ਤਾਜਾ ਖ਼ਬਰਾਂ


ਪੰਜਾਬ ਦੇ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
. . .  12 minutes ago
ਤਰਨਤਾਰਨ, 6 ਅਗਸਤ (ਹਰਿੰਦਰ ਸਿੰਘ, ਵਿਕਾਸ ਮਰਵਾਹਾ) - ਤਰਨ ਤਾਰਨ 'ਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ....
ਰੈਪੋ ਰੇਟ ਅਤੇ ਰਿਵਰਸ ਰੈਪੋ ਰੇਟ 'ਚ ਕੋਈ ਬਦਲਾਅ ਨਹੀਂ - ਆਰ.ਬੀ.ਆਈ
. . .  17 minutes ago
ਨਵੀਂ ਦਿੱਲੀ, 6 ਅਗਸਤ- ਆਰ.ਬੀ.ਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ) ਦੀ ਬੈਠਕ 'ਚ ਲਏ ਗਏ....
ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ 'ਚ ਹਲਕਾ ਕਾਦੀਆਂ 'ਚ ਕਾਂਗਰਸ ਸਰਕਾਰ ਖ਼ਿਲਾਫ਼ ਸ਼ਾਂਤਮਈ ਧਰਨੇ ਮੁਜ਼ਾਹਰੇ
. . .  31 minutes ago
ਬਟਾਲਾ, 6 ਅਗਸਤ (ਕਾਹਲੋਂ)- ਕਾਂਗਰਸ ਸਰਕਾਰ ਦੇ ਖ਼ਿਲਾਫ਼ ਅੱਜ ਵਿਧਾਨ ਸਭਾ ਹਲਕਾ ਕਾਦੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ....
ਵਿਜੈ ਮਾਲਿਆ ਦੀ ਸਮੀਖਿਆ ਪਟੀਸ਼ਨ 'ਤੇ ਸੁਣਵਾਈ 20 ਅਗਸਤ ਤੱਕ ਮੁਲਤਵੀ
. . .  45 minutes ago
ਨਵੀਂ ਦਿੱਲੀ, 6 ਅਗਸਤ- ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀਆਂ ਮੁਸ਼ਕਲਾਂ ਵੱਧ ਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਭਗੌੜੇ ਵਿਜੈ ਮਾਲਿਆ ....
ਸੁਲਝਣ ਦਾ ਨਾਮ ਨਹੀਂ ਲੈ ਰਿਹਾ ਪਿੰਡ ਕਲਿਆਣਾ ਦੇ ਗੁਰਦੁਆਰਾ ਸਾਹਿਬ 'ਚੋਂ ਗ਼ਾਇਬ ਹੋਏ ਸੌ ਸਾਲ ਪੁਰਾਣੇ ਪਾਵਨ ਸਰੂਪ ਦਾ ਮਾਮਲਾ
. . .  about 1 hour ago
ਪਟਿਆਲਾ, 6 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨੇੜਲੇ ਪਿੰਡ ਕਲਿਆਣ ਵਿਖੇ ਗੁਰਦੁਆਰਾ ਅਰਦਾਸਪੁਰਾ ਸਾਹਿਬ 'ਚੋਂ ਗ਼ਾਇਬ ....
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਤਿੰਨ ਹੋਰ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਖਮਾਣੋਂ, 6 ਅਗਸਤ (ਮਨਮੋਹਣ ਸਿੰਘ ਕਲੇਰ)- ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ ਤਿੰਨ ਔਰਤਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ....
ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਸ਼ੁਰੂ
. . .  about 1 hour ago
ਗਾਂਧੀ ਨਗਰ, 6 ਅਗਸਤ- ਅਹਿਮਦਾਬਾਦ ਦੇ ਹਸਪਤਾਲ 'ਚ ਅੱਗ ਦੀ ਘਟਨਾ 'ਤੇ ਜੇ.ਸੀ.ਪੀ ਨੇ ਕਿਹਾ ਕਿ ਅਸੀਂ ਜਾਂਚ 'ਚ ਫਾਇਰ ਅਤੇ...
ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ 'ਤੇ ਬਣਾਏ ਜਾ ਰਹੇ ਗੁਰਦੁਆਰੇ ਦੀ ਤਬਦੀਲੀ ਸੰਬੰਧੀ ਜਥੇਦਾਰ ਨੂੰ ਮੰਗ ਪੱਤਰ
. . .  about 1 hour ago
ਅੰਮ੍ਰਿਤਸਰ, 6 ਅਗਸਤ (ਰਾਜੇਸ਼ ਕੁਮਾਰ ਸੰਧੂ) - ਮਸਤੂਆਣਾ (ਸੰਗਰੂਰ) ਵਿਖੇ ਸ੍ਰੀ ਹਰਿਮੰਦਰ ਸਾਹਿਬ ਦੀ ਹੂਬਹੂ ਨਕਲ ਦੇ ਬਣਾਏ ਜਾ ਰਹੇ ਗੁਰਦੁਆਰੇ ....
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਕੋਰੋਨਾ ਦੇ 56,282 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 6 ਅਗਸਤ- ਭਾਰਤ 'ਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ....
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਦਿੱਤਾ ਗਿਆ ਧਰਨਾ
. . .  1 minute ago
ਨਾਭਾ, 6 ਅਗਸਤ (ਕਰਮਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀਂ ਗਰੀਬ ਪਰਿਵਾਰਾਂ ਤੇ ਦਲਿਤ ਸਮਾਜ ਨਾਲ ਕੀਤੀ ....
ਸੰਗਰੂਰ 'ਚ ਕੋਰੋਨਾ ਤੋਂ ਪੀੜਤ ਦੋ ਮਰੀਜ਼ਾਂ ਦੀ ਹੋਈ ਮੌਤ
. . .  about 2 hours ago
ਸੰਗਰੂਰ, 6 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ ਦੋ ਹੋਰ ਜਾਨਾਂ ਲੈ ਲਈਆਂ ਹਨ। ਧੂਰੀ ਦੀ ਕੋਰੋਨਾ ਪੀੜਤ 44 ਸਾਲਾ....
ਮੁੱਖ ਮੰਤਰੀ ਰੁਪਾਨੀ ਨੇ ਅਹਿਮਦਾਬਾਦ ਦੇ ਹਸਪਤਾਲ 'ਚ ਲੱਗੀ ਅੱਗ ਦੀ ਜਾਂਚ ਦੇ ਦਿੱਤੇ ਹੁਕਮ
. . .  about 3 hours ago
ਗਾਂਧੀ ਨਗਰ, 6 ਅਗਸਤ- ਗੁਜਰਾਤ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ, ਮੁੱਖ ਮੰਤਰੀ ਵਿਜੇ ਰੁਪਾਨੀ ਨੇ ਅਹਿਮਦਾਬਾਦ ਦੇ ਸ਼੍ਰੇਅ ਹਸਪਤਾਲ....
ਪ੍ਰਧਾਨ ਮੰਤਰੀ ਮੋਦੀ ਵੱਲੋਂ ਅਹਿਮਦਾਬਾਦ ਹਸਪਤਾਲ 'ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 3 hours ago
ਗਾਂਧੀ ਨਗਰ, 6 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ ਦੇ ਇੱਕ ਹਸਪਤਾਲ 'ਚ 8 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ...
ਅਹਿਮਦਾਬਾਦ 'ਚ ਕੋਵਿਡ-19 ਹਸਪਤਾਲ 'ਚ ਭਿਆਨਕ ਅੱਗ ਲੱਗਣ ਕਾਰਨ 8 ਲੋਕਾਂ ਦੀ ਹੋਈ ਮੌਤ
. . .  about 4 hours ago
ਗਾਂਧੀ ਨਗਰ, 6 ਅਗਸਤ- ਗੁਜਰਾਤ ਦੇ ਅਹਿਮਦਾਬਾਦ ਦੇ ਇਕ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ....
ਮਨੋਜ ਸਿਨਹਾ ਹੋਣਗੇ ਜੰਮੂ ਕਸ਼ਮੀਰ ਦੇ ਨਵੇਂ ਉਪ ਰਾਜਪਾਲ
. . .  about 4 hours ago
ਸ੍ਰੀਨਗਰ, 6 ਅਗਸਤ- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਜ ਸਿਨਹਾ ਹੁਣ ਜੰਮੂ-ਕਸ਼ਮੀਰ ਦੇ ਨਵੇਂ ਉਪ ਰਾਜਪਾਲ...
ਅੱਜ ਦਾ ਵਿਚਾਰ
. . .  about 4 hours ago
ਰਾਜਪੁਰਾ (ਪਟਿਆਲਾ) 'ਚ 17 ਨਵੇਂ ਕੋਰੋਨਾ ਕੇਸ ਪਾਜ਼ੀਟਿਵ
. . .  1 day ago
ਰਾਜਪੁਰਾ, 5 ਅਗਸਤ (ਰਣਜੀਤ ਸਿੰਘ) ਜ਼ਿਲ੍ਹਾ ਪਟਿਆਲਾ ਦੇ ਰਾਜਪੁਰਾ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ।ਅੱਜ ਇੱਥੋਂ ਦੇ ਆਨੰਦ ਨਗਰ, ਨਿਊ ਆਫ਼ੀਸਰ ਕਲੋਨੀ, ਮਿਰਚ ਮੰਡੀ, ਸੁੰਦਰ ਨਗਰ, ਐਮ ਐਲ ਏ ਰੋਡ, ਬਾਬਾ ਦੀਪ ਸਿੰਘ ਕਲੋਨੀ, ਸ਼ਿਆਮ ਨਗਰ, ਭਾੜੀ ਵਾਲਾ ਮੁਹੱਲਾ, ਫੋਕਲ ਪੁਆਇੰਟ, ਨਿਊ ਡਾਲੀਮਾਂ ਵਿਹਾਰ, ਤੋਂ ਕੋਰੋਨਾ...
ਸ਼ਾਹਕੋਟ (ਜਲੰਧਰ) 'ਚ ਲਾਇਸੈਂਸ ਲਈ ਮੈਡੀਕਲ ਕਰਵਾਉਣ ਗਏ ਬਜ਼ੁਰਗ ਨਿਕਲੇ ਕੋਰੋਨਾ ਪਾਜ਼ੀਟਿਵ
. . .  1 day ago
ਸ਼ਾਹਕੋਟ, 5 ਅਗਸਤ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ)- ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਬੁੱਧਵਾਰ ਨੂੰ ਦੋ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਪਰਜੀਆਂ ਕਲਾਂ ਦਾ ਰਹਿਣ ਵਾਲਾ ਇੱਕ ਵਿਅਕਤੀ ਜਲੰਧਰ ਵਿਖੇ ਬਿਜਲੀ ਵਿਭਾਗ ਦੇ ਦਫ਼ਤਰ ਵਿੱਚ...
ਚੰਡੀਗੜ੍ਹ 'ਚ ਕੋਰੋਨਾ ਦੇ 64 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 5 ਅਗਸਤ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਸ਼ਹਿਰ ਵਿਚ ਕੋਰੋਨਾ ਦੇ ਅੱਜ 64 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਨਵੇਂ ਮਾਮਲੇ ਆਉਣ ਉਪਰੰਤ ਚੰਡੀਗੜ੍ਹ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1270 ਤੱਕ...
ਲੁਧਿਆਣਾ 'ਚ ਕੋਰੋਨਾ ਨਾਲ 9 ਮਰੀਜ਼ਾਂ ਦੀ ਮੌਤ, 326 ਨਵੇਂ ਮਾਮਲੇ
. . .  1 day ago
ਲੁਧਿਆਣਾ, 5 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ, ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਵਿਚੋਂ 9 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 326 ਨਵੇਂ ਮਾਮਲੇ ਹੋਰ ਸਾਹਮਣੇ ਆਏ ਹਨ...
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਤੇਜ਼ੀ ਨਾਲ ਕਾਰਵਾਈ ਲਈ ਡੀ.ਜੀ.ਪੀ ਵੱਲੋਂ 2 ਐੱਸ.ਆਈ ਟੀ ਗਠਿਤ ਕਰਨ ਦੇ ਹੁਕਮ
. . .  1 day ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਨੇ 2 ਵਿਸ਼ੇਸ਼ ਜਾਂਚ ਟੀਮਾਂ (ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਦਿੱਤੇ ਹਨ, ਜੋ ਕਿ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਤੇਜ਼ੀ ਨਾਲ ਕਾਰਵਾਈ ਕਰਨਗੀਆਂ। ਇਨ੍ਹਾਂ ਟੀਮਾਂ ਦੀ ਨਿਗਰਾਨੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਈਸ਼ਵਰ ਸਿੰਘ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕੁੱਲ...
ਡੇਰਾਬਸੀ (ਮੋਹਾਲੀ) ਤਹਿਸੀਲ ਦੇ ਫ਼ਰਦ ਕੇਂਦਰ ਦਾ 24 ਲੱਖ ਬਿੱਲ ਬਕਾਇਆ, ਬਿਜਲੀ ਕੁਨੈਕਸ਼ਨ ਕੱਟਿਆ
. . .  1 day ago
ਡੇਰਾਬਸੀ, 5 ਅਗਸਤ (ਗੁਰਮੀਤ ਸਿੰਘ )- ਜ਼ਿਲ੍ਹਾ ਮੋਹਾਲੀ ਦੇ ਡੇਰਾਬਸੀ ਤਹਿਸੀਲ ਕੰਪਲੈਕਸ ਵਿਖੇ ਸਥਿਤ ਫ਼ਰਦ ਕੇਂਦਰ ਬਿਜਲੀ ਬਿੱਲ ਜਮ੍ਹਾ ਨਾ ਹੋਣ ਉੱਤੇ ਪਾਵਰਕਾਮ ਵਿਭਾਗ ਨੇ ਅੱਜ ਫ਼ਰਦ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਹੈ। ਇਸ ਦੇ ਚਲਦੇ ਇੱਥੇ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਵਰ ਕਾਮ...
ਟਰਾਲੇ ਤੇ ਐਕਟਿਵਾ ਦੀ ਭਿਆਨਕ ਟੱਕਰ ਵਿਚ 52 ਸਾਲਾ ਵਿਅਕਤੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 5 ਅਗਸਤ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਤੋਂ ਜ਼ੀਰਾ ਰੋਡ 'ਤੇ ਪੈਂਦੇ ਪਿੰਡ ਵਲੂਰ ਦੇ ਅੱਡੇ ਨੇੜੇ ਟਰਾਲੇ ਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇਕ 52 ਸਾਲ ਦੇ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ। ਉਕਤ ਵਿਅਕਤੀ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਗੋਡੋਡੂ, ਜ਼ੀਰਾ ਰੋਡ...
ਨਵੰਬਰ ਤੱਕ ਮਿਲਣਗੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1.73 ਲੱਖ ਸਮਾਰਟ ਫ਼ੋਨ
. . .  1 day ago
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਕੈਬਨਿਟ ਨੇ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟ ਫ਼ੋਨ ਵੰਡਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 12ਵੀਂ ਦੀ ਪ੍ਰੀਖਿਆ ਆਨ ਲਾਈਨ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। 50000 ਫੋਨਾਂ ਦੇ ਪਹਿਲੇ ਬੈਚ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 5 ਅਗਸਤ (ਮਨਮੋਹਨ ਸਿੰਘ ਕਲੇਰ ) - ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ 'ਚ ਅੱਜ 4 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਹਰਭਜਨ ਰਾਮ ਨੇ ਦਸਿਆ ਕਿ ਇਹਨਾਂ ਮਾਮਲਿਆਂ ਚ 3 ਪਿੰਡ ਮਨੈਲਾਂ ਦੇ ਉਸ ਪਾਜ਼ੀਟਿਵ ਪੁਲਿਸ ਮੁਲਾਜ਼ਮ ਦੀ ਪਤਨੀ(49), ਪਿਤਾ (84) ਅਤੇ ਪੁੱਤਰ (18) ਸ਼ਾਮਿਲ ਹਨ, ਜਦਕਿ 1 ਮਾਮਲੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX