ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਔਰਤ ਨੂੰ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਤੋਂ ਹੋਏ ਝਗੜੇ 'ਚ ਦੋਨਾਂ ਧਿਰਾਂ ਦੇ ਵਿਅਕਤੀ ਦੇ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਸਿਵਲ ਹਸਪਤਾਲ 'ਚ ਲਖਵਿੰਦਰ ਸਿੰਘ ਵਾਸੀ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਸ੍ਰੀ ਅਮਰਨਾਥ ਯਾਤਰਾ ਦੌਰਾਨ ਫਾਰਮਾਸਿਸਟਾਂ ਦੀਆਂ ਜੰਮੂ-ਕਸ਼ਮੀਰ ਵਿਖੇ ਲਗਾਈਆਂ ਡਿਊਟੀਆਂ ਦਾ ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਵਲੋਂ ਡਟਵਾਂ ਵਿਰੋਧ ਕੀਤਾ ਗਿਆ | ਇਸ ਸਬੰਧੀ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਅੰਦਰ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੀਆਂ ਮਹਿਲਾ ਮੁਲਾਜ਼ਮਾਂ ਦੀ ਜਥੇਬੰਦੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਾਲ ਕੌਰ ਸਤਨੌਰ ਦੀ ...
ਤਲਵਾੜਾ, 15 ਮਈ (ਅ.ਪ.)-ਬੀਤੀ ਰਾਤ ਕਸਬਾ ਦਾਤਾਰਪੁਰ, ਬਹਿਮਾਵਾ ਦੇ ਪਿਛਲੇ 3 ਦਿਨਾਂ ਤੋ ਦਿਨ ਅਤੇ ਰਾਤ ਵੇਲੇ ਚੋਰੀਆਂ ਇਸ ਸਬੰਧੀ ਵਿਨੇ ਕੁਮਾਰ ਪੁੱਤਰ ਚੇਚਲ ਸਿੰਘ ਵਾਸੀ ਪਿੰਡ ਬਹਿਮਾਵਾ ਨੇ ਦੱਸਿਆ ਕਿ ਉਹ ਦਾਤਾਰਪੁਰ ਐਲੁਮੀਅਨਮ ਦੇ ਦਰਵਾਜ਼ੇ ਤੇ ਖਿੜਕੀਆਂ ਦੀ ਦੁਕਾਨ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਹਿਲਪੁਰ ਪੁਲਿਸ ਨੇ ਪਿੰਡ ਖ਼ਾਨਪੁਰ ਦੇ ਵਾਸੀ ਤਰਸੇਮ ਸਿੰਘ ਉਰਫ਼ ਸੇਮੀ ਨੂੰ ਕਾਬੂ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਇੱਕ ਕੈਦੀ ਤੋਂ ਮੋਬਾਈਲ ਬਰਾਮਦ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ ਲੇ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਔਰਤ ਦਾ ਪਰਸ ਖੋਹ ਕੇ ਭੱਜ ਰਹੇ ਕਥਿਤ ਦੋਸ਼ੀ ਦਾ ਕਾਰ ਚਾਲਕ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ | ਜਾ ਣਕਾਰੀ ਅਨੁਸਾਰ ਸੰਤ ਭਾਗ ਸਿੰਘ ਨਗਰ ਦੀ ਵਾਸੀ ਅਨੂ ਪਤਨੀ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਮਾਡਲ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਇਕ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਨਾਰੂ ਨੰਗਲ ਦੇ ਵਾਸੀ ...
ਟਾਂਡਾ ਉੜਮੁੜ, 15 ਮਈ (ਦੀਪਕ ਬਹਿਲ/ਭਗਵਾਨ ਸਿੰਘ ਸੈਣੀ)-ਕੈਨੇਡਾ ਭੇਜਣ ਦੀ ਆੜ ਹੇਠ ਨੌਜਵਾਨਾਂ ਨੂੰ ਕਥਿਤ ਤੌਰ 'ਤੇ ਵਰਗਲਾ ਕੇ ਉਨ੍ਹਾਂ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਵਾਲੇ ਗਰੋਹ ਵਲੋਂ ਲੱਖਾਂ ਰੁਪਏ ਠੱਗਣ ਦਾ ਇਕ ਹੋਰ ਸਨਸਨੀਖੇਜ਼ ਮਾਮਲਾ ਉਸ ਵੇਲੇ ਸਾਹਮਣੇ ਆਇਆ ...
ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਗੜ੍ਹਸ਼ੰਕਰ ਇਲਾਕੇ ਵਿਚ ਆਵਾਰਾ ਗਾਵਾਂ ਤੇ ਸਾਨ੍ਹਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਇਕ ਪਾਸੇ ਜਿੱਥੇ ਵੱਖ-ਵੱਖ ਪਿੰਡਾਂ ਵਿਚ ਆਵਾਰਾ ਸਾਨ੍ਹ ਤੇ ਗਾਵਾਂ ਘੁੰਮਦੀਆਂ ਆਮ ਵੇਖਣ ਨੂੰ ਮਿਲ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਈ.ਸੀ.ਐੱਸ.ਈ. ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿਚ ਸੇਂਟ ਜੋਸਫ ਕਾਨਵੈਂਟ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਅਨੰਨਿਆ ਨੇ ਗਣਿਤ ਵਿਸ਼ੇ ਵਿਚੋਂ 100 ਨੰਬਰ, ਕੰਪਿਊਟਰ ਵਿਸ਼ੇ ਵਿਚੋਂ 100 ਨੰਬਰ ਤੇ ...
ਟਾਂਡਾ ਉੜਮੁੜ, 15 ਮਈ (ਸੁਖਨਿੰਦਰ ਸਿੰਘ ਕਲੋਟੀ/ਭਗਵਾਨ ਸਿੰਘ ਸੈਣੀ)-ਬੀਤੀ 6 ਮਈ ਨੂੰ ਟਾਂਡਾ ਦੀ ਈਸ਼ਰ ਕਾਲੋਨੀ ਵਿਚ ਗੁਆਂਢੀ ਦੁਆਰਾ ਨਿੱਜੀ ਰੰਜਿਸ਼ ਨੂੰ ਲੈ ਕੇ ਪਰਿਵਾਰ ਦੇ ਸੁੱਤੇ ਜੀਆਂ ਨੂੰ ਲਗਾਈ ਅੱਗ ਨਾਲ ਝੁਲਸੇ ਮੈਂਬਰਾਂ ਵਿਚ ਅੱਜ ਸਵੇਰੇ ਬਜ਼ੁਰਗ ਔਰਤ ਦੀ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਵਣ ਵਿਭਾਗ ਵਲੋਂ ਪਿੰਡ ਸੈਹਗਾ ਵਿਖੇ ਜੰਗਲੀ ਸੂਰ ਦਾ ਸ਼ਿਕਾਰ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕੱਟਿਆ ਹੋਇਆ ਮੀਟ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ | ਇਸ ਸਬੰਧੀ ਵਣ ਮੰਡਲ ਅਫ਼ਸਰ ਜੰਗਲ ਜੀਵ ...
ਗੜ੍ਹਦੀਵਾਲਾ, 15 ਮਈ (ਚੱਗਰ)-ਐਸ.ਐਚ.ਜੀ.ਐਨ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹੰਤ ਰਮਿੰਦਰ ਦਾਸ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਪ੍ਰਧਾਨ ਮੈਨੇਜਮੈਂਟ ਕਮੇਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਜਿਸ ਤਰ੍ਹਾਂ ਗੁੰਡਾਗਰਦੀ ਵਧਦੀ ਜਾ ਰਹੀ ਹੈ, ਉਸ ਤੋਂ ਸਾਫ਼ ਹੋ ਗਿਆ ਕਿ ਪੰਜਾਬ ਦੀ ਕਾਾਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ¢ ਜਿਸ ਦੀ ਤਾਜ਼ਾ ਉਦਾਹਰਣ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ...
ਬੱੁਲ੍ਹੋਵਾਲ, 15 ਮਈ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਪਿੰਡ ਦਾਲਮਵਾਲ ਵਿਖੇ ਬਾਬਾ ਸ਼੍ਰੀ ਚੰਦ ਦੇ ਧਾਰਮਿਕ ਸਥਾਨ 'ਤੇ ਕੀਤੇ ਜਾਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਸ਼ਿਕਾਇਤ ਮਿਲਣ 'ਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਸੇਂਟ ਜੋਸਫ਼ ਸਕੂਲ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਦਾ ਆਈ.ਸੀ.ਐਸ.ਈ. ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਸ਼੍ਰੀਆ ਠਾਕੁਰ ਨੇ 97.4 ਫੀਸਦੀ ਅੰਕ ...
ਮਾਹਿਲਪੁਰ, 15 ਮਈ (ਰਜਿੰਦਰ ਸਿੰਘ)-ਪਿੰਡ ਗਣੇਸ਼ਪੁਰ ਭਾਰਟਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਾਈ ਮੰਗਲ ਸਿੰਘ ਸਤਨਾਮ ਟਰੱਸਟ ਤੇ ਸਟਾਰ ਕਲੱਬ ਪਾਲਦੀ ਦੇ ਚੇਅਰਮੈਨ ਜਰਨੈਲ ਸਿੰਘ ਖ਼ਾਲਸਾ ਕੈਨੇਡਾ ਤੇ ਪ੍ਰਧਾਨ ਸੇਵਾ ਸਿੰਘ ਇੰਗਲੈਂਡ ਵਲੋਂ ਚਲਾਏ ਜਾ ਰਹੇ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸੁਨੀਲ ਕੁਮਾਰ ਅਰੋੜਾ ਨੇ ਪਿੰਡਾਂ 'ਚ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਚਲਾਈ ...
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਭਾਟ ਯੂਥ ਵੈਲਫੇਅਰ ਪੰਜਾਬ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸਮਾਜ ਭਲਾਈ ਦੇ ਕਾਰਜਾਂ ਲਈ ਬ੍ਰਾਂਚ ਹੁਸ਼ਿਆਰਪੁਰ ਦੀ ਪ੍ਰਬੰਧਕ ਕਮੇਟੀ ਬਣਾਈ ਗਈ ਜਿਸ ਪ੍ਰਧਾਨ ...
ਦਸੂਹਾ, 15 ਮਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਐਸ.ਸੀ. (ਆਈ.ਟੀ.) ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚੋਂ ਜੇ.ਸੀ.ਏ.ਡੀ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਨਤੀਜਿਆਂ ...
ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਰਾਮ ਲਾਲ ਪਿੰਡ ਪੰਡੋਰੀ ਲਮੀਣ ਨੇ ਦੱਸਿਆ ਕਿ ਉਹ ਕੁੱਝ ਦਿਨ ਪਹਿਲਾਂ ਪਾਲ ਬੱਸ 'ਤੇ ਸਵਾਰ ਹੋ ਕੇ ਬੁੱਢਾਬੜ ਤੋਂ ਪਿੰਡ ਧਨੋਆ ਨੂੰ ਜਾ ਰਿਹਾ ਸੀ ਕਿ ਸੀਟ 'ਤੇ ਬੈਠ ਕੇ ਕੰਡਕਟਰ ਨੂੰ ਕਿਰਾਇਆ ਦੇਣ ਸਮੇਂ ਬਟੂਆ ਜੇਬ ਵਿਚੋਂ ਕੱਢਿਆ ਤਾਂ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਹਾਕਰਾਈਡਰਜ਼ ਜਲੰਧਰ ਵਲੋਂ ਕਰਵਾਈ ਗਈ ਸਟਾਰ ਸ਼ਿਵਾਲਿਕ ਚੈਲੇਂਜ਼ ਭਾਗ-2 ਸਾਈਕਲ ਰੇਸ 'ਚ ਉੱਘੇ ਸਾਈਕਲਿਸਟ ਤੇ ਯੂਥ ਅਕਾਲੀ ਆਗੂ ਬਲਰਾਜ ਸਿੰਘ ਚੌਹਾਨ ਹੁਸ਼ਿਆਰਪੁਰ ਨੇ 313 ਕਿਲੋਮੀਟਰ ਦੂਰੀ ਰਿਕਾਰਡ ਸਮੇਂ 19 ਘੰਟਿਆਂ 'ਚ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਮਾਉਂਟ ਕਾਰਮਲ ਸਕੂਲ ਹੁਸ਼ਿਆਰਪੁਰ ਦਾ ਆਈ.ਸੀ.ਐਸ.ਈ. ਵਲੋਂ ਐਲਾਨਿਆ 12ਵੀਂ ਜਮਾਤ ਦਾ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਸ਼ੁਭਮ ਭਾਰਦਵਾਜ ਨੇ 92.5 ਫੀਸਦੀ ਅੰਕ ...
ਦਸੂਹਾ, 15 ਮਈ (ਭੁੱਲਰ)-ਕੰਢੀ ਸੰਘਰਸ਼ ਕਮੇਟੀ ਵਲੋਂ ਜਗਮੋਹਣ ਸਿੰਘ ਬੱਬੂ ਘੁੰਮਣ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਘੁੰਮਣ ਨੇ ਕੰਢੀ ਸੰਘਰਸ਼ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੰਢੀ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੰੂ ਦੇਖਦਿਆਂ ਕੰਢੀ ਨਹਿਰੀ ਵਿਭਾਗ ਵਲੋਂ ...
ਚੱਬੇਵਾਲ, 15 ਮਈ (ਰਾਜਾ ਸਿੰਘ ਪੱਟੀ)-ਗੁ. ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ਦਸਵੀਂ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ ਗਿਆਰਾਂ ਨਿਹੰਗ-ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮਿਸਲ ...
ਤਲਵਾੜਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ¢ ਸਕੂਲ ਮੁਖੀ ਹੈੱਡਮਾਸਟਰ ਰਾਜ ਕੁਮਾਰ ਵਲੋਂ ਮੈਰਿਟ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਦੱਸਿਆ ਕਿ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਵੱਖ-ਵੱਖ ਪਾਬੰਦੀਆਂ ਦੇ ਪੰਜ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉੱਪ ਮੰਡਲ ਮੈਜਿਸਟਰੇਟ ...
ਤਲਵਾੜਾ, 15 ਮਈ (ਮਹਿਤਾ)-ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਨੇ ਰਸੂਖਦਾਰ ਤੇ ਵੱਡੇ ਡਿਫਾਲਟਰ ਮੈਬਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਵਸੂਲੀ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਜੀ.ਟੋਕੂ ਕਾਏ ਕਰਾਟੇ ਐਸੋਸੀਏਸ਼ਨ ਵਲੋਂ ਅੰਮਿ੍ਤਸਰ ਦੇ ਗੋਲ ਬਾਗ ਸਟੈਡੀਅਮ 'ਚ ਕਰਵਾਈ ਗਈ ਰਾਸ਼ਟਰੀ ਪੱਧਰੀ ਕਰਾਟੇ ਪ੍ਰਤੀਯੋਗਤਾ 'ਚ ਟੋਡਲਰਜ਼ ਹੋਮ ਸਟੱਡੀ ਹਾਲ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ...
ਕੋਟਫਤੂਹੀ, 15 ਮਈ (ਅਮਰਜੀਤ ਸਿੰਘ ਰਾਜਾ)-ਸਿੰਘ ਵੈੱਲਫੇਅਰ ਸੁਸਾਇਟੀ ਚੱਬੇਵਾਲ-ਮਾਹਿਲਪੁਰ-ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਗਲ-ਠੰਡਲ-ਚੈੜਾਂ ਵਿਖੇ 19 ਮਈ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨ ਖੇਲਾਂ ਵਿਖੇ ਐਮ.ਐਮ.ਓ. ਡਾ: ਸੰਦੀਪ ਖਰਬੰਦਾ ਦੇ ਨਿਰਦੇਸ਼ਾਂ ਤਹਿਤ ਸਪੈਸ਼ਲ ਬੱਚਿਆਂ ਦੇ ਮੀਜ਼ਲ ਅਤੇ ਰੁਬੈਲਾ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਏ ਗਏ | ਇਸ ...
ਗੜ੍ਹਦੀਵਾਲਾ, 15 ਮਈ (ਚੱਗਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐਸ.ਸੀ. ਐਗਰੀਕਲਚਰ ਸਮੈਸਟਰ ਪਹਿਲਾ ਅਤੇ ਐਮ-ਕਾਮ ਸਮੈਸਟਰ ਤੀਜਾ ਦੇ ਨਤੀਜੇ ਵਿਚਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਪੁੱਜੀ ਸਾਰੀ 3,16,498 ਮੀਟਰਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ ਤੇ ਲਿਫ਼ਟਿੰਗ ਨਿਰੰਤਰ ਕੀਤੀ ਜਾ ਰਹੀ ਹੈ, ਜਦ ਕਿ ਹੁਣ ਤੱਕ ...
ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਐੱਮ.ਐੱਸ.ਸੀ. ਮੈਥ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 10ਵਾਂ ਸਥਾਨ ਹਾਸਿਲ ਕਰਨ ਵਾਲੀ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੀ ਵਿਦਿਆਰਥਣ ਮਨੀਸ਼ਾ ਪੁੱਤਰੀ ਧਰਮ ਪਾਲ ਦਾ ਕਾਲਜ ...
ਦਸੂਹਾ, 15 ਮਈ (ਕੌਸ਼ਲ)-ਸੇਂਟ ਪਾਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਆਈ.ਸੀ.ਐਸ.ਸੀ. ਦੀ ਪ੍ਰੀਖਿਆ ਦਸਵੀਂ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਸਿਸਟਰ ਲਿਜ਼ਬਥ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪੁਨੀਤ ਸੈਣੀ 98.4 ...
ਬੁੱਲੋ੍ਹਵਾਲ, 15 ਮਈ (ਰਵਿੰਦਰਪਾਲ ਸਿੰਘ ਲੁਗਾਣਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਪਿੰਡ ਖਡਿਆਲਾ ਸੈਣੀਆਂ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ਼ਾਮ 6 ਵਜੇ ਤੋਂ ਦੇਰ ਰਾਤ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਆਈ.ਸੀ.ਐਸ.ਈ. ਵਲੋਂ ਐਲਾਨੇ 10ਵੀਂ ਦੇ ਨਤੀਜੇ 'ਚ ਮਾਉਂਟ ਕਾਰਮਲ ਸਕੂਲ ਮੇਹਟੀਆਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਡਾਇਰੈਕਟਰ ਮਨੋਜ ਸਵਾਟਿਨ ਨੇ ਦੱਸਿਆ ਕਿ ਇਸ ਵਾਰ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ | ਉਨ੍ਹਾਂ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੋਂ ਕਾਂਗਰਸ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਸੂਬਾ ਸਰਕਾਰ ਵਿਚ ਉਦਯੋਗ ਮੰਤਰੀ ਬਣਨ 'ਚ ਹੁਸ਼ਿਆਰਪੁਰ ਵੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ...
ਦਸੂਹਾ, 15 ਮਈ (ਭੁੱਲਰ)-ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸਿ) ਮੋਹਣ ਸਿੰਘ ਲੇਹਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਸਕੂਲ ਦੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ | ਉਨ੍ਹਾਂ ਅਧਿਆਪਕ ਰਜਿਸਟਰ, ਬੱਚਿਆਂ ਦੀ ਹਾਜ਼ਰੀ ...
ਹਾਜੀਪੁਰ, 15 ਮਈ (ਪੁਨੀਤ ਭਾਰਦਵਾਜ)-ਅਦਾਲਤ ਵਲੋਂ ਸਕੂਲਾਂ ਨੂੰ ਜਾਰੀ ਸਖ਼ਤ ਆਦੇਸ਼ਾਂ 'ਚ ਕਿਹਾ ਗਿਆ ਹੈ ਕਿ ਸਕੂਲ ਆਪਣੀਆਂ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਦੀ ਵਰਦੀ ਲਾਜ਼ਮੀ ਬਣਾਉਣ ਤੇ ਇਨ੍ਹਾਂ ਸਕੂਲਾਂ 'ਤੇ ਨਜ਼ਰ ਰੱਖਣ ਵਾਸਤੇ ਕੋਰਟ ਨੇ ਪ੍ਰਸ਼ਾਸਨ ਨੂੰ ...
ਰਾਮਗੜ੍ਹ ਸੀਕਰੀ, 15 ਮਈ (ਕਟੋਚ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਲਾਕ ਤਲਵਾੜਾ ਇਕਾਈ ਦੀ ਬੈਠਕ ਪ੍ਰਧਾਨ ਸੂਬਾ ਸਿੰਘ ਤੇ ਜਨਰਲ ਸਕੱਤਰ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਰੋਡਵੇਜ਼ ਡਿਪੂ ਹੁਸ਼ਿਆਰਪੁਰ ਵਿਖੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਮੁੱਖ ਬੁਲਾਰੇ ਸਾਥੀ ਸੁਰਿੰਦਰ ਸਿੰਘ ਪ੍ਰਧਾਨ ...
ਹਰਿਆਣਾ, 15 ਮਈ (ਹਰਮੇਲ ਸਿੰਘ ਖੱਖ)- ਭਾਰਤੀ ਕਿਸਾਨ ਯੂਨੀਅਨ (ਕਾਦੀਆ) ਅਤੇ ਵਾਤਾਵਰਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਬੂਆ ਬਾਈ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਮੀਟਿੰਗ 'ਚ 10 ਮਈ ਤੋਂ ਬਾਅਦ ਲੱਕੜ ਕਟਾਈ ਦੇ ਟੱਕ ਬੰਦ ਕੀਤੇ ਜਾਣ ਦਾ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪ੍ਰੋਗਰਾਮ ਯੂਥ ਅਗੇਂਸਟ ਤੰਬਾਕੂ ਮੁਹਿੰਮ ਦੇ ਚੌਥੇ ਪੜਾਅ ਅਨੁਸਾਰ ਸਕੂਲੀ ਵਿਦਿਆਰਥੀਆਂ 'ਚ ਜਾਗਰੂਕਤਾ ਲਈ ਜ਼ਿਲ੍ਹਾ ਸਿਖਲਾਈ ਕੇਂਦਰ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ...
ਕੋਟਫਤੂਹੀ, 15 ਮਈ (ਅਮਰਜੀਤ ਸਿੰਘ ਰਾਜਾ)- ਦਰਬਾਰ ਡੇਰਾ ਬਾਬਾ ਜਾਨੀ ਸ਼ਾਹ ਪਿੰਡ ਪਰਸੋਤਾ ਵਿਖੇ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਸਾਲਾਨਾ 2 ਰੋਜ਼ਾ ਜੋੜ ਮੇਲਾ 17 ਤੇ 18 ਮਈ ਨੂੰ ਮੁੁੱਖ ਸੇਵਾਦਾਰ ਬਾਬਾ ਜਗਤ ਰਾਮ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਅੱਜ ਇਨ੍ਹਾਂ 2 ਰੋਜ਼ਾ ...
ਦਸੂਹਾ, 15 ਮਈ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐਮ.ਏ.ਪੰਜਾਬੀ ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ ¢ ਕਾਲਜ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ...
ਟਾਂਡਾ ਉੜਮੁੜ, 15 ਮਈ (ਭਗਵਾਨ ਸਿੰਘ ਸੈਣੀ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਉੜਮੁੜ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਗੁਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਰਧਾ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਤੇ ...
ਦਸੂਹਾ, 15 ਮਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐਸ. ਸੀ. ਗਣਿਤ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਨੇ 86.8% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ...
ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਅਜਨੋਹਾ ਦੇ ਸਵ. ਰਤਨ ਸਿੰਘ ਪਰਮਾਰ ਤੇ ਬੀਬੀ ਦਲਜੀਤ ਕੌਰ ਪਰਮਾਰ ਦੀ ਯਾਦ 'ਚ ਉਨ੍ਹਾਂ ਦੇ ਪੁੱਤਰ ਗੁਰਚੇਤ ਸਿੰਘ ਪਰਮਾਰ ਵਲੋਂ ਅਤੇ ਠੇਕੇਦਾਰ ਰੂਪ ਲਾਲ ਮੌਜੋਮਜਾਰਾ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ...
ਦਸੂਹਾ, 15 ਮਈ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਸ. ਮੋਹਨ ਸਿੰਘ ਲੇਹਿਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਸ. ਦਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ, ਜ਼ਿਲ੍ਹਾ ਪੱਧਰੀ ਨੈਸ਼ਨਲ ਯੋਗ ਉਲਾਂਪਿਅਡ ਖੇਡਾਂ ਵਿਚ ਸ.ਸ.ਸ. ...
ਹੁਸ਼ਿਆਰਪੁਰ, 15 ਮਈ (ਹਰਪ੍ਰੀਤ ਕੌਰ)-ਲਵਾਰਿਸ ਗਊਆਂ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਸੰਸਥਾ 'ਨਈ ਸੋਚ' ਨੇ ਅਵਾਰਾ ਪਸ਼ੂਆਂ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਬਾਰੇ ਇਲਾਕੇ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ | ...
ਚੱਬੇਵਾਲ, 15 ਮਈ (ਸਖ਼ੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਦੀਆਂ ਆਪਣੀਆਂ ਪ੍ਰਾਪਤੀਆਂ ਅਤੇ ਲੋੜਾਂ ਦੇ ਮੱਦੇਨਜ਼ਰ ਇਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਕੀਤੇ ...
ਹਾਜੀਪੁਰ, 15 ਮਈ (ਰਣਜੀਤ ਸਿੰਘ)-ਪੰਜਾਬ 'ਚ ਜਦ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦਿਨੋਂਦਿਨ ਵਾਧਾ ਹੀ ਹੋਇਆ ਹੈ | ਇਹਾ ਪ੍ਰਗਟਾਵਾ ਕਰਦਿਆਂ ਪਿੰਡ ਘਗਵਾਲ 'ਚ ਮਿੳਾੂਸੀਪਲ ਦੇ ਪ੍ਰਧਾਨ ਡਾਕਟਰ ਹਰਸਿਮਰਤ ਸਿੰਘ ਸਾਹੀ ਨੇ ਕਿਹਾ ਕਿ ਪੰਜਾਬ 'ਚ ਜਦ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਆਈ ਹੈ, ਇਸ ਸਰਕਾਰ ਨੇ ਲੋਕਾਂ ਦੀਆਂ ਮੁਸ਼ਕਲਾਂ 'ਚ ਵਾਧਾ ਹੀ ਕੀਤਾ ਹੈ | ਇਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਨੂੰ ਅਕਾਲੀ-ਭਾਜਪਾ ਸਰਕਾਰ ਵਕਤ ਪਾਣੀ ਦੇ ਬਿੱਲੇ ਬਦਲੇ ਸਿਰਫ਼ 75 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਹੀ ਪੈਸੇ ਦੇਣੇ ਪੈਂਦੇ ਸਨ ਪਰ ਕੈਪਟਨ ਸਰਕਾਰ ਨੇ ਵਾਧਾ ਕਰਕੇ 125 ਰੁਪਏ ਕਰ ਦਿੱਤਾ ਹੈ | ਇਨ੍ਹਾਂ ਕਿਹਾ ਕਿ ਲੋਕਾਂ ਦੇ ਪਾਣੀ ਦੇ ਬਿੱਲਾਂ 'ਚ ਵਾਧਾ ਹੋਣ ਕਰਕੇ ਕੈਪਟਨ ਸਰਕਾਰ ਿਖ਼ਲਾਫ਼ ਲੋਕਾਂ ਦਾ ਰੋਸ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ | ਇਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਪੰਜਾਬ ਦੇ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਤੇ ਹਲਕਾ ਦਸੂਹਾ ਦੇ ਹਰੇਕ ਪਿੰਡ 'ਚ ਪੰਚਾਇਤਾਂ ਅਕਾਲੀ-ਭਾਜਪਾ ਦੀਆਂ ਹੀ ਬਣਨਗੀਆਂ | ਇਸ ਮੌਕੇ ਬਲਵੀਰ ਸਿੰਘ, ਦਲੇਰ ਸਿੰਘ ਸਰਪੰਚ ਨਿੱਕੂ ਚੱਕ ਤੇ ਸਰਪੰਚ ਸ਼ੇਖਾਮਤਾ ਮੌਜੂਦ ਸਨ |
ਦਸੂਹਾ, 15 ਮਈ (ਕੌਸ਼ਲ)-ਅਕਾਲੀ ਦਲ ਦੇ ਆਗੂ ਸੁਰਜੀਤ ਸਿੰਘ ਕੈਰੇ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ, ਸੰਤ ਸਿੰਘ ਜੰਡੋਰ, ਮਨਜੀਤ ਸਿੰਘ, ਕੌਲਪੁਰ, ਬਲਦੇਵ ਸਿੰਘ ਕੌਲਪੁਰ, ਨਵਦੀਪ ਪਾਲ ਸਿੰਘ ਰਿੰਪਾ ਵੱਲੋਂ ਸਨਮਾਨ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਡਿਤ ਜਗਤਰਾਮ ਸਰਕਾਰੀ ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ 'ਚ ਵੱਖ-ਵੱਖ ਦਾਖਲਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਰਚਨਾ ਕੌਰ ਨੇ ਦੱਸਿਆ ਕਿ ਕਾਲਜ 'ਚ ਦਾਖਲੇ ਲਈ ਐਡਮਿਸ਼ਨ ਗਾਈਡੈਂਸ ਸੈਂਟਰ ਸਥਾਪਿਤ ਕੀਤਾ ...
ਘੋਗਰਾ, 15 ਮਈ (ਆਰ.ਐਸ.ਸਲਾਰੀਆ)-ਪਿੰਡ ਬਲਹੱਡਾ ਦੇ ਸਰਪੰਚ ਕੈਪ. ਯੁੱਧਵੀਰ ਸਿੰਘ ਮਿਨਹਾਸ ਵਲੋਂ ਚਲਾਈ ਸ਼ਗਨ ਸਕੀਮ ਤਹਿਤ ਆਪਣੇ ਪਿੰਡ ਦੀ ਲੋੜਵੰਦ ਲੜਕੀ ਦੇ ਵਿਆਹ 'ਤੇ 5100 ਰੁਪਏ ਸ਼ਗਨ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਿਰਪੱਖ ਤੌਰ 'ਤੇ ਇਹ ਸ਼ਗਨ ਭੇਟ ਕੀਤੇ ਜਾ ਰਹੇ ...
ਗੜ੍ਹਦੀਵਾਲਾ, 15 ਮਈ (ਚੱਗਰ)-ਪਿੰਡ ਬਾਹਟੀਵਾਲ ਵਿਖੇ ਦਰਬਾਰ ਸ੍ਰੀ ਬਾਲਾਜੀ ਵਿਖੇ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਦਾ ਵਿਸ਼ੇਸ ਸੰਮੇਲਨ ਹੋਇਆ ਜਿਸ ਦੌਰਾਨ ਮੁੱਖ ਸੇਵਾਦਾਰ ਡਾ. ਰਾਮਜੀ ਵਲੋਂ ਪਧਾਰੇ ਹੋਏ ਸੰਤਾਂ ਮਹਾਂਪੁਰਸ਼ਾਂ ਦਾ ਨਿੱਘਾ ਸਵਾਗਤ ਕਰਦਿਆਂ ...
ਭੰਗਾਲਾ, 15 ਮਈ (ਸਰਵਜੀਤ ਸਿੰਘ)-ਬਾਬਾ ਵੀਰ ਸਿੰਘ ਨੌਰੰਗਬਾਦੀ ਦੀ 173ਵੀਂ ਬਰਸੀ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਿਖੇ ਸ਼ਰਧਾ ਨਾਲ ਮਨਾਈ ਗਈ | ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ | ਜਿਸ ਦੌਰਾਨ ਸੰਤ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੁਸਾਇਟੀ ਧਾਲੀਵਾਲ ਦੀ ਇਕੱਤਰਤਾ ਸਰਪ੍ਰਸਤ ਜਥੇ: ਕੁਲਵੀਰ ਸਿੰਘ ਬੈਂਸ ਦੀ ਅਗਵਾਈ 'ਚ ਪਿੰਡ ਧਾਲੀਵਾਲ ਵਿਖੇ ਹੋਈ | ਇਸ ਮੌਕੇ ਡਾ: ਰਵਜੋਤ ਸਿੰਘ ਨੂੰ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ...
ਘੋਗਰਾ, 15 ਮਈ (ਆਰ. ਐਸ. ਸਲਾਰੀਆ)- ਮਾਰਚ 2018 ਵਿਚ ਹੋਈ 10ਵੀਂ ਦੀ ਪ੍ਰੀਖਿਆ ਦਾ ਜੇ.ਐਸ. ਸਨਰਾਈਜ਼ ਪਬਲਿਕ ਸਕੂਲ ਬਿੱਸੋਚੱਕ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰੀਆ ਬੈਂਸ ਨੇ 89 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਲਵਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ...
ਤਲਵਾੜਾ, 15 ਮਈ (ਅਜੀਤ ਪ੍ਰਤੀਨਿਧ)-ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ (ਮਾਲ ਵਿਭਾਗ) ਸ੍ਰੀਮਤੀ ਸੁਖਜੀਤ ਕੌਰ ਸਾਹੀ ਨੇ ਪਿਛਲੇ ਦਿਨੀਂ ਆਪਣੀ ਕਾਮਾਹੀ ਦੇਵੀ ਫੇਰੀ ਦੌਰਾਨ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ...
ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਾਇਕ ਡਾਇਰੈਕਟਰ ਮੱਛੀ ਪਾਲਣ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੱਛੀ ਪਾਲਕ, ਮੱਛੀ ਵਿਕਰੇਤਾ ਤੇ ਮੱਛੀ ਦੇ ਧੰਦੇ ਨਾਲ ਸਬੰਧਿਤ ਕੰਮ ਕਰਨ ਵਾਲੇ ਵਿਅਕਤੀਆਂ ਦਾ ਇਕ ਸਾਲ ਲਈ 2 ਲੱਖ ਰੁਪਏ ਦਾ ਬੀਮਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX