ਤਾਜਾ ਖ਼ਬਰਾਂ


ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  12 minutes ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  about 2 hours ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 minute ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  about 3 hours ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  about 3 hours ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  about 4 hours ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  about 4 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  about 5 hours ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  about 5 hours ago
ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੌਰਿਸ ਜੌਹਨਸਨ ਨੂੰ ਬਰਤਾਨੀਆਂ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਸ ਦਾ ਐਲਾਨ ਅੱਜ ਲੰਡਨ 'ਚ ਕੰਜ਼ਰਵੇਟਿਵ ਪਾਰਟੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਕਟ ਵਿਰੋਧੀ ਜੈਰਮੀ ਹੰਟ ਨੂੰ ਹਰਾਇਆ...
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  about 4 hours ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  about 6 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਪਹਿਲਾ ਸਫ਼ਾ

ਗੋਦਾਵਰੀ 'ਚ ਕਿਸ਼ਤੀ ਡੁੱਬਣ ਕਾਰਨ 40 ਲੋਕਾਂ ਦੇ ਡੁੱਬਣ ਦਾ ਖਦਸ਼ਾ

ਕਾਕੀਨਾਡਾ, 15 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਅੱਜ ਸ਼ਾਮ ਇਕ ਕਿਸ਼ਤੀ ਪਲਟ ਗਈ ਜਿਸ ਵਿਚ 40 ਲੋਕਾਂ ਦੇ ਡੁੱਬਣ ਦਾ ਖਦਸ਼ਾ ਹੈ। ਕਿਸ਼ਤੀ 'ਚ ਸਮਰੱਥਾ ਤੋਂ ਜ਼ਿਆਦਾ 60 ਲੋਕ ਸਵਾਰ ਸਨ। ਅਧਿਕਾਰਤ ਸੂਤਰਾਂ ਅਨੁਸਾਰ ਕਿਸ਼ਤੀ ਕੋਂਡਾਮੋਡਾਲੂ ਤੋਂ ...

ਪੂਰੀ ਖ਼ਬਰ »

ਉੱਤਰ ਕੋਰੀਆ ਵਲੋਂ ਟਰੰਪ ਨਾਲ ਮੁਲਾਕਾਤ ਰੱਦ ਕਰਨ ਦੀ ਚਿਤਾਵਨੀ

ਸਿਉਲ, 15 ਮਈ (ਏਜੰਸੀ)-ਉੱਤਰ ਕੋਰੀਆ ਨੇ ਅਮਰੀਕਾ ਅਤੇ ਦੱਖਣ ਕੋਰੀਆ ਦਰਮਿਆਨ ਸੈਨਿਕ ਅਭਿਆਸ ਨੂੰ ਲੈ ਕੇ ਆਪਣੇ ਨੇਤਾ ਕਿਮ ਜੋਂਗ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਹੋਣ ਵਾਲੀ ਮੁਲਾਕਾਤ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਦੱਖਣ ਕੋਰੀਆ ਦੀ ਨਿਊਜ਼ ...

ਪੂਰੀ ਖ਼ਬਰ »

ਕਰਨਾਟਕ ਦੀ ਵਿਕਾਸ ਯਾਤਰਾ ਕਿਸੇ ਨੂੰ ਰੋਕਣ ਨਹੀਂ ਦੇਵਾਂਗੇ-ਮੋਦੀ

ਨਵੀਂ ਦਿੱਲੀ, 15 ਮਈ (ਏਜੰਸੀ)-ਕਰਨਾਟਕ ਚੋਣ ਨਤੀਜੇ 'ਚ ਭਾਜਪਾ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਕਰਨਾਟਕ ਦੀ ਵਿਕਾਸ ਯਾਤਰਾ ਨੂੰ ਕਿਸੇ ਨੂੰ ਰੋਕਣ ਨਹੀਂ ਦੇਵੇਗੀ। ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਲਈ ਕੇਂਦਰੀ ਮੰਤਰੀ ਪੁਰੀ 22 ਨੂੰ ਰਵਾਨਾ ਕਰਨਗੇ ਪਹਿਲਾ ਜਥਾ-ਬਿੰਦਰਾ

ਬਰਫ਼ ਹਟਾਉਣ ਦਾ ਕੰਮ 20 ਤੱਕ ਹੋਵੇਗਾ ਪੂਰਾ

ਕਮਲ ਸ਼ਰਮਾ ਦੀ ਵਿਸ਼ੇਸ਼ ਰਿਪੋਰਟ ਦੇਹਰਾਦੂਨ, 15 ਮਈ-25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਸ਼ੁਰੂ ਹੋਣ ਵਾਲੀ ਸਿੱਖਾਂ ਦੀ ਵਿਸ਼ਵ ਪ੍ਰਸਿੱਧ ਯਾਤਰਾ ਦੇ ਮੱਦੇਨਜ਼ਰ ਭਾਰਤੀ ਫ਼ੌਜ ਦੇ ਜਵਾਨਾਂ ਨੇ ਇਸ ਖੇਤਰ 'ਚ ਪਈ ਬਰਫ਼ ਨੂੰ ਹਟਾਉਣ ਦਾ ਕਾਰਜ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀ ਹਮਲਾ-ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਅਨੰਤਨਾਗ ਦੇ ਬਿਜਬਹਾੜਾ ਇਲਾਕੇ ਵਿਖੇ ਸ਼ੱਕੀ ਅੱਤਵਾਦੀ ਵਲੋਂ ਪੁਲਿਸ ਦੀ ਗੱਡੀ 'ਤੇ ਕੀਤੇ ਹਮਲੇ 'ਚ ਪੁਲਿਸ ਕਰਮੀ ਸ਼ਹੀਦ ਹੋ ਗਿਆ, ਜਦਕਿ ਇਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਧਰ ਫ਼ੌਜ ਅਤੇ ਨੀਮ ਬਲਾਂ ...

ਪੂਰੀ ਖ਼ਬਰ »

ਵਾਰਾਨਸੀ 'ਚ ਨਿਰਮਾਣ ਅਧੀਨ ਫਲਾਈਓਵਰ ਡਿੱਗਣ ਕਾਰਨ 18 ਮੌਤਾਂ

*ਕਈ ਵਾਹਨ ਦੱਬੇ * ਯੂ. ਪੀ. ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ

ਵਾਰਾਨਸੀ/ਲਖਨਊ, 15 ਮਈ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਖੇਤਰ ਵਾਰਾਨਸੀ 'ਚ ਰੇਲਵੇ ਸਟੇਸ਼ਨ ਦੇ ਸਾਹਮਣੇ ਬਣ ਰਹੇ ਫਲਾਈਓਵਰ ਦਾ ਇਕ ਸਪੈਨ ਡਿੱਗਣ ਨਾਲ ਘੱਟ ਤੋਂ ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਸਪੈਨ ਡਿੱਗਣ ਕਾਰਨ ਇਕ ਬੱਸ ਸਮੇਤ 6 ਗੱਡੀਆਂ ਹੇਠਾਂ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਬੀ. ਐਸ. ਐਫ. ਜਵਾਨ ਸ਼ਹੀਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ ਦੇ ਮੰਗੂਚਕ ਇਲਾਕੇ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿ ਰੇਂਜ਼ਰਾਂ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐਸ. ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ। ਜੰਗਬੰਦੀ ਦੀ ਉਲੰਘਣਾ ਦੀ ਇਹ ਘਟਨਾ 3 ਮਹੀਨੇ ਦੀ ਖ਼ਾਮੋਸ਼ੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਨੇੜੇ ਕਾਂਗਰਸੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ, ਦੋਦਾ, 15 ਮਈ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਕਾਉਣੀ ਤੋਂ ਮੱਲਣ ਸੜਕ 'ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਾਂਗਰਸੀ ਆਗੂ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਕੋਠੇ ਚੀਦਿਆਂ ਵਾਲੇ (ਕੋਟਲੀ ਅਬਲੂ) ਹਲਕਾ ਗਿੱਦੜਬਾਹਾ ਦੇ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਛਿੰਦਾ ਪੁੱਤਰ ਗੁਲਜ਼ਾਰ ਸਿੰਘ ਵਾਸੀ ਕੋਠੇ ਭੋਲੇ ਵਾਲੇ (ਕੋਟਲੀ ਅਬਲੂ) ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਦੋਦਾ ਦੇ ਕੋਠੇ ਸੁਰਗਾਪੁਰੀ ਵਿਖੇ ਆਪਣੇ ਰਿਸ਼ਤੇਦਾਰ ਅਮਰ ਸਿੰਘ ਸਾਬਕਾ ਪੰਚ ਦੀ ਪਤਨੀ ਰਣਜੀਤ ਕੌਰ ਦੀ ਅੰਤਿਮ ਅਰਦਾਸ ਤੇ ਭੋਗ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਮੱਲਣ ਤੋਂ ਕਾਉਣੀ ਪਿੰਡ ਨੇੜੇ ਪਹੁੰਚਿਆ, ਤਾਂ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਕਰੀਬ ਅੱਧੀ ਦਰਜਨ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਦੇ ਭਰਾ ਗੁਰਤੇਜ ਸਿੰਘ ਅਤੇ ਪੁੱਤਰ ਜਸਕਰਨ ਸਿੰਘ ਬੋਹੜ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਮਨਜੀਤ ਕੌਰ ਤੋਂ ਇਲਾਵਾ ਤਿੰਨ ਬੇਟੀਆਂ ਅਤੇ ਇਕ ਬੇਟਾ ਛੱਡ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ, ਐਸ.ਪੀ. (ਡੀ) ਬਲਜੀਤ ਸਿੰਘ ਸਿੱਧੂ, ਡੀ.ਐਸ.ਪੀ ਗਿੱਦੜਬਾਹਾ ਰਾਜਪਾਲ ਸਿੰਘ ਅਤੇ ਐਸ.ਐਚ.ਓ. ਕੋਟਭਾਈ ਕ੍ਰਿਸ਼ਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਆਰੰਭ ਕਰ ਦਿੱਤੀ। ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ।


ਖ਼ਬਰ ਸ਼ੇਅਰ ਕਰੋ

ਦਸੂਹਾ ਨੇੜੇ ਅਸਲ੍ਹਾ ਡਿਪੂ 'ਚ ਧਮਾਕਾ-1 ਦੀ ਮੌਤ

ਦਸੂਹਾ, 15 ਮਈ (ਭੁੱਲਰ, ਕੌਸ਼ਲ)- ਅੱਜ ਬਾਅਦ ਦੁਪਹਿਰ ਉੱਚੀ ਬੱਸੀ ਵਿਖੇ ਅਚਾਨਕ ਹੋਏ ਧਮਾਕੇ ਦੌਰਾਨ ਅਸਲ੍ਹੇ ਦੀ ਜਾਂਚ ਕਰ ਰਹੀ ਟੀਮ ਦੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਤੋਂ ਵੱਧ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ 6 ਮੈਂਬਰੀ ਟੀਮ ਜਿਸ ਦੀ ...

ਪੂਰੀ ਖ਼ਬਰ »

ਪ੍ਰਮਾਤਮਾ ਦੀ ਮਿਹਰ ਤੇ ਪੰਜਾਬੀਆਂ ਦੀਆਂ ਦੁਆਵਾਂ ਦਾ ਅਸਰ-ਸਿੱਧੂ

ਰਾਹੁਲ ਨੂੰ ਮਿਲਣ ਨਵੀਂ ਦਿੱਲੀ ਗਏ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਗੱਲਬਾਤ ਕਰਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਬੜੀ ਹਲੀਮੀ ਤੇ ਨਿਮਰਤਾ ਨਾਲ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਨਿਆਇਕ ਪ੍ਰਕਿਰਿਆ 'ਤੇ ਪੂਰਾ ਭਰੋਸਾ ਸੀ ਕਿ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ 3 ਦਹਾਕੇ ਪੁਰਾਣੇ ਕੇਸ 'ਚੋਂ ਸਿੱਧੂ ਨੂੰ ਕੀਤਾ ਬਰੀ

ਸੱਟ ਮਾਰਨ ਦੇ ਦੋਸ਼ 'ਚ 1000 ਰੁਪਏ ਲਗਾਇਆ ਜੁਰਮਾਨਾ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਮਈ -ਸੁਪਰੀਮ ਕੋਰਟ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਰੋਡ ਰੇਜ਼ ਮਾਮਲੇ 'ਚ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਕਰਨਾਟਕ 'ਚ ਕਿਸੇ ਨੂੰ ਬਹੁਮਤ ਨਹੀਂ-ਭਾਜਪਾ ਵੱਡੀ ਪਾਰਟੀ ਵਜੋਂ ਉਭਰੀ

* ਦੋਵਾਂ ਧਿਰਾਂ ਵਲੋਂ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ * ਯੇਦੀਯੁਰੱਪਾ ਨੇ ਬਹੁਮਤ ਸਾਬਤ ਕਰਨ ਲਈ ਮੰਗਿਆ ਸਮਾਂ*ਕਾਂਗਰਸ ਵਲੋਂ ਜਨਤਾ ਦਲ (ਐਸ) ਨੂੰ ਸਮਰਥਨ-ਕੁਮਾਰ ਸੁਆਮੀ ਨੂੰ ਮੁੱਖ ਮੰਤਰੀ ਬਣਾਉਣ ਦੀ ਸਹਿਮਤੀ

ਬੈਂਗਲੁਰੂ, 15 ਮਈ (ਏਜੰਸੀ)-ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸੂਬੇ ਨੂੰ ਅਜੀਬ ਸਥਿਤੀ 'ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਕਿਉਂਕਿ ਸੂਬੇ ਵਿਚ ਭਾਜਪਾ ਭਾਵੇਂ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ ਪਰ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਜਿਸ ਨੂੰ ਦੇਖਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX