ਤਾਜਾ ਖ਼ਬਰਾਂ


ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  10 minutes ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  22 minutes ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  29 minutes ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  53 minutes ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 1 hour ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 1 hour ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 1 hour ago
ਮਾਨਚੈਸਟਰ, 27 ਜੂਨ - ਅੱਜ ਆਈ.ਸੀ.ਸੀ. ਵਿਸ਼ਵ ਕੱਪ 2019 'ਚ ਭਾਰਤ ਤੇ ਵੈਸਟ ਇੰਡੀਜ਼ ਦਰਮਿਆਨ ਮਾਨਚੈਸਟਰ ਵਿਚ ਮੈਚ ਖੇਡਿਆ ਜਾਵੇਗਾ। ਵੈਸਟ ਇੰਡੀਜ਼ ਦੀ ਟੀਮ ਸੈਮੀਫਾਈਨਲ ਦੀ ਦੌੜ ਵਿਚੋਂ ਬਾਹਰ ਹੋ ਚੁੱਕੀ ਹੈ। ਉੱਥੇ ਹੀ, ਭਾਰਤ ਇਸ ਮੈਚ ਨੂੰ ਜਿੱਤ ਕੇ ਸੈਮੀਫਾਈਨਲ...
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਓਸਾਕਾ, 27 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜ ਗਏ ਹਨ। ਓਸਾਕਾ 'ਚ ਜਾਪਾਨ 'ਚ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ...
ਅੱਜ ਦਾ ਵਿਚਾਰ
. . .  about 2 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਮਾਨਸਾ

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 25 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਸਾਰੇ 24 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮਾਮਲਾ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਹੋਈ ਮੌਤ ਦਾ

ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਐਸ.ਡੀ.ਐਮ. ਦਫ਼ਤਰ ਅੱਗੇ ਰੱਖ ਕੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਅਪ੍ਰੈਲ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਸਥਾਨਕ ਸ਼ਹਿਰ ਦੇ ਵਾਰਡ ਨੰ: 11 ਦੀ ਇਕ ਔਰਤ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਕਰਵਾਏ ਗਏ ਇਲਾਜ ਤੋਂ ਬਾਅਦ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਕਥਿਤ ਅਣਗਹਿਲੀ ਦਾ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਨੂੰ ਲੈ ਕਿ ਲਾਸ਼ ਨੂੰ ਐਸ.ਡੀ.ਐਮ ਦਫ਼ਤਰ ਅੱਗੇ ਰੱਖ ਕੇ ਧਰਨਾ ਲਗਾ ਦਿੱਤਾ ਤੇ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਪਰਿਵਾਰਕ ਮੈਂਬਰ ਭੋਲਾ ਰਾਮ, ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਸੀਤੋ ਦੇਵੀ (65) ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ ਪੀੜਤ ਸੀ | ਜਿਸ ਦੇ ਇਲਾਜ ਲਈ ਉਸ ਨੰੂ ਬਠਿੰਡੇ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ | ਜਿੱਥੇ ਡਾਕਟਰ ਨੇ ਉਨ੍ਹਾਂ ਤੋਂ ਇਕ ਲੱਖ ਤੋਂ ਉੱਪਰ ਦੀ ਫ਼ੀਸ ਭਰਵਾ ਲਈ | ਜਿਸ ਤੋਂ ਬਾਅਦ ਡਾਕਟਰ ਨੇ ਇਹ ਕਹਿ ਕਿ ਛੁੱਟੀ ਦੇ ਦਿੱਤੀ ਕਿ ਆਪ੍ਰੇਸ਼ਨ ਕਰ ਦਿੱਤਾ ਹੈ ਤੇ ਇਲਾਜ ਤੋਂ ਬਾਅਦ ਵੀ ਉਨ੍ਹਾਂ ਦੀ ਮਾਤਾ ਦੀ ਸਿਹਤ 'ਚ ਕੋਈ ਸੁਧਾਰ ਨਾ ਹੋਇਆ ਤਾਂ ਫਿਰ ਉਹ ਉਕਤ ਹਸਪਤਾਲ 'ਚ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਦਵਾਈਆਂ ਖਾਣ ਨਾਲ ਕੁਝ ਦਿਨਾਂ 'ਚ ਸਭ ਕੁਝ ਠੀਕ ਹੋ ਜਾਵੇਗਾ ਪਰ ਜਦੋਂ ਦਵਾਈਆਂ ਖਾਣ ਤੋਂ ਬਾਅਦ ਵੀ ਕੁਝ ਠੀਕ ਨਾ ਹੋਇਆ ਤਾਂ ਅਸੀਂ ਮਾਤਾ ਨੂੰ ਸਰਕਾਰੀ ਹਸਪਤਾਲ 'ਚ ਦਿਖਾਇਆ | ਜਿੱਥੇ ਡਾਕਟਰ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਮਾਤਾ ਦਾ ਕੋਈ ਇਲਾਜ ਹੀ ਨਹੀਂ ਹੋਇਆ | ਇਸ ਤੋਂ ਬਾਅਦ ਜਦੋਂ ਸਾਡੇ ਵਲੋਂ ਉਕਤ ਨਿੱਜੀ ਹਸਪਤਾਲ 'ਚ ਜਾ ਕੇ ਡਾਕਟਰਾਂ ਨਾਲ ਗੱਲ ਕੀਤੀ ਗਈ ਤਾਂ ਡਾਕਟਰ ਨੇ ਸਾਡੇ ਨਾਲ ਦੁਰਵਿਵਹਾਰ ਕੀਤਾ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਤੋਂ ਡਾਕਟਰ ਨੇ ਸਾਡੇ 'ਤੇ ਕਥਿਤ ਝੂਠਾ ਪਰਚਾ ਦਰਜ ਕਰਵਾ ਦਿੱਤਾ | ਉਪਰੰਤ ਇਸ ਸਮੇਂ ਦੌਰਾਨ ਮਾਤਾ ਸੀਤੋ ਕੌਰ ਦੀ ਮੌਤ ਹੋ ਗਈ | ਜਿਸ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਐਸ.ਡੀ.ਐਮ ਦਫ਼ਤਰ ਅੱਗੇ ਰੱਖ ਕੇ ਡਾਕਟਰ 'ਤੇ ਅਣਗਹਿਲੀ ਦਾ ਦੋਸ਼ ਲਗਾਉਂਦਿਆਂ ਡਾਕਟਰ 'ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕਿ ਧਰਨਾ ਸ਼ੁਰੂ ਕਰ ਦਿੱਤਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਡੇ ਪਰਿਵਾਰਕ ਮੈਂਬਰਾਂ 'ਤੇ ਦਰਜ ਪਰਚੇ ਨੂੰ ਰੱਦ ਕਰਕੇ ਉਕਤ ਡਾਕਟਰ 'ਤੇ ਮਾਮਲਾ ਦਰਜ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਡਾਕਟਰ 'ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਐਸ.ਡੀ.ਐਮ ਦਫ਼ਤਰ ਮੂਹਰੇ ਹੀ ਮਿ੍ਤਕ ਮਾਤਾ ਦਾ ਸਸਕਾਰ ਕਰਨਗੇ | ਉੱਧਰ ਇਸ ਮਸਲੇ ਸਬੰਧੀ ਐੱਸ.ਡੀ.ਐੱਮ ਤਲਵੰਡੀ ਨੇ ਦੱਸਿਆ ਕਿ ਇਹ ਮਾਮਲਾ ਬਠਿੰਡੇ ਦਰਜ ਹੋਇਆ ਹੈ ਤੇ ਅਸੀਂ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨਿਕ ਅਧਿਕਾਰੀ ਮਸਲੇ ਨੂੰ ਹੱਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ | ਧਰਨੇ ਦੌਰਾਨ ਸਮਾਜ ਸੇਵੀ ਅਵਤਾਰ ਚੋਪੜਾ, ਭੋਲਾ ਰਾਮ, ਅਸ਼ੋਕ ਕੁਮਾਰ, ਕੁਲਦੀਪ, ਨਿਰਮਲਾ ਦੇਵੀ, ਕਮਲੇਸ਼ ਰਾਣੀ, ਅਸ਼ੋਕ, ਖੁਸ਼ਪ੍ਰੀਤ, ਕਾਲਾ ਸਿੰਘ ਤੋਂ ਇਲਾਵਾ ਮਿ੍ਤਕ ਦੇ ਪਰਿਵਾਰਕ ਮੈਂਬਰ ਮੌਜੂਦ ਸਨ | (ਬਾਕੀ ਸਫ਼ਾ 8 'ਤੇ)


ਖ਼ਬਰ ਸ਼ੇਅਰ ਕਰੋ

ਰੋਜ਼ਗਾਰ ਮੇਲਾ 28 ਤੋਂ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਕਿ੍ਸ਼ਨਾ ਕਾਲਜ ਰੱਲੀ ਵਿਖੇ ਮੈਗਨੈਟ ਵਲਡ ਇਮੀਗ੍ਰੇਸ਼ਨ ਦੇ ਸਹਿਯੋਗ ਨਾਲ 28 ਤੇ 29 ਅਪ੍ਰੈਲ ਨੂੰ 2 ਰੋਜ਼ਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਮੀਗ੍ਰੇਸ਼ਨ ਬੁਢਲਾਡਾ ਦੇ ਐਮ. ਡੀ. ਹਰਨੇਕ ਸਿੰਘ ਮੱਲੀ ਤੇ ਕਾਲਜ ਕਮੇਟੀ ਦੇ ਐਮ. ਡੀ. ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਕਣਕ ਦੇ ਲੱਗੇ ਅੰਬਾਰ

ਝੁਨੀਰ, 25 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦੌਰਾ ਕੀਤਾ ਗਿਆ | ਸਕੱਤਰ ਜਨਰਲ ਹਰਦੇਵ ਸਿੰਘ ਕੋਟਧਰਮੂ, ਬਾਬੂ ਸਿੰਘ ਧਿੰਗੜ, ਪ੍ਰਮਪ੍ਰੀਤ ਸਿੰਘ ਮਾਖੇਵਾਲਾ ਨੇ ਦੱਸਿਆ ਕਿ ਭੰਮੇ ਕਲਾਂ ਦੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵਿੰਦਰ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਦਾ ਹਰ ਸਿਹਤ ਕਰਮੀ ਲੋਕਾਂ ਨੂੰ ਮਲੇਰੀਆਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਗੁਰਪ੍ਰੀਤ ਕੌਰ ਸਿੱਧੂ ਨੂੰ ਬਲਾਕ ਪ੍ਰਧਾਨ, ਅਮਰਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਮਾਨਸਾ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ਵ ਮਲੇਰੀਆ ਦਿਵਸ ਮੌਕੇ ਸੀ. ਐਚ. ਸੀ. ਿਖ਼ਆਲਾ ਕਲਾਂ ਵਲੋਂ ਬਲਾਕ ਪੱਧਰੀ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਿਖ਼ਆਲਾ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਪਿੰਡ ਿਖ਼ਆਲਾ ਕਲਾਂ ਅਤੇ ਿਖ਼ਆਲਾ ਖ਼ੁਰਦ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਪ੍ਰੇਸ਼ਾਨ ਹਨ | ਸ਼ਹੀਦ ਨਾਇਕ ਬੀਰ ਸਿੰਘ ਯੂਥ ਕਲੱਬ ਿਖ਼ਆਲਾ ਖ਼ੁਰਦ ਦੇ ਪ੍ਰਧਾਨ ਤਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ...

ਪੂਰੀ ਖ਼ਬਰ »

ਤਪਦਿਕ ਦੇ ਰੋਗੀ ਨੂੰ ਦਿੱਤੀ ਜਾਣ ਵਾਲੀ ਦਵਾਈ ਰਜਿਸਟਰ 'ਚ ਦਰਜ ਕੀਤੀ ਜਾਵੇ-ਸਿਵਲ ਸਰਜਨ

ਮਾਨਸਾ, 25 ਅਪ੍ਰੈਲ (ਸਟਾਫ਼ ਰਿਪੋਰਟਰ)- ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦਵਾਈਆਂ ਦੇ ਪਰਚੂਨ ਤੇ ਥੋਕ ਵਿਕਰੇਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਚ-1 ਸ਼ਡਿਊਲ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 25 ਅਪ੍ਰੈਲ (ਜੀ. ਐਮ. ਅਰੋੜਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਮੰਤਰੀ ਮੰਡਲ'ਚ ਵਾਧਾ ਕਰਦੇ ਸਮੇਂ ਕੋਈ ਵੀ ਮੰਤਰੀ ਦਲਿਤ ਸਮਾਜ ਦਾ ਨਾ ਬਣਾ ਕੇ ਦਲਿਤ ਵਰਗ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸਨਾਤਨ ਮਹਾਂਵੀਰ ਦਲ ਧਰਮਸ਼ਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਮੌਕੇ ਇਸ ਖੇਤਰ ਦੇ ਕਿਸਾਨਾਂ ਅਤੇ ਸ਼ਹਿਰ ਦੇ ਕੀੜੇਮਾਰ ਦਵਾਈਆਂ ਤੇ ਖਾਦ ਵਿਕ੍ਰੇਤਾਵਾਂ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਰਵੱਈਏ ਦੀ ਨਿਖੇਧੀ

ਮਾਨਸਾ, 25 ਅਪ੍ਰੈਲ (ਸ. ਰਿ.)- ਨਗਰ ਨਿਗਮ ਬਠਿੰਡਾ ਦੀ ਮੀਟਿੰਗ ਦੌਰਾਨ ਰਜਿੰਦਰ ਕੁਮਾਰ ਐਸ.ਡੀ.ਓ. ਿਖ਼ਲਾਫ਼ ਨਾਜਾਇਜ਼ ਮਤਾ ਪਾਸ ਕਰਨ ਦੀ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਨੇ ਸਖ਼ਤ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ. ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲੇ ਭਾਗ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿਭਾਗ ਦੇ ਮੁਖੀ ਰੇਖਾ ਕਾਲੜਾ ਨੇ ਦੱਸਿਆ ਕਿ ਕਾਲਜ ਕੁੱਲ 57 ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਦਾ ਐਮ. ਏ. ਹਿੰਦੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੋਗਾ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ. ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੁਮਾਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਾ ਦੱਸਿਆ ਕਿ ...

ਪੂਰੀ ਖ਼ਬਰ »

ਭੀਖੀ ਵਾਸੀਆਂ ਵਲੋਂ ਪੱਕਾ ਪਟਵਾਰੀ ਲਗਾਉਣ ਦੀ ਮੰਗ

ਭੀਖੀ, 25 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਸਥਾਨਕ ਪਟਵਾਰਖਾਨੇ 'ਚ ਭੀਖੀ ਖੇਤਰ ਦਾ ਕੋਈ ਪਟਵਾਰੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਜੈ ਕੁਮਾਰ, ਮਲਕੀਤ ਸਿੰਘ, ਬਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਈ-ਕਈ ਗੇੜੇ ਮਾਰਨ ਦੇ ਬਾਵਜੂਦ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਮੰਤਰੀ ਸਰਦੂਲਗੜ੍ਹ ਆਏ ਤੇ ਬਿਨਾਂ ਕੁਝ ਦਿੱਤੇ ਚਲੇ ਗਏ

ਸਰਦੂਲਗੜ੍ਹ, 25 ਅਪ੍ਰੈਲ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਆਪਣੇ ਪਹਿਲੇ ਦੌਰੇ ਦੌਰਾਨ ਅਨਾਜ ਮੰਡੀ ਵਿਖੇ ਮਿੱਥੇ ਪ੍ਰੋਗਰਾਮ ਤਾੋ ਡੇਢ ਘੰਟਾ ਲੇਟ ਪੁੱਜੇ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਨੂੰ ਇਸ ਸਬੰਧੀ 3 ਵਜੇ ...

ਪੂਰੀ ਖ਼ਬਰ »

15 ਤੱਕ ਦਲਿਤ ਜਗਾਓ, ਸੰਵਿਧਾਨ ਬਚਾਓ, ਅਧਿਕਾਰ ਬਚਾਓ ਚੇਤਨਾ ਮੁਹਿੰਮ ਚਲਾਈ ਜਾਵੇਗੀ-ਸਮਾਉਂ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਜਪਾ ਸਰਕਾਰ ਦੀ ਸਰਪ੍ਰਸਤੀ ਹੇਠ ਆਰ. ਐਸ. ਐਸ. ਵਲੋਂ ਦਲਿਤਾਂ, ਘੱਟ ਗਿਣਤੀ ਲੋਕਾਂ 'ਤੇ ਅੱਤਿਆਚਾਰ ਤੇ ਜਬਰ ਜਨਾਹ ਸਮੇਤ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਨੂੰ ਨਰਮ ਕਰਨ ਿਖ਼ਲਾਫ਼ ਸੂਬੇ ਅੰਦਰ 25 ਅਪ੍ਰੈਲ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX