ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਬਠਿੰਡਾ /ਮਾਨਸਾ

ਮੀਜ਼ਲ-ਰੂਬੇਲਾ ਟੀਕੇ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ

ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-9 ਮਹੀਨਿਆਂ ਤੋਂ 15 ਸਾਲ ਦੇ ਬੱਚਿਆਂ ਨੂੰ ਲਗਾਏ ਜਾ ਰਹੇ ਮੀਜ਼ਲ-ਰੁਬੈਲਾ ਟੀਕੇ ਸਬੰਧੀ ਲੋਕਾਂ ਵਿਚ ਦੁਚਿੱਤੀ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮੀਜ਼ਲ-ਰੁਬੈਲਾ ਟੀਕਾ ਲਗਵਾਉਣ ਵਾਲੇ 13 ਬੱਚੇ ਹਾਲਤ ਵਿਗੜ ਕਾਰਨ ਇਲਾਜ ਲਈ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਥਾਣਾ ਕੈਨਾਲ ਕਾਲੋਨੀ ਅਧੀਨ ਆਉਂਦੇ ਇਲਾਕੇ ਐਸ.ਏ.ਐਸ. ਨਗਰ ਦੇ ਵਸਨੀਕ ਇਕ ਨੌਜਵਾਨ ਮਨਦੀਪ ਸ਼ਰਮਾ (25) ਨੇ ਆਪਣੇ ਹੀ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਇਕ ਨਿੱਜੀ ...

ਪੂਰੀ ਖ਼ਬਰ »

ਪੰਜਾਬ ਅੰਦਰ ਗਰਮੀ ਦੇ ਮੌਸਮ ਵਿਚ ਨਹੀਂ ਲੱਗਣਗੇ ਪਾਵਰ ਕੱਟ-ਬਿਜਲੀ ਮੰਤਰੀ ਕਾਂਗੜ

ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਗਰਮੀ ਦੇ ਮੌਸਮ ਵਿਚ ਸੂਬੇ ਅੰਦਰ ਬਿਜਲੀ ਦੇ ਪਾਵਰਕੱਟ ਨਹੀਂ ਲੱਗਣਗੇ | ਉਨ੍ਹਾਂ ਕਿਹਾ ਕਿ ਬਿਜਲੀ ਦੇ ਪ੍ਰਬੰਧਾਂ ਨੂੰ ਸੁਚਾਰੂ ਬਨਾਉਣ ਲਈ ...

ਪੂਰੀ ਖ਼ਬਰ »

ਸਰਕਾਰ ਵਲੋ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦੇ ਵਿਰੋਧ ਵਜੋਂ ਕਾਲੀਆ ਝੰਡੀਆਂ ਨਾਲ ਗੇਟ ਰੈਲੀਆਂ ਕਰਨ ਦਾ ਐਲਾਨ

ਬਠਿੰਡਾ, 6 ਮਈ (ਕੰਵਲਜੀਤ ਸਿੰਘ ਸਿੱਧੂ)-ਸਰਕਾਰੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 9 ਤੋਂ 10 ਮਈ ਨੂੰ 2 ਦਿਨਾਂ ਜ਼ਿਲ੍ਹਾ ਪੱਧਰੀ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨਾਂ ਉਪਰੰਤ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਤਾਂ ਜੋ ਉਨ੍ਹਾਂ ...

ਪੂਰੀ ਖ਼ਬਰ »

84 ਬੋਤਲਾਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕਰਕੇ ਦੋ ਖਿਲ਼ਾਫ ਮਾਮਲਾ ਦਰਜ

ਕੋਟਫੱਤਾ, 7 ਮਈ (ਰਣਜੀਤ ਸਿੰਘ ਬੁੱਟਰ)-ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਗਹਿਰੀ ਭਾਗੀ ਤੋਂ ਪੁਲਿਸ ਨੇ ਦੋ ਵਿਅਕਤੀਆਂ ਤੋਂ ਹਰਿਆਣਾ ਦੀ 84 ਬੋਤਲਾਂ ਠੇਕਾ ਦੇਸੀ ਸ਼ਰਾਬ ਬਰਾਮਦ ਕਰਕੇ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰ ਲਿਆ | ਗਿ੍ਫ਼ਤਾਰ ਦੋਸ਼ੀ ਦੀ ਪਹਿਚਾਣ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਨੇ ਔਰਤ ਦਾ ਪਰਸ ਝਪਟਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਆਰੀਆ ਸਮਾਜ ਚੌਕ ਵਿਚ ਇਕ ਮੋਟਰ ਸਾਈਕਲ ਸਵਾਰਾਂ ਦੁਆਰਾ ਇਕ ਔਰਤ ਦਾ ਪਰਸ ਝਪਟ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ | ਅਸ਼ਵਨੀ ਕੁਮਾਰ ਪੁੱਤਰ ਕਰਮ ਚੰਦ ਵਾਸੀ ਕਿਲ੍ਹਾ ਰੋਡ ਬਠਿੰਡਾ ਨੇ ਪੁਲਿਸ ਨੂੰ ਲਿਖਾਏ ਬਿਆਨਾਂ ...

ਪੂਰੀ ਖ਼ਬਰ »

ਸਾਂਝੀ ਖੇਤੀਬਾੜੀ ਮੋਟਰ ਦੇ ਝਗੜੇ ਨੂੰ ਲੈ ਕੇ ਕੁੱਟਮਾਰ

ਕੋਟਫੱਤਾ, 7 ਮਈ (ਰਣਜੀਤ ਸਿੰਘ ਬੁੱਟਰ)-ਖੇਤ ਵਿਚ ਲੱਗੀ ਸਾਂਝੀ ਮੋਟਰ ਨੂੰ ਲੈ ਕੇ ਥਾਣਾ ਕੋਟਫੱਤਾ ਅਧੀਨ ਪੈਂਦੇ ਪਿੰਡ ਕੋਟਭਾਰਾ ਵਿਖੇ ਹੋਏ ਝਗੜੇ ਵਿਚ ਚਾਚਾ ਭਤੀਜਾ ਜ਼ਖ਼ਮੀ ਹੋ ਗਏ | ਪੁਲਿਸ ਨੇ ਗੁਰਜੀਤ ਸਿੰਘ ਪੁੱਤਰ ਗੁਰਤੇਜ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਬਾਦਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਵਾਲੇ 'ਤੇ ਮਾਮਲਾ ਦਰਜ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਨਜ਼ਦੀਕੀ ਪਿੰਡ ਜਗ੍ਹਾ ਰਾਮ ਤੀਰਥ (ਜੰਬਰ ਬਸਤੀ) ਵਿਖੇ ਇਕ ਨਾਬਾਲਗ ਲੜਕੀ ਨੂੰ ਇੱਕ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਫੁਸਲਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਤਲਵੰਡੀ ਸਾਬੋ ਪੁਲਸ ਨੇ ਨੌਜਵਾਨ ਅਤੇ ...

ਪੂਰੀ ਖ਼ਬਰ »

ਨਿੱਜੀ ਹਸਪਤਾਲ ਸਾਹਮਣੇ ਲਾਸ਼ ਰੱਖ ਕੇੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਮਾਲ ਰੋਡ 'ਤੇ ਸਥਿਤ ਗਲੋਬਲ ਹਸਪਤਾਲ ਵਿਚ ਜੇਰੇ ਇਲਾਜ ਇਕ ਮਰੀਜ਼ ਦੀ ਮੌਤ ਹੋ ਜਾਣ ਤੋਂ ਭੜਕੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਨੂੰ ਹਸਪਤਾਲ ਸਾਹਮਣੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ-ਇਕ ਜ਼ਖ਼ਮੀ

ਗੋਨਿਆਣਾ, 7 ਮਈ (ਲਛਮਣ ਦਾਸ ਗਰਗ)-ਬੀਤੀ ਸ਼ਾਮ ਬਠਿੰਡਾ-ਸ਼੍ਰੀ ਅੰਮਿ੍ਤਸਰ ਸਾਹਿਬ ਐਨ. ਐਚ-54 'ਤੇ ਪਿੰਡ ਗੋਨਿਆਣਾ ਕਲਾਂ ਦੀ ਸਰਵਿਸ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੂਸਰਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਚੱਲ ਰਹੇ ਵਿਵਾਦ ਦੀ ਜਾਂਚ ਲਈ ਡੀ. ਈ. ਓ. ਦਾ ਵਫ਼ਦ ਸਕੂਲ ਪੁੱਜਾ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਇਲਾਕੇ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਖ਼ਾਲਸਾ ਸੈਕੰ: ਸਕੂਲ ਦੀ ਮੈਨੇਜਮੈਂਟ ਵਲੋਂ ਬੀਤੇ ਸਮੇਂ ਵਿਚ ਸਕੂਲ ਵਿਚ ਕੰਮ ਕਰਦੇ ਅਨਏਡਿਡ ਅਧਿਆਪਕਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦੇਣ ਤੋਂ ਬਾਦ ...

ਪੂਰੀ ਖ਼ਬਰ »

ਅਕਾਲੀ ਆਗੂ 'ਤੇ ਜਬਰ ਜਨਾਹ ਦਾ ਮਾਮਲਾ ਦਰਜ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੇ ਪਿੰਡ ਬੰਬੀਹਾ 'ਚ ਪਿੰਡ ਦੀ ਸ਼ਾਦੀਸ਼ੁਦਾ ਔਰਤ ਨਾਲ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ 10 ਦੀ ਫੇਰੀ ਨੂੰ ਲੈ ਕੇ ਸੇਖੋਂ ਵਲੋਂ ਅਕਾਲੀ ਵਰਕਰਾਂ ਨਾਲ ਹਲਕਾ ਪੱਧਰੀ ਮੀਟਿੰਗ

ਮੌੜ ਮੰਡੀ/ਚਾਉਕੇ, 7 ਮਈ (ਗੁਰਜੀਤ ਸਿੰਘ ਕਮਾਲੂ/ਮਨਜੀਤ ਸਿੰਘ ਘੜੈਲੀ)- ਕੇਂਦਰੀ ਸੜਕ ਆਵਾਜਾਈ ਮੰਤਰੀ ਸ਼੍ਰੀ ਨਿਤਿਨ ਗਡਕਰੀ ਦੀ 10 ਮਈ ਨੂੰ ਬਠਿੰਡਾ ਫੇਰੀ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰਾਂ ਦੀ ਸ਼ਮੂਲੀਅਤ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫੂਲ ਦੇ ਲੇਖਾਕਾਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫੂਲ ਵਿਖੇ ਲੇਖਾਕਾਰ ਬਲਵੀਰ ਕੌਰ ਕੋਠਾ ਗੁਰੂ ਨੂੰ ਸੇਵਾ ਮੁਕਤ ਹੋਣ ਉਪਰੰਤ ਸਮੂਹ ਸਟਾਫ਼ ਦੇ ਕਰਮਚਾਰੀਆਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਲੇਖਾਕਾਰ ਬਲਵੀਰ ਕੌਰ ਸ਼ੋ੍ਰਮਣੀ ...

ਪੂਰੀ ਖ਼ਬਰ »

ਕਿਸਾਨ 'ਤੇ ਦਰਜ ਰੇਲਵੇ ਫਾਟਕ ਤੋੜਨ ਦਾ ਝੂਠਾ ਪਰਚਾ ਪਿੰਡ ਵਾਸੀਆਂ ਵਲੋਂ ਰੱਦ ਕਰਨ ਦੀ ਮੰਗ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪਿਛਲੇ ਦਿਨੀਂ ਪਿੰਡ ਪਥਰਾਲਾ ਦੇ ਕਿਸਾਨ 'ਤੇ ਰੇਲਵੇ ਫਾਟਕ ਤੋੜਨ ਦਾ ਪਾਇਆ ਕਥਿਤ ਝੂਠਾ ਪਰਚਾ ਪਿੰਡ ਵਾਸੀਆਂ ਵੱਲੋਂ ਰੱਦ ਕਰਨ ਦੀ ਮੰਗ ਕੀਤੀ ਹੈ | ਪਿੰਡ ਦੇ ਸਰਪੰਚ ਜਗਤਾਰ ਸਿੰਘ, ਜਗਸੀਰ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ...

ਪੂਰੀ ਖ਼ਬਰ »

ਐਨ. ਐਫ. ਐਲ. ਨੇ ਵਿੱਤੀ ਸਾਲ 2017-18 ਦੌਰਾਨ 212.77 ਕਰੋੜ ਦਾ ਸ਼ੁੱਧ ਮੁਨਾਫ਼ਾ ਕਮਾਇਆ

ਬਠਿੰਡਾ, 7 ਮਈ (ਸਟਾਫ਼ ਰਿਪੋਰਟਰ)-ਭਾਰਤ ਸਰਕਾਰ ਦੇ ਅਦਾਰੇ ਕੌਮੀ ਖਾਦ ਕਾਰਖ਼ਾਨਾ (ਐਨ.ਐਫ.ਐਲ) ਵਲੋਂ ਚਾਲੂ ਸਾਲ 2017-18 ਦੌਰਾਨ 212.77 ਕਰੋੜ ਰੁਪਏ ਦਾ ਸ਼ੁੱਧ ਮੁਨਾਫ਼ਾ ਹਾਸਲ ਕਰਕੇ ਪਿਛਲੇ 15 ਸਾਲਾਂ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ ਹੈ | ਇਸ ਚਾਲੂ ਸਾਲ ਦੌਰਾਨ ਕੰਪਨੀ ...

ਪੂਰੀ ਖ਼ਬਰ »

ਏਸ਼ੀਆਈ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ ਇੰਦਰਜੀਤ ਨੇ ਜਿੱਤਿਆ ਗੋਲਡ ਮੈਡਲ

ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਰਾਜਸਥਾਨ ਦੇ ਸ਼ਹਿਰ ਉਦੇਪੁਰ ਵਿਚ ਇੰਟਰਨੈਸ਼ਨਲ ਪਾਵਰ ਲਿਫ਼ਟਿੰਗ ਫੈਡਰੇਸ਼ਨ ਅਤੇ ਏਸ਼ੀਆਈ ਪਾਵਰ ਲਿਫ਼ਟਿੰਗ ਫੈਡਰੇਸ਼ਨ ਵਲੋਂ ਕਰਵਾਈ ਜਾ ਰਹੀ ਏਸ਼ੀਆਈ ਚੈਂਪੀਅਨਸ਼ਿਪ ਵਿਚ ਫੂਲ ਟਾਊਨ ਦੇ ਨੌਜਵਾਨ ਇੰਦਰਜੀਤ ...

ਪੂਰੀ ਖ਼ਬਰ »

ਇੰਤਜ਼ਾਰ ਰੇਡੀਓ ਲਿਸਨਰਜ਼ ਕਲੱਬ ਬਠਿੰਡਾ ਦੀ ਹੋਈ ਇਕੱਤਰਤਾ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼ੇਖਸਰਪਾਲ, ਜ਼ਿਲ੍ਹਾ ਗੰਗਾਨਗਰ ਦੇ ਰੇਡੀਓ ਸ਼ੋ੍ਰਤਾਂ ਬਲਕਰਨ ਸਿੰਘ ਢਿੱਲੋਂ ਦੇ ਉੱਦਮਾਂ ਸਦਕਾ ਇੰਤਜ਼ਾਰ ਰੇਡੀਓ ਲਿਸਨਰਜ਼ ਕਲੱਬ, ਬਠਿੰਡਾ ਦੀ ਇਕੱਤਰਤਾ ਇੰਜ: ਅਸ਼ੋਕ ਗਰੋਵਰ ਦੀ ਪ੍ਰਧਾਨਗੀ ਹੇਠ ਐਨ.ਐਫ਼.ਐਲ. ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਲਈ ਟ੍ਰੈਫ਼ਿਕ ਸਬੰਧੀ ਜਾਗਰੂਕਤਾ ਪ੍ਰੋਗਰਾਮ

ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਵਿਖੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਵਾਸਤੇ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਟੈ੍ਰਫ਼ਿਕ ਪੁਲਿਸ ਬਠਿੰਡਾ ਦੇ ਅਧਿਕਾਰੀਆਂ ਨੇ ਸਕੂਲੀ ਬੱਚਿਆਂ ਨੂੰ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਤੇ ਪਟਿਆਲਾ ਬੈਂਕ ਦੇ ਰਲੇਂਵੇ ਕਾਰਨ ਗਾਹਕ ਪ੍ਰੇਸ਼ਾਨ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਸਟੇਟ ਬੈਂਕ ਆਫ਼ ਇੰਡੀਆ ਅਤੇ ਸਟੇਟ ਬੈਂਕ ਆਫ ਪਟਿਆਲਾ ਦੀਆਂ ਬ੍ਰਾਂਚਾ ਦਾ ਰਲੇਂਵਾ ਹੋਣ ਕਰਕੇ ਇਕ ਬ੍ਰਾਂਚ ਸਟੇਟ ਬੈਂਕ ਆਫ਼ ਇੰਡੀਆ ਬਣਾ ਦਿੱਤੀ ਗਈ ਹੈ | ਬੈਂਕ ਵਿਚ ਆਪਣੇ ਕੰਮਕਾਰ ਕਰਵਾਉਣ ਲਈ ਘੰਟਿਆਂ ਤੋਂ ਪ੍ਰੇਸ਼ਾਨ ਹੋ ਰਹੇ ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੇਲਾ ਦੇ ਟੀਕਾਕਰਨ ਤੋਂ ਬਾਅਦ ਵਿਦਿਆਰਥੀ ਹੋਇਆ ਬਿਮਾਰ

ਭੁੱਚੋ ਮੰਡੀ, 7 ਮਈ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ ਅੱਠ ਦਾ ਰਹਿਣ ਵਾਲਾ ਹਰਸ਼ ਨਾਮ ਦਾ ਵਿਦਿਆਰਥੀ ਖ਼ਸਰਾ ਤੇ ਰੁਬੈਲਾ (ਐਮ ਆਰ) ਦਾ ਟੀਕਾ ਲਗਵਾਉਣ ਤੋਂ ਬਾਅਦ ਬਿਮਾਰ ਹੋ ਗਿਆ | ਜਿਸ ਨੂੰ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਵਿਚੋਂ ਮੁੱਢਲੀ ਮਦਦ ਤੋਂ ਬਾਅਦ ...

ਪੂਰੀ ਖ਼ਬਰ »

ਅਗਿਆਤ ਬਿਮਾਰੀ ਕਾਰਨ ਇਕ ਹਫ਼ਤੇ 'ਚ ਕਿਸਾਨ ਦੇ ਚਾਰ ਪਸ਼ੂਆਂ ਦੀ ਮੌਤ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਜੈ ਸਿੰਘ ਵਾਲਾ ਦੇ ਮੱਧਵਰਗੀ ਕਿਸਾਨ ਦੇ ਇਕ ਹਫ਼ਤੇ 'ਚ ਚਾਰ ਪਸ਼ੂ ਮੌਤ ਦੇ ਮੂੰਹ 'ਚ ਚਲੇ ਗਏ, ਜਿਸ ਕਾਰਨ ਉਸ ਦਾ ਦੋ ਲੱਖ ਦੇ ਕਰੀਬ ਨੁਕਸਾਨ ਹੋ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਪਸ਼ੂਆਂ ਦੇ ਇਲਾਜ 'ਤੇ ਕਿਸਾਨ ਨੇ ...

ਪੂਰੀ ਖ਼ਬਰ »

ਸਰੋ੍ਹਾ ਦੀ ਖ਼ਰੀਦ ਵਿਚ ਗੜਬੜੀ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਵਿਖਾਵਾ

ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਸਰ੍ਹੋਂ ਖ਼ਰੀਦ ਵਿਚ ਗੜਬੜੀ ਨੂੰ ਲੈ ਕੇ ਬੀਤੀ ਰਾਤ ਕਿਸਾਨਾਂ ਨੇ ਕਾਲਾਂਵਾਲੀ ਮਾਰਕੀਟਿੰਗ ਕੋ-ਆਪ੍ਰੇਟਿਵ ਸੁਸਾਇਟੀ ਦਫ਼ਤਰ ਦੇ ਸਾਹਮਣੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ 'ਤੇ ਭਿ੍ਸ਼ਟਾਚਾਰ ਦੇ ਇਲਜ਼ਾਮ ਲਾਉਂਦੇ ਹੋਏ ...

ਪੂਰੀ ਖ਼ਬਰ »

ਕਿਸਾਨਾਂ ਨੇ ਨਾਕਸ ਬਿਜਲੀ ਸਪਲਾਈ ਦੇ ਵਿਰੋਧ 'ਚ ਧਰਨਾ ਦੇ ਕੇ ਰੋਸ ਪ੍ਰਦਰਸ਼ਨ

ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪਿਪਲੀ ਵਿਚ ਟਿਊਬਵੈੱਲਾਂ ਲਈ ਬਿਜਲੀ ਦੀ ਨਾਕਸ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਪਿਪਲੀ ਦੇ ਬਿਜਲੀ ਘਰ ਦਾ ਗੇਟ ਨੂੰ ਤਾਲਾ ਲਾ ਕੇ ਧਰਨਾ ਦਿੱਤਾ | ਕਰੀਬ ਦੋ ਘੰਟੇ ਬਾਅਦ ਡੱਬਵਾਲੀ ਦੇ ਐਕਸੀਅਨ ਡੀ.ਆਰ. ਵਰਮਾ ...

ਪੂਰੀ ਖ਼ਬਰ »

ਨੇਕੀ ਦੇ ਗੁਰਦੁਆਰਾ ਨੁਮਾ ਗ੍ਰਹਿ ਤੋਂ ਪਾਵਨ ਸਰੂਪ ਸਤਿਕਾਰ ਸਹਿਤ ਲੈ ਆਉਣ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼ਲਾਘਾ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਗੁਰਬਾਣੀ ਦੇ ਪ੍ਰਚਾਰ ਦੇ ਨਾਂ ਤੇ ਗੁਰਦੁਆਰਾ ਸਾਹਿਬ ਬਣਾ ਕੇ ਬੈਠੇ ਅਤੇ ਬੀਤੇ ਦਿਨਾਂ ਤੋਂ ਗੁਰਬਾਣੀ ਿਖ਼ਲਾਫ਼ ਕੂੜ ਪ੍ਰਚਾਰ ਕਰ ਰਹੇ ਹਰਨੇਕ ਸਿੰਘ ਨੇਕੀ ਦੇ ਨਿਊਜ਼ੀਲੈਂਡ ਸਥਿਤ ਉਕਤ ਗੁਰਦੁਆਰਾ ਸਾਹਿਬ ਤੋਂ ਸਿੰਘਾਂ ...

ਪੂਰੀ ਖ਼ਬਰ »

ਡੈਪੋ ਟ੍ਰੇਨਰਾਂ ਦੀ ਪ੍ਰਸ਼ਾਸਿਨਕ ਅਧਿਕਾਰੀਆਂ ਨਾਲ ਮੀਟਿੰਗ

ਤਲਵੰਡੀ ਸਾਬੋ, 7 ਮਈ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਜਿਸ ਤਹਿਤ ਵੱਖ-ਵੱਖ ਹਲਕਿਆਂ ਅੰਦਰ ਡੈਪੋ ਮੈਂਬਰ ਬਣਾਏ ਗਏ ਹਨ ਤੇ ਜੋ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਾਥ ...

ਪੂਰੀ ਖ਼ਬਰ »

ਬੱਲੂਆਣਾ, ਚੁੱਘੇ ਕਲਾਂ ਦੇ ਖ਼ਰੀਦ ਕੇਂਦਰਾਂ ਵਿਚੋਂ ਕਣਕ ਦੀ ਚੁਕਾਈ ਦਾ ਕੰਮ ਮੁਕੰਮਲ

ਬੱਲੂਆਣਾ, 7 ਮਈ (ਗੁਰਨੈਬ ਸਾਜਨ)-ਬਠਿੰਡਾ ਮਾਰਕੀਟ ਕਮੇਟੀ ਦੀ ਅਧੀਨ ਪੈਂਦੇ ਖ਼ਰੀਦ ਕੇਂਦਰ ਬੱਲੂਆਣਾ ਅਤੇ ਚੁੱਘੇ ਕਲਾਂ ਵਿਚ ਕਣਕ ਦੀ ਚੁਕਾਈ ਤਿੰਨ ਦਿਨ ਪਹਿਲਾਂ ਮੁਕੰਮਲ ਹੋ ਜਾਣ 'ਤੇ ਮੰਡੀ ਇੰਸਪੈਕਟਰ ਸੁਖਦੇਵ ਸਿੰਘ ਨੇ ਇਨ੍ਹਾਂ ਮੰਡੀਆਂ ਵਿਚ ਸਮੇਂ-ਸਿਰ ਕਣਕ ਦੀ ਚੁਕਾਈ ਹੋਣ ਅਤੇ ਮੰਡੀਆਂ ਦੇ ਵਧੀਆ ਖ਼ਰੀਦ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਅਤੇ ਸੀਨੀਅਰ ਜ਼ਿਲ੍ਹਾ ਪ੍ਰਬੰਧਕ ਮਨੀਸ਼ ਗਰਗ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬੱਲੂਆਣਾ ਦੇ ਖ਼ਰੀਦ ਕੇਂਦਰ ਵਿਚੋਂ 6200 ਮੀਟਰਿਕ ਟਨ ਅਤੇ ਚੁੱਘੇ ਕਲਾਂ ਦੇ ਖ਼ਰੀਦ ਕੇਂਦਰ ਵਿਚੋਂ 5900 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ, ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣਾ ਨਹੀਂ ਪਿਆ | ਮੰਡੀਆਂ ਵਿਚ ਬਿਜਲੀ, ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਮਜ਼ਦੂਰਾਂ ਅਤੇ ਕਣਕ ਦੀ ਚੁਕਾਈ ਲਈ ਟਰੱਕਾਂ ਦੇ ਵਧੀਆ ਪ੍ਰਬੰਧ ਰਹੇ ਹਨ | ਟਰੱਕ ਯੂਨੀਅਨ ਬਠਿੰਡਾ ਦੇ ਮੁਨਸ਼ੀ ਹਰਬੰਸ ਲਾਲ ਨੇ ਮੰਡੀ ਇੰਸਪੈਕਟਰ ਸੁਖਦੇਵ ਸਿੰਘ ਵਾਲੀਆ ਦਾ ਧੰਨਵਾਦ ਕੀਤਾ, ਜਿਨ੍ਹਾਂ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ | ਉਨ੍ਹਾਂ ਕਿਹਾ ਕਿ ਬਠਿੰਡਾ ਟਰੱਕ ਯੂਨੀਅਨ ਵਲੋਂ ਬਹਿਮਣ ਦੀਵਾਨਾ, ਬੱਲੂਆਣਾ, ਚੁੱਘੇ ਕਲਾਂ, ਚੁੱਘੇ ਖ਼ੁਰਦ, ਬਾਹੋ-ਯਾਤਰੀ ਅਤੇ ਸੰਗਤ ਮੰਡੀ ਲਈ 600 ਟਰੱਕਾਂ ਦਾ ਪ੍ਰਬੰਧ ਕੀਤਾ ਗਿਆ ਸੀ | ਜੋ ਅਸੀਂ ਮਿਥੇ ਸਮੇਂ 'ਤੇ ਮਹਿਜ਼ 18 ਦਿਨਾਂ ਵਿਚ ਇਨ੍ਹਾਂ ਮੰਡੀਆਂ ਦਾ ਮਾਲ ਚੁੱਕ ਕੇ ਕਿਸਾਨ-ਮਜ਼ਦੂਰ ਸਮੇਂ-ਸਿਰ ਵਿਹਲੇ ਕੀਤੇ ਹਨ | ਟਰੱਕ ਡਰਾਈਵਰ ਡਾ. ਬੂਟਾ ਆਕਲੀਆ ਦਾ ਕਹਿਣਾ ਹੈ ਕਿ ਐਤਕੀਂ ਖ਼ੱਜਲ਼-ਖ਼ੁਆਰੀ ਘਟੀ ਤੇ ਗੱਡੀਆਂ ਵਿਚੋਂ ਮਾਲ ਸਮੇਂ ਸਿਰ ਲਹਿੰਦਾ ਰਿਹਾ ਹੈ, ਪਰ ਸਰਕਾਰ ਵਲੋਂ ਜੋ ਪ੍ਰਾਈਵੇਟ ਠੇਕੇਦਾਰਾਂ ਨੂੰ ਮੰਡੀਆਂ ਦੇ ਟੈਂਡਰ ਦਿੱਤੇ ਸਨ, ਉਨ੍ਹਾਂ ਕਾਰਨ ਸਾਡਾ ਨੁਕਸਾਨ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਰਾਤ ਵੇਲੇ ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ

ਬਠਿੰਡਾ, 7 ਮਈ (ਸੁਖਵਿੰਦਰ ਸਿੰਘ ਸੁੱਖਾ)-ਬੀਤੀ ਰਾਤ ਸ਼ਹਿਰ ਦੇ ਘਨੱਈਆ ਨਗਰ ਦੇ ਇਕ ਘਰ ਵਿਚੋਂ ਨਗਦੀ ਤੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੋਤੀ ਰਾਮ ਤੇ ਉਸ ਦਾ ਪਰਿਵਾਰ ਕਿਸੇ ਝਗੜੇ ਕਾਰਨ ਉਨ੍ਹਾਂ ਉੱਪਰ ਦਰਜ ਹੋਏ ਮਾਮਲੇ ਕਾਰਨ ...

ਪੂਰੀ ਖ਼ਬਰ »

ਸਨਰਜੀ ਨਰਸਿੰਗ ਕਾਲਜ ਬੁਰਜ ਮਹਿਮਾ ਵਿਚ ਵਿਦਾਇਗੀ ਪਾਰਟੀ ਦੌਰਾਨ ਸੱਭਿਆਚਾਰਕ ਸਮਾਗਮ ਕਰਵਾਇਆ

ਬੱਲੂਆਣਾ, 7 ਮਈ (ਗੁਰਨੈਬ ਸਾਜਨ)-ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਬੁਰਜ ਮਹਿਮਾ (ਬਠਿੰਡਾ) ਵਿਖੇ ਏ.ਐਨ.ਐਮ. , ਜੀ.ਐਨ.ਐਮ. ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ | ਕਾਲਜ ਚੇਅਰਮੈਨ ਪ੍ਰੋ. ਡੀ.ਐਸ.ਮਸਤਾਨਾ ਵਲੋਂ ਆਏ ਮਹਿਮਾਨ ਪਿ੍ੰਸੀਪਲ ਸਾਧੂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਲੰਗਰ ਅਤੇ ਵੈੱਲਫੇਅਰ ਕਮੇਟੀ ਵਲੋਂ 22ਵਾਂ ਲੰਗਰ ਲਗਾਉਣ ਲਈ ਤਿਆਰੀਆਂ ਸ਼ੁਰੂ

ਬਠਿੰਡਾ 7 ਮਈ (ਸਟਾਫ਼ ਰਿਪੋਰਟਰ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਹੇਮਕੁੰਟ ਸਾਹਿਬ ਲੰਗਰ ਅਤੇ ਵੈੱਲਫੇਅਰ ਕਮੇਟੀ ਰਜਿ. 22ਵਾਂ ਲੰਗਰ ਸ਼੍ਰੀ ਹੇਮਕੁੰਟ ਸਾਹਿਬ ਅਤੇ ਸ਼੍ਰੀ ਬਦਰੀਨਾਥ ਦੇ ਰਸਤੇ ਵਿਚ ਸਥਿਤ ਪੀਪਲਕੋਟੀ ਵਿਖੇ ਲਗਾਏਗੀ ਜਿਸ ਲਈ ਤਿਆਰੀਆਂ ਸ਼ੁਰੂ ...

ਪੂਰੀ ਖ਼ਬਰ »

ਅਬੈਕਸ ਗਣਿਤ ਦੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਡੀ. ਏ. ਵੀ. ਸਕੂਲ ਦੇ ਬੱਚੇ ਰਹੇ ਮੋਹਰੀ

ਰਾਮਾਂ ਮੰਡੀ, 7 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਚ 11ਵਾਂ ਪੰਜਾਬ ਅਤੇ ਚੰਡੀਗੜ੍ਹ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਯੂ.ਸੀ.ਐਮ.ਏ.ਐਸ.ਅਬੈਕਸ ਪ੍ਰੀਖਿਆ ਕਰਵਾਈ ਗਈ | ਇਸ ਮੁਕਾਬਲੇ ਵਿਚ ਅਬੈਕਸ ਅਤੇ ਬੌਧਿਕ ਗਣਿਤ ਦੇ ...

ਪੂਰੀ ਖ਼ਬਰ »

ਹਿੰਦੂ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਵਿਖੇ ਸਿਹਤ ਵਿਭਾਗ ਨੇ 259 ਵਿਦਿਆਰਥੀਆਂ ਦੇ ਮੀਜ਼ਲ ਰੂਬੇਲਾ ਦੇ ਟੀਕੇ ਲਗਾਏ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਹਿੰਦੂ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਵਲੋਂ ਡਾ.ਐਚ.ਐਨ ਸਿੰਘ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ.ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਰਾਮਾਂ ਦੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਸਿਹਤ ਸੁਝਾਅ ਦੇਣ ਬਾਰੇ ਫੇਸਬੁੱਕ ਮੁਕਾਬਲੇ ਦੀ ਸ਼ੁਰੂਆਤ

ਬਠਿੰਡਾ, 7 ਮਈ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਹਮੇਸ਼ਾ ਦੁਨੀਆ ਨੂੰ ਰਹਿਣ ਲਈ ਬਿਹਤਰ ਸਥਾਨ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਦੇ ਮੱਦੇਨਜ਼ਰ ਕਾਰਜਸ਼ੀਲ ਹੈ | ਇਸੇ ਲਈ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਪ੍ਰੰਪਰਾ ...

ਪੂਰੀ ਖ਼ਬਰ »

ਐਸ. ਐਸ. ਡੀ. ਗਰਲਜ਼ ਕਾਲਜ ਵਿਚ ਕਰਵਾਈ ਐਲੂਮਨੀ ਮੀਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਐਲੂਮਨੀ ਮੀਟ ਕਰਵਾਈ ਗਈ ਜਿਸ ਵਿਚ ਸਾਲ 2015-17 ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਪ੍ਰੋਗਰਾਮ ਦਾ ਆਰੰਭ ਸ਼ਮਾਂ ਰੌਸ਼ਨ ਕਰਕੇ ਹੋਇਆ | ਇਸ ਮੌਕੇ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਸੋਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲਾਏ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਵਕੀਲਾਂ ਵਲੋਂ ਹੜਤਾਲ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਲਗਾਏ ਗਏ ਪ੍ਰੋਫੈਸ਼ਨਲ ਟੈਕਸ ਦੇ ਵਿਰੋਧ ਵਿਚ ਵਕੀਲ ਭਾਈਚਾਰੇ ਦੀ ਨੁਮਾਇੰਦਾ ਜਥੇਬੰਦੀ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵਲੋਂ ਇਕ ਦਿਨ ਦੀ ਮੁਕੰਮਲ ਹੜਤਾਲ ਰੱਖ ਕੇ ਟੈਕਸ ਲਗਾਉਣ ਦਾ ਵਿਰੋਧ ਕੀਤਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਕਿੱਟ ਰਿਲੀਜ਼ ਮੌਕੇ ਵਰਕਸ਼ਾਪ ਦੀ ਸ਼ੁਰੂਆਤ

ਨਥਾਣਾ, 7 ਮਈ (ਗੁਰਦਰਸ਼ਨ ਲੁੱਧੜ)-ਬਲਾਕ ਪ੍ਰਾਇਮਰੀ ਸਿਖਿਆ ਦਫ਼ਤਰ ਨਥਾਣਾ ਵਿਖੇ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ­' ਟੀਮ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਤੇ ਜ਼ਿਲ੍ਹਾ ਕੁਆਰਡੀਨੇਟਰ ਰਣਜੀਤ ਸਿੰਘ ਮਾਨ ਦੇ ਦਿਸ਼ਾ ...

ਪੂਰੀ ਖ਼ਬਰ »

ਨੰਦਗੜ੍ਹ ਕੋਟੜਾ ਦੇ ਸਕੂਲ 'ਚ ਕਿਚਨ ਸ਼ੈੱਡ ਪਵਾਉਣ ਤੇ ਵਾਟਰ ਕੂਲਰ ਦਾਨ ਕਰਨ ਵਾਲੇ ਦਾਨੀ ਸੱਜਣ ਦਾ ਸਨਮਾਨ

ਬਾਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਨੰਦਗੜ੍ਹ ਕੋਟੜਾ ਦੇ ਜੰਮਪਲ ਸੇਵਾਮੁਕਤ ਇੰਸਪੈਕਟਰ ਬਲਦੇਵ ਸਿੰਘ ਮਾਨ ਪੁੱਤਰ ਜੋਧ ਸਿੰਘ ਨੇ ਆਪਣੇ ਭਰਾ ਸਵ: ਜਗਦੇਵ ਸਿੰਘ ਦੀ ਯਾਦ ਵਿਚ ਆਪਣੇ ਜੱਦੀ ਪਿੰਡ ਨੰਦਗੜ੍ਹ ਕੋਟੜਾ ਦੇ ਸਰਕਾਰੀ ਸਕੂਲ ਲਈ ਇਕ ਵਾਟਰ ਕੂਲਰ ...

ਪੂਰੀ ਖ਼ਬਰ »

ਭਾਰਤੀਆ ਮਾਡਲ ਅਤੇ ਗਲੋਬਲ ਡਿਸਕਵਰੀ ਸਕੂਲ ਦੇ ਬੱਚਿਆਂ ਨੰੂ ਲਗਾਏ ਖਸਰਾ ਤੇ ਰੂਬੇਲਾ ਦੇ ਟੀਕੇ

ਰਾਮਪੁਰਾ ਫੂਲ, 7 ਮਈ (ਨਰਪਿੰਦਰ ਸਿੰਘ ਧਾਲੀਵਾਲ)-ਰੁਬੇਲਾ ਤੇ ਖਸਰਾ ਵਰਗੀਆਂ ਗੰਭੀਰ ਬਿਮਾਰੀਆਂ ਨੰੂ ਖ਼ਤਮ ਕਰਨ ਲਈ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਤਹਿਤ ਸਥਾਨਕ ਭਾਰਤੀਆ ਮਾਡਲ ਸਕੂਲ ਅਤੇ ਗਲੋਬਲ ਡਿਸਕਵਰੀ ਸਕੂਲ ਦੇ ਬੱਚਿਆਂ ਦੇ ਟੀਕੇ ਲਗਾਏ ਗਏ | ਭਾਰਤੀਆ ਮਾਡਲ ...

ਪੂਰੀ ਖ਼ਬਰ »

ਨਸ਼ਾ ਰੋਕੋ ਮੁਹਿੰਮ ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਥਾਨਕ ਕਮਿਊਨਟੀ ਹਾਲ ਵਿਖੇ ਮੀਟਿੰਗ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਵਿੱਢੀ ਨਸ਼ਾ ਰੋਕੋ ਮੁਹਿੰਮ ਤਹਿਤ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਥਾਨਕ ਕਮਿਊਨਟੀ ਹਾਲ ਵਿਖੇ ਐਸ. ਡੀ. ਐਮ. ਤਲਵੰਡੀ ਸਾਬੋ ਵਰਿੰਦਰ ਸਿੰਘ ਦੀ ਰਹਿਨੁਮਾਈ ਤੇ ਡੀ. ਐਸ. ਪੀ. ਤਲਵੰਡੀ ਸਾਬੋ ...

ਪੂਰੀ ਖ਼ਬਰ »

ਨੰਗਲਾ ਦੇ ਮਾਲਵਾ ਪਬਲਿਕ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸਹਿਮਤ ਕਰਕੇ ਖਸਰੇ ਦੇ ਟੀਕੇ ਲਗਵਾਏ

ਸੀਂਗੋ ਮੰਡੀ 7 ਮਈ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਮਾਲਵਾ ਪਬਲਿਕ ਸਕੂਲ ਦੇ ਪ੍ਰਬੰਧਕਾਂ ਨੇ ਸਕੂਲੀ ਵਿਦਿਆਰਥੀਆਂ ਦੇ ਖਸਰੇ ਤੋਂ ਬਚਾਅ ਲਈ ਮੀਜਲ ਰੁਬੇਲਾ ਦਾ ਟੀਕਾਕਰਨ ਕਰਨ ਲਈ ਮਾਪਿਆਂ ਨੂੰ ਸਹਿਮਤ ਕਰਕੇ ਟੀਕੇ ਲਗਵਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ...

ਪੂਰੀ ਖ਼ਬਰ »

ਮਲਕਾਣਾ ਦੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਚ ਕਰੀਅਰ ਗਾਈਡੈਂਸ ਸਮਾਗਮ ਕਰਵਾਇਆ

ਸੀਂਗੋ ਮੰਡੀ, 7 ਮਈ (ਲੱਕਵਿੰਦਰ ਸ਼ਰਮਾ)-ਸਕੂਲੀ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਬਣਾਉਣ ਦੀ ਸਲਾਹ ਦੇਣ ਦੇ ਮਕਸਦ ਨਾਲ ਪਿੰਡ ਮਲਕਾਣਾ ਦੇ ਗੁਰੂ ਕਾਸ਼ੀ ਪਬਲਿਕ ਸਕੂਲ ਵਿਖੇ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਕੈਰੀਅਰ ਗਾਈਡੈਂਸ ਪ੍ਰੋਗਰਾਮ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਰਿਆਣਾ ਵਿਚ ਸਾਰੀਆਂ ਸੀਟਾਂ 'ਤੇ ਵਿਧਾਨ ਸਭਾ ਚੋਣ ਲੜੇਗੀ

ਕਾਲਾਂਵਾਲੀ, 7 ਮਈ (ਭੁਪਿੰਦਰ ਪੰਨੀਵਾਲੀਆ)-ਆਉਣ ਵਾਲੀਆਂ ਚੋਣਾਂ 'ਚ ਹਰਿਆਣਾ ਦੀ ਸੀ.ਬੀ.ਆਈ. ਯਾਨੀ ਕਿ ਕਾਂਗਰਸ, ਭਾਜਪਾ, ਇਨੈਲੋ ਨੂੰ ਦੱਸਾਂਗੇ ਕਿ ਆਮ ਆਦਮੀ ਪਾਰਟੀ 'ਚ ਕਿੰਨਾ ਦਮ ਹੈ | ਇਹ ਗੱਲ ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਨਵੀਨ ਜੈਹਿੰਦ ਨੇ ਆਪ ਦੇ ...

ਪੂਰੀ ਖ਼ਬਰ »

ਪਿੰਡ ਪੱਕਾ ਕਲਾਂ 'ਚ ਮੀਜ਼ਲ ਰੂਬੇਲਾ ਦੇ ਟੀਕੇ ਤੋਂ ਬਾਅਦ ਲੜਕੀ ਦੇ ਪੇਟ 'ਚ ਹੋਇਆ ਦਰਦ ਸ਼ੁਰੂ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਪੱਕਾ ਕਲਾਂ 'ਚ ਦਸਵੀਂ ਦੀ ਵਿਦਿਆਰਥਣ ਦੇ ਮੀਜ਼ਲ ਰੁਬੇਲਾ ਦਾ ਟੀਕਾ ਲੱਗਣ ਤੋਂ ਇਕ ਦਿਨ ਬਾਅਦ ਅੱਜ ਪੇਟ 'ਚ ਦਰਦ 'ਤੇ ਉਲਟੀਆਂ ਸ਼ੁਰੂ ਹੋ ਗਈਆਂ ਪ੍ਰੰਤੂ ਸਿਹਤ ਵਿਭਾਗ ਇਸ ਨੂੰ ਮਾਮੂਲੀ ਦੱਸ ਕੇ ਪੱਲਾ ਝਾੜ ਰਿਹਾ ਹੈ | ...

ਪੂਰੀ ਖ਼ਬਰ »

ਤੂਫ਼ਾਨ ਦੀ ਭਵਿੱਖਬਾਣੀ ਨਾਲ ਲੋਕਾਂ 'ਚ ਰਿਹਾ ਭੈਅ ਦਾ ਮਾਹੌਲ

ਸੰਗਤ ਮੰਡੀ, 7 ਮਈ (ਅੰਮਿ੍ਤਪਾਲ ਸ਼ਰਮਾ)-ਪੰਜਾਬ, ਹਰਿਆਣਾ, ਤੇ ਹਿਮਾਚਲ ਪ੍ਰਦੇਸ਼ ਸਮੇਤ 13 ਸੂਬਿਆਂ 'ਚ ਮੌਸਮ ਵਿਭਾਗ ਵੱਲੋਂ 7 ਤੇ 8 ਮਈ ਨੂੰ ਕਈ ਥਾਵਾਂ 'ਤੇ ਭਾਰੀ ਮੀਂਹ ਤੇ ਤੂਫ਼ਾਨ ਆਉਣ ਦੀ ਭਵਿੱਖਬਾਣੀ ਕੀਤੀ ਸੀ | ਇਸੇ ਦੇ ਮੱਦੇਨਜ਼ਰ ਦਿੱਲੀ ਸਥਿਤ ਕੇਂਦਰੀ ਗ੍ਰਹਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX