ਤਾਜਾ ਖ਼ਬਰਾਂ


ਕੋਰੋਨਾ ਨੇ ਡੱਬਵਾਲੀ 'ਚ ਧਾਰਿਆ ਖ਼ਤਰਨਾਕ ਰੂਪ- 41 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਡੱਬਵਾਲੀ, 11 ਅਗਸਤ (ਇਕਬਾਲ ਸਿੰਘ ਸ਼ਾਂਤ)- ਪੰਜਾਬ-ਹਰਿਆਣੇ ਦੇ ਸਰਹੱਦੀ ਸ਼ਹਿਰ ਡੱਬਵਾਲੀ ਵਿਖੇ ਕੋਰੋਨਾ ਮਹਾਂਮਾਰੀ ਨੇ ਅਚਨਚੇਤ ਹੀ ਖ਼ਤਰਨਾਕ ਰੂਪ ਲੈ ਲਿਆ ਹੈ। ਅੱਜ ਇੱਥੇ ਕੋਰੋਨਾ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ...
ਲੁਧਿਆਣਾ ਦੇ ਪਿੰਡ ਘਲੋਟੀ ਵਿਖੇ ਕੋਰੋਨਾ ਕਾਰਨ ਇੱਕ ਔਰਤ ਦੀ ਮੌਤ
. . .  7 minutes ago
ਰਾੜਾ ਸਾਹਿਬ, 11 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਜ਼ਿਲ੍ਹਾ ਲੁਧਿਆਣਾ ਦੇ ਕਸਬਾ ਰਾੜਾ ਸਾਹਿਬ ਲਾਗੇ ਪਿੰਡ ਘਲੋਟੀ ਵਿਖੇ ਕੋਰੋਨਾ ਪਾਜ਼ੀਟਿਵ ਇੱਕ 62 ਸਾਲਾ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਧਾਰੀਵਾਲ 'ਚ ਬੀ. ਡੀ. ਪੀ. ਓ. ਦਫ਼ਤਰ ਦੇ ਚਾਰ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  10 minutes ago
ਧਾਰੀਵਾਲ, 11 ਅਗਸਤ (ਜੇਮਸ ਨਾਹਰ)- ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਧਾਰੀਵਾਲ ਦੇ ਚਾਰ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਖ਼ਬਰ ਹੈ, ਜਦਕਿ ਧਾਰੀਵਾਲ ਦੇ ਪੋਸਟ ਆਫ਼ਿਸ ਦੇ ਵੀ ਕੁਝ ਮੁਲਾਜ਼ਮ ਕੋਰੋਨਾ...
ਭੁਲੱਥ ਵਿਖੇ ਐੱਸ. ਡੀ. ਐੱਮ. ਟੀ. ਬੀਨਿਥ ਆਈ. ਏ. ਐੱਸ. ਸੰਭਾਲਿਆ ਚਾਰਜ
. . .  27 minutes ago
ਭੁਲੱਥ, 11 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ 2018 ਬੈਂਚ ਦੇ ਆਈ. ਏ. ਐੱਸ. ਅਧਿਕਾਰੀ ਟੀ. ਬੀਨਿਥ ਨੇ ਭੁਲੱਥ ਦੇ ਨਵੇਂ...
ਕੋਰੋਨਾ ਦਾ ਕਹਿਰ ਜਾਰੀ : ਜ਼ਿਲ੍ਹਾ ਫ਼ਿਰੋਜ਼ਪੁਰ 'ਚ 8 ਨਵੇਂ ਮਾਮਲੇ ਆਏ ਸਾਹਮਣੇ
. . .  34 minutes ago
ਫ਼ਿਰੋਜ਼ਪੁਰ , 7 ਅਗਸਤ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਪੀੜਤਾਂ ਦੀ ਸੰਖਿਆ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇੱਥੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨਾਲ...
ਸੁਪਰੀਮ ਕੋਰਟ ਦਾ ਅਹਿਮ ਹੁਕਮ- ਜੱਦੀ ਜਾਇਦਾਦ 'ਤੇ ਧੀ ਨੂੰ ਬਰਾਬਰ ਦਾ ਅਧਿਕਾਰ
. . .  56 minutes ago
ਨਵੀਂ ਦਿੱਲੀ, 11 ਅਗਸਤ- ਸੁਪਰੀਮ ਕੋਰਟ ਨੇ ਆਪਣੇ ਇੱਕ ਅਹਿਮ ਹੁਕਮ 'ਚ ਕਿਹਾ ਹੈ ਕਿ ਸੋਧੇ ਹੋਏ ਹਿੰਦੂ ਉੱਤਰਾਧਿਕਾਰੀ ਐਕਟ 'ਚ ਇੱਕ ਧੀ ਵੀ ਜੱਦੀ ਜਾਇਦਾਦ ਦੀ ਬਰਾਬਰ ਦੀ ਅਧਿਕਾਰੀ ਹੈ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਹਿੰਦੂ ਉੱਤਰਾਧਿਕਾਰੀ...
ਕੋਰੋਨਾ ਦੀ ਸਥਿਤੀ ਨੂੰ ਲੈ ਕੇ ਮੋਦੀ ਨੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ, ਕੈਪਟਨ ਨੇ ਮੰਗਿਆ ਆਰਥਿਕ ਪੈਕੇਜ
. . .  41 minutes ago
ਅਜਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ...
ਕਪੂਰਥਲਾ 'ਚ ਕੋਰੋਨਾ ਦੇ 15 ਹੋਰ ਮਾਮਲੇ ਆਏ ਸਾਹਮਣੇ, ਇੱਕ ਮਰੀਜ਼ ਦੀ ਮੌਤ
. . .  about 1 hour ago
ਕਪੂਰਥਲਾ, 11 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਅੱਜ ਕੋਰੋਨਾ 15 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਲੰਬੀ ਬਿਮਾਰੀ ਤੋਂ ਪੀੜਤ ਇੱਕ 75 ਸਾਲਾ ਬਜ਼ੁਰਗ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਉਸ ਦੀ...
ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਲਈ ਖਹਿਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਮੰਗ ਪੱਤਰ
. . .  about 1 hour ago
ਐੱਸ. ਏ. ਐੱਸ. ਨਗਰ, 11 ਅਗਸਤ (ਨਰਿੰਦਰ ਸਿੰਘ ਝਾਮਪੁਰ)- ਸੁਖਪਾਲ ਸਿੰਘ ਖਹਿਰਾ ਐੱਮ. ਐੱਲ. ਏ. ਸਾਬਕਾ ਵਿਰੋਧੀ ਧਿਰ ਆਗੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ ਗਿਆ, ਜਿਸ 'ਚ ਉਨ੍ਹਾਂ ਨੇ ਮੰਗ ਕੀਤੀ ਕਿ ਕਰਤਾਰਪੁਰ ਸਾਹਿਬ...
ਫਗਵਾੜਾ 'ਚ ਲੱਗੇ 20 ਥਾਵਾਂ 'ਤੇ ਧਰਨੇ
. . .  about 2 hours ago
ਫਗਵਾੜਾ, 11 ਅਗਸਤ (ਅਸ਼ੋਕ ਵਾਲੀਆ)- ਫਗਵਾੜਾ ਵਿਖੇ ਜਥੇਦਾਰ ਸਰਵਣ ਸਿੰਘ ਕੁਲਾਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ 20 ਥਾਵਾਂ 'ਤੇ ਪੰਜਾਬ ਸਰਕਾਰ ਦੇ...
ਪੰਜਾਬ 'ਚ ਵਾਇਰੋਲੋਜੀ ਸੈਂਟਰ ਸਥਾਪਿਤ ਕਰਨ ਸੰਬੰਧੀ ਕੈਪਟਨ ਦੇ ਪ੍ਰਸਤਾਵ ਨੂੰ ਕੇਂਦਰ ਨੇ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 11 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ 'ਚ ਉੱਤਰੀ ਜ਼ੋਨ ਲਈ ਨੈਸ਼ਨਲ ਇੰਸਟੀਚਿਊਟ...
ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ
. . .  about 2 hours ago
ਚੰਡੀਗੜ੍ਹ, 11 ਅਗਸਤ- ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਵਿੰਗ ਦੀਆਂ 14 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਗਿਆ...
ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਹੋਏ ਝਗੜੇ ਦੌਰਾਨ ਹਵਾਲਾਤੀ ਜ਼ਖ਼ਮੀ
. . .  about 2 hours ago
ਕਪੂਰਥਲਾ, 11 (ਅਮਰਜੀਤ ਸਿੰਘ ਸਡਾਨਾ)- ਮਾਡਰਨ ਜੇਲ੍ਹ 'ਚ ਹੋਏ ਝਗੜੇ ਦੌਰਾਨ ਇੱਕ ਹਵਾਲਾਤੀ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਚਾਰ ਹਵਾਲਾਤੀਆਂ...
ਕੋਰੋਨਾ ਪਾਜ਼ੀਟਿਵ ਆਏ ਵਿਧਾਇਕ ਅਮਿਤ ਵਿਜ ਦੀ ਵਿਗੜੀ ਸਿਹਤ, ਅੰਮ੍ਰਿਤਸਰ ਰੈਫ਼ਰ
. . .  about 2 hours ago
ਪਠਾਨਕੋਟ, 11 ਅਗਸਤ (ਸੰਧੂ)- ਪਠਾਨਕੋਟ ਦੇ ਵਿਧਾਇਕ ਅਮਿਤ ਵਿਜ, ਜੋ ਕਿ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਦੀ ਸਿਹਤ ਵਿਗੜਨ ਕਾਰਨ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਰੈਫ਼ਰ ਕਰ...
ਵਿਅਕਤੀ ਵਲੋਂ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 2 hours ago
ਜੈਤੋ, 11 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਅੱਜ ਸਵੇਰੇ ਸਥਾਨਕ ਸ੍ਰੀ ਮੁਕਤਸਰ ਰੋਡ 'ਤੇ ਸਥਿਤ ਇੱਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ...
ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ
. . .  about 3 hours ago
ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂਆਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸੰਨੀ ਕੈਂਥ ਅਤੇ ਉਸ ਦੇ ਸਾਥੀਆਂ ਦੀ ਸ਼ਨੀਵਾਰ ਦੁਪਹਿਰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਰਿਹਾਇਸ਼ ਦੇ ਬਾਹਰ ਦਸਤਾਰ...
ਗੁਰੂਹਰਸਹਾਏ : ਪਨ ਬੱਸ ਵਰਕਰਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਾੜਿਆ ਪੁਤਲਾ
. . .  about 3 hours ago
ਗੁਰੂਹਰਸਹਾਏ, 11 ਅਗਸਤ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਵਿਖੇ ਪੰਜਾਬ ਰੋਡਵੇਜ਼ ਪਨ ਬੱਸ ਵਰਕਰਾਂ ਵਲੋਂ ਅੱਜ ਰੈਗੂਲਰ ਕਰਨ ਦੀ ਮੰਗ ਨੂੰ ਲੇ ਕੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਆਗੂ ਅਜੈ...
ਸ਼੍ਰੋਮਣੀ ਅਕਾਲੀ ਦਲ ਵਲੋਂ ਖਲਵਾੜਾ ਵਿਖੇ ਲਗਾਇਆ ਗਿਆ ਪਿੰਡ ਪੱਧਰੀ ਧਰਨਾ
. . .  about 3 hours ago
ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)- ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖਲਵਾੜਾ ਵਿਖੇ ਕੈਪਟਨ ਸਰਕਾਰ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਪੱਧਰੀ ਧਰਨਾ ਲਗਾਇਆ ਗਿਆ। ਇਸ ਮੌਕੇ...
ਪਠਾਨਕੋਟ 'ਚ ਕੋਰੋਨਾ ਦਾ ਕਹਿਰ ਜਾਰੀ, 20 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਪਠਾਨਕੋਟ, 11 ਅਗਸਤ (ਚੌਹਾਨ, ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਸੰਬੰਧੀ ਐੱਸ. ਐੱਮ. ਓ. ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 210 ਸੈਂਪਲ ਅੰਮ੍ਰਿਤਸਰ...
ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਅਰਥੀ ਫੂਕ ਪ੍ਰਦਰਸ਼ਨ
. . .  about 3 hours ago
ਫ਼ਾਜ਼ਿਲਕਾ, 11 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਦੇ 18 ਡਿਪੂਆਂ ਅਤੇ 2 ਸਬ ਡਿਪੂਆਂ 'ਤੇ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਅਤੇ...
ਜ਼ਹਿਰੀਲੀ ਸ਼ਰਾਬ ਮਾਮਲੇ ਦੇ ਪੀੜਤਾਂ ਨਾਲ ਦੂਲੋ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਟਾਂਗਰਾ, 11 ਅਗਸਤ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅੱਜ ਸਾਥੀਆਂ ਸਮੇਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ...
ਪਿੰਡ ਸੇਹ ਦੇ ਅਕਾਲੀ ਸਰਪੰਚ ਦੇ ਪੁੱਤਰ ਦਾ ਕਤਲ
. . .  about 3 hours ago
ਖੰਨਾ, 11 ਅਗਸਤ (ਹਰਜਿੰਦਰ ਸਿੰਘ ਲਾਲ) - ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸੇਹ ਦੀ ਅਕਾਲੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਰਵਿੰਦਰ ਸਿੰਘ ਉਰਫ਼ ਸੋਨੂੰ ਦਾ ਪਿੰਡ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ...
ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਬੰਦ ਕੈਦੀ ਕੋਲੋਂ ਮਿਲਿਆ ਮੋਬਾਇਲ ਫੋਨ
. . .  about 3 hours ago
ਕਪੂਰਥਲਾ, 11 ਅਗਸਤ (ਅਮਰਜੀਤ ਸਿੰਘ ਸਡਾਨਾ)- ਮਾਡਰਨ ਜੇਲ੍ਹ 'ਚ ਬੰਦ ਇੱਕ ਗੈਂਗਸਟਰ ਪਾਸੋਂ ਤਲਾਸ਼ੀ ਦੌਰਾਨ ਮੋਬਾਇਲ ਫ਼ੋਨ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ 5 ਮੋਬਾਇਲ ਫ਼ੋਨ ਜੇਲ੍ਹ 'ਚੋਂ ਲਾਵਾਰਸ...
ਗੋਲੀਆਂ ਲੱਗਣ ਕਾਰਨ ਜ਼ਖ਼ਮੀ ਨੌਜਵਾਨ ਨੇ ਦਮ ਤੋੜਿਆ
. . .  about 1 hour ago
ਗੜ੍ਹਸ਼ੰਕਰ, 11 ਅਗਸਤ (ਧਾਲੀਵਾਲ)- ਲੰਘੀ ਰਾਤ ਗੜ੍ਹਸ਼ੰਕਰ ਦੇ ਨੰਗਲ ਰੋਡ 'ਤੇ ਅਣਪਛਾਤੇ ਕਾਰ ਸਵਾਰਾਂ ਵਲੋਂ ਗੋਲੀਆਂ ਚਲਾਕੇ ਦੁਕਾਨ 'ਚ ਬੈਠੇ ਧਰਮਿੰਦਰ ਸਿੰਘ (25) ਪੁੱਤਰ ਝਲਮਣ ਸਿੰਘ ਵਾਸੀ ਕੁਨੈਲ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ, ਜਿਸ ਦੀ...
ਕੋਰੋਨਾ ਨੇ ਸੰਗਰੂਰ 'ਚ ਲਈ 40ਵੀਂ ਜਾਨ
. . .  about 4 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਨੇ 40ਵੀਂ ਜਾਨ ਲੈ ਲਈ ਹੈ। ਕੋਰੋਨਾ ਪੀੜਤ ਸੰਗਰੂਰ ਦੇ 86 ਸਾਲਾ ਸੇਵਾ ਮੁਕਤ ਪਟਵਾਰੀ ਰਣਜੀਤ ਸਿੰਘ ਬੀਤੀ ਨੂੰ 7 ਅਗਸਤ ਨੂੰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX