ਤਾਜਾ ਖ਼ਬਰਾਂ


ਚੋਣ ਜਿੱਤੇ ਤਾਂ ਵਿਧਾਇਕ ਅਤੇ ਪਾਰਟੀ ਤੈਅ ਕਰੇਗੀ ਮੁੱਖ ਮੰਤਰੀ ਦਾ ਨਾਂਅ - ਸਚਿਨ ਪਾਇਲਟ
. . .  1 day ago
ਜੈਪੁਰ, 21 ਨਵੰਬਰ - ਕਾਂਗਰਸੀ ਆਗੂ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਜੇਕਰ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਹੁੰਦੀ ਹੈ, ਤਾਂ ਵਿਧਾਇਕ ਅਤੇ ਪਾਰਟੀ...
ਮਾਨਸਾ ਪੁਲਿਸ ਨੇ 2 ਘੰਟੇ 'ਚ ਸੁਲਝਾਈ ਅੰਨੇ ਕਤਲ ਦੀ ਗੁੱਥੀ
. . .  1 day ago
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ 2 ਘੰਟੇ ਅੰਦਰ ਸੁਲਝਾਉਂਦੇ ਹੋਏ 2 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ...
ਫ਼ੈਕਟਰੀ 'ਚ ਹੋਇਆ ਧਮਾਕਾ, ਇੱਕ ਮਜ਼ਦੂਰ ਦੀ ਮੌਤ
. . .  1 day ago
ਲੁਧਿਆਣਾ, 21 ਨਵੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਕੰਗਣਵਾਲ ਇਲਾਕੇ ਵਿਚ ਇੱਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜ਼ਖਮੀ
. . .  1 day ago
ਬੀਜਾ, 21 ਨਵੰਬਰ (ਰਣਧੀਰ ਸਿੰਘ ਧੀਰਾ) - ਅੱਜ ਬਾਅਦ ਦੁਪਹਿਰ ਬੀਜਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਹ...
ਤੇਜ ਰਫ਼ਤਾਰ ਕਾਰ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਦੀ ਮੌਤ
. . .  1 day ago
ਜਲੰਧਰ, 21 ਨਵੰਬਰ - ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸੰਜੇ ਨਗਰ ਵਿਖੇ ਤੇਜ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ...
ਸਾਰਾ ਪਿੰਡ ਹਿਤੈਸ਼ੀ ਹੈ ਬਿਕਰਮਜੀਤ ਸਿੰਘ ਦਾ
. . .  1 day ago
ਰਾਜਾਸਾਂਸੀ, 21 (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਧਾਰੀਵਾਲ...
ਤਹਿਸੀਲ ਅਜਨਾਲਾ ਨਾਲ ਸਬੰਧਿਤ ਹਨ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ
. . .  1 day ago
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ ਤਹਿਸੀ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 7ਵਾਂ ਝਟਕਾ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6ਵਾਂ ਝਟਕਾ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6 ਗੇਂਦਾਂ 'ਚ ਜਿੱਤਣ ਲਈ 13 ਦੌੜਾਂ ਦੀ ਲੋੜ
. . .  1 day ago
ਭਾਰਤ ਨੂੰ 5ਵਾਂ ਝਟਕਾ : ਰਿਸ਼ਵ ਪੰਤ 20 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 12 ਗੇਂਦਾਂ 'ਚ ਜਿੱਤਣ ਲਈ 24 ਦੌੜਾਂ ਦੀ ਲੋੜ
. . .  1 day ago
ਥਾਣਾ ਰਾਜਾਸਾਂਸੀ ਦੇ ਧਾਰੀਵਾਲ ਨਾਲ ਸਬੰਧਿਤ ਹੈ ਬਿਕਰਮਜੀਤ ਸਿੰਘ
. . .  1 day ago
ਰਾਜਾਸਾਂਸੀ, 21ਨਵੰਬਰ (ਹੇਰ) - ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਫੜਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਥਾਣਾ ਰਾਜਾਸਾਂਸੀ 'ਚ ਪੈਂਦੇ ਪਿੰਡ ਧਾਰੀਵਾਲ ਨਾਲ ਸਬੰਧਿਤ ਹੈ ਤੇ ਇਸ...
ਭਾਰਤ ਨੂੰ ਚੌਥਾ ਝਟਕਾ : ਸ਼ਿਖਰ ਧਵਨ 76 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਤੀਸਰਾ ਝਟਕਾ : ਕਪਤਾਨ ਵਿਰਾਟ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਦੂਸਰਾ ਝਟਕਾ, ਕੇ.ਐੱਲ ਰਾਹੁਲ 13 ਦੌੜਾਂ ਬਣਾ ਕੇ ਆਊਟ
. . .  1 day ago
ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  1 day ago
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  1 day ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਹਿਲਾ ਸਫ਼ਾ

ਗੋਦਾਵਰੀ 'ਚ ਕਿਸ਼ਤੀ ਡੁੱਬਣ ਕਾਰਨ 40 ਲੋਕਾਂ ਦੇ ਡੁੱਬਣ ਦਾ ਖਦਸ਼ਾ

ਕਾਕੀਨਾਡਾ, 15 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਅੱਜ ਸ਼ਾਮ ਇਕ ਕਿਸ਼ਤੀ ਪਲਟ ਗਈ ਜਿਸ ਵਿਚ 40 ਲੋਕਾਂ ਦੇ ਡੁੱਬਣ ਦਾ ਖਦਸ਼ਾ ਹੈ। ਕਿਸ਼ਤੀ 'ਚ ਸਮਰੱਥਾ ਤੋਂ ਜ਼ਿਆਦਾ 60 ਲੋਕ ਸਵਾਰ ਸਨ। ਅਧਿਕਾਰਤ ਸੂਤਰਾਂ ਅਨੁਸਾਰ ਕਿਸ਼ਤੀ ਕੋਂਡਾਮੋਡਾਲੂ ਤੋਂ ...

ਪੂਰੀ ਖ਼ਬਰ »

ਉੱਤਰ ਕੋਰੀਆ ਵਲੋਂ ਟਰੰਪ ਨਾਲ ਮੁਲਾਕਾਤ ਰੱਦ ਕਰਨ ਦੀ ਚਿਤਾਵਨੀ

ਸਿਉਲ, 15 ਮਈ (ਏਜੰਸੀ)-ਉੱਤਰ ਕੋਰੀਆ ਨੇ ਅਮਰੀਕਾ ਅਤੇ ਦੱਖਣ ਕੋਰੀਆ ਦਰਮਿਆਨ ਸੈਨਿਕ ਅਭਿਆਸ ਨੂੰ ਲੈ ਕੇ ਆਪਣੇ ਨੇਤਾ ਕਿਮ ਜੋਂਗ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਹੋਣ ਵਾਲੀ ਮੁਲਾਕਾਤ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਦੱਖਣ ਕੋਰੀਆ ਦੀ ਨਿਊਜ਼ ...

ਪੂਰੀ ਖ਼ਬਰ »

ਕਰਨਾਟਕ ਦੀ ਵਿਕਾਸ ਯਾਤਰਾ ਕਿਸੇ ਨੂੰ ਰੋਕਣ ਨਹੀਂ ਦੇਵਾਂਗੇ-ਮੋਦੀ

ਨਵੀਂ ਦਿੱਲੀ, 15 ਮਈ (ਏਜੰਸੀ)-ਕਰਨਾਟਕ ਚੋਣ ਨਤੀਜੇ 'ਚ ਭਾਜਪਾ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਕਰਨਾਟਕ ਦੀ ਵਿਕਾਸ ਯਾਤਰਾ ਨੂੰ ਕਿਸੇ ਨੂੰ ਰੋਕਣ ਨਹੀਂ ਦੇਵੇਗੀ। ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਲਈ ਕੇਂਦਰੀ ਮੰਤਰੀ ਪੁਰੀ 22 ਨੂੰ ਰਵਾਨਾ ਕਰਨਗੇ ਪਹਿਲਾ ਜਥਾ-ਬਿੰਦਰਾ

ਬਰਫ਼ ਹਟਾਉਣ ਦਾ ਕੰਮ 20 ਤੱਕ ਹੋਵੇਗਾ ਪੂਰਾ

ਕਮਲ ਸ਼ਰਮਾ ਦੀ ਵਿਸ਼ੇਸ਼ ਰਿਪੋਰਟ ਦੇਹਰਾਦੂਨ, 15 ਮਈ-25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਸ਼ੁਰੂ ਹੋਣ ਵਾਲੀ ਸਿੱਖਾਂ ਦੀ ਵਿਸ਼ਵ ਪ੍ਰਸਿੱਧ ਯਾਤਰਾ ਦੇ ਮੱਦੇਨਜ਼ਰ ਭਾਰਤੀ ਫ਼ੌਜ ਦੇ ਜਵਾਨਾਂ ਨੇ ਇਸ ਖੇਤਰ 'ਚ ਪਈ ਬਰਫ਼ ਨੂੰ ਹਟਾਉਣ ਦਾ ਕਾਰਜ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀ ਹਮਲਾ-ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਅਨੰਤਨਾਗ ਦੇ ਬਿਜਬਹਾੜਾ ਇਲਾਕੇ ਵਿਖੇ ਸ਼ੱਕੀ ਅੱਤਵਾਦੀ ਵਲੋਂ ਪੁਲਿਸ ਦੀ ਗੱਡੀ 'ਤੇ ਕੀਤੇ ਹਮਲੇ 'ਚ ਪੁਲਿਸ ਕਰਮੀ ਸ਼ਹੀਦ ਹੋ ਗਿਆ, ਜਦਕਿ ਇਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਧਰ ਫ਼ੌਜ ਅਤੇ ਨੀਮ ਬਲਾਂ ...

ਪੂਰੀ ਖ਼ਬਰ »

ਵਾਰਾਨਸੀ 'ਚ ਨਿਰਮਾਣ ਅਧੀਨ ਫਲਾਈਓਵਰ ਡਿੱਗਣ ਕਾਰਨ 18 ਮੌਤਾਂ

*ਕਈ ਵਾਹਨ ਦੱਬੇ * ਯੂ. ਪੀ. ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ

ਵਾਰਾਨਸੀ/ਲਖਨਊ, 15 ਮਈ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਖੇਤਰ ਵਾਰਾਨਸੀ 'ਚ ਰੇਲਵੇ ਸਟੇਸ਼ਨ ਦੇ ਸਾਹਮਣੇ ਬਣ ਰਹੇ ਫਲਾਈਓਵਰ ਦਾ ਇਕ ਸਪੈਨ ਡਿੱਗਣ ਨਾਲ ਘੱਟ ਤੋਂ ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਸਪੈਨ ਡਿੱਗਣ ਕਾਰਨ ਇਕ ਬੱਸ ਸਮੇਤ 6 ਗੱਡੀਆਂ ਹੇਠਾਂ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਬੀ. ਐਸ. ਐਫ. ਜਵਾਨ ਸ਼ਹੀਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ ਦੇ ਮੰਗੂਚਕ ਇਲਾਕੇ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿ ਰੇਂਜ਼ਰਾਂ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐਸ. ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ। ਜੰਗਬੰਦੀ ਦੀ ਉਲੰਘਣਾ ਦੀ ਇਹ ਘਟਨਾ 3 ਮਹੀਨੇ ਦੀ ਖ਼ਾਮੋਸ਼ੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਨੇੜੇ ਕਾਂਗਰਸੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ, ਦੋਦਾ, 15 ਮਈ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਕਾਉਣੀ ਤੋਂ ਮੱਲਣ ਸੜਕ 'ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਾਂਗਰਸੀ ਆਗੂ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਕੋਠੇ ਚੀਦਿਆਂ ਵਾਲੇ (ਕੋਟਲੀ ਅਬਲੂ) ਹਲਕਾ ...

ਪੂਰੀ ਖ਼ਬਰ »

ਦਸੂਹਾ ਨੇੜੇ ਅਸਲ੍ਹਾ ਡਿਪੂ 'ਚ ਧਮਾਕਾ-1 ਦੀ ਮੌਤ

ਦਸੂਹਾ, 15 ਮਈ (ਭੁੱਲਰ, ਕੌਸ਼ਲ)- ਅੱਜ ਬਾਅਦ ਦੁਪਹਿਰ ਉੱਚੀ ਬੱਸੀ ਵਿਖੇ ਅਚਾਨਕ ਹੋਏ ਧਮਾਕੇ ਦੌਰਾਨ ਅਸਲ੍ਹੇ ਦੀ ਜਾਂਚ ਕਰ ਰਹੀ ਟੀਮ ਦੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਤੋਂ ਵੱਧ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ 6 ਮੈਂਬਰੀ ਟੀਮ ਜਿਸ ਦੀ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਮਿਹਰ ਤੇ ਪੰਜਾਬੀਆਂ ਦੀਆਂ ਦੁਆਵਾਂ ਦਾ ਅਸਰ-ਸਿੱਧੂ

ਰਾਹੁਲ ਨੂੰ ਮਿਲਣ ਨਵੀਂ ਦਿੱਲੀ ਗਏ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਗੱਲਬਾਤ ਕਰਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਬੜੀ ਹਲੀਮੀ ਤੇ ਨਿਮਰਤਾ ਨਾਲ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਨਿਆਇਕ ਪ੍ਰਕਿਰਿਆ 'ਤੇ ਪੂਰਾ ਭਰੋਸਾ ਸੀ ਕਿ ਉਨ੍ਹਾਂ ਨਾਲ ਇਨਸਾਫ਼ ਹੋਵੇਗਾ, ਇਸ ਫ਼ੈਸਲੇ ਨਾਲ ਉਨ੍ਹਾਂ ਦਾ ਇਹ ਭਰੋਸਾ ਹੋਰ ਦ੍ਰਿੜ ਹੋ ਗਿਆ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦਾ ਸਭ ਤੋਂ ਵੱਧ ਸ਼ੁਕਰਗੁਜ਼ਾਰ ਹੈ, ਜੋ ਹਮੇਸ਼ਾ ਉਸ ਦੇ ਅੰਗ-ਸੰਗ ਸਹਾਈ ਹੁੰਦਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀਆਂ ਦੁਆਵਾਂ ਦਾ ਹੀ ਅਸਰ ਹੈ, ਜਿਨ੍ਹਾਂ ਨੇ ਹਰ ਔਖੀ ਘੜੀ 'ਚ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਉਹ ਆਪਣੀ ਪੂਰੀ ਜ਼ਿੰਦਗੀ ਪੰਜਾਬੀਆਂ ਦੇ ਲੇਖੇ ਲਾਉਣ ਦਾ ਵਚਨ ਦੁਹਰਾਉਂਦਾ ਹੈ। ਸ. ਸਿੱਧੂ ਨੇ ਦੱਸਿਆ ਕਿ ਅੱਜ ਫ਼ੈਸਲਾ ਆਉਣ ਉਪਰੰਤ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦਾ ਉਨ੍ਹਾਂ ਨੂੰ ਮੋਬਾਈਲ 'ਤੇ ਵਧਾਈ ਸੰਦੇਸ਼ ਆਇਆ, ਜਦਕਿ ਸ੍ਰੀਮਤੀ ਪ੍ਰਿਅੰਕਾ ਗਾਂਧੀ ਨੇ ਫ਼ੋਨ ਕਰਕੇ ਵਧਾਈ ਦਿੱਤੀ। ਸ੍ਰੀ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਲੋਂ ਪ੍ਰਗਟਾਏ ਵਿਸ਼ਵਾਸ ਅਤੇ ਵਧਾਈ ਦੇਣ 'ਤੇ ਵਿਸ਼ੇਸ਼ ਧੰਨਵਾਦ ਕਰਦਿਆਂ ਉਨ੍ਹਾਂ ਦੋਵਾਂ ਆਗੂਆਂ ਨੂੰ ਇਹੋ ਕਿਹਾ ਕਿ ਉਹ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਨੂੰ ਸਮਰਪਿਤ ਕਰਦਾ ਹੈ ਅਤੇ ਉਹ ਜਿੱਥੇ ਵੀ ਮੇਰੀ ਡਿਊਟੀ ਲਾਉਣਗੇ, ਉੱਥੇ ਵਫ਼ਾਦਾਰ ਸਿਪਾਹੀ ਵਾਂਗ ਡਟ ਕੇ ਖੜ੍ਹਾਂਗਾ। ਸ. ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸ੍ਰੀ ਸੁਨੀਲ ਜਾਖੜ ਉਚੇਚੇ ਤੌਰ 'ਤੇ ਉਨ੍ਹਾਂ ਦੇ ਸਰਕਾਰੀ ਗ੍ਰਹਿ ਵਿਖੇ ਵਧਾਈ ਦੇਣ ਆਏ ਜਿਸ ਤੋਂ ਬਾਅਦ ਸ. ਸਿੱਧੂ ਤੇ ਸ੍ਰੀ ਜਾਖੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਸ਼ੀਰਵਾਦ ਲੈਣ ਉਨ੍ਹਾਂ ਦੇ ਨਿਵਾਸ ਸਥਾਨ ਗਏ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਸ. ਸਿੱਧੂ ਨੂੰ ਵਧਾਈ ਦਿੱਤੀ। ਸ. ਸਿੱਧੂ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਇਹੋ ਕਿਹਾ ਕਿ ਉਹ ਆਪਣਾ ਇਕ-ਇਕ ਸਾਹ ਸੂਬੇ ਦੀ ਬਿਹਤਰੀ ਲਈ ਲੇਖੇ ਲਾਉਂਦੇ ਹਨ ਅਤੇ ਉਨ੍ਹਾਂ ਦਾ ਹੁਣ ਇਹੋ ਸੁਪਨਾ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਹੋਵੇ। ਇਸ ਮੌਕੇ ਸ. ਸਿੱਧੂ ਦੇ ਦੋਸਤ ਰੁਪਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ, ਜਿਹੜੇ ਇਸੇ ਕੇਸ 'ਚ ਬਰੀ ਹੋਏ ਹਨ। ਬਾਅਦ ਦੁਪਹਿਰ ਸ. ਸਿੱਧੂ ਸੀਨੀਅਰ ਐਡਵੋਕੇਟ ਸ. ਆਰ.ਐਸ. ਚੀਮਾ ਨੂੰ ਮਿਲਣ ਸੈਕਟਰ 18 ਸਥਿਤ ਉਨ੍ਹਾਂ ਦੇ ਘਰ ਗਏ। ਉਪਰੰਤ ਉਹ ਸ੍ਰੀ ਰਾਹੁਲ ਗਾਂਧੀ ਨੂੰ ਮਿਲਣ ਲਈ ਨਵੀਂ ਦਿੱਲੀ ਲਈ ਰਵਾਨਾ ਹੋ ਗਏ।
ਵੱਖ-ਵੱਖ ਆਗੂਆਂ ਵਲੋਂ ਵਧਾਈਆਂ
ਜਿਵੇਂ ਹੀ ਸੁਪਰੀਮ ਕੋਰਟ ਤੋਂ ਬਰੀ ਹੋਣ ਦੀ ਖ਼ਬਰ ਸਾਹਮਣੇ ਆਈ ਤਾਂ ਉਸ ਸਮੇਂ ਤੋਂ ਹੀ ਸ. ਸਿੱਧੂ ਨੂੰ ਵਧਾਈ ਦੇਣ ਵਾਲਿਆਂ ਦਾ ਅੱਜ ਸਾਰਾ ਦਿਨ ਤਾਂਤਾ ਲੱਗਾ ਰਿਹਾ। ਸ: ਸਿੱਧੂ ਨੂੰ ਜਿੱਥੇ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਪੰਜਾਬ ਮਾਮਲਿਆਂ ਬਾਰੇ ਕਾਂਗਰਸ ਦੀ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ, ਉੱਥੇ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਾਲ ਤੇ ਜਲ ਸਰੋਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਗੁਰਕੀਰਤ ਸਿੰਘ ਕੋਟਲੀ ਤੇ ਕੁਲਬੀਰ ਸਿੰਘ ਜ਼ੀਰਾ ਉਚੇਚੇ ਤੌਰ 'ਤੇ ਸ. ਸਿੱਧੂ ਨੂੰ ਵਧਾਈ ਦੇਣ ਘਰ ਆਏ। ਇਸੇ ਦੌਰਾਨ ਸਪੀਕਰ ਰਾਣਾ ਕੇ.ਪੀ. ਸਿੰਘ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੀ ਤੁਰੰਤ ਫ਼ੋਨ ਕਰਕੇ ਸ. ਸਿੱਧੂ ਨੂੰ ਵਧਾਈ ਦਿੱਤੀ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ ਤੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਤੇ ਸ਼ਿਵਦੁਲਾਰ ਸਿੰਘ ਢਿੱਲੋਂ ਸਮੇਤ ਕਈ ਰਾਜਸੀ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਨੇ ਵੀ ਘਰ ਆ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਆਖ਼ਿਰਕਾਰ ਇਨਸਾਫ਼ ਹੋਇਆ ਹੈ। ਉਨ੍ਹਾਂ ਇਸ ਫ਼ੈਸਲੇ ਨੂੰ ਪੰਜਾਬ ਦੇ ਲੋਕਾਂ ਦੀ ਜਿੱਤ ਦੱਸਿਆ।
ਭਾਜਪਾ ਆਗੂਆਂ ਦਾ ਪ੍ਰਤੀਕਰਮ
ਇਸੇ ਦੌਰਾਨ ਭਾਜਪਾ ਦੇ ਆਗੂਆਂ ਕੇਂਦਰੀ ਮੰਤਰੀ ਵਿਜੇ ਸਾਂਪਲਾ, ਰਾਸ਼ਟਰੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ, ਹਰਜੀਤ ਸਿੰਘ ਗਰੇਵਾਲ ਤੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅੱਜ ਸ. ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ (ਸੜਕ 'ਤੇ ਹਿੰਸਾ) ਦਾ ਦੋਸ਼ੀ ਮੰਨਦਿਆਂ ਇਕ ਹਜ਼ਾਰ ਦਾ ਜੁਰਮਾਨਾ ਲਗਾਇਆ ਹੈ, ਜਿਸ ਕਰ ਕੇ ਨੈਤਿਕਤਾ ਦੇ ਆਧਾਰ 'ਤੇ ਸ. ਸਿੱਧੂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਫ਼ੈਸਲੇ ਨੂੰ ਰੱਬ ਦਾ ਭਾਣਾ ਦੱਸਿਆ
ਪਟਿਆਲਾ, (ਆਤਿਸ਼ ਗੁਪਤਾ)-ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪਿੰਡ ਘਲੋਟੀ 'ਚ ਸੰਨਾਟਾ ਛਾ ਗਿਆ ਦੇ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ। ਕੋਈ ਵੀ ਵਿਅਕਤੀ ਮੀਡੀਆ ਨਾਲ ਗੱਲ ਕਰਨ ਲਈ ਤਿਆਰ ਨਹੀਂ ਸੀ। ਸਿੱਧੂ ਰੋਡ ਰੇਜ ਕੇਸ ਸਬੰਧੀ ਅੱਜ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਣਾ ਸੀ ਤੇ ਇਸ ਫ਼ੈਸਲੇ ਨੂੰ ਵੇਖਦੇ ਵੱਖ-ਵੱਖ ਅਖ਼ਬਾਰਾਂ ਅਤੇ ਨਿਊਜ਼ ਚੈਨਲਾਂ ਵਲੋਂ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨੀ ਚਾਹੀ ਪਰ ਪਰਿਵਾਰਕ ਮੈਂਬਰ ਪਹਿਲਾਂ ਹੀ ਘਰ ਨੂੰ ਜਿੰਦਰਾ ਲਗਾ ਕੇ ਕਿਧਰੇ ਚਲੇ ਗਏ ਸੀ। ਇਸੇ ਦੌਰਾਨ ਮੀਡੀਆ ਕਰਮੀਂ ਵਲੋਂ ਗੁਰਨਾਮ ਸਿੰਘ ਦੇ ਪੁੱਤਰ ਨਰਵੀਇੰਦਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਇਸ ਨੂੰ ਰੱਬ ਦਾ ਭਾਣਾ ਦੱਸਿਆ।


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਨੇ 3 ਦਹਾਕੇ ਪੁਰਾਣੇ ਕੇਸ 'ਚੋਂ ਸਿੱਧੂ ਨੂੰ ਕੀਤਾ ਬਰੀ

ਸੱਟ ਮਾਰਨ ਦੇ ਦੋਸ਼ 'ਚ 1000 ਰੁਪਏ ਲਗਾਇਆ ਜੁਰਮਾਨਾ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਮਈ -ਸੁਪਰੀਮ ਕੋਰਟ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਰੋਡ ਰੇਜ਼ ਮਾਮਲੇ 'ਚ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਕਰਨਾਟਕ 'ਚ ਕਿਸੇ ਨੂੰ ਬਹੁਮਤ ਨਹੀਂ-ਭਾਜਪਾ ਵੱਡੀ ਪਾਰਟੀ ਵਜੋਂ ਉਭਰੀ

* ਦੋਵਾਂ ਧਿਰਾਂ ਵਲੋਂ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ * ਯੇਦੀਯੁਰੱਪਾ ਨੇ ਬਹੁਮਤ ਸਾਬਤ ਕਰਨ ਲਈ ਮੰਗਿਆ ਸਮਾਂ*ਕਾਂਗਰਸ ਵਲੋਂ ਜਨਤਾ ਦਲ (ਐਸ) ਨੂੰ ਸਮਰਥਨ-ਕੁਮਾਰ ਸੁਆਮੀ ਨੂੰ ਮੁੱਖ ਮੰਤਰੀ ਬਣਾਉਣ ਦੀ ਸਹਿਮਤੀ

ਬੈਂਗਲੁਰੂ, 15 ਮਈ (ਏਜੰਸੀ)-ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸੂਬੇ ਨੂੰ ਅਜੀਬ ਸਥਿਤੀ 'ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਕਿਉਂਕਿ ਸੂਬੇ ਵਿਚ ਭਾਜਪਾ ਭਾਵੇਂ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ ਪਰ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਜਿਸ ਨੂੰ ਦੇਖਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX