ਤਾਜਾ ਖ਼ਬਰਾਂ


ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  18 minutes ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਭਾਰਤ-ਪਾਕਿਸਤਾਨ ਮੈਚ : ਮੀਂਹ ਕਾਰਨ ਰੁਕੀ ਖੇਡ
. . .  1 day ago
ਭਾਰਤ-ਪਾਕਿਸਤਾਨ ਮੈਚ - 35 ਓਵਰਾਂ ਤੋਂ ਬਾਅਦ ਪਾਕਿਸਤਾਨ 166/6
. . .  1 day ago
ਭਾਰਤ-ਪਾਕਿਸਤਾਨ ਮੈਚ : ਪਾਕਿਸਤਾਨ ਦਾ 6ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - 30 ਓਵਰਾਂ ਤੋਂ ਬਾਅਦ ਪਾਕਿਸਤਾਨ 140/5
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ 5ਵਾਂ ਖਿਡਾਰੀ ਆਊਟ
. . .  1 day ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਤੀਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਨੂੰ ਦੂਸਰਾ ਝਟਕਾ
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦੇ ਫਖਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਪਾਕਿਸਤਾਨ ਮੈਚ - 16 ਓਵਰਾਂ ਤੋਂ ਬਾਅਦ ਪਾਕਿਸਤਾਨ 64/1
. . .  1 day ago
ਭਾਰਤ-ਪਾਕਿਸਤਾਨ ਮੈਚ - 10 ਓਵਰਾਂ ਤੋਂ ਬਾਅਦ ਪਾਕਿਸਤਾਨ 38/1
. . .  1 day ago
ਭਾਰਤ-ਪਾਕਿਸਤਾਨ ਮੈਚ - 5 ਓਵਰਾਂ ਤੋਂ ਬਾਅਦ ਪਾਕਿਸਤਾਨ 14/1
. . .  1 day ago
ਭਾਰਤ-ਪਾਕਿਸਤਾਨ ਮੈਚ - ਪਾਕਿਸਤਾਨ ਦਾ ਪਹਿਲਾ ਖਿਡਾਰੀ ਆਊਟ
. . .  1 day ago
ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਵਿਸ਼ਵ ਕੱਪ 2019 : ਭਾਰਤ ਨੇ ਪਾਕਿਸਤਾਨ ਨੂੰ ਜਿੱਤ ਲਈ ਦਿੱਤਾ 337 ਦੌੜਾਂ ਦਾ ਟੀਚਾ
. . .  1 day ago
ਵਿਸ਼ਵ ਕੱਪ 2019 : ਭਾਰਤ ਨੂੰ ਲੱਗਾ ਪੰਜਵਾ ਝਟਕਾ, 77 ਦੌੜਾਂ ਬਣਾ ਕੇ ਕੋਹਲੀ ਆਊਟ
. . .  1 day ago
ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਮਾਨਸਾ

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 25 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਸਾਰੇ 24 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮਾਮਲਾ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਹੋਈ ਮੌਤ ਦਾ

ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਐਸ.ਡੀ.ਐਮ. ਦਫ਼ਤਰ ਅੱਗੇ ਰੱਖ ਕੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਅਪ੍ਰੈਲ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਸਥਾਨਕ ਸ਼ਹਿਰ ਦੇ ਵਾਰਡ ਨੰ: 11 ਦੀ ਇਕ ਔਰਤ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਕਰਵਾਏ ਗਏ ਇਲਾਜ ਤੋਂ ਬਾਅਦ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਕਥਿਤ ਅਣਗਹਿਲੀ ...

ਪੂਰੀ ਖ਼ਬਰ »

ਰੋਜ਼ਗਾਰ ਮੇਲਾ 28 ਤੋਂ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਕਿ੍ਸ਼ਨਾ ਕਾਲਜ ਰੱਲੀ ਵਿਖੇ ਮੈਗਨੈਟ ਵਲਡ ਇਮੀਗ੍ਰੇਸ਼ਨ ਦੇ ਸਹਿਯੋਗ ਨਾਲ 28 ਤੇ 29 ਅਪ੍ਰੈਲ ਨੂੰ 2 ਰੋਜ਼ਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਮੀਗ੍ਰੇਸ਼ਨ ਬੁਢਲਾਡਾ ਦੇ ਐਮ. ਡੀ. ਹਰਨੇਕ ਸਿੰਘ ਮੱਲੀ ਤੇ ਕਾਲਜ ਕਮੇਟੀ ਦੇ ਐਮ. ਡੀ. ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਕਣਕ ਦੇ ਲੱਗੇ ਅੰਬਾਰ

ਝੁਨੀਰ, 25 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦੌਰਾ ਕੀਤਾ ਗਿਆ | ਸਕੱਤਰ ਜਨਰਲ ਹਰਦੇਵ ਸਿੰਘ ਕੋਟਧਰਮੂ, ਬਾਬੂ ਸਿੰਘ ਧਿੰਗੜ, ਪ੍ਰਮਪ੍ਰੀਤ ਸਿੰਘ ਮਾਖੇਵਾਲਾ ਨੇ ਦੱਸਿਆ ਕਿ ਭੰਮੇ ਕਲਾਂ ਦੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵਿੰਦਰ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਦਾ ਹਰ ਸਿਹਤ ਕਰਮੀ ਲੋਕਾਂ ਨੂੰ ਮਲੇਰੀਆਂ ਬੁਖ਼ਾਰ ਦੇ ਅਗਾਊਾ ਬਚਾਅ ਤੋਂ ਜਾਣੂ ਕਰਵਾਉਂਦਿਆਂ ਦੱਸੇ ਕਿ ਇਹ ਬੁਖ਼ਾਰ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਸਰੀਰ 'ਤੇ ਸਭ ਤੋਂ ਮਾੜਾ ਪ੍ਰਭਾਵ ਪਾਉਂਦਾ ਹੈ ਪਰ ਕੁਝ ਕੁ ਸਾਵਧਾਨੀਆਂ ਨਾਲ ਹੀ ਅਸੀਂ ਇਸ ਬੁਖ਼ਾਰ ਤੋਂ ਬਚਾਅ ਕਰ ਸਕਦੇ ਹਾਂ | ਇਸ ਲਈ ਛੱਤ 'ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਹਮੇਸ਼ਾ ਢੱਕ ਕੇ ਰੱਖੋ | ਜ਼ਿਆਦਾ ਤੇਜ਼ ਜਾਂ ਜ਼ਿਆਦਾ ਸਮਾਂ ਬੁਖ਼ਾਰ ਹੋਣ ਦੀ ਸੂਰਤ 'ਚ ਅਣਗਹਿਲੀ ਨਾ ਵਰਤ ਕੇ ਮਰੀਜ਼ ਨੂੰ ਤੁਰੰਤ ਨੇੜਲੇ ਹਸਪਤਾਲ ਜਾਂ ਪੇਂਡੂ ਸਿਹਤ ਕੇਂਦਰ 'ਚ ਲਿਆਂਦਾ ਜਾਵੇ ਜਿੱਥੇ ਉਸ ਦਾ ਸਹੀ ਢੰਗ ਨਾਲ ਇਲਾਜ ਹੋ ਸਕੇ | ਇਸ ਮੌਕੇ ਡਾ: ਅਨੀਸ਼ਪਾਲ, ਬਲਾਕ ਐਜੂਕੇਟਰ ਕਿ੍ਸ਼ਨ ਕੁਮਾਰ, ਸਿਹਤ ਇੰਸਪੈਕਟਰ ਭੋਲਾ ਸਿੰਘ ਵਿਰਕ ਤੇ ਸਿਹਤ ਸੁਪਰਵਾਈਜ਼ਰ ਭੁਪਿੰਦਰ ਸਿੰਘ ਤੇ ਵੱਖ-ਵੱਖ ਡਿਸਪੈਂਸਰੀਆਂ ਦੇ ਇੰਚਾਰਜ ਤੇ ਮਲੇਰੀਆਂ ਫੀਲਡ ਅਫ਼ਸਰ ਤੇ ਆਸ਼ਾ ਵਰਕਰਾਂ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਗੁਰਪ੍ਰੀਤ ਕੌਰ ਸਿੱਧੂ ਨੂੰ ਬਲਾਕ ਪ੍ਰਧਾਨ, ਅਮਰਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਮਾਨਸਾ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ਵ ਮਲੇਰੀਆ ਦਿਵਸ ਮੌਕੇ ਸੀ. ਐਚ. ਸੀ. ਿਖ਼ਆਲਾ ਕਲਾਂ ਵਲੋਂ ਬਲਾਕ ਪੱਧਰੀ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਿਖ਼ਆਲਾ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਪਿੰਡ ਿਖ਼ਆਲਾ ਕਲਾਂ ਅਤੇ ਿਖ਼ਆਲਾ ਖ਼ੁਰਦ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਪ੍ਰੇਸ਼ਾਨ ਹਨ | ਸ਼ਹੀਦ ਨਾਇਕ ਬੀਰ ਸਿੰਘ ਯੂਥ ਕਲੱਬ ਿਖ਼ਆਲਾ ਖ਼ੁਰਦ ਦੇ ਪ੍ਰਧਾਨ ਤਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ...

ਪੂਰੀ ਖ਼ਬਰ »

ਤਪਦਿਕ ਦੇ ਰੋਗੀ ਨੂੰ ਦਿੱਤੀ ਜਾਣ ਵਾਲੀ ਦਵਾਈ ਰਜਿਸਟਰ 'ਚ ਦਰਜ ਕੀਤੀ ਜਾਵੇ-ਸਿਵਲ ਸਰਜਨ

ਮਾਨਸਾ, 25 ਅਪ੍ਰੈਲ (ਸਟਾਫ਼ ਰਿਪੋਰਟਰ)- ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦਵਾਈਆਂ ਦੇ ਪਰਚੂਨ ਤੇ ਥੋਕ ਵਿਕਰੇਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਚ-1 ਸ਼ਡਿਊਲ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 25 ਅਪ੍ਰੈਲ (ਜੀ. ਐਮ. ਅਰੋੜਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਮੰਤਰੀ ਮੰਡਲ'ਚ ਵਾਧਾ ਕਰਦੇ ਸਮੇਂ ਕੋਈ ਵੀ ਮੰਤਰੀ ਦਲਿਤ ਸਮਾਜ ਦਾ ਨਾ ਬਣਾ ਕੇ ਦਲਿਤ ਵਰਗ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸਨਾਤਨ ਮਹਾਂਵੀਰ ਦਲ ਧਰਮਸ਼ਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਮੌਕੇ ਇਸ ਖੇਤਰ ਦੇ ਕਿਸਾਨਾਂ ਅਤੇ ਸ਼ਹਿਰ ਦੇ ਕੀੜੇਮਾਰ ਦਵਾਈਆਂ ਤੇ ਖਾਦ ਵਿਕ੍ਰੇਤਾਵਾਂ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਰਵੱਈਏ ਦੀ ਨਿਖੇਧੀ

ਮਾਨਸਾ, 25 ਅਪ੍ਰੈਲ (ਸ. ਰਿ.)- ਨਗਰ ਨਿਗਮ ਬਠਿੰਡਾ ਦੀ ਮੀਟਿੰਗ ਦੌਰਾਨ ਰਜਿੰਦਰ ਕੁਮਾਰ ਐਸ.ਡੀ.ਓ. ਿਖ਼ਲਾਫ਼ ਨਾਜਾਇਜ਼ ਮਤਾ ਪਾਸ ਕਰਨ ਦੀ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਨੇ ਸਖ਼ਤ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ. ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲੇ ਭਾਗ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿਭਾਗ ਦੇ ਮੁਖੀ ਰੇਖਾ ਕਾਲੜਾ ਨੇ ਦੱਸਿਆ ਕਿ ਕਾਲਜ ਕੁੱਲ 57 ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਦਾ ਐਮ. ਏ. ਹਿੰਦੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੋਗਾ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ. ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੁਮਾਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਾ ਦੱਸਿਆ ਕਿ ...

ਪੂਰੀ ਖ਼ਬਰ »

ਭੀਖੀ ਵਾਸੀਆਂ ਵਲੋਂ ਪੱਕਾ ਪਟਵਾਰੀ ਲਗਾਉਣ ਦੀ ਮੰਗ

ਭੀਖੀ, 25 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਸਥਾਨਕ ਪਟਵਾਰਖਾਨੇ 'ਚ ਭੀਖੀ ਖੇਤਰ ਦਾ ਕੋਈ ਪਟਵਾਰੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਜੈ ਕੁਮਾਰ, ਮਲਕੀਤ ਸਿੰਘ, ਬਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਈ-ਕਈ ਗੇੜੇ ਮਾਰਨ ਦੇ ਬਾਵਜੂਦ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਮੰਤਰੀ ਸਰਦੂਲਗੜ੍ਹ ਆਏ ਤੇ ਬਿਨਾਂ ਕੁਝ ਦਿੱਤੇ ਚਲੇ ਗਏ

ਸਰਦੂਲਗੜ੍ਹ, 25 ਅਪ੍ਰੈਲ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਆਪਣੇ ਪਹਿਲੇ ਦੌਰੇ ਦੌਰਾਨ ਅਨਾਜ ਮੰਡੀ ਵਿਖੇ ਮਿੱਥੇ ਪ੍ਰੋਗਰਾਮ ਤਾੋ ਡੇਢ ਘੰਟਾ ਲੇਟ ਪੁੱਜੇ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਨੂੰ ਇਸ ਸਬੰਧੀ 3 ਵਜੇ ...

ਪੂਰੀ ਖ਼ਬਰ »

15 ਤੱਕ ਦਲਿਤ ਜਗਾਓ, ਸੰਵਿਧਾਨ ਬਚਾਓ, ਅਧਿਕਾਰ ਬਚਾਓ ਚੇਤਨਾ ਮੁਹਿੰਮ ਚਲਾਈ ਜਾਵੇਗੀ-ਸਮਾਉਂ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਜਪਾ ਸਰਕਾਰ ਦੀ ਸਰਪ੍ਰਸਤੀ ਹੇਠ ਆਰ. ਐਸ. ਐਸ. ਵਲੋਂ ਦਲਿਤਾਂ, ਘੱਟ ਗਿਣਤੀ ਲੋਕਾਂ 'ਤੇ ਅੱਤਿਆਚਾਰ ਤੇ ਜਬਰ ਜਨਾਹ ਸਮੇਤ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਨੂੰ ਨਰਮ ਕਰਨ ਿਖ਼ਲਾਫ਼ ਸੂਬੇ ਅੰਦਰ 25 ਅਪ੍ਰੈਲ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX