ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਹਿਲਾ ਸਫ਼ਾ

ਗੋਦਾਵਰੀ 'ਚ ਕਿਸ਼ਤੀ ਡੁੱਬਣ ਕਾਰਨ 40 ਲੋਕਾਂ ਦੇ ਡੁੱਬਣ ਦਾ ਖਦਸ਼ਾ

ਕਾਕੀਨਾਡਾ, 15 ਮਈ (ਏਜੰਸੀ)-ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ 'ਚ ਅੱਜ ਸ਼ਾਮ ਇਕ ਕਿਸ਼ਤੀ ਪਲਟ ਗਈ ਜਿਸ ਵਿਚ 40 ਲੋਕਾਂ ਦੇ ਡੁੱਬਣ ਦਾ ਖਦਸ਼ਾ ਹੈ। ਕਿਸ਼ਤੀ 'ਚ ਸਮਰੱਥਾ ਤੋਂ ਜ਼ਿਆਦਾ 60 ਲੋਕ ਸਵਾਰ ਸਨ। ਅਧਿਕਾਰਤ ਸੂਤਰਾਂ ਅਨੁਸਾਰ ਕਿਸ਼ਤੀ ਕੋਂਡਾਮੋਡਾਲੂ ਤੋਂ ...

ਪੂਰੀ ਖ਼ਬਰ »

ਉੱਤਰ ਕੋਰੀਆ ਵਲੋਂ ਟਰੰਪ ਨਾਲ ਮੁਲਾਕਾਤ ਰੱਦ ਕਰਨ ਦੀ ਚਿਤਾਵਨੀ

ਸਿਉਲ, 15 ਮਈ (ਏਜੰਸੀ)-ਉੱਤਰ ਕੋਰੀਆ ਨੇ ਅਮਰੀਕਾ ਅਤੇ ਦੱਖਣ ਕੋਰੀਆ ਦਰਮਿਆਨ ਸੈਨਿਕ ਅਭਿਆਸ ਨੂੰ ਲੈ ਕੇ ਆਪਣੇ ਨੇਤਾ ਕਿਮ ਜੋਂਗ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਰਮਿਆਨ ਹੋਣ ਵਾਲੀ ਮੁਲਾਕਾਤ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਹੈ। ਦੱਖਣ ਕੋਰੀਆ ਦੀ ਨਿਊਜ਼ ...

ਪੂਰੀ ਖ਼ਬਰ »

ਕਰਨਾਟਕ ਦੀ ਵਿਕਾਸ ਯਾਤਰਾ ਕਿਸੇ ਨੂੰ ਰੋਕਣ ਨਹੀਂ ਦੇਵਾਂਗੇ-ਮੋਦੀ

ਨਵੀਂ ਦਿੱਲੀ, 15 ਮਈ (ਏਜੰਸੀ)-ਕਰਨਾਟਕ ਚੋਣ ਨਤੀਜੇ 'ਚ ਭਾਜਪਾ ਦੇ ਪ੍ਰਦਰਸ਼ਨ ਨੂੰ ਸ਼ਾਨਦਾਰ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਜਪਾ ਕਰਨਾਟਕ ਦੀ ਵਿਕਾਸ ਯਾਤਰਾ ਨੂੰ ਕਿਸੇ ਨੂੰ ਰੋਕਣ ਨਹੀਂ ਦੇਵੇਗੀ। ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਲਈ ਕੇਂਦਰੀ ਮੰਤਰੀ ਪੁਰੀ 22 ਨੂੰ ਰਵਾਨਾ ਕਰਨਗੇ ਪਹਿਲਾ ਜਥਾ-ਬਿੰਦਰਾ

ਬਰਫ਼ ਹਟਾਉਣ ਦਾ ਕੰਮ 20 ਤੱਕ ਹੋਵੇਗਾ ਪੂਰਾ

ਕਮਲ ਸ਼ਰਮਾ ਦੀ ਵਿਸ਼ੇਸ਼ ਰਿਪੋਰਟ ਦੇਹਰਾਦੂਨ, 15 ਮਈ-25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਲਈ ਸ਼ੁਰੂ ਹੋਣ ਵਾਲੀ ਸਿੱਖਾਂ ਦੀ ਵਿਸ਼ਵ ਪ੍ਰਸਿੱਧ ਯਾਤਰਾ ਦੇ ਮੱਦੇਨਜ਼ਰ ਭਾਰਤੀ ਫ਼ੌਜ ਦੇ ਜਵਾਨਾਂ ਨੇ ਇਸ ਖੇਤਰ 'ਚ ਪਈ ਬਰਫ਼ ਨੂੰ ਹਟਾਉਣ ਦਾ ਕਾਰਜ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀ ਹਮਲਾ-ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਦੱਖਣੀ ਜ਼ਿਲ੍ਹੇ ਅਨੰਤਨਾਗ ਦੇ ਬਿਜਬਹਾੜਾ ਇਲਾਕੇ ਵਿਖੇ ਸ਼ੱਕੀ ਅੱਤਵਾਦੀ ਵਲੋਂ ਪੁਲਿਸ ਦੀ ਗੱਡੀ 'ਤੇ ਕੀਤੇ ਹਮਲੇ 'ਚ ਪੁਲਿਸ ਕਰਮੀ ਸ਼ਹੀਦ ਹੋ ਗਿਆ, ਜਦਕਿ ਇਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਇਧਰ ਫ਼ੌਜ ਅਤੇ ਨੀਮ ਬਲਾਂ ...

ਪੂਰੀ ਖ਼ਬਰ »

ਵਾਰਾਨਸੀ 'ਚ ਨਿਰਮਾਣ ਅਧੀਨ ਫਲਾਈਓਵਰ ਡਿੱਗਣ ਕਾਰਨ 18 ਮੌਤਾਂ

*ਕਈ ਵਾਹਨ ਦੱਬੇ * ਯੂ. ਪੀ. ਸਰਕਾਰ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਦਾ ਮੁਆਵਜ਼ਾ

ਵਾਰਾਨਸੀ/ਲਖਨਊ, 15 ਮਈ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦ ਖੇਤਰ ਵਾਰਾਨਸੀ 'ਚ ਰੇਲਵੇ ਸਟੇਸ਼ਨ ਦੇ ਸਾਹਮਣੇ ਬਣ ਰਹੇ ਫਲਾਈਓਵਰ ਦਾ ਇਕ ਸਪੈਨ ਡਿੱਗਣ ਨਾਲ ਘੱਟ ਤੋਂ ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਸਪੈਨ ਡਿੱਗਣ ਕਾਰਨ ਇਕ ਬੱਸ ਸਮੇਤ 6 ਗੱਡੀਆਂ ਹੇਠਾਂ ...

ਪੂਰੀ ਖ਼ਬਰ »

ਪਾਕਿ ਗੋਲੀਬਾਰੀ 'ਚ ਬੀ. ਐਸ. ਐਫ. ਜਵਾਨ ਸ਼ਹੀਦ

ਸ੍ਰੀਨਗਰ, 15 ਮਈ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ ਦੇ ਮੰਗੂਚਕ ਇਲਾਕੇ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿ ਰੇਂਜ਼ਰਾਂ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐਸ. ਐਫ. ਦਾ ਇਕ ਜਵਾਨ ਸ਼ਹੀਦ ਹੋ ਗਿਆ। ਜੰਗਬੰਦੀ ਦੀ ਉਲੰਘਣਾ ਦੀ ਇਹ ਘਟਨਾ 3 ਮਹੀਨੇ ਦੀ ਖ਼ਾਮੋਸ਼ੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਨੇੜੇ ਕਾਂਗਰਸੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ, ਦੋਦਾ, 15 ਮਈ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਕਾਉਣੀ ਤੋਂ ਮੱਲਣ ਸੜਕ 'ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਾਂਗਰਸੀ ਆਗੂ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਕੋਠੇ ਚੀਦਿਆਂ ਵਾਲੇ (ਕੋਟਲੀ ਅਬਲੂ) ਹਲਕਾ ...

ਪੂਰੀ ਖ਼ਬਰ »

ਦਸੂਹਾ ਨੇੜੇ ਅਸਲ੍ਹਾ ਡਿਪੂ 'ਚ ਧਮਾਕਾ-1 ਦੀ ਮੌਤ

ਦਸੂਹਾ, 15 ਮਈ (ਭੁੱਲਰ, ਕੌਸ਼ਲ)- ਅੱਜ ਬਾਅਦ ਦੁਪਹਿਰ ਉੱਚੀ ਬੱਸੀ ਵਿਖੇ ਅਚਾਨਕ ਹੋਏ ਧਮਾਕੇ ਦੌਰਾਨ ਅਸਲ੍ਹੇ ਦੀ ਜਾਂਚ ਕਰ ਰਹੀ ਟੀਮ ਦੇ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਤੋਂ ਵੱਧ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ 6 ਮੈਂਬਰੀ ਟੀਮ ਜਿਸ ਦੀ ਅਗਵਾਈ ਚਾਰਜ ਮੈਨ ਐਸ. ਸ਼ਰਮਾ ਕਰ ਰਿਹਾ ਸੀ ਅਸਲ੍ਹਾ ਡਿਪੂ ਨੂੰ ਚੈਕ ਕਰਨ ਲਈ ਆਈ। ਇਹ ਟੀਮ 9 ਮਈ ਤੋਂ ਫ਼ੌਜ ਅਤੇ ਸਿਵਲ ਅਧਿਕਾਰੀਆਂ ਨਾਲ ਅਸਲ੍ਹੇ ਦੀ ਜਾਂਚ ਕਰ ਰਹੀ ਸੀ ਕਿ ਅੱਜ ਅਚਾਨਕ ਅਸਲ੍ਹਾ ਚੈੱਕ ਕਰਦਿਆਂ ਧਮਾਕਾ ਹੋ ਗਿਆ। ਸਿੱਟੇ ਵਜੋਂ 6 ਤੋਂ ਵੱਧ ਅੰਦਰ ਕੰਮ ਕਰ ਰਹੇ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿੰਨਾ 'ਚ ਟੀਮ ਦਾ ਚਾਰਜ ਮੈਨ ਵੀ ਸ਼ਾਮਿਲ ਹੈ। ਇਸ ਮੌਕੇ ਸੂਬੇਦਾਰ ਦਵਿੰਦਰਾ ਸਿੰਘ ਨੇ ਦੱਸਿਆ ਕਿ ਇਸ ਧਮਾਕੇ 'ਚ ਇਕ ਮੁਲਾਜ਼ਮ ਅਜੇ ਪਾਂਡੇ ਦੀ ਮੌਤ ਹੋ ਗਈ। ਜ਼ਖਮੀਆਂ 'ਚ 3 ਵਿਅਕਤੀਆਂ ਨੂੰ ਸਿਵਲ ਹਸਪਤਾਲ ਦਸੂਹਾ, 2 ਵਿਅਕਤੀਆਂ ਨੂੰ ਜਲੰਧਰ ਹਸਪਤਾਲ ਅਤੇ 2 ਵਿਅਕਤੀਆਂ ਨੂੰ ਫ਼ੌਜ ਦੇ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਦਕਿ ਬਾਕੀ ਜ਼ਖ਼ਮੀਆਂ ਨੂੰ ਡਿਪੂ ਅੰਦਰ ਹੀ ਮਲ੍ਹਮ ਪੱਟੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਲਗਭਗ ਢਾਈ ਵਜੇ ਹੋਇਆ, ਜਦਕਿ ਇਸ ਤੋਂ ਬਾਅਦ ਇਲਾਕੇ ਅੰਦਰ ਭਾਰੀ ਦਹਿਸ਼ਤ ਫੈਲ ਗਈ ਅਤੇ ਲੋਕ ਸਹਿਮ ਗਏ। ਇਸ ਧਮਾਕੇ ਸਬੰਧੀ ਫ਼ੌਜ ਦੇ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਸਨ। ਆਖ਼ਰ ਜਦੋਂ ਅਜੇ ਪਾਂਡੇ ਦੀ ਮ੍ਰਿਤਕ ਦੇਹ ਸੂਬੇਦਾਰ ਦਵਿੰਦਰਾ ਸਿੰਘ ਦੀ ਅਗਵਾਈ ਹੇਠ ਫ਼ੌਜ ਦੀ ਟੁਕੜੀ ਸਿਵਲ ਹਸਪਤਾਲ ਦਸੂਹਾ ਵਿਖੇ ਲੈ ਕੇ ਪਹੁੰਚੀ। ਇਸ ਮੌਕੇ ਡੀ. ਐਸ. ਪੀ. ਦਸੂਹਾ ਰਜਿੰਦਰ ਕੁਮਾਰ ਸ਼ਰਮਾ, ਐਸ. ਐਚ. ਓ. ਦਸੂਹਾ ਜਗਦੀਸ਼ ਰਾਜ ਅੱਤਰੀ ਭਾਰੀ ਪੁਲਿਸ ਫੋਰਸ ਲੈ ਕੇ ਸਿਵਲ ਹਸਪਤਾਲ ਵਿਖੇ ਪਹੁੰਚੇ । ਇਸ ਮੌਕੇ ਡੀ. ਐਸ. ਪੀ. ਦਸੂਹਾ ਰਜਿੰਦਰ ਕੁਮਾਰ ਸ਼ਰਮਾ ਨੇ ਵੀ ਫ਼ੌਜ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਕੇ ਧਮਾਕੇ ਦੀ ਜਾਣਕਾਰੀ ਲਈ ਅਤੇ ਧਮਾਕੇ ਦੀ ਪੁਸ਼ਟੀ ਕਰਦਿਆਂ ਇਕ ਵਿਅਕਤੀ ਦੀ ਮੌਤ ਹੋਣ ਤੇ 6 ਤਂੋ ਵੱਧ ਵਿਅਕਤੀਆਂ ਦੇ ਜ਼ਖਮੀ ਹੋਣ ਬਾਰੇ ਦੱਸਿਆ।


ਖ਼ਬਰ ਸ਼ੇਅਰ ਕਰੋ

ਪ੍ਰਮਾਤਮਾ ਦੀ ਮਿਹਰ ਤੇ ਪੰਜਾਬੀਆਂ ਦੀਆਂ ਦੁਆਵਾਂ ਦਾ ਅਸਰ-ਸਿੱਧੂ

ਰਾਹੁਲ ਨੂੰ ਮਿਲਣ ਨਵੀਂ ਦਿੱਲੀ ਗਏ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਸੁਪਰੀਮ ਕੋਰਟ ਤੋਂ ਬਰੀ ਹੋਣ ਉਪਰੰਤ ਗੱਲਬਾਤ ਕਰਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਬੜੀ ਹਲੀਮੀ ਤੇ ਨਿਮਰਤਾ ਨਾਲ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਨਿਆਇਕ ਪ੍ਰਕਿਰਿਆ 'ਤੇ ਪੂਰਾ ਭਰੋਸਾ ਸੀ ਕਿ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ 3 ਦਹਾਕੇ ਪੁਰਾਣੇ ਕੇਸ 'ਚੋਂ ਸਿੱਧੂ ਨੂੰ ਕੀਤਾ ਬਰੀ

ਸੱਟ ਮਾਰਨ ਦੇ ਦੋਸ਼ 'ਚ 1000 ਰੁਪਏ ਲਗਾਇਆ ਜੁਰਮਾਨਾ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 15 ਮਈ -ਸੁਪਰੀਮ ਕੋਰਟ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਦਹਾਕੇ ਪੁਰਾਣੇ ਰੋਡ ਰੇਜ਼ ਮਾਮਲੇ 'ਚ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਵਲੋਂ ...

ਪੂਰੀ ਖ਼ਬਰ »

ਕਰਨਾਟਕ 'ਚ ਕਿਸੇ ਨੂੰ ਬਹੁਮਤ ਨਹੀਂ-ਭਾਜਪਾ ਵੱਡੀ ਪਾਰਟੀ ਵਜੋਂ ਉਭਰੀ

* ਦੋਵਾਂ ਧਿਰਾਂ ਵਲੋਂ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ * ਯੇਦੀਯੁਰੱਪਾ ਨੇ ਬਹੁਮਤ ਸਾਬਤ ਕਰਨ ਲਈ ਮੰਗਿਆ ਸਮਾਂ*ਕਾਂਗਰਸ ਵਲੋਂ ਜਨਤਾ ਦਲ (ਐਸ) ਨੂੰ ਸਮਰਥਨ-ਕੁਮਾਰ ਸੁਆਮੀ ਨੂੰ ਮੁੱਖ ਮੰਤਰੀ ਬਣਾਉਣ ਦੀ ਸਹਿਮਤੀ

ਬੈਂਗਲੁਰੂ, 15 ਮਈ (ਏਜੰਸੀ)-ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸੂਬੇ ਨੂੰ ਅਜੀਬ ਸਥਿਤੀ 'ਚ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਕਿਉਂਕਿ ਸੂਬੇ ਵਿਚ ਭਾਜਪਾ ਭਾਵੇਂ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ ਪਰ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ ਜਿਸ ਨੂੰ ਦੇਖਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX