ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਖੰਨਾ / ਸਮਰਾਲਾ

ਵੱਖ-ਵੱਖ ਮਾਮਲਿਆਂ 'ਚ ਪਿਸਤੌਲ ਤੇ ਨਾਜਾਇਜ਼ ਸ਼ਰਾਬ ਬਰਾਮਦ-3 ਕਾਬੂ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਡੀ. ਜੀ. ਪੀ. ਸੁਰੇਸ਼ ਅਰੋੜਾ, ਡੀ. ਆਈ .ਜੀ. ਰਣਬੀਰ ਸਿੰਘ ਖਟੜਾ ਦੇ ਦਿਸ਼ਾ ਨਿਰਦੇਸ਼ਾਾ 'ਤੇ ਨਸ਼ਿਆਂ ਦੀ ਤਸਕਰੀ ਤੇ ਮਾੜੇ ...

ਪੂਰੀ ਖ਼ਬਰ »

ਐਸ. ਡੀ. ਐਮ. ਦਫ਼ਤਰ ਅੱਗੇ ਪਾਰਕਿੰਗ ਦਾ ਠੇਕਾ 2 ਲੱਖ 80 ਹਜ਼ਾਰ 'ਚ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਅੱਜ ਐੱਸ. ਡੀ. ਐਮ. ਦਫ਼ਤਰ ਦੇ ਬਾਹਰ ਸੜਕ 'ਤੇ ਹੀ ਖੜ੍ਹੀਆਂ ਹੋਣ ਵਾਲੀਆਂ ਗੱਡੀਆਂ ਤੋਂ ਪਾਰਕਿੰਗ ਫੀਸ ਲਏ ਜਾਣ ਦਾ ਠੇਕਾ 2 ਲੱਖ 80 ਹਜ਼ਾਰ ਰੁਪਏ ਵਿਚ ਹੋਇਆ | ਇਸ ਦੀ ਬੋਲੀ ਐਸ. ਡੀ. ਐਮ. ...

ਪੂਰੀ ਖ਼ਬਰ »

ਮੰਜੀ ਸਾਹਿਬ ਕੋਟਾਂ ਸਕੂਲ 'ਚ ਕੈਂਪ ਲਗਾਇਆ

ਬੀਜਾ, 25 ਅਪ੍ਰੈਲ (ਰਣਧੀਰ ਸਿੰਘ ਧੀਰਾ)-ਜੀ. ਟੀ. ਰੋਡ 'ਤੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਐੱਸ. ਐਮ. ਓ. ਪਾਇਲ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਿਸ਼ਵ ਮਲੇਰੀਆ ਦਿਵਸ ਮੌਕੇ ਕੈਂਪ ਲਗਾਇਆ ਗਿਆ ¢ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮਲੌਦ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਮਲੌਦ, 25 ਅਪੈ੍ਰਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਗੋਬਿੰਦ ਰਾਮ ਐੱਸ. ਐਮ. ਓ. ਮਲੌਦ ਦੀ ਯੋਗ ਅਗਵਾਈ ਵਿਚ ਸੀ.ਐੱਚ.ਸੀ. ਮਲੌਦ ...

ਪੂਰੀ ਖ਼ਬਰ »

ਪਰਵਿੰਦਰ ਸਿੰਘ ਸਮਰਾਲਾ ਬੀ.ਸੀ.ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਸਮਰਾਲਾ, 25 ਅਪ੍ਰੈਲ (ਸੁਰਜੀਤ ਸਿੰਘ ਵਿਸ਼ਦ/ਬਲਜੀਤ ਸਿੰਘ ਬਘੌਰ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਤੇ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਪਰਵਿੰਦਰ ਸਿੰਘ ਸਮਰਾਲਾ ਨੂੰ ਪਾਰਟੀ 'ਚ ਕੀਤੀਆਂ ਸੇਵਾਵਾਂ ਬਦਲੇ ਪਛੜੀਆਂ ਸ਼ੇ੍ਰਣੀਆਂ ਵਿੰਗ ਦਾ ਕੌਮੀ ਮੀਤ ...

ਪੂਰੀ ਖ਼ਬਰ »

ਮਾਈਾਡ ਮੇਕਰ ਵਿਖੇ ਆਈਲੈਟਸ ਦੀ ਤਿਆਰੀ ਨੂੰ ਲੈ ਕੇ ਭਾਰੀ ਉਤਸ਼ਾਹ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ, ਪਟਿਆਲਾ ਤੇ ਬੰਗਾ ਸ਼ਹਿਰ 'ਚ ਆਈਲੈਟਸ, ਪੀ. ਟੀ. ਈ., ਟੋਫਲ, ਫਰੈਂਚ ਦੀ ਕੋਚਿੰਗ ਦੇਣ ਤੇ ਓਵਰਸੀਜ਼ ਐਜੂਕੇਸ਼ਨ ਦੇਣ ਲਈ ਪੰਜਾਬ ਭਰ 'ਚ ਜਾਣੀ-ਪਛਾਣੀ ਸੰਸਥਾ ਮਾਈਾਡ ਮੇਕਰ ਵਿਖੇ ਆਈਲੈਟਸ ਤੇ ਬਾਕੀ ਟੈੱਸਟਾਂ ਦੀ ਤਿਆਰੀ ਲਈ ...

ਪੂਰੀ ਖ਼ਬਰ »

ਹਿੰਦੁਸਤਾਨ ਯੂਨੀਲੀਵਰ ਦੇ ਮੁਲਾਜ਼ਮਾਂ ਵਲੋਂ ਹੜਤਾਲ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਇਨਫੋਕਸ ਹਿੰਦੁਸਤਾਨ ਯੂਨੀਲੀਵਰ ਲਿਮਟਿਡ ਮੋਹਨਪੁਰ ਡੰਪ ਦੇ ਗੇਟ ਦੇ ਬਾਹਰ ਮੁਲਾਜ਼ਮਾਂ ਵਲੋਂ ਹੜਤਾਲ ਕੀਤੀ ਗਈ | ਹੜਤਾਲੀ ਮੁਲਾਜ਼ਮਾਂ ਅਤੇ ਪ੍ਰਬੰਧਕਾਂ 'ਚ ਝਗੜਾ ਹੋਣ ਤੋਂ ਰੋਕਣ ਲਈ ਪੁਲਿਸ ਵੀ ਮੌਕੇ 'ਤੇ ਪੁੱਜੀ | ...

ਪੂਰੀ ਖ਼ਬਰ »

ਸ਼ਿਰੜੀ ਸਾਈਾ ਟਰੱਸਟ ਨੇ ਸ਼ੋਭਾ ਯਾਤਰਾ ਕੱਢੀ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਸ੍ਰੀ ਸ਼ਿਰੜੀ ਸਾਈਾ ਸ਼ਕਤੀ ਪੀਠ ਟਰੱਸਟ ਖੰਨਾ ਵਲੋਂ 10ਵੀਂ ਵਰੇਗੰਢ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਬਾਈ ਜੀ ਦੀ ਕੁਟੀਆ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ...

ਪੂਰੀ ਖ਼ਬਰ »

ਖੰਨਾ ਦੇ 3 ਪ੍ਰਮੁੱਖ ਉਦਯੋਗਾਂ ਦੀ ਇਨਕਮ ਟੈਕਸ ਵਿਭਾਗ ਵਲੋਂ ਜਾਂਚ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਤਿੰਨ ਪ੍ਰਮੁੱਖ ਉਦਯੋਗਿਕ ਅਦਾਰਿਆਂ 'ਚ ਆਮਦਨ ਵਿਭਾਗ ਦੀ ਇਕ ਵੱਡੀ ਟੀਮ ਵਲੋਂ ਜਾਂਚ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਟੀਮ ਲੁਧਿਆਣਾ ਤੋਂ ਆਈ ਸੀ ਤੇ ਖੰਨਾ ਇਨਕਮ ਟੈਕਸ ਵਿਭਾਗ ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਵਲੋਂ ਬਾਰਦਾਨਾ ਨਾ ਮਿਲਣ ਦੇ ਰੋਸ ਵਜੋਂ ਧਰਨਾ

ਸਮਰਾਲਾ, 25 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਮਾਰਕਫੈੱਡ ਖ਼ਰੀਦ ਏਜੰਸੀ ਵਲੋਂ ਕਣਕ ਦੀ ਖ਼ਰੀਦ ਨਾ ਕਰਨ ਦੇ ਰੋਸ ਵਜੋਂ ਅੱਜ ਮਾਰਕਫੈੱਡ ਦੇ ਦਫ਼ਤਰ ਅੱਗੇ ਰੋਸ ਧਰਨਾ ਤੇ ਅਧਿਕਾਰੀਆਂ ਦੀ ਟਾਲ-ਮਟੋਲ ਨੀਤੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਆੜ੍ਹਤੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 25 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਪਿੰਡ ਦੇਹਿੜੂ ਵਿਖੇ ਆਪਸੀ 2 ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਦੇ ਲਈ ਖੰਨਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰੀਸ਼ਿਦ ਵਾਸੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਟੀਚਰਜ਼ ਯੂਨੀਅਨ ਦੀ 21 ਮੈਂਬਰੀ ਕਮੇਟੀ ਦੀ ਚੋਣ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਟੀਚਰਜ਼ ਯੂਨੀਅਨ ਪੰਜਾਬ ਦੇ ਪੁਨਰ ਗਠਨ ਲਈ ਦਵਿੰਦਰ ਪਾਲ ਸ਼ਰਮਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ | ਜਿਸ 'ਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਜਥੇਬੰਦੀ ਦੇ ਅਹਿਮ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਵਕੀਲਾਂ ਦੇ ਕਲਰਕਾਂ ਨੇ ਜੱਗੀ ਨੂੰ ਪ੍ਰਧਾਨ ਚੁਣਿਆ

ਪਾਇਲ, 25 ਅਪੈ੍ਰਲ (ਰਜਿੰਦਰ ਸਿੰਘ)-ਸਥਾਨਕ ਜੁਡੀਸ਼ੀਅਲ ਕੰਪਲੈਕਸ 'ਚ ਕੰਮ ਕਰਦੇ ਵਕੀਲਾਂ ਦੇ ਕਲਰਕਾਂ ਦੀ ਪ੍ਰਧਾਨਗੀ ਚੋਣ ਸਬੰਧੀ ਜਾਣਕਾਰੀ ਦਿੰਦੇ ਹੋਏ ਆਰ. ਓ. ਕਲਰਕ ਗੁਰਦਰਸ਼ਨ ਸਿੰਘ ਜੀਤ ਨੇ ਦੱਸਿਆ ਕਿ ਕਲਰਕ ਯੂਨੀਅਨ ਪ੍ਰਧਾਨਗੀ ਦੀ ਚੋਣ ਲਈ ਜਗਜੀਤ ਸਿੰਘ ਜੱਗੀ ਤੇ ...

ਪੂਰੀ ਖ਼ਬਰ »

ਮੂਨ ਲਾਈਟ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 25 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ 'ਚ ਮੂਨ ਲਾਈਟ ਪਬਲਿਕ ਸਕੂਲ ਹੇਡੋਂ ਬੇਟ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਰਹੀ ਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਯੂਨੀਵਰਸਿਟੀ 'ਚੋਂ ਨੌਵੇਂ ਸਥਾਨ 'ਤੇ

ਦੋਰਾਹਾ, 25 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ. ਏ. (ਸੋਸ਼ੌਲੋਜੀ)-ਸਮੈਸਟਰ ਤੀਜੇ ਦੇ ਨਤੀਜੇ ਐਲਾਨੇ ਗਏ, ਜਿਨ੍ਹਾਂ 'ਚ ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ ...

ਪੂਰੀ ਖ਼ਬਰ »

ਲੱਖੋਵਾਲ ਨੇ ਸਰਕਾਰ ਨੂੰ ਝੋਨੇ ਦੀ ਬਿਜਾਈ ਲਈ ਐਲਾਨੀ ਮਿਤੀ 'ਤੇ ਮੁੜ ਗ਼ੌਰ ਕਰਨ ਲਈ ਕਿਹਾ

ਕੁਹਾੜਾ, 25 ਅਪ੍ਰੈਲ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਪੰਜਾਬ ਦੇ ਜ: ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਇੱਥੇ ਗੱਲ ਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਲਾਉਣ ਲਈ ਜੋ 20 ਮਈ ਦੀ ਮਿਤੀ ਐਲਾਨੀ ਗਈ ਹੈ, ਸਰਕਾਰ ਨੂੰ ਉਸ 'ਤੇ ਮੁੜ ਤੋਂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਚੈਰੀਟੇਬਲ ਫਾਊਾਡੇਸ਼ਨ ਵਲੋਂ ਸੋਹੀ ਦਾ ਸਨਮਾਨ

ਜੋਧਾਂ, 25 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਚੈਰੀਟੇਬਲ ਫਾੳਾੂਡੇਸ਼ਨ ਵਲੋਂ ਸੰਸਥਾ ਦੇ ਕੌਮੀ ਪ੍ਰਧਾਨ ਪ੍ਰੇਮ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਦੀ ਅਗਵਾਈ ਹੇਠ ਸਮਾਜ ਸੇਵੀ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਕੋਟਾਂ 'ਚ ਸਮਾਗਮ

ਬੀਜਾ, 25 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ/ਰਣਧੀਰ ਸਿੰਘ ਧੀਰਾ)-ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਮੰਜੀ ਸਾਹਿਬ, ਕੋਟਾਂ ਵਿਖੇ ਪਿ੍ੰਸੀਪਲ ਦੀ ਅਗਵਾਈ ਹੇਠ ਬੀ. ਏ.,ਬੀ. ਕਾਮ./ਬੀ. ਐੱਸ. ਸੀ./ ਬੀ. ਸੀ. ਏ. ਤੇ ਪੋਸਟ ਗ੍ਰੈਜੂਏਟ ਵਿਭਾਗ ਪੰਜਾਬੀ, ਹਿਸਟਰੀ, ਪੋਲ ਸਾਇੰਸ, ...

ਪੂਰੀ ਖ਼ਬਰ »

ਸਿਹਤ ਇੰਸਪੈਕਟਰ ਵਧੀਆ ਸੇਵਾਵਾਂ ਬਦਲੇ ਸਨਮਾਨਿਤ

ਪਾਇਲ, 25 ਅਪ੍ਰੈਲ (ਨਿਜ਼ਾਮਪੁਰ/ ਰਾਜਿੰਦਰ ਸਿੰਘ)-ਵਿਸ਼ਵ ਮਲੇਰੀਆ ਦਿਵਸ 'ਤੇ ਸਿਹਤ ਵਿਭਾਗ ਦੀ ਹੋਈ ਇਕੱਤਰਤਾ ਦੌਰਾਨ ਡਾ: ਪਰਵਿੰਦਰ ਸਿੰਘ ਸਿੱਧੂ ਸਿਵਲ ਸਰਜਨ ਲੁਧਿਆਣਾ ਵਲੋਂ ਨੈਸ਼ਨਲ ਬੈਕਟਰ ਬੋਰਨ ਡਜੀਜ਼ ਤਹਿਤ ਵਧੀਆ ਸੇਵਾਵਾਂ ਨਿਭਾਉਣ ਬਦਲੇ ਸਿਹਤ ਇੰਸਪੈਕਟਰ ...

ਪੂਰੀ ਖ਼ਬਰ »

ਐਮ. ਟੀ. ਪੀ. ਸਕੂਲ ਮਲੌਦ ਦੇ 12ਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ

ਮਲੌਦ, 25 ਅਪੈ੍ਰਲ (ਸਹਾਰਨ ਮਾਜਰਾ)-ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ ਵਿਚ ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਦੇ ਬੱਚਿਆਂ ਨੇ 12ਵੀਂ ਜਮਾਤ ਦੇ ਮੈਡੀਕਲ, ਨਾਨ ਮੈਡੀਕਲ, ਆਰਟਸ, ਇੰਟਰ-ਆਰਟਸ ਤੇ ਕਾਮਰਸ ਗਰੁੱਪ 'ਚੋਂ ਕੁਸ਼ਲ ਮੈਨੇਜਮੈਂਟ ਤੇ ਤਜਰਬੇਕਾਰ ...

ਪੂਰੀ ਖ਼ਬਰ »

ਡਾਕਟਰ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੀ ਮੀਟਿੰਗ

ਬੀਜਾ, 25 ਮਾਰਚ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਵਿਖੇ ਪਾਇਲ ਰੋਡ 'ਤੇ ਸਥਿਤ ਗੁਰਨਾਮ ਕਲੀਨਿਕ 'ਚ ਡਾਕਟਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਰਾਂਚ ਬੀਜਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਗਵੰਤ ਸਿੰਘ ਬੜੂੰਦੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਯੂਨੀਅਨ ਦੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਬੀਜਾ ਦੀ ਅੰਤਰਰਾਸ਼ਟਰੀ ਪੱਧਰ 'ਤੇ ਪਹਿਚਾਣ ਬਣੀ

ਬੀਜਾ, 25 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਹੀ ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਨੇ ਸੂਬੇ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ-ਦਾਖਾ 'ਚ ਨੈਨੀ ਕੋਰਸ ਤੇ ਵੀਜ਼ਾ ਸਬੰਧੀ ਸੈਮੀਨਾਰ 5-6 ਨੂੰ -ਸਿਮਰਨ ਸਿੱਧੂ

ਮੁੱਲਾਂਪੁਰ-ਦਾਖਾ, 25 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਵਿਦੇਸ਼ 'ਚ ਪੜ੍ਹਾਈ ਲਈ ਆਈਲੈਟਸ ਤੇ ਵਿਦੇਸ਼ਾਂ ਵਿਚ ਕਿੱਤਾ ਮੁਖੀ ਨੈਨੀ ਕੋਰਸ ਕਰਵਾ ਰਹੀ ਨਾਮਵਰ ਇਲੀਟ ਇੰਟਰਨੈਸ਼ਨਲ ਅਕੈਡਮੀ ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵਿਖੇ ਨੈਨੀ ਕੋਰਸ ਤੇ ਵੀਜ਼ਾ ਸਬੰਧੀ ਦੋ ...

ਪੂਰੀ ਖ਼ਬਰ »

ਦੋਰਾਹਾ ਵਿਖੇ ਸੜਕ ਸੁਰੱਖਿਆ ਹਫ਼ਤਾ ਮਨਾਇਆ

ਦੋਰਾਹਾ, 25 ਅਪ੍ਰੈਲ (ਜਸਵੀਰ ਝੱਜ)-ਦੋਰਾਹਾ ਵਿਖੇ ਟਰੈਫ਼ਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ | ਜਰਨੈਲੀ ਸੜਕ 'ਤੇ ਸਥਿਤ ਚੈੱਕ ਪੋਸਟ 'ਤੇ ਇੰਸਪੈਕਟਰ ਸੰਜੇ ਕੁਮਾਰ, ਦੋਰਾਹਾ ਟਰੈਫ਼ਿਕ ਪੁਲਿਸ ਦੇ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਠੇਕੀ ਤੇ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਕਲਾਲ ਮਾਜਰਾ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਨਕਾਣਾ ਸਾਹਿਬ ਪਬਲਿਕ ਸੀ. ਸੈ. ਸਕੂਲ ਕਲਾਲ ਮਾਜਰਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨਿਆ 12ਵੀਂ ਜਾਮਤ ਦਾ ਨਤੀਜਾ 100% ਰਿਹਾ | ਪਿ੍ੰ: ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ 'ਚ ...

ਪੂਰੀ ਖ਼ਬਰ »

ਸਿਰਥਲਾ ਸਕੂਲ 'ਚ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਜੌੜੇਪੁਲ ਜਰਗ, 25 ਅਪੈ੍ਰਲ (ਪਾਲਾ ਰਾਜੇਵਾਲੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਪਿੰ੍ਰਸੀਪਲ ਰਾਜੇਸ਼ ਕੁਮਾਰ ਫੁੱਲ ਦੀ ਅਗਵਾਈ ਹੇਠ ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਥਾਣਾ ਸਾਹਨੇਵਾਲ ਦੀ ਕੀਤੀ ਨਵੀਂ ਹੱਦਬੰਦੀ ਨੂੰ ਨਕਾਰਿਆ

ਸਾਹਨੇਵਾਲ, 25 ਅਪ੍ਰੈਲ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਾਬਾ ਜਗਰੂਪ ਸਿੰਘ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਦੇ ਮਿਲੇ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਦੀਆਂ ਦਾਣਾ ਮੰਡੀਆਂ 'ਚ ਲਿਫ਼ਟਿੰਗ ਦਾ ਮਾੜਾ ਹਾਲ

ਮੁੱਲਾਂਪੁਰ-ਦਾਖਾ, 25 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਮਾਰਕੀਟ ਕਮੇਟੀ ਦਾਖਾ (ਲੁਧਿ:) ਅਧੀਨ ਖ਼ਰੀਦ ਕੇਂਦਰਾਂ 'ਚ ਪਿਛਲੇ 10 ਦਿਨਾਂ ਤੋਂ ਢੋਆ-ਢੁਆਈ (ਲਿਫ਼ਟਿੰਗ) ਦੇ ਮਾੜੇ ਪ੍ਰਬੰਧਾਂ ਨੂੰ ਅਸਰਦਾਰ ਬਣਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ, ...

ਪੂਰੀ ਖ਼ਬਰ »

ਮਾਸਟਰ ਪ੍ਰੇਮ ਚੰਦ ਕਾਲੀਆ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 25 ਅਪੈ੍ਰਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜਿਹੜਾ ਮਨੁੱਖ ਸੰਸਾਰ ਵਿਚ ਆ ਕੇ ਚੰਗੇ ਕਰਮ ਕਰਕੇ ਜਾਂਦਾ ਹੈ, ਉਸ ਨੂੰ ਜਿੱਥੇ ਲੋਕ ਹਮੇਸ਼ਾ ਯਾਦ ਰੱਖਦੇ ਹਨ, ਉੱਥੇ ਪ੍ਰਮਾਤਮਾ ਵੀ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਸਵ. ਪ੍ਰੇਮ ਚੰਦ ਕਾਲੀਆ ਦੇ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਮੌਕੇ ਕੀਤਾ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਹਜ਼ੂਰੀ ਰਾਗੀ ਭਾਈ ਰਜਿੰਦਰ ਸਿੰਘ ਕਰਤਾਰਪੁਰ ਦੇ ਜਥੇ ਵਲੋਂ ਕੀਰਤਨ ਕਰਦਿਆਂ ਜੀਵਨ ਤੇ ਮੌਤ ਸੰਬੰਧੀ ਧਾਰਮਿਕ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਡਾ. ਚਰਨਜੀਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ, ਕਾਮਰੇਡ ਭਗਵਾਨ ਸਿੰਘ, ਪਿ੍ੰਸੀਪਲ ਮੁਖ਼ਤਿਆਰ ਸਿੰਘ, ਪਿ੍ੰਸੀਪਲ ਬਲਵੰਤ ਸਿੰਘ ਉਕਸੀ, ਪਿ੍ੰਸੀਪਲ ਸੁਖਵਿੰਦਰ ਸਿੰਘ, ਪਿ੍ੰਸੀਪਲ ਸੰਜੇ ਸ਼ਾਰਦਾ, ਐਕਸੀਅਨ ਸਤਵਿੰਦਰ ਸਿੰਘ, ਐੱਸ. ਡੀ. ਓ. ਕੇਸਰ ਸਿੰਘ, ਪ੍ਰੋਫੈਸਰ ਗੁਰਦਿੱਤ ਸਿੰਘ, ਬਲਵੀਰ ਸਿੰਘ, ਸੁਦਾਗਰ ਸਿੰਘ ਸਰਾਭਾ, ਧਨਵੰਤ ਸਿੰਘ ਬੇਰ ਕਲਾਂ, ਬਲਦੇਵ ਕ੍ਰਿਸ਼ਨ ਵਰਮਾ, ਸਾਧੂ ਸਿੰਘ ਕਾਲੀਆ, ਬਲਵੀਰ ਸਿੰਘ, ਪਿੰ੍ਰਸੀਪਲ ਗੁਰਮੇਲ ਸਿੰਘ ਨਾਰੋਮਾਜਰਾ, ਕਰਨੈਲ ਸਿੰਘ ਕਾਲੀਆ, ਦਵਿੰਦਰ ਸਿੰਘ ਟਿੰਬਰਵਾਲ, ਬਲਜਿੰਦਰ ਸਿੰਘ ਕਾਕਾ, ਹਰਜੋਤ ਸਿੰਘ, ਬਲਵੀਰ ਸਿੰਘ, ਮਾ. ਹਰਪ੍ਰੀਤ ਸਿੰਘ ਸਿਆੜ, ਬਲਵੰਤ ਰਾਮ ਪੱਪੂ, ਮੇਲਾ ਸਿੰਘ, ਰਾਜ ਸਿੰਘ ਜੜਾਹਾ, ਮਨਿੰਦਰਪਾਲ ਸਿੰਘ, ਯੋਗੇਸ਼ ਰਾਜ ਬੇਦੀ, ਨੰਦ ਕਿਸ਼ੋਰ ਵਰਮਾ, ਕੁਲਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਆਦਿ ਨੇ ਸ਼ਰਧਾ ਦੇ ਫੁੱਲ ਭੇੱਟ ਕੀਤੇ | ਸਟੇਜ ਸੰਚਾਲਨ ਰਿਟਾਇਡ ਪਿੰ੍ਰਸੀਪਲ ਜਗਜੀਤ ਸਿੰਘ ਨੇ ਕੀਤਾ | ਸਾਬਕਾ ਚੇਅਰਮੈਨ ਸਾਧੂ ਸਿੰਘ ਕਾਲੀਆ ਨੇ ਮਾ. ਪਰਮਿੰਦਰਪਾਲ ਸਿੰਘ, ਮਾ. ਹਰਮਿੰਦਰਪਾਲ ਸਿੰਘ ਤੇ ਪਰਿਵਾਰ ਵਲੋਂ ਪਹੁੰਚੇ ਪਤਵੰਤਿਆਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਮੈਕਰੋ ਗਲੋਬਲ ਖੰਨਾ ਵਿਦਿਆਰਥੀਆਂ ਲਈ ਸਰਵਉੱਚ ਸੇਵਾਵਾਂ ਲਈ ਵਚਨਬੱਧ-ਡੱਲਾ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਜੋ ਆਈਲੈਟਸ ਤੇ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਜਿਹੜੇ ਨਵੇਂ ...

ਪੂਰੀ ਖ਼ਬਰ »

ਦਸਤਾਰ ਸਿੱਖਾਂ ਦਾ ਤਾਜ ਤੇ ਪਹਿਚਾਣ-ਪ੍ਰੋ. ਬੀਜਾ

ਬੀਜਾ, 25 ਅਪ੍ਰੈਲ (ਰਣਧੀਰ ਸਿੰਘ ਧੀਰਾ)-ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਸੁਪਰੀਮ ਕੋਰਟ ਦੇ ਜੱਜਾਂ ਵਲੋਂ ਸਿੱਖਾਂ ਦੀ ਦਸਤਾਰ 'ਤੇ ਉਠਾਏ ਸਵਾਲਾਂ 'ਤੇ ਸਖ਼ਤ ਇਤਰਾਜ਼ ਕਰਦਿਆਂ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਸਿਵਲ ਸਰਜਨ ਲੁਧਿਆਣਾ ਡਾ: ਪਰਵਿੰਦਰਪਾਲ ਸਿੰਘ ਸਿੱਧੂ ਦੇ ਹੁਕਮਾਂ ਤਹਿਤ ਡਾ: ਮਨੋਹਰ ਲਾਲ ਐਸ. ਐਮ. ਓ. ਦੀ ਦੇਖ ਰੇਖ 'ਚ ਪਿੰਡ ਕੌੜੀ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਡਾ:ਅਰਵਿੰਦਰ ਕੌਰ ਆਰ. ਐਮ. ਓ. ...

ਪੂਰੀ ਖ਼ਬਰ »

ਪਬਲਿਕ ਸਕੂਲ ਰਾੜਾ ਸਾਹਿਬ ਦੀ ਵਿਦਿਆਰਥਣ ਨੇ ਸਕੂਲ ਦਾ ਨਾਂਅ ਚਮਕਾਇਆ

ਰਾੜਾ ਸਾਹਿਬ, 25 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੀ ਵਿਦਿਆਰਥਣ ਹਰਦੀਪ ਕੌਰ ਨੇ ਪਹਿਲਾ ਐਪਟੀਟਿਊਡ ਟੈੱਸਟ ਤੇ ਇੰਟਰਵਿਊ ਪਾਸ ਕੀਤੀ | ਇਸ ਪ੍ਰੋਗਰਾਮ ਅਧੀਨ 970 ਬੱਚੇ ਚੁਣੇ ਗਏ ਹਨ | ਇਹ ...

ਪੂਰੀ ਖ਼ਬਰ »

ਮਲੌਦ ਵਿਖੇ ਟਰੇਡ ਯੂਨੀਅਨ ਕੌਾਸਲ ਦੀ ਮੀਟਿੰਗ

ਮਲੌਦ, 25 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਸਬਾ ਮਲੌਦ ਵਿਖੇ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ ਦੀ ਅਗਵਾਈ 'ਚ ਟਰੇਡ ਯੂਨੀਅਨ ਕੌਾਸਲ ਮਲੌਦ ਦੀ ਮੀਟਿੰਗ ਹੋਈ ਜਿਸ 'ਚ ਵੱਖ- ਵੱਖ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ | ਮੀਟਿੰਗ ਦੀ ...

ਪੂਰੀ ਖ਼ਬਰ »

ਏ. ਐਸ. ਵਿਮਨ ਕਾਲਜ 'ਚ ਵਿਦਾਇਗੀ ਸਮਾਗਮ

ਖੰਨਾ, 25 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵਿਮੈਨ 'ਚ ਪੜ੍ਹਾਈ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਇਕ ਵਿਦਾਇਗੀ ਸਮਾਗਮ ਪਿੰ੍ਰ: ਡਾ: ਮੀਨੂੰ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੌਕੇ ਕਨਵੀਨਰ ਡਾ: ਸੁਸ਼ਮਾ ਸਿੰਗਲਾ ਤੇ ਕੋ ਕਨਵੀਨਰ ਡਾ: ਨੈਨਾ ...

ਪੂਰੀ ਖ਼ਬਰ »

ਝੋਨਾ ਲਾਉਣ ਦੀ ਤਰੀਕ 1 ਜੂਨ ਹੀ ਮਿਥੀ ਜਾਵੇ-ਬੀਜਾ

ਬੀਜਾ, 25 ਅਪ੍ਰੈਲ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਬੀਜਾ ਤੇ ਰਣਜੋਧ ਸਿੰਘ ਰੁਪਾਲੋਂ ਸ਼ੇਰਗਿੱਲ ਨੇ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ 20 ਜੂਨ ਮਿਥਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX