ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 2 hours ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿਰਸਾ ਵਿਸਰੇ ਲੋਕ ਮੁੜ ਤੋਂ ਵਿਰਸੇ ਵੱਲ ਪਰਤਣ ਲੱਗੇ

• ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 13 ਮਈ-ਪੁਰਾਤਨ ਸਮੇਂ ਦੀਆਂ ਘਰੇਲੂ ਵਸਤੂਆਂ ਜਿਨ੍ਹਾਂ ਨੂੰ ਲੋਕ ਵਿੱਸਰ ਗਏ ਸਨ, ਹੁਣ ਫਿਰ ਦੁਬਾਰਾ ਵਰਤੋਂ ਵਿਚ ਲਿਆਉਣ ਲੱਗੇ ਹਨ | ਖ਼ਾਸ ਕਰ ਕੇ ਗਰਮੀਆਂ ਦੀ ਰੁੱਤ ਵਿਚ ਮਿੱਟੀ ਦੇ ਬਣੇ ਘੜਿਆਂ ਨੂੰ ਲੋਕਾਂ ਨੇ ਤਿਆਗ ਹੀ ਦਿੱਤਾ ਸੀ | ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਵਿਚ ਮਾਰੀ ਗਈ ਲੜਕੀ ਦਾ ਕੀਤਾ ਸਸਕਾਰ

ਗੁਰੂਹਰਸਹਾਏ, 13 ਮਈ (ਪਿ੍ਥਵੀ ਰਾਜ ਕੰਬੋਜ)- ਫ਼ਤਿਹਗੜ੍ਹ ਗਹਿਰੀ ਵਿਖੇ ਜ਼ਮੀਨੀ ਵਿਵਾਦ ਵਿਚ ਮਾਰੀ ਗਈ 22 ਸਾਲਾ ਲੜਕੀ ਲਕਸ਼ਮੀ ਦੇਵੀ ਦਾ ਅੱਜ ਅੰਤਿਮ ਸੰਸਕਾਰ ਕੀਤਾ ਗਿਆ | ਜ਼ਮੀਨੀ ਵਿਵਾਦ ਵਿਚ ਕਤਲ ਹੋਣ ਤੋਂ ਬਾਅਦ ਮਾਪਿਆਂ ਵਲੋਂ ਲਾਸ਼ ਨੂੰ ਥਾਣੇ ਮੂਹਰੇ ਰੱਖ ਕੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਸਬੰਧ 'ਚ ਮਾਮਲਾ ਦਰਜ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਬੀਤੇ ਦਿਨ ਉਪ ਮੰਡਲ ਦੇ ਪਿੰਡ ਢਾਣੀ ਕਮਾਈਆਂ ਵਿਖੇ ਦੋ ਧਿਰਾਂ ਵਿਚਕਾਰ ਜ਼ਮੀਨੀ ਝਗੜੇ ਨੂੰ ਲੈ ਕੇ ਹੋਏ ਵਿਵਾਦ ਦੇ ਸਬੰਧ ਵਿਚ ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਇੰਦੂ ਵਿੱਜ ਪਤਨੀ ਅਨੰਦ ਪ੍ਰਕਾਸ਼ ਵਾਸੀ ਢਾਣੀ ਕਮਾਈਆ ਦੇ ...

ਪੂਰੀ ਖ਼ਬਰ »

500 ਲੀਟਰ ਲਾਹਣ ਬਰਾਮਦ, ਦੋ ਿਖ਼ਲਾਫ਼ ਮਾਮਲਾ ਦਰਜ

ਜਲਾਲਾਬਾਦ, 13 ਮਈ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 500 ਲੀਟਰ ਲਾਹਣ ਬਰਾਮਦ ਹੋਣ ਤੇ ਦੋ ਲੋਕਾਂ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਪਹਿਲੇ ਮਾਮਲੇ ਵਿੱਚ ਐਸ.ਆਈ ਬਲਕਾਰ ਸਿੰਘ ਨੇ ਪਿੰਡ ਚੱਕ ਟਾਹਲੀਵਾਲਾ ਵਿੱਚ ਸਤਪਾਲ ਸਿੰਘ ਪੁੱਤਰ ਕਿਸ਼ਨ ...

ਪੂਰੀ ਖ਼ਬਰ »

ਨਕਦੀ ਸਣੇ ਸੱਟੇਬਾਜ਼ ਕਾਬੂ

ਅਬੋਹਰ, 13 ਮਈ (ਬਰਾੜ)- ਸੀ. ਆਈ. ਏ. ਸਟਾਫ਼ ਦੇ ਹੌਲਦਾਰ ਰਣਜੀਤ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਢਾਣੀ ਕੜਾਕਾ ਸਿੰਘ ਵਿਖੇ ਛਾਪਾਮਾਰੀ ਕਰ ਹਰਜਿੰਦਰ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਢਾਣੀ ਕੜਾਕਾ ਸਿੰਘ ਨੂੰ 400 ਰੁਪਏ ਦੀ ਨਕਦੀ ਸਣੇ ਸੱਟਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਕਾਬੂ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਮਲੂਕਪੁਰਾ ...

ਪੂਰੀ ਖ਼ਬਰ »

ਵਿਆਹੁਤਾ ਨੇ ਮਾਰਕੁੱਟ ਅਤੇ ਛੇੜਛਾੜ ਕਰਨ ਵਾਲਿਆਂ 'ਤੇ ਕਰਵਾਈ ਦੀ ਕੀਤੀ ਮੰਗ

ਫ਼ਾਜ਼ਿਲਕਾ, 13 ਮਈ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੀ ਨਵੀਂ ਆਬਾਦੀ ਨਿਵਾਸੀ ਇਕ ਵਿਆਹੁਤਾ ਨੇ ਮੁਹੱਲੇ ਦੇ ਹੀ ਕੁੱਝ ਵਿਅਕਤੀਆਂ 'ਤੇ ਉਸ ਨਾਲ ਮਾਰਕੁੱਟ ਕਰਨ ਅਤੇ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਪੁਲਿਸ ਸ਼ਿਕਾਇਤ ਤੋਂ ਬਾਅਦ ਵੀ ਉਕਤ 'ਤੇ ਕੋਈ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਨੂੰ 3 ਸਾਲ ਕੈਦ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੀਆਂ ਗੋਲੀਆਂ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 3 ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਮਰੀਕ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਫੋਰਮ ਨੇ ਕੋਰੀਅਰ ਕੰਪਨੀ ਡੀ. ਟੀ. ਡੀ. ਸੀ. ਨੂੰ ਪਾਇਆ 7 ਹਜ਼ਾਰ ਦਾ ਜੁਰਮਾਨਾ

ਫ਼ਿਰੋਜ਼ਪੁਰ, 13 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਸੇਵਾਵਾਂ ਵਿਚ ਕੁਤਾਹੀ ਵਰਤਣ ਦੇ ਦੋਸ਼ ਅਧੀਨ ਕੋਰੀਅਰ ਕੰਪਨੀ ਡੀ.ਟੀ.ਡੀ.ਸੀ. ਨੂੰ ਕੁਲ 7 ਹਜ਼ਾਰ ਜੁਰਮਾਨਾ ਪਾਇਆ ਹੈ | ਜਾਣਕਾਰੀ ਅਨੁਸਾਰ ਦਾਇਰ ਮਾਮਲੇ 'ਚ ਕਸ਼ਮੀਰ ਸਿੰਘ ਵਾਸੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿਲਾਈ ਕੇਂਦਰ ਆਰੰਭ

ਤਲਵੰਡੀ ਭਾਈ, 13 ਮਈ (ਕੁਲਜਿੰਦਰ ਸਿੰਘ ਗਿੱਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਵਲੋਂ ਔਰਤਾਂ ਨੂੰ ਕਿੱਤੇ ਪ੍ਰਤੀ ਨਿਪੁੰਨ ਕਰਨ ਲਈ ਪਿੰਡ ਸੁਲਹਾਨੀ ਵਿਖੇ ਨਵਾਂ ਸਿਲਾਈ ਸੈਂਟਰ ਖੋਲਿ੍ਹਆ ਗਿਆ ਹੈ, ਜੋ ਅੱਜ ਤੋਂ ਆਰੰਭ ਹੋ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਮੰਦਿਰ ਅਸਹਾਇ ਹਿਤਕਾਰਨੀ ਸਭਾ ਵਲੋਂ ਜ਼ਰੂਰਤਮੰਦਾਂ ਨੂੰ ਸਹਾਇਤਾ ਵੰਡੀ

ਮਖੂ, 13 ਮਈ (ਵਰਿੰਦਰ ਮਨਚੰਦਾ)- ਸ੍ਰੀ ਕਿ੍ਸ਼ਨ ਮੰਦਿਰ ਅਸਹਾਇ ਹਿੱਤਕਾਰਣੀ ਸਭਾ ਮਖੂ ਵਲੋਂ ਹਰ ਸੰਗਰਾਂਦ ਨੂੰ ਜ਼ਰੂਰਤਮੰਦਾਂ ਨੂੰ ਅਨਾਜ, ਰਕਮ, ਵਸਤਰ ਅਤੇ ਹੋਰ ਜੀਵਨ ਦੀ ਉਪਯੋਗੀ ਵਸਤਾਂ ਵੰਡਣ ਦੇ ਉਪਰਾਲੇ ਤਹਿਤ ਅੱਜ ਨਿਰੰਤਰ, ਕਮਜ਼ੋਰ, ਬੇਸਹਾਰਾ, ਗ਼ਰੀਬ, ਲਾਚਾਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ-ਕਈ ਪ੍ਰਾਣੀ ਗੁਰੂ ਵਾਲੇ ਬਣੇ

ਗੋਲੂ ਕਾ ਮੋੜ, 13 ਮਈ (ਸੁਰਿੰਦਰ ਸਿੰਘ ਲਾਡੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਝਾ ਜ਼ੋਨ ਹਲਕਾ ਜਲਾਲਾਬਾਦ ਦੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ...

ਪੂਰੀ ਖ਼ਬਰ »

ਮੀਜ਼ਲ ਰੂਬੇਲਾ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਿਹਤ ਵਿਭਾਗ ਹੁਣ ਆਰ. ਐਮ. ਪੀ. ਡਾਕਟਰਾਂ ਦੀਆਂ ਸੇਵਾਵਾਂ ਲਵੇਗਾ

ਗੁਰੂਹਰਸਹਾਏ, 13 ਮਈ (ਪਿ੍ਥਵੀ ਰਾਜ ਕੰਬੋਜ)- ਸਿਹਤ ਵਿਭਾਗ ਪੰਜਾਬ ਵਲੋਂ ਮੀਜ਼ਲ ਰੂਬੇਲਾ ਟੀਕਾਕਰਨ ਮੁਹਿੰਮ ਦੇ ਪ੍ਰਚਾਰ ਲਈ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨਾਲ ਮੀਟਿੰਗ ਕਰਕੇ ਇਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣ ਤਾਂ ਜੋ ਪਿੰਡਾਂ ਵਿਚ ਖ਼ਾਸ ਕਰਕੇ ਲੋਕਾਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ 'ਤੇ ਲਗਾਇਆ ਦੋਸ਼ੀਆਂ ਦੀ ਮਦਦ ਕਰਨ ਦਾ ਦੋਸ਼

ਮੰਡੀ ਲਾਧੂਕਾ, 13 ਮਈ (ਰਾਕੇਸ਼ ਛਾਬੜਾ)- ਮੰਡੀ ਦੇ ਬੱਸ ਅੱਡੇ 'ਤੇ ਇੱਕ ਹੋਟਲ ਮਾਲਕ 'ਤੇ ਕੀਤੇ ਗਏ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ | 13 ਦਸੰਬਰ 2017 ਵਾਲੇ ਦਿਨ ਮੰਡੀ ਦੇ ਬੱਸ ਅੱਡੇ 'ਤੇ ਸਥਿਤ ਸੰਦੀਪ ...

ਪੂਰੀ ਖ਼ਬਰ »

ਿਖ਼ਆਲੀ ਸਹਾਰਨ ਅੱਜ ਉਸਮਾਨ ਖੇੜਾ 'ਚ

ਅਬੋਹਰ, 13 ਮਈ (ਬਰਾੜ)-ਨਾਮਵਰ ਹਿੰਦੀ ਕਾਮੇਡੀਅਨ ਿਖ਼ਆਲੀ ਸਹਾਰਨ 14 ਮਈ ਦਿਨ ਸੋਮਵਾਰ ਨੂੰ ਉਪ ਮੰਡਲ ਦੇ ਪਿੰਡ ਉਸਮਾਨ ਖੇੜਾ 'ਚ ਸਥਿਤ ਜੈਨ ਇੰਸਟੀਚਿਊਟ ਆਫ਼ ਫਾਰਮੇਸੀ ਵਿਖੇ ਨਸ਼ਾ ਮੁਕਤੀ 'ਤੇ ਕਰਵਾਏ ਜਾ ਰਹੇ ਸੈਮੀਨਾਰ ਦੌਰਾਨ ਸਵੇਰੇ 9 ਵਜੇ ਆਪਣੀ ਕਾਮੇਡੀ ਨਾਲ ਰੰਗ ਬੰਨ੍ਹਣਗੇ | ਇਸ ਮੌਕੇ ਸ਼ਰਾਬ ਬੰਦੀ ਅੰਦੋਲਨ ਦੇ ਰਾਸ਼ਟਰੀ ਪ੍ਰਧਾਨ ਪੂਜਾ ਛਾਬੜਾ ਵੀ ਸੈਮੀਨਾਰ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ |


ਖ਼ਬਰ ਸ਼ੇਅਰ ਕਰੋ

ਸਫ਼ਾਈ ਮੁਹਿੰਮ ਚਲਾ ਕੇ ਮਨਾਇਆ ਸ੍ਰੀ ਰਵੀ ਸ਼ੰਕਰ ਦਾ ਜਨਮ ਦਿਨ

ਜਲਾਲਾਬਾਦ, 13 ਮਈ (ਕਰਨ ਚੁਚਰਾ)-ਵਿਸ਼ਵ ਪ੍ਰਸਿੱਧ ਧਰਮ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਦਾ ਜਨਮ ਦਿਨ ਜਲਾਲਾਬਾਦ ਵਿੱਚ ਸੜਕ ਸਫ਼ਾਈ ਮੁਹਿੰਮ ਚਲਾ ਕੇ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਬੁਲਾਰੇ ਦੇਵਾਂਸ਼ ਭਾਸਕਰ ਨੇ ਦੱਸਿਆ ਕਿ ਗੁਰਦੇਵ ਸਾਨੰੂ ਆਪਣੇ ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 69 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 13 ਮਈ(ਕਰਨ)-ਸਥਾਨਕ ਗਾਂਧੀ ਨਗਰ ਵਿੱਚ ਸਮਾਜ ਸੇਵੀ ਸੰਸਥਾ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿੱਚ ਹਰ ਐਤਵਾਰ ਦੀ ਤਰ੍ਹਾਂ ਇਸ ਵਾਰ ਵੀ ਮੈਡੀਕਲ ਚੈੱਕਅਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਾ. ਤਿਲਕ ਰਾਜ ਕੁਮਾਰ ਨੇ ਆਪਣੀਆਂ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਮਨਾਇਆ ਮਾਂ ਦਿਵਸ

ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ): ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੱਲੂ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਲਘੂ ਨਾਟਕ ਖੇਡ ਕੇ ਮਾਂ ਸੇਵਾ ਦੇ ਫਲ ਬਾਰੇ ਚਾਨਣਾ ਪਾਇਆ | ਇਸ ਮੌਕੇ 'ਤੇ ਬੱਚਿਆਂ ਵੱਲੋਂ ਮਾਂ ਦੇ ਪਿਆਰ ਦੀਆਂ ...

ਪੂਰੀ ਖ਼ਬਰ »

30 ਦਿਨਾਂ 'ਚ 60 ਘਰਾਂ ਦੇ ਚਿਰਾਗ਼ ਬੁਝੇ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਗੁਆਂਢੀਆਂ ਤੋਂ ਤੰਗ ਆ ਕੇ ਸਪਰੇਅ ਪੀ ਕੇ ਕੀਤੀ ਖੁਦਕੁਸ਼ੀ

ਮੰਡੀ ਅਰਨੀਵਾਲਾ, 13 ਮਈ (ਨਿਸ਼ਾਨ ਸਿੰਘ ਸੰਧੂ)-ਪਿੰਡ ਪਾਕਾ ਵਿਚ ਇਕ ਔਰਤ ਵੱਲੋਂ ਆਪਣੇ ਗੁਆਂਢੀਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਸਪਰੇਅ ਪੀ ਕੇ ਆਤਮ ਹੱਤਿਆ ਕੀਤੇ ਜਾਣ ਦਾ ਮਾਮਲਾ ਪੁਲਿਸ ਥਾਣਾ ਅਰਨੀਵਾਲਾ ਵੱਲੋਂ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ਅਰਨੀਵਾਲਾ ਵਿਚ ...

ਪੂਰੀ ਖ਼ਬਰ »

ਟਰੱਕ ਚਾਲਕ ਵਲੋਂ ਰਸਤੇ 'ਚ ਲੱਖਾਂ ਦਾ ਮਾਲ ਖ਼ੁਰਦ-ਬੁਰਦ

ਫ਼ਿਰੋਜ਼ਪੁਰ, 13 ਮਈ (ਤਪਿੰਦਰ ਸਿੰਘ)- ਟਰੱਕ ਨੰਬਰ ਪੀ.ਬੀ.05-9621 ਦੇ ਚਾਲਕ ਵਲੋਂ ਰਸਤੇ 'ਚੋਂ ਹੀ ਲੱਖਾਂ ਰੁਪਏ ਦਾ ਮਾਲ ਖ਼ੁਰਦ-ਬੁਰਦ ਕੀਤੇ ਜਾਣ ਦਾ ਸਮਾਚਾਰ ਹੈ | ਗੁਰੂਹਰਸਹਾਏ ਵਾਸੀ ਜਸਵੰਤ ਰਾਏ ਪੁੱਤਰ ਰਾਮ ਚੰਦ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਕਤ ਟਰੱਕ 'ਚ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਵਰਗ਼ਲਾ ਕੇ ਲਿਜਾਣ ਦਾ ਦੋਸ਼

ਫ਼ਿਰੋਜ਼ਪੁਰ, 13 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਇਕ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਅਜੇ ਨਾਂਅ ਦੇ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਗਿਆ | ਸਬ-ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ 14 ਸਾਲਾ ਲੜਕੀ ...

ਪੂਰੀ ਖ਼ਬਰ »

ਜ਼ਰੂਰਤਮੰਦ ਵਿਧਵਾ ਔਰਤਾਂ ਨੂੰ ਸਾਮਾਨ ਵੰਡਿਆ

ਫ਼ਿਰੋਜ਼ਪੁਰ, 13 ਮਈ (ਪਰਮਿੰਦਰ ਸਿੰਘ)- ਸੀਆ ਰਾਮ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਅੱਜ ਗ਼ਰੀਬ ਅਤੇ ਜ਼ਰੂਰਤਮੰਦ ਵਿਧਵਾ ਔਰਤਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਵਲੋਂ ਰਾਸ਼ਨ ਵੰਡਿਆ ਗਿਆ | ਮਾਲ ਰੋਡ ਸਥਿਤ ਸ੍ਰੀ ਰਾਧਾ ...

ਪੂਰੀ ਖ਼ਬਰ »

ਜਬਰ ਜਨਾਹ ਵਾਂਗ ਮਿਲਾਵਟਖੋਰਾਂ ਲਈ ਵੀ ਸਖ਼ਤ ਕਾਨੂੰਨ ਬਣੇ- ਫੈਡਰੇਸ਼ਨ ਮਹਿਤਾ

ਫ਼ਿਰੋਜ਼ਪੁਰ, 13 ਮਈ (ਤਪਿੰਦਰ ਸਿੰਘ)- ਦੇਸ਼ 'ਚ ਜਬਰ ਜਨਾਹ ਦੀਆਂ ਦਿਨੋ-ਦਿਨ ਵੱਧ ਰਹੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਜੋ ਸਰਕਾਰ ਵਲੋਂ ਸਖ਼ਤ ਕਾਨੂੰਨ ਬਣਾ ਕੇ ਅਪਰਾਧੀਆਂ ਨੂੰ ਉਮਰ ਕੈਦ ਜਿਹੀਆਂ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ, ਦੀ ਪੋ੍ਰੜ੍ਹਤਾ ਕਰਦਿਆਂ ਧਾਰਮਿਕ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਕਰਵਾਇਆ ਸਕੂਲ ਪੱਧਰੀ ਯੁਵਕ ਮੇਲਾ

ਫ਼ਿਰੋਜ਼ਪੁਰ, 13 ਮਈ (ਮਲਕੀਅਤ ਸਿੰਘ)- ਪੰਜਾਬ ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਚੰਡੀਗੜ੍ਹ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇਕ ਸਿੰਘ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਗਾਈਡੈਂਸ ਕੌਾਸਲਰ ਸੰਦੀਪ ਕੰਬੋਜ ਦੀ ਅਗਵਾਈ ਹੇਠ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਮਨਾਇਆ ਮਾਂ ਦਿਵਸ

ਕੁੱਲਗੜ੍ਹੀ, 13 ਮਈ (ਸੁਖਜਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਜੀਦਪੁਰ ਵਿਖੇ ਪਿ੍ੰਸੀਪਲ ਮੈਡਮ ਰਾਗਿਨੀ ਸ਼ਰਮਾ ਉਰਫ਼ ਸਿਮਰਨਜੀਤ ਕੌਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਦੀਪ ਕੌਰ ਬਰਾੜ ਵਾਸੀ ਪਿੰਡ ਕੋਟ ਸੁਖੀਆ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਮਾਮੇ-ਭਾਣਜੇ ਦੀ ਮੌਤ

ਮੰਡੀ ਅਰਨੀਵਾਲਾ, 13 ਮਈ (ਨਿਸ਼ਾਨ ਸਿੰਘ ਸੰਧੂ)-ਬੀਤੀ ਰਾਤ ਸਥਾਨਕ ਡੱਬਵਾਲਾ ਕਲਾਂ ਰੋਡ 'ਤੇ ਬਿਜਲੀ ਘਰ ਦੇ ਕੋਲ ਇਕ ਆਵਾਰਾ ਸਾਨ੍ਹ ਨਾਲ ਮੋਟਰ ਸਾਈਕਲ ਟਕਰਾਉਣ ਤੇ ਮੋਟਰ ਸਾਈਕਲ ਸਵਾਰ ਮਾਮੇ-ਭਾਣਜੇ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਅਮਨਦੀਪ ...

ਪੂਰੀ ਖ਼ਬਰ »

ਸਿਹਤ ਵਿਭਾਗ ਵੱਲੋਂ ਫੂਡ ਲਾਇਸੈਂਸ ਰਜਿਸਟੇ੍ਰਸ਼ਨ ਕੈਂਪ ਲਗਾਇਆ

ਮੁੱਦਕੀ, 13 ਮਈ (ਅਗਰਵਾਲ) - ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਕਰਿਆਨਾ ਯੂਨੀਅਨ ਦੇ ਸਹਿਯੋਗ ਨਾਲ ਮੁੱਦਕੀ ਵਿਖੇ ਫੂਡ ਲਾਇਸੈਂਸ ਰਜਿਸਟੇ੍ਰਸ਼ਨ ਕਰਵਾਉਣ ਲਈ ਕੈਂਪ ਲਗਾਇਆ ਗਿਆ | ਕੈਂਪ ਦੀ ਦੇਖ-ਰੇਖ ਕਰਦਿਆਂ ਵਿਭਾਗ ਦੇ ਅਧਿਕਾਰੀ ਮਨਜਿੰਦਰ ਸਿੰਘ ਢਿੱਲੋਂ ਨੇ ਵੱਡੀ ...

ਪੂਰੀ ਖ਼ਬਰ »

ਬਾਬਾ ਹਰਦੇਵ ਸਿੰਘ ਦੀ ਯਾਦ 'ਚ ਸਮਰਪਣ ਦਿਵਸ ਮਨਾਇਆ

ਫ਼ਿਰੋਜ਼ਪੁਰ, 13 ਮਈ (ਪਰਮਿੰਦਰ ਸਿੰਘ)- ਸੰਤ ਨਿਰੰਕਾਰੀ ਸਤਸੰਗ ਭਵਨ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਾਬਾ ਹਰਦੇਵ ਸਿੰਘ ਦੀ ਯਾਦ 'ਚ ਸਮਰਪਨ ਦਿਵਸ ਮਨਾਇਆ ਗਿਆ | ਐਮ.ਐੱਸ. ਗਿੱਲ ਦੀ ਹਾਜ਼ਰੀ 'ਚ ਮਨਾਏ ਗਏ ਸਮਰਪਨ ਦਿਵਸ ਮੌਕੇ ਉਨ੍ਹਾਂ ਕਿਹਾ ਕਿ ਮਾਤਾ ਸਵਿੰਦਰ ਹਰਦੇਵ ਦੀ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਪੰਜਾਬ ਵਲੋਂ ਮੀਟਿੰਗ

ਮੱਲਾਂਵਾਲਾ, 13 ਮਈ (ਗੁਰਦੇਵ ਸਿੰਘ)- ਇਨਸਾਫ਼ ਦੀ ਆਵਾਜ਼ ਪੰਜਾਬ ਵਲੋਂ ਸਰਕਲ ਮੱਲਾਂਵਾਲਾ ਦੀ ਇਕ ਮੀਟਿੰਗ ਅਨਾਜ ਮੰਡੀ ਮੱਲਾਂਵਾਲਾ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਮਹਿੰਦਰਪਾਲ ਸਿੰਘ ਨੇ ਕੀਤੀ | ਮੀਟਿੰਗ ਵਿਚ ਪਰਲਜ਼ ਕੰਪਨੀ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਜਿਵੇਂ ...

ਪੂਰੀ ਖ਼ਬਰ »

ਪ੍ਰਵਾਸੀ ਕਵੀ ਹਰਜੀਤ ਸਿੰਘ ਹੋਏ ਰੂ-ਬਰੂ

ਤਲਵੰਡੀ ਭਾਈ, 13 ਮਈ (ਕੁਲਜਿੰਦਰ ਸਿੰਘ ਗਿੱਲ)- ਸਾਹਿਤ ਸਭਾ ਤਲਵੰਡੀ ਭਾਈ ਦੀ ਇਕੱਤਰਤਾ ਇੱਥੇ ਨਗਰ ਕੌਾਸਲ ਪਾਰਕ ਵਿਖੇ ਹੋਈ, ਜਿਸ ਦੌਰਾਨ ਪ੍ਰਵਾਸੀ ਕਵੀ ਹਰਜੀਤ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਸਾਹਿਤ ਸਭਾ ਮੈਂਬਰਾਂ ਦੇ ਰੂ-ਬਰੂ ਹੁੰਦੇ ਹੋਏ ਕਵੀ ਹਰਜੀਤ ਸਿੰਘ ...

ਪੂਰੀ ਖ਼ਬਰ »

ਹੱਡਾ-ਰੋੜੀ 'ਤੇ ਆਵਾਰਾ ਘੁੰਮਦੇ ਕੁੱਤੇ ਬਣ ਰਹੇ ਹਨ ਦੁਰਘਟਨਾ ਦਾ ਕਾਰਨ

ਜਲਾਲਾਬਾਦ, 13 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਫ਼ਿਰੋਜਪੁਰ ਸੜਕ ਤੇ ਪਿੰਡ ਪੀਰ ਮੁਹੰਮਦ ਦਾ ਅੱਡਾ ਲੰਘ ਕੇ ਸੜਕ ਦੇ ਕਿਨਾਰੇ ਬਣੀ ਹੋਈ ਹੱਡਾ ਰੋੜੀ ਲੋਕਾਂ ਦੀ ਜਾਨ ਲਈ ਮੁਸੀਬਤ ਬਣ ਰਹੀ ਹੈ | ਇਸ ਹੱਡਾ ਰੋੜੀ ਤੇ ਆਉਂਦੇ ਆਵਾਰਾ ਕੁੱਤੇ ਸੜਕ ਤੋਂ ਲੰਘਦੇ ਵਾਹਨਾਂ ਲਈ ...

ਪੂਰੀ ਖ਼ਬਰ »

28 ਮਈ ਦੇ ਰੋਸ ਮੁਜ਼ਾਹਰੇ ਨੂੰ ਲੈ ਕੇ ਇਨਕਲਾਬੀ ਲੋਕ ਮੋਰਚੇ ਦੀ ਮੀਟਿੰਗ ਹੋਈ

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਇਨਕਲਾਬੀ ਲੋਕ ਮੋਰਚੇ ਦੀ ਮੀਟਿੰਗ ਮੋਰਚੇ ਦੇ ਕਨਵੀਨਰ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਕ ਵਿਖੇ ਹੋਈ | ਇਸ ਦੌਰਾਨ ਕਨਵੀਨਰ ਬਲਦੇਵ ਸਿੰਘ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਖੇਡ ਮੰਤਰੀ ਗੁਰਮੀਤ ਸਿੰਘ ਰਾਣਾ ਸੋਢੀ ਦੀ ...

ਪੂਰੀ ਖ਼ਬਰ »

ਛਮਾਹੀ ਨਹਿਰਾਂ 'ਚ ਬੰਦੀ, ਟਿਊਬਵੈੱਲਾਂ ਨੂੰ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਿਚ ਮਚੀ ਹਾ-ਹਾਕਾਰ

ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਇਲਾਕੇ ਅੰਦਰ ਵਗਦੀਆਂ ਛਮਾਹੀ ਨਹਿਰਾਂ ਵਿਚ ਪਾਣੀ ਨਾ ਛੱਡੇ ਜਾਣ ਕਰਕੇ ਅਤੇ ਟਿਊਬਵੈੱਲਾਂ ਨੂੰ ਬਿਜਲੀ ਸਪਲਾਈ ਪੂਰੀ ਨਾ ਮਿਲਣ ਤੇ ਜਿੱਥੇ ਨਰਮੇ ਕਪਾਹ ਦੀ ਬਿਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਉੱਥੇ ਹੀ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਜਾਰੀ ਕੀਤਾ ਪੋਸਟਰ

ਫ਼ਾਜ਼ਿਲਕਾ, 13 ਮਈ (ਅਮਰਜੀਤ ਸ਼ਰਮਾ)-ਵੀਰ ਸੇ੍ਰਸ਼ਠ ਨਰੇਸ਼ ਧੀਗਾਨ ਵਲੋਂ ਸੰਚਾਲਿਤ ਭਾਰਤੀ ਬਾਲਮੀਕੀ ਧਰਮ ਸਮਾਜ ਭਾਵਾਧਸ ਰਜ਼ਿ ਫ਼ਾਜ਼ਿਲਕਾ ਵਲੋਂ 24 ਮਈ ਨੂੰ ਸ਼੍ਰੀ ਅੰਮਿ੍ਤਸਰ ਸਾਹਿਬ ਵਿਖੇ ਸਥਿਤ ਭਗਵਾਨ ਬਾਲਮੀਕੀ ਦੇ ਸਥਾਨ 'ਤੇ ਆਦਿ ਧਰਮ ਮਹਾ ਪਰਵ ਮਨਾਇਆ ਜਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚ ਜ਼ਿਲ੍ਹੇ ਦੇ 8 ਵਿਦਿਆਰਥੀਆਂ ਨੇ ਵਜ਼ੀਫ਼ੇ ਕੀਤੇ ਪ੍ਰਾਪਤ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਤਿੰਨ ਸਕੂਲ ਦੇ 8 ਵਿਦਿਆਰਥੀਆਂ ਨੇ ਨਗਦ ਵਜ਼ੀਫ਼ੇ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲੇ ਬਾਜ਼ ਆ ਜਾਣ-ਐਸ. ਡੀ. ਐਮ.

ਅਬੋਹਰ, 13 ਮਈ (ਸੁਖਜੀਤ ਸਿੰਘ ਬਰਾੜ)-ਨਸ਼ਾ ਵੇਚਣ ਵਾਲੇ ਬਾਜ਼ ਆ ਜਾਣ, ਫੜੇ ਗਏ ਤਾਂ ਬਖ਼ਸ਼ਿਆ ਨਹੀਂ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਐਸ. ਡੀ. ਐਮ. ਪੂਨਮ ਸਿੰਘ ਵਲੋਂ ਅੱਜ ਪੰਜਾਬ ਸਰਕਾਰ ਦੁਆਰਾ ਨਸ਼ੇ ਦੇ ਖ਼ਾਤਮੇ ਲਈ ਚਲਾਏ ਜਾ ਰਹੇ ਡੈਪੋ ਅਭਿਆਨ ਦੀਆਂ ...

ਪੂਰੀ ਖ਼ਬਰ »

ਚੱਕ ਢਾਬ ਖ਼ੁਸ਼ਹਾਲ ਜੋਈਆਂ ਦੇ ਵਿਦਿਆਰਥੀਆਂ ਨੰੂ ਵੰਡੀ ਸਟੇਸ਼ਨਰੀ

ਜਲਾਲਾਬਾਦ, 13 ਮਈ (ਕਰਨ ਚੁਚਰਾ)-ਸਿਟੀਜ਼ਨ ਵੈਲਫੇਅਰ ਕੌਾਸਲ ਵਲੋਂ ਪਿੰਡ ਚੱਕ ਢਾਬ ਖ਼ੁਸ਼ਹਾਲ ਜੋਈਆ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਨੰੂ ਜਥੇਬੰਦੀ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਖੁਰਾਨਾ ਦੀ ਅਗਵਾਈ ਹੇਠ ਸਟੇਸ਼ਨਰੀ ਦਾ ਸਮਾਨ ਵੰਡਿਆ ...

ਪੂਰੀ ਖ਼ਬਰ »

ਆਈ. ਸੀ. ਏ. ਪੰਜਾਬ ਦੀ ਟੀਮ ਨੇ ਆਸਾਮ ਨੂੰ 100 ਦੌੜਾਂ ਨਾਲ ਹਰਾਇਆ

ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਇੰਡੀਅਨ ਟੀ-20 ਕ੍ਰਿਕੇਟ ਫੈਡਰੇਸ਼ਨ ਵਲੋਂ ਜੈਪੁਰ ਦੇ ਸਰਦਾਰ ਵੱਲਭ ਭਾਈ ਪਟੇਲ ਸਟੇਡੀਅਮ ਵਿਚ ਆਈ. ਸੀ. ਏ. ਪੰਜਾਬ ਅਤੇ ਆਸਾਮ ਦੇ ਵਿਚਾਲੇ ਮੈਚ ਖੇਡਿਆ ਗਿਆ ਜਿਸ ਦੇ ਚੱਲਦਿਆਂ ਪੰਜਾਬ ਦੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੇ ਦੇਸ਼ ਵਿਆਪੀ ਹੜਤਾਲ ਨੂੰ ਦਿੱਤਾ ਸਮਰਥਨ

ਫ਼ਾਜ਼ਿਲਕਾ, 13 ਮਈ (ਅਮਰਜੀਤ ਸ਼ਰਮਾ)-ਦੁੱਧ ਉਤਪਾਦਕ ਸਹਿਕਾਰੀ ਸਭਾ ਯੂਨੀਅਨ ਦੀ ਇਕ ਮੀਟਿੰਗ ਇੱਥੇ ਪ੍ਰਧਾਨ ਓਮ ਪ੍ਰਕਾਸ਼ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ 1 ਜੂਨ ਤੋਂ 10 ਜੂਨ ਤੱਕ ਕਿਸਾਨ ਜਥੇਬੰਦੀਆਂ ਵਲੋਂ ਪੂਰੇ ਭਾਰਤ ਵਿਚ ਹੜਤਾਲ ਕਰਨ ਦੇ ਦਿੱਤੇ ਸੱਦੇ 'ਤੇ ...

ਪੂਰੀ ਖ਼ਬਰ »

204 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਜੈਲ ਪੋਸਟ ਚੌਾਕੀ ਚੋਟੀਆਂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 204 ਬੋਤਲਾਂ ਸ਼ਰਾਬ ਹਰਿਆਣਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ 'ਤੇ ਚੌਾਕੀ ਚੋਟੀਆਂ ਦੇ ਇੰਚਾਰਜ ...

ਪੂਰੀ ਖ਼ਬਰ »

ਭਗੌੜਾ ਨਸ਼ਾ ਤਸਕਰ ਪੁਲਿਸ ਅੜਿੱਕੇ

ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਐਸ.ਐਚ.ਓ. ਮੂਣਕ ਬਲਵੰਤ ...

ਪੂਰੀ ਖ਼ਬਰ »

ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਪੂਰੀ ਤਰ੍ਹਾਂ ਯਤਨਸ਼ੀਲ-ਹਰਸਿਮਰਤ ਬਾਦਲ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਸੱਗੂ, ਧਾਲੀਵਾਲ, ਭੁੱਲਰ)-ਅੱਜ ਸਥਾਨਕ ਪਟਿਆਲਾ ਰੋਡ ਉੱਪਰ ਇਮਪਾਵਰ ਪ੍ਰਗਤੀ ਕੰਪਨੀ ਵਲੋਂ ਬਣਾਏ ਗਏ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦਾ ਉਦਘਾਟਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਸਮੇਂ ਭਾਜਪਾ ਨੂੰ ਕੀਤਾ ਗਿਆ ਨਜ਼ਰ ਅੰਦਾਜ਼

ਸੁਨਾਮ ਊਧਮ ਸਿੰਘ ਵਾਲਾ, 13 ਮਈ (ਰੁਪਿੰਦਰ ਸਿੰਘ ਸੱਗੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਮੌਕੇ 'ਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਬਿਲਕੁਲ ਹੀ ਨਜ਼ਰ ਅੰਦਾਜ਼ ਕੀਤਾ ਗਿਆ ਅਤੇ ਸੁਨਾਮ ...

ਪੂਰੀ ਖ਼ਬਰ »

ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਪੂਰੀ ਤਰ੍ਹਾਂ ਯਤਨਸ਼ੀਲ-ਹਰਸਿਮਰਤ ਬਾਦਲ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਸੱਗੂ, ਧਾਲੀਵਾਲ, ਭੁੱਲਰ)-ਅੱਜ ਸਥਾਨਕ ਪਟਿਆਲਾ ਰੋਡ ਉੱਪਰ ਇਮਪਾਵਰ ਪ੍ਰਗਤੀ ਕੰਪਨੀ ਵਲੋਂ ਬਣਾਏ ਗਏ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦਾ ਉਦਘਾਟਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ...

ਪੂਰੀ ਖ਼ਬਰ »

ਏ.ਟੀ.ਐਮ ਕਾਰਡ ਬਦਲ ਕੇ 65 ਹਜ਼ਾਰ ਦੀ ਮਾਰੀ ਠੱਗੀ

ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਧੂਰੀ ਦੀ ਐਸ.ਬੀ.ਆਈ. ਬੈਂਕ ਦੀ ਮੇਨ ਬਰਾਂਚ ਵਿਚ ਲਾਗੇ ਏ.ਟੀ.ਐਮ. ਵਿਚੋਂ ਏ.ਟੀ.ਐਮ ਕਾਰਡ ਰਾਹੀਂ ਰਾਸ਼ੀ ਟਰਾਂਸਫ਼ਰ ਕਰਵਾਉਣ ਦੇ ਯਤਨ ਕਰ ਰਹੇ ਵਿਅਕਤੀ ਦੀ ਏ.ਟੀ.ਐਮ ਬੂਥ ਵਿਚ ਖੜ੍ਹੇ ਨਾਮਾਲੂਮ ਵਿਅਕਤੀ ਵਲੋਂ ਏ.ਟੀ.ਐਮ. ਕਾਰਡ ਤਬਦੀਲ ...

ਪੂਰੀ ਖ਼ਬਰ »

ਬੈਂਕ ਨਾਲੋਂ ਘੱਟ ਸਮੇਂ 'ਚ ਪੈਸੇ ਦੁੱਗਣੇ ਕਰਨ 'ਤੇ ਲਈ ਰਾਸ਼ੀ ਵਾਪਸ ਨਾ ਕਰਨ 'ਤੇ ਮਾਮਲਾ ਦਰਜ

ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਪਿੰਡ ਬੇਨੜਾ ਦੇ ਇਕ ਵਿਅਕਤੀ ਨੂੰ ਬੈਂਕ ਨਾਲੋਂ ਘੱਟ ਸਮੇਂ ਵਿਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 2,32,200 ਰੁਪਏ ਦੀ ਰਾਸ਼ੀ ਨੂੰ ਤਹਿ ਸਮਾਂ ਪੂਰਾ ਹੋਣ ਉੱਤੇ ਪੈਸੇ ਵਾਪਸ ਨਾ ਕਰਨ 'ਤੇ ਥਾਣਾ ਸਦਰ ਧੂਰੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਰਾਮਾਂ ਥਾਣੇ ਅੱਗੇ ਧਰਨਾ

ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਿੰਡ ਬੰਗੀ ਕਲਾਂ ਵਿਖੇ ਹੋਏ ਲੜਾਈ ਝਗੜੇ 'ਚ ਜ਼ਖ਼ਮੀ ਰਜਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਹੋਈ ਮੌਤ ਦੇ 10 ਦਿਨ ਬੀਤ ਜਾਣ ਉਪਰੰਤ ਵੀ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਮਾਮਲਾ ਪਿੰਡ ਚੱਠੇਵਾਲਾ ਦੀ ਵਿਆਹੁਤਾ ਵਲੋਂ ਖੁਦਕੁਸ਼ੀ ਦਾ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਸਬੰਧੀ ਸੜਕ ਜਾਮ

ਤਲਵੰਡੀ ਸਾਬੋ, 13 ਮਈ (ਰਵਜੋਤ ਸਿੰਘ ਰਾਹੀ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਚੱਠੇਵਾਲਾ ਵਿਖੇ ਕੁੱਝ ਦਿਨ ਪਹਿਲਾਂ ਇਕ ਵਿਆਹੁਤਾ ਵਲੋਂ ਸੱਸ ਅਤੇ ਮਾਸੀ ਸੱਸ ਤੋਂ ਤੰਗ ਆ ਕੇ ਕੀਤੀ ਗਈ ਖੁਸ਼ਕਸ਼ੀ ਦੇ ਦੋਸ਼ੀਆਂ ਨੂੰ ਧਰਨੇ ਲਗਾਉਣ ਦੇ ਬਾਵਜੂਦ ਵੀ ਪੁਲਿਸ ...

ਪੂਰੀ ਖ਼ਬਰ »

25 ਗ੍ਰਾਮ ਸਮੈਕ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਸਥਾਨਕ ਸ਼ਹੀਦ ਜਰਨੈਲ ਸਿੰਘ ਦੇ ਬੁੱਤ ਕੋਲੋਂ ਇਕ ਵਿਅਕਤੀ ਨੂੰ ਸਮੈਕ ਸਮੇਤ ਫੜਿਆ ਹੈ | ਥਾਣਾ ਕੋਤਵਾਲੀ ਵਿਚ ਸਮੈਕ ਸਮੇਤ ਫੜੇ ਵਿਅਕਤੀ ਖਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਾਰ ਸਵਾਰ ਨੇ ਸੜਕ ਕਿਨਾਰੇ ਖੜੇ੍ਹ ਵਿਅਕਤੀ ਨੂੰ ਦਰੜਿਆ

ਫਤਹਿਗੜ੍ਹ ਪੰਜਤੂਰ, 13 ਮਈ (ਜਸਵਿੰਦਰ ਸਿੰਘ)-ਪਿੰਡ ਦੌਲੇਵਾਲਾ ਦੇ ਨਜ਼ਦੀਕ ਇਕ ਕਾਰ ਸਵਾਰ ਵਿਅਕਤੀ ਵਲੋਂ ਸੜਕ ਦੇ ਨਾਲ ਲੱਗਦੀ ਕੱਚੀ ਜਗ੍ਹਾ 'ਤੇ ਖੜੇ ਵਿਅਕਤੀ ਨੂੰ ਕੁਚਲੇ ਜਾਣ ਬਾਰੇ ਪਤਾ ਲੱਗਾ ਹੈ | ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਮਿ੍ਤਕ ਦੀ ਪਤਨੀ ਗੁਰਮੀਤ ਕੌਰ ...

ਪੂਰੀ ਖ਼ਬਰ »

40 ਪੇਟੀਆਂ ਸ਼ਰਾਬ ਫੜੀ-ਦੋ ਵਿਅਕਤੀ ਫਰਾਰ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਡੀ.ਐਸ.ਪੀ. ਸੁਬੇਗ ਸਿੰਘ ਦੀਆਂ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਗਸ਼ਤ ਦੌਰਾਨ 40 ਪੇਟੀਆਂ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਕਣਕ ਅਤੇ ਚਾਵਲ ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 13 ਮਈ (ਪਲਵਿੰਦਰ ਸਿੰਘ ਟਿਵਾਣਾ)-ਸ਼ਾਮ ਲਾਲ ਐਗਰੋ ਫੂਡ ਹਿੰਮਤਪੁਰਾ ਵਿਖੇ ਰਾਤ ਸਮੇਂ ਸ਼ੈਲਰ ਅੰਦਰ ਦਾਖਲ ਹੋ ਕੇ ਹਾਜ਼ਰ ਚੌਕੀਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਰੱਸੀ ਨਾਲ ਬੰਨ੍ਹ ਕੇ ਸ਼ੈਲਰ ਦੇ ਮੇਨ ਗੇਟ ਦਾ ਜਿੰਦਰਾ ਤੋੜ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX