ਤਾਜਾ ਖ਼ਬਰਾਂ


ਗੁਰੂਗ੍ਰਾਮ 'ਚ ਫੈਕਟਰੀ ਨੂੰ ਲੱਗੀ ਅੱਗ
. . .  13 minutes ago
ਗੁਰੂਗ੍ਰਾਮ, 8 ਦਸੰਬਰ - ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਮਾਨੇਸਰ ਦੇ ਸੈਕਟਰ ਨੰ. 8 'ਚ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਭਾਰਤ-ਵੈਸਟ ਇੰਡੀਜ਼ ਦੂਸਰਾ ਟੀ-20 - ਟਾਸ ਜਿੱਤ ਕੇ ਵੈਸਟ ਇੰਡੀਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  22 minutes ago
ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  42 minutes ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  54 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  about 1 hour ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਦਿੱਲੀ ਅਗਨੀਕਾਂਡ : ਇਮਾਰਤ ਦਾ ਮਾਲਕ ਰੇਹਾਨ ਗ੍ਰਿਫ਼ਤਾਰ
. . .  31 minutes ago
ਨਵੀਂ ਦਿੱਲੀ, 8 ਦਸੰਬਰ - ਦਿੱਲੀ ਵਿਖੇ ਇਮਾਰਤ ਨੂੰ ਅੱਗ ਲੱਗਣ ਦੇ ਮਾਮਲੇ ਵਿਚ ਪੁਲਿਸ ਨੇ ਇਮਾਰਤ ਦੇ ਮਾਲਕ ਰੇਹਾਨ ਨੂੰ ਉਸ ਦੇ ਮੈਨੇਜਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਡੀ.ਸੀ.ਪੀ ਉੱਤਰੀ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  about 1 hour ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 3 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 3 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 4 hours ago
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 4 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਸੰਗਰੂਰ

ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਪੂਰੀ ਤਰ੍ਹਾਂ ਯਤਨਸ਼ੀਲ-ਹਰਸਿਮਰਤ ਬਾਦਲ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਸੱਗੂ, ਧਾਲੀਵਾਲ, ਭੁੱਲਰ)-ਅੱਜ ਸਥਾਨਕ ਪਟਿਆਲਾ ਰੋਡ ਉੱਪਰ ਇਮਪਾਵਰ ਪ੍ਰਗਤੀ ਕੰਪਨੀ ਵਲੋਂ ਬਣਾਏ ਗਏ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦਾ ਉਦਘਾਟਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਸਮੇਂ ਭਾਜਪਾ ਨੂੰ ਕੀਤਾ ਗਿਆ ਨਜ਼ਰ ਅੰਦਾਜ਼

ਸੁਨਾਮ ਊਧਮ ਸਿੰਘ ਵਾਲਾ, 13 ਮਈ (ਰੁਪਿੰਦਰ ਸਿੰਘ ਸੱਗੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਮੌਕੇ 'ਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਬਿਲਕੁਲ ਹੀ ਨਜ਼ਰ ਅੰਦਾਜ਼ ਕੀਤਾ ਗਿਆ ਅਤੇ ਸੁਨਾਮ ...

ਪੂਰੀ ਖ਼ਬਰ »

204 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਜੈਲ ਪੋਸਟ ਚੌਾਕੀ ਚੋਟੀਆਂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 204 ਬੋਤਲਾਂ ਸ਼ਰਾਬ ਹਰਿਆਣਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ 'ਤੇ ਚੌਾਕੀ ਚੋਟੀਆਂ ਦੇ ਇੰਚਾਰਜ ...

ਪੂਰੀ ਖ਼ਬਰ »

ਭਗੌੜਾ ਨਸ਼ਾ ਤਸਕਰ ਪੁਲਿਸ ਅੜਿੱਕੇ

ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਐਸ.ਐਚ.ਓ. ਮੂਣਕ ਬਲਵੰਤ ...

ਪੂਰੀ ਖ਼ਬਰ »

ਆੜ੍ਹਤੀਆਂ ਤੇ ਵਪਾਰ ਮੰਡਲ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਮਲੇਰਕੋਟਲਾ, 13 ਮਈ (ਹਨੀਫ਼ ਥਿੰਦ)-ਪਾਰਕਿੰਗ ਪਰਚੀ ਫ਼ੀਸ ਨੂੰ ਲੈ ਕੇ ਵਪਾਰ ਮੰਡਲ ਅਤੇ ਆੜ੍ਹਤੀਆਂ ਅੱਜ ਸ਼ਾਮੀਂ ਸਾਢੇ ਛੇ ਵਜੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਡਿਊਟੀ ਮੈਜਿਸਟ੍ਰੇਟ ਸਿਰਾਜ ਅਹਿਮਦ ਤਹਿਸੀਲਦਾਰ ਦੀ ਅਗਵਾਈ ਹੇਠ ਵਪਾਰੀਆਂ ਅਤੇ ਵਪਾਰ ਮੰਡਲ ਨਾਲ ...

ਪੂਰੀ ਖ਼ਬਰ »

ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਛੱਡ ਕੇ ਸੰਘਰਸ਼ ਦਾ ਰਾਹ ਅਪਣਾਉਣ-ਲੱਖੇਵਾਲ

ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਛੱਡ ਕੇ ਸੰਘਰਸ਼ ਦਾ ਰਾਹ ਅਪਣਾਉਣ ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਅਜੈਬ ਸਿੰਘ ਲਖ਼ੇਵਾਲ ਨੇ ...

ਪੂਰੀ ਖ਼ਬਰ »

ਬਹੁ ਕਰੋੜੀ ਸੀਵਰੇਜ ਪ੍ਰੋਜੈਕਟ ਦੀ ਪਹਿਲੀ ਕਿਸ਼ਤ ਸੀਵਰੇਜ ਬੋਰਡ ਨੂੰ ਮਿਲੀ-ਮੇਸੀ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਕੌਾਸਲਰ ਸ੍ਰੀ ਹਮੇਸ਼ ਕੁਮਾਰ ਮੇਸੀ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦਾ ਨਵੀਨੀਕਰਨ ਕਰਨ ਲਈ ਪੀ. ਡਬਲਿਯੂ. ਡੀ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਖੋਹੀ ਚੈਨੀ ਕੀਤੀ ਬਰਾਮਦ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੀ ਸੂਬਾਈ ਆਗੂ ਬੀਬੀ ਮੰਜੁਲਾ ਸ਼ਰਮਾ ਦੀ ਨੂੰਹ ਕਰੁਨਾ ਸ਼ਰਮਾ ਜਿਨ੍ਹਾਂ ਦੀ ਚੈਨੀ ਪਿਛਲੇ ਦਿਨੀਂ ਇਕ ਵਿਅਕਤੀ ਨੇ ਝਪਟ ਲਈ ਸੀ, ਉਹ ਚੈਨੀ ਥਾਣਾ ਸਿਟੀ ਦੀ ਪੁਲਿਸ ਵਲੋਂ ਬਰਾਮਦ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਢੀਂਡਸਾ ਨੇ ਦੁੱਖ ਸਾਂਝਾ ਕੀਤਾ

ਲੌਾਗੋਵਾਲ, 13 ਮਈ (ਵਿਨੋਦ)-ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਸੁਸਾਇਟੀ ਆਗੂ ਗੁਰਸੇਵਕ ਸਿੰਘ ਦੀ ਮਾਤਾ ਮੁਖ਼ਤਿਆਰ ਕੌਰ ਅਤੇ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਨਾਲ ਸੰਬੰਧਿਤ ਸਵ. ਹਮੀਰ ਸਿੰਘ ਦੇ ...

ਪੂਰੀ ਖ਼ਬਰ »

ਚੁਣੇ ਗਏ ਅਹੁਦੇਦਾਰਾਂ ਨੂੰ ਐਡਵੋਕੇਟ ਸਿੱਧੂ ਨੇ ਚੁਕਾਈ ਸਹੁੰ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ)-ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਵਿਚ ਸਟੂਡੈਂਟਸ ਕੌਾਸਲ ਦੀਆਂ ਚੋਣਾਂ ਵਿਚ ਚੁਣੇ ਗਏ ਅਹੁਦੇਦਾਰਾਂ ਨੂੰ ਸਹੁੰ ਚੁਕਾਉਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਐਡਵੋਕੇਟ ਜਨਰਲ ਪੰਜਾਬ ...

ਪੂਰੀ ਖ਼ਬਰ »

ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 13 ਮਈ (ਸੋਢੀ, ਪੁਰੀ) - ਰੋਟਰੀ ਕਲੱਬ ਦੀ ਸਥਾਨਕ ਸ਼ਾਖਾ ਵਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ | ਕਲੱਬ ਦੇ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਹੇਠ ਸਿਹਤ ਚਰਚਾਂ ਸਲੋਗਨ ਤਹਿਤ ਕਰਵਾਏ ਸੈਮੀਨਾਰ 'ਚ ਰੋਟੇਰੀਅਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ

ਮਹਿਲਾਂ ਚੌਕ, 13 ਮਈ (ਬੜਿੰਗ) - ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾ ਵਿਖੇ ਮਨਾਏ ਮਾਂ ਦਿਵਸ ਚ, ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਵਿਚ ਮਾਂ ਨਾਲ ਸਬੰਧਿਤ ਵਿਸ਼ਿਆਂ ਨੂੰ ਲੈ ਕੇ ਕਵਿਤਾਵਾਂ, ਭਾਸ਼ਣ, ਵਾਦ ਵਿਵਾਦ ਆਦਿ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਬੀਬੀ ਰਜ਼ੀਆ ਨੂੰ ਕੈਬਨਿਟ ਮੰਤਰੀ ਬਣਾਉਣ ਦਾ ਧੰਨਵਾਦ

ਮਲੇਰਕੋਟਲਾ, 13 ਮਈ (ਕੁਠਾਲਾ) - ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਵਿਚ ਜਰਨਲ ਸਕੱਤਰ ਹਰਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਦੁਲਵਾਂ ...

ਪੂਰੀ ਖ਼ਬਰ »

ਲੋਇਪਾ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਅਹਿਮਦਗੜ੍ਹ, 13 ਮਈ (ਸੋਢੀ) - ਲੋਕ ਇਨਸਾਫ਼ ਪਾਰਟੀ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਲੋਕ ਇਨਸਾਫ਼ ਪਾਰਟੀ ਹਲਕਾ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮੁਹੰਮਦ ਸਲੀਮ ਨੂੰ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਦੀ ਨਵੇਂ ਸਿਰੇ ਤੋਂ ਕਾਰ ਸੇਵਾ ਆਰੰਭ

ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ) - ਸਥਾਨਕ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਦੀ ਨਵੇਂ ਸਿਰੇ ਤੋਂ ਕਾਰਸੇਵਾ ਸ਼ੁਰੂ ਕਰਨ ਲਈ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦਾ ਨੀਂਹ ਪੱਥਰ ਸਿਵਾਲਾ ਨਮੋਲ ਡੇਰਾ ...

ਪੂਰੀ ਖ਼ਬਰ »

ਪੰਜਾਬ ਉਰਦੂ ਅਕੈਡਮੀ ਵਲੋਂ 'ਸਰ ਸਈਅਦ ਅਹਿਮਦ ਖਾਂ ਅਤੇ ਪੰਜਾਬ' ਵਿਸ਼ੇ ਉੱਪਰ ਕੌਮੀ ਸੈਮੀਨਾਰ ਸਮਾਪਤ

ਮਲੇਰਕੋਟਲਾ, 13 ਮਈ (ਕੁਠਾਲਾ) - ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਵਲੋਂ 'ਸਰ ਸਈਅਦ ਅਹਿਮਦ ਖਾਂ ਅਤੇ ਪੰਜਾਬ' ਵਿਸ਼ੇ ਉੱਪਰ ਕਰਵਾਏ ਗਏ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦੌਰਾਨ ਦੇਸ਼ ਭਰ ਤੋਂ ਪਹੁੰਚੇ ਵਿਦਵਾਨਾਂ ਨੇ ਜਿੱਥੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਲੋਕਾਂ ਨੇ ਵੱਡੀ ਗਿਣਤੀ ਵਿਚ ਖ਼ਰੀਦਿਆ ਤਰਕਸ਼ੀਲ ਸਾਹਿਤ

ਲੌਾਗੋਵਾਲ, 13 ਮਈ (ਜਸਵੀਰ ਸਿੰਘ ਜੱਸੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਵਲੋਂ ਪਿੰਡ-ਪਿੰਡ ਚੱਲਦੀ-ਫਿਰਦੀ ਲਾਇਬ੍ਰੇਰੀ ਰਾਹੀ ਸਾਹਿਤ ਲੋਕਾਂ ਤੱਕ ਪਹੁੰਚਾ ਕੇ ਲੋਕਾਂ ਨੂੰ ਚੇਤੰਨ ਕਰਨ ਦੀ ਮੁਹਿੰਮ ਤਹਿਤ ਤਰਕਸ਼ੀਲ ਸਾਹਿਤ ਵੈਨ ਕਸਬਾ ਲੌਾਗੋਵਾਲ ਵਿਖੇ ਪੁੱਜੀ | ...

ਪੂਰੀ ਖ਼ਬਰ »

ਰਿਜ਼ਰਵ ਕੋਟੇ ਵਾਲੀ ਜ਼ਮੀਨ 'ਤੇ ਝੰਡਾ ਲਹਿਰਾਇਆ

ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ)-ਪਿੰਡ ਤੋਲਾਵਾਲ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਵਿਚ ਰਿਜ਼ਰਵ ਕੋਟੇ ਦੀ ਜ਼ਮੀਨ ਘੱਟ ਰੇਟ 'ਤੇ ਅਤੇ ਸਾਂਝੇ ਤੌਰ 'ਤੇ ਮਿਲ ਜਾਣ ਤੋਂ ਬਾਅਦ ਅੱਜ ਸਵੇਰੇ ਜੇਤੂ ਰੈਲੀ ਕੀਤੀ ਗਈ | ਰੈਲੀ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਵਿਦਿਆਰਥੀ ਸਕਾਲਰਸ਼ਿਪ ਯੋਗਤਾ ਪ੍ਰੀਖਿਆ ਕਰਵਾਈ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ)-ਗੁਰੂ ਗੋਬਿੰਦ ਸਿੰਘ ਆਫ਼ ਆਰਟਸ, ਸਾਇੰਸ ਐਾਡ ਕਾਮਰਸ ਕਾਲਜ ਖੋਖਰ ਕਲਾਂ ਵਿਖੇ ਪਹਿਲਾਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਵਿਦਿਆਰਥੀ ਸਕਾਲਰਸ਼ਿਪ ਯੋਗਤਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਦੂਰ ਨੇੜਿਉਂ ਦੇ ਵਿਦਿਆਰਥੀ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੰਗਾਂ ਮੰਨਣ ਦੀ ਅਪੀਲ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ) - ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੀ ਮਾਸਿਕ ਮੀਟਿੰਗ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਕੀਤੀ ਗਈ | ਯੂਨੀਅਨ ਦੇ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਅਤੇ ...

ਪੂਰੀ ਖ਼ਬਰ »

ਆਤਮਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜਖੇਪਲ, 13 ਮਈ (ਮੇਜਰ ਸਿੰਘ ਜਖੇਪਲ) - ਟੈਕਨੀਕਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਚਰਨ ਸਿੰਘ ਦੇ ਪਿਤਾ ਸਵ: ਆਤਮਾ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ੋ੍ਰਮਣੀ ਕਮੇਟੀ ਚੋਵਾਸ ਜਖੇਪਲ ਵਿਖੇ ਹੋਇਆ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਈ ਕਰ ਰਹੀ ਹੈ ਹਰ ਉਪਰਾਲਾ-ਲੌ ਾਗੋਵਾਲ

ਚੀਮਾ ਮੰਡੀ, 13 ਮਈ (ਜਗਰਾਜ ਮਾਨ) - ਕਸਬੇ ਵਿਖੇ ਮੋਹਨ ਲਾਲ ਸ਼ਾਹਪੁਰ ਵਾਲਾ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਦੀ ਦੁਕਾਨ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਅਥਲੈਟਿਕ 'ਚ ਗਿੱਲ ਨੇ ਜਿੱਤਿਆ ਸੋਨ ਤਗ਼ਮਾ

ਮਲੇਰਕੋਟਲਾ, 13 ਮਈ (ਹਨੀਫ਼ ਥਿੰਦ) - ਸੂਬਾ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਹਮੀਰਪੁਰ ਵਿਖੇ ਸਕੂਲਾਂ ਦੀ ਹੋਈ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ | ਇਸ ਅਥਲੈਟਿਕ ਮੀਟ ਵਿਚ ਹਿਮ ਅਕੈਡਮੀ ਪਬਲਿਕ ਸਕੂਲ ਹਮੀਰਪੁਰ ਵਿਖੇ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਦੇ ਕਰੀਬੀ ਪਿੰਡ ...

ਪੂਰੀ ਖ਼ਬਰ »

ਆਈ.ਟੀ.ਆਈ. ਦਾ ਉਦਘਾਟਨ

ਧੂਰੀ, 13 ਮਈ (ਸੰਜੇ ਲਹਿਰੀ)-ਧੂਰੀ ਵਿਖੇ ਮਾਡਰਨ ਪ੍ਰਾਈਵੇਟ ਆਈ.ਟੀ.ਆਈ. ਦਾ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ. ਹਰਪਾਲ ਸਿੰਘ ਚੇਅਰਮੈਨ ਵਲੋਂ ਕੀਤਾ ਗਿਆ | ਸੰਸਥਾ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਕੁਆਰਡੀਨੇਟਰ ਹਰਕਮਲ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਵਿਰੋਧੀ ਪੋ੍ਰਗਰਾਮ

ਅਮਰਗੜ੍ਹ, 13 ਮਈ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੈਨੇਡੀਅਨ ਪੈਲੇਸ ਅਮਰਗੜ੍ਹ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਡੇਪੋ ਤਫ਼ੀਰ ਮੁਹੰਮਦ, ਰੁਪਿੰਦਰਜੀਤ ...

ਪੂਰੀ ਖ਼ਬਰ »

ਸੂਰ ਚੋਰੀ ਮਾਮਲੇ ਨੂੰ ਲੈ ਕੇ ਜਥੇਬੰਦਕ ਆਗੂ ਸਰਗਰਮ

ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਨਜ਼ਦੀਕੀ ਪਿੰਡ ਸਲੇਮਗੜ੍ਹ ਵਿਚ ਸੂਰ ਪਾਲਕ ਦੇ ਸੂਰ ਚੋਰੀ ਹੋ ਜਾਣ 'ਤੇ ਸੂਰ ਪਾਲਕ ਨੇ ਥਾਣਾ ਮੂਣਕ ਨੂੰ ਇਤਲਾਹ ਦਿੱਤੀ ਅਤੇ ਹਰਿਆਣਾ ਸ਼ਹਿਰ ਟੋਹਾਣਾ ਤੋਂ ਸੂਰ ਚੋਰੀ ਸਬੰਧੀ ਸ਼ੱਕੀ ਵਿਅਕਤੀਆਂ ਨੂੰ ਮੂਣਕ ਪੁਲਿਸ ਵਲੋਂ ਛਾਪਾ ਮਰਵਾ ...

ਪੂਰੀ ਖ਼ਬਰ »

30 ਦਿਨਾਂ 'ਚ 60 ਘਰਾਂ ਦੇ ਚਿਰਾਗ਼ ਬੁਝੇ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ 65 ਹਜ਼ਾਰ ਦੀ ਮਾਰੀ ਠੱਗੀ

ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਧੂਰੀ ਦੀ ਐਸ.ਬੀ.ਆਈ. ਬੈਂਕ ਦੀ ਮੇਨ ਬਰਾਂਚ ਵਿਚ ਲਾਗੇ ਏ.ਟੀ.ਐਮ. ਵਿਚੋਂ ਏ.ਟੀ.ਐਮ ਕਾਰਡ ਰਾਹੀਂ ਰਾਸ਼ੀ ਟਰਾਂਸਫ਼ਰ ਕਰਵਾਉਣ ਦੇ ਯਤਨ ਕਰ ਰਹੇ ਵਿਅਕਤੀ ਦੀ ਏ.ਟੀ.ਐਮ ਬੂਥ ਵਿਚ ਖੜ੍ਹੇ ਨਾਮਾਲੂਮ ਵਿਅਕਤੀ ਵਲੋਂ ਏ.ਟੀ.ਐਮ. ਕਾਰਡ ਤਬਦੀਲ ...

ਪੂਰੀ ਖ਼ਬਰ »

30 ਦਿਨਾਂ 'ਚ 60 ਘਰਾਂ ਦੇ ਚਿਰਾਗ਼ ਬੁਝੇ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਬੈਂਕ ਨਾਲੋਂ ਘੱਟ ਸਮੇਂ 'ਚ ਪੈਸੇ ਦੁੱਗਣੇ ਕਰਨ 'ਤੇ ਲਈ ਰਾਸ਼ੀ ਵਾਪਸ ਨਾ ਕਰਨ 'ਤੇ ਮਾਮਲਾ ਦਰਜ

ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਪਿੰਡ ਬੇਨੜਾ ਦੇ ਇਕ ਵਿਅਕਤੀ ਨੂੰ ਬੈਂਕ ਨਾਲੋਂ ਘੱਟ ਸਮੇਂ ਵਿਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 2,32,200 ਰੁਪਏ ਦੀ ਰਾਸ਼ੀ ਨੂੰ ਤਹਿ ਸਮਾਂ ਪੂਰਾ ਹੋਣ ਉੱਤੇ ਪੈਸੇ ਵਾਪਸ ਨਾ ਕਰਨ 'ਤੇ ਥਾਣਾ ਸਦਰ ਧੂਰੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਿੰਡ ਕੌਹਰੀਆਂ ਨੂੰ ਦਿੜ੍ਹਬਾ ਥਾਣਾ 'ਚੋਂ ਕੱਢੇ ਜਾਣ ਕਾਰਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕੌਹਰੀਆਂ, 13 ਮਈ (ਮਾਲਵਿੰਦਰ ਸਿੰਘ ਸਿੱਧੂ)-ਸਰਕਾਰ ਵਲੋਂ ਪੁਲਿਸ ਥਾਣਿਆਂ ਵਿਚ ਪੈਂਦੇ ਪਿੰਡਾਂ ਨੂੰ ਤਹਿਸੀਲਾਂ ਦੇ ਆਧਾਰ 'ਤੇ ਸਬੰਧਤ ਥਾਣਿਆਂ ਨਾਲ ਜੋੜ ਦਿੱਤਾ ਹੈ | ਜਿਸ ਕਾਰਨ ਕੁੱਝ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ | ਇਸੇ ਤਰ੍ਹਾਂ ਜਦੋਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ) - ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀਂ ਮੀਟਿੰਗ ਸੀਨੀਅਰ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਕੋਰਟ ...

ਪੂਰੀ ਖ਼ਬਰ »

ਇਲਾਜ ਦੌਰਾਨ ਹੋਈ ਅਣਗਹਿਲੀ ਨੂੰ ਲੈ ਕੇ ਵਫ਼ਦ ਸਿਵਲ ਸਰਜਨ ਸੰਗਰੂਰ ਨੂੰ ਮਿਲਿਆ

ਸੰਗਰੂਰ, 13 ਮਈ (ਧੀਰਜ ਪਸ਼ੌਰੀਆ)-ਸਿਵਲ ਹਸਪਤਾਲ ਧੂਰੀ ਦੇ ਐਮਰਜੈਂਸੀ ਵਿਚ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਏ ਐਮਰਜੈਂਸੀ ਵਿਚ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੇ ਇਲਾਜ ਵਿਚ ਹੋਈ ਅਣਗਹਿਲੀ ਦੇ ਿਖ਼ਲਾਫ਼ ਇਨਕਲਾਬੀ ਲੋਕ ਮੋਰਚਾ ਦਾ ਇਕ ਵਫ਼ਦ ਸਿਵਲ ਸਰਜਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਦੀਪ ਕੌਰ ਬਰਾੜ ਵਾਸੀ ਪਿੰਡ ਕੋਟ ਸੁਖੀਆ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ 25 ਵਿਦਿਆਰਥੀਆਂ ਦੀ ਜਲ ਸੈਨਾ ਕੈਂਪ ਲਈ ਚੋਣ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਧਾਲੀਵਾਲ, ਭੁੱਲਰ)-ਸਥਾਨਕ ਡੀ.ਏ.ਵੀ. ਸੀਨੀਅਰ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੇ 16 ਵਿਦਿਆਰਥੀਆਂ ਅਤੇ 9 ਵਿਦਿਆਰਥਣਾਂ ਐਨ.ਸੀ.ਸੀ. ਕੈਡਿਟਾਂ ਨੂੰ ਜਲ ਸੈਨਾ ਦੇ ਕੈਂਪ ਲਈ ਚੁਣੇ ਜਾਣ ਦਾ ਮਾਣ ਹਾਸਲ ਹੋਇਆ ਹੈ | ਇਸ ਚੋਣ ਲਈ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡੈਪੋ ਮੁਹਿੰਮ 'ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ-ਘਨਸ਼ਿਆਮ ਥੋਰੀ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲੋਕ ਭਲਾਈ ਹਿਤ ਨਵੇਂ ਤੇ ਸਾਰਥਿਕ ਉਪਰਾਲਿਆਂ ਨੂੰ ਜ਼ਿਲ੍ਹੇ ਵਿਚ ਸਫ਼ਲਤਾ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਨੇ ਮਰ ਰਹੀ ਕਿਸਾਨੀ ਨੂੰ ਬਚਾਉਣ ਲਈ ਕੋਈ ਨੀਤੀ ਨਹੀਂ ਬਣਾਈ-ਕਪਿਆਲ

ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ)-ਦੇਸ਼ ਭਰ ਦੇ ਕਿਸਾਨ 1 ਜੂਨ ਤੋਂ 10 ਜੂਨ ਤੱਕ ਪਿੰਡਾਂ ਵਿਚੋਂ ਦੁੱਧ, ਸਬਜ਼ੀਆਂ ਅਤੇ ਹੋਰ ਵੇਚਣ ਵਾਲਾ ਸਮਾਨ ਸ਼ਹਿਰਾਂ ਵਿਚ ਵੇਚਣ ਲਈ ਨਹੀਂ ਲਿਆਉਣਗੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਸੰਘਰਸ਼ ਕਰਨਗੇ ਇਹ ਵਿਚਾਰ ...

ਪੂਰੀ ਖ਼ਬਰ »

ਦਾਖ਼ਲਿਆਂ, ਭਰਤੀਆਂ ਅਤੇ ਪਦਉੱਨਤੀਆਂ ਵਿਚ ਜਾਤ ਆਧਾਰਿਤ ਰਾਖਵਾਂਕਰਨ ਖ਼ਤਮ ਕੀਤੇ ਜਾਣ ਦੀ ਮੰਗ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਸਥਾਨਕ ਅਗਰਵਾਲ ਭਵਨ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੇ ਜੁੜੇ ਇਕੱਠ ਨੇ ਆ ਰਹੀਆਂ ਸਮੱਸਿਆਵਾਂ ਤੇ ਲੰਬਾ ਸਮਾਂ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਮਤੇ ਪਾਸ ਕਰ ਕੇ ਮੰਗ ਕੀਤੀ ਕਿ ਵਿੱਦਿਅਕ ਤੇ ਤਕਨੀਕੀ ਸੰਸਥਾਵਾਂ ਵਿਚ ਦਾਖ਼ਲਿਆਂ, ...

ਪੂਰੀ ਖ਼ਬਰ »

ਤਰਕਸ਼ੀਲ ਮੇਲਾ ਕਰਵਾਇਆ

ਸੰਗਰੂਰ, 13 ਮਈ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਸਥਾਨਕ ਪਾਰੁਲ ਪੈਲੇਸ ਵਿਖੇ ਇੱਕ ਪਰਿਵਾਰਕ, ਸਿੱਖਿਆਦਾਇਕ ਤਰਕਸ਼ੀਲ ਮੇਲਾ ਕਰਵਾਇਆ ਗਿਆ | ਸਾਹਿਤਕਾਰ ਡਾ. ਤੇਜਵੰਤ ਮਾਨ, ਤਰਕਸ਼ੀਲ ਸੁਸਾਇਟੀ ਦੇ ਸੂਬਾ ਮੁਖੀ ਮਾਸਟਰ ਰਜਿੰਦਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਦਿੱਤੇ

ਚੀਮਾ ਮੰਡੀ, 13 ਮਈ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਨੇੜਲੇ ਪਿੰਡ ਝਾੜੋਂ ਵਿਖੇ ਚੱਲ ਰਹੇ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੀਂ ਅਤੇ 10ਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੇਂਡੂ ਖੇਤਰ ਦੇ ਬੱਚਿਆਂ ਅੰਦਰ ਨਵੀਨਤਮ ਤਕਨਾਲੋਜੀ ਦੇ ਹੁਨਰ ਸਿਖਾਉਣ ਲਈ ਸੈਮੀਨਾਰ

ਸੰਦੌੜ, 13 ਮਈ (ਗੁਰਪ੍ਰੀਤ ਸਿੰਘ ਚੀਮਾ)-ਦਿੱਲੀ ਆਧਾਰਿਤ ਡਿਜ਼ੀਟਲ ਮਾਰਕੀਟਿੰਗ ਸੰਸਥਾ ਵਨ ਜੀਏਨ ਵੱਲੋਂ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਪੇਂਡੂ ਖੇਤਰ ਦੇ ਬੱਚਿਆਂ ਅੰਦਰ ਨਵੀਨਤਮ ਤਕਨਾਲੋਜੀ ਦੇ ਹੁਨਰ ਸਿਖਾਉਣ ਦੇ ਮੰਤਵ ਤਹਿਤ ਬਾਲ ਭਵਨ ਜਲਵਾਣਾ ਵਿਖੇ ਇਕ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੂਨਕ, 13 ਮਈ (ਗਮਦੂਰ ਧਾਲੀਵਾਲ) - ਲਾਰਡ ਸਿਵਾ ਨਰਸਿੰਗ ਕਾਲਜ ਹਮੀਰਗੜ੍ਹ ਵਿਖੇ ਵਿਸ਼ਵ ਨਰਸਿੰਗ ਦਿਵਸ ਨੰੂ ਮੁੱਖ ਰੱਖਦੇ ਹੋਏ ਇਕ ਰੋਜ਼ਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 200 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਕੈਂਪ ਵਿਚ ਵੱਖ-ਵੱਖ ਖੇਤਰਾਂ ਤੋਂ ਡਾਕਟਰਾਂ ਦੀ ਟੀਮ ਨੰੂ ਬੁਲਾਇਆ ਗਿਆ ਜਿਸ ਵਿਚ ਡਾ. ਨਿਸਾਤ ਮਾਰਕਨ ਅੱਖਾਂ ਦੇ ਮਾਹਿਰ, ਡਾ. ਹਰੀਸ਼ ਕਟਾਰੀਆ ਦੰਦਾਂ ਦੇ, ਡਾ. ਜੋਗਿੰਦਰ ਸਿੰਘ ਹੱਡੀਆਂ ਦੇ ਅਤੇ ਡਾ. ਪੂਨਮ ਸ਼ਰਮਾ ਆਦਿ ਨੇ ਸੇਵਾ ਨਿਭਾਈ | ਇਲਾਕੇ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਉਠਾਇਆ | ਅੰਤ ਵਿਚ ਪਿ੍ੰਸੀਪਲ ਮੈਡਮ ਅਤੇ ਮੈਨੇਜਮੈਂਟ ਕਮੇਟੀ ਨੇ ਡਾਕਟਰਾਂ ਦੀ ਟੀਮ ਨੰੂ ਸਨਮਾਨਿਤ ਕੀਤਾ ਅਤੇ ਪਹੁੰਚੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ |


ਖ਼ਬਰ ਸ਼ੇਅਰ ਕਰੋ

ਪਿੰਡ ਹਰਿਆਉ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਧਰਮਗੜ੍ਹ, 13 ਮਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਹਰਿਆਉ ਵਿਖੇ ਲੋਕ ਜਲ ਘਰ ਤੋ ਆਉਂਦੇ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਜਾਣਕਾਰੀ ਦਿੰਦਿਆਂ ਪਿੰਡ ਦੇ ਉੱਦਮੀ ਨੌਜਵਾਨ ਅਮਰੀਕ ਸਿੰਘ ਸੰਧੂ ਪੰਚ ਅਤੇ ਕੁਲਦੀਪ ਸਿੰਘ ਹੰਝਰਾ ਸਰਪੰਚ ...

ਪੂਰੀ ਖ਼ਬਰ »

ਬੀਬੀ ਸੈਣੀ 'ਖੇਲੋਂ ਇੰਡੀਆ' ਦੇ ਬਣੇ ਚੇਅਰਪਰਸਨ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਕੂਲ ਸਪੋਰਟਸ ਪ੍ਰਮੋਸ਼ਨ ਫਾੳਾੂਡੇਸ਼ਨ ਖੇਲੋਂ੍ਹ ਇੰਡੀਆ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ | ਫਾੳਾੂਡੇਸ਼ਨ ਦੇ ਪੰਜਾਬ ਸੈਕਟਰੀ ਸ੍ਰੀ ਸੰਜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX