ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਪਹਿਲਾ ਸਫ਼ਾ

ਪੁਲਵਾਮਾ 'ਚ ਗ੍ਰਨੇਡ ਹਮਲਾ-ਜਵਾਨ ਜ਼ਖ਼ਮੀ

ਸ੍ਰੀਨਗਰ, 7 ਮਈ (ਏਜੰਸੀ)-ਦਹਿਸ਼ਤਗਰਦਾਂ ਨੇ ਇਕ ਵਾਰ ਫਿਰ ਘਾਟੀ 'ਚ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਨੇ ਅੱਜ ਸ਼ਾਮ ਸਮੇਂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਪੈਂਦੇ ਤਹਾਬ ਚੌਕ ਨੇੜੇ ਸੁਰੱਖਿਆ ਵਜੋਂ ਤਾਇਨਾਤ ...

ਪੂਰੀ ਖ਼ਬਰ »

ਪੰਜਾਬ 'ਚ ਜੇਲ੍ਹਾਂ ਦੀ ਸੁਰੱਖਿਆ ਲਈ ਸੀ. ਆਈ. ਐਸ. ਐਫ. ਦੇ 200 ਕਮਾਂਡੋ ਤਾਇਨਾਤ ਕਰਨ ਨੂੰ ਪ੍ਰਵਾਨਗੀ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਪੰਜਾਬ ਵਿਚ ਅੱਤਵਾਦ ਮੁੜ ਉਭਰਨ ਦੀਆਂ ਰਿਪੋਰਟਾਂ ਦਰਮਿਆਨ ਕੇਂਦਰ ਨੇ ਪੰਜਾਬ ਦੀਆਂ ਉੱਚ ਸੁਰੱਖਿਆ ਵਾਲੀਆਂ 6 ਜੇਲ੍ਹਾਂ ਜਿਥੇ ਖਾਲਿਸਤਾਨੀ ਖਾੜਕੂਆਂ ਸਮੇਤ ਖ਼ਤਰਨਾਕ ਅਪਰਾਧੀ ਬੰਦ ਹਨ ਦੀ ਰਾਖੀ ਲਈ ਕੇਂਦਰੀ ਸਨਅਤੀ ਸੁਰੱਖਿਆ ਬਲ (ਸੀ. ...

ਪੂਰੀ ਖ਼ਬਰ »

ਸਲਮਾਨ ਖਾਨ ਦੀ ਅਗਲੀ ਸੁਣਵਾਈ 17 ਜੁਲਾਈ ਨੂੰ

ਜੋਧਪੁਰ, 7 ਮਈ (ਏਜੰਸੀ)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਸਾਲ 1998 ਦੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ (52) ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਣ ਵਾਲੀ ਸੁਣਵਾਈ 17 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਚੰਦਰ ਕੁਮਾਰ ਸੋਂਗਰਾ ...

ਪੂਰੀ ਖ਼ਬਰ »

ਹਵਾਲਾ ਮਾਮਲੇ 'ਚ ਲਾਲੂ ਦੀ ਬੇਟੀ ਮੀਸਾ ਭਾਰਤੀ ਤੇ ਜਵਾਈ ਅਦਾਲਤ 'ਚ ਪੇਸ਼

ਨਵੀਂ ਦਿੱਲੀ, 7 ਮਈ (ਏਜੰਸੀ)-ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਮੀਸਾ ਭਾਰਤੀ ਤੇ ਉਸ ਦੇ ਪਤੀ ਸ਼ੀਲੇਸ਼ ਕੁਮਾਰ ਨੂੰ ਅੱਜ ਹਵਾਲਾ ਮਾਮਲੇ 'ਚ ਇਥੋਂ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਕੇਂਦਰੀ ਜਾਂਚ ...

ਪੂਰੀ ਖ਼ਬਰ »

ਬੱਚਿਆਂ ਨੂੰ ਅੱਤਵਾਦ ਤੇ ਮੌਤ ਦੇ ਮੂੰਹ 'ਚ ਜਾਣ ਤੋਂ ਬਚਾਓ-ਮਹਿਬੂਬਾ

ਸ੍ਰੀਨਗਰ, 7 ਮਈ (ਏਜੰਸੀ)- ਜੰਮੂ-ਕਸ਼ੀਮਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਘਾਟੀ 'ਚ ਹਿੰਸਾ ਦੇ ਖ਼ਾਤਮੇ ਲਈ ਕੋਈ ਸ਼ਾਂਤੀਪੂਰਨ ਰਸਤਾ ਲੱਭੇ ਤਾਂ ਕਿ ਗੁੰਮਰਾਹ ਹੋਏ ਬੱਚਿਆਂ ਦੇ ਨਾਲ-ਨਾਲ ਸੁਰੱਖਿਆ ਕਰਮੀਆਂ ਦੀਆਂ ਕੀਮਤੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸਰਕਾਰੀ ਬੰਗਲਿਆਂ ਦੇ ਹੱਕਦਾਰ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਵਾਲੇ ਸ਼ਖ਼ਸ ਨੂੰ ਆਮ ਨਾਗਰਿਕ ਦੇ ਬਰਾਬਰ ਹੋਣ ਦਾ ਤਰਕ ਦਿੰਦਿਆਂ ਉੱਤਰ ਪ੍ਰਦੇਸ਼ ਦੇ ਕਈ ਸਾਬਕਾ ਮੁੱਖ ਮੰਤਰੀਆਂ ਨੂੰ 'ਬੇਘਰ' ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਜ ਦਿੱਤੇ ਆਦੇਸ਼ ...

ਪੂਰੀ ਖ਼ਬਰ »

'ਆਪ' ਨੇਤਾ ਆਸ਼ੂਤੋਸ਼ ਖ਼ਿਲਾਫ਼ ਪਰਚਾ ਦਰਜ ਕਰਨ ਦਾ ਹੁਕਮ

ਨਵੀਂ ਦਿੱਲੀ, 7 ਮਈ (ਪੀ. ਟੀ. ਆਈ.)-ਅੱਜ ਸ਼ਹਿਰ ਦੀ ਇਕ ਅਦਾਲਤ ਨੇ ਦਿੱਲੀ ਪੁਲਿਸ ਨੂੰ 2016 ਵਿਚ ਆਪਣੇ ਬਲਾਗ ਵਿਚ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਜਵਾਹਰ ਲਾਲ ਨਹਿਰੂ ਖ਼ਿਲਾਫ਼ ਅਸ਼ਲੀਲ ਟਿੱਪਣੀਆਂ ਲਿਖਣ ਬਦਲੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਲਾਦੀਮੀਰ ਪੁਤਿਨ ਨੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

ਮਾਸਕੋ, 7 ਮਈ (ਪੀ. ਟੀ. ਆਈ.)-ਵਲਾਦੀਮੀਰ ਪੁਤਿਨ ਨੇ ਅੱਜ ਕਰੇਮਲਿਨ ਵਿਚ ਇਕ ਸਮਾਰੋਹ ਵਿਖੇ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ ਜਿਸ ਨਾਲ ਉਨ੍ਹਾਂ ਦਾ ਲਗਪਗ ਦੋ ਦਹਾਕੇ ਦਾ ਸ਼ਾਸਨ 6 ਸਾਲ ਲਈ ਹੋਰ ਵਧ ਗਿਆ ਹੈ। ਰੂਸੀ ਸੰਵਿਧਾਨ 'ਤੇ ਹੱਥ ਰੱਖ ਕੇ ਪੁਤਿਨ ਨੇ ...

ਪੂਰੀ ਖ਼ਬਰ »

ਮਨਮੋਹਨ ਨੇ ਆਰਥਿਕ ਬਦਇੰਤਜ਼ਾਮੀ ਲਈ ਕੀਤੇ ਮੋਦੀ 'ਤੇ ਹਮਲੇ

ਕਿਹਾ, ਆਮ ਲੋਕਾਂ ਦਾ ਬੈਂਕਿੰਗ ਖ਼ੇਤਰ 'ਚ ਘਟ ਰਿਹਾ ਹੈ ਭਰੋਸਾ

ਬੈਂਗਲੁਰੂ, 7 ਮਈ (ਪੀ. ਟੀ. ਆਈ.)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਮੋਦੀ ਸਰਕਾਰ 'ਤੇ ਉਸ ਦੀਆਂ ਵਿਨਾਸ਼ਕਾਰੀ ਨੀਤੀਆਂ ਅਤੇ ਆਰਥਿਕ ਬਦਇੰਤਜ਼ਾਮੀ ਲਈ ਜ਼ੋਰਦਾਰ ਹਮਲਾ ਕਰਦਿਆਂ ਕਿਹਾ ਕਿ ਦੇਸ਼ ਜਿਸ ਤਰ੍ਹਾਂ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਉਸ ਤੋਂ ਬਚਿਆ ...

ਪੂਰੀ ਖ਼ਬਰ »

ਦਿੱਲੀ 'ਚ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਨੌਜਵਾਨ ਦਾ ਕਤਲ

ਨਵੀਂ ਦਿੱਲੀ, 7 ਮਈ (ਏਜੰਸੀ)-ਪੱਛਮੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਇਕ ਡਿਸਕ ਜੋਕੀ (ਡੀ. ਜੇ.) ਨੇ ਗਾਣਾ ਚਲਾਉਣ ਨੂੰ ਲੈ ਕੇ ਹੋਏ ਝਗੜੇ 'ਚ ਇਕ 28 ਸਾਲਾ ਨੌਜਵਾਨ ਵਿਜੇਦੀਪ ਦਾ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੱਛਮੀ) ...

ਪੂਰੀ ਖ਼ਬਰ »

ਰਾਹੁਲ ਵਲੋਂ ਕਰਨਾਟਕ 'ਚ ਸਾਈਕਲ ਚਲਾ ਕੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਬੈਲ ਗੱਡੀ ਦੀ ਸਵਾਰੀ ਵੀ ਕੀਤੀ

ਬੈਂਗਲੁਰੂ, 7 ਮਈ (ਏਜੰਸੀ)- ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੱਥੋਂ ਦੇ ਕੋਲਾਰ ਪੁੱਜੇ ਰਾਹੁਲ ਗਾਂਧੀ ਨੇ ਸਾਈਕਲ ਚਲਾ ਕੇ ਅਤੇ ਬੈਲਗੱਡੀ ਦੀ ਸਵਾਰੀ ਕਰਕੇ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ...

ਪੂਰੀ ਖ਼ਬਰ »

ਦਿੱਲੀ ਤੇ ਰਾਜਸਥਾਨ 'ਚ ਤੇਜ਼ ਝੱਖੜ, ਹਿਮਾਚਲ 'ਚ ਉੱਚੀਆਂ ਪਹਾੜੀਆਂ 'ਤੇ ਬਰਫ਼ਬਾਰੀ

ਉੱਤਰੀ ਭਾਰਤ 'ਚ ਅੱਜ ਝੱਖੜ, ਗੜ੍ਹੇਮਾਰੀ ਤੇ ਭਾਰੀ ਮੀਂਹ ਦੀ ਚਿਤਾਵਨੀ

ਨਵੀਂ ਦਿੱਲੀ/ਸ਼ਿਮਲਾ, 7 ਮਈ (ਜਗਤਾਰ ਸਿੰਘ, ਏਜੰਸੀਆਂ)-ਦਿੱਲੀ, ਐਨ. ਸੀ. ਆਰ, ਹਰਿਆਣਾ ਅਤੇ ਰਾਜਸਥਾਨ ਸਣੇ ਉੱਤਰੀ ਭਾਰਤ ਦੇ ਕਈ ਹਿੱਸਿਆਂ 'ਚ ਅੱਜ ਸ਼ਾਮ ਤੇਜ਼ ਝੱਖੜ ਅਤੇ ਧੂੜ ਭਰੀ ਹਨੇਰੀ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਅਤੇ ਐਨ. ਸੀ. ...

ਪੂਰੀ ਖ਼ਬਰ »

ਪੇਸ਼ੀ 'ਤੇ ਆਏ 2 ਦੋਸ਼ੀਆਂ 'ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ-ਹੌਲਦਾਰ ਦੀ ਮੌਤ

* ਦੋ ਹਮਲਾਵਰ ਗ੍ਰਿਫ਼ਤਾਰ * ਏ.ਐਸ.ਆਈ. ਸਮੇਤ 3 ਜ਼ਖ਼ਮੀ

ਹਿਸਾਰ, 7 ਮਈ (ਅਜੀਤ ਬਿਊਰੋ)-ਅਗਵਾ ਦੇ ਮਾਮਲੇ 'ਚ ਅਦਾਲਤ 'ਚ ਪੇਸ਼ੀ 'ਤੇ ਲਿਆਂਦੇ 2 ਦੋਸ਼ੀਆਂ 'ਤੇ 3 ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਦੌਰਾਨ ਹੌਲਦਾਰ ਨੂੰ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੇਸ਼ੀ 'ਤੇ ਲਿਆਂਦੇ ਗਏ ਇਕ ਦੋਸ਼ੀ ਦੇ ਪੈਰਾਂ 'ਚ ਵੀ ਗੋਲੀ ਲੱਗੀ ਹੈ, ਜਦ ਕਿ ਦੂਜੇ ਦੋੋਸ਼ੀ ਅਤੇ ਏ.ਐਸ.ਆਈ. ਗੌਰੀਸ਼ੰਕਰ ਨੂੰ ਵੀ ਛੱਰੇ ਲੱਗੇ ਹਨ। ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਸੂਚਨਾ ਮਿਲਣ 'ਤੇ ਆਈ.ਜੀ. ਹਿਸਾਰ ਰੇਂਜ ਸੰਜੇ ਸਿੰਘ ਅਤੇ ਸੈਸ਼ਨ ਜੱਜ ਭਿਵਾਨੀ ਏ.ਐਸ. ਨਾਰੰਗ, ਐਸ.ਪੀ. ਗੰਗਾਰਾਮ ਪੂਨੀਆ ਅਤੇ ਡੀ.ਐਸ.ਪੀ. ਸਮੇਤ ਕਈ ਹੋਰ ਅਧਿਕਾਰੀ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪੁੱਜੇ। 2 ਹਮਲਾਵਰ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ਅਗਵਾ ਦੇ ਮਾਮਲੇ ਵਿਚ ਦੋਸ਼ੀ ਜੈ ਉਰਫ਼ ਬਹਾਦੁਰ ਵਾਸੀ ਬਿਧਵਾਨ ਅਤੇ ਸੁਨੀਲ ਉਰਫ਼ ਕਾਲੀਆ ਨੂੰ ਸਿਵਾਨੀ ਕੋਰਟ 'ਚ ਪੇਸ਼ ਕਰਨ ਲਈ ਭਿਵਾਨੀ ਪੁਲਿਸ ਲੈ ਕੇ ਆਈ ਸੀ। ਪੁਲਿਸ ਜਵਾਨ ਜਦੋਂ ਦੋਹਾਂ ਨੂੰ ਅਦਾਲਤ 'ਚ ਪੇਸ਼ ਕਰਨ ਉਪਰੰਤ ਵਾਪਸ ਜਾ ਰਹੇ ਸਨ ਤਾਂ ਅਦਾਲਤ 'ਚ ਘਾਤ ਲਗਾ ਕੇ ਬੈਠੇ 3 ਨੌਜਵਾਨਾਂ 'ਚੋਂ 2 ਨੇ 4 ਗੋਲੀਆਂ ਚਲਾਈਆਂ, ਜਿਸ 'ਚ ਇਕ ਗੋਲੀ ਇਕ ਮੁਲਜ਼ਮ ਦੇ ਪੈਰ 'ਚ ਜਾ ਲੱਗੀ। ਦੂਜੀ ਗੋਲੀ ਹਵਾਲਦਾਰ ਭਾਗੀਰਥ ਦੇ ਹੱਥ 'ਤੇ ਅਤੇ ਤੀਜੀ ਗੋਲੀ ਉਸ ਦੇ ਸਿਰ 'ਚ ਲੱਗੀ ਅਤੇ ਚੌਥੀ ਗੋਲੀ ਦੀਵਾਰ 'ਚ ਲੱਗਣ ਕਾਰਣ ਇਕ ਮੁਲਜ਼ਮ ਤੇ ਏ.ਐਸ.ਆਂਈ. ਗੌਰੀ ਸ਼ੰਕਰ ਵਰਮਾ ਨੂੰ ਛੱਰੇ ਲੱਗੇ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਬਦਮਾਸ਼ ਕੋਰਟ ਕੰਪਲੈਕਸ ਤੋਂ ਭੱਜਣ ਲੱਗੇ, ਤਾਂ ਉੱਥੇ ਖੜ੍ਹੇ ਸੀ.ਆਈ.ਡੀ. ਦੇ ਨਵੀਨ ਕੁਮਾਰ ਅਤੇ ਸਤੀਸ਼ ਕੁਮਾਰ ਨੇ ਇਕ ਬਦਮਾਸ਼ ਨੂੰ ਪਿਸਤੌਲ ਸਮੇਤ ਕਾਬੂ ਕਰ ਲਿਆ। ਦੂਜੇ ਪਾਸੇ ਭੱਜ ਰਹੇ ਇਕ ਹੋਰ ਦੋਸ਼ੀ ਨੂੰ ਏ.ਐਸ.ਆਈ. ਵਿਨੋਦ ਕੁਮਾਰ ਨੇ ਕਾਬੂ ਕੀਤਾ, ਜਦਕਿ ਤੀਜਾ ਬਦਮਾਸ਼ ਫ਼ਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਕੋਰਟ ਕੰਪਲੈਕਸ 'ਚ ਅਫ਼ਰਾ-ਤਫ਼ਰੀ ਫੈਲ ਗਈ। ਦੱਸਣਯੋਗ ਹੈ ਕਿ ਤਹਿਸੀਲ ਕੰਪਲੈਕਸ 'ਚ ਦਿਨ-ਦਿਹਾੜੇ ਗੋਲੀ ਚਲਾ ਕੇ ਪੁਲਿਸ ਮੁਲਾਜ਼ਮ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਇਹ ਦੋਸ਼ੀ 20 ਤੋਂ 22 ਸਾਲ ਦੇ ਦੱਸੇ ਗਏ ਹਨ। ਗੋਲੀ ਚਲਾਉਣ ਵਾਲਾ ਸੁਮਿਤ ਕੁਮਾਰ ਅਤੇ ਮਨਜੀਤ ਕੁਮਾਰ ਪਿੰਡ ਮਿੱਠੀ ਦੇ ਰਹਿਣ ਵਾਲੇ ਹਨ, ਜਦ ਕਿ ਤੀਜਾ ਦੋਸ਼ੀ ਅਜੈ ਕੁਮਾਰ ਇਸ਼ਰਵਾਲ ਹੈ। ਐਸ.ਪੀ. ਭਿਵਾਨੀ ਗੰਗਾ ਰਾਮ ਪੂਨੀਆ ਨੇ ਦੱਸਿਆ ਕਿ ਪੁਲਿਸ ਨੇ 3 ਦੋਸ਼ੀਆਂ ਵਿਚੋਂ 2 ਦੋਸ਼ੀਆਂ ਨੂੰ ਮੌਕੇ 'ਤੇ ਪਿਸਤੌਲ ਸਮੇਤ ਕਾਬੂ ਕਰ ਲਿਆ ਹੈ। ਫੜੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਦੇ ਅਪਰਾਧਿਕ ਰਿਕਾਰਡ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
ਡੀ.ਜੀ.ਪੀ. ਵਲੋਂ ਸ਼ਰਧਾਂਜਲੀ, ਮਾਲੀ ਮਦਦ ਤੇ ਨੌਕਰੀ ਦੀ ਪੇਸ਼ਕਸ਼
ਚੰਡੀਗੜ੍ਹ, 7 ਮਈ (ਐਨ. ਐਸ. ਪਰਵਾਨਾ)-ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਬੀ. ਐਸ. ਸੰਧੂ ਨੇ ਹੈੱਡ ਕਾਂਸਟੇਬਲ (ਈ. ਐਚ. ਸੀ) ਭਾਗੀਰਥ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਅੱਜ ਇੱਥੇ ਜਾਰੀ ਇਕ ਸ਼ੋਕ ਸੰਦੇਸ਼ 'ਚ ਸੰਧੂ ਨੇ ਕਿਹਾ ਕਿ ਇਸ ਦੁਰਘਟਨਾ ਨਾਲ ਪੁਲਿਸ ਵਿਭਾਗ ਨੂੰ ਇਕ ਵੱਡਾ ਨੁਕਸਾਨ ਹੋਇਆ ਹੈ। ਸੰਧੂ ਨੇ ਇਹ ਵੀ ਐਲਾਨ ਕੀਤਾ ਕਿ ਸ੍ਰੀ ਭਾਗੀਰਥ ਦੇ ਪਰਿਵਾਰ ਨੂੰ 30 ਲੱਖ ਰੁ: ਦੀ ਮਾਲੀ ਮਦਦ ਦਿੱਤੀ ਜਾਵੇਗੀ ਤੇ ਐਕਸ ਗ੍ਰੇਸ਼ੀਆ ਯੋਜਨਾ ਤਹਿਤ ਨੌਕਰੀ ਵੀ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਜਾਵੇਗੀ।


ਖ਼ਬਰ ਸ਼ੇਅਰ ਕਰੋ

ਰੇਤ ਖਣਨ ਬਾਰੇ ਕੈਬਨਿਟ ਸਬ-ਕਮੇਟੀ ਨੇ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ

ਚੰਡੀਗੜ੍ਹ, 7 ਮਈ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰੇਤ ਖਣਨ ਬਾਰੇ ਵਿਆਪਕ ਤੇ ਕਾਰਗਰ ਨੀਤੀ ਬਣਾਉਣ ਸਬੰਧੀ ਕੈਬਨਿਟ ਸਬ ਕਮੇਟੀ ਵਲੋਂ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸੌਂਪ ਦਿੱਤੀ ਗਈ। ਸ.ਸਿੱਧੂ ਜੋ ਇਸ ਕਮੇਟੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਮੰਗਲਵਾਰ ਨੂੰ ਇਥੇ ਬਾਅਦ ਦੁਪਹਿਰ ਹੋਣ ਵਾਲੀ ਮੀਟਿੰਗ ਵਲੋਂ ਲੰਬੇ ਸਮੇਂ ਤੋਂ ਨਜਾਇਜ਼ ਕਾਲੋਨੀਆਂ ਵਿਚਲੀਆਂ ਉਸਾਰੀਆਂ ਨੂੰ ਰੈਗੂਲਰ ਕਰਨ ਦਾ ਏਜੰਡਾ ਫਿਰ ਲਿਆਂਦਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਤੇ ਪੰਜਾਬ ਦੇ ਇਤਿਹਾਸ ਤੋਂ ਬਿਨਾਂ ਬੱਚਿਆਂ ਦੀ ਸਿੱਖਿਆ ਅਧੂਰੀ-ਓ. ਪੀ. ਸੋਨੀ

ਮੁੱਖ ਮੰਤਰੀ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜੀ ਰੱਖਣ ਲਈ ਗੰਭੀਰ

ਜਸਪਾਲ ਸਿੰਘ ਜਲੰਧਰ, 7 ਮਈ -ਪੰਜਾਬ ਦਾ ਆਪਣਾ ਵਿਲੱਖਣ ਅਤੇ ਗੌਰਵਮਈ ਇਤਿਹਾਸ ਹੈ ਤੇ ਇਸ ਦੇ ਪੰਨੇ ਗੁਰੂ ਸਾਹਿਬਾਨ ਤੋਂ ਲੈ ਕੇ ਮਹਾਨ ਸਿੱਖ ਜਰਨੈਲਾਂ ਦੀ ਬੇਮਿਸਾਲ ਬਹਾਦਰੀ, ਤਿਆਗ, ਸਮਰਪਣ ਅਤੇ ਕੁਰਬਾਨੀਆਂ ਨਾਲ ਭਰੇ ਪਏ ਹਨ, ਪਰ ਜੇਕਰ ਬੱਚਿਆਂ ਨੂੰ ਪੰਜਾਬ ਦੇ ਇਸ ...

ਪੂਰੀ ਖ਼ਬਰ »

ਚੀਫ਼ ਜਸਟਿਸ 'ਤੇ ਮਹਾਂਦੋਸ਼ ਲਈ ਸੁਪਰੀਮ ਕੋਰਟ ਪਹੁੰਚੀ ਕਾਂਗਰਸ

ਅੱਜ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਕਰੇਗਾ ਸੁਣਵਾਈ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਰਾਜ ਸਭਾ ਦੇ ਸਭਾਪਤੀ ਵਲੋਂ ਚੀਫ਼ ਜਸਟਿਸ ਦੀਪਕ ਮਿਸ਼ਰਾ ਖ਼ਿਲਾਫ਼ ਮਹਾਂਦੋਸ਼ ਦਾ ਨੋਟਿਸ ਖਾਰਜ ਕਰਨ ਤੋਂ ਬਾਅਦ ਕਾਂਗਰਸ ਨੇ ਹੁਣ ਸੁਪਰੀਮ ਕੋਰਟ ਵੱਲ ਰੁਖ਼ ਕੀਤਾ ਹੈ। ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਅਮੀ ...

ਪੂਰੀ ਖ਼ਬਰ »

ਕਸ਼ਮੀਰ 'ਚ ਪਥਰਾਅ ਦੌਰਾਨ ਇਕ ਸੈਲਾਨੀ ਦੀ ਮੌਤ

ਸ੍ਰੀਨਗਰ, 7 ਮਈ (ਏਜੰਸੀ)-ਸ੍ਰੀਨਗਰ 'ਚ ਅੱਜ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਹੋਈਆਂ ਝੜਪਾਂ ਦੌਰਾਨ ਹੋਏ ਪਥਰਾਅ 'ਚ ਜ਼ਖਮੀ ਹੋਏ ਤਾਮਿਲਨਾਡੂ ਨਾਲ ਸਬੰਧਿਤ ਇਕ ਸੈਲਾਨੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲਾ ਪਠਾਨਕੋਟ ਤਬਦੀਲ

ਸੁਪਰੀਮ ਕੋਰਟ ਵਲੋਂ ਸੀ. ਬੀ. ਆਈ. ਜਾਂਚ ਤੋੋਂ ਇਨਕਾਰ

ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕਠੂਆ 'ਚ 8 ਸਾਲਾ ਬੱਚੀ ਦੇ ਸਮੂਹਿਕ ਜਬਰ ਜਨਾਹ ਅਤੇ ਕਤਲ ਦੇ ਮਾਮਲੇ ਦੀ ਸੁਣਵਾਈ ਪਠਾਨਕੋਟ ਤਬਦੀਲ ਕਰ ਦਿੱਤੀ ਹੈ। ਘਟਨਾ ਦੀ ਸ਼ਿਕਾਰ ਬੱਚੀ ਦੇ ਪਿਤਾ ਨੇ ਨਿਰਪੱਖ ਨਿਆਂ ਦੀ ਗੁਹਾਰ ਲਾਉਂਦਿਆਂ ਮਾਮਲੇ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਇਤਿਹਾਸ ਦੇ ਸਿਲੇਬਸ ਦੀ ਨਜ਼ਰਸਾਨੀ ਲਈ 6 ਮੈਂਬਰੀ ਕਮੇਟੀ ਦਾ ਐਲਾਨ

* ਇਤਿਹਾਸਕਾਰ ਡਾ: ਕਿਰਪਾਲ ਸਿੰਘ ਹੋਣਗੇ ਕਮੇਟੀ ਦੇ ਚੇਅਰਮੈਨ * ਪਾਕਿ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਕੇਂਦਰ ਪਹਿਲਕਦਮੀ ਕਰੇ-ਕੈਪਟਨ

ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਈ -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਿਆਰ੍ਹਵੀਂ ਤੇ ਬਾਰ੍ਹਵੀਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿਚ ਤਬਦੀਲੀਆਂ ਨੂੰ ਲੈ ਕੇ ਰਾਜ ਵਿਚ ਉੱਠੇ ਰੋਸ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਤਿਹਾਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX