ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਖੇਡ ਸੰਸਾਰ

ਧੋਨੀ ਦੀ ਧਮਾਕੇਦਾਰ ਪਾਰੀ ਨਾਲ ਚੇਨਈ ਦੀ ਸ਼ਾਨਦਾਰ ਜਿੱਤ

ਬੈਂਗਲੁਰੂ, 25 ਅਪ੍ਰੈਲ (ਏਜੰਸੀ)- ਇੱਥੋਂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੇਲੰਜਰਜ਼ ਬੈਂਗਲੌਰ ਨੂੰ 5 ਵਿਕਟਾਂ ਨਾਲ ਹਰਾ ਦਿੱਤਾ | ਬੈਂਗਲੌਰ ਨੇ ਨਿਰਧਾਰਤ ਓਵਰਾਂ ਵਿਚ 205 ਦੌੜਾਂ ਬਣਾਈਆਂ, ਜਦਕਿ ...

ਪੂਰੀ ਖ਼ਬਰ »

ਗੌਤਮ ਗੰਭੀਰ ਨੇ ਦਿੱਲੀ ਦੀ ਕਪਤਾਨੀ ਛੱਡੀ

ਕਿਹਾ, 2.8 ਕਰੋੜ ਰੁਪਏ ਵੀ ਨਹੀਂ ਲੈਣਗੇ

ਦਿੱਲੀ, 25 ਅਪ੍ਰੈਲ (ਏਜੰਸੀ)- ਆਈ.ਪੀ.ਐਲ. 2018 'ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਗੌਤਮ ਗੰਭੀਰ ਨੇ ਦਿੱਲੀ ਡੇਅਰਡੇਵਿਲਜ਼ ਦੀ ਕਪਤਾਨੀ ਛੱਡ ਦਿੱਤੀ ਹੈ | ਸਿਰਫ਼ ਇਹੀ ਨਹੀਂ, ਉਨ੍ਹਾਂ ਨੇ ਇਹ ਵੀ ਕਿਹਾ ਕਿ ਟੀਮ ਪ੍ਰਬੰਧਕਾਂ ਵਲੋਂ ਮਿਲਣ ਵਾਲੀ 2.8 ਕਰੋੜ ਰੁਪਏ ਦੀ ਰਾਸ਼ੀ ...

ਪੂਰੀ ਖ਼ਬਰ »

ਬੈਡਮਿੰੰਟਨ-ਸਿੰਧੂੂ, ਸਾਇਨਾ ਤੇ ਕਿਦਾਂਬੀ ਏਸ਼ੀਆਈ ਖੇਡਾਂ ਦੇ ਦੂਜੇ ਗੇੜ 'ਚ

ਵੁਹਾਨ (ਚੀਨ), 25 ਅਪ੍ਰੈਲ (ਏਜੰਸੀ)- ਵਿਸ਼ਵ ਨੰਬਰ 3 ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਵਧੀਆ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਏਸ਼ੀਆਈ ਬੈਡਮਿੰਟਨ ਚੈਂਪੀਅਨਸ਼ਿਪ 'ਚ ਅੱਜ ਮਹਿਲਾ ਸਿੰਗਲ ਵਰਗ ਮੁਕਾਬਲੇ ਦੇ ਦੂਜੇ ਦੌਰ 'ਚ ਪ੍ਰਵੇਸ਼ ਕਰ ਲਿਆ ਹੈ | ਸਿੰਧੂ ਨੇ ...

ਪੂਰੀ ਖ਼ਬਰ »

ਅਰਜੁਨ ਪੁਰਸਕਾਰ ਲਈ ਸ਼ਿਖਰ ਧਵਨ ਤੇ ਸਮਿ੍ਤੀ ਮੰਧਾਨਾ ਦੇ ਨਾਂਅ ਦੀ ਸਿਫ਼ਾਰਸ਼

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)- ਬੀ.ਸੀ.ਸੀ.ਆਈ. ਨੇ ਅੱਜ ਅਰਜੁਨ ਪੁਰਸਕਾਰ ਲਈ ਭਾਰਤ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਤੇ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮਿ੍ਤੀ ਮੰਧਾਨਾ ਦੇ ਨਾਂਅ ਦੀ ਸਿਫ਼ਾਰਸ਼ ਕੀਤੀ ਹੈ | ਬੀ.ਸੀ.ਸੀ.ਆਈ. ਦੇ ਕਾਰਜਕਾਰੀ ਸਕੱਤਰ ਅਮਿਤਾਭ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਅਰਜੁਨ ਪੁਰਸਕਾਰ ਲਈ ਸ਼ਿਖਰ ਧਵਨ ਤੇ ਸਮਿ੍ਤੀ ਮੰਧਾਨਾ ਨੂੰ ਨਾਮਜ਼ਦ ਕੀਤਾ ਹੈ | 32 ਸਾਲ ਸ਼ਿਖਰ ਧਵਨ ਆਈ. ਪੀ.ਐਲ. 'ਚ ਸਨਰਾਈਜ਼ਰਸ ਹੈਦਰਾਬਾਦ ਵਲੋਂ ਖੇਡ ਰਿਹਾ ਹੈ ਤੇ ਉਹ ਭਾਰਤ ਵਲੋਂ ਕ੍ਰਿਕਟ ਦੇ ਤਿੰਨੋਂ ਸਰੂਪਾਂ 'ਚ ਨਿਯਮਿਤ ਰੂਪ 'ਚ ਖੇਡਦੇ ਹਨ | ਮੰਧਾਨਾ ਨੇ ਭਾਰਤ ਨੂੰ ਪਿਛਲੇ ਸਾਲ ਇੰਗਲੈਂਡ 'ਚ ਆਈ.ਸੀ.ਸੀ. ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਣ ਲਈ ਅਹਿਮ ਭੂਮਿਕਾ ਨਿਭਾਈ ਸੀ | ਇਸ 21 ਸਾਲਾ ਖਿਡਾਰਨ ਨੇ ਇਸ ਸਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਿਸ ਕਾਰਨ ਉਹ ਆਈ.ਸੀ.ਸੀ. ਮਹਿਲਾ ਦਰਜਾਬੰਦੀ 'ਚ ਚੌਥੇ ਸਥਾਨ 'ਤੇ ਪਹੁੰਚ ਗਈ ਹੈ | ਇਸੇ ਵਿਚਕਾਰ ਬੋਰਡ ਨੇ ਵਿਸ਼ਵ ਇਲੈਵਨ ਟੀਮ ਲਈ ਭਾਰਤ ਵਲੋਂ ਹਾਰਦਿਕ ਪਾਂਡਿਆ ਤੇ ਦਿਨੇਸ਼ ਕਾਰਤਿਕ ਦੇ ਨਾਂਅ ਭੇਜੇ ਹਨ | ਵਿਸ਼ਵ ਇਲੈਵਨ ਟੀਮ 31 ਮਈ ਨੂੰ ਲੁਈਸ 'ਚ ਵੈਸਟ ਇੰਡੀਜ਼ ਿਖ਼ਲਾਫ਼ ਚੈਰਿਟੀ ਟੀ-20 ਮੈਚ ਖੇਡੇਗੀ |


ਖ਼ਬਰ ਸ਼ੇਅਰ ਕਰੋ

ਜੂਨੀਅਰ ਫੈੱਡਰੇਸ਼ਨ ਕੱਪ

ਅਰਪਨਦੀਪ ਕੌਰ ਨੇ ਡਿਸਕਸ ਥ੍ਰੋਅ 'ਚ ਜਿੱਤਿਆ ਸੋਨ ਤਗਮਾ

ਅੰਮਿ੍ਤਸਰ, 25 ਅਪ੍ਰੈਲ (ਜੱਸ)- ਖ਼ਾਲਸਾ ਕਾਲਜ ਦੀ ਵਿਦਿਆਰਥਣ ਖਿਡਾਰਨ ਅਰਪਨਦੀਪ ਕੌਰ ਨੇ ਤਾਮਿਲਨਾਡੂ 'ਚ ਹੋਏ ਜੂਨੀਅਰ ਫੈੱਡਰੇਸ਼ਨ ਕੱਪ (ਅੰਡਰ-20) ਦੇ ਡਿਸਕਸ ਥ੍ਰੋਅ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕਰਕੇ ਆਪਣੇ ਕਾਲਜ ਤੇ ਅੰਮਿ੍ਤਸਰ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ 'ਚ ਜੇਤੂ ਖਿਡਾਰੀਆਂ ਦਾ ਸਨਮਾਨ ਸਮਾਗਮ ਰੱਦ

ਚੰਡੀਗੜ੍ਹ, 25 ਅਪ੍ਰੈਲ (ਐਨ.ਐਸ.ਪਰਵਾਨਾ) -ਹਰਿਆਣਾ ਦੇ ਖਿਡਾਰੀਆਂ ਵਲੋਂ ਰਾਸ਼ਟਰਮੰਡਲ ਖੇਡਾਂ ਵਿਚ ਯਾਦਗਾਰੀ ਪ੍ਰਦਰਸ਼ਨ ਕਰਨ 'ਤੇ 26 ਅਪ੍ਰੈਲ ਨੂੰ ਪੰਚਕੂਲਾ ਵਿਚ ਖਿਡਾਰੀਆਂ ਲਈ ਸਨਮਾਨ ਸਮਾਗਮ ਅਚਾਨਕ ਰੱਦ ਕਰ ਦਿੱਤਾ ਗਿਆ ਹੈ | ਖੇਡ ਮੰਤਰੀ ਅਨਿਲ ਵਿਜ ਨੇ ਇਸ ਸਬੰਧੀ ...

ਪੂਰੀ ਖ਼ਬਰ »

ਸਰਕਲ ਸਟਾਈਲ ਕਬੱਡੀ ਦੀ ਮਾਨਤਾ ਖ਼ਤਮ ਨਹੀਂ ਕੀਤੀ-ਰਾਣਾ ਸੋਢੀ

ਜਲੰਧਰ/ਚੰਡੀਗੜ੍ਹ, 25 ਅਪ੍ਰੈਲ (ਜਤਿੰਦਰ ਸਾਬੀ, ਅਜਾਇਬ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਸਰਕਲ ਸਟਾਈਲ ਕਬੱਡੀ ਖੇਡ ਦੀ ਮਾਨਤਾ ਖ਼ਤਮ ਕਰਨ ਸਬੰਧੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਜਾਰੀ ਬਿਆਨ ਨੂੰ ਗੁੰਮਰਾਹਕੁਨ ਦੱਸਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ...

ਪੂਰੀ ਖ਼ਬਰ »

ਸਿਧਾਰਥ ਨੂੰ ਆਈ.ਪੀ.ਐਲ. ਜ਼ਾਬਤੇ ਦੀ ਉਲੰਘਣਾ ਕਰਨ 'ਤੇ ਫਟਕਾਰ

ਮੁੰਬਈ, 25 ਅਪ੍ਰੈਲ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੇ 11ਵੇਂ ਸੀਜ਼ਨ 'ਚ ਸਨਰਾਈਜ਼ਰਸ ਹੈਦਰਾਬਾਦ ਟੀਮ 'ਚ ਸ਼ਾਮਿਲ ਸਿਧਾਰਥ ਕੌਲ ਨੂੰ ਆਈ.ਪੀ.ਐਲ. ਦੇ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ | ਆਈ.ਪੀ. ਐਲ. ਵਲੋਂ ਅੱਜ ਜਾਰੀ ਕੀਤੇ ਬਿਆਨ 'ਚ ਕਿਹਾ ...

ਪੂਰੀ ਖ਼ਬਰ »

ਸੈਫ਼ ਖੇਡਾਂ 'ਚ ਭਾਰਤੀ ਜੂਡੋ ਟੀਮ ਓਵਰਆਲ ਚੈਂਪੀਅਨ

ਜਲੰਧਰ, 25 ਅਪ੍ਰੈਲ (ਜਤਿੰਦਰ ਸਾਬੀ)- ਸੈਫ਼ ਖੇਡਾਂ 'ਚ ਹਿੱਸਾ ਲੈਣ ਗਈ ਭਾਰਤੀ ਜੂਡੋ ਟੀਮ ਨੂੰ ਨਿਪਾਲ 'ਚ ਭਾਰਤੀ ਸਫ਼ਾਰਤਖ਼ਾਨੇ ਵਲੋਂ ਓਵਰਆਲ ਚੈਂਪੀਅਨ ਬਣਨ 'ਤੇ ਭਾਰਤੀ ਰਾਜਦੂਤ ਮਨਜੀਤ ਸਿੰਘ ਪੁਰੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਚੈਂਪੀਅਨ ਲੀਗ ਮੈਚ ਤੋਂ ਪਹਿਲਾਂ ਦਰਸ਼ਕਾਂ 'ਚ ਝੜਪ

ਲੀਵਰਪੂਲ, 25 ਅਪ੍ਰੈਲ (ਏਜੰਸੀ)- ਲੀਵਰਪੂਲ ਤੇ ਰੋਮਾ ਕਲੱਬ ਵਿਚਕਾਰ ਖੇਡੇ ਗਏ ਚੈਂਪੀਅਨ ਲੀਗ ਸੈਮੀਫਾਈਨਲ ਮੈਚ ਤੋਂ ਪਹਿਲਾਂ ਇਨਫੀਲਡ ਸਟੇਡੀਅਮ ਦੇ ਬਾਹਰ ਟੀਮਾਂ ਦੇ ਸਮਰਥਕਾਂ 'ਚ ਹੋਈ ਝੜਪ ਦੌਰਾਨ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | 'ਈਸੀਪੀਐਨਡਾਟਕਾਮ' ...

ਪੂਰੀ ਖ਼ਬਰ »

ਸੰਜੀਵ ਕੁਮਾਰ ਤੇ ਬਲਜੀਤ ਕੌਰ ਭਾਰਤੀ ਸਕੂਲ ਹਾਕੀ ਟੀਮ ਦੇ ਚੋਣਕਾਰ ਨਿਯੁਕਤ

ਜਲੰਧਰ, 25 ਅਪ੍ਰੈਲ (ਜਤਿੰਦਰ ਸਾਬੀ)- 63ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 (ਲੜਕੇ ਤੇ ਲੜਕੀਆਂ) ਮੁਕਾਬਲੇ ਜੋ ਜਲੰਧਰ ਵਿਖੇ ਕਰਵਾਏ ਜਾ ਰਹੇ ਹਨ 'ਚ ਭਾਰਤੀ ਸਕੂਲ ਹਾਕੀ ਟੀਮ (ਲੜਕੇ ਤੇ ਲੜਕੀਆਂ) ਦੀ ਕੋਚਿੰਗ ਕੈਂਪ 'ਚ ਚੋਣ ਲਈ ਉਲੰਪੀਅਨ ਸੰਜੀਵ ਕੁਮਾਰ, ਗੁਰੂ ਨਾਨਕ ...

ਪੂਰੀ ਖ਼ਬਰ »

ਭਾਰਤ ਸਰਕਾਰ ਕਰਵਾਏਗੀ ਕੌਮੀ ਯੋਗਾ ਉਲੰਪੀਆਡ

ਪਟਿਆਲਾ, 25 ਅਪ੍ਰੈਲ (ਚਹਿਲ)-ਕੌਮੀ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ (ਐਨ.ਸੀ.ਈ.ਆਰ.ਟੀ.) ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਯੋਗਾ ਨੂੰ ਹੋਰ ਵਧੇਰੇ ਮਕਬੂਲ ਬਣਾਉਣ ਲਈ ਇਕ ਕੌਮੀ ਯੋਗਾ ਉਲੰਪੀਆਡ ਕਰਵਾਏਗੀ, ਜੋ ਦਿੱਲੀ 'ਚ 18 ਤੋਂ 20 ਜੂਨ ਤੱਕ ਕਰਵਾਈ ...

ਪੂਰੀ ਖ਼ਬਰ »

63ਵੀਆਂ ਨੈਸ਼ਨਲ ਸਕੂਲ ਖੇਡਾਂ

ਹਾਕੀ 'ਚ ਪੰਜਾਬ, ਹਰਿਆਣਾ, ਝਾਰਖੰਡ, ਮਹਾਰਾਸ਼ਟਰ, ਹਿਮਾਚਲ ਤੇ ਕਰਨਾਟਕਾ ਕੁਆਰਟਰ ਫਾਈਨਲ 'ਚ

ਜਲੰਧਰ, 25 ਅਪ੍ਰੈਲ (ਜਤਿੰਦਰ ਸਾਬੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਜਲੰਧਰ ਵਿਚ ਕਰਵਾਈਆਂ ਜਾ ਰਹੀਆਂ 63ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 ਲੜਕੇ ਵਰਗ 'ਚ ਪੰਜਾਬ, ਹਰਿਆਣਾ, ਝਾਰਖੰਡ ਤੇ ਮਹਾਰਾਸ਼ਟਰ ਨੇ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ਲਿਆ ਤੇ ਲੜਕੀਆਂ ਵਰਗ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਓਵਰਆਲ ਰਨਰਜ਼-ਅੱਪ ਟਰਾਫ਼ੀ ਨਾਲ ਸਨਮਾਨਿਤ

ਗੜ੍ਹਦੀਵਾਲਾ, 25 ਅਪ੍ਰੈਲ (ਚੱਗਰ)-ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵੱਖ-ਵੱਖ ਕਾਲਜਾਂ ਦੇ ਜੇਤੂਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਦੌਰਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ, ਜੋ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX