ਤਾਜਾ ਖ਼ਬਰਾਂ


ਸਾਬਕਾ ਡਾਇਰੈਕਟਰ ਗੁਰਚਰਨ ਸਿੰਘ ਸਮਾਘ ਨੇ ਛੱਡਿਆ ਭਾਜਪਾ ਪੱਲਾ
. . .  2 minutes ago
ਲੌਂਗੋਵਾਲ,1 ਅਕਤੂਬਰ (ਸ.ਸ.ਖੰਨਾ,ਵਿਨੋਦ) - ਕੇਂਦਰ ਸਰਕਾਰ ਦੇ ਖੇਤੀ ਸੁਧਾਰ ਬਿੱਲਾ ਖਿਲਾਫ ਜਿੱਥੇ ਪੂਰੇ ਪੰਜਾਬ ਅੰਦਰ ਭਾਜਪਾ ਨਾਲ ਨਾਤਾ ਰੱਖਣ ਵਾਲੇ ਆਗੂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੇ ਹਨ। ਉੱਥੇ ਹੀ, ਜ਼ਿਲ੍ਹਾ ਸੰਗਰੂਰ ਦੀ ਅੰਤ੍ਰਰਿੰਗ ਕਮੇਟੀ ਦੇ ਮੈਂਬਰ ਸਾਬਕਾ ਡਾਇਰੈਕਟਰ ਗੁਰਚਰਨ...
ਨਕਲੀ ਪੀ.ਏ. ਬਣ ਕੇ ਠੱਗੀ ਮਾਰਨ ਵਾਲੇ ਦੋ ਗ੍ਰਿਫ਼ਤਾਰ
. . .  5 minutes ago
ਬੱਸੀ ਪਠਾਣਾ, 1 ਅਕਤੂਬਰ (ਰਵਿੰਦਰ ਮੋਦਗਿਲ) - ਬੱਸੀ ਪਠਾਣਾ ਪੁਲਿਸ ਨੇ ਉੱਚ ਅਧਿਕਾਰੀਆਂ ਅਤੇ ਵੱਡੇ ਸਿਆਸੀ ਲੀਡਰਾਂ, ਲੋਕ ਸਭਾ ਮੈਂਬਰਾਂ ਦੇ ਨਕਲੀ ਪੀ ਏ ਬਣ ਕੇ ਭੋਲੇ ਭਾਲੇ ਲੋਕਾਂ ਨਾਲ ਠਗੀਂ ਮਾਰਨ ਦੇ ਦੋਸ਼ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਾਜ਼ਮਾਂ ਦੀ ਪਛਾਣ ਕਥਿਤ ਦੋਸ਼ੀ ਸੰਦੀਪ...
ਬੁਢਲਾਡਾ ਦੇ ਰੇਲਵੇ ਸਟੇਸ਼ਨ ਤੇ ਕਿਸਾਨਾਂ ਲਾਇਆ ਪੱਕਾ ਧਰਨਾ
. . .  14 minutes ago
ਬੁਢਲਾਡਾ, 1 ਅਕਤੂਬਰ (ਸੁਨੀਲ ਮਨਚੰਦਾ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲ ਰੋਕੋ ਅੰਦੋਲਨ ਦੀ ਸ਼ੁਰੂਆਤ ਕਰਦਿਆਂ ਲਾਈਨਾਂ ਉੱਪਰ ਪੱਕੇ ਟੈਂਟ ਲਗਾ ਕੇ ਧਰਨੇ ਦੌਰਾਨ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲਵੇ ਪਟੜੀਆਂ 'ਤੇ ਕਿਸਾਨਾਂ ਦਾ ਅਣਮਿਥੇ ਸਮੇਂ ਲਈ ਧਰਨਾ
. . .  20 minutes ago
ਫ਼ਾਜ਼ਿਲਕਾ, 1 ਅਕਤੂਬਰ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਵੱਖ ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲਵੇ ਟਰੈਕਾਂ ਨੂੰ ਜਾਮ ਕਰਕੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ । ਇਸ ਮੌਕੇ ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ...
ਬਾਡੀ ਬਿਲਡਰ ਮਿਸਟਰ ਇੰਡੀਆ ਦੀ ਟਰੇਨਿੰਗ ਦੌਰਾਨ ਜਲੰਧਰ 'ਚ ਮੌਤ
. . .  28 minutes ago
ਧਾਰੀਵਾਲ, 1 ਅਕਤੂਬਰ (ਸਵਰਨ ਸਿੰਘ) - ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦੇ ਪਿੰਡ ਫੱਜੂਪੁਰ ਦੇ ਜੰਮਪਲ ਅਤੇ ਬਾਡੀ ਬਿਲਡਿੰਗ ਵਿਚ ਮਿਸਟਰ ਇੰਡੀਆ ਅਤੇ ਅੰਤਰ ਰਾਸ਼ਟਰੀ ਗੋਲਡ ਮੈਡਲਿਸਟ ਅਨਿਲ ਰਾਜ ਨਹੀਂ ਰਹੇ। ਇਸ ਸਬੰਧ ਵਿਚ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪੀ.ਏ.ਪੀ. ਵਿਚ ਬਤੌਰ ਸਹਾਇਕ...
ਸੰਗਰੂਰ ਰੇਲਵੇ ਸਟੇਸ਼ਨ 'ਤੇ ਅਣਮਿਥੇ ਸਮੇਂ ਲਈ ਲਾਇਆ ਗਿਆ ਪੱਕਾ ਮੋਰਚਾ
. . .  34 minutes ago
ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ) - ਸੰਗਰੂਰ ਦੇ ਰੇਲਵੇ-ਸਟੇਸ਼ਨ 'ਤੇ 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾ ਦਿੱਤਾ ਗਿਆ। ਕਿਸਾਨਾਂ ਦੇ ਵਿਸ਼ਾਲ ਕਾਫ਼ਲੇ ਲਗਾਤਾਰ ਰੇਲਵੇ ਸਟੇਸ਼ਨ...
ਢਿਲਵਾਂ ਵਿਖੇ ਅੰਮ੍ਰਿਤਸਰ-ਨਵੀਂ ਦਿੱਲੀ ਮੁੱਖ ਰੇਲਵੇ ਲਾਈਨਾਂ 'ਤੇ ਧਰਨਾ ਸ਼ੁਰੂ
. . .  39 minutes ago
ਢਿਲਵਾਂ (ਕਪੂਰਥਲਾ), 1 ਅਕਤੂਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਖੇਤੀ ਕਾਨੂੰਨਾਂ ਦੇ ਵਿਰੋਧ 'ਚ 31 ਕਿਸਾਨ ਜਥੇਬੰਦੀਆਂ ਵਲੋਂ ਅੱਜ ਤੋਂ ਰੇਲ ਰੋਕੋ ਮੁਹਿੰਮ ਤਹਿਤ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ 'ਤੇ ਢਿਲਵਾਂ ਵਿਖੇ ਅੰਮ੍ਰਿਤਸਰ-ਨਵੀਂ ਦਿੱਲੀ ਮੁੱਖ ਰੇਲਵੇ ਲਾਈਨਾਂ 'ਤੇ ਧਰਨਾ...
ਫ਼ਤਿਹਗੜ੍ਹ ਸਾਹਿਬ ਰੇਲਵੇ ਟਰੈਕ ਤੇ ਜਾਮ ਲਗਾ ਕੇ ਕਿਸਾਨਾਂ ਨੇ ਖੇਤੀ ਬਿੱਲਾਂ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ
. . .  45 minutes ago
ਫ਼ਤਿਹਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਰੇਲਵੇ ਟਰੈਕ 'ਤੇ ਜਬਰਦਸਤ ਰੋਸ ਵਿਖਾਵਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ...
ਕਿਸਾਨ ਮਾਰਚ ਨੂੰ ਦੇਖਦੇ ਚੰਡੀਗੜ੍ਹ ਬਾਹਰਵਾਰ ਭਾਰੀ ਪੁਲਿਸ ਬਲ ਤਾਇਨਾਤ
. . .  54 minutes ago
ਚੰਡੀਗੜ੍ਹ, 1 ਅਕਤੂਬਰ - ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੱਢੇ ਜਾ ਰਹੇ ਕਿਸਾਨ ਮਾਰਚ ਨੂੰ ਲੈ ਕੇ ਮੁੱਲਾਂਪੁਰ-ਚੰਡੀਗੜ੍ਹ ਤੇ ਜੀਰਕਪੁਰ-ਚੰਡੀਗੜ੍ਹ ਬਾਰਡਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇੱਥੇ ਭਾਰੀ ਪੁਲਿਸ ਬਲ...
ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸੰਧੂ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦੇ ਚੱਲਦਿਆਂ ਅੱਜ ਕਿਸਾਨ ਸੰਘਰਸ਼ ਕਮੇਟੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਨਾਲ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿੱਥੇ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ਕਿਸਾਨ ਮਾਰਚ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 1 ਅਕਤੂਬਰ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਸਾਨ ਮਾਰਚ ਕੱਢਿਆ ਗਿਆ। ਪਾਰਟੀ...
ਭਾਕਿਯੂ ਕ੍ਰਾਂਤੀਕਾਰੀ ਵਲੋਂ ਤਲਵੰਡੀ ਭਾਈ ਟੋਲ ਪਲਾਜ਼ਾ ਦਾ ਘਿਰਾਓ
. . .  about 1 hour ago
ਤਲਵੰਡੀ ਭਾਈ, 1 ਅਕਤੂਬਰ (ਕੁਲਜਿੰਦਰ ਸਿੰਘ ਗਿੱਲ) - ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਐਲਾਨ ਤਹਿਤ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਰਾਸ਼ਟਰੀ ਰਾਜ ਮਾਰਗ 54 'ਤੇ ਪੈਂਦੇ ਟੋਲ ਪਲਾਜ਼ਾ ਦਾ ਘਿਰਾਓ ਕੀਤਾ ਗਿਆ। ਇਸ ਸਮੇਂ ਕਿਸਾਨਾਂ...
ਪਟਿਆਲਾ ਦੇ ਧਬਲਾਨ ਸਟੇਸ਼ਨ 'ਤੇ ਕਿਸਾਨਾਂ ਨੇ ਲਾਇਆ ਧਰਨਾ
. . .  about 1 hour ago
ਪਟਿਆਲਾ, 1 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਅੰਦੋਲਨ ਦੇ ਪਹਿਲੇ ਦਿਨ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਰੇਲਵੇ ਸਟੇਸ਼ਨ ਧਬਲਾਨ ਵਿਖੇ ਟੈਂਟ ਲਗਾ ਕੇ ਲਾਈਨਾਂ ਦੇ ਉੱਪਰ ਧਰਨਾ ਸ਼ੁਰੂ...
ਟਾਂਗਰਾ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ
. . .  about 1 hour ago
ਟਾਂਗਰਾ (ਅੰਮ੍ਰਿਤਸਰ), 1 ਅਕਤੂਬਰ (ਹਰਜਿੰਦਰ ਸਿੰਘ ਕਲੇਰ) - ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ਵਿਖੇ ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਜਥੇ ਦਾ ਟਾਂਗਰਾ ਵਿਖੇ ਸ਼੍ਰੋਮਣੀ ਅਕਾਲੀ...
ਅਨੁਰਾਗ ਕਸ਼ਯਪ ਪੁਲਿਸ ਥਾਣੇ ਪਹੁੰਚੇ
. . .  about 2 hours ago
ਮੁੰਬਈ, 1 ਅਕਤੂਬਰ - ਚਰਚਿਤ ਫ਼ਿਲਮ ਨਿਰਦੇਸ਼ਕ ਅਨੁਰਾਗ ਕਸ਼ਯਪ ਮੁੰਬਈ ਸਥਿਤ ਵਰਸੋਵਾ ਪੁਲਿਸ ਸਟੇਸ਼ਨ ਵਿਖੇ ਜਾਂਚ ਵਿਚ ਸ਼ਾਮਿਲ ਹੋਣ ਲਈ ਪਹੁੰਚੇ। ਉਨ੍ਹਾਂ 'ਤੇ ਅਦਾਕਾਰਾ ਪਾਇਲ ਘੋਸ਼ ਨੇ ਜਿਸਮਾਨੀ ਸ਼ੋਸ਼ਣ...
ਫਿਲੌਰ ਰੇਲਵੇ ਸਟੇਸ਼ਨ ਵਿਖੇ ਕਿਸਾਨਾਂ ਵਲੋਂ ਰੇਲ ਰੋਕੋ ਅੰਦੋਲਨ
. . .  about 2 hours ago
ਫਿਲੌਰ, 1 ਅਕਤੂਬਰ - ਜਲੰਧਰ ਦੇ ਫਿਲੌਰ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਤੇ ਜਮਹੂਰੀ ਕਿਸਾਨ ਸਭਾ ਵਲੋਂ ਰੇਲ ਰੋਕੋ ਅੰਦੋਲਨ...
ਜਲਾਲਾਬਾਦ ਦਾ ਰਿਲਾਇੰਸ ਪੰਪ ਕਿਸਾਨ ਜਥੇਬੰਦੀਆਂ ਨੇ ਘੇਰਿਆ
. . .  about 2 hours ago
ਮੰਡੀ ਘੁਬਾਇਆ, 1 ਅਕਤੂਬਰ (ਅਮਨ ਬਵੇਜਾ) - ਕਿਸਾਨ ਮਾਰੂ ਬਿੱਲ ਦੇ ਵਿਰੋਧ ਵਿਚ ਸਥਾਨਕ ਕਿਸਾਨ ਜਥੇਬੰਦੀਆਂ ਵੱਲੋਂ ਜਲਾਲਾਬਾਦ ਦੇ ਰਿਲਾਇੰਸ ਪੈਟਰੋਲ ਪੰਪ ਨੂੰ ਮੁਕੰਮਲ ਬੰਦ ਕਰਕੇ ਧਰਨਾ ਲਗਾਇਆ ਗਿਆ। ਇਸ ਦੌਰਾਨ ਆਮ ਜਨਤਾ...
ਭੇਦ ਭਾਰੀ ਹਾਲਤ 'ਚ ਪੈਟਰੋਲ ਪੰਪ ਮਾਲਕ ਲਾਪਤਾ, ਭਾਖੜਾ ਨਹਿਰ 'ਚੋਂ ਐਕਟਿਵਾ ਬਰਾਮਦ
. . .  about 2 hours ago
ਬੁੰਗਾ ਸਾਹਿਬ/ ਕੀਰਤਪੁਰ ਸਾਹਿਬ, 1 ਅਕਤੂਬਰ (ਸੁਖਚੈਨ ਸਿੰਘ ਰਾਣਾ/ਬੀਰ ਅਮ੍ਰਿਤਪਾਲ ਸਿੰਘ ਸੰਨੀ) - ਬੁੰਗਾ ਸਾਹਿਬ ਤੋਂ ਪੈਟਰੋਲ ਪੰਪ ਦਾ ਮਾਲਕ ਅਤੇ ਆੜ੍ਹਤੀ ਯੋਗੇਸ਼ ਭੱਲਾ ਦੇ ਭਰਾ ਸੁਰਿੰਦਰ ਭੱਲਾ ਬੀਤੀ ਦੇਰ ਰਾਤ ਤੋਂ ਲਾਪਤਾ ਹੋ ਗਏ ਸਨ। ਅੱਜ ਉਨ੍ਹਾਂ ਦੀ ਐਕਟਿਵਾ ਸਕੂਟਰ ਪਿੰਡ ਅਟਾਰੀ ਨਜ਼ਦੀਕ ਭਾਖੜਾ...
ਹਾਥਰਸ ਦੀਆਂ ਹੱਦਾਂ ਸੀਲ
. . .  about 2 hours ago
ਹਾਥਰਸ, 1 ਅਕਤੂਬਰ - ਉੱਤਰ ਪ੍ਰਦੇਸ਼ ਵਿਖੇ ਹਾਥਰਸ ਦੇ ਡੀ.ਐਮ. ਪਰਵੀਨ ਲਕਸ਼ਰ ਨੇ ਕਿਹਾ ਹੈ ਕਿ ਹਾਥਰਸ ਦੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਧਾਰਾ 144 ਲਗਾਈ ਗਈ ਹੈ। 5 ਤੋਂ ਵਧੇਰੇ ਲੋਕ ਇਕੱਠੇ ਨਹੀਂ ਹੋ ਸਕਦੇ। ਉਨ੍ਹਾਂ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਹਾਥਰਸ ਪਹੁੰਚਣ ਦੀ ਉਨ੍ਹਾਂ ਨੂੰ ਕੋਈ ਖ਼ਬਰ...
ਰਸੂਲਪੁਰ ਦੀ ਅਗਵਾਈ ਵਿਚ ਟਾਂਡਾ ਤੋਂ ਭਾਰੀ ਗਿਣਤੀ ਵਿਚ ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ
. . .  about 2 hours ago
ਟਾਂਡਾ ਉੜਮੁੜ (ਹੁਸ਼ਿਆਰਪੁਰ) , 1 ਅਕਤੂਬਰ (ਭਗਵਾਨ ਸਿੰਘ ਸੈਣੀ) - ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਕੀਤੇ ਚੰਡੀਗੜ੍ਹ ਮਾਰਚ ਵਿਚ ਸ਼ਾਮਲ ਹੋਣ ਲਈ ਸੈਂਕੜਿਆਂ ਦੀ ਤਾਦਾਦ ਵਿਚ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿਚ ਪਾਰਟੀ...
ਮੀਰਾਂਕੋਟ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਤੋਂ ਵਿਸ਼ਾਲ ਜਥਾ ਚੰਡੀਗੜ੍ਹ ਲਈ ਰਵਾਨਾ
. . .  about 3 hours ago
ਜੰਡਿਆਲਾ ਗੁਰੂ ( ਅੰਮ੍ਰਿਤਸਰ), 1 ਅਕਤੂਬਰ- (ਰਣਜੀਤ ਸਿੰਘ ਜੋਸਨ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਚੰਡੀਗੜ੍ਹ ਵਿਖੇ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ 'ਤੇ ਪੰਜਾਬ ਦੇ ਰਾਜਪਾਲ ਨੂੰ...
ਕਿਸਾਨ ਮਾਰਚ 'ਚ ਸੁਖਬੀਰ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹੋਵੇ ਰਵਾਨਾ
. . .  about 3 hours ago
ਸੁਲਤਾਨਵਿੰਡ, 1 ਅਕਤੂਬਰ (ਗੁਰਨਾਮ ਸਿੰਘ ਬੁੱਟਰ) - ਕੇਂਦਰ ਸਰਕਾਰ ਵਿਰੁੱਧ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋ ਚੰਡੀਗੜ੍ਹ ਲਈ ਭਾਰੀ ਕਾਫ਼ਲੇ ਨਾਲ ਰਵਾਨਾ ਹੋਏ। ਜਿਨ੍ਹਾਂ...
ਕਿਸਾਨਾਂ ਨੇ ਮਹਿਲ ਕਲਾਂ ਟੋਲ ਪਲਾਜ਼ਾ ਕਰਵਾਇਆ ਬੰਦ, ਪੱਕਾ ਮੋਰਚਾ ਸ਼ੁਰੂ
. . .  about 3 hours ago
ਮਹਿਲ ਕਲਾਂ (ਬਰਨਾਲਾ), 1 ਅਕਤੂਬਰ (ਅਵਤਾਰ ਸਿੰਘ ਅਣਖੀ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਿਸਾਨਾਂ 'ਚ ਰੋਹ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨ ਜਥੇਬੰਦੀਆਂ ਵਲੋਂ ਮਹਿਲ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ ਨੂੰ ਬੰਦ ਕਰਵਾ ਦਿੱਤਾ ਗਿਆ ਅਤੇ ਟੋਲ...
ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਹਲਕਾ ਗਿੱਲ ਦੇ ਇੰਚਾਰਜ ਜੱਥੇ ਸਮੇਤ ਹੋਏ ਰਵਾਨਾ
. . .  about 3 hours ago
ਇਯਾਲੀ ਥਰੀਕੇ (ਲੁਧਿਆਣਾ), 1 ਅਕਤੂਬਰ ( ਮਨਜੀਤ ਸਿੰਘ ਦੁੱਗਰੀ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਤੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਾਫ਼ਲੇ ਦੇ ਰੂਪ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਮੁਹਾਲੀ ਦੇ ਦਸਹਿਰਾ...
ਟਾਂਡਾ ਤੋਂ ਲੱਖੀ ਗਿਲਜੀਆਂ ਦੀ ਅਗਵਾਈ ਵਿਚ 200 ਗੱਡੀਆਂ ਦਾ ਕਾਫ਼ਲਾ ਚੰਡੀਗੜ੍ਹ ਲਈ ਰਵਾਨਾ ਹੋਇਆ
. . .  about 3 hours ago
ਟਾਂਡਾ ਉੜਮੁੜ (ਹੁਸ਼ਿਆਰਪੁਰ) , 1 ਅਕਤੂਬਰ (ਭਗਵਾਨ ਸਿੰਘ ਸੈਣੀ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਟਾਂਡਾ ਵਿਖੇ ਲਖਵਿੰਦਰ ਸਿੰਘ ਲੱਖੀ ਸੀਨੀਅਰ ਅਕਾਲੀ ਆਗੂ ਮੈਂਬਰ ਪੀ.ਏ.ਸੀ ਅਤੇ ਸਾਬਕਾ ਕਮਿਸ਼ਨ ਪੰਜਾਬ ਦੀ ਅਗਵਾਈ ਵਿਚ ਇਕ ਵਿਸ਼ਾਲ ਕਾਫ਼ਲਾ ਪਾਰਟੀ ਹਾਈਕਮਾਂਡ ਵਲੋਂ ਚੰਡੀਗੜ੍ਹ ਵਿਖੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਜਲੰਧਰWebsite & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX