ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  46 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 3 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 minute ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਇਰਾਕ 'ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਾਜਵਾ ਵਲੋਂ ਰਾਹਤ ਰਾਸ਼ੀ ਦੇ ਚੈੱਕ ਭੇਟ

ਬਟਾਲਾ/ ਕਾਲਾ ਅਫਗਾਨਾ, 13 ਮਈ (ਕਾਹਲੋਂ, ਰੰਧਾਵਾ)-ਇਰਾਕ 'ਚ ਅੱਤਵਾਦੀ ਜਥੇਬੰਦੀ ਆਈ.ਐੱਸ.ਆਈ.ਐੱਸ.ਆਈ. ਵਲੋਂ ਬੰਦੀ ਬਣਾ ਕੇ ਮਾਰੇ ਗਏ 39 ਭਾਰਤੀ, ਜਿਨ੍ਹਾਂ 'ਚੋਂ ਜਿਆਦਾ ਪੰਜਾਬ ਨਾਲ ਸਬੰਧਿਤ ਸਨ, ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦੀ ਰਾਹਤ ਰਾਸ਼ੀ ...

ਪੂਰੀ ਖ਼ਬਰ »

ਲਾਪਤਾ ਨੂੰ ਹ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਵਰਗਲਾਉਣ ਵਾਲੇ ਿਖ਼ਲਾਫ਼ ਕਾਰਵਾਈ ਦੀ ਮੰਗ

ਬਟਾਲਾ, 13 ਮਈ (ਕਾਹਲੋਂ)-ਅੱਜ ਸਥਾਨਕ ਬਟਾਲਾ ਕਲੱਬ 'ਚ ਪ੍ਰੈੱਸ ਕਾਨਫਰੰਸ ਕਰਕੇ ਇਕ ਬਜ਼ੁਰਗ ਮਾਤਾ ਨੇ ਆਪਣੀ 4 ਮਹੀਨੇ ਤੋਂ ਲਾਪਤਾ ਨੂੰ ਹ ਨੂੰ ਲੱਭਣ ਲਈ ਐਸ.ਐਸ.ਪੀ. ਬਟਾਲਾ ਨੂੰ ਗੁਹਾਰ ਲਗਾਈ ਹੈ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਰਾਮ ਪਿਆਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੇੜੇ ਚੱਲਦੇ ਠੇਕੇ ਨੰੂ ਤਬਦੀਲ ਕਰਨ ਲਈ ਲੋਕਾਂ ਵਲੋਂ ਧਰਨਾ

ਦੋਰਾਂਗਲਾ, 13 ਮਈ (ਲਖਵਿੰਦਰ ਸਿੰਘ ਚੱਕਰਾਜਾ)-ਕਸਬਾ ਦੋਰਾਂਗਲਾ ਅੰਦਰ ਗੁਰਦੁਆਰਾ ਸਾਹਿਬ ਤੇ ਸਕੂਲ ਦੇ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਨੰੂ ਇਕ ਜਗ੍ਹਾ ਤੋਂ ਤਬਦੀਲ ਕਰਨ ਲਈ ਇਲਾਕੇ ਦੀਆਂ ਕੁਝ ਸਮਾਜ ਸੇਵੀ ਕਲੱਬਾਂ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਕਰਨਦੀਪ ਸਿੰਘ ਨੇ 10ਵੀਂ ਦੇ ਨਤੀਜੇ 'ਚੋਂ ਵਧੀਆ ਅੰਕ ਪ੍ਰਾਪਤ ਕਰਕੇ ਮਾਂ-ਬਾਪ ਦਾ ਨਾਂਅ ਕੀਤਾ ਰੌਸ਼ਨ

ਧਾਰੀਵਾਲ, 13 ਮਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਪੁਰਾਣਾ ਧਾਰੀਵਾਲ ਦਾ ਜੰਮਪਲ ਕਰਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ, ਮਾਤਾ ਰਾਜਬਲਵਿੰਦਰ ਕੌਰ ਦਾ ਲਾਡਲਾ ਹੋਣਹਾਰ ਕਰਨਦੀਪ ਸਿੰਘ, ਜੋ ਸਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖਾਲਸਾ ਸੀਨੀਅਰ ...

ਪੂਰੀ ਖ਼ਬਰ »

ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ ਮਾਰੀ

ਬਟਾਲਾ, 13 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ ਵਲੋਂ 3 ਵਿਅਕਤੀਆਂ ਿਖ਼ਲਾਫ਼ ਰੇਲਵੇ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 10 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਅਵਤਾਰ ਸਿੰਘ ਬਟਾਲਾ ...

ਪੂਰੀ ਖ਼ਬਰ »

ਕਰਨਦੀਪ ਸਿੰਘ ਨੇ 10ਵੀਂ ਦੇ ਨਤੀਜੇ 'ਚੋਂ ਵਧੀਆ ਅੰਕ ਪ੍ਰਾਪਤ ਕਰਕੇ ਮਾਂ-ਬਾਪ ਦਾ ਨਾਂਅ ਕੀਤਾ ਰੌਸ਼ਨ

ਧਾਰੀਵਾਲ, 13 ਮਈ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਪੁਰਾਣਾ ਧਾਰੀਵਾਲ ਦਾ ਜੰਮਪਲ ਕਰਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ, ਮਾਤਾ ਰਾਜਬਲਵਿੰਦਰ ਕੌਰ ਦਾ ਲਾਡਲਾ ਹੋਣਹਾਰ ਕਰਨਦੀਪ ਸਿੰਘ, ਜੋ ਸਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਖਾਲਸਾ ਸੀਨੀਅਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ 2 ਕਾਬੂ

ਨਿੱਕੇ ਘੁੰਮਣ, 13 ਮਈ (ਸਤਬੀਰ ਸਿੰਘ ਘੁੰਮਣ)-ਪੁਲਿਸ ਥਾਣਾ ਘੁੰਮਣ ਕਲਾਂ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਘੁੰਮਣ ਕਲਾਂ ਦੇ ਐਸ.ਐਚ.ਓ. ਇੰਸਪੈਕਟਰ ਕੁਲਜੀਤ ...

ਪੂਰੀ ਖ਼ਬਰ »

ਡੀ.ਏ.ਵੀ. ਸੈਨੇਟਰੀ ਸਕੂਲ 'ਚ ਮਾਂ ਦਿਵਸ ਮਨਾਇਆ

ਬਟਾਲਾ, 13 ਮਈ (ਕਾਹਲੋਂ)-ਸਥਾਨਕ ਡਾ: ਦੌਲਤ ਰਾਮ ਭੱਲਾ ਡੀ.ਏ.ਵੀ. ਸੈਨੇਟਰੀ ਪਬਲਿਕ ਸਕੂਲ ਬਟਾਲਾ ਵਿਖੇ 'ਮਾਂ ਦਿਵਸ' ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੀ ਅਗਵਾਈ ਸਕੂਲ ਪਿ੍ੰ: ਸ੍ਰੀਮਤੀ ਅਨੀਤਾ ਮੈਹਿਰਾ ਨੇ ...

ਪੂਰੀ ਖ਼ਬਰ »

ਆੜ੍ਹਤੀ ਨਾਲ 22 ਲੱਖ ਦੀ ਠੱਗੀ

ਦੀਨਾਨਗਰ, 13 ਮਈ (ਸ਼ਰਮਾ/ ਸੰਧੂ/ਸੋਢੀ)-ਦੀਨਾਨਗਰ ਹਲਕੇ 'ਚ ਰਿਲਾਇੰਸ ਕੰਪਨੀ ਦਾ ਮੋਬਾਈਲ ਟਾਵਰ ਤੇ ਪੈਟਰੋਲ ਪੰਪ ਲਗਾ ਕੇ ਦੇਣ ਦੇ ਨਾਂਅ 'ਤੇ 2 ਜਾਲ੍ਹਸਾਜ਼ ਵਿਅਕਤੀਆਂ ਵਲੋਂ ਦੀਨਾਨਗਰ ਖੇਤਰ ਦੇ ਇਕ ਆੜ੍ਹਤੀ ਨਾਲ 22 ਲੱਖ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਕਾਦੀਆਂ, 13 ਮਈ (ਕੁਲਵਿੰਦਰ ਸਿੰਘ)-ਪਿੰਡ ਬੱੁਟਰ ਕਲਾਂ ਵਿਖੇ ਇਕ ਡੇਰੇ ਕੋਲ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਦੁਪਹਿਰ ਬਾਅਦ ਵਾਪਰੀ ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਸੇਖਵਾਂ ਦੀ ਪੁਲਿਸ ਥਾਣਾ ਮੁਖੀ ਇੰਸਪੈਕਟਰ ਰਬਿੰਦਰ ਸਿੰਘ, ...

ਪੂਰੀ ਖ਼ਬਰ »

ਅਜੀਤ ਗੈਸ ਏਜੰਸੀ ਵਿਖੇ ਵਿਧਾਇਕ ਲਾਡੀ ਨੇ ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡੇ

ਘੁਮਾਣ, 13 ਮਈ (ਬੰਮਰਾਹ)-ਕੇਂਦਰ ਸਰਕਾਰ ਦੀ ਉਜਵਲਾ ਯੋਜਨਾ ਤਹਿਤ ਕਸਬਾ ਘੁਮਾਣ ਵਿਖੇ ਅਜੀਤ ਗੈਸ ਏਜੰਸੀ ਘੁਮਾਣ 'ਚ ਇਸ ਸਕੀਮ ਅਧੀਨ ਆਉਂਦੇ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡਣ ਲਈ ਸਮਾਗਮ ਕੀਤਾ ਗਿਆ, ਜਿਸ 'ਚ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਦਾਦੂਯੋਦ ਦੇ ਵਾਸੀ ਨਸ਼ਿਆਂ ਦੇ ਵਿਰੱੁਧ ਹੋਏ ਇਕਜੁੱਟ

ਫਤਹਿਗੜ੍ਹ ਚੂੜੀਆਂ, 13 ਮਈ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਥਾਣੇ ਤੋਂ ਇਕ ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਦਾਦੂਯੋਦ ਦੇ ਵਾਸੀਆਂ ਨੇ ਇਕਜੁਟ ਹੋ ਕੇ ਪਿੰਡ 'ਚੋਂ ਨਸ਼ੇ ਨੂੰ ਜੜੋਂ ਖ਼ਤਮ ਕਰਨ ਦਾ ਐਲਾਨ ਕੀਤਾ | ਇਸ ਸਬੰਧੀ ਪਿੰਡ ਦਾਦੂਯੋਦ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਪਿੰਡ ਕੋਟਖਾਨ ਮੁਹੰਮਦ ਦੇ ਫ਼ੌਜੀ ਜਵਾਨ ਦਾ ਅੰਤਿਮ ਸੰਸਕਾਰ

ਭੈਣੀ ਮੀਆਂ ਖਾਂ, 13 ਮਈ (ਹਰਭਜਨ ਸਿੰਘ ਸੈਣੀ)-ਪਿੰਡ ਕੋਟਖਾਨ ਮੁਹੰਮਦ ਦੇ ਫ਼ੌਜੀ ਜਵਾਨ ਜਿਸ ਦੀ ਬੀਤੇ ਵੀਰਵਾਰ ਨੂੰ ਆਸਾਮ 'ਚ ਪੈਂਦੇ ਦੀਮਾਪੁਰ ਇਲਾਕੇ 'ਚ ਡਿਊਟੀ ਦੌਰਾਨ ਮੌਤ ਹੋ ਗਈ ਸੀ, ਅੱਜ ਉਸ ਦਾ ਪਿੰਡ ਦੇ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

6 ਮਹੀਨੇ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਦੇ ਡਿਊਜ਼ ਦਿੱਤੇ ਜਾਣ-ਪੱਪੂ

ਗੁਰਦਾਸਪੁਰ, 13 ਮਈ (ਆਲਮਬੀਰ ਸਿੰਘ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਸਿੰਘ ਪੱਪੂ ਨੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੇ ਸਹਾਇਕ ਲਾਈਨਮੈਨ, ਲਾਈਨਮੈਨ, ਜੇ.ਈ., ਮਾਲ ਲੇਖਾਕਾਰ ਤੇ ...

ਪੂਰੀ ਖ਼ਬਰ »

ਅਮਰਬੀਰ ਸਿੰਘ ਬਾਗੋਵਾਂਣੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਚੁਣੇ ਗਏ

ਵਡਾਲਾ ਬਾਂਗਰ, 13 ਮਈ (ਭੁੰਬਲੀ)-ਪ੍ਰਸਿੱਧ ਸਮਾਜ ਸੇਵਕ ਤੇ ਯੂਥ ਆਗੂ ਅਮਰਬੀਰ ਸਿੰਘ ਬਾਗੋਵਾਂਣੀ ਸਰਬਸੰਮਤੀ ਨਾਲ ਸ.ਸ.ਸ.ਸ. ਬਾਗੋਵਾਂਣੀ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਚੁਣੇ ਗਏ ਹਨ | ਇਸ ਤੋਂ ਇਲਾਵਾ ਮਾਸਟਰ ਸਲਵਿੰਦਰ ਸਿੰਘ, ਬਲਵਿੰਦਰ ਸਿੰਘ ਫ਼ੌਜੀ, ਤਰਸੇਮ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਸਾਬਕਾ ਚੇਅਰਮੈਨ ਲਾਲੀ ਦੇ ਪਰਿਵਾਰ ਨਾਲ ਦੱੁਖ ਸਾਂਝਾ ਕੀਤਾ

ਧਾਰੀਵਾਲ, 13 ਮਈ (ਸਵਰਨ ਸਿੰਘ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਸਾਬਕਾ ਚੇਅਰਮੈਨ ਵਜੀਰ ਸਿੰਘ ਲਾਲੀ ਦੇ ਦਾਦਾ ਮਹਿੰਦਰ ਸਿੰਘ ਦੀ ਮੌਤ ਹੋ ਜਾਣ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਅਫਸੋਸ ਜਾਹਰ ਕੀਤਾ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਮਾਰਗ ਦਰਸ਼ਨ ਕਰਕੇ ਹੀ ਅਸੀਂ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੋਗੀ ਚੀਮਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਕਾਹਨੂੰਵਾਨ, 13 ਮਈ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਤੇਗ ਬਹਾਦਰ ਸਕੂਲ ਜੋਗੀ ਚੀਮਾ ਦੇ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਬਾਰੇ ਸਕੂਲ ਕਮੇਟੀ ਦੇ ਐਮ.ਡੀ. ਹਰਿੰਦਰਪਾਲ ਸਿੰਘ ਕਾਲਾਬਾਲ ਤੇ ਸੁਖਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਵਾਰ ਸਕੂਲ ਦੇ 28 ...

ਪੂਰੀ ਖ਼ਬਰ »

ਬੇਬੇ ਨਾਨਕੀ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਧਾਰੀਵਾਲ, 13 ਮਈ (ਸਵਰਨ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਸਮੈਸਟਰ ਨਤੀਜਿਆਂ 'ਚ ਬੇਬੇ ਨਾਨਕੀ ਖਾਲਸਾ ਕਾਲਜ ਫਾਰ ਵੁਮੈਨ ਧਾਰੀਵਾਲ ਦੇ ਨਤੀਜੇ ਸ਼ਾਨਦਾਰ ਰਹੇ ਹਨ | ਇਸ ਸਬੰਧ 'ਚ ਪਿ੍ੰਸੀਪਲ ਹਰਜੀਤ ਕੌਰ ਨੇ ਦੱਸਿਆ ਕਿ ਪੀ.ਜੀ.ਡੀ.ਸੀ.ਏ. ਦੀ ਵਿਦਿਆਰਥਣ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਨਾਜਾਇਜ਼ ਕਬਜ਼ੇ ਛਡਵਾਏ

ਅਲੀਵਾਲ, 13 ਮਈ (ਹਰਪਿੰਦਰਪਾਲ ਸਿੰਘ ਸੰਧੂ)-ਜ਼ਿਲ੍ਹਾ ਵਣ ਅਫ਼ਸਰ ਵੈਲਬਰਟ ਸੈਮਸਨ ਦੇ ਆਦੇਸ਼ਾਂ 'ਤੇ ਵਣ ਰੇਂਜ ਅਫ਼ਸਰ ਅਲੀਵਾਲ ਅਮਰੀਕ ਸਿੰਘ ਦੀ ਅਗਵਾਈ ਹੇਠ ਵਿਭਾਗ ਦੇ ਕਰਮਚਾਰੀਆਂ ਵਲੋਂ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਅਤੇ ਸੜਕ ਦੇ ਕਿਨਾਰਿਆਂ 'ਤੇ ਦਹਾਕਿਆਂ ...

ਪੂਰੀ ਖ਼ਬਰ »

ਬਾਲ ਨਿਕੇਤਨ ਸਕੂਲ ਵਿਖੇ ਮਦਰ-ਡੇਅ ਮਨਾਇਆ

ਧਾਰੀਵਾਲ, 13 ਮਈ (ਜੇਮਸ ਨਾਹਰ)-ਸ਼ਹਿਰ ਵਿਚ ਸਥਿਤ ਬਾਲ ਨਿਕੇਤਨ ਸਕੂਲ ਵਿਖੇ ਪਿ੍ੰ: ਮੈਡਮ ਸੰਤੋਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਮਦਰ-ਡੇਅ ਮਨਾਇਆ ਗਿਆ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਜਿੱਥੇ ਮਦਰ-ਡੇਅ ਨੂੰ ਸਮਰਪਿਤ ਗੀਤ, ਭਾਸ਼ਣ, ਸਮੇਤ ਪ੍ਰਭਾਵਸ਼ਾਲੀ ...

ਪੂਰੀ ਖ਼ਬਰ »

ਰੰਧਾਵਾ ਪਰਿਵਾਰ ਲੋਕਾਂ ਨੂੰ ਸਮਰਪਿਤ ਤੇ ਵਿਕਾਸ 'ਚ ਵੀ ਕੋਈ ਕਸਰ ਨਹੀਂ ਛੱਡਣਗੇ : ਅਜੀਤ ਸਿੰਘ

ਧਾਰੀਵਾਲ, 13 ਮਈ (ਸਵਰਨ ਸਿੰਘ)-ਸਰਹੱਦੀ ਇਲਾਕੇ ਦੀ ਨੁਮਾਇੰਦਗੀ ਕਰਨ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਮੰਤਰੀ ਮੰਡਲ 'ਚ ਲੈਣਾ ਕੈਪਟਨ ਸਰਕਾਰ ਦਾ ਦੂਰ ਅੰਦੇਸ਼ੀ ਵਾਲਾ ਫੈਸਲਾ ਹੈ | ਇਸ ਗੱਲ ਦਾ ਪ੍ਰਗਟਾਵਾ ਸਾਬਕਾ ਸਰਪੰਚ ਅਜੀਤ ਸਿੰਘ ਦੂਲਾਨੰਗਲ ਨੇ ਕੀਤਾ | ...

ਪੂਰੀ ਖ਼ਬਰ »

ਸ਼ਰਾਰਤੀ ਅਨਸਰ ਵਲੋਂ ਲਾਈ ਅੱਗ ਨਾਲ 5 ਤੂੜੀ ਵਾਲੇ ਮੂਸਲ ਤੇ 5 ਏਕੜ ਨਾੜ ਸੜ ਕੇ ਸੁਆਹ

ਵਡਾਲਾ ਬਾਂਗਰ, 13 ਮਈ (ਮਨਪ੍ਰੀਤ ਸਿੰਘ ਘੁੰਮਣ)-ਪਿੰਡ ਅਠਵਾਲ ਵਿਚ ਅਚਾਨਕ ਅੱਗ ਲੱਗ ਜਾਣ ਨਾਲ ਕਣਕ ਦਾ ਨਾੜ ਤੇ ਤੂੜੀ ਦੇ ਮੂਸਲ ਲਪੇਟ ਵਿਚ ਆ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਹਰਜੀਤ ਸਿੰਘ, ਬਲਜੀਤ ਸਿੰਘ ਨੇ ਦੱਸਿਆ ਕਿ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਵਲੋਂ ...

ਪੂਰੀ ਖ਼ਬਰ »

ਨਾੜ ਨੰੂ ਲਗਾਈ ਅੱਗ ਦਾ ਧੂੰਆਂ ਬਣਿਆ ਹਾਦਸੇ ਦਾ ਕਾਰਨ

ਗੁਰਦਾਸਪੁਰ, 13 ਮਈ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਤੋਂ ਬਾਅਦ ਵੀ ਨਾੜ ਨੰੂ ਅੱਗ ਲਗਾਉਣ ਵਾਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ | ਨਾੜ ਨੰੂ ਲਗਾਈ ਅੱਗ ਕਈ ਤਰ੍ਹਾਂ ਦੇ ਹਾਦਸਿਆਂ ਦਾ ਕਾਰਨ ਬਣ ਚੁੱਕੀ ਹੈ | ਅਜਿਹੀ ਹੀ ਇਕ ਘਟਨਾ ਪੀਰ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਬਟਾਲਾ, 13 ਮਈ (ਕਾਹਲੋਂ)-ਪਾਵਰਕਾਮ ਪੈਨਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਦੀ ਬਟਾਲਾ 'ਚ ਅਹਿਮ ਮੀਟਿੰਗ ਇੰਜੀ: ਸੁਖਦੇਵ ਸਿੰਘ ਧਾਲੀਵਾਲ ਦੇ ਪ੍ਰਬੰਧਾਂ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਏਜੰਟ ਿਖ਼ਲਾਫ਼ ਮਾਮਲਾ ਦਰਜ

ਨਿੱਕੇ ਘੁੰਮਣ, 13 ਮਈ (ਸਤਬੀਰ ਸਿੰਘ ਘੁੰਮਣ)-ਪੁਲਿਸ ਥਾਣਾ ਘੁੰਮਣ ਕਲਾਂ ਵਿਖੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਟਰੈਵਲ ਏਜੰਟ ਿਖ਼ਲਾਫ਼ ਮਾਮਲਾ ਦਰਜ ਕਰ ਲੈਣ ਦੀ ਖ਼ਬਰ ਹੈ | ਜਦਕਿ ਦੋਸ਼ੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਇਸ ਸਬੰਧੀ ਥਾਣਾ ਮੁਖੀ ...

ਪੂਰੀ ਖ਼ਬਰ »

ਸਾਡੇ ਹੱਥੀ ਾ ਲਾਏ ਲਾਂਬੂ, ਸਾਡੀ ਆਉਣ ਵਾਲੀ ਪੀੜ੍ਹੀ ਨੂੰ ਨਿਗਲ ਜਾਣਗੇ

ਪੰਜਗਰਾਈਆਂ, 13 ਮਈ (ਬਲਵਿੰਦਰ ਸਿੰਘ)-ਭਾਵੇਂ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਣਕ-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਕਿਸਾਨਾਂ ਨੂੰ ਸਰਕਾਰ ਵਲੋਂ ਹੋਰ ਕੋਈ ਬਦਲ ਨਾ ਮੁਹੱਈਆ ਕਰ ਸਕਣ ਕਰਕੇ ਕਿਸਾਨ ਅੱਗ ਲਾਉਣ ਨੂੰ ਹੀ ...

ਪੂਰੀ ਖ਼ਬਰ »

ਭਾਰਤੀ ਇੰਸਟੀਚਿਊਟ ਆਫ਼ ਨਰਸਰੀ ਦੀ ਅਧਿਆਪਕ ਸਿਖਲਾਈ 'ਚੋਂ ਰੇਨੂੰ ਬਾਲਾ ਅੱਵਲ ਰਹੀ

ਫਤਹਿਗੜ੍ਹ ਚੂੜੀਆਂ, 13 ਮਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਮਸ਼ਹੂਰ ਭਾਰਤੀ ਇੰਸਟੀਚਿਊਟ ਆਫ਼ ਨਰਸਰੀ ਟੀਚਰ ਟ੍ਰੇਨਿੰਗ ਸੈਂਟਰ ਦਾ ਆਇਆ ਸਾਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ ਅਤੇ ਇਸ ਵਿਚੋ ਰੇਨੂੰ ਬਾਲਾ 82 ਪ੍ਰਤੀਸ਼ਤ ਲੈ ਕੇ ਪਹਿਲੇ ਸਥਾਨ 'ਤੇ ਰਹੀ | ਇਸ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ 'ਚ ਮਾਂ ਦਿਵਸ ਸਬੰਧੀ ਸਮਾਗਮ

ਬਟਾਲਾ, 13 ਮਈ (ਸੁਖਦੇਵ ਸਿੰਘ)-ਵਿਦਿਆ ਖੇਤਰ 'ਚ ਮੋਹਰੀ ਦ ਮਿਲੇਨੀਅਮ ਸਕੂਲ 'ਚ ਮਾਂ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਊਸ਼ਾ ਖੋਸਲਾ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਸ੍ਰੀਮਤੀ ਊਸ਼ਾ ਖੋਸਲਾ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਫੈੱਡਰੇਸ਼ਨ ਵਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ

ਗੁਰਦਾਸਪੁਰ, 13 ਮਈ (ਆਲਮਬੀਰ ਸਿੰਘ)-ਜਨਰਲ ਕੈਟਾਗਰੀਜ਼ ਫੈਡਰੇਸ਼ਨ ਵਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਫੈਡਰੇਸ਼ਨ ਦੀ ਸਥਾਨਿਕ ਫਿਸ਼ ਪਾਰਕ ਵਿਖੇ ਮੀਟਿੰਗ ਹੋਈ | ਜਿਸ ਦੀ ਪ੍ਰਧਾਨਗੀ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਰਪੰਚ ਤੇ ਪਤਵੰਤਿਆਂ ਵਲੋਂ ਵਿਦਿਆਰਥਣ ਦਾ ਸਨਮਾਨ

ਬਟਾਲਾ, 13 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਪੰਜਾਬ ਭਰ 'ਚੋਂ ਤੀਸਰਾ ਤੇ ਸਰਕਾਰੀ ਸਕੂਲਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਬੀਬੀ ਸੁੰਦਰੀ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਕਾਹਨੂੰਵਾਨ, 13 ਮਈ (ਹਰਜਿੰਦਰ ਸਿੰਘ ਜੱਜ)-ਐੱਸ.ਬੀ.ਐਸ. ਪਬਲਿਕ ਸਕੂਲ ਦਾ ਨਤੀਜਾ ਇਸ ਵਾਰ ਵੀ ਸੋ ਫ਼ੀਸਦੀ ਰਿਹਾ | ਡਾਇਰੈਕਟਰ ਮੈਡਮ ਨਵਨੀਤ ਕੌਰ ਅਤੇ ਸਮੂਹ ਸਟਾਫ਼ ਨੇ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਵਧਾਈ ਦੇ ਪਾਤਰ ਕਿਹਾ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਕਾਕੀ ਿਖ਼ਲਾਫ਼ ਬੋਲਣ ਵਾਲੇ ਪਹਿਲਾਂ ਆਪਣੀ ਪੀੜੀ ਹੇਠਾਂ ਸੋਟਾ ਫੇਰਨ : ਅਕਾਲੀ ਆਗੂ

ਬਟਾਲਾ, 13 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਤੇ ਜੁਝਾਰੂ ਆਗੂ ਕੰਵਲਪ੍ਰੀਤ ਸਿੰਘ ਕਾਕੀ ਿਖ਼ਲਾਫ਼ ਬੋਲਣ ਵਾਲਿਆਂ ਨੂੰ ਪਹਿਲਾਂ ਆਪਣੀ ਪੀੜੀ ਹੇਠਾਂ ਸੋਟਾ ਫੇਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਹਰਚੋਵਾਲ ਨੇ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ

ਹਰਚੋਵਾਲ, 13 ਮਈ (ਢਿੱਲੋਂ)-ਪਿੰਡ ਹਰਚੋਵਾਲ ਦੇ ਹੋਣਹਾਰ ਵਿਦਿਆਰਥੀ ਅੰਮਿ੍ਤਪਾਲ ਸਿੰਘ ਹਰਚੋਵਾਲ ਨੇ ਬੀਤੇ ਦਿਨੀਂ ਤਾਮਿਲਨਾਡੂ ਦੇ ਸ਼ਹਿਰ ਕੋੜਾਈ ਕਨਾਲ 'ਚ ਹੋਈ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਪ੍ਰਾਪਤ ਕਰਕੇ ਜਿੱਥੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਦੇ ਮੁੱਖ ਦਰਬਾਰ ਸਾਹਿਬ ਦਾ ਲੈਂਟਰ ਪਾਇਆ

ਧਾਰੀਵਾਲ, 13 ਮਈ (ਸਵਰਨ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਚੱਲ ਰਹੀ ਕਾਰ ਸੇਵਾ ਵਿਖੇ ਮੁੱਖ ਦਰਬਾਰ ਸਾਹਿਬ ਦੀ ਦੂਜੀ ਮੰਜਲ ਦਾ ਲੈਂਟਰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਜ਼ਬਰੀ ਘਰੋਂ ਚੁੱਕਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਕਾਰਵਾਈ ਨਾ ਕੀਤੀ ਤਾਂ ਮੋਰਚਾ ਥਾਣਾ ਘੁਮਾਣ ਦਾ ਘਿਰਾਓ ਕਰੇਗਾ : ਸ਼ੇਰਗਿੱਲ

ਸ੍ਰੀ ਹਰਿਗੋਬਿੰਦਪੁਰ, 13 ਮਈ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨੇੜੇ ਪਿੰਡ ਨੂਰਪੁਰ ਭੱਠੇ ਨਜ਼ਦੀਕ ਵਾਲਮੀਕਿ ਮਜ੍ਹਬੀ ਸਿੰਖ ਮੋਰਚਾ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਸ਼ੇਰਗਿੱਲ ਨੇ ਆਪਣੇ ਸਾਥੀਆਂ ਸਮੇਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਵਿਖੇ ਜੀ.ਐੱਨ.ਐੱਮ., ਬੀ.ਐੱਸ.ਸੀ. ਨਰਸਿੰਗ ਤੇ ਐੱਮ.ਐੱਸ.ਸੀ. ਨਰਸਿੰਗ ਦੀ ਰਜਿਸਟ੍ਰੇਸ਼ਨ ਸ਼ੁਰੂ

ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਸਾਲ 2001 ਤੋਂ ਚੱਲ ਰਹੇ ਮਾਈ ਭਾਗੋ ਨਰਸਿੰਗ ਕਾਲਜ ਨੇ ਹਰ ਸਾਲ ਸ਼ਾਨਦਾਰ ਨਤੀਜੇ ਦੇ ਕੇ ਨਰਸਿੰਗ ਸਿੱਖਿਆ ਦੇ ਖੇਤਰ 'ਚ ਆਪਣੀ ਪਹਿਲੀ ਥਾਂ ਬਣਾਈ ਹੋਈ ਹੈ | ਕਾਲਜ ਵਿਚ ਸਿਰਫ ਲੜਕੀਆਂ ਲਈ ਬੀ.ਐਸ.ਸੀ. ਨਰਸਿੰਗ, ਐਮ.ਐਸ.ਸੀ ਨਰਸਿੰਗ, ਜੀ.ਐਨ.ਐਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਮਾਂ ਦਿਵਸ ਮੌਕੇ ਆਪਣੀਆਂ ਮਾਵਾਂ ਪ੍ਰਤੀ ਪਿਆਰ ਨੂੰ ਪ੍ਰਗਟ ਕੀਤਾ

ਬਟਾਲਾ, 13 ਮਈ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀ.ਸੈ. ਸਕੂਲ ਬਟਾਲਾ, 'ਚ ਮਾਂ ਦਿਵਸ ਦੇ ਮੌਕੇ 'ਤੇ ਵਿਦਿਆਰਥੀਆਂ ਨੇ ਸਵੇਰ ਦੀ ਸਭਾ 'ਚ ਆਪਣੀਆਂ ਕਵਿਤਾਵਾਂ ਤੇ ਭਾਸ਼ਣਾਂ ਨਾਲ ਆਪਣੀਆਂ ਮਾਵਾਂ ਪ੍ਰਤੀ ਸਨਮਾਨ ਤੇ ਪਿਆਰ ਪ੍ਰਗਟ ਕੀਤਾ | ਪਿ੍ੰ: ਸ੍ਰੀਮਤੀ ਬਿੰਦੂ ...

ਪੂਰੀ ਖ਼ਬਰ »

ਪੈਰਾਡਾਈਜ਼ ਮਾਡਰਨ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅਲੀਵਾਲ, 13 ਮਈ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਕੋਟ ਮਜ਼ਲਸ ਦੇ ਪੈਰਾਡਾਈਜ਼ ਮਾਡਰਨ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਦੀਪ ਸਿੰਘ ਕੋਟ ਮਜਲਸ ਨੇ ਕਿਹਾ ਕਿ ਸਾਰੇ ਬੱਚੇ 60 ਫ਼ੀਸਦੀ ਤੋਂ ਉੱਪਰ ਨੰਬਰ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਬਹਾਦੁਰ ਹੁਸੈਨ ਖੁਰਦ ਦਾ ਨਤੀਜਾ 100 ਫ਼ੀਸਦੀ ਰਿਹਾ

ਬਟਾਲਾ, 13 ਮਈ (ਕਾਹਲੋਂ)-ਸੇਂਟ ਸੋਲਜ਼ਰ ਸੈ. ਸਕੂਲ ਬਹਾਦੁਰ ਹੁਸੈਨ ਖੁਰਦ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਮਹਿਕਪ੍ਰੀਤ ਸਿੰਘ ਨੇ 523, ਗਗਨਦੀਪ ਕੌਰ 517, ਕਰਨਦੀਪ ਸਿੰਘ 497, ਕਰਮਜੀਤ ਕੌਰ 469, ਹਸਨਪ੍ਰੀਤ ਸਿੰਘ ਨੇ 459 ਅੰਕ ਪ੍ਰਾਪਤ ਕੀਤੇ | ਬਾਕੀ ਸਾਰੇ ਬੱਚੇ 60 ...

ਪੂਰੀ ਖ਼ਬਰ »

ਗੋਬਿੰਦ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ

ਦੀਨਾਨਗਰ, 13 ਮਈ (ਸ਼ਰਮਾ/ਸੰਧੂ/ਸੋਢੀ)-ਗੋਬਿੰਦ ਪਬਲਿਕ ਸਕੂਲ ਦੀਨਾਨਗਰ ਵਿਖੇ ਪਿੰ੍ਰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ 'ਚ ਮਦਰ ਡੇ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਮਦਰ ਡੇਅ ਸਬੰਧੀ ਕਵਿਤਾਵਾਂ ਤੇ ਗੀਤ ਪੇਸ਼ ਕੀਤੇ | ਇਸ ਮੌਕੇ ਬੱਚਿਆਂ ਦੇ ਕਾਰਡਮੇਕਿੰਗ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਖ਼ਾਲਸਾ ਸਕੂਲ ਢਿਲਵਾਂ 'ਚ ਸੈਮੀਨਾਰ

ਕੋਟਲੀ ਸੂਰਤ ਮੱਲ੍ਹੀ, 13 ਮਈ (ਕੁਲਦੀਪ ਸਿੰਘ ਨਾਗਰਾ)-ਬੱਚਿਆਂ ਨੂੰ ਆਧੁਨਿਕ ਢੰਗ ਨਾਲ ਸਿੱਖਿਆ ਮੁਹੱਈਆ ਕਰਵਾਉਣ ਤੇ ਸਿੱਖਿਆ ਦੇ ਮਿਆਰ 'ਚ ਸੁਧਾਰ ਲਿਆਉਣ ਲਈ ਸੰਤ ਬਾਬਾ ਹਜ਼ਾਰਾ ਸਿੰਘ ਖਾਲਸਾ ਸੀਨੀਅਰ ਸਕੂਲ ਢਿਲਵਾਂ ਵਿਖੇ ਸੰਸਥਾ ਦੇ ਅਧਿਆਪਕਾਂ ਦਾ ਸੈਮੀਨਾਰ ...

ਪੂਰੀ ਖ਼ਬਰ »

ਭੁਲੇਰ ਪਬਲਿਕ ਸਕੂਲ ਬਟਾਲਾ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਬਟਾਲਾ, 13 ਮਈ (ਹਰਦੇਵ ਸਿੰਘ ਸੰਧੂ)- ਐਸ.ਬੀ.ਏ.ਐਸ. ਭੁਲੇਰ ਪਬਲਿਕ ਸਕੂਲ ਜਲੰਧਰ ਰੋਡ ਬਟਾਲਾ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ | ਸਕੂਲ ਪਿ੍ੰ: ਆਸ਼ਿਮਾ ਨੇ ਕਿ ਗੁਰਪਵਨਦੀਪ ਸਿੰਘ ਨੇ 89 ਫ਼ੀਸਦੀ ਨੰਬਰ ਲੈ ਕੇ ਸਕੂਲ ਵਿਚੋਂ ਪਹਿਲਾ, ਪਰਮਦੀਪ ਕੌਰ ...

ਪੂਰੀ ਖ਼ਬਰ »

ਚੇਅਰਮੈਨ ਰਮਨ ਬਹਿਲ ਕੈਥੋਲਿਕ ਚਰਚ ਵਿਖੇ ਹੋਏ ਨਤਮਸਤਕ

ਗੁਰਦਾਸਪੁਰ, 13 ਮਈ (ਸੁਖਵੀਰ ਸਿੰਘ ਸੈਣੀ)-ਪੰਜਾਬ ਸੁਬਾਰਡੀਨੇਟ ਸਰਵਿਸਸਿਜ਼ ਸਿਲੈਕਸ਼ਨ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਰਮਨ ਬਹਿਲ ਕੈਥੋਲਿਕ ਚਰਚ ਗੁਰਦਾਸਪੁਰ ਵਿਖੇ ਨਤਮਸਤਕ ਹੋਏ | ਜਿੱਥੇ ਉਨ੍ਹਾਂ ਆਪਣੀ ਨਿਯੁਕਤੀ ਲਈ ਕਾਮਯਾਬੀ ਦੀ ਪ੍ਰਾਰਥਨਾ ਕੀਤੀ ਤੇ ਨਾਲ ਹੀ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਮਾਂ ਦਿਵਸ ਮਨਾਇਆ

ਗੁਰਦਾਸਪੁਰ, 13 ਮਈ (ਆਰਿਫ਼)-ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨਾਂ ਦੇ ਤੌਰ 'ਤੇ ਜਸਪਿੰਦਰ ਕੌਰ, ਕੁਲਦੀਪ ਸਿੰਘ ਅਤੇ ਜਪਲੀਨ ਕੌਰ ਹਾਜ਼ਰ ਹੋਏ | ਇਸ ਪ੍ਰੋਗਰਾਮ ਦਾ ਆਰੰਭ ਧਾਰਮਿਕ ਸ਼ਬਦ ਨਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਨਰਸਿੰਗ ਡੇਅ ਮਨਾਇਆ

ਗੁਰਦਾਸਪੁਰ, 13 ਮਈ (ਆਰਿਫ਼)-ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਨਰਸਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਕੌਰ ਘੁੰਮਣ ਦੀ ਪ੍ਰਧਾਨਗੀ ਹੇਠ ਨਰਸਿੰਗ ਡੇਅ ਮਨਾਇਆ ਗਿਆ | ਇਸ ਮੌਕੇ ਡਾ: ਅਰਵਿੰਦ ਮਹਾਜਨ ਕਾਰਜਕਾਰੀ ਐਸ.ਐਮ.ਓ.ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਨੇ ਧਾਰਮਿਕ ਪ੍ਰੀਖਿਆ 'ਚੋਂ 154 ਇਨਾਮ ਪ੍ਰਾਪਤ ਕੀਤੇ

ਗੁਰਦਾਸਪੁਰ, 13 ਮਈ (ਆਰਿਫ਼)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦੇ ਹੋਏ 154 ਇਨਾਮ ਪ੍ਰਾਪਤ ਕੀਤੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਦਸਵੀਂ ਦੀ ਪ੍ਰੀਖਿਆ ਵਿਚੋਂ 16ਵੇਂ ਸਥਾਨ 'ਤੇ ਰਹੀ ਰਿਤਿਕਾ ਸ਼ਰਮਾ ਨੰੂ ਕੀਤਾ ਸਨਮਾਨਿਤ

ਗੁਰਦਾਸਪੁਰ, 13 ਮਈ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਰਬਾਰ ਪੰਡੋਰੀ ਦੀ ਹੋਣਹਾਰ ਵਿਦਿਆਰਥਣ ਰਿਤਿਕਾ ਸ਼ਰਮਾ ਨੰੂ ਪੰਜਾਬ 'ਚੋਂ ਦਸਵੀਂ ਦੀ ਪ੍ਰੀਖਿਆ 'ਚ 16ਵਾਂ ਸਥਾਨ ਹਾਸਲ ਕਰਨ 'ਤੇ ਭਾਈ ਘਨੱਈਆ ਜੀ ਇੰਟਰਨੈਸ਼ਨਲ ਸੰਸਥਾ ਅਤੇ ਪੰਜਾਬੀ ਵਿਕਾਸ ਮੰਚ ਯੂ.ਕੇ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਵਿਖੇ ਨਰਸਿੰਗ ਡੇਅ ਮਨਾਇਆ

ਪੁਰਾਣਾ ਸ਼ਾਲਾ, 13 ਮਈ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਨਰਸਿੰਗ ਕਾਲਜ ਵਿਖੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਸਿਖਿਆਰਥਣਾਂ ਦੇ ਪੋਸਟਰ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਦੇ ...

ਪੂਰੀ ਖ਼ਬਰ »

ਰਜਵਾਹੇ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਗੁਰਦਾਸਪੁਰ, 13 ਮਈ (ਆਲਮਬੀਰ ਸਿੰਘ)-ਪਿੰਡ ਨਾਨੋ ਨੰਗਲ ਅਪਰਬਾਰੀ ਦੁਆਬ ਨਹਿਰ ਤੋਂ ਨਿਕਲਦੇ ਰਜਵਾਹੇ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਬਰਿਆਰ ਦੇ ਕਿਸਾਨ ਹਰਪਾਲ ਸਿੰਘ, ਗੁਰਬਖ਼ਸ਼ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਮਾਂ ਦਿਵਸ ਮਨਾਇਆ

ਪੰਜਗਰਾਈਆਂ, 13 ਮਈ (ਬਲਵਿੰਦਰ ਸਿੰਘ)-ਸਥਾਨਕ ਕਸਬੇ ਦੇ ਸਰਕਾਰੀ ਹਾਈ ਸਕੂਲ ਵਿਖੇ ਪਿ੍ੰ: ਮੈਡਮ ਨੀਰਾ ਕੁਮਾਰੀ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਰਪੰਚ ਝਿਰਮਲ ਸਿੰਘ ਅਤੇ ਕਾਂਗਰਸੀ ਆਗੂ ਪਰਮਜੀਤ ਸਿੰਘ ਟੀਟਾ ਵਿਸ਼ੇਸ਼ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸ਼ੀਏਸ਼ਨ ਦੀ ਮੰਗਾਂ ਨੂੰ ਲੈ ਕੇ ਬੈਠਕ

ਬਟਾਲਾ, 13 ਮਈ (ਬੁੱਟਰ)-ਪਾਵਰਕਾਮ ਪੈਨਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਸਾਖਾ ਬਟਾਲਾ ਦੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਬੈਠਕ ਸਥਾਨਕ ਧਰਮ ਸਿੰਘ ਮਾਰਕੀਟ ਵਿਖੇ ਸੁਖਦੇਵ ਸਿੰਘ ਧਾਲੀਵਾਲ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਟਾਲਾ ਦਾ ਨਾਂਅ ਬਦਲ ਕੇ ਲਾਵਾਰਸ ਸ਼ਹਿਰ ਰੱਖਿਆ ਜਾਵੇ : ਪ੍ਰਧਾਨ ਕਲਸੀ

ਬਟਾਲਾ, 13 ਮਈ (ਕਾਹਲੋਂ)-ਪੁਲਿਸ ਜ਼ਿਲ੍ਹਾ ਬਟਾਲਾ, ਜੋ 5 ਵਿਧਾਨ ਸਭਾ ਹਲਕਿਆਂ ਨਾਲ ਸਬੰਧਿਤ ਹੈ ਤੇ ਪੂਰਨ ਜ਼ਿਲ੍ਹਾ ਬਣਨ ਦੀਆਂ ਸਭ ਸ਼ਰਤਾਂ ਪੂਰੀਆਂ ਕਰਦਾ ਹੈ, ਪਰ ਇਸ ਨਾਲ ਸਬੰਧਿਤ ਅਕਾਲੀ-ਭਾਜਪਾ ਤੇ ਕਾਂਗਰਸੀ ਆਗੂਆਂ ਨੇ ਬਟਾਲਾ ਤੇ ਇੱਥੋਂ ਦੇ ਲੋਕਾਂ ਦੀਆਂ ਮੰਗਾਂ ਤੇ ...

ਪੂਰੀ ਖ਼ਬਰ »

'ਮਾਂ ਦਿਵਸ' ਨੂੰ ਸਮਰਪਿਤ ਸਕੂਲ ਦੇ ਬੱਚਿਆਂ ਨੇ ਕੀਤੀਆਂ ਕੋਰਿਓਗ੍ਰਾਫੀਆਂ

ਕਲਾਨੌਰ, 13 ਮਈ (ਪੁਰੇਵਾਲ)-ਸਥਾਨਕ ਗਗਨ ਇੰਟਰਨੈਸ਼ਨਲ ਸਕੂਲ 'ਚ ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਦੇ ਐਗਜ਼ੀਕਿਊਟਿਵ ਮੈਂਬਰ ਸ੍ਰੀਮਤੀ ਅਮਰਦੀਪ ਕੌਰ ਦੀ ਅਗਵਾਈ 'ਚ 'ਮਾਂ ਦਿਵਸ' ਮਨਾਇਆ ਗਿਆ, ਜਿਸ 'ਚ ਵਿਦਿਆਰਥੀਆਂ ਵਲੋਂ ਕਾਰਡ, ਫੁੱਲ ਬਣਾਉਣ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

35 ਕਬਜ਼ਾਧਾਰੀਆਂ ਦਾ ਬਿਜਲੀ ਪਾਣੀ ਦਾ ਕੁਨੈਕਸ਼ਨ ਕੱਟਿਆ

ਡਮਟਾਲ, 13 ਮਈ (ਰਾਕੇਸ਼ ਕੁਮਾਰ)-ਰਾਮ ਗੋਪਾਲ ਮੰਦਰ ਡਮਟਾਲ ਦੇ ਵਿਚ ਮੰਦਰ ਵਿਭਾਗ, ਵਾਟਰ ਸਪਲਾਈ ਵਿਭਾਗ ਤੇ ਬਿਜਲੀ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ 35 ਨਾਜਾਇਜ਼ ਕਬਜ਼ਾਧਾਰੀਆਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਗੋਪਾਲ ਮੰਦਿਰ ਡਮਟਾਲ ...

ਪੂਰੀ ਖ਼ਬਰ »

ਉਤਕ੍ਰਿਸ਼ਟ ਕਾਲਜ ਦੀ ਸਵਲੀਨ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਪਠਾਨਕੋਟ, 13 ਮਈ (ਆਰ.ਸਿੰਘ)-ਉਤਕ੍ਰਿਸ਼ਟ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ 12ਵੀਂ ਜਮਾਤ ਦੀ ਵਿਦਿਆਰਥਣ ਸਵਲੀਨ ਕੌਰ ਨੇ 450 'ਚੋਂ 402 ਨੰਬਰ ਲੈ ਕੇ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ | ਮਾਤਾ ਸੁਖਬੀਰ ਕੌਰ ਤੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਇਹ ਇਸ ਦੀ ਮਿਹਨਤ ਦਾ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਨੰੂ ਤਰਸ ਰਹੇ ਹਨ ਪਿੰਡ ਮੁਰਾਦਪੁਰ ਦੇ ਲੋਕ

ਨਰੋਟ ਮਹਿਰਾ, 13 ਮਈ (ਰਾਜ ਕੁਮਾਰੀ)-ਪਿੰਡ ਮੁਰਾਦਪੁਰ ਦੇ ਲੋਕ ਪਿਛਲੇ ਕਈ ਮਹੀਨਿਆਂ ਤੋਂ ਟੈਂਕੀਆਂ 'ਚ ਪਾਣੀ ਨਾ ਆਉਣ ਕਰਕੇ ਪ੍ਰੇਸ਼ਾਨ ਹਨ | ਪਿੰਡ ਦੇ ਲੋਕਾਂ ਨੇ ਇਸ ਦੀ ਸ਼ਿਕਾਇਤ ਚੰਡੀਗੜ੍ਹ 'ਚ ਕੀਤੀ | ਸ਼ਿਕਾਇਤ ਤੋਂ ਬਾਅਦ ਦੂਜੇ ਦਿਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਦੇਸ਼ 'ਚ ਅਰਾਜਕਤਾ ਦਾ ਮਾਹੌਲ ਪੈਦਾ ਹੋਇਆ-ਬੂਆ ਸਿੰਘ

ਪਠਾਨਕੋਟ, 13 ਮਈ (ਆਰ.ਸਿੰਘ)-ਦੇਸ਼ ਨੂੰ ਬੇਸ਼ੱਕ ਆਜ਼ਾਦ ਹੋਇਆਂ 70 ਸਾਲ ਬੀਤ ਚੁੱਕੇ ਹਨ ਪਰ ਦੇਸ਼ ਅੱਜ ਵੀ ਦੇਸੀ ਅੰਗਰੇਜ਼ਾਂ ਦਾ ਗ਼ੁਲਾਮ ਹੈ | ਪਿਛਲੇ 4 ਸਾਲ ਤੋਂ ਦੇਸ਼ ਵਿਚ ਸਥਿਰਤਾ ਦੀ ਜਗ੍ਹਾ ਅਸਥਿਰਤਾ ਆ ਗਈ ਹੈ | ਦੇਸ਼ ਨੂੰ ਦੇਸ਼ ਅੰਦਰ ਪੈਦਾ ਹੋਈਆਂ ਕੱਟੜਵਾਦੀ, ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ/ਭਾਜਪਾ ਉਮੀਦਵਾਰ ਦੀ ਹੋਵੇਗੀ ਜਿੱਤ-ਰਾਣਾ

ਪਠਾਨਕੋਟ, 13 ਮਈ (ਆਰ. ਸਿੰਘ)-ਜਦੋਂ ਦੀ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੀ ਹੈ, ਆਮ ਲੋਕਾਂ ਦਾ ਜੀਵਨ ਜੀਊਣਾ ਔਖਾ ਹੋਇਆ ਪਿਆ ਹੈ | ਇਸ ਕਰਕੇ ਇਸ ਵਾਰ ਲੋਕ ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ/ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਨੂੰ ਜਿਤਾਉਣਗੇ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਪਠਾਨਕੋਟ, 13 ਮਈ (ਚੌਹਾਨ)-ਨਸ਼ਿਆਂ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਨਾਰਕੋਟਿਕਸ ਸੈੱਲ ਦੀ ਟੀਮ ਨੇ ਰਾਸ਼ਟਰੀ ਰਾਜ ਮਾਰਗ ਕੋਲ ਭਦਰੋਆ 'ਚ ਇਕ ਔਰਤ ਨੰੂ 11.44 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਨਾਰਕੋਟਿਕਸ ਦੀ ਟੀਮ ਮੁਖੀ ਕੁਲਦੀਪ ਸ਼ਰਮਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਖੇਤਾਂ ਦੀ ਮਿੱਟੀ ਪਰਖ ਕਰਨ ਲਈ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪਠਾਨਕੋਟ, 13 ਮਈ (ਆਰ. ਸਿੰਘ)- ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਲ 2018-19 ਦੌਰਾਨ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਪਰਖ ਕਰਨ ਲਈ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਬਲਾਕ ...

ਪੂਰੀ ਖ਼ਬਰ »

ਟੈੱਕ ਮਹਿਰਾ 'ਚ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੰੂ ਮਿਲਿਆ ਰੁਜ਼ਗਾਰ

ਪਠਾਨਕੋਟ, 13 ਮਈ (ਚੌਹਾਨ)-ਚੇਅਰਮੈਨ ਐਸ.ਕੇ. ਪੁੰਜ ਤੇ ਐਮ.ਡੀ. ਤਿ੍ਪਤਾ ਪੁੰਜ ਦੇ ਆਦੇਸ਼ਾਂ 'ਤੇ ਵਿਦਿਆਰਥੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮਲਟੀਨੈਸ਼ਨਲ ਕੰਪਨੀ ਟੈੱਕ ਮਹਿੰਦਰਾ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ | ਟੈਕ ਮਹਿਰਾ ਵਲੋਂ ਸ੍ਰੀਮਤੀ ਵਸੂੰਧਰਾ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਦੇ ਵਿਦਿਆਰਥੀਆਂ ਨੂੰ ਜਿੱਤੇ ਤਗਮੇ

ਪਠਾਨਕੋਟ, 13 ਮਈ (ਆਰ. ਸਿੰਘ)-ਇੰਟਰ ਸਟੇਟ ਕਰਾਟੇ ਮੁਕਾਬਲੇ 'ਚ ਮਾਡਰਨ ਸੰਦੀਪਨੀ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਤਨਿਸ਼ਕ ਤੇ ਨੀਤਿਕਾ ਨੇ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਕਿਸਾਨਾਂ ਦੀ ਆਮਦਨ ਵਧਾਉਣ ਲਈ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਦੀ ਜ਼ਰੂਰਤ-ਡਾ: ਇੰਦਰਜੀਤ ਸਿੰਘ

ਪਠਾਨਕੋਟ, 13 ਮਈ (ਆਰ. ਸਿੰਘ)-ਕਿਸਾਨਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਸਬੰਧੀ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਡਾ: ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ 'ਚ ਬਲਾਕ ਧਾਰਕਲਾਂ ਦੇ ਪਿੰਡ ...

ਪੂਰੀ ਖ਼ਬਰ »

ਹੈਰੋਇਨ ਤੇ ਚੂਰਾ ਪੋਸਤ ਸਮੇਤ ਔਰਤ ਕਾਬੂ

ਪਠਾਨਕੋਟ, 13 ਮਈ (ਚੌਹਾਨ)-ਨਾਰਕੋਟਿਕਸ ਦੀ ਟੀਮ ਨੇ ਰਾਸ਼ਟਰੀ ਰਾਜ ਮਾਰਗ ਕੋਲ ਸੰਘੇੜ ਪੁਲ ਕੋਲੋਂ ਇਕ ਔਰਤ ਕੋਲੋਂ 6.14 ਗਰਾਮ ਹੈਰੋਇਨ ਤੇ 64 ਗਰਾਮ ਚੂਰਾ ਪੋਸਤ ਬਰਾਮਦ ਕੀਤੀ ਹੈ | ਔਰਤ ਨੇ ਪੁੱਛਗਿੱਛ ਦੌਰਾਨ ਆਪਣਾ ਨਾਂਅ ਨੰਦਨੀ ਉਰਫ਼ ਅੱਕੀ ਨਿਵਾਸੀ ਸੰਘੇੜ ਪੁਲ ਤਹਿਸੀਲ ...

ਪੂਰੀ ਖ਼ਬਰ »

ਸਪੋਰਟਸ ਟੀਚਰ ਐਸੋਸੀਏਸ਼ਨ ਵਲੋਂ ਡੀ.ਈ.ਓ. ਨੂੰ ਮੰਗ-ਪੱਤਰ

ਪਠਾਨਕੋਟ 13 ਮਈ (ਸੰਧੂ)-ਫਿਜ਼ੀਕਲ ਐਜੂਕੇਸ਼ਨ ਐਾਡ ਸਪੋਰਟਸ ਟੀਚਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦਾ ਇਕ ਵਫ਼ਦ ਆਪਣੀਆਂ ਮੰਗਾਂ ਨੂੰ ਲੈ ਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਕੁਮਾਰ ਤੇ ਚੇਅਰਮੈਨ ਰਹਿਤ ਕੁਮਾਰ ਦੀ ਅਗਵਾਈ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ ...

ਪੂਰੀ ਖ਼ਬਰ »

ਖੇਤਾਂ 'ਚ ਅੱਗ ਲਗਾਉਣ ਵਾਲਿਆਂ 'ਤੇ ਕੀਤੀ ਜਾਵੇ ਸਖ਼ਤ ਕਾਰਵਾਈ

ਨਰੋਟ ਜੈਮਲ ਸਿੰਘ, 13 ਮਈ (ਗੁਰਮੀਤ ਸਿੰਘ)-ਇਕ ਪਾਸੇ ਜਿੱਥੇ ਸਰਕਾਰ ਤੇ ਗਰੀਨ ਟਿ੍ਬਿਊਨਲ ਵਲੋਂ ਪ੍ਰਦੂਸ਼ਣ ਰੋਕਣ ਲਈ ਤੇ ਸਵੱਛ ਵਾਤਾਵਰਨ ਬਣਾਉਣ ਲਈ ਕਿਸਾਨਾਂ ਨੂੰ ਖੇਤਾਂ 'ਚ ਕਟਾਈ ਤੋਂ ਬਾਅਦ ਬਚੇ ਨਾੜ ਆਦਿ ਨੂੰ ਅੱਗ ਲਾਉਣ ਦੀਆਂ ਹਰ ਸਾਲ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ | ਪਰ ਇਸ ਦੇ ਬਾਵਜੂਦ ਲੋਕਾਂ 'ਤੇ ਇਸ ਦਾ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ | ਜਿੱਥੇ ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ | ਉੱਥੇ ਮੌਸਮ ਵਿਭਾਗ ਵਲੋਂ ਵੀ ਕੁਝ ਦਿਨਾਂ ਦੌਰਾਨ ਭਾਰੀ ਤੂਫ਼ਾਨ ਆਉਣ ਦਾ ਅੰਦੇਸ਼ਾ ਜਾਰੀ ਕੀਤਾ ਗਿਆ ਹੈ | ਪਰ ਫਿਰ ਵੀ ਕੁਝ ਸ਼ਰਾਰਤੀ ਅਨਸਰ ਨਿਯਮਾਂ ਦੀ ਉਲੰਘਣਾ ਕਰਨ ਤੋਂ ਬਾਝ ਨਹੀਂ ਆ ਰਹੇ | ਬੀਤੀ ਰਾਤ ਨੂੰ ਚੱਲ ਰਹੇ ਭਾਰੀ ਤੂਫ਼ਾਨ ਦੌਰਾਨ ਕਿਸੇ ਸ਼ਰਾਰਤੀ ਅਨਸਰ ਵਲੋਂ ਲਾਈ ਖੇਤਾਂ 'ਚ ਅੱਗ ਕਾਰਨ ਪਿੰਡ ਤਲੂਰ ਬੜੀ ਮੁਸ਼ਕਿਲ ਨਾਲ ਇਸ ਅੱਗ ਦੀ ਲਪੇਟ ਵਿਚ ਆਉਣ ਤੋਂ ਬਚਿਆ | ਪਿੰਡ ਦੇ ਨਾਲ-ਨਾਲ ਵਧਦੀ ਕੂਹਲ 'ਚ ਪਾਣੀ ਹੋਣ ਕਰਕੇ ਤੇ ਇਕ ਦਮ ਹਵਾ ਦਾ ਰੁੱਖ ਬਦਲ ਜਾਣ ਕਰਕੇ ਪਿੰਡ ਤਲੂਰ ਵੱਲ ਵਧਦੀ ਜਾ ਰਹੀ ਅੱਗ ਇਕ ਦਮ ਦੂਜੇ ਪਾਸੇ ਚਲੀ ਗਈ | ਇਸ ਮੌਕੇ ਸਾਰੇ ਪਿੰਡ ਦੇ ਲੋਕਾਂ ਨੇ ਬਾਲਟੀਆਂ ਲੈ ਕੇ ਕੂਹਲ ਨੇੜੇ ਆ ਗਏ ਸਨ ਤਾਂ ਜੋ ਲੋੜ ਪੈਣ 'ਤੇ ਉਹ ਕੂਹਲ ਦੇ ਪਾਣੀ ਨਾਲ ਅੱਗ 'ਤੇ ਕਾਬੂ ਪਾ ਲੈਣ | ਨਾਲ ਹੀ ਦੋ ਟਰੈਕਟਰ ਚਾਲਕਾਂ ਨੇ ਵੀ ਪਿੰਡ ਵਾਲੇ ਪਾਸਿਓਾ ਖੇਤਾਂ ਵਿਚ ਹੱਲ ਚਲਾ ਦਿੱਤੇ ਤਾਂ ਜੋ ਅੱਗ ਅੱਗੇ ਨਾ ਵੱਧ ਸਕੇ | ਹਾਲਾਂਕਿ ਪਿੰਡ ਦੇ ਨੇੜੇ ਅੱਗ ਪੁੱਜਣ ਤੋਂ ਪਹਿਲਾਂ ਹੀ ਬਾਰਸ਼ ਸ਼ੁਰੂ ਹੋ ਗਈ ਜਿਸ ਨਾਲ ਅੱਗ ਪੂਰੀ ਤਰ੍ਹਾਂ ਸ਼ਾਂਤ ਹੋ ਗਈ¢ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਲੋਕਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਰਕਾਰ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਖੇਤਾਂ ਨੂੰ ਅੱਗ ਲਗਾਉਂਦੇ ਹਨ | ਇਸ ਨਾਲ ਜਿੱਥੇ ਬਹੁਤ ਸਾਰੇ ਰੱੁਖ, ਬੂਟੇ ਤੇ ਜੀਵ ਜੰਤੂ ਅੱਗ ਦੀ ਲਪੇਟ ਵਿਚ ਆ ਕੇ ਸੜ ਕੇ ਸੁਆਹ ਹੋ ਜਾਂਦੇ ਹਨ | ਉਸ ਦੇ ਨਾਲ ਹੀ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ |







ਖ਼ਬਰ ਸ਼ੇਅਰ ਕਰੋ

ਸਬ ਜੇਲ੍ਹ ਪਠਾਨਕੋਟ 'ਚੋਂ ਤੰਬਾਕੂ ਦੀਆਂ 2 ਪੁੜੀਆਂ ਤੇ 2 ਮੋਬਾਈਲ ਬਰਾਮਦ

ਪਠਾਨਕੋਟ, 13 ਮਈ (ਆਰ.ਸਿੰਘ)-ਸਬ ਜੇਲ੍ਹ ਪਠਾਨਕੋਟ ਅੰਦਰ ਕੈਦੀਆਂ ਦੇ ਲਈ ਤੰਬਾਕੂ ਦੀਆਂ 2 ਪੁੜੀਆਂ ਸੁੱਟੀਆਂ ਗਈਆਂ ਸਨ | ਜਿਸ ਨੂੰ ਅੰਦਰ ਕੈਦੀਆਂ ਵਲੋਂ ਉਸ ਨੂੰ ਚੁੱਕਦੇ ਹੋਏ ਜੇਲ੍ਹ ਵਾਰਡਨ ਨੇ ਦੇਖ ਲਿਆ ਤੇ ਡਿਪਟੀ ਸੁਪਰਡੈਂਟ ਨੂੰ ਇਸ ਦੀ ਸੂਚਨਾ ਦਿੱਤੀ | ਇਸ ਦੇ ਬਾਅਦ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੇ ਕੇਸ 'ਚ ਭਗੌੜਾ ਕਾਬੂ

ਪਠਾਨਕੋਟ, 13 ਮਈ (ਆਰ.ਸਿੰਘ)-ਡੀ.ਐਸ.ਪੀ. (ਡੀ.) ਰਾਜੇਸ਼ ਕੁਮਾਰ ਮੱਟੂ ਦੀ ਅਗਵਾਈ ਹੇਠ ਪੀ.ਓ. ਸਟਾਫ਼ ਦੇ ਏ.ਐਸ.ਆਈ. ਸੁਰਿੰਦਰ ਮੋਹਨ, ਹੈੱਡ ਕਾਂਸਟੇਬਲ ਬਲਰਾਮ ਸਿੰਘ, ਮੁਖ਼ਤਿਆਰ ਸਿੰਘ ਤੇ ਲਛਮਣ ਦਾਸ ਨੇ 6 ਜੂਨ 2015 ਵਿਚ ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਵਿਚ ਮਾਣਯੋਗ ਅਦਾਲਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX