ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  23 minutes ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  about 1 hour ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  about 1 hour ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  about 2 hours ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  about 2 hours ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  about 3 hours ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  about 3 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  about 3 hours ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  about 4 hours ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  about 4 hours ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  about 5 hours ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  about 5 hours ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  about 5 hours ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  about 6 hours ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  about 6 hours ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  about 7 hours ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  about 7 hours ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  about 6 hours ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਰੂਪਨਗਰ

ਮੋਰਿੰਡਾ ਇਲਾਕੇ ਦੀਆਂ ਤਰਸਯੋਗ ਸੜਕਾਂ ਕਾਰਨ ਆਮ ਆਦਮੀ ਪਾਰਟੀ ਵਲੋਂ ਰੋਸ ਧਰਨਾ

ਮੋਰਿੰਡਾ, 7 ਮਈ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਮੋਰਿੰਡਾ ਇਲਾਕੇ ਦੀਆਂ ਬਦਹਾਲ ਸੜਕਾਂ ਦੀ ਹਾਲਤ ਦੇ ਸਬੰਧ ਵਿਚ ਪਿੰਡ ਸਹੇੜੀ ਲਾਗੇ ਅੱਜ ਲਗਭਗ ਢਾਈ ਘੰਟੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਕਾਬਪੋਸ਼ਾਂ ਵਲੋਂ ਪਿਸਤੌਲ ਤੇ ਤਲਵਾਰ ਦੀ ਨੋਕ 'ਤੇ ਡਾਕਟਰ ਹੈਯੰਕੀਂ ਦੇ ਘਰ ਕੀਤੀ ਲੁੱਟ-ਖੋਹ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਨਕਾਬਪੋਸ਼ਾਂ ਵਲੋਂ ਬੀਤੀ ਰਾਤ ਨਵਾਂ ਨੰਗਲ ਦੇ ਸੈਕਟਰ ਚਾਰ ਵਿਖੇ ਇਕ ਨਾਮਵਰ ਡਾਕਟਰ ਦੇ ਘਰ ਪਿਸਤੌਲ ਅਤੇ ਤਲਵਾਰ ਦੀ ਨੋਕ 'ਤੇ ਦਾਖ਼ਲ ਹੋ ਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ 7 ਹਜ਼ਾਰ ਰੁਪਏ ਨਗਦੀ ਖੋਹਣ ਦਾ ਸਮਾਚਾਰ ਹੈ | ਇਸ ਸਬੰਧੀ ਉਕਤ ਘਟਨਾ ਦੇ ਸ਼ਿਕਾਰ ਐਨ. ਐਫ. ਐਲ. ਹਸਪਤਾਲ ਤੋਂ ਸੇਵਾ ਮੁਕਤ ਡਾ: ਆਰ. ਐਸ. ਹੈਯੰਕੀਂ ਅਤੇ ਉਨ੍ਹਾਂ ਦੀ ਪਤਨੀ ਰਜਿੰਦਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ ਗਿਆਰਾਂ ਵਜੇ ਸਾਡੇ ਘਰ ਨੰਬਰ 48 ਟਾਈਪ 3 ਸੈਕਟਰ 4 ਨਵਾਂ ਨੰਗਲ ਦੀ ਘੰਟੀ ਵੱਜੀ ਤਾਂ ਡਾਕਟਰ ਨੇ ਆਪਣੀ ਆਦਤ ਮੁਤਾਬਿਕ ਸ਼ਾਇਦ ਕੋਈ ਐਮਰਜੈਂਸੀ ਮਰੀਜ਼ ਵਿਖਾਉਣ ਆਇਆ ਹੋਵੇ ਤਾਂ ਘਰ ਦਾ ਦਰਵਾਜ਼ਾ ਖੋਲਿ੍ਹਆ ਤਾਂ ਨਕਾਬਪੋਸ਼ਾਂ ਨੇ ਪਿਸਤੌਲ ਡਾਕਟਰ ਦੇ ਸਿਰ 'ਤੇ ਰੱਖ ਕੇ ਜ਼ਬਰੀ ਘਰ ਵਿਚ ਆ ਵੜੇ ਅਤੇ ਦੂਜੇ ਨਕਾਬਪੋਸ਼ ਦੇ ਹੱਥ ਵਿਚ ਤਲਵਾਰ ਫੜ੍ਹੀ ਹੋਈ ਸੀ, ਉਹ ਗਹਿਣੇ ਅਤੇ ਨਗਦੀ ਦੀ ਮੰਗ ਕਰਨ ਲੱਗੇ ਅੱਗੋਂ ਜਦੋਂ ਉਨ੍ਹਾਂ ਨੂੰ ਕਿਹਾ ਕਿ ਪੈਸੇ ਅਤੇ ਗਹਿਣੇ ਤਾਂ ਬੈਂਕ ਵਿਚ ਹਨ ਤਾਂ ਉਨ੍ਹਾਂ ਡਾਕਟਰ ਦੀ ਪਤਨੀ ਦੇ ਗਲ ਵਿਚ ਪਾਈ ਹੋਈ ਕਰੀਬ 12 ਤੋਲੇ ਸੋਨੇ ਦੀ ਚੇਨ ਅਤੇ ਕੰਨਾਂ ਦੇ ਟਾਪਸ ਲਾਹੁਣ ਲਈ ਕਿਹਾ ਅਤੇ ਡਾਕਟਰ ਦਾ ਬਟੂਆ ਵੀ ਲੈ ਲਿਆ ਜਿਸ ਵਿਚ ਕਰੀਬ ਸੱਤ ਹਜ਼ਾਰ ਰੁਪਏ ਸਨ ਅਤੇ ਜਾਂਦੇ ਹੋਏ ਬਾਹਰੋਂ ਘਰ ਦਾ ਦਰਵਾਜ਼ਾ ਬੰਦ ਕਰਕੇ ਚਲੇ ਗਏ | ਫਿਰ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ ਜਿਸ ਮਗਰੋਂ ਨਵਾਂ ਨੰਗਲ ਪੁਲਿਸ ਚੌਕੀ ਇੰਚਾਰਜ ਏ. ਐਸ. ਆਈ. ਸੋਹਣ ਲਾਲ ਅਤੇ ਨੰਗਲ ਪੁਲਿਸ ਥਾਣਾ ਮੁਖੀ ਸੰਨੀ ਖੰਨਾ ਵਲੋਂ ਆਪੋ ਆਪਣੀਆਂ ਪੁਲਿਸ ਪਾਰਟੀਆਂ ਸਮੇਤ ਉਨ੍ਹਾਂ ਦੇ ਘਰ ਦਾ ਦੌਰਾ ਕੀਤਾ ਅਤੇ ਬਿਆਨ ਦਰਜ ਕੀਤੇ | ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਸਾਡੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਤੁਰੰਤ ਖੋਹ ਕਰਨ ਵਾਲੇ ਨਕਾਬਪੋਸ਼ਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ | ਇਸ ਘਟਨਾ ਨੂੰ ਲੈ ਕੇ ਨਵਾਂ ਨੰਗਲ ਇਲਾਕੇ ਅੰਦਰ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਇਸ ਬਾਰੇ ਜਦੋਂ ਪੁਲਿਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਏ. ਐਸ. ਆਈ. ਸੋਹਣ ਲਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਨੇ ਰਾਤ ਹੀ ਘਟਨਾ ਵਾਲੇ ਸਥਾਨ ਦਾ ਦੌਰਾ ਕੀਤਾ ਅਤੇ ਡਾਕਟਰ ਦੇ ਬਿਆਨ ਦਰਜ ਕਰਕੇ ਅਣਪਛਾਤੇ ਨਕਾਬਪੋਸ਼ਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਹੁਣ ਤੱਕ 48087 ਬੱਚਿਆਂ ਨੂੰ ਮੀਜ਼ਲ ਰੂਬੇਲਾ ਦੇ ਲੱਗ ਚੁੱਕੇ ਟੀਕੇ-ਡਾ. ਨਿਧੀ

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਨਿਧੀ ਸ੍ਰੀਵਾਸਤਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਹਿੰਮ ਅਧੀਨ ਗਠਿਤ ਵੱਖ-ਵੱਖ ਬਲਾਕਾਂ ਵਿਚ 1,55,000 ਦੇ ਟੀਚੇ ਵਿਰੁੱਧ ਪੰਜ ਦਿਨਾਂ (ਮਿਤੀ 1 ਮਈ ਤੋਂ 5 ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਨ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਕੈਪਟਨ ਸਰਕਾਰ ਵਲੋਂ ਜੱਦੀ ਪੁਸ਼ਤੀ ...

ਪੂਰੀ ਖ਼ਬਰ »

ਫ਼ਸਲੀ ਕਰਜ਼ਾ ਲੈਣ ਲਈ ਕਿਸਾਨਾਂ ਨੂੰ ਫ਼ਰਦਾਂ ਲੈਣ 'ਚ ਪ੍ਰੇਸ਼ਾਨੀ

ਮੋਰਿੰਡਾ, 7 ਮਈ (ਕੰਗ, ਪਿ੍ਤਪਾਲ)-ਸਹਿਕਾਰੀ ਬੈਂਕਾਂ ਵਲੋਂ ਫ਼ਸਲੀ ਕਰਜ਼ਾ ਲੈਣ ਲਈ ਅੱਜਕੱਲ੍ਹ ਦੁਬਾਰਾ ਨਵੇਂ ਸਿਰੇ ਤੋਂ ਫ਼ਰਦਾਂ ਲਈ ਕਹਿ ਦਿੱਤਾ ਹੈ ਜਿਸ ਕਾਰਨ ਕਿਸਾਨਾਂ ਦਾ ਫ਼ਰਦ ਕੇਂਦਰਾਂ ਵਿਚ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ | ਫ਼ਰਦ ਕੇਂਦਰ ਮੋਰਿੰਡਾ ਵਿਚ ਕਦੇ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਰੂਪਨਗਰ ਬਾਈਪਾਸ 'ਤੇ ਨਜਾਇਜ਼ ਉਸਾਰੀਆਂ ਦਾ ਜਾਲ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਬਾਈਪਾਸ ਹੁਣ ਗ਼ੈਰ ਕਾਨੂੰਨੀ ਉਸਾਰੀਆਂ ਦੇ ਵਿਛੇ ਜਾਲ ਕਾਰਨ ਚਰਚਾ 'ਚ ਆ ਗਿਆ ਹੈ। ਇਸ ਦੇ ਦੁਆਲੇ 2 ਦਰਜਨ ਦੇ ਕਰੀਬ ਹੋਟਲ, ਢਾਬੇ, ਹਸਪਤਾਲ, ਦੁਕਾਨਾਂ ਅਤੇ ਮੈਰਿਜ ਪੈਲੇਸਾਂ ਦਾ ਜਾਲ ਵਿਛ ਗਿਆ ਹੈ, ਜਿਨ੍ਹਾਂ 'ਚੋਂ ਸਿਰਫ਼ 2 ...

ਪੂਰੀ ਖ਼ਬਰ »

ਨਕਾਬਪੋਸ਼ਾਂ ਵਲੋਂ ਪਿਸਤੌਲ ਤੇ ਤਲਵਾਰ ਦੀ ਨੋਕ 'ਤੇ ਡਾਕਟਰ ਹੈਯੰਕੀਂ ਦੇ ਘਰ ਕੀਤੀ ਲੁੱਟ-ਖੋਹ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਨਕਾਬਪੋਸ਼ਾਂ ਵਲੋਂ ਬੀਤੀ ਰਾਤ ਨਵਾਂ ਨੰਗਲ ਦੇ ਸੈਕਟਰ ਚਾਰ ਵਿਖੇ ਇਕ ਨਾਮਵਰ ਡਾਕਟਰ ਦੇ ਘਰ ਪਿਸਤੌਲ ਅਤੇ ਤਲਵਾਰ ਦੀ ਨੋਕ 'ਤੇ ਦਾਖ਼ਲ ਹੋ ਕੇ ਕਰੀਬ 20 ਤੋਲੇ ਸੋਨੇ ਦੇ ਗਹਿਣੇ ਅਤੇ 7 ਹਜ਼ਾਰ ਰੁਪਏ ਨਗਦੀ ਖੋਹਣ ਦਾ ਸਮਾਚਾਰ ਹੈ | ਇਸ ...

ਪੂਰੀ ਖ਼ਬਰ »

ਜੇ.ਸੀ.ਬੀ. ਨਾਲ ਕੈਂਟਰ ਦੀ ਟੱਕਰ-ਚਾਲਕ ਜ਼ਖ਼ਮੀ

ਭਰਤਗੜ੍ਹ, 7 ਮਈ (ਜਸਬੀਰ ਸਿੰਘ ਬਾਵਾ)-ਅੱਜ ਸਾਢੇ 9 ਵਜੇ ਕੌਮੀ ਮਾਰਗ 'ਤੇ ਆਰਟ ਹਵੇਲੀ ਨੇੜੇ ਗ਼ਲਤ ਦਿਸ਼ਾ 'ਚ ਆ ਰਹੀ 3-ਡੀ-ਐਕਸ ਜੇ. ਸੀ. ਬੀ. ਮਸ਼ੀਨ ਨਾਲ ਬੁੰਗਾ ਸਾਹਿਬ ਵਲੋਂ ਦੁੱਧ ਲੈ ਕੇ ਜਾ ਰਹੇ ਕੈਂਟਰ ਦੀ ਟੱਕਰ ਹੋਣ ਨਾਲ ਸਬੰਧਤ ਵਾਹਨ ਚਾਲਕ ਦੇ ਜ਼ਖ਼ਮੀ ਹੋਣ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਨਵਾਂ ਨੰਗਲ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਏ. ਐਸ. ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਨਗਰ ਕੌ ਾਸਲ ਦੇ ਈ. ਓ. ਨੂੰ ਮੰਗ ਪੱਤਰ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਸਫ਼ਾਈ ਮਜ਼ਦੂਰ ਯੂਨੀਅਨ ਨਗਰ ਕੌਾਸਲ ਨੰਗਲ ਵਲੋਂ ਅੱਜ ਆਪਣੀਆਂ ਮੰਗਾਂ ਦੇ ਹੱਲ ਲਈ ਨਗਰ ਕੌਾਸਲ ਨੰਗਲ ਦੇ ਕਾਰਜਸਾਧਕ ਅਫ਼ਸਰ ਮਨਜਿੰਦਰ ਸਿੰਘ ਨੂੰ ਇਕ ਮੰਗ ਪੱਤਰ ਬੀ. ਬੀ. ਐਮ. ਬੀ. ਦੇ ਮੁਲਾਜ਼ਮ ਨੇਤਾ ਵਿਨੋਦ ਭੱਟੀ, ਬਸਪਾ ਨੇਤਾ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਕੰਮ ਦਾ ਉਦਘਾਟਨ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਤੇ ਕੌਾਸਲਰ ਸੰਜੈ ਸਾਹਨੀ ਵਲੋਂ ਅੱਜ ਸ਼ਹਿਰ ਦੇ ਸ਼ਰਮਾ ਸਟੋਰ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਅਤੇ ਸਪੀਕਰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਦੀ ਚੋਣ

ਨੰਗਲ, 7 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਦੀ ਚੋਣ ਸੈਂਟਰ ਕਮੇਟੀ ਦੇ ਨੁਮਾਇੰਦੇ ਬਲਵਿੰਦਰ ਸਿੰਘ, ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਵਿਚ ਸਰਬਸੰਮਤੀ ਨਾਲ ਸੰਜੀਵ ਕੁਮਾਰ ਚੇਅਰਮੈਨ, ਸੁਨੀਲ ਕੁਮਾਰ ਡਿਪੂ ਪ੍ਰਧਾਨ, ...

ਪੂਰੀ ਖ਼ਬਰ »

ਹਾਫਿਜ਼ਾਬਾਦ ਵਿਖੇ ਉੱਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਦਿੱਤੇ

ਬੇਲਾ, 7 ਮਈ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਹਾਫਿਜ਼ਾਬਾਦ ਵਿਖੇ ਪ੍ਰਧਾਨ ਮੰਤਰੀ ਉਜਵਲਾ ਸਕੀਮ ਤਹਿਤ ਸਨਰਾਈਜ਼ ਇੰਡੇਨ ਗੈਸ ਏਜੰਸੀ ਮੋਰਿੰਡਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਦਿੱਤੇ ਗਏ | ਇਸ ਮੌਕੇ ਕੰਪਨੀ ਦੇ ਪ੍ਰਬੰਧਕ ਸੁਖਬੀਰ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਸਿਰ ਯੋਜਨਾਵਾਂ ਦਾ ਸਿਹਰਾ ਬੰਨ੍ਹਣਾ ਤਰਕਸੰਗਤ ਨਹੀਂ- ਪਰਮਿੰਦਰ ਸ਼ਰਮਾ

ਢੇਰ, 7 ਮਈ (ਸ਼ਿਵ ਕੁਮਾਰ ਕਾਲੀਆ)-ਨੰਗਲ ਖੇਤਰ ਦੇ ਕੁੱਝ ਭਾਜਪਾ ਆਗੂਆਂ ਨੇ ਇਤਰਾਜ਼ ਜ਼ਾਹਿਰ ਕੀਤਾ ਹੈ ਕਿ ਇਲਾਕੇ ਵਿਚ ਕੇਂਦਰ ਸਰਕਾਰ ਦੀਆਂ ਕਈ ਯੋਜਨਾਵਾਂ ਆਰੰਭ ਹੋਈਆਂ ਹਨ ਪਰ ਇਨ੍ਹਾਂ ਦਾ ਸਿਹਰਾ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ...

ਪੂਰੀ ਖ਼ਬਰ »

ਪਰਸ ਵਾਪਸ ਕਰ ਕੇ ਦਿੱਤਾ ਇਮਾਨਦਾਰੀ ਦਾ ਸਬੂਤ

ਘਨੌਲੀ, 7 ਮਈ (ਜਸਵੀਰ ਸਿੰਘ ਸੈਣੀ)-ਸਮਾਜ ਵਿਚ ਹਾਲੇ ਵੀ ਹਮਦਰਦੀ ਦੀ ਭਾਵਨਾ ਪ੍ਰਗਟ ਕਰਨ ਵਾਲਿਆਂ ਦੀ ਤੇ ਇਮਾਨਦਾਰੀ ਜਿੰਦਾ ਰੱਖਣ ਵਾਲਿਆਂ ਦੀ ਕੋਈ ਘਾਟ ਨਹੀਂ | ਇਸੇ ਤਰ੍ਹਾਂ ਦੀ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਸਲੀਮ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ...

ਪੂਰੀ ਖ਼ਬਰ »

ਮੁਫ਼ਤ ਇੰਗਲਿਸ਼ ਸਪੋਕਨ ਤੇ ਕੰਪਿਊਟਰ ਕੋਰਸ 15 ਤੋਂ

ਬੇਲਾ, 7 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ 15 ਮਈ ਤੋਂ 15 ਜੂਨ ਤੱਕ ਇੰਗਲਿਸ਼ ਸਪੋਕਨ ਅਤੇ ਕੰਪਿਊਟਰ ਦੀ ਬੇਸਿਕ ਸਿਖਲਾਈ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਾਲਜ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਨੰਬਰਦਾਰ ਬਚਨ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੇ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਗਰਾਊਾਡ ਲੈਵਲ ਟਰੇਨਰਾਂ ਨੂੰ ਦਿੱਤੀ ਸਿਖਲਾਈ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਡੈਪੋ' ਪ੍ਰੋਗਰਾਮ ਤਹਿਤ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਐਸ. ਡੀ. ਐਮ. ਦਫ਼ਤਰ ਵਿਖੇ ਗਰਾਊਾਡ ਲੈਵਲ ਸਿੱਖਿਆਰਥੀਆਂ ਨੂੰ ਸਿਖਲਾਈ ਦਿੱਤੀ ਗਈ | ਇਸ ਸਿਖਲਾਈ ...

ਪੂਰੀ ਖ਼ਬਰ »

ਕੰਗ ਯਾਦਗਾਰੀ ਸੰਸਥਾ ਦਾ 21ਵਾਂ ਸਥਾਪਨਾ ਦਿਵਸ ਮਨਾਇਆ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਬਸੀ ਗੁਜਰਾਂ ਦੀ ਗੁਰਦੇਵ ਸਿੰਘ ਕੰਗ ਯਾਦਗਾਰੀ ਦਿਹਾਤੀ ਵਿਦਿਅਕ ਸੰਸਥਾ ਦਾ ਅੱਜ 21ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਵਿਚ ਰਾਸ਼ਟਰਪਤੀ ਐਵਾਰਡ ਵਿਜੇਤਾ ਗਾਇਕ ਕਰਮਜੀਤ ਗਰੇਵਾਲ ਵਲੋਂ ਆਪਣੀ ਗਾਇਕੀ ਪੇਸ਼ ਕੀਤੀ ...

ਪੂਰੀ ਖ਼ਬਰ »

ਮੀਆਂਪੁਰ ਦੇ ਰੇਲਵੇ ਸਟੇਸ਼ਨ 'ਤੇ ਨਹੀਂ ਰੁਕਦੀ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਦਿੱਲੀ ਨੂੰ ਜਾਣ ਵਾਲੀ ਰੇਲ ਗੱਡੀ

ਪੁਰਖਾਲੀ, 7 ਮਈ (ਅੰਮਿ੍ਤਪਾਲ ਸਿੰਘ ਬੰਟੀ)-ਭਾਵੇਂ ਕਿ ਮੈਂਬਰ ਪਾਰਲੀਮੈਂਟ ਪੋ੍ਰ: ਪ੍ਰੇਮ ਸਿੰਘ ਚੰਦੂਮਾਜਰਾ ਹਲਕੇ ਨਾਲ ਸਬੰਧਤ ਰੇਲਵੇ ਸਟੇਸ਼ਨਾਂ ਨੂੰ ਨਮੂਨੇ ਦੇ ਰੇਲਵੇ ਸਟੇਸ਼ਨ ਬਣਾਉਣ ਲੱਗੇ ਹੋਏ ਹਨ ਪਰ ਐਮ. ਪੀ. ਸਾਹਿਬ ਦਾ ਘਾੜ ਇਲਾਕੇ ਦੇ ਮੀਆਂਪੁਰ ਰੇਲਵੇ ...

ਪੂਰੀ ਖ਼ਬਰ »

ਪੋ੍ਰਫੈਸ਼ਨਲ ਟੈਕਸ ਦੇ ਵਿਰੋਧ 'ਚ ਵਕੀਲਾਂ ਵਲੋਂ ਇਕ ਰੋਜ਼ਾ ਹੜਤਾਲ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਵਲੋਂ ਪੋ੍ਰਫੈਸ਼ਨਲ ਟੈਕਸ ਿਖ਼ਲਾਫ਼ ਇਕ ਰੋਜ਼ਾ ਹੜਤਾਲ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਪ੍ਰਧਾਨਗੀ ਹੇਠ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਕੈਪਟਨ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਹੋਈ ਛੇੜਛਾੜ ਨੂੰ ਗ਼ਲਤੀ ਮੰਨਦੇ ਹੋਏ ਤੁਰੰਤ ਸੁਧਾਰੇ-ਸੁਖਬੀਰ ਸਿੰਘ ਬਾਦਲ

ਐੱਸ. ਏ. ਐੱਸ. ਨਗਰ, 7 ਮਈ (ਕੇ. ਐੱਸ. ਰਾਣਾ)-ਸਿੱਖਿਆ ਬੋਰਡ ਵਲੋਂ ਸਿਲੇਬਸ ਵਿਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤੀ ਮੰਨਦੇ ਹੋਏ ਇਸ ਵਿਚ ਸੁਧਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਗ਼ਲਤੀ ਅਫ਼ਸਰਸ਼ਾਹੀ ਦੀ ਨਾਲਾਇਕੀ ...

ਪੂਰੀ ਖ਼ਬਰ »

ਸਿਹਤ ਲਈ ਮਾੜੀ ਹੈ ਕੈਮੀਕਲ ਮੱਛੀ

ਨੰਗਲ, 7 ਮਈ (ਗੁਰਪ੍ਰੀਤ ਗਰੇਵਾਲ)-ਮੱਛੀ ਖਾਣ ਦੇ ਸ਼ੌਕੀਨਾਂ ਲਈ ਮਾੜੀ ਖ਼ਬਰ ਹੈ | ਮੱਛੀ ਦੇ ਘਰ ਦੇ ਨਾਂਅ ਨਾਲ ਜਾਣੀ ਜਾਂਦੀ ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 'ਚ ਮੱਛੀ ਉਤਪਾਦਨ 'ਚ ਰਿਕਾਰਡ ਕਮੀ ਆਉਣ ਕਾਰਨ ਸ਼ਹਿਰ, ਆਸੇ ਪਾਸੇ ਦੇ ਖੇਤਰਾਂ 'ਚ ਕੈਮੀਕਲ ਮੱਛੀ ਵਿਕ ਰਹੀ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਬਲਾਕ ਪੱਧਰੀ ਤਿੰਨ ਰੋਜ਼ਾ ਸੈਮੀਨਾਰ ਦਾ ਆਗਾਜ਼

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਰੋਪੜ ਡਾਈਟ ਵਿਖੇ ਬਲਾਕ ਰੋਪੜ 1 ਦੀ ਪ੍ਰੀ ਪ੍ਰਾਇਮਰੀ ਬਲਾਕ ਪੱਧਰੀ ਤਿੰਨ ਰੋਜ਼ਾ ਵਰਕਸ਼ਾਪ ਦਾ ਆਗਾਜ਼ ਡੀ.ਈ.ਓ. ਸੈਕੰਡਰੀ ਹਿੰਮਤ ਸਿੰਘ ਹੁੰਦਲ ਅਤੇ ਡੀ.ਈ.ਓ. ਪ੍ਰਾਇਮਰੀ ਦਿਨੇਸ਼ ਕੁਮਾਰ ਵਲੋਂ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨੰਗਲ ਦੀ ਸੰਗਤ ਵਲੋਂ ਮੁਫ਼ਤ ਬੱਸ ਸੇਵਾ ਲਈ ਵਿੱਤੀ ਮਦਦ ਭੇਟ

ਨੰਗਲ, 7 ਮਈ (ਪ੍ਰੋ: ਅਵਤਾਰ ਸਿੰਘ)-ਫਰਵਰੀ 2018 ਤੋਂ ਪੀ.ਜੀ.ਆਈ. ਚੰਡੀਗੜ੍ਹ ਲਈ ਨੰਗਲ ਤੋਂ ਵਾਇਆ ਨੂਰਪੁਰ ਬੇਦੀ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਸੇਵਾ ਲਈ ਐਨ.ਐਫ.ਐਲ. ਨੰਗਲ, ਰੇਲਵੇ ਰੋਡ, ਨਯਾ ਨੰਗਲ, ਨੰਗਲ ਤੇ ਆਸਪਾਸ ਦੇ ਇਲਾਕੇ ਦੀ ਸੰਗਤ ਵਲੋਂ 60700 ਰੁਪਏ ਇਕੱਠੇ ਕਰਕੇ ਗੁਰੂ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਪਹਿਲੇ ਗਰੁੱਪ ਦੀ ਪ੍ਰੀ-ਪ੍ਰਾਇਮਰੀ ਸਿਖਲਾਈ ਸ਼ੁਰੂ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਪ੍ਰੀ-ਪ੍ਰਾਇਮਰੀ ਦੇ ਪਹਿਲੇ ਗਰੁੱਪ ਦੀ ਸਿਖਲਾਈ ਸਥਾਨਕ ਬੀ.ਪੀ.ਈ.ਓ. ਦਫ਼ਤਰ ਵਿਚ ਸ਼ੁਰੂ ਹੋਈ ਜਿਸ ਵਿਚ ਡਾਈਟ ਪਿੰਸੀਪਲ ਰਮਨ ਕੁਮਾਰ ਨੇ ਸਿਖਲਾਈ ਪ੍ਰਾਪਤ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਵਲੋਂ ਭਾਜਪਾ ਿਖ਼ਲਾਫ਼ ਰੋਸ ਪ੍ਰਦਰਸ਼ਨ

ਰੂਪਨਗਰ, 7 ਮਈ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਐਨ. ਐਸ. ਯੂ. ਆਈ. ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਨਿੱਕੂ ਰੰਧਾਵਾ ਦੀ ਅਗਵਾਈ ਹੇਠ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਪ੍ਰਦਰਸ਼ਨ ਸਾਰੀ ਟੀਮ ਵਲੋਂ ਜੰਮੂ ਦੇ ਡਿਪਟੀ ਸੀ. ਐਮ. ...

ਪੂਰੀ ਖ਼ਬਰ »

ਮੈਡੀਏਸ਼ਨ ਰਾਹੀਂ ਵੱਧ ਤੋਂ ਵੱਧ ਮਾਮਲੇ ਸੁਲਝਾਏ ਜਾਣੇ ਸੰਭਵ

ਰੂਪਨਗਰ, 7 ਮਈ (ਗੁਰਪ੍ਰੀਤ ਸਿੰਘ ਹੰੁਦਲ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਿਖੇ ਚੱਲ ਰਹੇ 'ਮੈਡੀਏਸ਼ਨ ਸੈਂਟਰ' ਰਾਹੀਂ ਪੁਰਾਣੇ ਅਤੇ ਲੰਬਿਤ ਕਾਨੂੰਨੀ ਮਾਮਲੇ ਆਸਾਨੀ ਤੇ ਰਾਜ਼ੀਨਾਮੇ ਰਾਹੀਂ ਸੰਭਵ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਐਨ. ਸੀ. ਸੀ. ਕੈਡਿਟਾਂ ਦੀ ਭਰਤੀ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਨਿੱਕੂਵਾਲ, ਕਰਨੈਲ ਸਿੰਘ)- ਪਿ੍ੰ: ਸੁਖਪਾਲ ਕੌਰ ਵਾਲੀਆ ਦੀ ਅਗਵਾਈ ਵਿਚ ਅੱਜ ਸਥਾਨਕ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਕੈਡਿਟਾਂ ਦੀ ਭਰਤੀ ਕੀਤੀ ਗਈ | ਸੂਬੇਦਾਰ ਯਾਦਵ ਅਤੇ ਹੌਲਦਾਰ ਸੰਜੀਵਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਵੱਛ ਭਾਰਤ ਮੁਹਿੰਮ ਸ਼ੁਰੂ

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ 1 ਮਈ ਤੋਂ 31 ਜੁਲਾਈ ਤੱਕ 'ਸਵੱਛ ਭਾਰਤ ਸਮਰ ਇਨਟਰਨਰਸ਼ਿਪ ਫਾਰ ਯੂਥ' ਮੁਹਿੰਮ (ਸਵੱਛ ਭਾਰਤ ਮੁਹਿੰਮ) ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਪਿਪਸ 'ਚ ਵਿਦਿਆਰਥੀ ਕੌ ਾਸਲ ਦੀ ਚੋਣ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਵਿਖੇ ਵਿਦਿਆਰਥੀ ਕੌਾਸਲ ਦੀ ਚੋਣ ਕਰਕੇ ਸਹੰੁ ਚੁੱਕ ਸਮਾਗਮ ਕਰਵਾਇਆ ਗਿਆ | ਕੌਾਸਲ ਦੀ ਕੀਤੀ ਗਈ ਚੋਣ ਵਿਚ ਪ੍ਰਦੀਪ ਸਿੰਘ ਭੰਗੂ ਨੂੰ ਸਕੂਲ ਦਾ ਹੈੱਡ ਬੁਆਏ ਅਤੇ ...

ਪੂਰੀ ਖ਼ਬਰ »

ਨਸ਼ਿਆਂ ਤੋਂ ਮੁਕਤ ਕਰਨ ਲਈ ਦਿੱਤੀ ਸਿਖਲਾਈ

ਰੂਪਨਗਰ, 7 ਮਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਮਾਸਟਰ ਟ੍ਰੇਨਰਾਂ ਵਲੋਂ ਗਰਾਉਂਡ ਲੈਵਲ ਟਰੇਨਰਜ਼ ਨੂੰ ਐਸ.ਡੀ.ਐਮ. ਰੂਪਨਗਰ ਹਰਜੋਤ ਕੌਰ ਦੀ ਅਗਵਾਈ ਵਿਚ ਸਥਾਨਕ ਸਰਕਾਰੀ ਕਾਲਜ ਵਿਖੇ ਸਿਖਲਾਈ ...

ਪੂਰੀ ਖ਼ਬਰ »

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਸਰਦਾਰ ਜੱਸਾ ਸਿੰਘ ਰਾਮਗੜੀਆ ਸੇਵਾ ਸੁਸਾਇਟੀ ਰੂਪਨਗਰ (ਪੰਜਾਬ) ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਸਾਹਨੀ ਹਾਲ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੇ ਕੀਰਤਨ ...

ਪੂਰੀ ਖ਼ਬਰ »

ਰੌਣੀ ਕਲਾਂ ਵਿਖੇ 8ਵਾਂ ਡੇ-ਨਾਈਟ ਕਬੱਡੀ ਕੱਪ 13 ਨੂੰ

ਮੋਰਿੰਡਾ, 7 ਮਈ (ਪਿ੍ਤਪਾਲ ਸਿੰਘ)- ਪਿੰਡ ਰੌਣੀ ਕਲਾਂ ਵਿਖੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਕਲੱਬ ਵਲੋਂ 13 ਮਈ ਨੂੰ 8ਵਾਂ ਡੇ-ਨਾਈਟ ਕਬੱਡੀ ਕੱਪ ਕਰਵਾਇਆ ਜਾਵੇਗਾ | ਇਸ ਸਬੰਧੀ ਕਲੱਬ ਦੇ ਪ੍ਰਧਾਨ ਲੱਲਾ ਰੌਣੀ ਨੇ ਦੱਸਿਆ ਕਿ ਇਸ ਮੌਕੇ ਜੇਤੂ ਟੀਮਾਂ ਨੂੰ ਪਹਿਲਾ ਇਨਾਮ 35 ...

ਪੂਰੀ ਖ਼ਬਰ »

ਆਰ.ਐਸ.ਐਸ. ਦਾ ਜ਼ਿਲ੍ਹਾ ਪੱਧਰੀ ਸਮਾਗਮ

ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਵਿਖੇ ਰਾਸ਼ਟਰੀ ਸਵੈਂ ਸੇਵਕ ਸੰਘ (ਆਰ.ਐਸ.ਐਸ.) ਦਾ ਜ਼ਿਲ੍ਹਾ ਪੱਧਰੀ ਸਮਾਗਮ ਹੋਇਆ, ਜਿਸ ਵਿਚ ਸਮੁੱਚੇ ਜ਼ਿਲ੍ਹੇ 'ਚੋਂ ਸਵੈਂ ਸੇਵਕ ਇਕੱਤਰ ਹੋਏ | ਇਸ ਮੌਕੇ ਡਾ: ਬਜਰੰਗ ਲਾਲ ਗੁਪਤੁ ਵਲੋਂ ਸੰਬੋਧਨ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਐਸੋ: ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਮਈ (ਜਗਮੋਹਣ ਸਿੰਘ ਨਾਰੰਗ)-ਐਕਸ ਸਰਵਿਸਮੈਨ ਐਸੋਸਸੀਏਸ਼ਨ (ਅਫ਼ਸਰ ਰੈਂਕ ਤੋਂ ਥੱਲੇ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਪਿ੍ੰਸੀਪਲ ਵਿਰੁੱਧ ਸਕੂਲ ਛੱਡਣ ਦਾ ਸਰਟੀਫ਼ਿਕੇਟ ਨਾ ਦੇਣ ਦੀ ਸ਼ਿਕਾਇਤ

ਰੂਪਨਗਰ, 7 ਮਈ (ਸ.ਰ.)-ਰਾਮ ਕਿ੍ਸ਼ਨ ਪੁੱਤਰ ਮੋਤੀ ਰਾਮ ਵਾਸੀ ਮਕਾਨ ਨੰਬਰ 194 ਮੁਹੱਲਾ ਰਾਜ ਨਗਰ ਨੰਗਲ ਨੇ ਅੱਜ ਡੀ.ਸੀ. ਰੂਪਨਗਰ ਨੂੰ ਦਯਾ ਨੰਦ ਪਬਲਿਕ ਸਕੂਲ ਨੰਗਲ ਦੀ ਪਿ੍ੰਸੀਪਲ ਵਿਰੁੱਧ ਸ਼ਿਕਾਇਤ ਕੀਤੀ ਹੈ ਕਿ ਉਸ ਦੀ ਬੇਟੀ ਸ਼ੈਲਿਕਾ ਜੋ ਇਸੇ ਸਕੂਲ 'ਚ 9ਵੀਂ ਜਮਾਤ 'ਚ ...

ਪੂਰੀ ਖ਼ਬਰ »

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 7 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀ. ਬੀ. ਐਮ. ਬੀ. ਪਾਰਟਨਰ ਸਟੇਟ ਬਿਜਲੀ ਬੋਰਡ (ਐਲੋਕੇਟਡ) ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਗੰਗੂਵਾਲ ਯੂਨਿਟ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਸੁਭਾਸ਼ ਚੰਦ ਸ਼ਰਮਾ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX