ਤਾਜਾ ਖ਼ਬਰਾਂ


ਸੁਪਰੀਮ ਕੋਰਟ 'ਚ ਪਹੁੰਚਿਆ ਹੈਦਰਾਬਾਦ ਮੁਠਭੇੜ ਮਾਮਲਾ, ਪੁਲਿਸ ਵਿਰੁੱਧ ਪਟੀਸ਼ਨ ਦਾਇਰ
. . .  11 minutes ago
ਨਵੀਂ ਦਿੱਲੀ, 7 ਦਸੰਬਰ- ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਸਾੜਨ ਦੇ ਮਾਮਲੇ ਦੇ ਚਾਰੋ ਦੋਸ਼ੀਆਂ ਦੇ ਮੁਠਭੇੜ ਦੌਰਾਨ ਮਾਰੇ ਜਾਣ ਦਾ ਮਾਮਲਾ ਹੁਣ ਸੁਪਰੀਮ ਕੋਰਟ...
ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਦੋ ਲੋਕ ਗ੍ਰਿਫ਼ਤਾਰ
. . .  34 minutes ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਚਿਤਰਕੂਟ 'ਚ ਮਹਿਲਾ ਡਾਂਸਰ ਨੂੰ ਗੋਲੀ ਮਾਰਨ ਦੇ ਦੋਸ਼ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਬੀਤੀ 1 ਦਸੰਬਰ ਦਾ ਹੈ। ਵਿਆਹ ਸਮਾਰੋਹ ਦੌਰਾਨ...
ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬੋਲੀ ਮਾਇਆਵਤੀ- ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਸੂਬਾ ਸਰਕਾਰਾਂ
. . .  47 minutes ago
ਲਖਨਊ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਹੈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਨੂੰ ਕਾਨੂੰਨ ਦਾ ਖ਼ੌਫ਼ ਪੈਦਾ ਕਰਨ ਦੀ ਲੋੜ...
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 13.03 ਫ਼ੀਸਦੀ ਵੋਟਿੰਗ
. . .  about 1 hour ago
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਜਤਾਇਆ ਦੁੱਖ
. . .  about 1 hour ago
ਲਖਨਊ, 7 ਦਸੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੇ ਸਾਰੇ...
14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 3 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 3 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਮੋਗਾ

ਅਦਾਲਤ ਨੇ ਮੰਡੀ 'ਚ ਰਿਹਾਇਸ਼ੀ ਪਲਾਟਾਂ 'ਚੋਂ ਝੁੱਗੀ ਝੌਾਪੜੀ ਹਟਾਉਣ ਸਬੰਧੀ ਮੰਡੀ ਬੋਰਡ ਮੋਗਾ ਨੂੰ ਦਿੱਤੇ ਆਦੇਸ਼

ਮੋਗਾ, 13 ਮਈ (ਗੁਰਤੇਜ ਸਿੰਘ)-ਜੀ.ਟੀ. ਰੋਡ 'ਤੇ ਬਣੀ ਨਵੀਂ ਦਾਣਾ ਮੰਡੀ ਵਿਖੇ ਸੰਨ 1982 ਦੇ ਕਰੀਬ ਪੰਜਾਬ ਰਾਜ ਮੰਡੀ ਬੋਰਡ ਵਲੋਂ ਦਾਣਾ ਮੰਡੀ ਦੀ ਹੀ ਜਗ੍ਹਾ ਟੈਲੀਫ਼ੋਨ ਐਕਸਚੇਂਜ ਦੇ ਸਾਹਮਣੇ ਖ਼ਰੀਦਦਾਰਾਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਸਨ ਅਤੇ ਨਾਲ ਹੀ ਮੰਡੀ ਬੋਰਡ ...

ਪੂਰੀ ਖ਼ਬਰ »

ਕਣਕ ਅਤੇ ਚਾਵਲ ਚੋਰੀ ਕਰਨ ਤੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਸ਼ਾਮ ਲਾਲ ਐਗਰੋ ਫੂਡ ਹਿੰਮਤਪੁਰਾ ਵਿਖੇ ਰਾਤ ਸਮੇਂ ਸ਼ੈਲਰ ਅੰਦਰ ਦਾਖਲ ਹੋ ਕੇ ਹਾਜ਼ਰ ਚੌਕੀਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਰੱਸੀ ਨਾਲ ਬੰਨ੍ਹ ਕੇ ਸ਼ੈਲਰ ਦੇ ਮੇਨ ਗੇਟ ਦਾ ਜਿੰਦਰਾ ਤੋੜ ਕੇ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਵਲੋਂ ਵਾਹਨ ਚਾਲਕਾਂ ਦੇ ਥੋਕ ਦੇ ਰੂਪ ਵਿਚ ਕੀਤੇ ਜਾ ਰਹੇ ਨੇ ਧੜਾਧੜ ਚਲਾਨ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 13 ਮਈ-ਇਸ ਦੇ ਵਿਚ ਕੋਈ ਸ਼ੱਕ ਨਹੀਂ ਕਿ ਲੋਕ ਟਰੈਫ਼ਿਕ ਨਿਯਮਾਂ ਦੀ ਸ਼ਰ੍ਹੇਆਮ ਉਲੰਘਣਾ ਹੀ ਨਹੀਂ ਕਰਦੇ ਬਲਕਿ ਧੱਜੀਆਂ ਉਡਾਉਂਦੇ ਦਿਸਦੇ ਹਨ ਅਤੇ ਇਸ ਦਾ ਖ਼ਮਿਆਜ਼ਾ ਵੀ ਉਹ ਕਿਸੇ ਨਾ ਕਿਸੇ ਰੂਪ ਵਿਚ ਭੁਗਤਦੇ ਹਨ ਅਤੇ ਬਹੁਤ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਫੜੀ-ਦੋ ਵਿਅਕਤੀ ਫਰਾਰ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਸੁਬੇਗ ਸਿੰਘ ਦੀਆਂ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ 40 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਭਜਨ ਸਿੰਘ ਗਿੱਲ ਬਣੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ

ਮੋਗਾ, 13 ਮਈ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੀ ਚੋਣ ਸਰਬਸੰਮਤੀ ਨਾਲ ਲਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਭਵਨ ਮੋਗਾ ਵਿਖੇ ਹੋਈ ਜਿਸ ਵਿਚ ਭਜਨ ਸਿੰਘ ਗਿੱਲ ਨੂੰ ਪ੍ਰਧਾਨ, ਹਰਨੇਕ ਸਿੰਘ ...

ਪੂਰੀ ਖ਼ਬਰ »

ਕਾਰ ਸਵਾਰ ਨੇ ਸੜਕ ਕਿਨਾਰੇ ਖੜੇ੍ਹ ਵਿਅਕਤੀ ਨੂੰ ਦਰੜਿਆ

ਫਤਹਿਗੜ੍ਹ ਪੰਜਤੂਰ, 13 ਮਈ (ਜਸਵਿੰਦਰ ਸਿੰਘ)-ਪਿੰਡ ਦੌਲੇਵਾਲਾ ਦੇ ਨਜ਼ਦੀਕ ਇਕ ਕਾਰ ਸਵਾਰ ਵਿਅਕਤੀ ਵਲੋਂ ਸੜਕ ਦੇ ਨਾਲ ਲੱਗਦੀ ਕੱਚੀ ਜਗ੍ਹਾ 'ਤੇ ਖੜੇ ਵਿਅਕਤੀ ਨੂੰ ਕੁਚਲੇ ਜਾਣ ਬਾਰੇ ਪਤਾ ਲੱਗਾ ਹੈ | ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਮਿ੍ਤਕ ਦੀ ਪਤਨੀ ਗੁਰਮੀਤ ਕੌਰ ...

ਪੂਰੀ ਖ਼ਬਰ »

ਭਾਰਤ ਚੋਣ ਕਮਿਸ਼ਨ ਵਲੋਂ 1 ਜਨਵਰੀ 2019 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01-01-2019 ਦੇ ਅਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਐਸ. ਐਸ. ਏ. ਰਮਸਾ ਅਧਿਆਪਕ ਯੂਨੀਅਨ ਵਲੋਂ ਤਨਖ਼ਾਹ ਜਾਰੀ ਕਰਨ ਦੀ ਮੰਗ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਐਸ.ਐਸ.ਏ. ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੂਬਾਈ ਆਗੂ ਗੁਰਪ੍ਰੀਤ ਅੰਮੀਵਾਲ, ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ, ਪ੍ਰੈੱਸ ਸਕੱਤਰ ਨਵਦੀਪ ਬਾਜਵਾ ਅਤੇ ਜੱਜਪਾਲ ਬਾਜੇਕੇ ਨੇ ਦੱਸਿਆ ਕਿ ਲਗਪਗ ਮਈ ਦਾ ਅੱਧਾ ਮਹੀਨਾ ਬੀਤਣ ਦੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਜੈਅੰਤੀ ਸਬੰਧੀ ਸਮਾਗਮ ਕਰਵਾਇਆ

ਕੋਟ ਈਸੇ ਖਾਂ, 13 ਮਈ (ਗੁਰਮੀਤ ਸਿੰਘ ਖ਼ਾਲਸਾ)-ਸਥਾਨਕ ਬ੍ਰਾਹਮਣ ਸਭਾ ਵੈੱਲਫੇਅਰ ਕਲੱਬ ਰਜਿ. ਵਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਸਬੰਧੀ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਦਿਵਯਾ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਵੱਡੇ ਫ਼ਰਕ ਨਾਲ ਜਿੱਤੇਗੀ-ਜਥੇ. ਇੰਦਰਜੀਤ ਸਿੰਘ

ਮੋਗਾ, 13 ਮਈ (ਅਮਰਜੀਤ ਸਿੰਘ ਸੰਧੂ)-ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਵੱਡੇ ਫਰਕ ਨਾਲ ਜਿੱਤੇਗੀ ਕਿਉਂ ਕਿ ਕਾਂਗਰਸ ਦੀ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ 'ਤੇ ਸ਼ਾਹਕੋਟ ਦੇ ਲੋਕ ਮੋਹਰ ਲਗਾਉਣਗੇ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕੌਮੀ ਜਰਨਲ ...

ਪੂਰੀ ਖ਼ਬਰ »

ਪੰਜਾਬੀ ਗਾਇਕ ਜੀ.ਐਸ. ਪੱਪੀ ਦੇ ਨਵੇਂ ਗੀਤ 'ਅੜਬ ਸੁਭਾਅ' ਦਾ ਪੋਸਟਰ ਜਾਰੀ

ਮੋਗਾ, 13 ਮਈ (ਸ਼ਿੰਦਰ ਸਿੰਘ ਭੁਪਾਲ)-ਗਾਇਕੀ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਜੁੜੇ ਹੋਏ ਪੰਜਾਬੀ ਲੋਕ ਗਾਇਕ ਜੀ.ਐਸ. ਪੱਪੀ ਵਲੋਂ ਆਪਣਾ ਨਵਾਂ ਸਿੰਗਲ ਟਰੈਕ ਗੀਤ 'ਅੜਬ ਸੁਭਾਅ' ਪਿਆਰ ਕਰਨ ਵਾਲਿਆਂ ਸਰੋਤਿਆਂ ਦੀ ਮੰਗ 'ਤੇ ਅਨੰਦ ਮਿਊਜ਼ਿਕ ਕੰਪਨੀ ਦੇ ਬੈਨਰ ਅਤੇ ਅਮਰਜੀਤ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਵਿਚ ਮੁਫ਼ਤ ਮੋਕ ਟੈੱਸਟ ਕਰਵਾਇਆ ਗਿਆ-ਗੌਰਵ ਗੁਪਤਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਵਿਚ ਵਿਦਿਆਰਥੀਆਂ ਦਾ ਮੁਫ਼ਤ ਮੋਕ ਟੈੱਸਟ ਕਰਵਾਇਆ ਗਿਆ | ਜਿਸ ਵਿਚ 500 ਤੋਂ ਵੱਧ ਵਿਦਿਆਰਥੀਆਂ ਨੇ ਟੈੱਸਟ ਦਿੱਤਾ | ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੋਗਾ ਜ਼ਿਲੇ੍ਹ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ ਹੋਈ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜੇ ਪੰਜਾਬ ਵਿਚ ਸਕੂਲ ਸਿੱਖਿਆ ਨੂੰ ਲੀਹ 'ਤੇ ਲਿਆਉਣਾ ਹੈ ਤਾਂ ਸਮੁੱਚੀ ਸਕੂਲ ਸਿੱਖਿਆ ਨਰਸਰੀ ਤੋਂ ਲੈ ਕੇ 10+2 ਤੱਕ 'ਸਾਂਝੀ ਸਕੂਲ ਵਿਵਸਥਾ' ਰਾਹੀਂ ਸਰਕਾਰੀ ਹੱਥਾਂ ਵਿਚ ਕੀਤਾ ਜਾਵੇ, ਮੁੱਖ ਮੰਤਰੀ ਦੀ ਕੋਰ ਕਮੇਟੀ ਇਸ ...

ਪੂਰੀ ਖ਼ਬਰ »

ਆਲ ਇੰਡੀਆ ਟੈਂਟ ਡੀਲਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਰਾਸ਼ਟਰ ਪੱਧਰ ਦਾ ਸਮਾਗਮ

ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ) ਆਲ ਇੰਡੀਆ ਟੈਂਟ ਡੀਲਰਜ਼ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਰਾਸ਼ਟਰ ਪੱਧਰ ਦਾ ਸਮਾਗਮ ਬੀਤੇ ਦਿਨ ਕਸਬਾ ਬੱਧਨੀ ਕਲਾਂ ਵਿਖੇ ਕਰਵਾਇਆ ਗਿਆ ਜਿਸ ਵਿਚ ਦਿੱਲੀ, ਪੰਜਾਬ, ਹਰਿਆਣਾ ਅਤੇ ਗੁਜਰਾਤ ਆਦਿ ਸੂਬਿਆਂ ਤੋਂ ਟੈਂਟ ਦੇ ਵਪਾਰ ...

ਪੂਰੀ ਖ਼ਬਰ »

ਮੰਦਰ ਪਿੰਡ ਵਿਖੇ ਦਲਿਤ ਭਾਈਚਾਰੇ ਦੇ ਘਰਾਂ 'ਚ ਤੂੜੀ ਨੂੰ ਲੱਗੀ ਅੱਗ, ਇਕ ਬੱਚੇ ਦੀਆਂ ਬਾਂਹਾਂ ਸੜੀਆਂ

ਫਤਹਿਗੜ੍ਹ ਪੰਜਤੂਰ, 13 ਮਈ (ਜਸਵਿੰਦਰ ਸਿੰਘ)-ਬੀਤੇ ਕੱਲ੍ਹ ਦੁਪਹਿਰੇ ਤੇਜ਼ ਹਨੇ੍ਹਰੀ ਆਉਣ ਕਾਰਨ ਲੋਕਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਪਤਾ ਲੱਗਾ ਹੈ | ਜਾਣਕਾਰੀ ਅਨੁਸਾਰ ਪਿੰਡ ਮੰਦਰ ਦੇ ਦਲਿਤ ਭਾਈਚਾਰੇ ਦੇ ਘਰਾਂ ਅੰਦਰ ਬੀਤੇ ਕੱਲ੍ਹ ਹਨ੍ਹੇਰੀ ਆਉਣ ਕਾਰਨ ਨਾਲ ਦੇ ...

ਪੂਰੀ ਖ਼ਬਰ »

ਮਾਂ ਦਿਵਸ ਸਮਾਰੋਹ 'ਤੇ ਪੁਜ਼ੀਸ਼ਨਾਂ ਲੈਣ ਵਾਲੇ ਬੱਚੇ ਕੀਤੇ ਸਨਮਾਨਿਤ

ਮੋਗਾ, 13 ਮਈ (ਗੁਰਤੇਜ ਸਿੰਘ)- ਆਰ.ਐਮ.ਜੇ. ਪਬਲਿਕ ਸਕੂਲ ਚੰਦ ਨਵਾਂ ਦਾ ਮੈਟਿ੍ਕ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ | ਅੱਜ ਸਕੂਲ ਵਿਚ ਮਾਂ ਦਿਵਸ ਸਮਾਰੋਹ ਨੂੰ ਸਮਰਪਿਤ ਦਿਨ ਨੂੰ ਮਨਾਉਂਦੇ ਹੋਏ ਸਕੂਲ ਦੇ ਪਿ੍ੰਸੀਪਲ ਸਾਲੀਨ ਸ਼ਰਮਾ ਵਲੋਂ ...

ਪੂਰੀ ਖ਼ਬਰ »

ਸ਼ਨੀ ਜੈਅੰਤੀ ਸਬੰਧੀ ਰੂਪ-ਰੇਖਾ ਜਾਰੀ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਲਾਗਲੇ ਪ੍ਰਾਚੀਨ ਸ੍ਰੀ ਸ਼ਿਵ ਸ਼ਨੀ ਮੰਦਰ ਪ੍ਰਬੰਧਕ ਕਮੇਟੀ ਮਾਲ ਸਾਹਿਬ ਵਿਖੇ ਸ੍ਰੀ ਸ਼ਨੀ ਦੇਵ ਦਾ ਜਨਮ ਦਿਹਾੜਾ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ 15 ਮਈ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜੀ.ਐਲ.ਟੀ. ਵਲੋਂ ਡੈਪੋ ਤੇ ਸਮਾਜ ਸੇਵੀਆਂ ਨੂੰ ਨਸ਼ਾ ਰੋਕਣ ਲਈ ਪ੍ਰੇਰਿਆ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਰੌਾਤਾ ਵਿਖੇ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੀਆਂ ਹਦਾਇਤਾਂ 'ਤੇ ਡੈਪੋ ਨੂੰ ਕਾਰਡ ਵੰਡੇ ਗਏ | ਜੀ.ਐਲ.ਟੀ. ਰਾਜਵਿੰਦਰ ਰੌਾਤਾ ਨੇ ਪਿੰਡ ਰੌਾਤਾ ਵਿਚ ਡੈਪੋ ਤੇ ਪਤਵੰਤੇ ਲੋਕਾਂ ਨੂੰ ਦੱਸਿਆ ਕਿ ਪੰਜਾਬ ਵਿਚ ...

ਪੂਰੀ ਖ਼ਬਰ »

ਬੀ. ਐਲ. ਓ. ਨੰੂ ਚੋਣਾਂ ਸਬੰਧੀ ਸਿੱਖਲਾਈ ਦਿੱਤੀ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਐਸ.ਡੀ.ਐਮ. ਅਮਰਵੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਬਾਘਾ ਪੁਰਾਣਾ ਤੋਂ ਮਾਸਟਰ ਟਰੇਨਰ ਟੀਮ ਵਲੋਂ ਵੱਖ ਵੱਖ ਵਿਭਾਗਾਂ ਦੇ ਬੀ.ਐਲ.ਓ. ਅਤੇ ਸੁਪਰਵਾਈਜ਼ਰ ਨੂੰ ਚੋਣਾਂ ...

ਪੂਰੀ ਖ਼ਬਰ »

ਕੁਲਵੰਤ ਸਿੰਘ ਢਿੱਲੋਂ ਮੱਲਕੇ ਨਮਿਤ ਸ਼ਰਧਾਂਜਲੀ ਸਮਾਗਮ

ਸਮਾਲਸਰ, 13 ਮਈ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਦੇ ਸਾਬਕਾ ਪ੍ਰਧਾਨ ਅਜਮੇਰ ਸਿੰਘ ਮੱਲਕੇ ਦਾ ਸਪੁੱਤਰ ਕੁਲਵੰਤ ਸਿੰਘ ਢਿੱਲੋਂ ਮੱਲਕੇ ਜੋ ਬੀਤੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦਾ ਭੋਗ ਡੇਰਾ ਘਮੰਡ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ ਗਿਆ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਚ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਦੀ ਭੂਮਿਕਾ ਰਜਿੰਦਰ ਕੌਰ ਪਤਨੀ ਡਾ. ਹਰਜੋਤ ਕਮਲ ਸਿੰਘ ਵਿਧਾਇਕ ਮੋਗਾ ਨੇ ਨਿਭਾਈ | ਇਨ੍ਹਾਂ ਨਾਲ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਦੀਪ ਕੌਰ ਬਰਾੜ ਵਾਸੀ ਪਿੰਡ ਕੋਟ ਸੁਖੀਆ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਪੀੜਤ ਨੇ ਦੋ ਭਰਾਵਾਂ 'ਤੇ ਕੁੱਟਮਾਰ ਦਾ ਮੁਕੱਦਮਾ ਦਰਜ ਕਰਾਇਆ

ਮੋਗਾ, 13 ਮਈ (ਸ਼ਿੰਦਰ ਸਿੰਘ ਭੁਪਾਲ)-ਗੁਰਪ੍ਰੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਰਣੀਆ ਦੀ ਸ਼ਿਕਾਇਤ ਦੀ ਪੜਤਾਲ ਉਪਰੰਤ ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਗੁਰਬਖ਼ਸ਼ ਸਿੰਘ ਅਤੇ ਜਸਵੀਰ ਸਿੰਘ ਦੋਵੇਂ ਪੁੱਤਰ ਬਲਵੀਰ ਸਿੰਘ ਵਾਸੀ ਰਣੀਆ ਿਖ਼ਲਾਫ਼ ਥਾਣਾ ਬੱਧਨੀ ...

ਪੂਰੀ ਖ਼ਬਰ »

ਡੀ.ਐਸ. ਬਲੌਸਮ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਦਾ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਮੇਨ ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਦੀ ਭਰਮਾਰ

ਕੋਟ ਈਸੇ ਖਾਂ, 13 ਮਈ (ਨਿਰਮਲ ਸਿੰਘ ਕਾਲੜਾ)-ਸਥਾਨਕ ਮੇਨ ਬਾਜ਼ਾਰ ਸ਼ਹਿਰ ਦਾ ਪ੍ਰਮੁੱਖ ਵਪਾਰਕ ਕੇਂਦਰ ਹੈ | ਆਸ-ਪਾਸ ਦਾ ਸਾਰਾ ਪੇਂਡੂ ਇਲਾਕਾ ਇੱਥੇ ਰੋਜ਼ਾਨਾ ਖ਼ਰੀਦਦਾਰੀ ਕਰਨ ਆਉਂਦਾ ਹੈ | ਇਹ ਬਾਜ਼ਾਰ ਸ਼ਹਿਰ ਨੂੰ ਆਪਸ ਵਿਚ ਜੋੜਨ ਦਾ ਵੀ ਮੁੱਖ ਮਾਰਗ ਹੋਣ ਕਰ ਕੇ ਇੱਥੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਇਕੱਤਰਤਾ ਹੋਈ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)- ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਬਾਘਾ ਪੁਰਾਣਾ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਬੀ.ਡੀ.ਪੀ.ਓ. ਕੰਪਲੈਕਸ ਵਿਖੇ ਸੂਬੇਦਾਰ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਲੈਕਮੇ ਅਕੈਡਮੀ ਵਿਖੇ ਮਨਾਇਆ ਮਾਂ ਦਿਵਸ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੈਕਮੇ ਅਕੈਡਮੀ ਮੋਗਾ ਵਿਚ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ ਵਿਸ਼ੇਸ਼ ਤੌਰ 'ਤੇ ਬੁਲਾਈਆਂ ਗਈਆਂ ਅਤੇ ਅਕੈਡਮੀ ਪ੍ਰਬੰਧਨ ਦੁਆਰਾ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਵਿਚ ਗੈੱਸਟ ਲੈਕਚਰ ਦਾ ਆਯੋਜਨ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਚ ਏਮਜ਼ ਦੇ ਹੈੱਡ ਅਤੇ ਡੀਨ ਪ੍ਰੋ. ਵਾਈ.ਕੇ. ਗੁਪਤਾ ਹੈੱਡ ਪੋ੍ਰਫੈਸਰ ਅਤੇ ਹੈੱਡ ਡਿਪਾਰਟਮੈਂਟ ਆਫ਼ ਫਾਰਮਾਕੋਲੋਜੀ ਅਤੇ ਸਪੋ ਪਰਸਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਦੀ ਮੰਗ

ਮੋਗਾ, 13 ਮਈ (ਅਮਰਜੀਤ ਸਿੰਘ ਸੰਧੂ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਸਿੰਘ ਬਰਾੜ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਤਨਖ਼ਾਹ ਕਮਿਸ਼ਨ ਦੀ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਜਸਪਾਲ ਸਿੰਘ ਸਪੁੱਤਰ ਜਸਵੰਤ ਸਿੰਘ ਨੇ ਆਈਲਟਸ ਦੇ ਹੋਏ ਪੇਪਰ ਵਿਚ ਲਿਸਨਿੰਗ ਵਿਚ 8, ਰੀਡਿੰਗ ਵਿਚ 7.5, ਸਪੀਕਿੰਗ ਵਿਚ 7, ਰਾਈਟਿੰਗ ਵਿਚ 6.5 ਅਤੇ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਦੇ ਵਾਹਨਾਂ ਦੀ ਚੈਕਿੰਗ ਕੀਤੀ

ਨੱਥੂਵਾਲਾ ਗਰਬੀ, 13 ਮਈ (ਸਾਧੂ ਰਾਮ ਲੰਗੇਆਣਾ)- ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੀਆਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਤਰਸੇਮ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਜ਼ਿਲ੍ਹਾ ਤੇ ਸਹਾਇਕ ਅਮਲੇ ਵਲੋਂ ਕੀਤੀ ਗਈ | ਸਕੂਲ ...

ਪੂਰੀ ਖ਼ਬਰ »

ਲੁੱਟ-ਖੋਹ ਵਿਰੋਧੀ ਸੰਘਰਸ਼ ਕਮੇਟੀ ਨੇ ਕੀਤੀ ਵਿਸ਼ਾਲ ਮੀਟਿੰਗ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਲੁੱਟ-ਖੋਹ ਵਿਰੋਧੀ ਸੰਘਰਸ਼ ਕਮੇਟੀ ਵਲੋਂ ਅੱਜ ਸ਼ਹੀਦ ਸਾਧੂ ਸਿੰਘ ਤਖ਼ਤੂਪੁਰਾ ਦੀ ਯਾਦਗਾਰ ਅਤੇ ਪਿੰਡ ਤਖ਼ਤੂਪੁਰਾ ਵਿਖੇ ਇੱਕ ਵਿਸ਼ਾਲ ਮੀਟਿੰਗ ਕਰਕੇ 27 ਮਈ ਦੇ ਥਾਣਾ ਨਿਹਾਲ ਸਿੰਘ ਵਾਲਾ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮੇਟੀ ਕਨਵੀਨਰ ਗੁਰਚਰਨ ਰਾਮਾ, ਕੋ-ਕਨਵੀਨਰ ਕਰਮ ਰਾਮਾ, ਕਮੇਟੀ ਮੈਂਬਰ ਬਲਵੰਤ ਸਿੰਘ ਬਾਘਾ ਪੁਰਾਣਾ ਅਤੇ ਮਾਸਟਰ ਕਿ੍ਸ਼ਨ ਦਿਆਲ ਕੁੱਸਾ ਨੇ ਕਿਹਾ ਕਿ ਜਦੋਂ ਤੋਂ ਇਹ ਸਮਾਜ ਹੋਂਦ 'ਚ ਆਇਆ ਹੈ ਉਦੋਂ ਤੋਂ ਰਾਜ ਕਰਦੀਆਂ ਲੋਕ ਵਿਰੋਧੀ ਤਾਕਤਾਂ ਜਾਂ ਪਾਰਟੀਆਂ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਅਤੇ ਨਵੀਆਂ ਆਰਥਿਕ ਨੀਤੀਆਂ ਲਾਗੂ ਕਰਨ ਲਈ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਹਥਿਆਰ ਵਜੋਂ ਵਰਤਦੀਆਂ ਆ ਰਹੀਆਂ ਹਨ | ਆਗੂਆਂ ਨੇ ਕਿਹਾ ਕਿ ਹਾਕਮ ਜਮਾਤੀ ਪਾਰਟੀਆਂ ਦੇ ਇਲਾਕੇ ਵਿਚ ਛੋਟੇ ਦਲਾਲ, ਚੌਧਰੀ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਭਾਣਾ ਮੰਨਣ ਦੀ ਸਲਾਹ ਦਿੰਦੇ ਰਹਿੰਦੇ ਹਨ ਅਤੇ ਪੁਲਿਸ ਵੀ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਆਮ ਵਰਤਾਰਾ ਦੱਸ ਕੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ | ਆਗੂਆਂ ਨੇ ਕਿਹਾ ਕਿ ਕਿਵੇਂ ਜਦੋਂ ਕਿਸੇ ਜਥੇਬੰਦੀ ਦਾ ਕੋਈ ਧਰਨਾ ਹੁੰਦਾ ਹੈ ਤਾਂ ਕਲੈਕਸ਼ਨ ਰਾਹੀਂ ਆਗੂਆਂ ਨੂੰ ਗਿ੍ਫ਼ਤਾਰ ਕੀਤਾ ਜਾਂਦਾ ਹੈ ਅਤੇ ਹੁਣ ਲੁੱਟ-ਖੋਹ ਦੀਆਂ ਘਟਨਾਵਾਂ ਕਰਨ ਵਾਲੇ ਲੁਟੇਰਿਆਂ ਨੂੰ ਫੜਨ ਦੀ ਬਜਾਏ ਉਨ੍ਹਾਂ ਦਾ ਬਚਾਅ ਕੀਤਾ ਜਾ ਰਿਹਾ ਹੈ | ਇਸ ਸਮੇਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਭਾਰਤੀ ਯੂਨੀਅਨ ਏਕਤਾ ਉਗਰਾਹਾਂ, ਡੀ.ਟੀ.ਐਫ., ਐੱਸ.ਐੱਸ.ਏ. ਰਮਸਾ, ਪੈਨਸ਼ਨਰ ਐਸੋਸੀਏਸ਼ਨ ਆਦਿ ਸਮੂਹ ਜਥੇਬੰਦੀਆਂ ਦੇ ਆਗੂ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਸਮਾਜਿਕ ਕੁਰੀਤੀਆਂ ਨੂੰ ਬਿਆਨ ਕਰਦਾ ਨਾਟਕ 'ਕਿਰਤੀ' ਖੇਡਿਆ

ਮੋਗਾ, 13 ਮਈ (ਅਮਰਜੀਤ ਸਿੰਘ ਸੰਧੂ)-ਸਮਾਜਿਕ ਕੁਰੀਤੀਆਂ ਅਤੇ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਿਖ਼ਲਾਫ਼ ਡਟ ਕੇ ਪਹਿਰਾ ਦੇਣ ਵਾਲੇ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ਦੇ ਜੰਮਪਲ ਤੀਰਥ ਸਿੰਘ ਵਲੋਂ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਨੇ ਪਿੰਡ-ਪਿੰਡ ਜਾ ਨੁੱਕੜ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਮੋਗਾ ਦੀ ਮੀਟਿੰਗ

ਮੋਗਾ, 13 ਮਈ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜ਼ਨ ਮੋਗਾ ਦੀ ਮੀਟਿੰਗ ਪ੍ਰਧਾਨ ਤਰਸੇਮ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਧਾਲੀਵਾਲ ਕੰਪਲੈਕਸ ਮੋਗਾ ਵਿਖੇ ਹੋਈ | ਇਸ ਦੌਰਾਨ ਲਾਲ ਸਿੰਘ ਢਿੱਲੋਂ, ਗੁਰਦੇਵ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੋਗਾ ਦੇ ਨਰਸਿੰਗ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਨਰਸ ਡੇ

ਮੋਗਾ, 13 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਅੱਜ ਸਿਵਲ ਹਸਪਤਾਲ ਮੋਗਾ ਦੇ ਨਰਸਿੰਗ ਕਾਲਜ ਵਿਖੇ ਸਮੂਹ ਕਾਲਜ ਦੇ ਸਟਾਫ਼ ਤੇ ਵਿਦਿਆਰਥਣਾਂ ਨੇ ਸਿਹਤ ਅਧਿਕਾਰੀਆਂ ਦੀ ਹਾਜ਼ਰੀ ਵਿਚ ਨਰਸ ਦੇ ਕਿੱਤੇ ਦੀ ਪਿਤਾਮਾ ਮੰਨੀ ਜਾਂਦੀ ਮਰਹੂਮ ਨਰਸ ਫਲੋਰੈਂਸ ਨਾਈਟਏਾਗਲ ਦੀ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਦੇ ਫੈਕਲਟੀ ਸਟਾਫ ਤੇ ਵਿਦਿਆਰਥੀਆਂ ਨੇ ਨਾਈਪਰ ਦੀ ਪ੍ਰਯੋਗਸ਼ਾਲਾ 'ਚ ਲਿਆ ਹਿੱਸਾ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)- ਆਈ.ਐਸ.ਐਫ. ਕਾਲਜ ਦੇ ਵਿਦਿਆਰਥੀ ਤੇ ਫੈਕਲਟੀ ਸਟਾਫ਼ ਨੇ ਇੰਟਰ ਨੈਸ਼ਨਲ ਇੰਸੀਚਿਊਟ ਆਫ਼ ਫਾਰਮਾਸਿਉਟਿਕਲ ਐਜੂਕੇਸ਼ਨ ਐਾਡ ਰਿਸਰਚ ਮੋਹਾਲੀ ਵਿਚ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ | ਪ੍ਰਯੋਗਸ਼ਾਲਾ ਵਿਚ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਟੈਕਨਾਲੋਜੀ ਦਿਵਸ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਂਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਟੈਕਨਾਲੋਜੀ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵਿਗਿਆਨ ਦੇ ਲਾਭ ਦੇ ਵਿਸ਼ੇ ਤੋਂ ਜਾਣੂ ਕਰਵਾਇਆ | ...

ਪੂਰੀ ਖ਼ਬਰ »

ਨਵੇਂ ਆਏ ਥਾਣਾ ਮੁਖੀ ਨੇ ਪੱਤਰਕਾਰਾਂ ਨਾਲ ਕੀਤੀ ਪਲੇਠੀ ਮੀਟਿੰਗ

ਬੱਧਨੀ ਕਲਾਂ, 13 ਮਈ (ਸੰਜੀਵ ਕੋਛੜ)- ਥਾਣਾ ਸਿਟੀ ਸਾਊਥ ਮੋਗਾ ਤੋਂ ਬਦਲ ਕੇ ਥਾਣਾ ਬੱਧਨੀ ਕਲਾਂ 'ਚ ਨਵੇਂ ਆਏ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਆਪਣੇ ਦਫ਼ਤਰ ਬੱਧਨੀ ਕਲਾਂ ਵਿਖੇ ਪੱਤਰਕਾਰਾਂ ਨਾਲ ਪਲੇਠੀ ਮੀਟਿੰਗ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਬੀਬੀ ਭਾਗੀਕੇ ਨੇ ਲੋੜਵੰਦ ਪਰਿਵਾਰਾਂ ਨੂੰ ਗੈਸ ਸਿਲੰਡਰ ਵੰਡੇ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)- ਪਿੰਡ ਮਾਛੀਕੇ ਵਿਖੇ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ 26 ਲਾਭਪਾਤਰੀ ਪਰਿਵਾਰਾਂ ਨੂੰ ਗੈਸ ਸਿਲੰਡਰ ਤਕਸੀਮ ਕੀਤੇ ਗਏ | ਸਮਾਗਮ ਦੀ ਪ੍ਰਧਾਨਗੀ ਮੁੱਖ ਮਹਿਮਾਨ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ...

ਪੂਰੀ ਖ਼ਬਰ »

ਸ਼ਾਮ ਲਾਲ ਨਰਸਿੰਗ ਕਾਲਜ ਵਿਖੇ ਮਨਾਇਆ ਅੰਤਰ-ਰਾਸ਼ਟਰੀ ਨਰਸ ਦਿਵਸ

ਮੋਗਾ, 13 ਮਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਡਾ. ਸ਼ਾਮ ਲਾਲ ਨਰਸਿੰਗ ਕਾਲਜ ਦੇ ਰਾਜੀਵ ਗਾਂਧੀ ਆਡੀਟੋਰੀਅਮ ਵਿਖੇ ਸਾਬਕਾ ਮੰਤਰੀ ਡਾ: ਮਾਲਤੀ ਥਾਪਰ ਦੀ ਅਗਵਾਈ ਵਿਚ ਕਾਲਜ ਦੇ ਸਮੁੱਚੇ ਸਟਾਫ਼ ਅਤੇ ਵਿਦਿਆਰਥਣਾਂ ਨੇ ਅੰਤਰ-ਰਾਸ਼ਟਰੀ ਨਰਸ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਵਲੋਂ ਝੋਨੇ ਦੀ ਲਵਾਈ 20 ਜੂਨ ਤੋਂ ਹੀ ਕਰਨ ਦੀ ਕਿਸਾਨਾਂ ਨੂੰ ਹਦਾਇਤ

ਬਾਘਾ ਪੁਰਾਣਾ, 13 ਮਈ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੇ ਤਾਜ਼ਾ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ਪਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟਰ 2009 ਅਧੀਨ ਇਸ ਸਾਲ ਝੋਨੇ ਦੀ ਲਵਾਈ 20 ਜੂਨ ਮਿਥੀ ਗਈ ਹੈ | ਉਪਰੋਕਤ ਸਬੰਧੀ ਖੇਤੀਬਾੜੀ ਨੂੰ ਕਿਸਾਨ ਭਲਾਈ ਵਿਭਾਗ ਬਲਾਕ ਬਾਘਾ ...

ਪੂਰੀ ਖ਼ਬਰ »

ਡੇਰਾ ਸੇਖਾ ਝਿੜੀ ਤੋਂ ਹਜੂਰ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਕੈਂਟਰ ਰਵਾਨਾ

ਠੱਠੀ ਭਾਈ, 13 ਮਈ (ਜਗਰੂਪ ਸਿੰਘ ਮਠਾੜੂ)-ਇਲਾਕੇ ਦੇ ਪ੍ਰਸਿੱਧ ਪੁਰਾਤਨ ਧਾਰਮਿਕ ਅਸਥਾਨ ਉਦਾਸੀਨ ਡੇਰਾ ਸੇਖਾ ਝਿੜੀ ਪਿੰਡ ਸੇਖਾ ਖ਼ੁਰਦ (ਮੋਗਾ) ਦੇ ਮੁਖੀ ਸ੍ਰੀ ਸ੍ਰੀ 108 ਮਹੰਤ ਸੁਖਦੇਵ ਮੁਨੀ ਦੀ ਅਗਵਾਈ 'ਚ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਾ ਬਾਬਾ ਨਿਧਾਨ ਸਿੰਘ ਜੀ ...

ਪੂਰੀ ਖ਼ਬਰ »

ਥਾਣਾ ਮੁਖੀ ਲਵਦੀਪ ਸਿੰਘ ਗਿੱਲ ਨੇ ਕੀਤਾ ਜਿੰਮ ਦਾ ਉਦਘਾਟਨ

ਸਮਾਲਸਰ, 13 ਮਈ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਦੇ ਨਜ਼ਦੀਕ ਪਿੰਡ ਲੰਡੇ ਵਿਖੇ ਸਰੀਰਕ ਤੰਦਰੁਸਤੀ ਲਈ ਨਵੇਂ ਬਣਾਏ ਜਿੰਮ ਦਾ ਉਦਘਾਟਨ ਕਸਬਾ ਸਮਾਲਸਰ ਦੇ ਥਾਣਾ ਮੁਖੀ ਇੰਸਪੈਕਟਰ ਲਵਦੀਪ ਸਿੰਘ ਗਿੱਲ ਦੁਆਰਾ ਕੀਤਾ ਗਿਆ | ਇਸ ਸਮੇਂ ਮਿਸਟਰ ਇੰਡੀਆ ਸੋਨਾ ਲੰਡੇ, ...

ਪੂਰੀ ਖ਼ਬਰ »

'ਸ਼ਾਨੋ' ਤੇ 'ਐਮ.ਐਲ.ਏ. ਨਹੀਂ ਡਾਕੀਆ' ਦੋ ਪੁਸਤਕਾਂ ਜਾਰੀ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਯੂਨੀਵਰਸਿਟੀ ਦੇ ਕੰਸਟੀਚਿਊਟ ਕਾਲਜ ਪੱਤੋ ਹੀਰਾ ਸਿੰਘ ਵਿਖੇ ਇਕ ਪੁਸਤਕ ਰਿਲੀਜ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਕੁਲਦੀਪ ਸਿੰਘ ਕਲਸੀ ਦੀ ਅਗਵਾਈ ਹੇਠ ਹੋਏ ਇਸ ਸਾਹਿਤਕ ਸਮਾਗਮ ਦੀ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਓ.ਬੀ.ਸੀ. ਵਫ਼ਦ ਚੰਡੀਗੜ੍ਹ ਰਵਾਨਾ

ਮੋਗਾ, 13 ਮਈ (ਜਸਪਾਲ ਸਿੰਘ ਬੱਬੀ)-ਵਿਸ਼ਵਕਰਮਾ ਭਵਨ ਮੋਗਾ ਤੋਂ ਪੰਜਾਬ ਕਾਂਗਰਸ ਓ.ਬੀ.ਸੀ. ਵਿੰਗ ਦੇ ਵਾਈਸ ਚੇਅਰਮੈਨ ਸੋਹਣ ਸਿੰਘ ਸੱਗੂ, ਜ਼ਿਲ੍ਹਾ ਚੇਅਰਮੈਨ ਕਰਨੈਲ ਸਿੰਘ ਦੌਧਰੀਆ, ਸ਼ਹਿਰੀ ਚੇਅਰਮੈਨ ਹਿੰਮਤ ਸਿੰਘ ਦੀ ਅਗਵਾਈ 'ਚ ਵਫ਼ਦ ਚੰਡੀਗੜ੍ਹ ਲਈ ਰਵਾਨਾ ਹੋਇਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX