ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਵਿਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਤਰਨਤਾਰਨ

ਖ਼ੇਤੀ ਮੋਟਰਾਂ ਨੂੰ ਬਿਜਲੀ ਨਾ ਮਿਲਣ ਕਾਰਨ ਜਮਹੂਰੀ ਕਿਸਾਨ ਸਭਾ ਨੇ ਸਬ-ਡਵੀਜ਼ਨ ਦਾ ਦਫ਼ਤਰ ਘੇਰਿਆ

ਚੀਫ਼ ਇੰਜੀਨੀਅਰ ਵਲੋਂ ਰਹਿੰਦੀ 5 ਘੰਟੇ ਸਪਲਾਈ ਛੱਡਣ ਤੋਂ ਬਾਅਦ ਧਰਨਾ ਸਮਾਪਤ

ਸਰਾਏਾ ਅਮਾਨਤ ਖਾਂ, 13 ਮਈ (ਨਰਿੰਦਰ ਸਿੰਘ ਦੋਦੇ)¸ਜਮਹੂਰੀ ਕਿਸਾਨ ਸਭਾ ਪੰਜਾਬ ਦੀ ਅਗਵਾਈ ਹੇਠ ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਵਿਖੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਬੈਠੇ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚੋਂ ਅਕਾਲੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਔਲਖ

ਫਤਿਆਬਾਦ, 13 ਮਈ (ਧੂੰਦਾ)¸ਸ਼ੋ੍ਰਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਔਲਖ ਨੇ ਸਾਥੀਆਂ ਵਾਈਸ ਚੇਅਰਮੈਨ ਕੈਪਟਨ ਸੁੱਚਾ ਸਿੰਘ, ਮੈਂਬਰ ਬਲਕਾਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਸਰਬਜੀਤ ਸਿੰਘ ਖਵਾਸਪੁਰ, ਮੇਜਰ ਸਿੰਘ ਖੋਖਰ ਖਵਾਸਪੁਰ, ਦਲਜੀਤ ਸਿੰਘ ਖਵਾਸਪੁਰ ਤੇ ਹੋਰਨਾਂ ਸਮੇਤ ਸ਼ਾਹ ਕੋਟ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਲਈ ਰਵਾਨਾ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਤਾਂ ਕਾਂਗਰਸ ਨੇ ਇਕ ਭਿ੍ਸ਼ਟਾਚਾਰ ਦੀ ਦਲਦਲ ਵਿਚ ਬੁਰੀ ਤਰ੍ਹਾਂ ਫਸੇ ਹੋਏ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੂੰ ਟਿਕਟ ਦੇ ਕੇ ਗ਼ਲਤ ਕੀਤਾ ਅਤੇ ਹੁਣ ਉਸ 'ਤੇ ਪਰਚਾ ਦਰਜ ਕਰਨ ਵਾਲੇ ਐੱਸ.ਐੱਚ.ਓ. ਬਾਜਵਾ ਨੂੰ ਝੂਠੇ ਕੇਸ ਵਿਚ ਫਸਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਭਿ੍ਸ਼ਟਾਚਾਰੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ, ਜਿਸ ਦਾ ਸਬੂਤ ਲੋਕਾਂ ਦੇ ਸਾਹਮਣੇ ਹੈ | ਔਲਖ ਨੇ ਕਿਹਾ ਕਿ ਸ਼ਾਹਕੋਟ ਦਾ ਹਲਕਾ ਪਹਿਲਾਂ ਹੀ ਅਕਾਲੀ ਅਤੇ ਪੰਥਕ ਹਲਕਾ ਹੈ, ਪਰ ਹੁਣ ਕਾਂਗਰਸ ਨੇ ਸ਼ੇਰੋਵਾਲੀਆ ਦੇ ਬਚਾਅ ਲਈ ਇੰਸਪੈਕਟਰ ਬਾਜਵੇ ਦੀ ਬਲੀ ਦੇ ਕੇ ਹਲਕੇ ਦੇ ਲੋਕਾਂ ਨੂੰ ਉਲਟ ਕਰ ਲਿਆ ਹੈ, ਜਿਸ ਤੋਂ ਸਾਫ਼ ਦਿਸਦਾ ਹੈ ਕਿ ਕਾਂਗਰਸ ਦੇ ਉਮੀਦਵਾਰ ਦੀ ਜਮਾਨਤ ਜਬਤ ਹੋਵੇਗੀ ਤੇ ਅਕਾਲੀ ਉਮੀਦਵਾਰ ਨਾਇਬ ਸਿੰਘ ਕੋਹਾੜ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |



ਖ਼ਬਰ ਸ਼ੇਅਰ ਕਰੋ

ਰੇਂਜ ਨਾ ਆਉਣ ਕਾਰਨ ਪ੍ਰਾਈਵੇਟ ਕੰਪਨੀਆਂ ਦੇ ਉਪਭੋਗਤਾ ਪ੍ਰੇਸ਼ਾਨ

ਮੀਆਂਵਿੰਡ, 13 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਮੋਬਾਈਲ ਯੁੱਗ ਵਿਚ ਜਿਥੇ ਹਰੀਕੇ ਵਿਅਕਤੀ ਵਟਸਅੱਪ, ਫੇਸਬੁੱਕ, ਟਵਿੱਟਰ 'ਤੇ ਆਪਣੇ ਆਪ ਨੂੰ ਵਿਅਸਥ ਰੱਖਦਾ ਹੈ ਤੇ ਇਨ੍ਹਾਂ ਤੋਂ ਬਗੈਰ ਆਪਣੇ ਆਪ ਨੂੰ ਅਧੂਰਾ ਸਮਝਦਾ ਹੈ, ਪਰ ਪ੍ਰਾਈਵੇਟ ਕੰਪਨੀਆਂ ਦੀ ਮਨਮਾਨੀ ਕਾਰਨ ...

ਪੂਰੀ ਖ਼ਬਰ »

ਧੋਖੇ ਨਾਲ ਜ਼ਮੀਨ ਆਪਣੇ ਨਾਂਅ ਕਰਵਾਉਣ 'ਤੇ 6 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਧੋਖੇ ਨਾਲ ਜ਼ਮੀਨ ਆਪਣੇ ਨਾਂਅ 'ਤੇ ਕਰਵਾਉਣ ਦੇ ਦੋਸ਼ ਹੇਠ ਇਕ ਔਰਤ ਸਮੇਤ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਕੇਸ ਦਰਜ

ਮੀਆਂਵਿੰਡ, 13 ਮਈ (ਗੁਰਪ੍ਰਤਾਪ ਸਿੰਘ ਸੰਧੂ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਇਕ ਕਿਸਾਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਬਲਰਾਜ ਸਿੰਘ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਿੰਡ ਮਲੀਆ ਵਿਖੇ ਨਗਰ ਕੌ ਾਸਲ ਦੇ ਸੀਨੀਅਰ ਮੀਤ ਪ੍ਰਧਾਨ ਰਾਕੇਸ਼ ਸ਼ਰਮਾ ਅਤੇ ਸੱਤਪਾਲ ਸ਼ਰਮਾ ਦਾ ਸਨਮਾਨ

ਤਰਨ ਤਾਰਨ, 13 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਨਜ਼ਦੀਕੀ ਪਿੰਡ ਮਲ੍ਹੀਆ ਵਿਖੇ ਨਗਰ ਕੌਾਸਲ ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਰਾਕੇਸ਼ ਸ਼ਰਮਾ ਅਤੇ ਉਨ੍ਹਾਂ ਦੇ ਪਤੀ ਸਤਪਾਲ ਸ਼ਰਮਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ-ਅਨਿਲ ਕੁਮਾਰ

ਪੱਟੀ, 13 ਮਈ (ਪ੍ਰਭਾਤ ਮੌਗਾ)¸ਸੀ.ਆਈ.ਏ. ਪੱਟੀ -2 ਨੇ ਇਕ ਵਿਅਕਤੀ ਨੂੰ ਦਸ ਗ੍ਰਾਮ ਹੈਰੋਇਨ ਅਤੇ ਇਕ ਨੂੰ 150 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਪੱਟੀ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਮੀਆਂਵਿੰਡ, 13 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਐਕਸਾਈਜ ਵਿਭਾਗ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਪਿੰਡ ਨਾਗੋਕੇ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਤਰਨ ਤਾਰਨ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ ਸਦਕਾ ਹਲਕੇ 'ਚ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ- ਵਿਧਾਇਕ ਡਾ. ਧਰਮਬੀਰ

ਝਬਾਲ, 13 ਮਈ (ਸਰਬਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੀ ਤਰੱਕੀ ਲਈ ਕੀਤੇ ਗਏ ਸ਼ਲਾਘਾਯੋਗ ਯਤਨਾਂ ਸਦਕਾ ਇਹ ਪੰਜਾਬੀ ਸੂਬਾ ਹੁਣ ਦਿਨੋ-ਦਿਨ ਖ਼ੁਸ਼ਹਾਲ ਹੁੰਦਾ ਜਾ ਰਿਹਾ ਹੈ ਤੇ ਕਾਂਗਰਸ ਸਰਕਾਰ ਵਲੋਂ ਕਰਵਾਏ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਹੋ ਜਾਣਗੇ-ਭੈਲ, ਵੜਿੰਗ

ਫਤਿਆਬਾਦ, 13 ਮਈ (ਧੂੰਦਾ)¸ਕਾਂਗਰਸ ਨੂੰ ਬਦਨਾਮ ਕਰਨ ਲਈ ਅਕਾਲੀਆਂ ਵਲੋਂ ਥਾਣਾ ਮਹਿਤਪੁਰ ਦੇ ਸਾਬਕਾ ਮੁਖੀ ਨੂੰ ਮੋਹਰਾ ਬਣਾ ਕੇ ਜੋ ਚਾਲ ਚਲੀ ਗਈ ਸੀ, ਉਸ ਦਾ ਪਰਦਾਫਾਸ਼ ਹੋ ਚੁੱਕਾ ਹੈ ਤੇ ਅਕਾਲੀਆਂ ਦਾ ਮੋਹਰਾ ਬਣੇ ਐੱਸ.ਐੱਚ.ਓ. ਨੂੰ ਅਦਾਲਤ ਵਲੋਂ ਸਲਾਖ਼ਾਂ ਪਿੱਛੇ ਦੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਠੱਠਾ ਵਿਖੇ ਬੱਚਿਆਂ ਨੂੰ ਮੁਫਤ ਕਿਤਾਬਾਂ ਵੰਡੀਆਂ

ਪੱਟੀ, 13 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਰਕਾਰੀ ਐਲੀਮੈਂਟਰੀ ਸਕੂਲ ਠੱਠਾ ਵਿਖੇ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਵੰਡੀਆਂ ਗਈਆਂ | ਇਸ ਮੌਕੇ ਯੂਥ ਕਲੱਬ ਦੇ ਮੈਂਬਰ ਸੁਖਦੇਵ ਸਿੰਘ, ਮਾਨ ਸਿੰਘ, ਹਰਭਜਨ ਸਿੰਘ, ਹਰਪ੍ਰੀਤ ਸਿੰਘ ਅਤੇ ਸਕੂਲ ਦੇ ਮੁੱਖ ਅਧਿਆਪਕ ਸਤਨਾਮ ...

ਪੂਰੀ ਖ਼ਬਰ »

ਪਹਿਲੀ ਜੂਨ ਨੂੰ ਬਹਿਬਲ ਕਲਾਂ ਬਰਗਾੜੀ ਵਿਖੇ ਹੋਵੇਗਾ ਸੰਗਤਾਂ ਦਾ ਵਿਸ਼ਾਲ ਇਕੱਠ-ਮਾਨ

ਤਰਨ ਤਾਰਨ, 13 ਮਈ (ਹਰਿੰਦਰ ਸਿੰਘ)¸ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਤਰਨ ਤਾਰਨ ਫੇਰੀ ਦੌਰਾਨ ਪਾਰਟੀ ਦੇ ਆਗੂ ਪ੍ਰਭਜੀਤ ਸਿੰਘ ਸੰਧੂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਕਿ 1 ਜੂਨ ਨੂੰ ਬਹਿਬਲ ਕਲਾਂ ਬਰਗਾੜੀ ...

ਪੂਰੀ ਖ਼ਬਰ »

ਕਿਡਜ਼ੀ ਪ੍ਰੀ ਸਕੂਲ ਪੱਟੀ ਵਿਖੇ 'ਮਾਂ ਦਿਵਸ' ਮਨਾਇਆ

ਪੱਟੀ, 13 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਕਿਡਜ਼ੀ ਪ੍ਰੀ ਸਕੂਲ ਪੱਟੀ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ 'ਮਾਂ ਦਿਵਸ' ਮਨਾਇਆ ਗਿਆ | ਇਸ ਸਮਾਗਮ ਵਿਚ ਬੱਚਿਆਂ ਦੀਆਂ ਮਾਵਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਬੱਚਿਆਂ ਦੀਆਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਨੂੰ ਸਮਾਰਟ ਸਕੂਲ ਦਾ ਦਰਜਾ ਮਿਲਿਆ

ਸੁਰ ਸਿੰਘ, 13 ਮਈ (ਧਰਮਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਹਰੇਕ ਬਲਾਕ ਵਿਚ ਇਕ ਸਕੂਲ ਨੂੰ ਸਮਾਰਟ ਸਕੂਲ ਦਾ ਦਰਜਾ ਦੇਣ ਦੀ ਯੋਜਨਾ ਤਹਿਤ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਭਿੱਖੀਵਿੰਡ ਬਲਾਕ 'ਚੋਂ ਸਮਾਰਟ ਸਕੂਲ ਵਜੋਂ ਚੁਣਿਆ ਗਿਆ ਹੈ | ਸਕੂਲ ਨੂੰ ...

ਪੂਰੀ ਖ਼ਬਰ »

ਮੁਫ਼ਤ ਸੰਗੀਤ ਅਕੈਡਮੀ ਦੀ ਸ਼ੁਰੂਆਤ

ਰਾਮ ਤੀਰਥ, 13 ਮਈ (ਧਰਵਿੰਦਰ ਸਿੰਘ ਔਲਖ)- ਬੱਚਿਆਂ ਨੂੰ ਕੀਰਤਨ ਤੇ ਤਬਲੇ ਦੀ ਸਿਖਲਾਈ ਦੇਣ ਤੇ ਹੋਰ ਗੁਰਮਤਿ ਸਿੱਖਿਆ ਦੇਣ ਲਈ ਪਿੰਡ ਬਲੱਗਣ ਵਿਖੇ ਬੀਬੀ ਬਲਵਿੰਦਰ ਕੌਰ ਤੇ ਬਾਬਾ ਗੁਰਪ੍ਰੀਤ ਸਿੰਘ ਵਲੋਂ ਉਪਰਾਲਾ ਕਰਦਿਆਂ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ...

ਪੂਰੀ ਖ਼ਬਰ »

ਠੱਠੀਆਂ ਖੁਰਦ ਵਿਖੇ ਬਾਬਾ ਬੀਰ ਸਿੰਘ ਸ਼ਹੀਦ ਦਾ ਸਾਲਾਨਾ ਮੇਲਾ ਮਨਾਇਆ

ਹਰੀਕੇ ਪੱਤਣ, 13 ਮਈ (ਸੰਜੀਵ ਕੁੰਦਰਾ)¸ਨਜ਼ਦੀਕੀ ਪਿੰਡ ਠੱਠੀਆਂ ਖ਼ੁਰਦ ਵਿਖੇ ਬਾਬਾ ਬੀਰ ਸਿੰਘ ਸ਼ਹੀਦ ਦਾ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਸਾਲਾਨਾ ਮੇਲੇ ਮੌਕੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਕੈਰੀਅਰ ਗਾਈਡੈਂਸ ਪ੍ਰੋਗਰਾਮ ਤਹਿਤ ਯੁਵਕ ਮੇਲਾ ਕਰਵਾਇਆ

ਖਡੂਰ ਸਾਹਿਬ, 13 ਮਈ (ਪ.ਪ.)¸ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਮੱਲ੍ਹਾ ਅਤੇ ਕੁੜੀਵਲਾਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਤਹਿਤ ਯੁਵਕ ਮੇਲਾ ਕਰਵਾਇਆ ਗਿਆ | ਇਸ ਯੁਵਕ ਮੇਲੇ ਵਿਚ ਵਿਦਿਆਰਥੀਆਂ ਨੇ ਵਧ ਚੜ੍ਹ ਕਿ ਹਿੱਸਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਦੀ ਕੋਈ ਸਾਰ ਨਹੀਂ ਲੈ ਰਹੀ- ਵਡਾਲੀ

ਛੇਹਰਟਾ, 13 ਮਈ (ਵਡਾਲੀ)- ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਡਾਲੀ ਨੇ ਯੂਥ ਆਗੂ ਰਾਜਦੀਪ ਸਿੰਘ ਰੋਮੀ ਵਲੋਂ ਕਰਵਾਏ ਗਏ ਇਕ ਸਨਮਾਨ ਸਮਾਰੋਹ ਦੌਰਾਨ ਗੱਲਬਾਤ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨੂੰ ਝੂਠੇ ਸਬਜ਼ਬਾਗ ਵਿਖਾ ਕਿ ਭਾਵੇਂ ਸਰਕਾਰ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪਿੰਗਲਵਾੜਾ 'ਚ 'ਸੁਖਮਨੀ ਦਰਬਾਰ'

ਮਾਨਾਂਵਾਲਾ, 13 ਮਈ (ਗੁਰਦੀਪ ਸਿੰਘ ਨਾਗੀ)- ਆਲ ਇੰਡੀਆ ਪਿੰਗਲਵਾੜਾ ਚੇਰੀਟਬਲ ਸੁਸਾਟਿਟੀ ਅੰਮਿ੍ਤਸਰ ਵਲੋਂ ਲਵਾਰਿਸਾਂ, ਰੋਗੀਆਂ, ਅਪਾਹਜਾਂ ਦੀ ਕੀਤੀ ਜਾ ਰਹੀ ਸੇਵਾ 'ਚ ਨਾਮ ਰੂਪੀ ਸੇਵਾ ਦਾ ਹਿੱਸਾ ਪਾਉਣ ਦੇ ਯਤਨ ਨਾਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਚੌਾਕ ...

ਪੂਰੀ ਖ਼ਬਰ »

ਦਮਦਮੀ ਟਕਸਾਲ ਨੇ ਪਿੰਡ ਬਾਬੋਵਾਲ ਵਿਖੇ ਸ਼ਹੀਦੀ ਦੀਵਾਨ ਸਜਾਏ

ਚੌਕ ਮਹਿਤਾ, 13 ਮਈ (ਜਗਦੀਸ਼ ਸਿੰਘ ਬਮਰਾਹ)- ਜੂਨ 1984 ਨੂੰ ਵਾਪਰੇ ਤੀਸਰੇ ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਹਰਾ ਸਿੰਘ, ਜਨਰਲ ਸੁਬੇਗ ਸਿੰਘ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪਿੰਗਲਵਾੜਾ 'ਚ 'ਸੁਖਮਨੀ ਦਰਬਾਰ'

ਪਿੰਗਲਵਾੜਾ ਸੰਸਥਾ ਦੇ ਮੁਖੀ ਡਾ: ਇੰਦਰਜੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸੁਸਾਇਟੀ ਦੇ ਪ੍ਰਧਾਨ ਅਜੀਤ ਸਿੰਘ, ਸਤਨਾਮ ਸਿੰਘ, ਬੀਬੀ ਗੁਰਸ਼ਰਨ ਕੌਰ, ਬੀਬੀ ਨਰਿੰਦਰ ਕੌਰ ਤੇ ਹੋਰ | ਤਸਵੀਰ : ਗੁਰਦੀਪ ਸਿੰਘ ਨਾਗੀ ਮਾਨਾਂਵਾਲਾ, 13 ਮਈ (ਗੁਰਦੀਪ ਸਿੰਘ ਨਾਗੀ)- ਆਲ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ 'ਚ ਇਕ ਦੀ ਮੌਤ ਦੋ ਜ਼ਖ਼ਮੀ

ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਪੂੰਗਾ ਨਜ਼ਦੀਕ ਅੱਜ ਸਵੇਰੇ ਦੋ ਮੋਟਰਸਾਈਲਾਂ ਦੀ ਹੋਈ ਆਹਮੋ ਸਾਹਮਣੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗਾ ਨੂੰ ਅਗਵਾ ਕਰਨ ਦਾ ਮਾਮਲਾ ਦਰਜ

ਅੰਮਿ੍ਤਸਰ, 13 ਮਈ (ਗਗਨਦੀਪ ਸ਼ਰਮਾ)- ਸੁਲਤਾਨਵਿੰਡ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਇਕ ਨੀਲਮ ਨਾਮਕ ਔਰਤ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਕਥਿਤ ਦੋਸ਼ੀ ਰੂਬਲ ਵਾਸੀ ...

ਪੂਰੀ ਖ਼ਬਰ »

ਨੌਜਵਾਨ ਨੇ ਲਗਾਏ ਪਤਨੀ ਤੇ ਸਹੁਰੇ ਪਰਿਵਾਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਵੇਰਕਾ, 13 ਮਈ (ਪਰਮਜੀਤ ਸਿੰਘ ਬੱਗਾ)- ਨਿਹੰਗ ਇੰਦਰਜੀਤ ਸਿੰਘ ਲਾਡੀ ਪੁੱਤਰ ਚਰਨ ਸਿੰਘ ਵਾਸੀ ਪਿੰਡ ਠੇਠਰਕੇ ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਨਵੀਂ ਆਬਾਦੀ ਫਤਹਿਗੜ ਚੂੜੀਆ ਰੋਡ ਅੰਮਿ੍ਤਸਰ ਨੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਲਖਬੀਰ ਕੌਰ ਤੇ ਸਹੁਰੇ ਪਰਿਵਾਰ ਵਲੋਂ ...

ਪੂਰੀ ਖ਼ਬਰ »

ਪ੍ਰਬੰਧਕ ਵਲੋਂ ਪੰਚਾਇਤੀ ਬੋਲੀ 'ਚ ਪੱਖਪਾਤ ਕਰਨ ਦੇ ਇਨਸਾਫ਼ ਲਈ ਉੱਚ ਅਫ਼ਸਰਾਂ ਤੱਕ ਪਹੁੰਚ ਕਰਾਂਗੇ- ਭਿੰਡਰ

ਰਈਆ, 13 ਮਈ (ਸ਼ਰਨਬੀਰ ਸਿੰਘ ਕੰਗ)- ਅੱਜ ਇੱਥੇ ਨੇੜਲੇ ਪਿੰਡ ਭਿੰਡਰ ਵਿਖੇ ਗ੍ਰਾਮ ਪੰਚਾਇਤ ਭਿੰਡਰ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਗ੍ਰਾਮ ਪੰਚਾਇਤ ਭਿੰਡਰ ਦਾ ਕੰਮ ਚਲਾ ਰਹੇ ਪ੍ਰਬੰਧਕ ਉੱਪਰ ਇਕ ਵਿਸ਼ੇਸ਼ ਧਿਰ ਨੂੰ ਆਰਥਿਕ ਲਾਭ ਦਿਵਾਉਣ ਲਈ ਧੱਕੇ ਨਾਲ ਸਸਤਾ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਮੋਦੀ ਸਰਕਾਰ ਵਿਰੁੱਧ 'ਪੋਲ ਖੋਲ੍ਹ ਹੱਲਾ ਬੋਲ' ਮੁਹਿੰਮ ਕੱਲ੍ਹ ਤੋਂ- ਕਾ. ਸੁੱਚਾ ਸਿੰਘ

ਅਜਨਾਲਾ, 13 ਮਈ (ਐਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਅੰਮਿ੍ਤਸਰ, ਕੁੱਲ ਹਿੰਦ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਅੰਮਿ੍ਤਸਰ ਤੇ ਸੀਟੂ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਇਕਾਈਆਂ ਦੀ ਕੇਂਦਰੀ ਮੋਦੀ ਸਰਕਾਰ ਦੀਆਂ ਚਾਰ ਸਾਲਾ ਲੋਕ ਵਿਰੋਧੀ ਤੇ ਫ਼ਿਰਕਾਪ੍ਰਸਤ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਨੇ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 13 ਮਈ (ਹਰਜਿੰਦਰ ਸਿੰਘ ਸ਼ੈਲੀ)- ਰੈਵੀਨਿਊ ਪਟਵਾਰ ਯੂਨੀਅਨ ਵਲੋਂ ਅੱਜ ਸੂਬਾ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਡੇਹਰੀਵਾਲ ਦੀ ਅਗਵਾਈ 'ਚ ਮੰਤਰੀ ਬਣੇ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਕਾਸ਼ ਹਸਪਤਾਲ ਪੁਤਲੀਘਰ 'ਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਛੇਹਰਟਾ, 13 ਮਈ (ਵਡਾਲੀ)- ਉੱਤਰੀ ਭਾਰਤ 'ਚ ਹੱਡੀਆਂ ਤੇ ਜੋੜਾਂ ਦੇ ਇਲਾਜ ਲਈ ਪ੍ਰਸਿੱਧ ਸਥਾਨਕ ਪ੍ਰਕਾਸ਼ ਹਸਪਤਾਲ ਪੁਤਲੀਘਰ (ਅੰਮਿ੍ਤਸਰ) ਵਿਖੇੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕੌਮਾਂਤਰੀ ਦਿਵਸ ਮੌਕੇ ਨਰਸਿੰਗ ਕਿੱਤੇ ਦੀ ਜਨਮਦਾਤਾ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ 'ਚੋਂ ਅਕਾਲੀ ਉਮੀਦਵਾਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਰਵਿੰਦਰ ਸਿੰਘ ਬ੍ਰਹਮਪੁਰਾ

ਫਤਿਆਬਾਦ, 13 ਮਈ (ਹਰਵਿੰਦਰ ਸਿੰਘ ਧੂੰਦਾ)¸ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਤੋਂ ਵੱਡੇ ਜਥੇ ਵਲੋਂ ਹਲਕਾ ਸ਼ਾਹਕੋਟ ਦੇ ਕਸਬਾ ਮਲਸੀਆਂ ਵਿਖੇ ਅਕਾਲੀ ਦਲ ਦੇ ਉਮੀਦਵਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ

ਝਬਾਲ, 13 ਮਈ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਵਿਹੜੇ ਵਿਚ ਬੀਤੇ ਦਿਨੀ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਸ਼ਹੀਦ ਦਾ ਸ਼ਹੀਦੀ ਜੋੜ ਮੇਲਾ ਮਨਾਇਆ

ਸ਼ਾਹਬਾਜ਼ਪੁਰ, 13 ਮਈ (ਪ੍ਰਦੀਪ ਬੇਗੇਪੁਰ)¸ਪਿੰਡ ਮਾਣੋਚਾਲ੍ਹ ਕਲਾਂ ਵਿਖੇ ਧੰਨ ਧੰਨ ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸ਼ਹੀਦੀ ਜੋੜ ਮੇਲਾ ਪਿੰਡ ਦੀ ਸੰਗਤ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਪੰਡਾਲ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਇੰਜੀ: ਦਵਿੰਦਰ ਸਿੰਘ ਜੇ.ਈ. ਦੀ ਸੇਵਾ ਮੁਕਤੀ ਮੌਕੇ ਸਮਾਗਮ

ਤਰਨ ਤਾਰਨ, 13 ਮਈ (ਪਰਮਜੀਤ ਜੋਸੀ)¸ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਸਬ ਡਵੀਜਨ ਨੌਸ਼ਹਿਰਾ ਪੰਨੂੰਆਂ ਵਿਖੇ ਡਿਊਟੀ ਕਰਦੇ ਇੰਜੀ: ਦਵਿੰਦਰ ਸਿੰਘ ਜੇ.ਈ. ਨੂੰ ਮਹਿਕਮੇ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋ ਜਾਣ 'ਤੇ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮੀਟਿੰਗ

ਹਰੀਕੇ ਪੱਤਣ, 13 ਮਈ (ਸੰਜੀਵ ਕੁੰਦਰਾ)¸ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਰਜਿ:) 295 ਦੀ ਮੀਟਿੰਗ ਕਸਬਾ ਹਰੀਕੇ ਦੇ ਗੁਰਦੁਆਰਾ ਮਾਨਸਰੋਵਰ ਸਾਹਿਬ ਵਿਖੇ ਹੋਈ | ਇਸ ਮੌਕੇ ਸੁਪਰੀਮ ਕੋਰਟ ਵਲੋਂ ਡਾਕਟਰਾਂ ਿਖ਼ਲਾਫ਼ ਆਏ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਵਿਖੇ 2 ਗਣਿਤ ਅਧਿਆਪਕ ਤਾਇਨਾਤ

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਦੀਆਂ ਹਦਾਇਤਾਂ ਅਨੁਸਾਰ ਮੈਰੀਟੋਰੀਅਸ ਸਕੂਲ ਵਿਖੇ 2 ਗਣਿਤ ਦੇ ਅਧਿਆਪਕਾਂ ਨੂੰ ਤਾਇਨਾਤ ਕੀਤਾ ਗਿਆ ਹੈ | ਪਿਛਲੇ ਦਿਨੀ ਸਿੱਖਿਆ ਮੰਤਰੀ ਵਲੋਂ ਅਚਨਚੇਤ ਮੈਰੀਟੋਰੀਅਸ ਸਕੂਲ ਦੇ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ ਦੀ ਮੀਟਿੰਗ ਹੋਈ

ਬੰਡਾਲਾ, 13 ਮਈ (ਅਮਰਪਾਲ ਸਿੰਘ ਬੱਬੂ)- ਬਲਾਕ ਕਾਂਗਰਸ ਦੇ ਜਨਰਲ ਸਕੱਤਰ ਤਰਸੇਮ ਸਿੰਘ ਸਫੀਪੁਰ ਨੇ ਕਾਂਗਰਸ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਣਕ ਦੀ ਖ਼ਰੀਦ ਲਈ ਕੀਤੇ ਗਏ ਪ੍ਰਬੰਧਾਂ ਤੋਂ ਕਿਸਾਨ ...

ਪੂਰੀ ਖ਼ਬਰ »

ਸਿੱਖਿਆ ਆਧਾਰਿਤ ਫ਼ਿਲਮਾਂ ਗਿਆਨ ਤੇ ਜੀਵਨ ਜਾਂਚ ਸਿਖਾਉਦੀਆਂ- ਸੋਨੀ

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਪ੍ਰੋਡਿਊਸਰ ਨਰਿੰਦਰ ਰਾਏ ਦੀ ਲਘੂ ਪੰਜਾਬੀ ਫਿਲਮ 'ਕਾਤਿਲ ਕੌਣ' ਦਾ ਪ੍ਰੀਮਿਅਰ ਸ਼ੋਅ ਸੁਮਿੱਤਰ ਰਾਏ ਦੀ ਅਗਵਾਈ ਹੇਠ ਕੈਬਰਿਜ਼ ਸਕੂਲ ਵਿਖੇ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਸਿੱਖਿਆ ਮੰਤਰੀ. ਓ.ਪੀ. ਸੋਨੀ ਨੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬਾਬਾ ਬਕਾਲਾ ਸਾਹਿਬ, 13 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਦਸ਼ਮੇਸ਼ ਪਬਲਿਕ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਕੁਲਬੀਰ ਸਿੰਘ ਨੇ ਦੱਸਿਆ ਹੈ ਕਿ ਸਕੂਲ ਦਾ ਨਤੀਜਾ 98 ਫੀਸਦੀ ਰਿਹਾ ਹੈ | ਸਕੂਲ ਦੇ ...

ਪੂਰੀ ਖ਼ਬਰ »

ਪਿੰਡ ਬੂਹ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ 26 ਮੈਂਬਰੀ ਕਮੇਟੀ ਦਾ ਗਠਨ

ਹਰੀਕੇ ਪੱਤਣ, 13 ਮਈ (ਸੰਜੀਵ ਕੁੰਦਰਾ)¸ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪਿੰਡ ਬੂਹ ਵਿਖੇ ਸੁਖਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਿਸਾਨ ਆਗੂ ਬਹਾਲ ਸਿੰਘ ਤੁੰਗ ਅਤੇ ਹਰਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਪਿੰਡ ਬੂਹ ਦੀ 26 ਮੈਂਬਰੀ ਕਮੇਟੀ ਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਪਿੰਡ ਸਹਿੰਸਰਾ ਨੂੰ ਇਕ ਲੱਖ ਦਾ ਚੈੱਕ ਭੇਟ

ਖਡੂਰ ਸਾਹਿਬ, 13 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਲਕੀਤ ਸਿੰਘ ਏ.ਆਰ. ਵਲੋਂ ਪਿੰਡ ਸਹਿੰਸਰਾ ਦੀ ਪੰਚਾਇਤ ਦੇ ਸਰਪੰਚ ਜਗਤਾਰ ਸਿੰਘ ਨੂੰ ਪਿੰਡ ਦੀਆਂ ਗਲੀਆਂ ਬਣਾਉਣ ਲਈ ਇਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਫੋਰ ਐੱਸ ਸਕੂਲ ਬੂਹ ਹਰੀਕੇ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਹਰੀਕੇ ਪੱਤਣ, 13 ਮਈ (ਸੰਜੀਵ ਕੁੰਦਰਾ)¸ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫੋਰ ਐੱਸ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਦੌਰਾਨ ਨਵਦੀਪ ਕੌਰ 93 ਫ਼ੀਸਦੀ ਨੰਬਰ ਲੈ ਕੇ ਸਕੂਲ ਵਿਚੋਂ ਪਹਿਲੇ ਸਥਾਨ ...

ਪੂਰੀ ਖ਼ਬਰ »

ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਅਕਾਲੀ ਉਮੀਦਵਾਰ ਕੋਹਾੜ ਦੀ ਜਿੱਤ ਯਕੀਨੀ-ਬ੍ਰਹਮਪੁਰਾ

ਖਡੂਰ ਸਾਹਿਬ, 13 ਮਈ (ਅਮਰਪਾਲ ਸਿੰਘ)¸ਪੰਜਾਬ ਵਿਚ ਲੋਕਾਂ ਨਾਲ ਵੱਡੇ-ਵੱਡੇ ਝੂਠ ਬੋਲ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਉੱਠ ਚੁੱਕਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਨੂੰ ਸਬਕ ਸਿਖਾਉਣ ਦਾ ਮਨ ਬਣਾਇਆ ਹੋਇਆ ਹੈ ਅਤੇ ...

ਪੂਰੀ ਖ਼ਬਰ »

ਸੜਕਾਂ ਉੱਪਰ ਕਣਕ ਦੇ ਸਿੱਟੇ ਸੁੱਟਣ ਨਾਲ ਹਾਦਸਿਆਂ ਦਾ ਡਰ

ਖਡੂਰ ਸਾਹਿਬ, 13 ਮਈ (ਅਮਰਪਾਲ ਸਿੰਘ)¸ਪੰਜਾਬ ਦੇ ਲੋਕ ਜੁਗਾੜ ਕਰਨ ਵਿਚ ਵਿਸ਼ਵ ਪ੍ਰਸਿੱਧ ਹਨ ਅਤੇ ਹਰੇਕ ਕੰਮ ਨੂੰ ਆਸਾਨੀ ਨਾਲ ਕਰਨ ਦਾ ਕੋਈ ਨਾ ਕੋਈ ਤਰੀਕਾ ਲੱਭ ਹੀ ਲੈਂਦੇ ਹਨ | ਲੋਕਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਸੜਕਾਂ ਉੱਪਰ ਸੁੱਟਣਾ ਬਾਦਸਤੂਰ ਜਾਰੀ ਹੈ | ...

ਪੂਰੀ ਖ਼ਬਰ »

ਰੇਤ ਨਾ ਮਿਲਣ ਕਾਰਨ ਲੋਕਾਂ 'ਚ ਹਾਹਾਕਾਰ

ਮੀਆਂਵਿੰਡ, 13 ਮਈ (ਗੁਰਪ੍ਰਤਾਪ ਸਿੰਘ ਸੰਧੂ)¸ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਰੇਤ 'ਤੇ ਕਿਸੇ ਵੀ ਤਰ੍ਹਾਂ ਦੀ ਕੋਈ ਠੋਸ ਨੀਤੀ ਨਾ ਬਣਾਉਣ ਕਾਰਨ ਰੇਤ ਦੇ ਭਾਅ ਅਸਮਾਨੀ ਤਾਂ ਚੜੇ, ਪਰ ਰੇਤ ਦੀ ਕਿੱਲਤ ਵੀ ਆ ਰਹੀ ਹੈ, ਜਿਸ ਕਰਕੇ ਨਵੇਂ ਘਰ ਬਣਾਉਣ ਵਾਲਿਆਂ ਨੂੰ ਰੇਤਾ ਨਹੀਂ ...

ਪੂਰੀ ਖ਼ਬਰ »

ਕਬੱਡੀ ਪਹਿਲਵਾਨ ਬਿੱਲੂ ਦੀ ਮੌਤ 'ਤੇ ਕਬੱਡੀ ਪ੍ਰੇਮੀਆਂ ਵਲੋਂ ਦੁੱਖ ਦਾ ਪ੍ਰਗਟਾਵਾ

ਫਤਿਆਬਾਦ, 13 ਮਈ (ਧੂੰਦਾ)¸ਪਿੰਡ ਛਾਪੜੀ ਸਾਹਿਬ ਦੇ ਨਾਮਵਰ ਕਬੱਡੀ ਪਹਿਲਵਾਨ ਇਕਬਾਲ ਸਿੰਘ ਹਵਾਲਦਾਰ ਉਰਫ਼ ਬਿੱਲੂ ਛਾਪੜੀ ਦੀ ਹੋਈ ਬੇਵਕਤ ਮੌਤ 'ਤੇ ਇਕ ਮੀਟਿੰਗ ਦੌਰਾਨ ਦੋ ਮਿੰਟ ਦਾ ਮੌਨ ਧਾਰ ਕੇ ਬਾਬਾ ਦੀਵਾਨ ਸਿੰਘ, ਬਾਬਾ ਖਜਾਨ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਚੋਰੀ ਹੋਇਆ ਕਣਕ ਦਾ ਭਰਿਆ ਟਰੱਕ ਖ਼ਾਲੀ ਮਿਲਣ ਕਾਰਨ ਹੋ ਰਹੀ ਚਰਚਾ
ਕੀਤੀ ਜਾ ਰਹੀ ਜਾਂਚ-ਥਾਣਾ ਮੁਖੀ

ਝਬਾਲ, 13 ਮਈ (ਸਰਬਜੀਤ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ (ਝਬਾਲ) ਨੇੜੇ ਬਣੇ ਪਨਸਪ ਦੇ ਗੁਦਾਮਾਂ ਵਿਚੋਂ ਬੀਤੇ ਦਿਨੀਂ ਰਾਤ ਦੇ ਸਮੇਂ ਕੁਝ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵਲੋਂ ਕਣਕ ਨਾਲ ਭਰੇ ਇਕ ਟਰੱਕ ਨੂੰ ਲੈ ਜਾਣ ਦੀ ਘਟਨਾ ਤੋਂ ਬਾਅਦ ਚੋਰੀ ਹੋਇਆ ...

ਪੂਰੀ ਖ਼ਬਰ »

ਜਗਤਪੁਰਾ ਰਾਜਬਾਹ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਝਬਾਲ, 13 ਮਈ (ਸੁਖਦੇਵ ਸਿੰਘ)¸ਅੱਬਰਬਾਰੀ ਦੁਆਬ ਨਹਿਰ ਦੇ ਪੁਲ ਜਗਤਪੁਰਾ ਵਿਚੋਂ ਨਿਕਲਦੇ ਰਾਜਬਾਹੇ (ਸੂਏ) ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ | ਕਿਸਾਨਾਂ ਨੂੰ ਸਿੰਚਾਈ ਸਹੂਲਤ ਦੇਣ ਲਈ ਬਣਾਏ ਗਏ ਇਸ ਸੂਬੇ ਵਿਚ ਘਾਹ ਅਤੇ ਜੰਗਲੀ ਬੂਟੀ ਪੂਰੀ ਤਰ੍ਹਾਂ ਭਰ ...

ਪੂਰੀ ਖ਼ਬਰ »

ਅਦਾਲਤ 'ਚ ਹਾਜ਼ਰ ਨਾ ਹੋਣ 'ਤੇ 5 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 13 ਮਈ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ ਪੰਜ ਵਿਅਕਤੀਆਂ ਨੂੰ ਭਗੌੜੇ ਐਲਾਨ ਕੀਤਾ ਗਿਆ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਸੁਮਿਤ ਭੱਲਾ ਸੀ.ਜੀ.ਐੱਮ. ਤਰਨ ਤਾਰਨ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX