ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪਹਿਲਾ ਸਫ਼ਾ

ਪੁਲਵਾਮਾ 'ਚ ਗ੍ਰਨੇਡ ਹਮਲਾ-ਜਵਾਨ ਜ਼ਖ਼ਮੀ

ਸ੍ਰੀਨਗਰ, 7 ਮਈ (ਏਜੰਸੀ)-ਦਹਿਸ਼ਤਗਰਦਾਂ ਨੇ ਇਕ ਵਾਰ ਫਿਰ ਘਾਟੀ 'ਚ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਸ਼ਾਮ ਸਮੇਂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਹਾਬ ਚੌਕ ਨੇੜੇ ਸੁਰੱਖਿਆ ਵਜੋਂ ਤਾਇਨਾਤ ...

ਪੂਰੀ ਖ਼ਬਰ »

ਪੰਜਾਬ 'ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ. ਆਈ. ਐਸ. ਐਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਪੰਜਾਬ ਵਿਚ ਅੱਤਵਾਦ ਮੁੜ ਉਭਰਨ ਦੀਆਂ ਰਿਪੋਰਟਾਂ ਦਰਮਿਆਨ ਕੇਂਦਰ ਨੇ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ 6 ਜੇਲ੍ਹਾਂ ਜਿਥੇ ਖਾਲਿਸਤਾਨੀ ਖਾੜਕੂਆਂ ਸਮੇਤ ਖ਼ਤਰਨਾਕ ਅਪਰਾਧੀ ਬੰਦ ਹਨ ਦੀ ਰਾਖੀ ਲਈ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀ. ...

ਪੂਰੀ ਖ਼ਬਰ »

ਸਲਮਾਨ ਖਾਨ ਦੀ ਅਗਲੀ ਸੁਣਵਾਈ 17 ਜੁਲਾਈ ਨੂੰ

ਜੋਧਪੁਰ, 7 ਮਈ (ਏਜੰਸੀ)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਸਾਲ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ (52) ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਣ ਵਾਲੀ ਸੁਣਵਾਈ 17 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਚੰਦਰ ਕੁਮਾਰ ਸੋਂਗਰਾ ...

ਪੂਰੀ ਖ਼ਬਰ »

ਹਵਾਲਾ ਮਾਮਲੇ 'ਚ ਲਾਲੂ ਦੀ ਬੇਟੀ ਮੀਸਾ ਭਾਰਤੀ ਤੇ ਜਵਾਈ ਅਦਾਲਤ 'ਚ ਪੇਸ਼

ਨਵੀਂ ਦਿੱਲੀ, 7 ਮਈ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਮੀਸਾ ਭਾਰਤੀ ਤੇ ਉਸ ਦੇ ਪਤੀ ਸ਼ੀਲੇਸ਼ ਕੁਮਾਰ ਨੂੰ ਅੱਜ ਹਵਾਲਾ ਮਾਮਲੇ 'ਚ ਇਥੋਂ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਕੇਂਦਰੀ ਜਾਂਚ ...

ਪੂਰੀ ਖ਼ਬਰ »

ਬੱਚਿਆਂ ਨੂੰ ਅੱਤਵਾਦ ਤੇ ਮੌਤ ਦੇ ਮੂੰਹ 'ਚ ਜਾਣ ਤੋਂ ਬਚਾਓ-ਮਹਿਬੂਬਾ

ਸ੍ਰੀਨਗਰ, 7 ਮਈ (ਏਜੰਸੀ)- ਜੰਮੂ-ਕਸ਼ੀਮਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘਾਟੀ 'ਚ ਹਿੰਸਾ ਦੇ ਖ਼ਾਤਮੇ ਲਈ ਕੋਈ ਸ਼ਾਂਤੀਪੂਰਨ ਰਸਤਾ ਲੱਭੇ ਤਾਂ ਕਿ ਗੁੰਮਰਾਹ ਹੋਏ ਬੱਚਿਆਂ ਦੇ ਨਾਲ-ਨਾਲ ਸੁਰੱਖਿਆ ਕਰਮੀਆਂ ਦੀਆਂ ਕੀਮਤੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਰਕਾਰੀ ਬੰਗਲਿਆਂ ਦੇ ਹੱਕਦਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਵਾਲੇ ਸ਼ਖ਼ਸ ਨੂੰ ਆਮ ਨਾਗਰਿਕ ਦੇ ਬਰਾਬਰ ਹੋਣ ਦਾ ਤਰਕ ਦਿੰਦਿਆਂ ਉੱਤਰ ਪ੍ਰਦੇਸ਼ ਦੇ ਕਈ ਸਾਬਕਾ ਮੁੱਖ ਮੰਤਰੀਆਂ ਨੂੰ 'ਬੇਘਰ' ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਦਿੱਤੇ ਆਦੇਸ਼ ...

ਪੂਰੀ ਖ਼ਬਰ »

'ਆਪ' ਨੇਤਾ ਆਸ਼ੂਤੋਸ਼ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਅੱਜ ਸ਼ਹਿਰ ਦੀ ਇਕ ਅਦਾਲਤ ਨੇ ਦਿੱਲੀ ਪੁਲਿਸ ਨੂੰ 2016 ਵਿਚ ਆਪਣੇ ਬਲਾਗ ਵਿਚ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਜਵਾਹਰ ਲਾਲ ਨਹਿਰੂ ਖ਼ਿਲਾਫ਼ ਅਸ਼ਲੀਲ ਟਿੱਪਣੀਆਂ ਲਿਖਣ ਬਦਲੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਲਾਦੀਮੀਰ ਪੁਤਿਨ ਨੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਮਾਸਕੋ, 7 ਮਈ (ਪੀ. ਟੀ. ਆਈ.)-ਵਲਾਦੀਮੀਰ ਪੁਤਿਨ ਨੇ ਅੱਜ ਕਰੇਮਲਿਨ ਵਿਚ ਇਕ ਸਮਾਰੋਹ ਵਿਖੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ ਜਿਸ ਨਾਲ ਉਨ੍ਹਾਂ ਦਾ ਲਗਪਗ ਦੋ ਦਹਾਕੇ ਦਾ ਸ਼ਾਸਨ 6 ਸਾਲ ਲਈ ਹੋਰ ਵਧ ਗਿਆ ਹੈ। ਰੂਸੀ ਸੰਵਿਧਾਨ 'ਤੇ ਹੱਥ ਰੱਖ ਕੇ ਪੁਤਿਨ ਨੇ ...

ਪੂਰੀ ਖ਼ਬਰ »

ਮਨਮੋਹਨ ਨੇ ਆਰਥਿਕ ਬਦਇੰਤਜ਼ਾਮੀ ਲਈ ਕੀਤੇ ਮੋਦੀ 'ਤੇ ਹਮਲੇ

ਕਿਹਾ, ਆਮ ਲੋਕਾਂ ਦਾ ਬੈਂਕਿੰਗ ਖ਼ੇਤਰ 'ਚ ਘਟ ਰਿਹਾ ਹੈ ਭਰੋਸਾ

ਬੈਂਗਲੁਰੂ, 7 ਮਈ (ਪੀ. ਟੀ. ਆਈ.)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ 'ਤੇ ਉਸ ਦੀਆਂ ਵਿਨਾਸ਼ਕਾਰੀ ਨੀਤੀਆਂ ਅਤੇ ਆਰਥਿਕ ਬਦਇੰਤਜ਼ਾਮੀ ਲਈ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਦੇਸ਼ ਜਿਸ ਤਰ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉਸ ਤੋਂ ਬਚਿਆ ...

ਪੂਰੀ ਖ਼ਬਰ »

ਦਿੱਲੀ 'ਚ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ ਦਾ ਕਤਲ

ਨਵੀਂ ਦਿੱਲੀ, 7 ਮਈ (ਏਜੰਸੀ)-ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਇਕ ਡਿਸਕ ਜੋਕੀ (ਡੀ. ਜੇ.) ਨੇ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਇਕ 28 ਸਾਲਾ ਨੌਜਵਾਨ ਵਿਜੇਦੀਪ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੱਛਮੀ) ...

ਪੂਰੀ ਖ਼ਬਰ »

ਰਾਹੁਲ ਵਲੋਂ ਕਰਨਾਟਕ 'ਚ ਸਾਈਕਲ ਚਲਾ ਕੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਬੈਲ ਗੱਡੀ ਦੀ ਸਵਾਰੀ ਵੀ ਕੀਤੀ

ਬੈਂਗਲੁਰੂ, 7 ਮਈ (ਏਜੰਸੀ)- ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਥੋਂ ਦੇ ਕੋਲਾਰ ਪੁੱਜੇ ਰਾਹੁਲ ਗਾਂਧੀ ਨੇ ਸਾਈਕਲ ਚਲਾ ਕੇ ਅਤੇ ਬੈਲਗੱਡੀ ਦੀ ਸਵਾਰੀ ਕਰਕੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ...

ਪੂਰੀ ਖ਼ਬਰ »

ਦਿੱਲੀ ਤੇ ਰਾਜਸਥਾਨ 'ਚ ਤੇਜ਼ ਝੱਖੜ, ਹਿਮਾਚਲ 'ਚ ਉੱਚੀਆਂ ਪਹਾੜੀਆਂ 'ਤੇ ਬਰਫ਼ਬਾਰੀ

ਉੱਤਰੀ ਭਾਰਤ 'ਚ ਅੱਜ ਝੱਖੜ, ਗੜ੍ਹੇਮਾਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ/ਸ਼ਿਮਲਾ, 7 ਮਈ (ਜਗਤਾਰ ਸਿੰਘ, ਏਜੰਸੀਆਂ)-ਦਿੱਲੀ, ਐਨ. ਸੀ. ਆਰ, ਹਰਿਆਣਾ ਅਤੇ ਰਾਜਸਥਾਨ ਸਣੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਅੱਜ ਸ਼ਾਮ ਤੇਜ਼ ਝੱਖੜ ਅਤੇ ਧੂੜ ਭਰੀ ਹਨੇਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਅਤੇ ਐਨ. ਸੀ. ...

ਪੂਰੀ ਖ਼ਬਰ »

ਪੇਸ਼ੀ 'ਤੇ ਆਏ 2 ਦੋਸ਼ੀਆਂ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ-ਹੌਲਦਾਰ ਦੀ ਮੌਤ

* ਦੋ ਹਮਲਾਵਰ ਗ੍ਰਿਫ਼ਤਾਰ * ਏ.ਐਸ.ਆਈ. ਸਮੇਤ 3 ਜ਼ਖ਼ਮੀ

ਹਿਸਾਰ, 7 ਮਈ (ਅਜੀਤ ਬਿਊਰੋ)-ਅਗਵਾ ਦੇ ਮਾਮਲੇ 'ਚ ਅਦਾਲਤ 'ਚ ਪੇਸ਼ੀ 'ਤੇ ਲਿਆਂਦੇ 2 ਦੋਸ਼ੀਆਂ 'ਤੇ 3 ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਹੌਲਦਾਰ ਨੂੰ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੇਸ਼ੀ 'ਤੇ ਲਿਆਂਦੇ ਗਏ ਇਕ ਦੋਸ਼ੀ ਦੇ ਪੈਰਾਂ 'ਚ ਵੀ ਗੋਲੀ ਲੱਗੀ ਹੈ, ਜਦ ਕਿ ਦੂਜੇ ...

ਪੂਰੀ ਖ਼ਬਰ »

ਰੇਤ ਖਣਨ ਬਾਰੇ ਕੈਬਨਿਟ ਸਬ-ਕਮੇਟੀ ਨੇ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ, 7 ਮਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੇਤ ਖਣਨ ਬਾਰੇ ਵਿਆਪਕ ਤੇ ਕਾਰਗਰ ਨੀਤੀ ਬਣਾਉਣ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸੌਂਪ ਦਿੱਤੀ ਗਈ। ਸ.ਸਿੱਧੂ ਜੋ ਇਸ ਕਮੇਟੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਮੰਗਲਵਾਰ ਨੂੰ ਇਥੇ ਬਾਅਦ ਦੁਪਹਿਰ ਹੋਣ ਵਾਲੀ ਮੀਟਿੰਗ ਵਲੋਂ ਲੰਬੇ ਸਮੇਂ ਤੋਂ ਨਜਾਇਜ਼ ਕਾਲੋਨੀਆਂ ਵਿਚਲੀਆਂ ਉਸਾਰੀਆਂ ਨੂੰ ਰੈਗੂਲਰ ਕਰਨ ਦਾ ਏਜੰਡਾ ਫਿਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਤੇ ਪੰਜਾਬ ਦੇ ਇਤਿਹਾਸ ਤੋਂ ਬਿਨਾਂ ਬੱਚਿਆਂ ਦੀ ਸਿੱਖਿਆ ਅਧੂਰੀ-ਓ. ਪੀ. ਸੋਨੀ

ਮੁੱਖ ਮੰਤਰੀ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰ

ਜਸਪਾਲ ਸਿੰਘ ਜਲੰਧਰ, 7 ਮਈ -ਪੰਜਾਬ ਦਾ ਆਪਣਾ ਵਿਲੱਖਣ ਅਤੇ ਗੌਰਵਮਈ ਇਤਿਹਾਸ ਹੈ ਤੇ ਇਸ ਦੇ ਪੰਨੇ ਗੁਰੂ ਸਾਹਿਬਾਨ ਤੋਂ ਲੈ ਕੇ ਮਹਾਨ ਸਿੱਖ ਜਰਨੈਲਾਂ ਦੀ ਬੇਮਿਸਾਲ ਬਹਾਦਰੀ, ਤਿਆਗ, ਸਮਰਪਣ ਅਤੇ ਕੁਰਬਾਨੀਆਂ ਨਾਲ ਭਰੇ ਪਏ ਹਨ, ਪਰ ਜੇਕਰ ਬੱਚਿਆਂ ਨੂੰ ਪੰਜਾਬ ਦੇ ਇਸ ...

ਪੂਰੀ ਖ਼ਬਰ »

ਚੀਫ਼ ਜਸਟਿਸ 'ਤੇ ਮਹਾਂਦੋਸ਼ ਲਈ ਸੁਪਰੀਮ ਕੋਰਟ ਪਹੁੰਚੀ ਕਾਂਗਰਸ

ਅੱਜ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਸਭਾਪਤੀ ਵਲੋਂ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖਾਰਜ ਕਰਨ ਤੋਂ ਬਾਅਦ ਕਾਂਗਰਸ ਨੇ ਹੁਣ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਪਥਰਾਅ ਦੌਰਾਨ ਇਕ ਸੈਲਾਨੀ ਦੀ ਮੌਤ

ਸ੍ਰੀਨਗਰ, 7 ਮਈ (ਏਜੰਸੀ)-ਸ੍ਰੀਨਗਰ 'ਚ ਅੱਜ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਈਆਂ ਝੜਪਾਂ ਦੌਰਾਨ ਹੋਏ ਪਥਰਾਅ 'ਚ ਜ਼ਖਮੀ ਹੋਏ ਤਾਮਿਲਨਾਡੂ ਨਾਲ ਸਬੰਧਿਤ ਇਕ ਸੈਲਾਨੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲਾ ਪਠਾਨਕੋਟ ਤਬਦੀਲ

ਸੁਪਰੀਮ ਕੋਰਟ ਵਲੋਂ ਸੀ. ਬੀ. ਆਈ. ਜਾਂਚ ਤੋੋਂ ਇਨਕਾਰ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਠੂਆ 'ਚ 8 ਸਾਲਾ ਬੱਚੀ ਦੇ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਦੀ ਸੁਣਵਾਈ ਪਠਾਨਕੋਟ ਤਬਦੀਲ ਕਰ ਦਿੱਤੀ ਹੈ। ਘਟਨਾ ਦੀ ਸ਼ਿਕਾਰ ਬੱਚੀ ਦੇ ਪਿਤਾ ਨੇ ਨਿਰਪੱਖ ਨਿਆਂ ਦੀ ਗੁਹਾਰ ਲਾਉਂਦਿਆਂ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਅਦਾਲਤ 'ਚ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਸਰਬਉੱਚ ਅਦਾਲਤ ਨੇ ਰਾਜ ਵਲੋਂ ਕੀਤੀ ਜਾ ਰਹੀ ਪੜਤਾਲ 'ਤੇ ਭਰੋਸਾ ਪ੍ਰਗਟ ਕਰਦਿਆਂ ਸੀ. ਬੀ. ਆਈ. ਜਾਂਚ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਸਰਕਾਰ ਨੂੰ ਇਸ ਮਾਮਲੇ 'ਚ ਵਕੀਲ ਨਿਯੁਕਤ ਕਰਵਾਉਣ ਤੋਂ ਇਲਾਵਾ ਪੀੜਤ ਦੇ ਪਰਿਵਾਰ, ਵਕੀਲ ਅਤੇ ਗਵਾਹਾਂ ਦੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਸਰਬਉੱਚ ਅਦਾਲਤ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ 'ਚ ਰੱਖਦਿਆਂ ਕਿਸੇ ਦੇਰੀ ਤੋਂ ਬਚਣ ਲਈ ਮਾਮਲੇ ਦੀ ਸੁਣਵਾਈ ਤੇਜ਼ੀ ਨਾਲ ਫਾਸਟ ਟਰੈਕ ਤੇ ਹੋਰ ਰੋਜ਼ ਦੇ ਆਧਾਰਾਂ 'ਤੇ ਬੰਦ ਕਮਰੇ 'ਚ ਕਰਨ ਦੀ ਹਦਾਇਤ ਦਿੱਤੀ ਹੈ, ਜਿਸ ਦੀ ਰਿਕਾਰਡਿੰਗ ਕੀਤੀ ਜਾਵੇਗੀ। ਪੀੜਤ ਪਰਿਵਾਰ ਦੀ ਸੁਰੱਖਿਆ ਅਤੇ ਪਛਾਣ ਛੁਪਾਉਣ ਲਈ ਮੀਡੀਆ ਅਤੇ ਜਨਤਾ ਨੂੰ ਇਸ ਤੋਂ ਦੂਰ ਰੱਖਿਆ ਜਾਵੇਗਾ। ਸਰਬਉੱਚ ਅਦਾਲਤ ਨੇ ਇਹ ਵੀ ਕਿਹਾ ਕਿ ਕੇਸ ਰਣਬੀਰ ਪੈਨਲ ਕੋਡ ਮੁਤਾਬਿਕ ਚਲਾਇਆ ਜਾਵੇ, ਜਿਹੜਾ ਜੰਮੂ ਤੇ ਕਸ਼ਮੀਰ 'ਚ ਲਾਗੂ ਹੈ। ਅਦਾਲਤ ਨੇ ਕੇਸ ਪਠਾਨਕੋਟ ਭੇਜਣ ਤੋਂ ਪਹਿਲਾਂ ਊਧਮਪੁਰ, ਜੰਮੂ, ਰਾਮਬਨ ਸਮੇਤ ਕਈ ਥਾਵਾਂ 'ਤੇ ਵਿਚਾਰ ਕੀਤਾ ਸੀ। ਪਠਾਨਕੋਟ ਬਾਰੇ ਫ਼ੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਇਸ ਮਾਮਲੇ 'ਚ ਸੁਰੱਖਿਆ ਹੀ ਚਿੰਤਾ ਦਾ ਮੁੱਖ ਵਿਸ਼ਾ ਹੈ ਅਤੇ ਪਠਾਨਕੋਟ 'ਚ ਸਾਡੇ ਕੋਲ ਭਰਪੂਰ ਸੁਰੱਖਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 9 ਜੁਲਾਈ ਨੂੰ ਹੋਵੇਗੀ।
ਪਿਤਾ ਨੇ ਕਿਹਾ ਨਿਆਂਪਾਲਿਕਾ 'ਚ ਭਰੋਸਾ
ਜੰਮੂ, (ਪੀ. ਟੀ. ਆਈ.)- ਬੱਚੀ ਦੇ ਪਿਤਾ ਨੇ ਮਾਮਲੇ ਨੂੰ ਪਠਾਨਕੋਟ ਭੇਜਣ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਸ ਨੂੰ ਨਿਆਂਪਾਲਿਕਾ ਵਿਚ ਪੂਰਾ ਭਰੋਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸਰਕਾਰ 'ਤੇ ਵੀ ਪੂਰਾ ਭਰੋਸਾ ਹੈ।
ਨਾਬਾਲਗ ਦੋਸ਼ੀ ਖ਼ਿਲਾਫ਼ ਸੁਣਵਾਈ 22 ਨੂੰ
ਕਠੂਆ, 7 ਮਈ (ਪੀ. ਟੀ. ਆਈ.)-ਅੱਜ ਚੀਫ਼ ਜੁਡੀਸ਼ਲ ਮਜਿਸਟਰੇਟ ਏ. ਐਸ. ਲੰਗੇਹ ਦੀ ਅਦਾਲਤ ਨੇ ਕਠੂਆ ਜਬਰ ਜਨਾਹ ਤੇ ਕਤਲ ਮਾਮਲੇ ਦੇ ਇਕ ਨਾਬਾਲਗ ਦੋਸ਼ੀ ਦੇ ਮਾਮਲੇ ਦੀ ਸੁਣਵਾਈ 22 ਮਈ 'ਤੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ 25 ਅਪ੍ਰੈਲ ਨੂੰ ਨਾਬਾਲਗ ਦੋਸ਼ੀ ਭਾਰੀ ਪੁਲਿਸ ਸੁਰੱਖਿਆ ਵਿਚਕਾਰ ਅਦਾਲਤ ਸਾਹਮਣੇ ਪੇਸ਼ ਹੋਇਆ ਸੀ। ਉਸ ਦਿਨ ਜੱਜ ਨੇ ਨਾਬਾਲਗ ਨੂੰ ਪੁੱਛਿਆ ਸੀ ਕਿ ਕੀ ਉਸ ਨੂੰ ਪੁਲਿਸ ਦੀ ਅਪਰਾਧ ਸ਼ਾਖ਼ਾ ਤੋਂ ਚਲਾਨ ਦੀਆਂ ਨਕਲਾਂ ਮਿਲੀਆਂ ਹਨ ਤਾਂ ਉਸ ਨੇ ਹਾਂ ਵਿਚ ਉੱਤਰ ਦਿੱਤਾ ਸੀ। ਅਦਾਲਤ ਨੇ ਨਾਬਾਲਗ ਦੋਸ਼ੀ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ।


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਵਲੋਂ ਇਤਿਹਾਸ ਦੇ ਸਿਲੇਬਸ ਦੀ ਨਜ਼ਰਸਾਨੀ ਲਈ 6 ਮੈਂਬਰੀ ਕਮੇਟੀ ਦਾ ਐਲਾਨ

* ਇਤਿਹਾਸਕਾਰ ਡਾ: ਕਿਰਪਾਲ ਸਿੰਘ ਹੋਣਗੇ ਕਮੇਟੀ ਦੇ ਚੇਅਰਮੈਨ * ਪਾਕਿ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਕੇਂਦਰ ਪਹਿਲਕਦਮੀ ਕਰੇ-ਕੈਪਟਨ

ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਈ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਤਬਦੀਲੀਆਂ ਨੂੰ ਲੈ ਕੇ ਰਾਜ ਵਿਚ ਉੱਠੇ ਰੋਸ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਤਿਹਾਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX