ਤਾਜਾ ਖ਼ਬਰਾਂ


ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  1 minute ago
ਲੋਪੋਕੇ, 17 (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੋਰ ਗੁਰਦੁਆਰੇ ਸਾਹਿਬ ਦੀ ਗੋਲਕ ਭੰਨ ਕੇ ਇੱਕ ਲੱਖ ਦੇ ਕਰੀਬ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  8 minutes ago
ਪਟਨਾ, 17 ਜੂਨ- ਬਿਹਾਰ ਦਾ ਰਾਸ਼ਟਰਪਤੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ....
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  10 minutes ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  8 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ .....
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  36 minutes ago
ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ...
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  39 minutes ago
ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ .....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  55 minutes ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  56 minutes ago
ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ....
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 1 hour ago
ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ...
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਸਤੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ...
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 1 hour ago
ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ....
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ....
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 2 hours ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 1 hour ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 2 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 minute ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਮਾਨਸਾ

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 25 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਸਾਰੇ 24 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮਾਮਲਾ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਹੋਈ ਮੌਤ ਦਾ

ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਐਸ.ਡੀ.ਐਮ. ਦਫ਼ਤਰ ਅੱਗੇ ਰੱਖ ਕੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਅਪ੍ਰੈਲ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਸਥਾਨਕ ਸ਼ਹਿਰ ਦੇ ਵਾਰਡ ਨੰ: 11 ਦੀ ਇਕ ਔਰਤ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਕਰਵਾਏ ਗਏ ਇਲਾਜ ਤੋਂ ਬਾਅਦ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਕਥਿਤ ਅਣਗਹਿਲੀ ...

ਪੂਰੀ ਖ਼ਬਰ »

ਰੋਜ਼ਗਾਰ ਮੇਲਾ 28 ਤੋਂ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਕਿ੍ਸ਼ਨਾ ਕਾਲਜ ਰੱਲੀ ਵਿਖੇ ਮੈਗਨੈਟ ਵਲਡ ਇਮੀਗ੍ਰੇਸ਼ਨ ਦੇ ਸਹਿਯੋਗ ਨਾਲ 28 ਤੇ 29 ਅਪ੍ਰੈਲ ਨੂੰ 2 ਰੋਜ਼ਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਮੀਗ੍ਰੇਸ਼ਨ ਬੁਢਲਾਡਾ ਦੇ ਐਮ. ਡੀ. ਹਰਨੇਕ ਸਿੰਘ ਮੱਲੀ ਤੇ ਕਾਲਜ ਕਮੇਟੀ ਦੇ ਐਮ. ਡੀ. ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਕਣਕ ਦੇ ਲੱਗੇ ਅੰਬਾਰ

ਝੁਨੀਰ, 25 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦੌਰਾ ਕੀਤਾ ਗਿਆ | ਸਕੱਤਰ ਜਨਰਲ ਹਰਦੇਵ ਸਿੰਘ ਕੋਟਧਰਮੂ, ਬਾਬੂ ਸਿੰਘ ਧਿੰਗੜ, ਪ੍ਰਮਪ੍ਰੀਤ ਸਿੰਘ ਮਾਖੇਵਾਲਾ ਨੇ ਦੱਸਿਆ ਕਿ ਭੰਮੇ ਕਲਾਂ ਦੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵਿੰਦਰ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਦਾ ਹਰ ਸਿਹਤ ਕਰਮੀ ਲੋਕਾਂ ਨੂੰ ਮਲੇਰੀਆਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਗੁਰਪ੍ਰੀਤ ਕੌਰ ਸਿੱਧੂ ਨੂੰ ਬਲਾਕ ਪ੍ਰਧਾਨ, ਅਮਰਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਮਾਨਸਾ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ਵ ਮਲੇਰੀਆ ਦਿਵਸ ਮੌਕੇ ਸੀ. ਐਚ. ਸੀ. ਿਖ਼ਆਲਾ ਕਲਾਂ ਵਲੋਂ ਬਲਾਕ ਪੱਧਰੀ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਿਖ਼ਆਲਾ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਪਿੰਡ ਿਖ਼ਆਲਾ ਕਲਾਂ ਅਤੇ ਿਖ਼ਆਲਾ ਖ਼ੁਰਦ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਪ੍ਰੇਸ਼ਾਨ ਹਨ | ਸ਼ਹੀਦ ਨਾਇਕ ਬੀਰ ਸਿੰਘ ਯੂਥ ਕਲੱਬ ਿਖ਼ਆਲਾ ਖ਼ੁਰਦ ਦੇ ਪ੍ਰਧਾਨ ਤਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ...

ਪੂਰੀ ਖ਼ਬਰ »

ਤਪਦਿਕ ਦੇ ਰੋਗੀ ਨੂੰ ਦਿੱਤੀ ਜਾਣ ਵਾਲੀ ਦਵਾਈ ਰਜਿਸਟਰ 'ਚ ਦਰਜ ਕੀਤੀ ਜਾਵੇ-ਸਿਵਲ ਸਰਜਨ

ਮਾਨਸਾ, 25 ਅਪ੍ਰੈਲ (ਸਟਾਫ਼ ਰਿਪੋਰਟਰ)- ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦਵਾਈਆਂ ਦੇ ਪਰਚੂਨ ਤੇ ਥੋਕ ਵਿਕਰੇਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਚ-1 ਸ਼ਡਿਊਲ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 25 ਅਪ੍ਰੈਲ (ਜੀ. ਐਮ. ਅਰੋੜਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਮੰਤਰੀ ਮੰਡਲ'ਚ ਵਾਧਾ ਕਰਦੇ ਸਮੇਂ ਕੋਈ ਵੀ ਮੰਤਰੀ ਦਲਿਤ ਸਮਾਜ ਦਾ ਨਾ ਬਣਾ ਕੇ ਦਲਿਤ ਵਰਗ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸਨਾਤਨ ਮਹਾਂਵੀਰ ਦਲ ਧਰਮਸ਼ਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਮੌਕੇ ਇਸ ਖੇਤਰ ਦੇ ਕਿਸਾਨਾਂ ਅਤੇ ਸ਼ਹਿਰ ਦੇ ਕੀੜੇਮਾਰ ਦਵਾਈਆਂ ਤੇ ਖਾਦ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ: ਪਰਮਜੀਤ ਸਿੰਘ ਬਰਾੜ ਨੇ ਕਿਹਾ ਕਿ ਸਾਉਣੀ ਦੀਆਂ ਫ਼ਸਲਾਂ ਦੀ ਵਧੀਆ ਉਪਜ ਲਈ ਕਿਸਾਨ ਆਪਣੇ ਖੇਤਾਂ ਦਾ ਪਾਣੀ ਤੇ ਮਿੱਟੀ ਦੀ ਪਰਖ ਕਰਵਾ ਕੇ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਸੁਧਰੇ ਬੀਜ ਬੀਜਣ | ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਤੋਂ 15 ਮਈ ਦਾ ਸਮਾਂ ਨਰਮੇ ਦੀ ਬਿਜਾਈ ਲਈ ਬਿਲਕੁਲ ਢੁਕਵਾਂ ਹੈ | ਉਨ੍ਹਾਂ ਕਿਸਾਨਾਂ ਨੂੰ ਗੁਜਰਾਤ ਜਾਂ ਹੋਰਨਾਂ ਬਾਹਰਲੀਆਂ ਨਰਮੇ ਦੀਆਂ ਕਿਸਮਾਂ ਨੂੰ ਨਾ ਬੀਜਣ ਦੀ ਸਲਾਹ ਦਿੰਦਿਆਂ ਸਿਰਫ਼ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਕਿਸਮਾਂ ਹੀ ਬੀਜਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਬਿਜਾਈ ਲਈ 20 ਜੂਨ ਨਿਰਧਾਰਿਤ ਕੀਤੀ ਹੈ, ਜਿਸ ਲਈ ਪਨੀਰੀ ਵੀ 20 ਮਈ ਤੋਂ ਬਾਅਦ ਹੀ ਬੀਜੀ ਜਾ ਸਕਦੀ ਹੈ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਖੇਤੀਬਾੜੀ ਅਫ਼ਸਰ ਬੁਢਲਾਡਾ ਮੰਗਲ ਦਾਸ, ਏ. ਡੀ. ਓ. ਜਸਵੰਤ ਰਾਏ, ਪੈਸਟੀ ਸਾਈਡ ਯੂਨੀਅਨ ਪ੍ਰਧਾਨ ਰਾਜ ਕੁਮਾਰ ਬੋੜਾਵਾਲੀਆ, ਭਾਰਤ ਭੂਸ਼ਣ ਬਾਂਸਲ, ਜੀਵਣ ਗੋਇਲ, ਸੁਭਾਸ਼ ਗੋਇਲ, ਸੱਤਪਾਲ ਰੱਲੀ, ਸੰਜੀਵ ਤਾਇਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੌ ਾਸਲਰਾਂ ਦੇ ਰਵੱਈਏ ਦੀ ਨਿਖੇਧੀ

ਮਾਨਸਾ, 25 ਅਪ੍ਰੈਲ (ਸ. ਰਿ.)- ਨਗਰ ਨਿਗਮ ਬਠਿੰਡਾ ਦੀ ਮੀਟਿੰਗ ਦੌਰਾਨ ਰਜਿੰਦਰ ਕੁਮਾਰ ਐਸ.ਡੀ.ਓ. ਿਖ਼ਲਾਫ਼ ਨਾਜਾਇਜ਼ ਮਤਾ ਪਾਸ ਕਰਨ ਦੀ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਨੇ ਸਖ਼ਤ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ. ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲੇ ਭਾਗ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿਭਾਗ ਦੇ ਮੁਖੀ ਰੇਖਾ ਕਾਲੜਾ ਨੇ ਦੱਸਿਆ ਕਿ ਕਾਲਜ ਕੁੱਲ 57 ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਦਾ ਐਮ. ਏ. ਹਿੰਦੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੋਗਾ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ. ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੁਮਾਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਾ ਦੱਸਿਆ ਕਿ ...

ਪੂਰੀ ਖ਼ਬਰ »

ਭੀਖੀ ਵਾਸੀਆਂ ਵਲੋਂ ਪੱਕਾ ਪਟਵਾਰੀ ਲਗਾਉਣ ਦੀ ਮੰਗ

ਭੀਖੀ, 25 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਸਥਾਨਕ ਪਟਵਾਰਖਾਨੇ 'ਚ ਭੀਖੀ ਖੇਤਰ ਦਾ ਕੋਈ ਪਟਵਾਰੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਜੈ ਕੁਮਾਰ, ਮਲਕੀਤ ਸਿੰਘ, ਬਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਈ-ਕਈ ਗੇੜੇ ਮਾਰਨ ਦੇ ਬਾਵਜੂਦ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਮੰਤਰੀ ਸਰਦੂਲਗੜ੍ਹ ਆਏ ਤੇ ਬਿਨਾਂ ਕੁਝ ਦਿੱਤੇ ਚਲੇ ਗਏ

ਸਰਦੂਲਗੜ੍ਹ, 25 ਅਪ੍ਰੈਲ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਆਪਣੇ ਪਹਿਲੇ ਦੌਰੇ ਦੌਰਾਨ ਅਨਾਜ ਮੰਡੀ ਵਿਖੇ ਮਿੱਥੇ ਪ੍ਰੋਗਰਾਮ ਤਾੋ ਡੇਢ ਘੰਟਾ ਲੇਟ ਪੁੱਜੇ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਨੂੰ ਇਸ ਸਬੰਧੀ 3 ਵਜੇ ...

ਪੂਰੀ ਖ਼ਬਰ »

15 ਤੱਕ ਦਲਿਤ ਜਗਾਓ, ਸੰਵਿਧਾਨ ਬਚਾਓ, ਅਧਿਕਾਰ ਬਚਾਓ ਚੇਤਨਾ ਮੁਹਿੰਮ ਚਲਾਈ ਜਾਵੇਗੀ-ਸਮਾਉਂ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਜਪਾ ਸਰਕਾਰ ਦੀ ਸਰਪ੍ਰਸਤੀ ਹੇਠ ਆਰ. ਐਸ. ਐਸ. ਵਲੋਂ ਦਲਿਤਾਂ, ਘੱਟ ਗਿਣਤੀ ਲੋਕਾਂ 'ਤੇ ਅੱਤਿਆਚਾਰ ਤੇ ਜਬਰ ਜਨਾਹ ਸਮੇਤ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਨੂੰ ਨਰਮ ਕਰਨ ਿਖ਼ਲਾਫ਼ ਸੂਬੇ ਅੰਦਰ 25 ਅਪ੍ਰੈਲ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX