ਸੁਨਾਮ ਊਧਮ ਸਿੰਘ ਵਾਲਾ, 13 ਮਈ (ਸੱਗੂ, ਧਾਲੀਵਾਲ, ਭੁੱਲਰ)-ਅੱਜ ਸਥਾਨਕ ਪਟਿਆਲਾ ਰੋਡ ਉੱਪਰ ਇਮਪਾਵਰ ਪ੍ਰਗਤੀ ਕੰਪਨੀ ਵਲੋਂ ਬਣਾਏ ਗਏ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦਾ ਉਦਘਾਟਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ...
ਸੁਨਾਮ ਊਧਮ ਸਿੰਘ ਵਾਲਾ, 13 ਮਈ (ਰੁਪਿੰਦਰ ਸਿੰਘ ਸੱਗੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਮੌਕੇ 'ਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਬਿਲਕੁਲ ਹੀ ਨਜ਼ਰ ਅੰਦਾਜ਼ ਕੀਤਾ ਗਿਆ ਅਤੇ ਸੁਨਾਮ ...
ਲਹਿਰਾਗਾਗਾ, 13 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਜੈਲ ਪੋਸਟ ਚੌਾਕੀ ਚੋਟੀਆਂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 204 ਬੋਤਲਾਂ ਸ਼ਰਾਬ ਹਰਿਆਣਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ 'ਤੇ ਚੌਾਕੀ ਚੋਟੀਆਂ ਦੇ ਇੰਚਾਰਜ ...
ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਐਸ.ਐਚ.ਓ. ਮੂਣਕ ਬਲਵੰਤ ...
ਮਲੇਰਕੋਟਲਾ, 13 ਮਈ (ਹਨੀਫ਼ ਥਿੰਦ)-ਪਾਰਕਿੰਗ ਪਰਚੀ ਫ਼ੀਸ ਨੂੰ ਲੈ ਕੇ ਵਪਾਰ ਮੰਡਲ ਅਤੇ ਆੜ੍ਹਤੀਆਂ ਅੱਜ ਸ਼ਾਮੀਂ ਸਾਢੇ ਛੇ ਵਜੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਡਿਊਟੀ ਮੈਜਿਸਟ੍ਰੇਟ ਸਿਰਾਜ ਅਹਿਮਦ ਤਹਿਸੀਲਦਾਰ ਦੀ ਅਗਵਾਈ ਹੇਠ ਵਪਾਰੀਆਂ ਅਤੇ ਵਪਾਰ ਮੰਡਲ ਨਾਲ ...
ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਛੱਡ ਕੇ ਸੰਘਰਸ਼ ਦਾ ਰਾਹ ਅਪਣਾਉਣ ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਅਜੈਬ ਸਿੰਘ ਲਖ਼ੇਵਾਲ ਨੇ ...
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਕੌਾਸਲਰ ਸ੍ਰੀ ਹਮੇਸ਼ ਕੁਮਾਰ ਮੇਸੀ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦਾ ਨਵੀਨੀਕਰਨ ਕਰਨ ਲਈ ਪੀ. ਡਬਲਿਯੂ. ਡੀ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ...
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੀ ਸੂਬਾਈ ਆਗੂ ਬੀਬੀ ਮੰਜੁਲਾ ਸ਼ਰਮਾ ਦੀ ਨੂੰਹ ਕਰੁਨਾ ਸ਼ਰਮਾ ਜਿਨ੍ਹਾਂ ਦੀ ਚੈਨੀ ਪਿਛਲੇ ਦਿਨੀਂ ਇਕ ਵਿਅਕਤੀ ਨੇ ਝਪਟ ਲਈ ਸੀ, ਉਹ ਚੈਨੀ ਥਾਣਾ ਸਿਟੀ ਦੀ ਪੁਲਿਸ ਵਲੋਂ ਬਰਾਮਦ ਕੀਤੇ ਜਾਣ ਦਾ ਸਮਾਚਾਰ ...
ਲੌਾਗੋਵਾਲ, 13 ਮਈ (ਵਿਨੋਦ)-ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਸੁਸਾਇਟੀ ਆਗੂ ਗੁਰਸੇਵਕ ਸਿੰਘ ਦੀ ਮਾਤਾ ਮੁਖ਼ਤਿਆਰ ਕੌਰ ਅਤੇ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਨਾਲ ਸੰਬੰਧਿਤ ਸਵ. ਹਮੀਰ ਸਿੰਘ ਦੇ ...
ਲਹਿਰਾਗਾਗਾ, 13 ਮਈ (ਅਸ਼ੋਕ ਗਰਗ)-ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਵਿਚ ਸਟੂਡੈਂਟਸ ਕੌਾਸਲ ਦੀਆਂ ਚੋਣਾਂ ਵਿਚ ਚੁਣੇ ਗਏ ਅਹੁਦੇਦਾਰਾਂ ਨੂੰ ਸਹੁੰ ਚੁਕਾਉਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਐਡਵੋਕੇਟ ਜਨਰਲ ਪੰਜਾਬ ...
ਅਹਿਮਦਗੜ੍ਹ, 13 ਮਈ (ਸੋਢੀ, ਪੁਰੀ) - ਰੋਟਰੀ ਕਲੱਬ ਦੀ ਸਥਾਨਕ ਸ਼ਾਖਾ ਵਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ | ਕਲੱਬ ਦੇ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਹੇਠ ਸਿਹਤ ਚਰਚਾਂ ਸਲੋਗਨ ਤਹਿਤ ਕਰਵਾਏ ਸੈਮੀਨਾਰ 'ਚ ਰੋਟੇਰੀਅਨ ...
ਮਹਿਲਾਂ ਚੌਕ, 13 ਮਈ (ਬੜਿੰਗ) - ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾ ਵਿਖੇ ਮਨਾਏ ਮਾਂ ਦਿਵਸ ਚ, ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਵਿਚ ਮਾਂ ਨਾਲ ਸਬੰਧਿਤ ਵਿਸ਼ਿਆਂ ਨੂੰ ਲੈ ਕੇ ਕਵਿਤਾਵਾਂ, ਭਾਸ਼ਣ, ਵਾਦ ਵਿਵਾਦ ਆਦਿ ਮੁਕਾਬਲੇ ਕਰਵਾਏ ...
ਮਲੇਰਕੋਟਲਾ, 13 ਮਈ (ਕੁਠਾਲਾ) - ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਵਿਚ ਜਰਨਲ ਸਕੱਤਰ ਹਰਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਦੁਲਵਾਂ ...
ਅਹਿਮਦਗੜ੍ਹ, 13 ਮਈ (ਸੋਢੀ) - ਲੋਕ ਇਨਸਾਫ਼ ਪਾਰਟੀ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਲੋਕ ਇਨਸਾਫ਼ ਪਾਰਟੀ ਹਲਕਾ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮੁਹੰਮਦ ਸਲੀਮ ਨੂੰ ...
ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ) - ਸਥਾਨਕ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਦੀ ਨਵੇਂ ਸਿਰੇ ਤੋਂ ਕਾਰਸੇਵਾ ਸ਼ੁਰੂ ਕਰਨ ਲਈ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦਾ ਨੀਂਹ ਪੱਥਰ ਸਿਵਾਲਾ ਨਮੋਲ ਡੇਰਾ ...
ਮਲੇਰਕੋਟਲਾ, 13 ਮਈ (ਕੁਠਾਲਾ) - ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਵਲੋਂ 'ਸਰ ਸਈਅਦ ਅਹਿਮਦ ਖਾਂ ਅਤੇ ਪੰਜਾਬ' ਵਿਸ਼ੇ ਉੱਪਰ ਕਰਵਾਏ ਗਏ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦੌਰਾਨ ਦੇਸ਼ ਭਰ ਤੋਂ ਪਹੁੰਚੇ ਵਿਦਵਾਨਾਂ ਨੇ ਜਿੱਥੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ...
ਲੌਾਗੋਵਾਲ, 13 ਮਈ (ਜਸਵੀਰ ਸਿੰਘ ਜੱਸੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਵਲੋਂ ਪਿੰਡ-ਪਿੰਡ ਚੱਲਦੀ-ਫਿਰਦੀ ਲਾਇਬ੍ਰੇਰੀ ਰਾਹੀ ਸਾਹਿਤ ਲੋਕਾਂ ਤੱਕ ਪਹੁੰਚਾ ਕੇ ਲੋਕਾਂ ਨੂੰ ਚੇਤੰਨ ਕਰਨ ਦੀ ਮੁਹਿੰਮ ਤਹਿਤ ਤਰਕਸ਼ੀਲ ਸਾਹਿਤ ਵੈਨ ਕਸਬਾ ਲੌਾਗੋਵਾਲ ਵਿਖੇ ਪੁੱਜੀ | ...
ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ)-ਪਿੰਡ ਤੋਲਾਵਾਲ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਵਿਚ ਰਿਜ਼ਰਵ ਕੋਟੇ ਦੀ ਜ਼ਮੀਨ ਘੱਟ ਰੇਟ 'ਤੇ ਅਤੇ ਸਾਂਝੇ ਤੌਰ 'ਤੇ ਮਿਲ ਜਾਣ ਤੋਂ ਬਾਅਦ ਅੱਜ ਸਵੇਰੇ ਜੇਤੂ ਰੈਲੀ ਕੀਤੀ ਗਈ | ਰੈਲੀ ਕਰਨ ਤੋਂ ਬਾਅਦ ...
ਲਹਿਰਾਗਾਗਾ, 13 ਮਈ (ਅਸ਼ੋਕ ਗਰਗ)-ਗੁਰੂ ਗੋਬਿੰਦ ਸਿੰਘ ਆਫ਼ ਆਰਟਸ, ਸਾਇੰਸ ਐਾਡ ਕਾਮਰਸ ਕਾਲਜ ਖੋਖਰ ਕਲਾਂ ਵਿਖੇ ਪਹਿਲਾਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਵਿਦਿਆਰਥੀ ਸਕਾਲਰਸ਼ਿਪ ਯੋਗਤਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਦੂਰ ਨੇੜਿਉਂ ਦੇ ਵਿਦਿਆਰਥੀ ਨੇ ਵੱਡੀ ਗਿਣਤੀ ...
ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ) - ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੀ ਮਾਸਿਕ ਮੀਟਿੰਗ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਕੀਤੀ ਗਈ | ਯੂਨੀਅਨ ਦੇ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਅਤੇ ...
ਜਖੇਪਲ, 13 ਮਈ (ਮੇਜਰ ਸਿੰਘ ਜਖੇਪਲ) - ਟੈਕਨੀਕਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਚਰਨ ਸਿੰਘ ਦੇ ਪਿਤਾ ਸਵ: ਆਤਮਾ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ੋ੍ਰਮਣੀ ਕਮੇਟੀ ਚੋਵਾਸ ਜਖੇਪਲ ਵਿਖੇ ਹੋਇਆ ਜਿਸ ਵਿਚ ਵੱਖ-ਵੱਖ ...
ਚੀਮਾ ਮੰਡੀ, 13 ਮਈ (ਜਗਰਾਜ ਮਾਨ) - ਕਸਬੇ ਵਿਖੇ ਮੋਹਨ ਲਾਲ ਸ਼ਾਹਪੁਰ ਵਾਲਾ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਦੀ ਦੁਕਾਨ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ...
ਮਲੇਰਕੋਟਲਾ, 13 ਮਈ (ਹਨੀਫ਼ ਥਿੰਦ) - ਸੂਬਾ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਹਮੀਰਪੁਰ ਵਿਖੇ ਸਕੂਲਾਂ ਦੀ ਹੋਈ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ | ਇਸ ਅਥਲੈਟਿਕ ਮੀਟ ਵਿਚ ਹਿਮ ਅਕੈਡਮੀ ਪਬਲਿਕ ਸਕੂਲ ਹਮੀਰਪੁਰ ਵਿਖੇ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਦੇ ਕਰੀਬੀ ਪਿੰਡ ...
ਧੂਰੀ, 13 ਮਈ (ਸੰਜੇ ਲਹਿਰੀ)-ਧੂਰੀ ਵਿਖੇ ਮਾਡਰਨ ਪ੍ਰਾਈਵੇਟ ਆਈ.ਟੀ.ਆਈ. ਦਾ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ. ਹਰਪਾਲ ਸਿੰਘ ਚੇਅਰਮੈਨ ਵਲੋਂ ਕੀਤਾ ਗਿਆ | ਸੰਸਥਾ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਕੁਆਰਡੀਨੇਟਰ ਹਰਕਮਲ ਸਿੰਘ ਨੇ ਦੱਸਿਆ ਕਿ ਇਹ ...
ਅਮਰਗੜ੍ਹ, 13 ਮਈ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੈਨੇਡੀਅਨ ਪੈਲੇਸ ਅਮਰਗੜ੍ਹ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਡੇਪੋ ਤਫ਼ੀਰ ਮੁਹੰਮਦ, ਰੁਪਿੰਦਰਜੀਤ ਕੌਰ, ਸੁਖਵਿੰਦਰ ਸਿੰਘ ਅਟਵਾਲ, ਜਗਜੀਤ ਕੁਮਾਰ ਤਹਿਸੀਲ ਭਲਾਈ ਅਫ਼ਸਰ, ਪਵਨ ਕੁਮਾਰ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ਪੇਸ਼ ਕੀਤੇ | ਡੀ.ਐਸ.ਪੀ. ਪਲਵਿੰਦਰ ਸਿੰਘ ਚੀਮਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ | ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਨਸ਼ੇ ਤਿਆਗ ਕਿ ਮੁੱਖ ਧਾਰਾ 'ਚ ਸ਼ਾਮਿਲ ਹੋ ਵਧੀਆ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ | ਥਾਣਾ ਮੁਖੀ ਗੁਰਭਜਨ ਸਿੰਘ ਨੇ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਸਾਰੇ ਇਕੱਠੇ ਹੋ ਕਿ ਪੰਜਾਬ 'ਚੋਂ ਨਸ਼ਿਆਂ ਦਾ ਖ਼ਾਤਮਾ ਕਰ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ | ਸਟੇਜ ਸੰਚਾਲਨ ਦੀ ਭੂਮਿਕਾ ਅਮਰੀਕ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਤਹਿਸੀਲਦਾਰ ਸੁਰਾਜ ਅਹਿਮਦ, ਨਾਇਬ ਤਹਿਸੀਲਦਾਰ ਬਹਾਦਰ ਸਿੰਘ, ਕਾਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ, ਪਟਵਾਰੀ ਹਰਵੀਰ ਸਿੰਘ ਢੀਂਡਸਾ ਤੋਂ ਇਲਾਵਾ ਡੇਪੋ, ਇਲਾਕੇ ਦੇ ਪਿੰਡਾਂ ਚੋਂ ਪੰਚ-ਸਰਪੰਚ, ਰਾਜਨੀਤਕ ਆਗੂਆਂ ਅਤੇ ਬਹੁਤ ਸਾਰੇ ਪਤਵੰਤੇ ਸੱਜਣਾਂ ਅਤੇ ਅਧਿਕਾਰੀ ਮੌਜੂਦ ਸਨ |
ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਨਜ਼ਦੀਕੀ ਪਿੰਡ ਸਲੇਮਗੜ੍ਹ ਵਿਚ ਸੂਰ ਪਾਲਕ ਦੇ ਸੂਰ ਚੋਰੀ ਹੋ ਜਾਣ 'ਤੇ ਸੂਰ ਪਾਲਕ ਨੇ ਥਾਣਾ ਮੂਣਕ ਨੂੰ ਇਤਲਾਹ ਦਿੱਤੀ ਅਤੇ ਹਰਿਆਣਾ ਸ਼ਹਿਰ ਟੋਹਾਣਾ ਤੋਂ ਸੂਰ ਚੋਰੀ ਸਬੰਧੀ ਸ਼ੱਕੀ ਵਿਅਕਤੀਆਂ ਨੂੰ ਮੂਣਕ ਪੁਲਿਸ ਵਲੋਂ ਛਾਪਾ ਮਰਵਾ ...
ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...
ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਧੂਰੀ ਦੀ ਐਸ.ਬੀ.ਆਈ. ਬੈਂਕ ਦੀ ਮੇਨ ਬਰਾਂਚ ਵਿਚ ਲਾਗੇ ਏ.ਟੀ.ਐਮ. ਵਿਚੋਂ ਏ.ਟੀ.ਐਮ ਕਾਰਡ ਰਾਹੀਂ ਰਾਸ਼ੀ ਟਰਾਂਸਫ਼ਰ ਕਰਵਾਉਣ ਦੇ ਯਤਨ ਕਰ ਰਹੇ ਵਿਅਕਤੀ ਦੀ ਏ.ਟੀ.ਐਮ ਬੂਥ ਵਿਚ ਖੜ੍ਹੇ ਨਾਮਾਲੂਮ ਵਿਅਕਤੀ ਵਲੋਂ ਏ.ਟੀ.ਐਮ. ਕਾਰਡ ਤਬਦੀਲ ...
ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...
ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਪਿੰਡ ਬੇਨੜਾ ਦੇ ਇਕ ਵਿਅਕਤੀ ਨੂੰ ਬੈਂਕ ਨਾਲੋਂ ਘੱਟ ਸਮੇਂ ਵਿਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 2,32,200 ਰੁਪਏ ਦੀ ਰਾਸ਼ੀ ਨੂੰ ਤਹਿ ਸਮਾਂ ਪੂਰਾ ਹੋਣ ਉੱਤੇ ਪੈਸੇ ਵਾਪਸ ਨਾ ਕਰਨ 'ਤੇ ਥਾਣਾ ਸਦਰ ਧੂਰੀ ਮਾਮਲਾ ਦਰਜ ਕੀਤਾ ਗਿਆ ਹੈ | ...
ਕੌਹਰੀਆਂ, 13 ਮਈ (ਮਾਲਵਿੰਦਰ ਸਿੰਘ ਸਿੱਧੂ)-ਸਰਕਾਰ ਵਲੋਂ ਪੁਲਿਸ ਥਾਣਿਆਂ ਵਿਚ ਪੈਂਦੇ ਪਿੰਡਾਂ ਨੂੰ ਤਹਿਸੀਲਾਂ ਦੇ ਆਧਾਰ 'ਤੇ ਸਬੰਧਤ ਥਾਣਿਆਂ ਨਾਲ ਜੋੜ ਦਿੱਤਾ ਹੈ | ਜਿਸ ਕਾਰਨ ਕੁੱਝ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ | ਇਸੇ ਤਰ੍ਹਾਂ ਜਦੋਂ ...
ਜਲੰਧਰ, 13 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ) - ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀਂ ਮੀਟਿੰਗ ਸੀਨੀਅਰ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਕੋਰਟ ...
ਸੰਗਰੂਰ, 13 ਮਈ (ਧੀਰਜ ਪਸ਼ੌਰੀਆ)-ਸਿਵਲ ਹਸਪਤਾਲ ਧੂਰੀ ਦੇ ਐਮਰਜੈਂਸੀ ਵਿਚ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਏ ਐਮਰਜੈਂਸੀ ਵਿਚ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੇ ਇਲਾਜ ਵਿਚ ਹੋਈ ਅਣਗਹਿਲੀ ਦੇ ਿਖ਼ਲਾਫ਼ ਇਨਕਲਾਬੀ ਲੋਕ ਮੋਰਚਾ ਦਾ ਇਕ ਵਫ਼ਦ ਸਿਵਲ ਸਰਜਨ ...
ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਦੀਪ ਕੌਰ ਬਰਾੜ ਵਾਸੀ ਪਿੰਡ ਕੋਟ ਸੁਖੀਆ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...
ਸੁਨਾਮ ਊਧਮ ਸਿੰਘ ਵਾਲਾ, 13 ਮਈ (ਧਾਲੀਵਾਲ, ਭੁੱਲਰ)-ਸਥਾਨਕ ਡੀ.ਏ.ਵੀ. ਸੀਨੀਅਰ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੇ 16 ਵਿਦਿਆਰਥੀਆਂ ਅਤੇ 9 ਵਿਦਿਆਰਥਣਾਂ ਐਨ.ਸੀ.ਸੀ. ਕੈਡਿਟਾਂ ਨੂੰ ਜਲ ਸੈਨਾ ਦੇ ਕੈਂਪ ਲਈ ਚੁਣੇ ਜਾਣ ਦਾ ਮਾਣ ਹਾਸਲ ਹੋਇਆ ਹੈ | ਇਸ ਚੋਣ ਲਈ ਵਿਸ਼ੇਸ਼ ਤੌਰ ...
ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲੋਕ ਭਲਾਈ ਹਿਤ ਨਵੇਂ ਤੇ ਸਾਰਥਿਕ ਉਪਰਾਲਿਆਂ ਨੂੰ ਜ਼ਿਲ੍ਹੇ ਵਿਚ ਸਫ਼ਲਤਾ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ...
ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ)-ਦੇਸ਼ ਭਰ ਦੇ ਕਿਸਾਨ 1 ਜੂਨ ਤੋਂ 10 ਜੂਨ ਤੱਕ ਪਿੰਡਾਂ ਵਿਚੋਂ ਦੁੱਧ, ਸਬਜ਼ੀਆਂ ਅਤੇ ਹੋਰ ਵੇਚਣ ਵਾਲਾ ਸਮਾਨ ਸ਼ਹਿਰਾਂ ਵਿਚ ਵੇਚਣ ਲਈ ਨਹੀਂ ਲਿਆਉਣਗੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਸੰਘਰਸ਼ ਕਰਨਗੇ ਇਹ ਵਿਚਾਰ ...
ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਸਥਾਨਕ ਅਗਰਵਾਲ ਭਵਨ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੇ ਜੁੜੇ ਇਕੱਠ ਨੇ ਆ ਰਹੀਆਂ ਸਮੱਸਿਆਵਾਂ ਤੇ ਲੰਬਾ ਸਮਾਂ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਮਤੇ ਪਾਸ ਕਰ ਕੇ ਮੰਗ ਕੀਤੀ ਕਿ ਵਿੱਦਿਅਕ ਤੇ ਤਕਨੀਕੀ ਸੰਸਥਾਵਾਂ ਵਿਚ ਦਾਖ਼ਲਿਆਂ, ...
ਸੰਗਰੂਰ, 13 ਮਈ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਸਥਾਨਕ ਪਾਰੁਲ ਪੈਲੇਸ ਵਿਖੇ ਇੱਕ ਪਰਿਵਾਰਕ, ਸਿੱਖਿਆਦਾਇਕ ਤਰਕਸ਼ੀਲ ਮੇਲਾ ਕਰਵਾਇਆ ਗਿਆ | ਸਾਹਿਤਕਾਰ ਡਾ. ਤੇਜਵੰਤ ਮਾਨ, ਤਰਕਸ਼ੀਲ ਸੁਸਾਇਟੀ ਦੇ ਸੂਬਾ ਮੁਖੀ ਮਾਸਟਰ ਰਜਿੰਦਰ ...
ਚੀਮਾ ਮੰਡੀ, 13 ਮਈ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਨੇੜਲੇ ਪਿੰਡ ਝਾੜੋਂ ਵਿਖੇ ਚੱਲ ਰਹੇ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੀਂ ਅਤੇ 10ਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...
ਸੰਦੌੜ, 13 ਮਈ (ਗੁਰਪ੍ਰੀਤ ਸਿੰਘ ਚੀਮਾ)-ਦਿੱਲੀ ਆਧਾਰਿਤ ਡਿਜ਼ੀਟਲ ਮਾਰਕੀਟਿੰਗ ਸੰਸਥਾ ਵਨ ਜੀਏਨ ਵੱਲੋਂ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਪੇਂਡੂ ਖੇਤਰ ਦੇ ਬੱਚਿਆਂ ਅੰਦਰ ਨਵੀਨਤਮ ਤਕਨਾਲੋਜੀ ਦੇ ਹੁਨਰ ਸਿਖਾਉਣ ਦੇ ਮੰਤਵ ਤਹਿਤ ਬਾਲ ਭਵਨ ਜਲਵਾਣਾ ਵਿਖੇ ਇਕ ...
ਮੂਨਕ, 13 ਮਈ (ਗਮਦੂਰ ਧਾਲੀਵਾਲ) - ਲਾਰਡ ਸਿਵਾ ਨਰਸਿੰਗ ਕਾਲਜ ਹਮੀਰਗੜ੍ਹ ਵਿਖੇ ਵਿਸ਼ਵ ਨਰਸਿੰਗ ਦਿਵਸ ਨੰੂ ਮੁੱਖ ਰੱਖਦੇ ਹੋਏ ਇਕ ਰੋਜ਼ਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 200 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ...
ਧਰਮਗੜ੍ਹ, 13 ਮਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਹਰਿਆਉ ਵਿਖੇ ਲੋਕ ਜਲ ਘਰ ਤੋ ਆਉਂਦੇ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਜਾਣਕਾਰੀ ਦਿੰਦਿਆਂ ਪਿੰਡ ਦੇ ਉੱਦਮੀ ਨੌਜਵਾਨ ਅਮਰੀਕ ਸਿੰਘ ਸੰਧੂ ਪੰਚ ਅਤੇ ਕੁਲਦੀਪ ਸਿੰਘ ਹੰਝਰਾ ਸਰਪੰਚ ...
ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਕੂਲ ਸਪੋਰਟਸ ਪ੍ਰਮੋਸ਼ਨ ਫਾੳਾੂਡੇਸ਼ਨ ਖੇਲੋਂ੍ਹ ਇੰਡੀਆ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ | ਫਾੳਾੂਡੇਸ਼ਨ ਦੇ ਪੰਜਾਬ ਸੈਕਟਰੀ ਸ੍ਰੀ ਸੰਜੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX