ਤਾਜਾ ਖ਼ਬਰਾਂ


ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  9 minutes ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ)- ਅੰਮ੍ਰਿਤਸਰ ਵਿਚ ਅੱਜ ਪਏ ਕੁੱਝ ਸਮੇਂ ਦੇ ਮੀਂਹ ਕਾਰਨ ਮਾਲ ਰੋਡ ਵਿਖੇ ਪਾਇਆ ਗਿਆ ਸਟੋਰਸ ਸੀਵਰੇਜ ਜਾਮ ਹੋ ਗਿਆ, ਜਿਸ ਕਾਰਨ ਸੜਕ ਦਾ ਵੱਡਾ ਹਿੱਸਾ ਇਕ ਵਾਰ ਫਿਰ ਜ਼ਮੀਨ ਵਿਚ ਧਸ ਗਿਆ। ਜਿਸ ਦੇ ਚੱਲਦਿਆਂ ਮਾਲ ਰੋਡ...
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  18 minutes ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  28 minutes ago
ਵਾਰਾਨਸੀ, 20 ਜੂਨ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਆਰ.ਐਸ.ਐਸ. ਚੀਫ਼ ਮੋਹਨ ਭਾਗਵਤ ਖਿਲਾਫ ਆਪਣੇ ਫੇਸਬੁੱਕ ਪੇਜ 'ਤੇ ਟਿੱਪਣੀ ਕਰਨ 'ਤੇ ਪ੍ਰਸਿੱਧ ਰੈਪਰ ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਵਾਰਾਨਸੀ ਦੇ ਵਕੀਲ...
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  52 minutes ago
ਨਵੀਂ ਦਿੱਲੀ, 20 ਜੂਨ - ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਰਿਆ 'ਚ ਉਹ ਸ਼ਾਮਲ ਨਹੀਂ ਹੋਣਗੇ। ਪਿਛਲੇ ਮਹੀਨੇ ਲੋਕ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਆਪਣੇ ਅਹੁਦੇ ਤੋਂ ਅਸਤੀਫ਼ੇ ਦੀ...
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  59 minutes ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 1 hour ago
ਜਾਮਨਗਰ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਇਕ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉੱਥੇ ਹੀ ਇਸ ਮਾਮਲੇ ਵਿਚ ਇਕ ਹੋਰ...
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ 20 ਜੂਨ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਭੇਜੀਆਂ ਗਈਆਂ ਨਸ਼ੇ ਦੀਆਂ ਦੋ ਖੇਪਾਂ ਨੂੰ ਭਾਰਤ ਅੰਦਰ ਦਾਖ਼ਲ ਹੋਣ ਤੋਂ ਅਸਫ਼ਲ ਬਣਾਉਂਦਿਆਂ ਬੀ ਐਸ ਐਫ ਅਤੇ ਪੰਜਾਬ ਪੁਲੀਸ ਨੇ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਫੜਨ ਵਿਚ...
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 1 hour ago
ਜਲੰਧਰ, 20 ਜੂਨ - ਅੱਜ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਭਾਰੀ ਮੀਂਹ ਤੇ ਗੜੇਮਾਰੀ ਹੋਈ ਹੈ। ਜਿਸ ਨਾਲ ਲੋਕਾਂ ਨੂੰ ਪੈ ਰਹੀ ਸਖ਼ਤ ਗਰਮੀ ਤੋਂ ਕੁੱਝ ਰਾਹਤ ਮਿਲੀ ਹੈ। ਉੱਥੇ ਹੀ ਜਲੰਧਰ ਵਿਚ ਵੀ ਮੀਂਹ ਸਮੇਤ ਗੜੇਮਾਰੀ ਹੋਣ ਨਾਲ ਮੌਸਮ ਵਿਚ ਠੰਢਕ ਛਾ ਗਈ ਤੇ ਮੌਸਮ ਸੁਹਾਵਣਾ...
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 1 hour ago
ਜਗਦੇਵ ਕਲਾਂ/ਅਜਨਾਲਾ, 20 ਜੂਨ (ਸ਼ਰਨਜੀਤ ਸਿੰਘ/ ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਦੇ ਪਿੰਡ ਤੇੜਾਂ ਖ਼ੁਰਦ 'ਚ ਪਰਿਵਾਰ ਗੁੰਮਸ਼ੁਦਗੀ ਮਾਮਲੇ ਵਿਚ ਇਕ ਮਹਿਲਾ ਦੀ ਲਾਸ਼ ਬਰਾਮਦ ਹੋਈ ਹੈ। ਪਿੰਡ ਜਗਦੇਵ ਕਲਾਂ ਕੋਲ ਵਗਦੀ ਨਹਿਰ ਵਿਚੋਂ ਮਹਿਲਾ ਦਵਿੰਦਰ ਕੌਰ ਦੀ...
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 1 hour ago
ਜੰਡਿਆਲਾ ਮੰਜਕੀ, 20 ਜੂਨ (ਸੁਰਜੀਤ ਸਿੰਘ ਜੰਡਿਆਲਾ) - ਪੁਲਿਸ ਚੌਕੀ ਜੰਡਿਆਲਾ ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਕੰਗਣੀਵਾਲ ਵਿਚ ਅੱਜ ਸਵੇਰੇ ਸੜਕ ਦੁਰਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ। ਜੰਡਿਆਲਾ ਵੱਲੋਂ ਜਾ ਰਹੇ ਟਰੈਕਟਰ- ਟਰਾਲੀ ਦੀ ਹੁੱਕ...
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 2 hours ago
ਜਲੰਧਰ, 20 ਜੂਨ - ਅੱਜ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਕ ਵਫਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੂੰ ਮਿਲਿਆ। ਵਫਦ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਗਰੀਬਾਂ ਨਾਲ ਧੱਕਾ ਕਰ ਰਹੀ ਹੈ ਤੇ ਹਲਕਾ ਇੰਚਾਰਜ ਸਿਰਫ ਕਾਂਗਰਸੀ ਵਰਕਰਾਂ ਦੇ ਹੀ ਨੀਲੇ ਕਾਰਡ...
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 2 hours ago
ਚੰਡੀਗੜ੍ਹ, 20 ਜੂਨ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਣਾਈ ਗਈ ਐਗਜ਼ੀਕਿਊਟਿਵ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ...
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 2 hours ago
ਅਹਿਮਦਾਬਾਦ, 20 ਜੂਨ - ਗੁਜਰਾਤ ਦੇ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਜਾਮਨਗਰ ਕੋਰਟ ਨੇ 30 ਸਾਲ ਪਹਿਲਾ ਹਿਰਾਸਤ ਵਿਚ ਹੋਈ ਮੌਤ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਇਸ ਮਾਮਲੇ ਵਿਚ ਸੰਜੀਵ ਭੱਟ ਨੂੰ ਸਜ਼ਾ ਸੁਣਾਏਗੀ। ਇਸ ਮਾਮਲੇ...
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 2 hours ago
ਜੰਡਿਆਲਾ ਗੁਰੂ, 20 ਜੂਨ - (ਰਣਜੀਤ ਸਿੰਘ ਜੋਸਨ)- ਅੱਤ ਦੀ ਗਰਮੀ ਤੋਂ ਬਾਅਦ ਅੱਜ ਜੰਡਿਆਲਾ ਗੁਰੂ ਵਿਖੇ ਆਈ ਤੇਜ਼ ਹਨੇਰੀ ਉਪਰੰਤ ਹੋਈ ਬਾਰਸ਼ ਨਾਲ ਸ਼ਹਿਰ ਵਾਸੀਆਂ ਨੂੰ ਕਾਫੀ ਰਾਹਤ...
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 3 hours ago
ਰਾਂਚੀ, 20 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੀ ਰਾਜਧਾਨੀ ਰਾਂਚੀ ਸਥਿਤ ਪ੍ਰਭਾਤ ਗਰਾਊਂਡ ਵਿਚ ਸਥਾਨਕ ਲੋਕਾਂ ਨਾਲ 65 ਮਿੰਟ ਦੇ ਕਰੀਬ ਯੋਗਾ ਦੇ ਵੱਖ ਵੱਖ ਆਸਨਾਂ ਦਾ ਪ੍ਰਦਰਸ਼ਨ ਕਰਨਗੇ। ਪ੍ਰਧਾਨ ਮੰਤਰੀ...
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 3 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 3 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 3 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 3 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਮਾਨਸਾ

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 25 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਸਾਰੇ 24 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਮਾਮਲਾ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਹੋਈ ਮੌਤ ਦਾ

ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਐਸ.ਡੀ.ਐਮ. ਦਫ਼ਤਰ ਅੱਗੇ ਰੱਖ ਕੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਅਪ੍ਰੈਲ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਸਥਾਨਕ ਸ਼ਹਿਰ ਦੇ ਵਾਰਡ ਨੰ: 11 ਦੀ ਇਕ ਔਰਤ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਕਰਵਾਏ ਗਏ ਇਲਾਜ ਤੋਂ ਬਾਅਦ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਕਥਿਤ ਅਣਗਹਿਲੀ ...

ਪੂਰੀ ਖ਼ਬਰ »

ਰੋਜ਼ਗਾਰ ਮੇਲਾ 28 ਤੋਂ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਕਿ੍ਸ਼ਨਾ ਕਾਲਜ ਰੱਲੀ ਵਿਖੇ ਮੈਗਨੈਟ ਵਲਡ ਇਮੀਗ੍ਰੇਸ਼ਨ ਦੇ ਸਹਿਯੋਗ ਨਾਲ 28 ਤੇ 29 ਅਪ੍ਰੈਲ ਨੂੰ 2 ਰੋਜ਼ਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਮੀਗ੍ਰੇਸ਼ਨ ਬੁਢਲਾਡਾ ਦੇ ਐਮ. ਡੀ. ਹਰਨੇਕ ਸਿੰਘ ਮੱਲੀ ਤੇ ਕਾਲਜ ਕਮੇਟੀ ਦੇ ਐਮ. ਡੀ. ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਕਣਕ ਦੇ ਲੱਗੇ ਅੰਬਾਰ

ਝੁਨੀਰ, 25 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦੌਰਾ ਕੀਤਾ ਗਿਆ | ਸਕੱਤਰ ਜਨਰਲ ਹਰਦੇਵ ਸਿੰਘ ਕੋਟਧਰਮੂ, ਬਾਬੂ ਸਿੰਘ ਧਿੰਗੜ, ਪ੍ਰਮਪ੍ਰੀਤ ਸਿੰਘ ਮਾਖੇਵਾਲਾ ਨੇ ਦੱਸਿਆ ਕਿ ਭੰਮੇ ਕਲਾਂ ਦੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵਿੰਦਰ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਦਾ ਹਰ ਸਿਹਤ ਕਰਮੀ ਲੋਕਾਂ ਨੂੰ ਮਲੇਰੀਆਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਗੁਰਪ੍ਰੀਤ ਕੌਰ ਸਿੱਧੂ ਨੂੰ ਬਲਾਕ ਪ੍ਰਧਾਨ, ਅਮਰਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਮਾਨਸਾ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ਵ ਮਲੇਰੀਆ ਦਿਵਸ ਮੌਕੇ ਸੀ. ਐਚ. ਸੀ. ਿਖ਼ਆਲਾ ਕਲਾਂ ਵਲੋਂ ਬਲਾਕ ਪੱਧਰੀ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਿਖ਼ਆਲਾ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਪਿੰਡ ਿਖ਼ਆਲਾ ਕਲਾਂ ਅਤੇ ਿਖ਼ਆਲਾ ਖ਼ੁਰਦ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਪ੍ਰੇਸ਼ਾਨ ਹਨ | ਸ਼ਹੀਦ ਨਾਇਕ ਬੀਰ ਸਿੰਘ ਯੂਥ ਕਲੱਬ ਿਖ਼ਆਲਾ ਖ਼ੁਰਦ ਦੇ ਪ੍ਰਧਾਨ ਤਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ...

ਪੂਰੀ ਖ਼ਬਰ »

ਤਪਦਿਕ ਦੇ ਰੋਗੀ ਨੂੰ ਦਿੱਤੀ ਜਾਣ ਵਾਲੀ ਦਵਾਈ ਰਜਿਸਟਰ 'ਚ ਦਰਜ ਕੀਤੀ ਜਾਵੇ-ਸਿਵਲ ਸਰਜਨ

ਮਾਨਸਾ, 25 ਅਪ੍ਰੈਲ (ਸਟਾਫ਼ ਰਿਪੋਰਟਰ)- ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦਵਾਈਆਂ ਦੇ ਪਰਚੂਨ ਤੇ ਥੋਕ ਵਿਕਰੇਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਚ-1 ਸ਼ਡਿਊਲ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 25 ਅਪ੍ਰੈਲ (ਜੀ. ਐਮ. ਅਰੋੜਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਮੰਤਰੀ ਮੰਡਲ'ਚ ਵਾਧਾ ਕਰਦੇ ਸਮੇਂ ਕੋਈ ਵੀ ਮੰਤਰੀ ਦਲਿਤ ਸਮਾਜ ਦਾ ਨਾ ਬਣਾ ਕੇ ਦਲਿਤ ਵਰਗ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸਨਾਤਨ ਮਹਾਂਵੀਰ ਦਲ ਧਰਮਸ਼ਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਮੌਕੇ ਇਸ ਖੇਤਰ ਦੇ ਕਿਸਾਨਾਂ ਅਤੇ ਸ਼ਹਿਰ ਦੇ ਕੀੜੇਮਾਰ ਦਵਾਈਆਂ ਤੇ ਖਾਦ ਵਿਕ੍ਰੇਤਾਵਾਂ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਰਵੱਈਏ ਦੀ ਨਿਖੇਧੀ

ਮਾਨਸਾ, 25 ਅਪ੍ਰੈਲ (ਸ. ਰਿ.)- ਨਗਰ ਨਿਗਮ ਬਠਿੰਡਾ ਦੀ ਮੀਟਿੰਗ ਦੌਰਾਨ ਰਜਿੰਦਰ ਕੁਮਾਰ ਐਸ.ਡੀ.ਓ. ਿਖ਼ਲਾਫ਼ ਨਾਜਾਇਜ਼ ਮਤਾ ਪਾਸ ਕਰਨ ਦੀ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਨੇ ਸਖ਼ਤ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ. ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲੇ ਭਾਗ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿਭਾਗ ਦੇ ਮੁਖੀ ਰੇਖਾ ਕਾਲੜਾ ਨੇ ਦੱਸਿਆ ਕਿ ਕਾਲਜ ਕੁੱਲ 57 ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਦਾ ਐਮ. ਏ. ਹਿੰਦੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੋਗਾ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ. ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੁਮਾਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਾ ਦੱਸਿਆ ਕਿ ...

ਪੂਰੀ ਖ਼ਬਰ »

ਭੀਖੀ ਵਾਸੀਆਂ ਵਲੋਂ ਪੱਕਾ ਪਟਵਾਰੀ ਲਗਾਉਣ ਦੀ ਮੰਗ

ਭੀਖੀ, 25 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਸਥਾਨਕ ਪਟਵਾਰਖਾਨੇ 'ਚ ਭੀਖੀ ਖੇਤਰ ਦਾ ਕੋਈ ਪਟਵਾਰੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਜੈ ਕੁਮਾਰ, ਮਲਕੀਤ ਸਿੰਘ, ਬਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਈ-ਕਈ ਗੇੜੇ ਮਾਰਨ ਦੇ ਬਾਵਜੂਦ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਮੰਤਰੀ ਸਰਦੂਲਗੜ੍ਹ ਆਏ ਤੇ ਬਿਨਾਂ ਕੁਝ ਦਿੱਤੇ ਚਲੇ ਗਏ

ਸਰਦੂਲਗੜ੍ਹ, 25 ਅਪ੍ਰੈਲ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਆਪਣੇ ਪਹਿਲੇ ਦੌਰੇ ਦੌਰਾਨ ਅਨਾਜ ਮੰਡੀ ਵਿਖੇ ਮਿੱਥੇ ਪ੍ਰੋਗਰਾਮ ਤਾੋ ਡੇਢ ਘੰਟਾ ਲੇਟ ਪੁੱਜੇ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਨੂੰ ਇਸ ਸਬੰਧੀ 3 ਵਜੇ ਪਤਾ ਲੱਗਿਆ ਜਦੋਂਕਿ ਸ਼ਹਿਰ 'ਚ ਸਵੇਰੇ 10 ਵਜੇ ਤੋਂ ਹੀ ਮੰਤਰੀ ਦੇ ਆਉਣ ਸਬੰਧੀ ਪੱਤਰਕਾਰਾਂ ਤੇ ਕਾਂਗਰਸੀ ਵਰਕਰਾਂ ਨੂੰ ਸੁਨੇਹੇ ਲੱਗ ਰਹੇ ਸਨ |
ਖ਼ੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਸਰਦੂਲਗੜ੍ਹ ਪੁੱਜਣ 'ਤੇ ਮੰਡੀ ਆੜ੍ਹਤੀਏ, ਕਾਂਗਰਸੀ ਤੇ ਅਕਾਲੀ ਵਰਕਰਾਂ ਨੇ ਸਵਾਗਤ ਕੀਤਾ | ਸੰਬੋਧਨੀ ਭਾਸ਼ਣ ਦੌਰਾਨ ਮੰਤਰੀ ਨੇ ਕਿਹਾ ਕਿ ਜੋ ਮੇਰੇ ਮਹਿਕਮੇ ਦੀਆਂ ਮੰਗਾਂ ਹਨ, ਉਨ੍ਹਾਂ ਨੂੰ ਪ੍ਰਵਾਨ ਸਮਝੋ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਡੇ ਘਰਾਂ ਦੇ ਬਣੇ ਨੀਲੇ ਕਾਰਡ ਕੱਟ ਕੇ ਗ਼ਰੀਬਾਂ ਦੇ ਬਣਾਏ ਜਾਣਗੇ | ਆਪਣੇ ਭਾਸ਼ਣ ਦੌਰਾਨ ਉਨ੍ਹਾਂ ਹਲਕੇ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਤੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਦਾ ਗੁਣ ਗਾਨ ਕੀਤਾ | ਮੰਤਰੀ ਨੇ ਪੱਤਰਕਾਰਾਂ ਨੂੰ ਮਿਲਣਾ ਚੰਗਾ ਨਾ ਸਮਝਿਆ ਤੇ ਬਿਨਾਂ ਕੁਝ ਐਲਾਨ ਕੀਤੇ ਚਲੇ ਗਏ | ਇੱਥੇ ਦੱਸਣਯੋਗ ਹੈ ਕਿ ਪੱਤਰਕਾਰਾਂ ਨੂੰ ਪੈੱ੍ਰਸ ਕਾਨਫ਼ਰੰਸ ਕਰਨ ਲਈ ਮੰਤਰੀ ਦੇ ਇਸ ਕਰ ਕੇ ਨੇੜੇ ਨਹੀਂ ਜਾਣ ਦਿੱਤਾ ਗਿਆ ਤਾਂ ਜੋ ਪੱਤਰਕਾਰ ਕਿਤੇ ਮੰਡੀ 'ਚ ਸੁਸਤ ਚੁਕਾਈ ਤੇ ਕਿਸਾਨਾਂ ਲਈ ਪਾਣੀ ਤੇ ਲਾਈਟਾਂ ਦੀਆਂ ਸਹੂਲਤਾਂ ਨਾਮਾਤਰ ਹੋਣ ਜਾਂ ਕੋਈ ਹੋਰ ਸਵਾਲ-ਜਵਾਬ ਨਾ ਕਰ ਲੈਣ | ਜਿੱਥੇ ਮੰਡੀ ਦੇ ਕਾਂਗਰਸੀ ਤੇ ਆੜ੍ਹਤੀਏ ਆਪਣਾ ਸੀਜ਼ਨ ਦਾ ਕੰਮ ਛੱਡ ਕੇ ਆਓ ਭਗਤ ਲਈ ਘੰਟਿਆਂਬੱਧੀ ਉਡੀਕਦੇ ਰਹੇ ਉੱਥੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ , ਕਰਮਚਾਰੀ ਵੀ ਮੰਤਰੀ ਦੇ ਪ੍ਰੋਗਰਾਮ 'ਚ ਹਾਜ਼ਰ ਰਹੇ, ਜਿਸ ਕਾਰਨ ਕਿਸਾਨਾਂ ਦੀ ਕਣਕ ਦਾ ਕੁਝ ਘੰਟੇ ਤੋਲ ਰੁਕ ਗਿਆ | ਇਸ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੇ ਵੀ ਮੰਤਰੀ ਦਾ ਧੰਨਵਾਦ ਕੀਤਾ |
ਕੈਬਿਨਟ ਮੰਤਰੀ ਰਵਿਦਾਸ ਭਵਨ ਗਏ
ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸਰਦੂਲਗੜ੍ਹ ਵਿਖੇ ਸ੍ਰੀ ਰਵਿਦਾਸ ਭਵਨ ਪੁੱਜ ਕੇ ਮੱਥਾ ਟੇਕਿਆ, ਜਿਸ ਦੌਰਾਨ ਰਵਿਦਾਸ ਭਵਨ ਕਮੇਟੀ ਦੇ ਪ੍ਰਧਾਨ ਰਾਮ ਸਿੰਘ ਤੇ ਮੈਂਬਰਾਂ ਨੇ ਕੈਬਿਨਟ ਮੰਤਰੀ ਦਾ ਸਨਮਾਨ ਕੀਤਾ | ਇਸ ਮੌਕੇ ਦਰਸ਼ਨ ਸਿੰਘ , ਰਮਨਦੀਪ ਸਿੰਘ , ਚੇਤ ਸਿੰਘ , ਭੋਲਾ ਸਿੰਘ, ਭੂਰਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

15 ਤੱਕ ਦਲਿਤ ਜਗਾਓ, ਸੰਵਿਧਾਨ ਬਚਾਓ, ਅਧਿਕਾਰ ਬਚਾਓ ਚੇਤਨਾ ਮੁਹਿੰਮ ਚਲਾਈ ਜਾਵੇਗੀ-ਸਮਾਉਂ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਜਪਾ ਸਰਕਾਰ ਦੀ ਸਰਪ੍ਰਸਤੀ ਹੇਠ ਆਰ. ਐਸ. ਐਸ. ਵਲੋਂ ਦਲਿਤਾਂ, ਘੱਟ ਗਿਣਤੀ ਲੋਕਾਂ 'ਤੇ ਅੱਤਿਆਚਾਰ ਤੇ ਜਬਰ ਜਨਾਹ ਸਮੇਤ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਨੂੰ ਨਰਮ ਕਰਨ ਿਖ਼ਲਾਫ਼ ਸੂਬੇ ਅੰਦਰ 25 ਅਪ੍ਰੈਲ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX