ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਿਆਨਕ ਤੂਫ਼ਾਨ ਦੀ ਚਿਤਾਵਨੀ ਦੇ ਚੱਲਦਿਆਂ ਚੰਡੀਗੜ੍ਹ ਦੇ ਸਕੂਲ 12 ਵਜੇ ਤੋਂ ਬਾਅਦ ਹੋਏ ਬੰਦ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਮੌਸਮ ਵਿਭਾਗ ਵਲੋਂ ਤੂਫ਼ਾਨ ਅਤੇ ਭਾਰੀ ਮੀਂਹ ਆਉਣ ਬਾਰੇ ਅਗਾੳਾੂ ਦਿੱਤੀ ਚੇਤਾਵਨੀ ਦੇ ਚੱਲਦਿਆਂ ਅੱਜ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ 12 ਵਜੇ ਤੋਂ ਬਾਅਦ ਛੁੱਟੀ ਕਰ ਦਿੱਤੀ ਗਈ, ਜਦ ਕਿ ਨਿੱਜੀ ਸਕੂਲਾਂ ਵਲੋਂ ਛੋਟੀਆਂ ...

ਪੂਰੀ ਖ਼ਬਰ »

2 ਦਰਜਨ ਅਫ਼ਸਰ ਬਦਲੇ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਕੱਲ੍ਹ ਛੁੱਟੀ ਵਾਲੇ ਦਿਨ 2 ਦਰਜਨ ਐਚ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਆਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਵਿਚ ਵਧੇਰੇ ਕਰਕੇ ਐਸ.ਡੀ.ਓਜ਼ ਸਿਵਲ ਤੇ ਕਈ ਸਹਿਕਾਰੀ ਚੀਨੀ ਮਿੱਲਾਂ ਦੇ ...

ਪੂਰੀ ਖ਼ਬਰ »

35 ਸਾਲਾ ਔਰਤ ਨੇ ਫਾਹਾ ਲਗਾ ਕੀਤੀ ਆਤਮ ਹੱਤਿਆ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 27 ਵਿਚ ਰਹਿਣ ਵਾਲੀ ਇੱਕ ਔਰਤ ਨੇ ਘਰ ਅੰਦਰ ਅੰਬ ਦੇ ਦਰਖ਼ਤ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ 35 ਸਾਲਾ ਦੀ ਸੰਤੋਸ਼ ਵਜੋਂ ਹੋਈ ਹੈ | ਸੰਤੋਸ਼ ਦਾ 18 ਸਾਲ ਪਹਿਲਾ ...

ਪੂਰੀ ਖ਼ਬਰ »

ਵੀਕਐਾਡ 'ਤੇ ਟ੍ਰੈਫਿਕ ਪੁਲਿਸ ਦੀ ਕਾਰਵਾਈ ਸ਼ਰਾਬ ਪੀ ਕੇ ਵਾਹਨ ਚਲਾਉਣ 'ਤੇ 95 ਅਤੇ ਓਵਰ ਸਪੀਡ ਦੇ 229 ਚਲਾਨ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇਸ ਹਫ਼ਤੇ ਸ਼ਹਿਰ ਵਿਚ ਟ੍ਰੈਫਿਕ ਨਿਯਮਾਂ ਦਾ ਪਾਲਨ ਨਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਦੀ ਸਖ਼ਤੀ ਜਾਰੀ ਰਹੀ | 4 ਤੋਂ 6 ਮਈ ਦੌਰਾਨ ਸ਼ਹਿਰ ਵਿਚ ਲਗਾਏ ਗਏ ਨਾਕਿਆਂ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਅਤੇ ਤੇਜ਼ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਅੰਗਦਾਨ 21 ਸਾਲਾ ਨੌਜਵਾਨ ਨੂੰ ਬ੍ਰੇਨ ਡੈੱਡ ਐਲਾਨਣ 'ਤੇ ਪਰਿਵਾਰ ਵਲੋਂ ਅੰਗਦਾਨ ਦਾ ਫ਼ੈਸਲਾ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਵੱਲੋਂ 21 ਸਾਲਾ ਨੌਜਵਾਨ ਸੂਰਜ ਨੂੰ ਬ੍ਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵੱਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਤਿੰਨ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਸੂਰਜ ਦਾ ਜਿਗਰ, ਗੁਰਦੇ ...

ਪੂਰੀ ਖ਼ਬਰ »

-ਮਾਮਲਾ ਸ਼ਰਾਬ ਠੇਕੇਦਾਰ ਵਲੋਂ ਐਨ.ਐਚ.ਏ.ਆਈ. ਦੇ ਵਿਰੋਧ ਦਾ-

ਕਿਹਾ, ਸਰਕਾਰ ਨੇ ਠੇਕਾ ਦਿੰਦਿਆਂ ਹਾਈਵੇ ਅਥਾਰਟੀ ਤੋਂ ਇਜਾਜ਼ਤ ਦੀ ਕੋਈ ਸ਼ਰਤ ਨਹੀਂ ਦੱਸੀ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)- ਅੰਬਾਲਾ ਕੈਂਟ ਵਿਖੇ ਠੇਕਾ ਹਟਾਉਣ ਗਈ ਐਨ.ਐਚ.ਏ.ਆਈ ਦੀ ਟੀਮ ਦੇ ਵਿਰੋਧ ਕਾਰਨ ਹਾਈਕੋਰਟ ਵਿਚ ਤਲਬ ਕੀਤੇ ਗਏ ਅੰਬਾਲਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਜਵਾਬ ਵਿਚ ਕਿਹਾ ਹੈ ਕਿ ਐਨ.ਐਚ.ਏ.ਆਈ ਵਲੋਂ ਠੇਕੇ ਵਿਰੁੱਧ ਕਾਰਵਾਈ ਕਰਨ ਤੋਂ ...

ਪੂਰੀ ਖ਼ਬਰ »

ਕਮਿਸ਼ਨ ਦਾ ਨਹੀਂ ਪਤਾ ਲੱਗਿਆ, ਸਿੱਖ ਦੰਗਾ ਪੀੜਤ ਨੇ ਹੁਣ ਮੰਗਿਆ ਮੁਆਵਜ਼ਾ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)- ਸਾਲ 1984 ਦੇ ਸਿੱਖ ਦੰਗਿਆਂ ਦੀ ਇੱਕ ਬਿਰਧ 82 ਸਾਲਾ ਪੀੜਤ ਤੇ ਉਸ ਦੇ ਤਿੰਨ ਪੁੱਤਰ ਮੁਆਵਜ਼ੇ ਦੀ ਮੰਗ ਨੂੰ ਹਾਈਕੋਰਟ ਪੁੱਜੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਦੰਗਾ ਪੀੜਤਾਂ ਨੂੰ ਮੁਆਵਜ਼ੇ ਲਈ ਬਣਾਏ ਕਮਿਸ਼ਨ ਬਾਰੇ ਉਨ੍ਹਾਂ ਨੂੰ ...

ਪੂਰੀ ਖ਼ਬਰ »

-ਮਾਮਲਾ ਕੈਪਟਨ ਸਰਕਾਰ ਵਲੋਂ ਇਕ ਸਾਲ ਤੋਂ ਲਗਾਏ ਜਾ ਰਹੇ ਲਾਰੇ ਲੱਪੇ ਦਾ-

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ 21 ਤੋਂ ਸ਼ਾਹਕੋਟ ਹਲਕੇ 'ਚ ਲਾਮਬੰਦੀ ਦਾ ਫ਼ੈਸਲਾ

ਚੰਡੀਗੜ੍ਹ, 7 ਮਈ (ਅਜਾਇਬ ਸਿੰਘ ਔਜਲਾ)- ਕੈਪਟਨ ਸਰਕਾਰ ਵਲੋਂ 4 ਲੱਖ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਇੱਕ ਸਾਲ ਤੋਂ ਟਾਲਮਟੋਲ ਕਰਨ ਅਤੇ ਗੱਲਬਾਤ ਦੇ ਸਭ ਰਾਹ ਬੰਦ ਰੱਖਣ ਵਿਰੁੱਧ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਨੇ ਸ਼ਾਹਕੋਟ ਦੀ ਜ਼ਿਮਨੀ ਚੋਣ ਮੌਕੇ 21 ...

ਪੂਰੀ ਖ਼ਬਰ »

ਸਤਨਾਮ ਸਿੰਘ ਕਤਲ ਕੇਸ 'ਚ ਛੇਤੀ ਪੇਸ਼ ਹੋਵੇਗਾ ਚਲਾਨ

ਚੰਡੀਗੜ੍ਹ, 7 ਮਈ (ਸੁਰਜੀਤ ਸਿੰਘ ਸੱਤੀ)- ਸੈਕਟਰ-38 ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਸਤਨਾਮ ਸਿੰਘ ਦੇ ਹੋਏ ਕਤਲ ਕੇਸ ਦੀ ਜਾਂਚ ਸੀ.ਬੀ.ਆਈ ਜਾਂ ਐਨ.ਆਈ.ਏ ਤੋਂ ਕਰਵਾਏ ਜਾਣ ਦੀ ਮੰਗ ਕਰਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਪੁਲਿਸ ...

ਪੂਰੀ ਖ਼ਬਰ »

ਏ.ਸੀ.ਸੀ. ਲਿਮਟਿਡ ਨੇ ਪੰਜਾਬ ਤੇ ਜੰਮੂ-ਕਸ਼ਮੀਰ ਦੇ ਡੀਲਰਾਂ ਦਾ ਸਮਾਰੋਹ ਕਰਵਾਇਆ

ਜਲੰਧਰ, 7 ਮਈ (ਅ.ਬ.)- ਭਾਰਤ ਦੀ ਮਸ਼ਹੂਰ ਸੀਮੈਂਟ ਕੰਪਨੀ ਏ.ਸੀ.ਸੀ. ਲਿਮਟਿਡ ਦੁਆਰਾ ਜਲੰਧਰ 'ਚ ਬੀਤੇ ਦਿਨੀ ਸਮੂਹ ਪੰਜਾਬ ਤੇ ਜੰਮੂ-ਕਸ਼ਮੀਰ ਦੇ ਡੀਲਰਾਂ ਦਾ ਸਾਲਾਨਾ ਵਿਕ੍ਰੇਤਾ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸ਼ੁਭ ਅਰੰਭ ਏ.ਸੀ.ਸੀ. ਕੰਪਨੀ ਦੇ ਡਾਇਰੈਕਟਰ ਸੇਲਸ ਉੱਤਰ ਤੇ ਮੱਧ ਭਾਰਤ ਸ੍ਰੀ ਰਾਜੀਵ ਕੁਮਾਰ ਦੁਆਰਾ ਕੀਤਾ ਗਿਆ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਏ.ਸੀ.ਸੀ. ਲਿਮਟਿਡ ਵਿਸ਼ਵ ਦੇ ਸਭ ਤੋਂ ਵੱਡੇ ਸੀਮੈਂਟ ਤੇ ਰੈਡੀ ਮਿਕਸ ਕੰਕਰੀਟ ਦੇ ਨਿਰਮਾਤਾ ਲਾਫ਼ਾਰਜ਼ ਗੁਰੱਪ ਦਾ ਇਕ ਭਾਗ ਹੈ | ਇਸ ਨੂੰ 80 ਤੋਂ ਜ਼ਿਆਦਾ ਸਾਲਾਂ ਤੋਂ ਗਾਹਕ ਸੇਵਾ 'ਚ ਸਮਰਪਿਤ ਹੋ ਕੇ ਰਾਸ਼ਟਰ ਨਿਰਮਾਣ ਦਾ ਗੌਰਵ ਹਾਸਲ ਹੈ | ਸਰਵੋਤਮ ਉਤਪਾਦ, ਸਰਵਿਸਿਜ਼ ਤੇ ਤਕਨੀਕੀ ਪਰਪੱਕਤਾ ਨਾਲ ਏ.ਸੀ.ਸੀ. ਨੂੰ ਪੰਜਾਬ ਤੇ ਜੰਮੂ ਕਸ਼ਮੀਰ ਦਾ ਸਭ ਤੋਂ ਪਸੰਦੀਦਾ ਬ੍ਰਾਂਡ ਬਣਾਇਆ ਹੈ | ਇਸ ਮੌਕੇ ਸ੍ਰੀ ਰਾਜੀਵ ਕੁਮਾਰ ਨੇ ਏ.ਸੀ.ਸੀ. ਦੀ ਉਤਪਾਦ ਰੇਂਜ ਏ.ਸੀ.ਸੀ. ਸੁਰੱਖਿਆ, ਏ.ਸੀ.ਸੀ. ਗੋਲਡ ਅਤੇ ਏ.ਸੀ.ਸੀ. ਕੰਕਰੀਟ ਨੂੰ ਨਵੀਂ ਪੈਕਿੰਗ ਅਤੇ ਨਵੇਂ ਬ੍ਰਾਂਡ ਨਾਲ ਲਾਂਚ ਕੀਤਾ | ਇਸ ਦੌਰਾਨ ਸ੍ਰੀ ਰਾਜੀਵ ਕੁਮਾਰ ਨਾਲ ਕੰਪਨੀ ਦੇ ਰਾਸ਼ਟਰੀ ਮੁਖੀ, ਮਾਰਕੀਟਿੰਗ ਸ੍ਰੀ ਰਾਜੀਵ ਕੁਮਾਰ ਬਿਮਲਚੰਦ ਅਤੇ ਸੇਲਜ਼ ਹੈੱਡ ਪੰਜਾਬ ਤੇ ਜੰਮੂ ਕਸ਼ਮੀਰ ਸ੍ਰੀ ਰੋਹਿਤ ਸ਼ਰਮਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ ਕਰਵਾਏ ਜਾਣਗੇ ਜ਼ਿਲ੍ਹਾ ਪੱਧਰੀ ਮੁਕਾਬਲੇ
ਨਵੀਂ ਖੇਡ ਗਰੈਪਲਿੰਗ ਨੂੰ ਪੰਜਾਬ 'ਚ ਵਿਕਸਿਤ ਕਰਨ ਦੀਆਂ ਤਿਆਰੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁੱਝ ਸਾਲਾਂ ਤੋਂ ਖੇਡੀ ਜਾਣ ਲੱਗੀ ਖੇਡ ਗਰੈਪਲਿੰਗ ਹੁਣ ਪੰਜਾਬ 'ਚ ਵੀ ਖੇਡੀ ਜਾਏਗੀ¢ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਖੇਡ ਨੂੰ ਵਿਕਸਿਤ ਕਰਨ ਲਈ ਪੰਜਾਬ 'ਚ ਜਲਦੀ ਹੀ ਜ਼ਿਲ੍ਹਾ ਪੱਧਰ ਦੇ ...

ਪੂਰੀ ਖ਼ਬਰ »

ਨਵੀਂ ਖੇਡ ਗਰੈਪਲਿੰਗ ਨੂੰ ਪੰਜਾਬ 'ਚ ਵਿਕਸਿਤ ਕਰਨ ਦੀਆਂ ਤਿਆਰੀਆਂ

ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁੱਝ ਸਾਲਾਂ ਤੋਂ ਖੇਡੀ ਜਾਣ ਲੱਗੀ ਖੇਡ ਗਰੈਪਲਿੰਗ ਹੁਣ ਪੰਜਾਬ 'ਚ ਵੀ ਖੇਡੀ ਜਾਏਗੀ¢ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਖੇਡ ਨੂੰ ਵਿਕਸਿਤ ਕਰਨ ਲਈ ਪੰਜਾਬ 'ਚ ਜਲਦੀ ਹੀ ਜ਼ਿਲ੍ਹਾ ਪੱਧਰ ਦੇ ...

ਪੂਰੀ ਖ਼ਬਰ »

ਇਮੀਗ੍ਰੇਸ਼ਨ ਕੰਪਨੀ 'ਤੇ ਕਰੋੜਾਂ ਦੀ ਠੱਗੀ ਦੇ ਦੋਸ਼

ਚੰਡੀਗੜ੍ਹ, 7 ਮਈ (ਰਣਜੀਤ ਸਿੰਘ/ਜਾਗੋਵਾਲ)- ਚੰਡੀਗੜ੍ਹ ਸੈਕਟਰ 43 'ਚ ਪੈਂਦੀ ਇਕ ਇਮੀਗ੍ਰੇਸ਼ਨ ਕੰਪਨੀ ਦਾ ਵਿਦੇਸ਼ ਭੇਜਣ ਦੇ ਨਾਂਅ 'ਤੇ ਸ਼ਿਕਾਰ ਹੋਏ ਲੋਕ ਅੱਜ ਚੰਡੀਗੜ੍ਹ ਪਹੁੰਚ ਗਏ | ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਕੰਪਨੀ ਦਫ਼ਤਰ ਸਾਹਮਣੇ ਪਹੁੰਚ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਰਿਸਰਚ ਪ੍ਰਮੋਸ਼ਨ ਸੈੱਲ ਵਲੋਂ ਸਿਹਤ ਪ੍ਰਤੀ ਜਾਗਰੂਕਤਾ ਲੈਕਚਰ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਰਿਸਰਚ ਪ੍ਰਮੋਸ਼ਨ ਸੈੱਲ ਵਲੋਂ ਲੋਕ ਪ੍ਰਸ਼ਾਸਨ ਵਿਭਾਗ ਦੇ ਸਹਿਯੋਗ ਨਾਲ ਸਿਹਤ ਪ੍ਰਤੀ ਜਾਗਰੂਕ ਕਰਨ ਲਈ 8ਵਾਂ ਜਨਤਕ ਲੈਕਚਰ ਲਗਵਾਇਆ ਗਿਆ | ਇਸ ਵਿਚ ਡਾ.ਸੰਦੀਪ ਸਿੰਘ ਛਤਵਾਲ ਵਲੋਂ ਵਿਸ਼ੇਸ਼ ਲੈਕਚਰ ...

ਪੂਰੀ ਖ਼ਬਰ »

ਸਰਕਾਰੀ ਕਾਮਰਸ ਕਾਲਜ ਵਲੋਂ ਡਿਗਰੀ ਤੇ ਇਨਾਮ ਵੰਡ ਸਮਾਰੋਹ

ਚੰਡੀਗੜ੍ਹ, 7 ਮਈ (ਮਨਜੋਤ ਸਿੰਘ ਜੋਤ)- ਸਰਕਾਰੀ ਕਾਮਰਸ ਕਾਲਜ ਸੈਕਟਰ-50 ਵੱਲੋਂ 8ਵਾਂ ਡਿਗਰੀ ਵੰਡ ਅਤੇ ਗਿਆਰ੍ਹਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਡਾਇਰੈਕਟਰ ਲੋਕ ਸੰਪਰਕ ਆਰ.ਕੇ ਪੋਪਲੀ, ਪੀ.ਸੀ.ਐਸ ਵਲੋਂ ਵੱਖ-ਵੱਖ ਖੇਤਰਾਂ ...

ਪੂਰੀ ਖ਼ਬਰ »

ਮੀਆਂਪੁਰ ਚੰਗਰ ਵਿਖੇ ਸੂਫ਼ੀਆਨਾ ਗਾਇਕੀ ਦਾ ਅਖਾੜਾ ਲੱਗਿਆ

ਚੰਡੀਗੜ੍ਹ, 7 ਮਈ (ਅਜੀਤ ਬਿਉਰੋ)- ਪਿੰਡ ਮੀਆਂਪੁਰ ਚੰਗਰ ਵਿਖੇ ਸ਼ੋ੍ਰਮਣੀ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ, ਸੁਰਜੀਤ ਖ਼ਾਨ, ਅਰਮਾਨ ਲਚਕਾਣੀ (ਪਟਿਆਲਾ) ਵਲੋਂ ਸੂਫ਼ੀ ਗਾਇਕੀ ਦਾ ਅਖਾੜਾ ਲਾਇਆ ਗਿਆ, ਜਿਸ ਵਿਚ ਜਥੇ ਵਲੋਂ ਹੀਰ ਰਾਂਝੇ ਦਾ ਕਿੱਸਾ ਬੜੇ ਵਿਸਥਾਰ ਨਾਲ ਗਾਇਆ | ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ 20 ਦੇ ਰਹਿਣ ਵਾਲੇ ਨਵੀ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ...

ਪੂਰੀ ਖ਼ਬਰ »

ਬੀਬੀ ਰਵਿੰਦਰ ਕੌਰ ਐਡਵੋਕੇਟ ਨਵੀਂ ਦਿੱਲੀ, ਇਸਤਰੀ ਵਿੰਗ ਦੀ ਕਾਨੂੰਨੀ ਸਲਾਹਕਾਰ ਨਿਯੁਕਤ

ਚੰਡੀਗੜ੍ਹ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਇਸਤਰੀ ਵਿੰਗ, ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਇਸ ਵਿੱਚ ਹੋਰ ਸੀਨੀਅਰ ਇਸਤਰੀ ਆਗੂਆਂ ਨੂੰ ਸ਼ਾਮਲ ਕਰ ਦਿੱਤਾ ਹੈ | ਅੱਜ ਪਾਰਟੀ ਦੇ ...

ਪੂਰੀ ਖ਼ਬਰ »

ਦੋ ਦਿਨਾਂ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ 100 ਤੋਂ ਵੱਧ ਕਾਬੂ

ਚੰਡੀਗੜ੍ਹ, 7 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ | ਬੀਤੇ ਦਿਨ ਇਸ ਮੁਹਿੰਮ ਤਹਿਤ ਪੁਲਿਸ ਨੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਤੋਂ 43 ਵਿਅਕਤੀਆਂ ਨੂੰ ਜਨਤਕ ਥਾਵਾਂ 'ਤੇ ਸ਼ਰਾਬ ...

ਪੂਰੀ ਖ਼ਬਰ »

ਲੋਕ ਸਭਾ ਹਲਕੇ ਅੰਦਰ ਬਿਨਾਂ ਕਿਸੇ ਪੱਖਪਾਤ ਦੇ ਗ੍ਰਾਂਟਾਂ ਵੰਡ ਕੇ ਵਿਕਾਸ ਕੰਮ ਕਰਵਾਏ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਆਪਣੀਆਂ ਚਾਰ ਸਾਲ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੰੁਚਾਉਣ ਲਈ ਮੁਹਾਲੀ ਵਿਖੇ ਕੀਤੇ ਆਪਣੇ ਹਲਕੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਭਰਵੇਂ ਇਕੱਠ ਦੌਰਾਨ ...

ਪੂਰੀ ਖ਼ਬਰ »

ਕੈਪਟਨ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਗ਼ਲਤੀ ਮੰਨਦੇ ਹੋਏ ਤੁਰੰਤ ਸੁਧਾਰੇ-ਸੁਖਬੀਰ ਸਿੰਘ ਬਾਦਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਿੱਖਿਆ ਬੋਰਡ ਵਲੋਂ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤੀ ਮੰਨਦੇ ਹੋਏ ਇਸ ਵਿਚ ਸੁਧਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਗ਼ਲਤੀ ਅਫ਼ਸਰਸ਼ਾਹੀ ਦੀ ਨਾਲਾਇਕੀ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਐਕਟ ਤਹਿਤ ਦਰਜ ਮਾਮਲੇ 'ਚ ਮੁਲਜ਼ਮ ਨੂੰ ਭੇਜਿਆ ਨਿਆਇਕ ਹਿਰਾਸਤ 'ਚ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਸਿਟੀ ਪੁਲਿਸ ਖਰੜ ਵਲੋਂ ਇੰਮੀਗ੍ਰੇਸ਼ਨ ਐਕਟ 1983 ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲੇ ਵਿਚ ਕਾਬੂ ਕੀਤੀ ਗਈ ਰੁਪਿੰਦਰ ਕੌਰ ਉਰਫ਼ ਪਰੀ ਨਾਮਕ ਮੁਲਜ਼ਮ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 14 ਦਿਨਾਂ ਲਈ ਨਿਆਇਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ, ਪਿੱਛੇ ਬੈਠੀ ਲੜਕੀ ਗੰਭੀਰ ਜ਼ਖ਼ਮੀ

ਖਰੜ, 7 ਮਈ (ਮਾਨ)-ਖਰੜ-ਕੁਰਾਲੀ ਸੜਕ 'ਤੇ ਪਿੰਡ ਖਾਨਪੁਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦੇ ਪਿੱਛੇ ਬੈਠੀ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ | ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਵਰਦੀ ਪਾੜਨ ਦੇ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 7 ਮਈ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਘੜੂੰਆਂ ਪੁਲਿਸ ਦੇ ਕਰਮਚਾਰੀ ਪਰਵਿੰਦਰ ਸਿੰਘ ਦੀ ਵਰਦੀ ਪਾੜਨ ਦੇ ਮਾਮਲੇ ਵਿਚ ਪੰਜ ਕਥਿਤ ਦੋਸ਼ੀਆਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ | ਥਾਣਾ ਘੜੂੰਆਂ ਦੇ ਐਸ. ਐਚ. ਓ. ਹਿੰਮਤ ਸਿੰਘ ਨੇ ...

ਪੂਰੀ ਖ਼ਬਰ »

ਸੀ. ਬੀ. ਆਈ. ਅੱਜ ਵੀ ਨਹੀਂ ਕਰ ਸਕੀ ਦੋਸ਼ ਪੱਤਰ ਦਾਖ਼ਲ

ਪੰਚਕੂਲਾ, 7 ਮਈ (ਕਪਿਲ)-ਜਾਟ ਅੰਦੋਲਨ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਯੂ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਸੋਮਵਾਰ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਸੁਣਵਾਈ ਦੌਰਾਨ ਮਾਮਲੇ ਵਿਚ ਕੁਝ ਮੁਲਜ਼ਮ ਸੀ. ਬੀ. ਆਈ. ਅਦਾਲਤ ...

ਪੂਰੀ ਖ਼ਬਰ »

ਖਰੜ, ਕੁਰਾਲੀ ਤੇ ਨਵਾਂਗਰਾਉਂ/ਕਾਂਸਲ ਦੇ ਸਰਬਪੱਖੀ ਵਿਕਾਸ ਲਈ 50 ਕਰੋੜ ਦਾ ਸਪੈਸ਼ਲ ਪੈਕੇਜ ਦਿੱਤਾ ਜਾਵੇ-ਕੰਗ

ਖਰੜ, 7 ਮਈ (ਤਰਸੇਮ ਸਿੰਘ ਜੰਡਪੁਰੀ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਰੈਸਟ ਹਾਊਸ ਵਿਖੇ ਕਾਂਗਰਸ ਆਗੂਆਂ ਤੇ ਵਰਕਰਾਂ ਸਮੇਤ ਕੌਾਸਲਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਨਿਰੰਤਰ ਸ਼ਹਿਰ ਦੇ ਵਸਨੀਕਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਟੀਕਾਕਰਨ ਮੁਹਿੰਮ ਸਿਵਲ ਸਰਜਨ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਖਸਰਾ ਤੇ ਰੂਬੇਲਾ ਬਿਮਾਰੀਆਂ ਦੇ ਖ਼ਾਤਮੇ ਲਈ ਪੂਰੇ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਅਤੇ ਸਿਹਤ ਅਧਿਕਾਰੀ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਮਾਲੀਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ 'ਚ ਵਿਸ਼ੇਸ਼ ਕਮੇਟੀਆਂ ਨਿਭਾਉਣਗੀਆਂ ਅਹਿਮ ਰੋਲ-ਡੀ. ਸੀ.

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਮਾਲੀਆ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਈ ਵਾਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਇਕੋ ਸਮੇਂ ਦੋ ਵੱਖ-ਵੱਖ ਪੜਤਾਲਾਂ ਆਰੰਭ ਕਰ ਦਿੱਤੀਆਂ ਜਾਂਦੀਆਂ ਹਨ, ਜਿਸ ਕਾਰਨ ਸ਼ਿਕਾਇਤ ਦੇ ਨਿਪਟਾਰੇ 'ਚ ਬੇਲੋੜੀ ਦੇਰੀ ਹੋਣ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਟੀਕਾਕਰਨ ਮੁਹਿੰਮ ਸਿਵਲ ਸਰਜਨ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਖਸਰਾ ਤੇ ਰੂਬੇਲਾ ਬਿਮਾਰੀਆਂ ਦੇ ਖ਼ਾਤਮੇ ਲਈ ਪੂਰੇ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਸਫ਼ਲਤਾ ਨਾਲ ਚੱਲ ਰਹੀ ਹੈ ਅਤੇ ਸਿਹਤ ਅਧਿਕਾਰੀ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਮੰਦਰ ਨੂੰ ਤੋੜਨ ਪਹੁੰਚੀ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੀ ਟੀਮ ਨੂੰ ਲੋਕਾਂ ਦੇ ਵਿਰੋਧ ਕਾਰਨ ਬੇਰੰਗ ਪਰਤਣਾ ਪਿਆ

ਪੰਚਕੂਲਾ, 7 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-12ਏ ਵਿਚਲੇ ਪਿੰਡ ਰੈਲੀ ਸਥਿਤ ਪ੍ਰਾਚੀਨ ਸ਼ਿਵ ਮੰਦਰ ਨੂੰ ਤੋੜਨ ਆਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੀ ਟੀਮ ਨੂੰ ਲੋਕਾਂ ਦੇ ਸਖ਼ਤ ਵਿਰੋਧ ਕਾਰਨ ਬੇਰੰਗ ਪਰਤਣਾ ਪਿਆ | ਮੰਦਰ ਨੂੰ ਤੋੜਨ ਲਈ ਜਿਵੇਂ ਹੀ ਅਥਾਰਟੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਪਲੇਠੀ ਐਾਬੂਲੈਂਸ ਸੇਵਾ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਗੁਰਪ੍ਰੀਤ ਕੌਰ ਸਪਰਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਵਿਚ ਪਹਿਲੀ ਵਾਰ ਰੈੱਡ ਕਰਾਸ ਵਲੋਂ ਐਾਬੂਲੈਂਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਐਾਬੂਲੈਂਸ ਸਿਵਲ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸੀਨੀਅਰ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਸੋਸ਼ਲ ਸਾਇੰਸਜ਼, ਯੂਨੀਵਰਸਿਟੀ ਸਕੂਲ ਆਫ ਐਜ਼ੂਕੇਸ਼ਨ ਅਤੇ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਵਿਦਿਆਰਥੀਆਂ ਵਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਵੱਖ-ਵੱਖ ਵਿਦਾਇਗੀ ਪਾਰਟੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੇ ਏਵਜ਼ 'ਚ 205 ਕਰੋੜ 95 ਲੱਖ ਦੀ ਅਦਾਇਗੀ ਕੀਤੀ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਮੰਡੀਆਂ ਵਿਚ ਪੁੱਜੀ ਕਣਕ ਦੇ ਏਵਜ਼ 'ਚ ਕਿਸਾਨਾਂ ਨੂੰ 205 ਕਰੋੜ 95 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜਦਕਿ ਬਕਾਇਆ ਰਾਸ਼ੀ ਦੀ ਅਦਾਇਗੀ ਜਲਦ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਰਨ ਫਾਰ ਫਨ 26 ਮਈ ਨੂੰ -ਸੰਦੀਪ ਹੰਸ

ਐੱਸ. ਏ. ਐੱਸ. ਨਗਰ, 7 ਮਈ (ਬੈਨੀਪਾਲ)-ਕਮਿਸ਼ਨਰ ਨਗਰ ਨਿਗਮ ਐੱਸ. ਏ. ਐੱਸ. ਨਗਰ ਸੰਦੀਪ ਹੰਸ ਆਈ. ਏ. ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਮੁਹਾਲੀ ਵਲੋਂ ਭਾਰਤੀ ਏਅਰਟੈੱਲ ਲਿਮਟਿਡ ਦੇ ਸਹਿਯੋਗ ਨਾਲ 26 ਮਈ ਨੂੰ ਰਨ ਫਾਰ ਫਨ ਆਯੋਜਿਤ ਕੀਤੀ ਜਾਵੇਗੀ | ਇਸ ਦੌੜ ਦਾ ...

ਪੂਰੀ ਖ਼ਬਰ »

ਦੁਆਬਾ ਗਰੁੱਪ ਵਿਚ ਨੌਕਰੀ ਮੇਲਾ ਲਗਾਇਆ

ਕੁਰਾਲੀ, 7 ਮਈ (ਹਰਪ੍ਰੀਤ ਸਿੰਘ)-ਦੁਆਬਾ ਗਰੁੱਪ ਵਿਚ ਕਰਵਾਏ ਨੌਕਰੀ ਮੇਲੇ ਵਿਚ ਪ੍ਰਮੁੱਖ ਇੰਡੀਅਨ ਕਾਰਪੋਰੇਸ਼ਨ- ਕੋਨਸੈਨਟ੍ਰੀਕਸ ਦਕਸ਼ ਸਰਵਿਸਿਜ਼ ਵਲੋਂ ਕਾਲਜ ਦੇ 7 ਵਿਦਿਆਰਥੀਆਂ ਦੀ ਚੋਣ ਕੀਤੀ ਗਈ | ਡੀ. ਜੀ. ਸੀ. ਦੇ ਡਾਇਰੈਕਟਰ ਜਨਰਲ ਡਾ: ਦਲਜੀਤ ਸਿੰਘ ਨੇ ਇਸ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਖਰੜ, 7 ਮਈ (ਜੰਡਪੁਰੀ)-ਖਰੜ ਅਨਾਜ ਮੰਡੀ ਨੇੜੇ ਰਹਿੰਦੀ ਹਰਭਜਨ ਕੌਰ (70) ਨਾਮਕ ਬਜ਼ੁਰਗ ਔਰਤ ਨੇ ਆਪਣੇ ਪਰਿਵਾਰਕ ਮੈਂਬਰਾਂ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਸਬੰਧੀ ਪੁਲਿਸ ਨੇ ਮਿ੍ਤਕਾ ਦੀ ਲੜਕੀ ਗੁਰਜੀਤ ...

ਪੂਰੀ ਖ਼ਬਰ »

ਪ੍ਰਵਾਸੀ ਪਰਿਵਾਰ ਦਾ 10 ਸਾਲਾ ਲੜਕਾ ਲਾਪਤਾ

ਲਾਲੜੂ, 7 ਮਈ (ਰਾਜਬੀਰ ਸਿੰਘ)-ਪਿੰਡ ਲੈਹਲੀ ਵਿਖੇ ਝੁੱਗੀਆਂ ਵਿਚ ਰਹਿੰਦੇ ਇਕ ਪ੍ਰਵਾਸੀ ਪਰਿਵਾਰ ਦਾ 10 ਸਾਲਾ ਲੜਕਾ ਭੀਮ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਹੈ | ਉਸ ਦੀ ਸਾਰੇ ਥਾਈਾ ਭਾਲ ਕਰਨ 'ਤੇ ਵੀ ਕੋਈ ਸੁਰਾਗ ਨਹੀਂ ਮਿਲਿਆ | ਭੀਮ ਦੇ ਪਿਤਾ ਹਰਿੰਦਰ ਕੁਮਾਰ ਮੂਲ ਵਾਸੀ ...

ਪੂਰੀ ਖ਼ਬਰ »

ਰਤਨਗੜ੍ਹ ਸਿੰਬਲ ਫੱੁਟਬਾਲ ਟੂਰਨਾਮੈਂਟ ਖਿਜ਼ਰਾਬਾਦ ਦੀ ਟੀਮ ਨੇ ਜਿੱਤਿਆ

ਕੁਰਾਲੀ, 7 ਮਈ (ਬਿੱਲਾ ਅਕਾਲਗੜ੍ਹੀਆ)-ਖੇਡਾਂ ਨਾਲ ਜੋੜ ਕੇ ਹੀ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਭੈੜੀਆਂ ਅਲਾਮਤਾਂ ਤੋਂ ਰੋਕ ਕੇ ਸਹੀ ਸੇਧ ਦਿੱਤੀ ਜਾ ਸਕਦੀ ਹੈ | ਇਹ ਵਿਚਾਰ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਰਤਨਗੜ੍ਹ ਸਿੰਬਲ ਦੇ ...

ਪੂਰੀ ਖ਼ਬਰ »

ਵਕੀਲਾਂ ਨੇ ਪੇਸ਼ੇਵਰ ਟੈਕਸ ਲਗਾਉਣ ਦੇ ਰੋਸ 'ਚ ਕੀਤੀ ਹੜਤਾਲ

ਡੇਰਾਬੱਸੀ, 7 ਮਈ (ਸ਼ਾਮ ਸਿੰਘ ਸੰਧੂ)-ਬਾਰ ਐਸੋਸੀਏਸ਼ਨ ਡੇਰਾਬੱਸੀ ਦੇ ਪ੍ਰਧਾਨ ਐਡਵੋਕੇਟ ਵਿਕਰਾਂਤ ਪਵਾਰ ਦੀ ਪ੍ਰਧਾਨਗੀ ਹੇਠ ਹੋਈ ਇਕ ਵਿਸ਼ੇਸ਼ ਮੀਟਿੰਗ ਉਪਰੰਤ ਬਾਰ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵਕੀਲਾਂ 'ਤੇ ਲਗਾਏ ਜਾ ਰਹੇ ਪੇਸ਼ੇਵਰ ਟੈਕਸ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX