ਤਾਜਾ ਖ਼ਬਰਾਂ


ਫਗਵਾੜਾ ਜ਼ਿਮਨੀ ਚੋਣ : ਪਹਿਲੇ ਰਾਊਂਡ 'ਚ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ 1274 ਵੋਟਾਂ ਨਾਲ ਅੱਗੇ
. . .  1 minute ago
ਮਹਾਰਾਸ਼ਟਰ 'ਚ ਸ਼ੁਰੂਆਤੀ ਰੁਝਾਣਾਂ 'ਚ ਮਹਾਰਾਸ਼ਟਰ ਭਾਜਪਾ ਨੂੰ ਬੜ੍ਹਤ
. . .  11 minutes ago
ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੰ. 1 ਨੂੰ ਲੱਗੀ ਅੱਗ
. . .  13 minutes ago
ਸੁਲਤਾਨਪੁਰ ਲੋਧੀ, 24 ਅਕਤੂਬਰ (ਹੈਪੀ, ਲਾਡੀ, ਥਿੰਦ) - 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਆਮਦ ਨੂੰ ਲੈ ਕੇ ਬਣਾਏ ਗਏ ਤਿੰਨ ਟੈਂਟ ਸਿਟੀ ਵਿਚੋਂ ਟੈਂਟ ਸਿਟੀ ਨੰਬਰ 1 ਨੇੜੇ ਪੁੱਡਾ ਕਾਲੋਨੀ, ਪਰਮਜੀਤਪੁਰ ਰੋਡ ਵਿਖੇ ਦਰਮਿਆਨੀ ਰਾਤ 1 ਵਜੇ ਤੋਂ ਬਾਅਦ...
ਫਗਵਾੜਾ 'ਚ ਵੋਟਾਂ ਦੀ ਗਿਣਤੀ ਜਲਦ ਹੋਵੇਗੀ ਸ਼ੁਰੂ
. . .  26 minutes ago
ਫਗਵਾੜਾ, 24 ਅਕਤੂਬਰ (ਕਿੰਨੜਾ,ਵਾਲੀਆ) - ਫਗਵਾੜਾ ਵਿਖੇ ਗਿਣਤੀ ਸਬੰਧੀ ਮਸ਼ੀਨਾਂ ਹਾਲ ਵਿਚ ਪਹੁੰਚਾਈਆਂ ਗਈਆਂ। ਵੋਟਾਂ ਦੀ ਗਿਣਤੀ ਜਲਦ ਸ਼ੁਰੂ ਹੋਣ ਵਾਲੀ...
ਸ਼ੁਰੂਆਤ 'ਚ ਮਹਾਰਾਸ਼ਟਰ 'ਚ ਭਾਜਪਾ ਤੇ ਹਰਿਆਣਾ 'ਚ ਕਾਂਗਰਸ ਦੇ ਪੱਖ 'ਚ ਰੁਝਾਣ
. . .  36 minutes ago
ਪੰਜਾਬ ਉਪ ਚੋਣਾਂ ਲਈ ਵੋਟਾਂ ਦੀ ਗਿਣਤੀ ਆਰੰਭ
. . .  39 minutes ago
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  45 minutes ago
ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ...
ਫਗਵਾੜਾ ਵਿਖੇ ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਲਾਏ ਗਏ ਸਪੈਸ਼ਲ ਅਬਜ਼ਰਵਰ
. . .  49 minutes ago
ਫਗਵਾੜਾ, 24 ਅਕਤੂਬਰ (ਹਰੀਪਾਲ ਸਿੰਘ) - ਫਗਵਾੜਾ ਵਿਖੇ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਸ਼ੁਰੂ ਹੋਣ ਜਾ ਰਹੀ ਹੈ। ਵੋਟਾਂ ਦੀ ਗਿਣਤੀ ਲਈ ਦਿੱਲੀ ਤੋਂ ਸਪੈਸ਼ਲ ਅਬਜ਼ਰਵਰ ਅਜੇ ਵੀ...
ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਦੀ ਹੜਤਾਲ ਖ਼ਤਮ
. . .  about 1 hour ago
ਢਾਕਾ, 24 ਅਕਤੂਬਰ - ਬੰਗਲਾਦੇਸ਼ ਕ੍ਰਿਕਟ ਬੋਰਡ ਵੱਲੋਂ 11 ਸੂਤਰੀ ਮੰਗਾਂ ਮੰਨੇ ਜਾਣ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ...
ਰਾਸ਼ਟਰਪਤੀ ਵਿਦੇਸ਼ ਯਾਤਰਾ ਕਰ ਕੇ ਵਾਪਸ ਪਰਤੇ ਦੇਸ਼
. . .  about 1 hour ago
ਨਵੀਂ ਦਿੱਲੀ, 24 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਫਿਲਪੀਨਜ਼ ਅਤੇ ਜਪਾਨ ਦੀ 7 ਦਿਨਾਂ ਯਾਤਰਾ ਤੋਂ ਬਾਅਦ ਅੱਜ ਵਾਪਸ ਦੇਸ਼ ਪਰਤ ਆਏ...
ਪੰਜਾਬ ਜ਼ਿਮਨੀ ਚੋਣਾਂ, ਹਰਿਆਣਾ ਦੇ ਮਹਾਰਾਸ਼ਟਰ ਚੋਣਾਂ ਦੇ ਨਤੀਜੇ ਅੱਜ ਹੋਣਗੇ ਘੋਸ਼ਿਤ
. . .  about 1 hour ago
ਚੰਡੀਗੜ੍ਹ/ਨਵੀਂ ਦਿੱਲੀ, 24 ਅਕਤੂਬਰ - ਪੰਜਾਬ ਦੇ 4 ਵਿਧਾਨ ਸਭਾ ਹਲ਼ਕਿਆ ਮੁਕੇਰੀਆਂ, ਫਗਵਾੜਾ, ਦਾਖਾ ਅਤੇ ਜਲਾਲਾਬਾਦ ਦੀਆਂ ਜ਼ਿਮਨੀ ਚੋਣਾਂ, ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਭਾਰੀ ਸੁਰੱਖਿਆ ਹੇਠ ਵੋਟਾਂ ਦੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਡਕੌ ਾਦਾ ਵਲੋਂ ਲੱੁਕ ਪਲਾਂਟ ਅੱਗੇ ਧਰਨਾ

ਸ਼ਹਿਣਾ, 13 ਮਈ (ਸੁਰੇਸ਼ ਗੋਗੀ)-ਪਿੰਡ ਉਗੋਕੇ ਤੋਂ ਨੈਸ਼ਨਲ ਹਾਈਵੇ ਤੱਕ 4 ਕਿੱਲੋਮੀਟਰ ਦੇ ਲਗਪਗ ਿਲੰਕ ਸੜਕ ਬੁਰੀ ਤਰ੍ਹਾਂ ਟੱੁਟ ਜਾਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਇਕਾਈ ਉਗੋਕੇ ਵਲੋਂ ਵੀ.ਆਰ.ਸੀ. ਕੰਪਨੀ ਦੇ ਲੱੁਕ ਪਲਾਂਟ ਉਗੋਕੇ ਰੋਡ 'ਤੇ ਧਰਨਾ ਲਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਇਕ ਦੀ ਮੌਤ

ਭਦੌੜ, 13 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਰਨਾਲਾ ਰੋਡ 'ਤੇ ਟਰੱਕ ਯੂਨੀਅਨ ਦੇ ਲਾਗੇ ਮੋਟਰਸਾਈਕਲ ਅਤੇ ਸਕੂਟਰ ਦੇ ਟਕਰਾ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਭਦੌੜ ਦੇ ਐਸ.ਐਚ.ਓ. ਪ੍ਰਗਟ ਸਿੰਘ, ਏ.ਐਸ.ਆਈ. ਪਰਮਜੀਤ ਸਿੰਘ, ਏ.ਐਸ.ਆਈ. ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਬਰਨਾਲਾ ਵਿਖੇ ਕੌਸ਼ਲ ਵਿਕਾਸ ਕੇਂਦਰ ਦਾ ਉਦਘਾਟਨ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬਰਨਾਲਾ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਦਾ ਸਥਾਨਕ ਨਾਈਵਾਲਾ ਰੋਡ 'ਤੇ ਉਦਘਾਟਨ ਕੀਤਾ ਗਿਆ | ਇਸ ਸਮੇਂ ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

'ਆਪ' ਵਲੋਂ ਅੱਜ ਧਰਨਾ ਦੇਣ ਲਈ ਪਿੰਡਾਂ 'ਚ ਤਿਆਰੀਆਂ ਸ਼ੁਰੂ

ਸ਼ਹਿਣਾ, 13 ਮਈ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਵੀ.ਆਰ.ਸੀ. ਕੰਪਨੀ ਵਲੋਂ ਸਥਾਪਿਤ ਕੀਤੇ ਜਾ ਰਹੇ ਟੋਲ ਪਲਾਜ਼ੇ ਿਖ਼ਲਾਫ਼ ਆਮ ਆਦਮੀ ਪਾਰਟੀ ਵਲੋਂ ਪਿਛਲੇ 6 ਮਹੀਨਿਆਂ ਦੇ ਸੰਘਰਸ਼ ਦੀ ਕੜ੍ਹੀ ਤਹਿਤ 14 ਮਈ ਨੂੰ ਲੋਕਾਂ ਦੇ ਸਹਿਯੋਗ ਨਾਲ ਟੋਲ ਪਲਾਜੇ ...

ਪੂਰੀ ਖ਼ਬਰ »

7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੱੁਡੀ)-ਚੋਰਾਂ ਵਲੋਂ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਵਲ ਤਾਰਾਂ ਚੋਰੀ ਕਰਨ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਵਿਖੇ ਕਿਸਾਨ ਦਰਸ਼ਨ ਸਿੰਘ ਪੱੁਤਰ ਪੂਰਨ ਸਿੰਘ, ਨਛੱਤਰ ਸਿੰਘ ਪੱੁਤਰ ਚੰਦ ਸਿੰਘ, ਅਮਰਿੰਦਰ ਸਿੰਘ ਪੱੁਤਰ ਹਾਕਮ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀ ਮੋਟਰਾਂ ਲਈ ਦਸ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਕਿਸਾਨ ਆਗੂ

ਮਹਿਲ ਕਲਾਂ, 13 ਮਈ (ਅਵਤਾਰ ਸਿੰਘ ਅਣਖੀ)-ਝੋਨੇ ਦੀ ਬਿਜਾਈ ਨੂੰ ਮੁੱਖ ਰਖਦਿਆਂ ਪਾਵਰਕਾਮ ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਕੇ ਖੇਤੀ ਮੋਟਰਾਂ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਦਾ ਸਾਮਾਨ ਸੜਿਆ

ਬਰਨਾਲਾ, 13 ਮਈ (ਰਾਜ ਪਨੇਸਰ)-ਸਥਾਨਕ ਰਾਹੀ ਬਸਤੀ ਵਿਚ ਧੂਫ਼ ਦੀ ਚਿੰਗਾਰੀ ਨਾਲ ਇਕ ਗ਼ਰੀਬ ਪਰਿਵਾਰ ਦਾ ਡੇਢ ਲੱਖ ਰੁਪਏ ਦਾ ਸਾਮਾਨ ਸੜਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਖਾ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਬਾਹਰ ਕੰਮ ਕਾਰ ਲਈ ਗਿਆ ਹੋਇਆ ਸੀ | ਉਹ ਵੀ ਤਿਆਰ ...

ਪੂਰੀ ਖ਼ਬਰ »

ਗਾਂਜੇ ਅਤੇ ਦੇਸੀ ਸ਼ਰਾਬ ਠੇਕਾ ਸਮੇਤ ਦੋ ਕਾਬੂ

ਭਦੌੜ, 13 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਗਸ਼ਤ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਮੱਝੂਕੇ ਰੋਡ ਤੋਂ ਸਿਖਰ ਦੁਪਹਿਰੇ ਗਾਂਜੇ ਸਮੇਤ ਕਾਬੂ ਕੀਤਾ ਹੈ | ਸਬ: ਇੰਸ: ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਵਿਕੀ ਪੁੱਤਰ ਸੋਹਣ ਸਿੰਘ ਕੌਮ ਢੇਹਾ ਵਾਸੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ 15 ਨੂੰ ਦਰਸ਼ਨੀ ਡਿਊਟੀ ਦਾ ਟੱਪਾ ਲਾਇਆ ਜਾਵੇਗਾ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ 15 ਮਈ ਨੂੰ ਦਰਸ਼ਨੀ ਡਿਊਟੀ ਦਾ ਟੱਪਾ ਲਾਉਣ ਅਤੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਦੋ ਹੋਣਹਾਰ ਵਿਦਿਆਰਥੀ ਅੰਕੁਸ਼ ਕੁਮਾਰ, ਅਨੁਰਾਗ ਢੀਂਡਸਾ ਨੇ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਵਿਚੋਂ 331 ਅਤੇ 676 ਰੈਂਕ ਪ੍ਰਾਪਤ ਕਰ ਕੇ ਜ਼ਿਲ੍ਹਾ ਬਰਨਾਲਾ, ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਪੁਸਤਕਾਂ ਲੋਕ ਅਰਪਣ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨੌਜਵਾਨ ਕਹਾਣੀਕਾਰ ਬੂਟਾ ਖ਼ਾਨ ਸੁੱਖੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਦੋਸ਼ੀ ਕੌਣ' ਅਤੇ ਸ਼ਾਇਰਾ ਸੁਖਵੀਰ ਕੌਰ ਸਰਾਂ ਦੀ ਕਾਵਿ ਪੁਸਤਕ 'ਦੇਖਣਾ ਹੈ ਚੰਨ' ਲੋਕ ਅਰਪਣ ਕੀਤੀਆਂ ਗਈਆਂ | ਪੁਸਤਕਾਂ ਬਾਰੇ ਵਿਚਾਰ ਪੇਸ਼ ਕਰਦਿਆਂ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਪ੍ਰਧਾਨ ਡਾ: ਤੇਜਵੰਤ ਮਾਨ ਨੇ ਕਿਹਾ ਕਿ ਮਿੰਨੀ ਕਹਾਣੀ ਗਾਗਰ ਵਿਚ ਸਾਗਰ ਨੂੰ ਬੰਦ ਕਰਨ ਵਾਂਗ ਹੁੰਦੀ ਹੈ ਅਤੇ ਕਹਾਣੀਕਾਰ ਨੇ ਆਪਣਾ ਫ਼ਰਜ਼ ਬਾਖ਼ੂਬੀ ਨਿਭਾਇਆ ਹੈ | ਪ੍ਰਸਿੱਧ ਆਲੋਚਕ ਡਾ: ਜੋਗਿੰਦਰ ਸਿੰਘ ਨਿਰਾਲਾ ਨੇ ਕਿਹਾ ਕਿ ਪੂੰਜੀਵਾਦੀ ਯੁੱਗ ਵਿਚ ਸਰਮਾਏਦਾਰਾਂ ਵਲੋਂ ਆਮ ਲੋਕਾਂ ਦੀ ਕੀਤੀ ਜਾਂਦੀ ਲੁੱਟ ਖਸੁੱਟ ਨੂੰ ਕਹਾਣੀ ਸੰਗ੍ਰਹਿ ਵਿਚ ਖ਼ੂਬਸੂਰਤੀ ਨਾਲ ਚਿਤਰਿਆ ਹੈ | ਕਾਵਿ ਪੁਸਤਕ 'ਦੇਖਣਾ ਹੈ ਚੰਨ'' ਬਾਰੇ ਵਿਚਾਰ ਪੇਸ਼ ਕਰਦਿਆਂ ਮਾਲਵਾ ਸਾਹਿਤ ਸਭਾ ਦੇ ਪ੍ਰਧਾਨ ਡਾ: ਸੰਪੂਰਨ ਸਿੰਘ ਟੱਲੇਵਾਲੀਆ ਨੇ ਕਿਹਾ ਕਿ ਕਵਿੱਤਰੀ ਸੁਖਵੀਰ ਕੌਰ ਸਰਾਂ ਦੇ ਗੀਤ ਔਰਤ ਮਰਦ ਦੇ ਇੱਕ ਦੂਜੇ ਪ੍ਰਤੀ ਵਫ਼ਾਦਾਰੀ ਦੇ ਪ੍ਰਤੀਕ ਹਨ | ਡਾ: ਤੇਜਾ ਸਿੰਘ ਤਿਲਕ ਨੇ ਕਿਹਾ ਕਿ ਇਸ ਪੁਸਤਕ ਵਿਚਲੇ ਗੀਤ ਰੂਹ ਦੀ ਬਾਤ ਪਾਉਂਦੇ ਹਨ | ਇਨ੍ਹਾਂ ਤੋਂ ਇਲਾਵਾ ਜੁਗਰਾਜ ਧੌਲਾ, ਨਾਵਲਕਾਰ ਦਰਸ਼ਨ ਸਿੰਘ ਗੁਰੂ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਸਾਗਰ ਸਿੰਘ ਸਾਗਰ ਆਦਿ ਨੇ ਵੀ ਪੁਸਤਕਾਂ ਬਾਰੇ ਆਪੋ ਆਪਣੇ ਵਿਚਾਰ ਪੇਸ਼ ਕੀਤੇ | ਉਪਰੰਤ ਹੋਏ ਕਵੀ ਦਰਬਾਰ ਵਿਚ ਕਰਮ ਸਿੰਘ ਜ਼ਖ਼ਮੀ, ਬਘੇਲ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਪ੍ਰਵਾਨਾ, ਹਾਕਮ ਸਿੰਘ ਰੂੜੇਕੇ, ਐਸ.ਪੀ. ਕਾਲੇਕੇ, ਗੁਰਮੇਲ ਸਿੰਘ ਰੂੜੇਕੇ, ਗੁਰਮੀਤ ਰਾਮਪੁਰੀ, ਮਾ. ਸੁਰਜੀਤ ਸਿੰਘ ਸੰਘੇੜਾ, ਸੁਖਵਿੰਦਰ ਸਨੇਹ, ਤੇਜਿੰਦਰ ਚੰਡਿਹੋਕ, ਦਲਵਾਰ ਸਿੰਘ ਫ਼ੌਜੀ, ਜੰਗੀਰ ਸਿੰਘ ਦਿਲਬਰ, ਮੁਨਸ਼ੀ ਖਾਂ ਰੂੜੇਕੇ, ਰਾਮ ਸਿੰਘ ਬੀਹਲਾ, ਮੀਤ ਸਕਰੌਦੀ, ਜਗਜੀਤ ਸਿੰਘ ਲੱਡਾ, ਮੇਜਰ ਸਿੰਘ ਰਾਜਗੜ੍ਹ, ਰਘਵੀਰ ਗਿੱਲ ਕੱਟੂ, ਜਗਜੀਤ ਕੌਰ ਢਿਲਵਾਂ, ਬਲਕਾਰ ਭੁੱਲਰ, ਦਰਸ਼ਨ ਭੋਲਾ, ਹਾਕਮ ਸਿੰਘ ਭੁੱਲਰ, ਜਸਵਿੰਦਰ ਕੌਰ ਸੇਮਾ, ਰਾਕੇਸ਼ਪ੍ਰੀਤ ਰਿਸ਼ੀ ਆਦਿ ਕਵੀਆਂ ਨੇ ਆਪੋ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ |


ਖ਼ਬਰ ਸ਼ੇਅਰ ਕਰੋ

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਮੀਟਿੰਗ

ਭਦੌੜ, 13 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲਾਕ ਸ਼ਹਿਣਾ ਦੇ ਬੀ.ਐੱਡ. ਟੈੱਟ ਪਾਸ ਅਧਿਆਪਕਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਦੌੜ ਵਿਖੇ ਮੀਟਿੰਗ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਅਗਲੀਆਂ ਗਤੀਵਿਧੀਆਂ ਸਬੰਧੀ ਹੋਰ ਅਧਿਆਪਕਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਵਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰ ਮਾਲਕਾਂ ਅਤੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ੍ਰੀ ਗੁਪਤਾ ਨੇ ਕੈਮਿਸਟਾਂ ਨੂੰ ਅਪੀਲ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਸਮਾਗਮ

ਮਹਿਲ ਕਲਾਂ, 13 ਮਈ (ਤਰਸੇਮ ਸਿੰਘ ਚੰਨਣਵਾਲ)-ਮੈਡੀਕਲ ਖੇਤਰ ਨਾਲ ਸਬੰਧਤ ਉੱਘੀ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਨੈਸ਼ਨਲ ਨਰਸਿੰਗ ਦਿਵਸ ਨੰੂ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ

ਧਨੌਲਾ, 13 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਧਨੌਲਾ ਵਿਖੇ ਮੈਡਮ ਸਿਮਰਨ ਕੌਰ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਨੂੰ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਗਿਆ | ਮਾਹਰ ਅਧਿਆਪਕਾਂ ਵਲੋਂ ਸਮਾਗਮ 'ਚ ਸ਼ਾਮਿਲ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਸਬੰਧੀ ਅਕਾਲੀ ਦਲ (ਇਸਤਰੀ ਵਿੰਗ) ਦੀ ਮੀਟਿੰਗ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਬੀਬੀ ਸੁਰਜੀਤ ਕੌਰ ਬਰਨਾਲਾ ਅਤੇ ਕੋਰ ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੀਬੀ ਸੁਰਜੀਤ ਕੌਰ ਬਰਨਾਲਾ ਨੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਲੱਖੋਵਾਲ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨੀ ਮੰਗਾਂ ਨੰੂ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਸਕੂਲ ਵਿਖੇ ਕਾਨੂੰਨੀ ਸਾਖਰਤਾ ਕਲੱਬ ਦਾ ਪੁਨਰਗਠਨ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਖ਼ੁਰਦ ਵਿਖੇ ਲੀਗਲ ਲਿਟਰੇਸੀ ਕਲੱਬ (ਕਾਨੂੰਨੀ ਸਾਖਰਤਾ ਕਲੱਬ) ਦਾ ਪੁਨਰਗਠਨ ਕੀਤਾ ਗਿਆ | ਜਿਸ ਵਿਚ 19 ਵਿਦਿਆਰਥੀ ਅਤੇ ਦੋ ਅਧਿਆਪਕ ਸ਼ਾਮਿਲ ਕੀਤੇ ਗਏ ਹਨ | ਇਸ ਮੌਕੇ ਕਾਨੂੰਨੀ ...

ਪੂਰੀ ਖ਼ਬਰ »

ਸ੍ਰੀ ਵਿਜੈਇੰਦਰ ਸਿੰਗਲਾ ਨੂੰ ਲਾਇਬਰੇਰੀ ਬਣਾਉਣ ਲਈ ਮੰਗ-ਪੱਤਰ ਦਿੱਤਾ

ਸ਼ਹਿਣਾ, 13 ਮਈ (ਸੁਰੇਸ਼ ਗੋਗੀ)-ਡਾ: ਭੀਮ ਰਾਓ ਅੰਬੇਡਕਰ ਵੈਲਫੇਅਰ ਕਲੱਬ ਸ਼ਹਿਣਾ ਵਲੋਂ ਸ੍ਰੀ ਵਿਜੈਇੰਦਰ ਸਿੰਗਲਾ ਲੋਕ ਨਿਰਮਾਣ ਮੰਤਰੀ ਅਤੇ ਸ੍ਰੀ ਜੋਗਿੰਦਰ ਸਿੰਘ ਪੰਜਗਰਾਈਆਂ ਹਲਕਾ ਇੰਚਾਰਜ ਨੂੰ ਸ਼ਹਿਣਾ ਵਿਖੇ ਬਾਬਾ ਸਾਹਿਬ ਭੀਮ ਰਾਓ ਦੀ ਯਾਦ ਵਿਚ ਲਾਇਬਰੇਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)- ਖ਼ਸਰਾ ਅਤੇ ਰੂਬੇਲਾ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਬੱਚਿਆਂ ਦਾ ਟੀਕਾਕਰਨ ਿਖ਼ਲਾਫ਼ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਰੋਕਣ ਲਈ ਰਣਨੀਤੀ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੱੁਟਾਂ-ਖੋਹ ਕਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ, ਅਸਲ੍ਹਾ ਬਰਾਮਦ

ਬਰਨਾਲਾ, 13 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਪਿਸਤੌਲ ਦੀ ਨੋਕ 'ਤੇ ਲੱੁਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਗੁਰਚਰਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਮਾਂ ਦਿਵਸ ਅਧਿਆਪਕਾ ਰਿਸ਼ੂ ਸਿੰਗਲਾ ਅਤੇ ਅਧਿਆਪਕ ਗੁਰਮੇਲ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੀ ਮਾਂ ਨੂੰ ਸਮਰਪਿਤ ਕਵੀਸ਼ਰੀ 'ਮਾਂ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਰਾਸ਼ਟਰੀ ਮੁਕਾਬਲਿਆਂ 'ਚ ਸੋਨੇ ਤਗਮੇ ਜਿੱਤੇ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ਦਿੱਲੀ ਵਿਖੇ ਹੋਈਆਂ ਰਾਸ਼ਟਰੀ ਹੈਪਕਿਡੋ ਮੁੱਕੇਬਾਜ਼ੀ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਖਿਡਾਰਨ ਨੂੰ ਵਿਧਾਇਕ ਨੇ ਕੀਤਾ ਸਨਮਾਨਿਤ

ਰੂੜੇਕੇ ਕਲਾਂ, 13 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਖੇਡ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜੇਤੂ ਰੂੜੇਕੇ ਕਲਾਂ ਦੇ ਗ਼ਰੀਬ ਪਰਿਵਾਰ ਦੀ ਖਿਡਾਰਨ ਧੀ ਨਜ਼ਮਾਂ ਪੁੱਤਰੀ ਚੁਰਾਗ ਦੀਨ ਨੂੰ ਮਾਲੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਵਿਦਾਸਪੁਰਾ ਬੱਸ ਸਟੈਂਡ ਧਨੌਲਾ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਦੀ ਨੀਂਹ ਰੱਖੀ

ਧਨੌਲਾ, 13 ਮਈ (ਰਘਵੀਰ ਸਿੰਘ ਚੰਗਾਲ)-ਗੁਰਦੁਆਰਾ ਸ੍ਰੀ ਰਵਿਦਾਸਪੁਰਾ ਬੱਸ ਸਟੈਂਡ ਧਨੌਲਾ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਦੀ ਨੀਂਹ ਪੰਜ ਪਿਆਰਿਆਂ ਦੀ ਹਜ਼ੂਰੀ ਵਿਚ ਮੈਂਬਰ ਐਸ.ਜੀ.ਪੀ.ਸੀ, ਧਰਮ ਪ੍ਰਚਾਰਕ ਤੇ ਕਥਾਵਾਚਕ ਬਾਬਾ ਬੂਟਾ ਸਿੰਘ ਜੀ ਗੁੜਥੜੀ ...

ਪੂਰੀ ਖ਼ਬਰ »

ਚਰਨਜੀਤ ਸਿੰਘ ਜੌਹਲ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

ਮਹਿਲ ਕਲਾਂ, 13 ਮਈ (ਅਵਤਾਰ ਸਿੰਘ ਅਣਖੀ)-ਪੁਰਤਗਾਲ 'ਚ ਅਚਾਨਕ ਸਦੀਵੀ ਵਿਛੋੜਾ ਦੇ ਗਏ ਚਰਨਜੀਤ ਸਿੰਘ ਜੌਹਲ (30) ਪੁੱਤਰ ਨਿਰਮਲ ਸਿੰਘ ਵਾਸੀ ਪੰਡੋਰੀ (ਬਰਨਾਲਾ) ਦੀ ਮਿ੍ਤਕ ਦੇਹ ਅੱਜ 9 ਦਿਨ ਬਾਅਦ ਪਿੰਡ ਪੰਡੋਰੀ ਵਿਖੇ ਪੁੱਜੀ | ਜਿਸ ਦਾ ਵੱਡੀ ਗਿਣਤੀ 'ਚ ਲੋਕਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਬੀਹਲਾ ਵਿਖੇ ਯੂਥ ਕਾਂਗਰਸੀ ਆਗੂਆਂ ਨੇ ਗੈਸ ਕੁਨੈਕਸ਼ਨ ਵੰਡੇ

ਟੱਲੇਵਾਲ, 13 ਮਈ (ਸੋਨੀ ਚੀਮਾ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨਾਲ ਕੀਤੇ ਵਾਅਦੇ ਕ੍ਰਮਵਾਰ ਨਿਭਾ ਰਹੀ ਹੈ | ਇਹ ਸ਼ਬਦ ਗਗਨ ਹੁੰਦਲ ਯੂਥ ਪ੍ਰਧਾਨ ਅਤੇ ਪ੍ਰਗਟ ਸਿੰਘ ਛੀਨੀਵਾਲ ਖ਼ੁਰਦ ਜਨਰਲ ਸਕੱਤਰ ਨੇ ਪਿੰਡ ਬੀਹਲਾ ਵਿਖੇ ਬੰਨੀ ਖਹਿਰਾ ਇੰਚਾਰਜ ਲੋਕ ...

ਪੂਰੀ ਖ਼ਬਰ »

ਯੱਗ ਦੀ ਸ਼ੁਰੂਆਤ ਤੋਂ ਪਹਿਲਾਂ ਝੰਡੇ ਦੀ ਰਸਮ ਕੀਤੀ ਅਦਾ

ਤਪਾ ਮੰਡੀ, 13 ਮਈ (ਪ੍ਰਵੀਨ ਗਰਗ)-ਸਥਾਨਕ ਟਰੱਕ ਯੂਨੀਅਨ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਮਹਾਂਪੁਰਸ਼ਾਂ ਦੀ ਪ੍ਰੇਰਨਾ ਸਦਕਾ ਕਰਵਾਏ ਜਾ ਰਹੇ 21 ਕੁੰਡ ਸ੍ਰੀ ਮਹਾਂ ਲਕਸ਼ਮੀ ਯੱਗ ਦੀ ਸ਼ੁਰੂਆਤ ਤੋਂ ਪਹਿਲਾਂ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਵਿਧੀ ...

ਪੂਰੀ ਖ਼ਬਰ »

ਸਿਆਸੀ ਤਾਣੇ 'ਚ ਉਲਝੀ ਕਾਂਗਰਸ ਨੇ ਕਿਸਾਨਾਂ ਨੂੰ ਮਨੋ ਵਿਸਾਰਿਆ-ਸੰਤ ਘੁੰਨਸ

ਮਹਿਲ ਕਲਾਂ, 13 ਮਈ (ਤਰਸੇਮ ਸਿੰਘ ਚੰਨਣਵਾਲ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ , ਮਜ਼ਦੂਰਾਂ, ਦਲਿਤ ਅਤੇ ਪਛੜੇ ਵਰਗ ਦੇ ਲੋਕਾਂ ਨਾਲ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਵਜਾਏ ਹੁਣ ਲੋਕ ਮੰਗਾਂ ਨੂੰ ਅਣਡਿੱਠ ਕੀਤਾ ਜਾ ...

ਪੂਰੀ ਖ਼ਬਰ »

30ਵੀਂ ਡੀ.ਟੀ. ਐੱਫ. ਵਜ਼ੀਫ਼ਾ ਪ੍ਰੀਖਿਆ ਦੇ ਜੇਤੂਆਂ ਦਾ ਸਨਮਾਨ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਨਕਲ ਰਹਿਤ ਪ੍ਰੀਖਿਆ ਦਾ ਰੁਝਾਨ ਪੈਦਾ ਕਰਨ ਲਈ ਵਿਸ਼ਵ ਪ੍ਰਸਿੱਧ ਵਿਦਵਾਨ ਅਤੇ ਚਿੰਤਕ ਕਾਰਲ ਮਾਰਕਸ ਦੀ ਯਾਦ ਨੂੰ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਦਾ ਟੱਲੇਵਾਲ ਵਿਖੇ ਕਾਂਗਰਸੀਆਂ ਵਲੋਂ ਵਿਸ਼ੇਸ਼ ਸਨਮਾਨ

ਟੱਲੇਵਾਲ, 13 ਮਈ (ਸੋਨੀ ਚੀਮਾ)-ਪੰਜਾਬ ਵਿਚ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਕੈਪਟਨ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹ ਸ਼ਬਦ ਸ: ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਤੇ ਨਵਿਆਉਣਯੋਗ ਊਰਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਦਿੱਤੇ

ਚੀਮਾ ਮੰਡੀ, 13 ਮਈ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਨੇੜਲੇ ਪਿੰਡ ਝਾੜੋਂ ਵਿਖੇ ਚੱਲ ਰਹੇ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੀਂ ਅਤੇ 10ਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਦਾਖ਼ਲਿਆਂ, ਭਰਤੀਆਂ ਅਤੇ ਪਦਉੱਨਤੀਆਂ ਵਿਚ ਜਾਤ ਆਧਾਰਿਤ ਰਾਖਵਾਂਕਰਨ ਖ਼ਤਮ ਕੀਤੇ ਜਾਣ ਦੀ ਮੰਗ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਸਥਾਨਕ ਅਗਰਵਾਲ ਭਵਨ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੇ ਜੁੜੇ ਇਕੱਠ ਨੇ ਆ ਰਹੀਆਂ ਸਮੱਸਿਆਵਾਂ ਤੇ ਲੰਬਾ ਸਮਾਂ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਮਤੇ ਪਾਸ ਕਰ ਕੇ ਮੰਗ ਕੀਤੀ ਕਿ ਵਿੱਦਿਅਕ ਤੇ ਤਕਨੀਕੀ ਸੰਸਥਾਵਾਂ ਵਿਚ ਦਾਖ਼ਲਿਆਂ, ...

ਪੂਰੀ ਖ਼ਬਰ »

ਪਿੰਡ ਹਰਿਆਉ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਧਰਮਗੜ੍ਹ, 13 ਮਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਹਰਿਆਉ ਵਿਖੇ ਲੋਕ ਜਲ ਘਰ ਤੋ ਆਉਂਦੇ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਜਾਣਕਾਰੀ ਦਿੰਦਿਆਂ ਪਿੰਡ ਦੇ ਉੱਦਮੀ ਨੌਜਵਾਨ ਅਮਰੀਕ ਸਿੰਘ ਸੰਧੂ ਪੰਚ ਅਤੇ ਕੁਲਦੀਪ ਸਿੰਘ ਹੰਝਰਾ ਸਰਪੰਚ ...

ਪੂਰੀ ਖ਼ਬਰ »

ਬੀਬੀ ਸੈਣੀ 'ਖੇਲੋ ਇੰਡੀਆ' ਦੇ ਬਣੇ ਚੇਅਰਪਰਸਨ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਕੂਲ ਸਪੋਰਟਸ ਪ੍ਰਮੋਸ਼ਨ ਫਾੳਾੂਡੇਸ਼ਨ ਖੇਲੋਂ੍ਹ ਇੰਡੀਆ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ | ਫਾੳਾੂਡੇਸ਼ਨ ਦੇ ਪੰਜਾਬ ਸੈਕਟਰੀ ਸ੍ਰੀ ਸੰਜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX