ਤਾਜਾ ਖ਼ਬਰਾਂ


ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  17 minutes ago
ਹੈਦਰਾਬਾਦ, 1 ਅਪ੍ਰੈਲ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਦਫ਼ਤਰ ਨੇ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ਤੋਂ ਵਾਪਸ ਪਰਤੇ ਸਾਰੇ 43 ਵਿਅਕਤੀਆਂ ਦੇ ਕੋਵਿਡ-19 (ਕੋਰੋਨਾਵਾਇਰਸ) ਪਾਜ਼ੀਟਿਵ ਪਾਏ...
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  9 minutes ago
ਐਸ.ਏ.ਐਸ. ਨਗਰ, 1 ਅਪ੍ਰੈਲ (ਕੇ.ਐਸ.ਰਾਣਾ) - ਮੁਹਾਲੀ ਜ਼ਿਲ੍ਹੇ ‘ਚ ਕੋਰੋਨਾਗ੍ਰਸਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਔਰਤਾਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਲੋਕ ਚੰਡੀਗੜ੍ਹ ਤੋਂ ਕੋਰੋਨਾ...
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  39 minutes ago
ਨਵੀਂ ਦਿੱਲੀ, 1 ਅਪ੍ਰੈਲ - ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾਵਾਇਰਸ ਦੇ 240 ਪਾਜ਼ੀਟਿਵ ਕੇਸ ਪਿਛਲੇ 12 ਘੰਟਿਆਂ ਵਧੇ ਹਨ। ਇਸ ਤਰ੍ਹਾਂ ਭਾਰਤ ਵਿਚ ਕੋਰੋਨਾਵਾਇਰਸ ਦੇ ਪੀੜਤ ਵਿਅਕਤੀਆਂ ਦੀ ਗਿਣਤੀ 1637 ਹੋ ਗਈ ਹੈ ਤੇ 38...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  45 minutes ago
ਫ਼ਾਜ਼ਿਲਕਾ, 1 ਅਪ੍ਰੈਲ (ਪ੍ਰਦੀਪ ਕੁਮਾਰ ) - ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਵਿਚ ਆਈ.ਪੀ.ਸੀ. ਦੀ ਧਾਰਾ 188 ਅਧੀਨ ਕਾਰਵਾਈ ਕਰਦਿਆਂ ਕਰੀਬ 26 ਲੋਕਾਂ ਖ਼ਿਲਾਫ਼...
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  55 minutes ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 1 hour ago
ਫਗਵਾੜਾ, 1 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਗਵਾੜਾ ਦੇ ਇਤਿਹਾਸਕ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਰੋਜ਼ਾਨਾ 8 ਹਜ਼ਾਰ ਤੋਂ 10 ਹਜ਼ਾਰ ਲੋਕਾਂ ਨੂੰ ਪਿੰਡ ਤੇ ਸ਼ਹਿਰਾਂ ਵਿਚ ਲੰਗਰ ਤਿਆਰ ਕਰਕੇ ਭੇਜਿਆ ਜਾਂਦਾ ਹੈ ਤਾਂ ਜੋ...
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 1 hour ago
ਕੋਟ ਈਸੇ ਖਾਂ, 1 ਅਪ੍ਰੈਲ (ਗੁਰਮੀਤ ਸਿੰਘ ਖਾਲਸਾ) ਦਿੱਲੀ ਸਥਿਤ ਨਿਜ਼ਾਮੂਦੀਨ ਮਸਜਿਦ 'ਚ ਹੋਏ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਜਿੱਥੇ ਕਈ ਲੋਕਾਂ ਦੇ ਕਰੋਨਾ ਵਾਇਰਸ ਪਾਜੀਟਿਵ ਪਾਇਆ ਗਿਆ, ਉੱਥੇ ਹੀ ਜ਼ਿਲ੍ਹਾ ਮੋਗਾ ਦੇ ਪਿੰਡ ਮਸੀਤਾਂ ਦੇ ਇੱਕ ਮਦਰੱਸੇ ਵਿੱਚ...
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਕੇਂਦਰ ਸਰਕਾਰ ਨੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕਮੀ ਕੀਤੀ ਹੈ। ਦਿੱਲੀ ਵਿਚ ਬਿਨਾਂ ਸਬਸਿਡੀ ਐਲਪੀਜੀ ਸਿਲੰਡਰ ਦੀ ਕੀਮਤ 61 ਰੁਪਏ ਘੱਟ ਹੋਈ ਹੈ, ਕੋਲਕਾਤਾ ਵਿਚ 65 ਰੁਪਏ, ਮੰੁਬਈ ’ਚ 62 ਰੁਪਏ ਤੇ ਚੇਨਈ ਵਿਚ 64...
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 1 hour ago
ਅੰਮ੍ਰਿਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 26 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ ਅੱਜ ਵੱਧ ਕੇ 2039 ਤਕ ਪਹੁੰਚ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 676...
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਬੰਡਾਲਾ (ਅੰਮ੍ਰਿਤਸਰ) , 1 ਅਪ੍ਰੈਲ (ਅੰਗਰੇਜ਼ ਸਿੰਘ ਹੁੰਦਲ) - ਕਸਬਾ ਬੰਡਾਲਾ ਦੇ ਭੋਪਾਲ ਤੋਂ ਪਰਤੇ 12 ਨੌਜਵਾਨ ਵਿਅਕਤੀਆਂ ਜਿਨ੍ਹਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕਾਂਤਵਾਸ ਵਿਚ ਰੱਖਿਆ ਗਿਆ। ਉਨ੍ਹਾਂ ਦੀ ਅੱਜ ਮੁੱਢਲੀ ਸਿਹਤ ਜਾਂਚ ਵਿਭਾਗ ਦੀ ਟੀਮ...
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 1 hour ago
ਲੁਧਿਆਣਾ, 1 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਸ਼ਿਮਲਾਪੁਰੀ ਨੇੜੇ ਨੇੜੇ ਲੰਗਰ ਵੰਡਣ ਜਾ ਰਹੇ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ ਜਾਣਕਾਰੀ ਅਨੁਸਾਰ ਗੋਸ਼ਾ ਦੇ ਨਾਲ ਸਹਾਇਕ ਸਬ ਇੰਸਪੈਕਟਰ ਵੀ ਸੀ...
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 1 hour ago
ਗੁਰਾਇਆ, 1 ਅਪ੍ਰੈਲ (ਬਲਵਿੰਦਰ ਸਿੰਘ) - ਪਿੰਡ ਵਿਰਕ ਦੇ ਚਾਰ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵਲੋਂ 27 ਸ਼ੱਕੀ ਵਿਅਕਤੀਆਂ ਦੀ ਮੁਢਲੀ ਜਾਂਚ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 27 ਵਿਅਕਤੀ ਜਲੰਧਰ ਸਿਵਲ ਹਸਪਤਾਲ ਵਿਖੇ ਸਨ, ਵਾਪਸ...
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਤੇ ਉਸ ਨਾਲ ਹੋਣ ਵਾਲੀ ਬਿਮਾਰੀ ਕੋਵਿਡ19 ਦੇ ਖ਼ਤਰੇ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਆਉਣ ਵਾਲੇ ਹਫ਼ਤਿਆਂ ਨੂੰ ਕਰੂਰ ਕਰਾਰ ਦਿੱਤਾ ਹੈ ਤੇ ਵਾਈਟ ਹਾਊਸ ਦੇ ਇਤਿਹਾਸ ਵਿਚ ਸਭ...
ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚ ਸ਼ਿਰਕਤ ਕਰਨ ਲਈ ਪੰਜਾਬ ਤੋਂ ਗਏ ਸਨ 9 ਲੋਕ
. . .  about 2 hours ago
ਚੰਡੀਗੜ੍ਹ, 1 ਅਪ੍ਰੈਲ - ਦਿੱਲੀ ਸਥਿਤ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਹੋਏ ਧਾਰਮਿਕ ਸੰਮੇਲਨ ਵਿਚ ਸ਼ਿਰਕਤ ਕਰਨ ਵਾਲਿਆਂ ਵਿਚ 125 ਲੋਕ ਹਰਿਆਣਾ ਤੇ 9 ਲੋਕ ਪੰਜਾਬ ਤੋਂ ਗਏ ਸਨ। ਰਿਪੋਰਟਾਂ ਮੁਤਾਬਿਕ ਇਨ੍ਹਾਂ ਨੂੰ ਇਕਾਂਤਵਾਸ ਵਿਚ ਭੇਜਿਆ...
ਅੰਮ੍ਰਿਤਸਰ ’ਚ ਇਕ ਹਫਤਾ ਮੰਡੀ ਬੰਦ ਰੱਖਣ ਦੇ ਆਦੇਸ਼
. . .  24 minutes ago
ਮਲੇਸ਼ੀਆ ਤੇ ਫਿਲੀਪਾਈਨਜ਼ ’ਚ ਫਸੇ ਪੰਜਾਬੀਆਂ ਨੂੰ ਭਾਰਤ ਲਿਆਉਣ ਸਬੰਧੀ ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
. . .  about 2 hours ago
ਪੰਜਾਬ ਵਿਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 42 ਹੋਈ
. . .  about 2 hours ago
ਖਾਲੀ ਕਰਾਇਆ ਗਿਆ ਨਿਜ਼ਾਮੁਦੀਨ ਦਾ ਮਰਕਜ਼,6 ਲੋਕਾਂ ਖਿਲਾਫ ਮਾਮਲੇ ਦਰਜ
. . .  about 2 hours ago
ਦਿੱਲੀ ਦੇ ਸਰਕਾਰੀ ਡਾਕਟਰ ਨੂੰ ਕੋਰੋਨਾਵਾਇਰਸ
. . .  about 3 hours ago
ਹੌਜ਼ਰੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਖੰਨਾ / ਸਮਰਾਲਾ

ਮਹਿੰਗੀ ਤੇ ਘੱਟ ਦਵਾਈ ਦੇਣ ਿਖ਼ਲਾਫ਼ ਉਪਭੋਗਤਾ ਫੋਰਮ ਵਿਚ ਕੇਸ ਦਾਇਰ ਕਰੇਗਾ ਖੰਨਾ ਨਿਵਾਸੀ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਦੇ ਰਿਟਾਇਰਡ ਕਰਮਚਾਰੀ ਨੇ ਪੀ. ਜੀ. ਆਈ. ਤੋਂ ਦਵਾਈਆਂ ਦੀ ਖ਼ਰੀਦ ਵਿਚ ਗੜਬੜੀ ਹੋਣ 'ਤੇ ਕੈਮਿਸਟ ਅਤੇ ਦਵਾਈ ਕੰਪਨੀ ਦੇ ਿਖ਼ਲਾਫ਼ ਉਪਭੋਗਤਾ ਫੋਰਮ ਵਿਚ ਕੇਸ ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ | ਜਗਤ ਕਾਲੋਨੀ ਨਿਵਾਸੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਮੁੱਖ ਮਹਿਮਾਨ ਵਿਧਾਇਕ ਗੁਰਕੀਰਤ ਨੇ ਕੀਤੀ ਸ਼ਮ੍ਹਾਂ ਰੌਸ਼ਨ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਜੀ. ਟੀ. ਰੋਡ 'ਤੇ ਸਥਿਤ ਆਈ. ਵੀ. ਹਸਪਤਾਲ ਵਿਚ ਮਨਾਏ ਗਏ ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਵਿਧਾਇਕ ਗੁਰਕੀਰਤ ਸਿੰਘ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੇ ਸ਼ਮ੍ਹਾ ਰੌਸ਼ਨ ਕਰ ਕੇ ਸਮਾਰੋਹ ਦਾ ਸ਼ੁੱਭ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ-ਜਨਾਹ ਕਰਨ ਦੇ ਦੋਸ਼ 'ਚ ਨੌਜਵਾਨ ਗਿ੍ਫ਼ਤਾਰ

ਦੋਰਾਹਾ, 13 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਲਾਗਲੇ ਪਿੰਡ ਦੀ ਨਾਬਾਲਗਾ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਦੋਰਾਹਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਨਾਬਾਲਗਾ ਦੀ ਮਾਂ ਨੇ ਪੁਲਿਸ ਪਾਸ ਬਿਆਨ ਦਿੰਦਿਆਂ ਦੱਸਿਆ ਕਿ ਉਸ ਦੀ ਲੜਕੀ ਪਿੰਡ ਦੇ ਸਕੂਲ 'ਚ ਪੜ੍ਹਦੀ ਸੀ ਅਤੇ ਪਿੰਡ ਦਾ ਹੀ ਇਕ ਨੌਜਵਾਨ ਪਰਮਜੀਤ ਸਿੰਘ ਉਸ 'ਤੇ ਗਲਤ ਨੀਅਤ ਰੱਖਣ ਲੱਗ ਪਿਆ | 5 ਅਪ੍ਰੈਲ ਨੂੰ ਜਦੋਂ ਉਹ ਸਵੇਰੇ ਉੱਠੇ ਤਾਂ ਦੇਖਿਆ ਕਿ ਉਨ੍ਹਾਂ ਦੀ ਲੜਕੀ ਘਰੋਂ ਗ਼ਾਇਬ ਸੀ ਅਤੇ ਸ਼ੱਕ ਸੀ ਕਿ ਪਰਮਜੀਤ ਸਿੰਘ ਉਨ੍ਹਾਂ ਦੀ ਲੜਕੀ ਨੂੰ ਗੁਮਰਾਹ ਕਰਕੇ ਕਿਧਰੇ ਲੈ ਗਿਆ | ਜਦੋਂ ਪਰਮਜੀਤ ਸਿੰਘ ਦਾ ਪਤਾ ਕੀਤਾ ਤਾਂ ਉਹ ਵੀ ਘਰੋ ਗ਼ਾਇਬ ਪਾਇਆ ਗਿਆ | ਜਦੋਂ 10 ਤਾਰੀਕ ਨੂੰ ਉਨ੍ਹਾਂ ਦੀ ਲੜਕੀ ਵਾਪਸ ਘਰੇ ਪਰਤੀ ਤਾਂ ਉਸ ਨੇ ਦੱਸਿਆ ਕਿ ਪਰਮਜੀਤ ਸਿੰਘ ਉਸ ਨੰੂ ਡਰਾ ਧਮਕਾ ਕੇ ਘਰ ਤੋਂ ਲੈ ਗਿਆ ਅਤੇ ਦੋ ਵੱਖ ਵੱਖ ਥਾਵਾਂ 'ਤੇ ਲਿਜਾ ਕੇ ਜ਼ਬਰ ਜ਼ਨਾਹ ਕੀਤਾ | ਮਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਬਦਨਾਮੀ ਦੇ ਡਰੋਂ ਇਹ ਗੱਲ ਕਿਸੇ ਨੂੰ ਦੱਸਣਾ ਠੀਕ ਨਾ ਸਮਝਿਆ ਅਤੇ ਲੜਕੀ ਲਈ ਰਿਸ਼ਤਾ ਲੱਭਣਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਉਸ ਦੇ ਰਿਸ਼ਤੇ ਦੀ ਗੱਲ ਚੱਲੀ ਤਾਂ ਪਰਮਜੀਤ ਸਿੰਘ ਨੇ ਵਟਸਐਪ 'ਤੇ ਲੜਕੀ ਦੀ ਅਸ਼ਲੀਲ ਫ਼ੋਟੋ ਲੜਕੇ ਵਾਲਿਆਂ ਨੂੰ ਭੇਜ ਦਿੱਤੀ ਅਤੇ ਇਸ ਕਾਰਨ ਉਸ ਦੀ ਲੜਕੀ ਦਾ ਰਿਸ਼ਤਾ ਟੁੱਟ ਗਿਆ | ਦੋਰਾਹਾ ਪੁਲਿਸ ਨੇ ਮਨਜੀਤ ਕੌਰ ਦੇ ਬਿਆਨ 'ਤੇ ਪਰਮਜੀਤ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ |


ਖ਼ਬਰ ਸ਼ੇਅਰ ਕਰੋ

ਨਹਿਰ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਸਮਰਾਲਾ, 13 ਮਈ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਘੁਲਾਲ ਦੇ ਵਸਨੀਕ ਬਜ਼ੁਰਗ ਕਿਸਾਨ ਗੁਰਮੇਲ ਸਿੰਘ (70) ਨੇ ਮਾਨਸਿਕ ਪਰੇਸ਼ਾਨੀ 'ਤੇ ਚੱਲਦਿਆਂ ਸਰਹਿੰਦ ਨਹਿਰ ਦੇ ਕਟਾਣੀ ਪੁਲ ਕੋਲ ਛਾਲ ਮਾਰ ਦਿੱਤੀ | ਪਰਿਵਾਰਕ ਮੈਂਬਰ ਪਰਮਜੀਤ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਗੁਰਮੇਲ ...

ਪੂਰੀ ਖ਼ਬਰ »

ਭੈਣੀ ਸਾਲੂ 'ਚ ਅੱਗ ਲੱਗਣ ਨਾਲ ਤੂੜੀ ਦੇ 5 ਕੁੱਪ ਸੜੇ

ਕੁਹਾੜਾ, 13 ਮਈ (ਤੇਲੂ ਰਾਮ ਕੁਹਾੜਾ)-ਪਿੰਡ ਭੈਣੀ ਸਾਲੂ ਵਿਖੇ ਤੂੜੀ ਦੇ 5 ਕੁੱਪ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ 4 ਕੁੱਪ ਗੁਰਨਾਮ ਸਿੰਘ ਪੁੱਤਰ ਮਲਕੀਤ ਸਿੰਘ ਅਤੇ 1 ਕੁੱਪ ਜਸਵੰਤ ਸਿੰਘ ਪੁੱਤਰ ਜਗਤ ਸਿੰਘ ਦਾ ਹੈ¢ ਪੀੜਤ ਕਿਸਾਨਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਮੀਜ਼ਲ ਰੁਬੈਲਾ ਦਾ ਟੀਕਾ ਲਗਾਉਣ-ਐੱਸ. ਐਮ. ਓ.

ਪਾਇਲ, 13 ਮਈ (ਰਜਿੰਦਰ ਸਿੰਘ)-ਸੀ. ਐੱਚ. ਸੀ. ਪਾਇਲ ਵਲੋਂ ਸਰਕਾਰ ਦੇ ਪ੍ਰੋਗਰਾਮ ਤਹਿਤ ਛੋਟੇ ਬੱਚਿਆਂ ਲਈ ਮੀਜ਼ਲ ਰੁਬੈਲਾ ਦੀ ਟੀਕਾਕਰਨ ਮੁਹਿੰਮ ਪਹਿਲਾ-ਪਹਿਲ ਸੋਸਲ ਮੀਡੀਏ 'ਤੇ ਕੂੜ ਪ੍ਰਚਾਰ ਕਾਰਨ ਮੱਠੀ ਰਹੀ ਪਰ ਹੁਣ ਮਾਤਾ-ਪਿਤਾ ਨੂੰ ਇਸ ਭਿਆਨਕ ਬਿਮਾਰੀ ਬਾਰੇ ਪਤਾ ...

ਪੂਰੀ ਖ਼ਬਰ »

124.03 ਕਰੋੜ ਰੁਪਏ ਨਾਲ ਖੰਨਾ ਦੀ ਜਲ ਤੇ ਸੀਵਰੇਜ ਦੀ ਯੋਜਨਾਂ ਪ੍ਰਵਾਨ-ਗੁਰਕੀਰਤ ਸਿੰਘ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਖੰਨਾ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨ ਲਈ ਪੰਜਾਬ ਸਰਕਾਰ ਨੇ ਵਿਆਪਕ ਯੋਜਨਾਂ ਉਲੀਕੀ ਹੈ, ਜਿਸ ਦੇ ਪਹਿਲੇ ਪੜਾਅ ਵਿਚ ਅਮਰੂਤ ਸਕੀਮ ਅਧੀਨ 124.03 ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਸ਼ਹਿਰ ਵਿਚ ਜਲ ਸਪਲਾਈ ਅਤੇ ਸੀਵਰੇਜ ਦੀ ...

ਪੂਰੀ ਖ਼ਬਰ »

ਸੰਤ ਸਿਪਾਹੀ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਤੇ 13 ਹਜ਼ਾਰ ਸ਼ਹੀਦਾਂ ਸਿੰਘਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਸਮਾਪਤ

ਮਲੌਦ, 13 ਮਈ (ਸਹਾਰਨ ਮਾਜਰਾ)-ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂਾ ਕਾਇਮ ਕੀਤੇ ਸਿੱਖ ਰਾਜ ਨੂੰ ਬਚਾਉਣ ਲਈ ਜਬਰ ਦਾ ਜੰਗ ਸਬਰ ਨਾਲ ਲੜਦੇ ਹੋਏ ਸ਼ਹੀਦ ਹੋਏ ਬਾਬਾ ਬੀਰ ਸਿੰਘ ਨੌਰਗਾਬਾਦ ਅਤੇ 13 ਹਜ਼ਾਰ ਗੁਰਸਿੱਖ ਸ਼ਹੀਦ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਪ੍ਰਧਾਨ ਬੰਤ ਸਿੰਘ ਦੋਬੁਰਜੀ ਨਾਲ ਦੁੱਖ ਦਾ ਪ੍ਰਗਟਾਵਾ

ਦੋਰਾਹਾ, 13 ਮਈ (ਜਸਵੀਰ ਝੱਜ)-ਨਗਰ ਕੌਾਸਲ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੰਤ ਸਿੰਘ ਦੋਬੁਰਜੀ ਦੀ ਸੁਪਤਨੀ ਸਰਦਾਰਨੀ ਸੁਰਿੰਦਰ ਕੌਰ ਮੌਜੂਦਾ ਕੌਾਸਲਰ ਨਗਰ ਕੌਾਸਲ ਦੋਰਾਹਾ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ...

ਪੂਰੀ ਖ਼ਬਰ »

ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਨਰਸਿੰਗ ਵੀਕ 'ਤੇ ਆਧਾਰਿਤ ਟੀ. ਬੀ. ਵਰਕਸ਼ਾਪ

ਬੀਜਾ, 13 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਚੱਲ ਰਹੀ ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ...

ਪੂਰੀ ਖ਼ਬਰ »

ਮੰਗਾਂ ਦੇ ਰੋਸ ਵਜੋਂ ਕਿਸਾਨ 1 ਤੋਂ 10 ਜੂਨ ਤੱਕ ਕਰਨਗੇ ਛੁੱਟੀ-ਰਾਜੇਵਾਲ

ਮਾਛੀਵਾੜਾ ਸਾਹਿਬ, 13 ਮਈ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਭਾਰੀ ਗਿਣਤੀ 'ਚ ਕਿਸਾਨਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਭਾਕਿਊ ਏਕਤਾ ਉਗਰਾਹਾਂ ਵਲੋਂ ਨੌਜਵਾਨ ਇਕਾਈ ਸਹਾਰਨ ਮਾਜਰਾ ਦੀ ਚੋਣ

ਮਲੌਦ, 13 ਮਈ (ਸਹਾਰਨ ਮਾਜਰਾ)-ਭਾਕਿਊ ਏਕਤਾ ਉਗਰਾਹਾਂ ਦੀ ਵਿਸ਼ੇਸ਼ ਮੀਟਿੰਗ ਬਲਾਕ ਡੇਹਲੋਂ ਦੇ ਪ੍ਰਧਾਨ ਸਰੂਪ ਸਿੰਘ ਸਾਬਕਾ ਸਰਪੰਚ ਸਹਾਰਨ ਮਾਜਰਾ ਦੇ ਯਤਨਾਂ ਸਦਕਾ ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ ਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ ...

ਪੂਰੀ ਖ਼ਬਰ »

ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ

ਸਮਰਾਲਾ, 13 ਮਈ (ਸੁਰਜੀਤ ਸਿੰਘ ਵਿਸ਼ਦ)-ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸ਼ਾਹੀ ਦੀ ਸਰਪ੍ਰਸਤੀ ਹੇਠ ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਹੋਈ, ਜਿਸ ਵਿਚ ਗ਼ਜ਼ਲਾਂ, ਨਜ਼ਮਾਂ, ਕਹਾਣੀਆਂ ਤੋਂ ਇਲਾਵਾ ਅਜੋਕੀ ਗਾਇਕੀ ...

ਪੂਰੀ ਖ਼ਬਰ »

ਕੈਂਬਰਿਜ਼ ਮਾਡਰਨ ਹਾਈ ਸਕੂਲ ਵਿਖੇ 31 ਬੱਚੇ ਸਨਮਾਨਿਤ

ਮਲੌਦ, 13 ਮਈ (ਸਹਾਰਨ ਮਾਜਰਾ)-ਕੈਂਬਰਿਜ਼ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੇ ਪਿੰ੍ਰਸੀਪਲ ਸੰਜੀਵ ਮੋਦਗਿੱਲ ਦੀ ਰਹਿਨੁਮਾਈ ਹੇਠ ਸਾਰੇ ਬੱਚਿਆਂ ਨੇ ਅੰਗਰੇਜ਼ੀ ਮਾਧਿਅਮ ਵਿਚ ਪ੍ਰੀਖਿਆ ਦਿੱਤੀ ਜਿਸ ਵਿਚੋਂ ...

ਪੂਰੀ ਖ਼ਬਰ »

ਹੈਵਨਲੀ ਪੈਲੇਸ 'ਚ ਦੋਰਾਹਾ ਵਿਖੇ ਮਨਾਇਆ ਮਾਤਾ ਦਿਵਸ

ਦੋਰਾਹਾ, 13 ਮਈ (ਮਨਜੀਤ ਸਿੰਘ ਗਿੱਲ)-ਡਰੀਮ ਐਾਡ ਬਿਊਟੀ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਹੈਵਨਲੀ ਪੈਲੇਸ ਵਿਚ ਕੌਮੀ ਮਾਤਾ ਦਿਵਸ ਮਨਾਇਆ ਗਿਆ ¢ ਇਸ ਮੌਕੇ 'ਤੇ ਟਰੱਸਟ ਦੇ ਪ੍ਰਮੁੱਖ ਅਹੁਦੇਦਾਰ ਜਿਨ੍ਹਾਂ ਵਿਚ ਸੰਸਥਾ ਦੇ ਸਲਾਹਕਾਰ ਡਾ ਸਰਦਾਰਾ ਸਿੰਘ ਜੌਹਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਪੜ੍ਹਾਈ 'ਚੋਂ ਅੱਵਲ ਵਿਦਿਆਰਥੀਆਂ ਨੂੰ ਇਨਾਮ ਦਿੱਤੇ

ਮਲੌਦ, 13 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਰਕਾਰੀ ਹਾਈ ਸਕੂਲ ਕੂਹਲੀ ਖ਼ੁਰਦ ਦੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਾਧੂ ਸਿੰਘ ਇੰਗਲੈਂਡ ਨੇ ਕਲੱਬ ਨੂੰ ਦਿੱਤੀ ਨਕਦੀ

ਹਠੂਰ, 13 ਮਈ (ਜਸਵਿੰਦਰ ਸਿੰਘ ਛਿੰਦਾ.)-ਉੱਘੇ ਸਮਾਜ ਸੇਵੀ ਐੱਨ.ਆਰ.ਆਈ ਭੂਆ ਨਛੱਤਰ ਕੌਰ ਇੰਗਲੈਂਡ ਦੇ ਪਤੀ ਸਾਧੂ ਸਿੰਘ ਇੰਗਲੈਂਡ ਨੇ ਸਰਪੰਚ ਰਣਜੀਤ ਸਿੰਘ ਬੱਬੂ ਦੀ ਪ੍ਰੇਰਨਾ ਸਦਕਾ ਅੱਜ ਪਿੰਡ ਦੇਹੜਕਾ ਵਿਖੇ ਯੂਥ ਕਲੱਬ ਨੂੰ 11 ਹਜ਼ਾਰ ਰੁਪਏ ਪਿੰਡ ਵਿਚ ਪੌਦੇ ਲਗਾਉਣ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਦਾ ਕੀਤਾ ਸਨਮਾਨ

ਅਹਿਮਦਗੜ੍ਹ, 13 ਮਈ (ਪੁਰੀ)-ਲਾਗਲੇ ਪਿੰਡ ਛਪਾਰ ਵਿਖੇ ਯੂਥ ਅਕਾਲੀ ਦਲ ਵਲੋਂ ਇੰਟਰਨੈਸ਼ਨਲ ਕਬੱਡੀ ਖਿਡਾਰੀ ਜਗਦੀਪ ਸਿੰਘ ਸੇਖੋਂ (ਨਾਂਟ ਚੌਟ) ਦਾ ਸਨਮਾਨ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਮੌਕੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਬੋਪਾਰਾਏ ...

ਪੂਰੀ ਖ਼ਬਰ »

ਵਿਸ਼ਵ ਨਰਸ ਦਿਵਸ ਨੂੰ ਸਮਰਪਿਤ ਸਮਾਗਮ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ)-ਵਿਸ਼ਵ ਨਰਸ ਦਿਵਸ ਨੂੰ ਸਮਰਪਿਤ ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਉਨ੍ਹਾਂ ਨੇ ਇਕੱਤਰ ਹੋਈਆਂ ਨਰਸਾਂ ਨੂੰ ਇਸ ਦਿਹਾੜੇ ਦੀ ਮਹੱਤਤਾ ਬਾਰੇ ਵਿਸਤਾਰ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ)-ਪੰਜਾਬ ਨੰਬਰਦਾਰਾ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੀ ਮਾਸਿਕ ਮੀਟਿੰਗ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਕੀਤੀ ਗਈ | ਯੂਨੀਅਨ ਦੇ ਸਰਪ੍ਰਸਤ ਭਗਵਾਨ ਸਿੰਘ ਮਾਣਕੀ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਦਿਲ ਦੀਆਂ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਕਲੱਬ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਸਿਹਤ ਚਰਚਾ ਸੈਮੀਨਾਰ ਕੀਤਾ ਗਿਆ | ਸ਼ਹਿਰ ਦੇ ਮੂਨਵਾਕ ਹੋਟਲ ...

ਪੂਰੀ ਖ਼ਬਰ »

ਵਿਜੀਲੈਂਸ ਤੋਂ ਸਰਪੰਚਾਂ ਤੇ ਪੰਚਾਇਤਾਂ ਦੀ ਜਾਂਚ ਕਰਵਾਉਣਾ ਗ਼ਲਤ-ਸਰਪੰਚ ਯੂਨੀਅਨ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਬਲਾਕ ਸਰਪੰਚਾਂ ਯੂਨੀਅਨ ਦੀ ਮੀਟਿੰਗ ਪ੍ਰਧਾਨ ਤੇਜਿੰਦਰ ਸਿੰਘ ਇਕੋਲਾਹਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਵਲੋਂ ਮੰਗ ਕੀਤੀ ਗਈ ਕਿ ਸਰਪੰਚਾਂ ਅਤੇ ਪੰਚਾਇਤਾਂ ਦੀ ਇਨਕੁਆਰੀ ਵਿਜੀਲੈਂਸ ਬਿਊਰੋ ਤੋਂ ...

ਪੂਰੀ ਖ਼ਬਰ »

ਕਿਸਾਨ ਖੁਦਕੁਸ਼ੀਆਂ ਦਾ ਰਾਹ ਛੱਡ ਕੇ ਹਾਲਾਤ ਦਾ ਡੱਟ ਕੇ ਮੁਕਾਬਲਾ ਕਰਨ-ਰਾਜੇਵਾਲ

ਸਮਰਾਲਾ, 13 (ਸੁਰਜੀਤ ਸਿੰਘ ਵਿਸ਼ਦ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਅੰਦੋਲਨ ਦੀ ਰਵਾਇਤੀ ਧਰਨੇ, ਮੁਜ਼ਾਹਰੇ, ਸੜਕਾਂ ਜਾਮ ਤੋਂ ਹੱਟ ਕੇ ਇਸ ਵਾਰ ਵੱਖਰੀ ਰਣਨੀਤੀ ਅਖ਼ਤਿਆਰ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਘਾਤਕ ਬਿਮਾਰੀਆਂ ਦੇ ਖ਼ਾਤਮੇ ਲਈ ਮਾਪੇ ਖ਼ੁਦ ਜਾਗਰੂਕ ਹੋਣ-ਮੈਡੀਕਲ ਮਾਹਿਰ

ਮਾਛੀਵਾੜਾ ਸਾਹਿਬ, 13 ਮਈ (ਮਨੋਜ ਕੁਮਾਰ)-ਸਿਵਲ ਸਰਜਨ ਲੁਧਿਆਣਾ ਡਾ. ਪਰਮਿੰਦਰ ਪਾਲ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਵਿਚ ਡਾ. ਆਰ. ਪੀ. ਭਾਟੀਆ ਦੀ ਅਗਵਾਈ ਵਿਚ ਖ਼ਸਰਾ ਤੇ ਰੁਬੈਲਾ ਵਰਗੀਆਂ ਘਾਤਕ ਬਿਮਾਰੀਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਸੰਤ ਬੜੂੰਦੀ ਵਾਲੇ ਅਸਥਾਨ ਠਾਠ ਨਾਨਕਸਰ ਬੜੂੰਦੀ ਪਹੁੰਚੇ

ਜਗਰਾਉਂ, 13 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਧੰਨਾ ਸਿੰਘ ਬੜੂੰਦੀ ਵਾਲੇ ਗੁਰਦਿਆਂ ਦਾ ਅਪ੍ਰੇਸ਼ਨ ਕਰਵਾਉਣ ਉਪਰੰਤ ਹੁਣ ਆਪਣੇ ਅਸਥਾਨ ਨਾਨਕਸਰ ਠਾਠ ਬੜੂੰਦੀ ਵਿਖੇ ਪਹੁੰਚ ਚੁੱਕੇ ਹਨ | ਮਹਾਂਪੁਰਖਾਂ ਦਾ ਇਲਾਜ ਗੁਰਦਿਆਂ ਦੀ ਬਿਮਾਰੀ ਦੇ ਮਾਹਰ ਡਾਕਟਰ ਬਲਦੇਵ ...

ਪੂਰੀ ਖ਼ਬਰ »

ਪਾਇਲ ਵਿਖੇ ਹੋਈ ਮਨੁੱਖੀ ਅਧਿਕਾਰ ਮੰਚ ਦੀ ਅਹਿਮ ਮੀਟਿੰਗ

ਪਾਇਲ, 13 ਮਈ (ਰਜਿੰਦਰ ਸਿੰਘ)-ਅਜੋਕੇ ਸਮੇਂ ਵਿਚ ਵੱਧ ਰਹੀਆਂ ਸਮਾਜਿਕ ਕੁਰੀਤੀਆਂ ਦੀ ਰੋਕਥਾਮ ਲਈ ਤੇ ਸਮਾਜਿਕ ਚੇਤਨਤਾ ਲਿਆਉਣ ਸਬੰਧੀ ਮਨੁੱਖੀ ਅਧਿਕਾਰ ਮੰਚ (ਰਜਿ.) ਪੰਜਾਬ ਦੀ ਅਹਿਮ ਮੀਟਿੰਗ ਪਾਇਲ ਵਿਖੇ ਸੁਰਿੰਦਰਪਾਲ ਹੂੰਝਣ ਚੇਅਰਮੈਨ ਆਰ. ਟੀ. ਆਈ. ਸੈਲ ਦੀ ...

ਪੂਰੀ ਖ਼ਬਰ »

ਕਿਡੀਜੋ ਪਲੇਅ ਵੇ ਸਕੂਲ ਵਿਚ ਮਾਂ ਦਿਵਸ ਮਨਾਇਆ

ਖੰਨਾ, 13 ਮਈ (ਹਰਜਿੰਦਰ ਸਿੰਘ ਲਾਲ)-ਸਥਾਨਕ ਬੂਲ੍ਹੇਪੁਰ ਰੋਡ ਤੇ ਸਥਿਤ ਕਿਡੀਜੋ ਪਲੇਅ ਵੇ ਸਕੂਲ ਵਿਚ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਨੰਨ੍ਹੇ-ਮੁੰਨੇ ਬੱਚਿਆਂ ਅਤੇ ਵਿਦਿਆਰਥੀਆਂ ਦੀਆਂ ਮਾਵਾਂ ਨੇ ਭਾਗ ਲਿਆ | ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ...

ਪੂਰੀ ਖ਼ਬਰ »

ਜਰਖੜ ਹਾਕੀ ਓਲੰਪੀਅਨ ਪਿ੍ਥੀਪਾਲ ਸਿੰਘ ਮਾਸਟਰ ਹਾਕੀ ਫ਼ੈਸਟੀਵਲ ਸ਼ੁਰੂ

ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਖੇਡ ਵਿਭਾਗ ਅਤੇ ਹਾਕੀ ਇੰਡੀਆ ਦੇ ਸਹਿਯੋਗ ਨਾਲ 8ਵਾਂ ਓਲੰਪੀਅਨ ਪਿ੍ਥੀਪਾਲ ਸਿੰਘ ਮਾਸਟਰ ਹਾਕੀ ਫ਼ੈਸਟੀਵਲ ਟੂਰਨਾਮੈਂਟ ਧੂਮ ਧੜੱਕੇ ਨਾਲ ਸ਼ੁਰੂ ਹੋਇਆ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖੰਨਾ, 13 ਮਈ (ਧੀਮਾਨ)-ਅੱਜ ਸਥਾਨਕ ਲਲਹੇੜੀ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਨੂੰ ਇਲਾਜ ਦੇ ਲਈ ਖੰਨਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਪਰ ਬਾਅਦ ਵਿਚ ਉਸ ਦੀ ...

ਪੂਰੀ ਖ਼ਬਰ »

ਬਾਬਾ ਖ਼ਾਨਗਾਹ ਵਾਲਿਆਂ ਦੇ ਮਹਿਫ਼ਲ ਤੇ ਸੱਭਿਆਚਾਰਕ ਮੇਲਾ ਸਮਾਗਮ 18, 19 ਨੂੰ

ਮਲੌਦ, 13 ਮਈ (ਸਹਾਰਨ ਮਾਜਰਾ)-ਬਾਬਾ ਖ਼ਾਨਗਾਹ ਵਾਲੇ ਸਭਿਆਚਾਰਕ ਖੇਤਰੀ ਕਲੱਬ (ਰਜਿ:) ਬੁਰਕੜਾ ਵਲੋਂ ਦਰਵੇਸ਼-ਏ-ਆਲਮ ਬਾਬਾ ਖ਼ਾਨਗਾਹ ਵਾਲਿਆਂ ਦੇ 24ਵੇਂ ਸਾਲਾਨਾ ਭੰਡਾਰੇ, ਮਹਿਫ਼ਲ ਅਤੇ ਸਭਿਆਚਾਰਕ ਮੇਲੇ ਤੇ ਸਮਾਗਮ 18 ਅਤੇ 19 ਮਈ ਨੂੰ ਬਾਬਾ ਖ਼ਾਨਗਾਹ ਵਾਲਿਆਂ ਦੇ ...

ਪੂਰੀ ਖ਼ਬਰ »

ਬਾਪੂ ਰਣਧੀਰ ਸਿੰਘ ਬੋਪਾਰਾਏ ਘੁਡਾਣੀ ਖ਼ੁਰਦ ਨਮਿਤ ਸ਼ਰਧਾਂਜਲੀ ਸਮਾਗਮ

ਪਾਇਲ, 13 ਮਈ (ਰਜਿੰਦਰ ਸਿੰਘ)- ਉੱਘੇ ਸਮਾਜ ਸੇਵੀ ਹਰਜੀਤ ਸਿੰਘ ਬੋਪਾਰਾਏ ਤੇ ਪਵਨਦੀਪ ਸਿੰਘ ਬੋਪਾਰਾਏ ਪੁੱਤਰ ਸਵ: ਪ੍ਰਧਾਨ ਹਰਦੇਵ ਸਿੰਘ ਬੋਪਾਰਾਏ ਦੇ ਦਾਦਾ ਰਣਧੀਰ ਸਿੰਘ ਘੁਡਾਣੀ ਖ਼ੁਰਦ (90) ਅਚਾਨਕ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸਾਹਨੇਵਾਲ, 13 ਮਈ (ਹਰਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਅਨੁਸਾਰ ਸਚਦੇਵਾ ਪਬਲਿਕ ਸੀਨੀ ਸੈਕੰ ਸਕੂਲ ਸਾਹਨੇਵਾਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਸਕੂਲ ਦੇ ਪਿ੍ੰਸੀਪਲ ਤੇਜਵੰਤ ਸਿੰਘ ਭੰਡਾਲ ਅਨੁਸਾਰ ਸੁਰਭੀ ਸਚਦੇਵਾ ...

ਪੂਰੀ ਖ਼ਬਰ »

ਪਿੰਡ ਲਹਿਰਾ ਵਿਖੇ ਇਫਕੋ ਵਲੋਂ ਮਿੱਟੀ ਪਰਖ ਕੈਂਪ

ਡੇਹਲੋਂ, 13 ਮਈ (ਅੰਮਿ੍ਤਪਾਲ ਸਿੰਘ ਕੈਲੇ)-ਇਫਕੋ ਸੰਸਥਾ ਵਲੋਂ ਸਹਿਕਾਰੀ ਸਭਾ ਲਹਿਰਾ ਦੇ ਸਹਿਯੋਗ ਨਾਲ ਮਿਟੀ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਲਹਿਰਾ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ ਨੇ ਕੀਤੀ ¢ ਇਸ ਮੌਕੇ 'ਤੇ ਇਫਕੋ ਦੇ ਫ਼ੀਲਡ ਮੈਨੇਜਰ ਮੋਹਣ ...

ਪੂਰੀ ਖ਼ਬਰ »

ਸੀਵਰੇਜ ਯੋਜਨਾ ਲਈ ਮੋਦੀ ਦਾ ਭਾਜਪਾ ਨੇਤਾਵਾਂ, ਚੀਮਾ, ਛਹਾੜੀਆਂ ਅਤੇ ਹੀਰਾ ਵਲੋਂ ਧੰਨਵਾਦ

ਖੰਨਾ, 13 (ਹਰਜਿੰਦਰ ਸਿੰਘ ਲਾਲ)-ਅੱਜ ਭਾਜਪਾ ਨੇਤਾਵਾਂ ਜਿੰਨ੍ਹਾਂ ਵਿਚ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸਾਬਕ ਜਨਰਲ ਸਕੱਤਰ ਅਨੁਜ ਛਾਹੜੀਆਂ ਅਤੇ ਜ਼ਿਲ੍ਹਾ ਭਾਜਪਾ ਜਨਰਲ ਸਕੱਤਰ ਰਣਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX