿੰਘ ਆਹਲੂਵਾਲੀਆਂ ਦੀ ਜਨਮ ਸ਼ਤਾਬਦੀ ਸਬੰਧੀ ਸਜਾਏ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਰਾਜਪੁਰਾ, 25 ਅਪ੍ਰੈਲ (ਰਣਜੀਤ ਸਿੰਘ)-ਅੱਜ ਇੱਥੇ ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਦੇ ਸਬੰਧ ਵਿਚ ਸਜਾਏ ਗਏ ਨਗਰ ਕੀਰਤਨ ਦਾ ਗਗਨ ਚੌਕ ਵਿਖੇ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੇ ਇੱਥੇ ਪੁੱਜਣ ਮੌਕੇ ਜੋਸ਼ ਵਿਚ ਆਈ ...

ਪੂਰੀ ਖ਼ਬਰ »

ਪਿੰਡ ਚਮਾਰਹੇੜੀ ਵਿਖੇ 10 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਪਟਿਆਲਾ, 25 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਬਹਾਦਰਗੜ੍ਹ ਨੇੜਲੇ ਪਿੰਡ ਚਮਾਰਹੇੜੀ ਵਿਖੇ ਪਰਚੂਨ ਦੀ ਦੁਕਾਨ ਕਰਦੇ ਇਕ 40 ਸਾਲਾ ਵਿਅਕਤੀ ਵਲੋਂ 10 ਸਾਲ ਦੀ ਇਕ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਹਿਚਾਣ ਗੁਰਦੀਪ ਸਿੰਘ ...

ਪੂਰੀ ਖ਼ਬਰ »

ਟਰੱਕ ਨਾਲ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਨੁਕਸਾਨ

ਸਮਾਣਾ, 25 ਅਪ੍ਰੈਲ (ਸਾਹਿਬ ਸਿੰਘ)-ਇਕ ਟਰੱਕ ਡਰਾਈਵਰ ਨੇ ਅਣਗਹਿਲੀ ਨਾਲ ਟਰੱਕ ਚਲਾ ਕੇ ਇਸ ਮਹੀਨੇ ਲਗਾਏ ਬੰਦਾ ਸਿੰਘ ਬਹਾਦਰ ਦੇ ਬੁੱਤ ਨੂੰ ਨੁਕਸਾਨ ਪਹੰੁਚਾਇਆ ਹੈ | ਟਰੱਕ ਚਾਲਕ ਜੀਤ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਹ ਗੱਡੀ ਖੜ੍ਹੀ ਕਰਕੇ ਦਵਾਈ ਲੈਣ ਲਈ ...

ਪੂਰੀ ਖ਼ਬਰ »

ਚੇਅਰਮੈਨ ਪ੍ਰਗਟ ਸਿੰਘ ਸਰਾਉ ਦੀ ਪ੍ਰਧਾਨਗੀ 'ਚ ਐਜੂਕੇਸ਼ਨ ਟਰੱਸਟ ਦੀ ਬੈਠਕ

ਪਾਤੜਾਂ, 25 ਅਪ੍ਰੈਲ (ਜਗਦੀਸ਼ ਸਿੰਘ ਕੰਬੋਜ)-'ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਐਜੂਕੇਸ਼ਨ ਟਰੱਸਟ ਪਾਤੜਾਂ' ਦੀ ਬੈਠਕ ਟਰੱਸਟ ਦੇ ਚੇਅਰਮੈਨ ਪ੍ਰਗਟ ਸਿੰਘ ਸਰਾਉ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹੋਰਨਾਂ ਫ਼ੈਸਲਿਆਂ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਤੇ ਹੋਰ ...

ਪੂਰੀ ਖ਼ਬਰ »

ਘਰ ਦੇ ਮਾਲਕ 'ਤੇ ਹਮਲਾ ਕਰ ਕੇ ਚੋਰ ਤਿੰਨ ਮੋਬਾਈਲ ਲੈ ਕੇ ਹੋਇਆ ਫ਼ਰਾਰ

ਪਟਿਆਲਾ, 25 ਅਪ੍ਰੈਲ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਇੱਥੇ ਦੇ ਪਾਠਕ ਵਿਹਾਰ ਕਾਲੋਨੀ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਵਿਅਕਤੀ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਚੋਰ ਦੇ ਘਰ 'ਚ ਦਾਖਲ ਹੋਣ ਦੀ ਭਿਣਕ ਲਗਣ 'ਤੇ ਜਦੋਂ ਮਾਲਕ ਵਲੋਂ ਉਸ ਨੂੰ ਕਾਬੂ ਕਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX