ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  25 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  35 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  51 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 minute ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 3 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 4 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਤਰਨਤਾਰਨ

ਸਵਿੰਦਰ ਕੌਰ ਨੇ ਪਹਿਲੀ ਤਰਨ ਤਾਰਨ ਨਗਰ ਕੌ ਾਸਲ ਦੀ ਮਹਿਲਾ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਨਗਰ ਕੌਾਸਲ ਦੇ ਪ੍ਰਧਾਨ ਅਤੇ ਹੋਰਨਾਂ ਅਹੁਦਿਆਂ ਦੀ ਹੋਈ ਚੋਣ ਤੋਂ ਬਾਅਦ ਸੋਮਵਾਰ ਨੂੰ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿਚ ਕੌਾਸਲਰ ਸਵਿੰਦਰ ਕੌਰ ਨੇ ਤਰਨ ...

ਪੂਰੀ ਖ਼ਬਰ »

ਬੱਸ ਤੇ ਸਕਾਰਪੀਓ ਦੀ ਟੱਕਰ 'ਚ ਮਾਸੀ-ਭਣੇਵੀਂ ਦੀ ਮੌਤ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)¸ਹਰੀਕੇ ਖਾਲੜਾ ਰੋਡ 'ਤੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਬੱਸ ਅਤੇ ਸਕਾਰਪੀਓ ਦੀ ਟੱਕਰ ਵਿਚ ਮਾਸੀ ਅਤੇ ਭਣੇਵੀਂ ਦੀ ਮੌਤ ਹੋ ਗਈ, ਜਦਕਿ ਸਕਾਰਪਿਓ ਚਾਲਕ ਸਮੇਤ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ ਤੇ ਬੱਸ ਚਾਲਕ ਬੱਸ ਛੱਡ ਕੇ ਮੌਕੇ ਤੋਂ ...

ਪੂਰੀ ਖ਼ਬਰ »

ਮਤਰਏ ਬਾਪ ਨੇ ਲੜਕੀ ਨਾਲ ਜਬਰ ਜਨਾਹ ਕਰ ਕੇ ਕੀਤਾ ਗਰਭਵਤੀ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਸ਼ਹਿਰ ਵਿਚ ਇਕ ਸ਼ਰਮਸ਼ਾਰ ਘਟਨਾ ਦੌਰਾਨ ਮਤਰਏ ਬਾਪ ਵਲੋਂ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਦਰਦ ਹੋਣ ਤੋਂ ਬਾਅਦ ਜਦ ਡਾਕਟਰ ਕੋਲ ਆਪਣੀ ਮਾਂ ਨਾਲ ਦਵਾਈ ਲੈਣ ਗਈ ਤਾਂ ਗਰਭਵਤੀ ਪਾਈ ਗਈ ...

ਪੂਰੀ ਖ਼ਬਰ »

ਪਸ਼ੂਆਂ ਦੇ ਤਬੇਲੇ ਨੂੰ ਲੱਗੀ ਅੱਗ

ਗੋਇੰਦਵਾਲ ਸਾਹਿਬ, 7 ਮਈ (ਵਰਿੰਦਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਮੁਹੱਲਾ ਲਹੌਰੀਆ ਵਿਖੇ ਇਕ ਕਿਸਾਨ ਦੇ ਪਸ਼ੂਆਂ ਵਾਲੇ ਤਬੇਲੇ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਅੱਧੀ ਦਰਜਨ ਤੋਂ ਵੱਧ ਪਸ਼ੂਆਂ ਦੇ ਬੁਰੀ ਤਰ੍ਹਾਂ ਝੁਲਸ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦੋਂਕਿ ...

ਪੂਰੀ ਖ਼ਬਰ »

ਕਬੂਤਰ ਉਡਾਉਣ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ-ਇਕ ਧਿਰ ਦੇ ਚਾਰ ਜ਼ਖ਼ਮੀ

ਖੇਮਕਰਨ, 7 ਮਈ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸ਼ਹਿਰ ਅੰਦਰ ਬੀਤੀ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਇਕ ਧਿਰ ਵਲੋਂ ਆਪਣੇ 50-60 ਹਮਾਇਤੀਆਂ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ, ਬੇਸਬਾਲਾਂ ਨਾਲ ਦੂਸਰੀ ਧਿਰ ਦੀ ਬਸਤੀ ਵਿਚ ਜਾ ਕੇ ਹਮਲਾ ਕਰ ਦਿੱਤਾ, ਜਿਸ ਕਾਰਨ ਚਾਰ ...

ਪੂਰੀ ਖ਼ਬਰ »

ਫੈੱਡਰੇਸ਼ਨ ਸੰਘਾ ਵਲੋਂ ਅਸਲ੍ਹਾ ਲਾਇਸੰਸ ਧਾਰਕਾਂ ਦੀ ਬਾਰੀਕੀ ਨਾਲ ਜਾਂਚ ਕਰਵਾਉਣ ਲਈ ਆਈ. ਜੀ. ਬਾਰਡਰ ਰੇਂਜ ਨੂੰ ਮੰਗ ਪੱਤਰ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿਚ ਅਸਲਾ ਲਾਇਸੰਸ ਬਣਾਉਣ ਦਾ ਰੁਝਾਨ ਇਸ ਕਦਰ ਵੱਧ ਚੁੱਕਾ ਹੈ ਕਿ ਜਿਸਨੂੰ ਵੇਖੋ ਵੇਖੀ ਹਰ ਆਦਮੀ ਆਪਣੇ ਨਾਲ ਹਥਿਆਰ ਚੁੱਕੀ ਫਿਰਦਾ ਹੈ | ਇਸ ਸਬੰਧ ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਦੇ ਪ੍ਰਧਾਨ ...

ਪੂਰੀ ਖ਼ਬਰ »

ਡੈਪੋ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਹਿਸੀਲ ਪੱਧਰੀ ਮੀਟਿੰਗ

ਖਡੂਰ ਸਾਹਿਬ, 7 ਮਈ (ਮਾਨ ਸਿੰਘ)-ਸੂਬਾ ਸਰਕਾਰ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ (ਡੈਪੋ) ਨੂੰ ਸਫ਼ਲਤਾ ਪੂਰਵਕ ਚਲਾਉਣ ਲਈ ਐੱਸ.ਡੀ.ਐੱਮ ਖਡੂਰ ਸਾਹਿਬ ਡਾ. ਪਲਵੀ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਇਬ ਤਹਿਸੀਲਦਾਰ ਹਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

10 ਨੂੰ ਡੀ.ਸੀ ਦਫਤਰਾਂ ਅੱਗੇ ਧਰਨੇ ਦਿੱਤੇ ਜਾਣਗੇ-ਚਾਹਲ

ਸਰਾਏ ਅਮਾਨਤ ਖਾਂ, 7 ਮਈ (ਨਰਿੰਦਰ ਸਿੰਘ ਦੋਦੇ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਬਲਾਕ ਗੰਡੀਵਿੰਡ ਦੇ ਪ੍ਰਧਾਨ ਅਵਤਾਰ ਸਿੰਘ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਦੇ ਖਿਲਾਫ ਕੁੱਲ ਹਿੰਦ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ 10 ਮਈ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਿਖੇ ਮਨਾ ਇਆ ਰੈੱਡ ਕਰਾਸ ਦਿਵਸ

ਤਰਨ ਤਾਰਨ, 7 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)-ਸਥਾਨਕ ਨਹਿਰੂ ਯੁਵਾ ਕੇਂਦਰ ਵਿਖੇ ਜ਼ਿਲ੍ਹਾ ਯੂਥ ਕੁਆਰਡੀਨੇਟਰ ਬਿਕਰਮ ਸਿੰਘ ਗਿੱਲ ਦੀ ਅਗਵਾਈ ਹੇਠ ਯੂਥ ਹੋਸਟਲ ਵਿਖੇ ਰੈੱਡ ਕਰਾਸ ਦਿਵਸ ਮਨਾਇਆ, ਜਿਸ ਵਿਚ ਰੈੱਡ ਕਰਾਸ ਸੁਸਾਇਟੀ ਤਰਨ ਤਾਰਨ ਦੇ ਕਾਰਜਕਾਰੀ ਸਕੱਤਰ ...

ਪੂਰੀ ਖ਼ਬਰ »

ਕਸਬਾ ਖਡੂਰ ਸਾਹਿਬ ਦਾ ਵਿਕਾਸ ਪੱਖੋਂ ਬੁਰਾ ਹਾਲ

ਖਡੂਰ ਸਾਹਿਬ, 7 ਮਈ ( ਮਾਨ ਸਿੰਘ)¸ਸ੍ਰੀ ਖਡੂਰ ਸਹਿਬ ਦਾ ਵਿਕਾਸ ਪੱਖੋਂ ਬੁਰਾ ਹਾਲ ਹੈ, ਜਗ੍ਹਾ-ਜਗ੍ਹਾ ਲੱਗੇ ਗੰਦਗੀ ਦੇ ਢੇਰ ਇਸ ਪਵਿੱਤਰ ਨਗਰੀ ਨੂੰ ਲੱਗੇ ਗ੍ਰਹਿਣ ਦੀ ਤਰ੍ਹਾਂ ਜਾਪਦੇ ਹਨ | ਜ਼ਿਕਰਯੋਗ ਹੈ ਕਿ ਇਥੋਂ ਦੀ ਸੀਵਰੇਜ਼ ਸਮੱਸਿਆ ਦਾ ਵੀ ਬਹੁਤ ਬੁਰਾ ਹਾਲ ਹੈ, ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)-ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਰਸੂਲਪੁਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼ਿੰਦਰਪਾਲ ਸਿੰਘ, ਲਖਵਿੰਦਰ ਸਿੰਘ ਭੰਗਾਲਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਵਲੋਂ ਸੀਤੋ ਮਹਿ ਝੁੱਗੀਆਂ ਤੇ ਬੁਰਜ ਦੇਵਾ ਸਿੰਘ ਦੇ ਖ਼ੇਤਾਂ ਦਾ ਨਿਰੀਖਣ

ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)-ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਦੇ ਖ਼ੇਤੀਬਾੜੀ ਅਫਸਰ ਡਾ. ਸੁਖਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਭੁਪਿੰਦਰ ਸਿੰਘ ਅਤੇ ਬੀ.ਟੀ.ਐੱਮ. (ਆਤਮਾ) ਜਰਨੈਲ ਸਿੰਘ ਨੇ ਪਿੰਡ ਸੀਤੋ ਮਹਿ ਝੁੱਗੀਆਂ ਅਤੇ ਬੁਰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਸੈਮੀਨਾਰ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਜੋ ਕਿ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਦੀ ਅਗਵਾਈ ਅਧੀਨ ਵਿਦਿਆ ਦੇ ਖੇਤਰ ਵਿਚ ਤਰੱਕੀ ਦੀ ਰਾਹ 'ਤੇ ਅੱਗੇ ਵੱਧ ਰਿਹਾ ਹੈ, ਵਿਖੇ ਅਧਿਆਪਕਾਂ ਨੂੰ ਵਿਦਿਅਕ ...

ਪੂਰੀ ਖ਼ਬਰ »

ਕਣਕ ਚੋਰੀ ਕਰਨ ਵਾਲੇ ਮਜ਼ਦੂਰਾਂ ਵਲੋਂ ਕਾਬੂ

ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)- ਅਨਾਜ ਮੰਡੀ ਮਜ਼ਦੂਰ ਯੂਨੀਅਨ ਪੱਟੀ ਦੀ ਵਿਸ਼ਾਲ ਮੀਟਿੰਗ ਪ੍ਰਧਾਨ ਜੱਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਮਜ਼ਦੂਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ਬੀਤੀ ਰਾਤ ਅਨਾਜ ਚੋਰੀ ਕਰਕੇ ਲਿਜਾ ...

ਪੂਰੀ ਖ਼ਬਰ »

ਪਿੰਡ ਰਾਮਪੁਰ-ਭੂਤਵਿੰਡ ਵਿਖੇ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਧਾਰਮਿਕ ਸਮਾਗਮ

ਮੀਆਂਵਿੰਡ/ਖਡੂਰ ਸਾਹਿਬ, 7 ਮਈ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)¸ਹਲਕਾ ਬਾਬਾ ਬਕਾਲਾ ਦੇ ਪਿੰਡ ਰਾਮਪੁਰ-ਭੂਤਵਿੰਡ ਵਿਖੇ ਹਫ਼ਤਾਵਾਰੀ ਕੜੀ ਤਹਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਬਦ ਚੌਾਕੀ ਦੌਰਾਨ ਨੌਜਵਾਨਾਂ ਦੇ ਜਥੇ ਵਲੋਂ ਸ਼ਬਦਾਂ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਨਾਲ ਹਮੇਸ਼ਾ ਖੜ੍ਹਾ ਰਹਾਂਗਾ-ਮੰਨਾ

ਮੀਆਂਵਿੰਡ, 7 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਵਿਦੇਸ਼ ਤੋਂ ਪਰਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਆਪਣੇ ਗ੍ਰਹਿ ਪਿੰਡ ਮੀਆਂਵਿੰਡ ਵਿਖੇ ਹਲਕੇ ਦੇ ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਤੇ ਹੋਰ ਮੋਹਤਬਰਾਂ ਨੂੰ ਮਿਲੇ | ਇਸ ਮੌਕੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਮੀਟਿੰਗ ਤੇ ਇਕਾਈ ਦੀ ਚੋਣ

ਖਡੂਰ ਸਾਹਿਬ, 7 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਿਸਾਨੀ, ਜਵਾਨੀ ਅਤੇ ਪਾਣੀ ਬਚਾਓ ਸੰਘਰਸ਼ ਤਹਿਤ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਭੈਣੀ ਵਿਖੇ ਮੀਟਿੰਗ ਅਤੇ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਾਡ ਟ੍ਰੇਨਿੰਗ ਦੇ ਵਿਦਿਆਰਥੀਆਂ ਨੇ ਲਗਾਇਆ ਟੂਰ

ਖਡੂਰ ਸਾਹਿਬ, 7 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਾਡ ਟ੍ਰੇਨਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਸਟੇਟ ਵਾਰ ਮੈਮੋਰੀਅਲ ਅੰਮਿ੍ਤਸਰ ਦਾ ਟੂਰ ਲਗਾਇਆ | ਉਥੇ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਸਿਵਲ ਹਸਪਤਲ ਵਿਖੇ ਲਗਾਇਆ ਖੂਨਦਾਨ ਕੈਂਪ

ਤਰਨ ਤਾਰਨ, 7 ਮਈ (ਗੁੁਰਪ੍ਰੀਤ ਸਿੰਘ ਕੱਦਗਿੱਲ)-ਰੈੱਡ ਕਰਾਰ ਸੁਸਾਇਟੀ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਅ ਗਿਆ, ਜਿਸ ਦਾ ਉਦਘਾਟਨ ਸੀਨੀਅਰ ਮੈਡੀਕਲ ਅਫਸਰ ਡਾ: ਨਿਰਮਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਰੈੱਡ ਕਰਾਸ ਸੁਸਾਇਟੀ ਦੇ ...

ਪੂਰੀ ਖ਼ਬਰ »

17 ਨੂੰ ਤਰਨ ਤਾਰਨ ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ 'ਚ ਮੁੱਖ ਮੰਤਰੀ ਕਰਨਗੇ ਸੰਬੋਧਨ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਨਸ਼ੇ ਦੇ ਮੁਕੰਮਲ ਖਾਤਮੇ ਲਈ ਵਿੱਢੀ ਲਈ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ TਡੈਪੋU ਪ੍ਰੋਗਰਾਮ ਅਧੀਨ ਨਸ਼ਾ ਰੋਕੂ ਵਲੰਟੀਅਰਾਂ ਦੇ ਕੰਮ ਨੂੰ ਜ਼ਮੀਨੀ ਪੱਧਰ 'ਤੇ ਸ਼ੁਰੂ ਕਰਵਾਉਣ ਲਈ ਪੁਲਿਸ ਲਾਈਨ ਤਰਨ ...

ਪੂਰੀ ਖ਼ਬਰ »

ਮਾਤਾ ਈਸ਼ਵਰ ਅੰਮਾ ਦੀ ਯਾਦ 'ਚ ਬਾਲ ਵਿਕਾਸ ਦਿਵਸ ਮਨਾਇਆ

ਪੱਟੀ, 7 ਮਈ (ਅਵਤਾਰ ਸਿੰਘ ਖਹਿਰਾ)-ਭਗਵਾਨ ਸ਼੍ਰੀ ਸੱਤਿਆ ਸਾੲੀਂ ਬਾਬਾ ਜੀ ਦੀ ਅਪਾਰ ਕਿ੍ਪਾ ਨਾਲ ਸਾੲੀਂ ਮੰਦਿਰ ਪੱਟੀ ਵਿਖੇ ਬਾਬਾ ਜੀ ਦੇ ਮਾਤਾ ਈਸ਼ਵਰਅੰਮਾ ਦਾ ਦਿਨ ਉਨ੍ਹਾਂ ਵਲੋਂ ਸ਼ੁਰੂ ਕੀਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਜੋਂ ਬਾਲ ਵਿਕਾਸ ਡੇ ਦੇ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਹੋਠੀਆਂ ਵਿਖੇ ਸ਼ਮਸ਼ਾਨਘਾਟ ਲਈ ਸਾਬਕਾ ਵਿਧਾਇਕ ਏ.ਆਰ. ਵਲੋਂ ਇਕ ਲੱਖ ਰੁਪਏ ਦਾ ਚੈੱਕ ਭੇਟ

ਖਡੂਰ ਸਾਹਿਬ, 7 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਨੇੜਲੇ ਪਿੰਡ ਹੋਠੀਆਂ ਵਿਖੇ ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਪਿੰਡ ਹੋਠੀਆਂ ਨੂੰ ਸਮਸ਼ਾਨਘਾਟ ਬਣਾਉਣ ਲਈ ਪਿੰਡ ਦੀ ਪੰਚਾਇਤ ਅਤੇ ਸਰਪੰਚ ਸ਼ੇਰ ਸਿੰਘ ਹੋਠੀਆਂ ਨੂੰ ਮੈਂਬਰ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਦੀਆਂ ਗਲਤ ਹੱਦ ਕਰਜ਼ਾਬੰਦੀ ਨੀਤੀਆਂ ਕਾਰਨ ਸਹਿਕਾਰੀ ਸਭਾਵਾਂ ਬੰਦ ਹੋਣ ਕਿਨਾਰੇ

ਖਡੂਰ ਸਾਹਿਬ, 7 ਮਈ (ਅਮਰਪਾਲ ਸਿੰਘ)-ਖੇਤੀ ਅਤੇ ਕਿਸਾਨੀ ਦੀਆਂ ਜ਼ਿਆਦਾਤਰ ਲੋੜਾਂ ਪੂਰੀਆਂ ਕਰਨ ਵਾਲਾ ਅਦਾਰਾ ਖੇਤੀਬਾੜੀ ਸਹਿਕਾਰੀ ਸਭਾਵਾਂ ਪਹਿਲਾਂ ਨੋਟਬੰਦੀ ਕਰਕੇ ਫਿਰ ਕਰਜ਼ਾ ਮੁਆਫੀ ਦੇ ਐਲਾਨ ਕਰਕੇ ਅਤੇ ਹੁਣ ਹੱਦ ਕਰਜ਼ਾਬੰਦੀ ਜੋ ਕਿ ਗਲਤ ਸਮੇਂ ਉੱਪਰ ਕੀਤੀ ...

ਪੂਰੀ ਖ਼ਬਰ »

ਬਲਾਕ ਸੰਮਤੀ ਖਡੂਰ ਸਾਹਿਬ ਦੀ ਮੀਟਿੰਗ

ਖਡੂਰ ਸਾਹਿਬ, 7 ਮਈ (ਅਮਰਪਾਲ ਸਿੰਘ)-ਬਲਾਕ ਸੰਮਤੀ ਖਡੂਰ ਸਾਹਿਬ ਦੇ ਸਮੂਹ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ ਬਲਾਕ ਦਫਤਰ ਵਿਖੇ ਹੋਈ | ਬਲਾਕ ਸੰਮਤੀ ਦੇ ਚੇਅਰਪਰਸਨ ਨਿਰਮਲਜੀਤ ਕੌਰ ਦੇ ਵਿਦੇਸ਼ ਗਏ ਹੋਣ ਕਾਰਨ ਵਾਈਸ ਚੇਅਰਮੈਨ ਸੁੱਚਾ ਸਿੰਘ ਗੋਇੰਦਵਾਲ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਤਰਨ ਤਾਰਨ, 7 ਮਈ (ਜੋਸ਼ੀ)-ਬਾਰ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਸਮਸ਼ੇਰ ਸਿੰਘ ਕੰਗ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਵਕੀਲਾਂ 'ਤੇ ਲਗਾਏ ਜਾ ਰਹੇ ਪ੍ਰੋਫ਼ੈਸ਼ਨਲ ਟੈਕਸ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ...

ਪੂਰੀ ਖ਼ਬਰ »

ਹਲਕਾ ਵਾਸੀਆਂ ਦੇ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਹੋਣਗੇ- ਵਿਧਾਇਕ ਡਾ: ਧਰਮਬੀਰ

ਝਬਾਲ, 7 ਮਈ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡਾਂ ਦੇ ਲੋਕਾਂ ਨੂੰ ਉੱਚ ਪੱਧਰ ਦੀਆਂ ਸਹੂਲਤਾਂ ਦੇਣ ਤੋਂ ਇਲਾਵਾ ਹਲਕੇ ਦੀਆਂ ਲਿੰਕ ਸ਼ੜਕਾਂ ਦੇ ਨਿਰਮਾਣ ਲਈ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਲਿਆ ਕੇ ਲਿੰਕ ਸੜਕਾਂ ਵਾਸਤੇ ...

ਪੂਰੀ ਖ਼ਬਰ »

ਪਾਰਸ ਸਕਿੱਲ ਸੈਂਟਰ ਵਲੋਂ ਆਜੀਵਕਾ ਕੌਸ਼ਲ ਮੇਲਾ ਕਰਵਾਇਆ

ਫਤਿਆਬਾਦ, 7 ਮਈ (ਧੂੰਦਾ)¸ਕਸਬਾ ਫਤਿਆਬਾਦ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਚੱਲ ਰਹੇ ਪਾਸ ਸਕਿੱਲ ਸੈਂਟਰ ਵਿਖੇ ਆਜੀਵਕਾ ਤੇ ਕੌਸ਼ਲ ਮੇਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਆਗੂ ਡਾ: ਕੁਲਜੀਤ ਸਿੰਘ ...

ਪੂਰੀ ਖ਼ਬਰ »

ਠੱਠੀਆਂ ਖ਼ੁਰਦ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ 10 ਨੂੰ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)¸ਪਿੰਡ ਠੱਠੀਆਂ ਖ਼ੁਰਦ ਵਿਖੇ ਬਾਬਾ ਬੀਰ ਸਿੰਘ ਸ਼ਹੀਦ ਦੀ ਯਾਦ ਵਿਚ ਜੋੜ ਮੇਲੇ ਮੌਕੇ 10 ਮਈ ਨੂੰ ਮੁਫ਼ਤ ਕੈਂਪ ਚੈੱਕਅੱਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਕੈਂਪ ਵਿਚ ਔਰਤਾਂ ਦੀ ...

ਪੂਰੀ ਖ਼ਬਰ »

ਕਿਸਾਨ ਸਭਾ ਦੇ ਆਗੂਆਂ ਵਲੋਂ ਧਰਨੇ ਸਬੰਧੀ ਕਿਸਾਨਾਂ ਨਾਲ ਮੀਟਿੰਗਾਂ

ਫਤਿਆਬਾਦ, 7 ਮਈ (ਧੂੰਦਾ)¸ਆਲ ਇੰਡੀਆ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੂੰਦਾ ਅਤੇ ਜਨਰਲ ਸਕੱਤਰ ਜੈਮਲ ਸਿੰਘ ਬਾਠ ਨੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਤਾਲਮੇਲ ਕਰਨ ਉਪਰੰਤ ਕਸਬਾ ਫਤਿਆਬਾਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਪਿੰਡ ਐਮਾ ਕਲਾਂ ਦੀ ਪੰਚਾਇਤ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਦੀ ਮੈਨੇਜਮੈਂਟ ਦੇ ਹੱਕ 'ਚ ਆਈ

ਝਬਾਲ, 7 ਮਈ (ਸੁਖਦੇਵ ਸਿੰਘ)-ਸਰਹੱਦੀ ਤੇ ਪੇਂਡੂ ਖੇਤਰ ਵਿਚ ਵਿਦਿਆ ਦਾ ਪਸਾਰ ਕਰ ਰਹੇ ਦਸਮੇਸ਼ ਪਰਿਵਾਰ ਇੰਟਰਨੈਸ਼ਨਲ ਸਕੂਲ ਐਮਾ ਕਲਾਂ ਦੀ ਮੈਨੇਜਮੈਂਟ ਦੇ ਹੱਕ ਵਿਚ ਪਿੰਡ ਐਮਾ ਕਲਾਂ ਦੀ ਪੰਚਾਇਤ ਅਤੇ ਮੁਹਤਬਰ ਵਿਅਕਤੀਆਂ ਦੀ ਮੀਟਿੰਗ ਸਾਬਕਾ ਸਰਪੰਚ ਹਰਜੀਤ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਛੱਡ 150 ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਮੀਆਂਵਿੰਡ, 7 ਮਈ (ਗੁਰਪ੍ਰਤਾਪ ਸਿੰਘ ਸੰਧੂ)-ਇਤਹਾਸਿਕ ਹਲਕਾ ਬਾਬਾ ਬਕਾਲਾ ਅਧੀਨ ਆਉਂਦੇ ਨੇੜਲੇ ਪਿੰਡ ਕੀੜੀਸ਼ਾਹੀ (ਦਾਰਾਪੁਰ) ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਸਰਪੰਚ ਬਲਵਿੰਦਰ ਕੌਰ ਦੀ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਚੋਹਲਾ ਸਾਹਿਬ ਦੀ ਮੀਟਿੰਗ

ਚੋਹਲਾ ਸਾਹਿਬ, 7 ਮਈ (ਬਲਵਿੰਦਰ ਸਿੰਘ)¸ਇੰਡੀਅਨ ਐਕਸ ਸਰਵਿਸਮੈਨ ਲੀਗ (ਚੰਡੀਗੜ੍ਹ) ਦੇ ਬਲਾਕ ਚੋਹਲਾ ਸਾਹਿਬ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ਾਲ ਇਕੱਤਰਤਾ ਬਲਾਕ ਪ੍ਰਧਾਨ ਸੂਬੇਦਾਰ ਰਛਪਾਲ ਸਿੰਘ ਚੰਬਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਨੇ ਲੋਕਾਂ ਦਾ ਕਚੂੰਮਰ ਕੱਢਿਆ-ਕਸੇਲ

ਸਰਾਏ ਅਮਾਨਤ ਖਾਂ, 7 ਮਈ (ਨਰਿੰਦਰ ਸਿੰਘ ਦੋਦੇ)-ਪੰਜਾਬ ਵਿਚ ਕਾਂਗਰਸ ਸਰਕਾਰ ਬਣੀ ਨੂੰ ਅਜੇ ਸਿਰਫ ਇਕ ਸਾਲ ਹੀ ਹੋਇਆ ਹੈ ਤੇ ਇਸ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਹਰ ਮਹੀਨੇ ਕੋਈ ਨ ਕੋਈ ਲੋਕਾਂ ਉੱਪਰ ਨਵਾਂ ਟੈਕਸ ਲਾ ਕੇ ਕਚੂੰਮਰ ਕੱਢਿਆ ਜਾ ਰਿਹਾ ਹੈ | ਇਹ ਪ੍ਰਗਟਾਵਾ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਭਗਵੰਤ ਸਿੰਘ ਕਸੇਲ ਨੇ ਕਰਦਿਆਂ ਕਿਹਾ ਕਿ ਜੋ ਅਕਾਲੀ ਸਰਕਾਰ ਵੇਲੇ ਗ਼ਰੀਬ ਪਰਿਵਾਰਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਸਨ, ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਨੇ ਆਉਂਦਿਆਂ ਹੀ ਉਹ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਹਨ |


ਖ਼ਬਰ ਸ਼ੇਅਰ ਕਰੋ

ਕਾਂਗਰਸ ਦਾ ਉਮੀਦਵਾਰ ਸ਼ਾਹਕੋਟ ਦੀ ਜ਼ਿਮਨੀ ਚੋਣ ਸ਼ਾਨ ਨਾਲ ਜਿਤੇਗਾ-ਮੁਨੀਮ

ਤਰਨ ਤਾਰਨ, 7 ਮਈ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪ: ਅਮਰਿੰਦਰ ਸਿੰਘ ਵਲੋਂ ਸਤਾ ਸੰਭਾਲਣ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਵੱਡੀਆਂ ਪਹਿਲ ਕਦਮੀਆਂ ਕੀਤੀਆਂ ਜਾ ਰਹੀਆਂ ਹਨ ਤੇ ਲੋਕ ਕਾਂਗਰਸ ਦੇ ਰਾਜ ਤੋਂ ਪੂਰੀ ਤਰ੍ਹਾਂ ਖੁਸ਼ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਹਰੀਕੇ ਵਲੋਂ ਮੁਫ਼ਤ ਅੰਗਹੀਣ ਭਲਾਈ ਕੈਂਪ

ਹਰੀਕੇ ਪੱਤਣ, 7 ਮਈ (ਸੰਜੀਵ ਕੁੰਦਰਾ)¸ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਹਰੀਕੇ ਵਲੋਂ ਸਮਾਜਿਕ ਨਿਆਂ ਅਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਤੇ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਲੁਧਿਆਣਾ (ਪੰਜਾਬ) ਦੇ ਸਹਿਯੋਗ ਨਾਲ ਸਤਲੁਜ ਭੋਜਨ ਭੰਡਾਰ ਹਰੀਕੇ ਵਿਖੇ ...

ਪੂਰੀ ਖ਼ਬਰ »

ਕਾਰ ਤੇ ਸਕੂਟਰ ਦੀ ਟੱਕਰ 'ਚ ਦੋ ਵਿਅਕਤੀ ਜ਼ਖ਼ਮੀ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਦੀਪ ਸਰਵਿਸ ਸਟੇਸ਼ਨ ਪੱਟੀ ਨੇੜੇ ਕਾਰ ਅਤੇ ਸਕੂਟਰ ਦੀ ਟੱਕਰ ਵਿਚ ਸਕੂਟਰ ਸਵਾਰ ਦੋ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਉਸ ਦਾ ਸਕੂਟਰ ਵੀ ਬੁਰੀ ਤਰ੍ਹਾਂ ਟੁੱਟ ਗਿਆ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਕਾਰ ਚਾਲਕ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਿੰਡ ਧੁੰਨ ਢਾਏ ਵਾਲਾ ਵਿਖੇ ਸਾਬਕਾ ਸਰਪੰਚ ਨੇ ਅਕਾਲੀ ਆਗੂਆਂ 'ਤੇ ਪੁਲਿਸ ਦੀ ਮਦਦ ਨਾਲ ਲਾਏ ਧੱਕੇਸ਼ਾਹੀ ਦੇ ਦੋਸ਼

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਪਿੰਡ ਧੁੰਨ ਢਾਏਵਾਲਾ ਵਿਖੇ ਪਿੰਡ ਦੇ ਹੀ ਸਾਬਕਾ ਸਰਪੰਚ ਅਤੇ ਹੋਰਨਾਂ ਨੇ ਅਕਾਲੀ ਦਲ ਦੇ ਵਰਕਰਾਂ ਉੱਪਰ ਧੱਕੇਸ਼ਾਹੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਕਾਂਗਰਸ ਵਿਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਵਪਾਰੀ ਪਾਸੋਂ ਪੰਜਾਹ ਲੱਖ ਦੀ ਫ਼ਿਰੌਤੀ ਦੀ ਮੰਗ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਇਕ ਵਪਾਰੀ ਨੂੰ ਅਣਪਛਾਤੇ ਵਿਅਕਤੀਆਂ ਨੇ ਪੰਜਾਹ ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਦਿਆਂ ਧਮਕੀ ਦਿੱਤੀ ਹੈ ਕਿ ਜੇਕਰ ਉਸ ਨੇ ਫ਼ਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਸ ਦੇ ਲੜਕੇ ਨੂੰ ਅਗਵਾ ਕਰ ਲਿਆ ਜਾਵੇਗਾ | ਇਹ ਖ਼ਬਰ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ ਪੰਜ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 7 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਦੇ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪ: ਫੈੱਡਰੇਸ਼ਨ ਵਲੋਂ ਬਿਜਲੀ ਕਾਮਿਆਂ ਦੀਆਂ ਸੇਵਾ ਪੱਤਰੀਆਂ ਆਡਿਟ ਕਰਨ ਦੀ ਮੰਗ

ਤਰਨ ਤਾਰਨ, 7 ਮਈ (ਲਾਲੀ ਕੈਰੋਂ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐਸ.ਈ.ਬੀ. ਇੰਪ: ਫੈਡ: ਏਟਕ ਪੰਜਾਬ ਸਥਾਨਕ ਸਰਕਲ ਯੂਨਿਟ ਦੇ ਪ੍ਰਧਾਨ ਪੂਰਨ ਸਿੰਘ ਮਾੜੀਮੇਘਾ, ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ, ਖਜ਼ਾਨਚੀ ਪੂਰਨ ਦਾਸ ਅਤੇ ਦਿਹਾਤੀ ਡਵੀਜ਼ਨ ਤਰਨ ਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 12 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 7 ਮਈ (ਪਰਮਜੀਤ ਜੋਸ਼ੀ)¸ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੇ ਪਿੰਡ ਬਰਵਾਲਾ ਵਿਖੇ ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਅਤੇ ਔਰਤਾਂ ਦੀ ਧੂਹ ਘਸੀਟ ਕਰਨ ਤੋਂ ਇਲਾਵਾ ਹਵਾਈ ਫਾਇਰ ਕਰਨ 'ਤੇ ਸਦਰ ਪੱਟੀ ਦੀ ਪੁਲਿਸ ਨੇ 12 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX