ਤਾਜਾ ਖ਼ਬਰਾਂ


ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 29 ਅਕਤੂਬਰ- ਕੌਮੀ ਜਾਂਚ ਏਜੰਸੀ ਨੂੁੰ ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦੇ ਕੇਸ 'ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਕੌਮੀ ਜਾਂਚ ਏਜੰਸੀ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਮੁਹੰਮਦ ਅਸ਼ਰਫ਼ ਖਾਂਡੇ ਨੂੰ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ਤੋਂ ...
ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਮਾਰੇ ਗਏ 130 ਤੋਂ ਵੱਧ ਲੋਕ
. . .  about 4 hours ago
ਕਾਬੂਲ, 29 ਅਕਤੂਬਰ - ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਲਗਭਗ 130 ਲੋਕਾਂ ਦੀ ਮੌਤ ਹੋ ਗਈ । ਚੋਣ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਕੂਲ 'ਚ ਪੈ ਰਹੀਆਂ ਵੋਟਾਂ ਦੌਰਾਨ ਜਦ ਧਮਾਕਾ ਹੋਇਆ ਤਾਂ ਵੋਟਰਾਂ 'ਚ ਭੱਜ-ਦੌੜ ਮੱਚ ਗਈ....
ਮਜ਼ਦੂਰਾਂ ਵੱਲੋਂ ਪ੍ਰਵਾਸੀ ਮਜ਼ਦੂਰ ਨਾਲ ਕੁੱਟ ਮਾਰ, ਮੌਤ
. . .  about 4 hours ago
ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ)- ਕੋਟਕਪੂਰਾ ਦੀ ਨਵੀ ਦਾਣਾ ਮੰਡੀ 'ਚ ਕੁੱਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੁੱਟ-ਮਾਰ ਕਰ ਕੇ ਇਕ ਪ੍ਰਵਾਸੀ ਮਜ਼ਦੂਰ ਵਿਕਰਮ (16) ਚੌਰਗਾਂਓ ਜ਼ਿਲ੍ਹਾ ਮੁੰਗੇਰ (ਬਿਹਾਰ), ਜੋ ਕਿ ਇੱਥੇ ਝੁੱਗੀਆਂ ਬਣਾ ਕੇ ਰਹਿ ਰਹੇ ਹਨ, ਨੂੰ ਮੌਤ ਦੇ ਘਾਟ....
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  about 4 hours ago
ਸ੍ਰੀਨਗਰ, 20 ਅਕਤੂਬਰ -ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਵਾਨਾਂ ਨੇ ਪਠਾਨ ਇਲਾਕੇ 'ਚੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫਿਲਹਾਲ ਦੋਵਾਂ ਪਾਸੀਓ ਗੋਲਾਬਾਰੀ ਜਾਰੀ ....
ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਚੋਣ ਨਤੀਜੇ, 43 ਸੀਟਾਂ 'ਤੇ ਜਿੱਤੀ ਭਾਜਪਾ
. . .  about 5 hours ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਦੇ 75 ਵਾਰਡਾਂ 'ਚ 43 ਸੀਟਾਂ 'ਤੇ ਭਾਜਪਾ, 14 'ਤੇ ਕਾਂਗਰਸ ਅਤੇ 18 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਮਿਊਂਸੀਪਲ ਕਮੇਟੀ ਦੇ 7 ਵਾਰਡਾਂ 'ਚੋਂ ਭਾਜਪਾ ਨੇ 2 ...
ਦੱਖਣੀ ਅਫ਼ਰੀਕਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 27 ਲੋਕਾਂ ਦੀ ਮੌਤ
. . .  about 6 hours ago
ਜੋਹਨਸਬਰਗ, 20 ਅਕਤੂਬਰ- ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ 'ਚ ਇੱਕ ਟਰੱਕ ਦੇ ਦੂਜੇ ਵਾਹਨਾਂ ਨਾਲ ਟਕਰਾਉਣ ਕਾਰਨ 27 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਸੂਬੇ ਦੇ ਆਵਾਜਾਈ ਮੰਤਰੀ ਮਕੋਮਾ ਮੁਖਰੂਪੇਟੇ ਨੇ ਦੱਸਿਆ ਕਿ...
ਅਸਾਮ 'ਚ ਬੱਸ ਦੇ ਤਲਾਅ 'ਚ ਡਿੱਗਣ ਕਾਰਨ 7 ਮੌਤਾਂ, 20 ਜ਼ਖਮੀ
. . .  about 6 hours ago
ਦਿਸ ਪੁਰ, 20 ਅਕਤੂਬਰ - ਅਸਮ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਗੁਹਾਟੀ ਅਤੇ ਮੁਕਲਮੁਆ ਦੇ ਤਲਾਅ 'ਚ ਡਿਗ ਗਈ। ਇਸ ਹਾਦਸੇ 'ਚ ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ....
ਕੈਪਟਨ ਦਾ ਨਿਰਦੇਸ਼- ਪੰਜਾਬ 'ਚ ਧਾਰਮਿਕ-ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਲਈ ਤਿਆਰ ਹੋਣ ਦਿਸ਼ਾ-ਨਿਰਦੇਸ਼
. . .  about 6 hours ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 7 hours ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  about 7 hours ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  about 7 hours ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  about 7 hours ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  about 7 hours ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 7 hours ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  about 8 hours ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  about 8 hours ago
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 8 hours ago
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  about 8 hours ago
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਹੁਸ਼ਿਆਰਪੁਰ / ਮੁਕੇਰੀਆਂ

ਔਰਤ ਨੂੰ ਤੰਗ ਪੇ੍ਰਸ਼ਾਨ ਕਰਨ ਦੇ ਚੱਲਦਿਆਂ ਹੋਇਆ ਝਗੜਾ-ਦੋਨੋਂ ਧਿਰਾਂ ਜ਼ਖ਼ਮੀ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਔਰਤ ਨੂੰ ਕਥਿਤ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਤੋਂ ਹੋਏ ਝਗੜੇ 'ਚ ਦੋਨਾਂ ਧਿਰਾਂ ਦੇ ਵਿਅਕਤੀ ਦੇ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਸਿਵਲ ਹਸਪਤਾਲ 'ਚ ਲਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਫਾਰਮਾਸਿਸਟਾਂ ਵਲੋਂ ਸਿਵਲ ਸਰਜਨ ਰਾਹੀਂ ਸਿਹਤ ਡਾਇਰੈਕਟਰ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਸ੍ਰੀ ਅਮਰਨਾਥ ਯਾਤਰਾ ਦੌਰਾਨ ਫਾਰਮਾਸਿਸਟਾਂ ਦੀਆਂ ਜੰਮੂ-ਕਸ਼ਮੀਰ ਵਿਖੇ ਲਗਾਈਆਂ ਡਿਊਟੀਆਂ ਦਾ ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਵਲੋਂ ਡਟਵਾਂ ਵਿਰੋਧ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ ਡੀ.ਸੀ. ਰਾਹੀਂ ਮੱੁਖ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੂਬੇ ਅੰਦਰ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੀਆਂ ਮਹਿਲਾ ਮੁਲਾਜ਼ਮਾਂ ਦੀ ਜਥੇਬੰਦੀ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਹਰਪਾਲ ਕੌਰ ਸਤਨੌਰ ਦੀ ...

ਪੂਰੀ ਖ਼ਬਰ »

ਤਲਵਾੜਾ ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿਚ ਦਹਿਸ਼ਤ

ਤਲਵਾੜਾ, 15 ਮਈ (ਅ.ਪ.)-ਬੀਤੀ ਰਾਤ ਕਸਬਾ ਦਾਤਾਰਪੁਰ, ਬਹਿਮਾਵਾ ਦੇ ਪਿਛਲੇ 3 ਦਿਨਾਂ ਤੋ ਦਿਨ ਅਤੇ ਰਾਤ ਵੇਲੇ ਚੋਰੀਆਂ ਇਸ ਸਬੰਧੀ ਵਿਨੇ ਕੁਮਾਰ ਪੁੱਤਰ ਚੇਚਲ ਸਿੰਘ ਵਾਸੀ ਪਿੰਡ ਬਹਿਮਾਵਾ ਨੇ ਦੱਸਿਆ ਕਿ ਉਹ ਦਾਤਾਰਪੁਰ ਐਲੁਮੀਅਨਮ ਦੇ ਦਰਵਾਜ਼ੇ ਤੇ ਖਿੜਕੀਆਂ ਦੀ ਦੁਕਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਹਿਲਪੁਰ ਪੁਲਿਸ ਨੇ ਪਿੰਡ ਖ਼ਾਨਪੁਰ ਦੇ ਵਾਸੀ ਤਰਸੇਮ ਸਿੰਘ ਉਰਫ਼ ਸੇਮੀ ਨੂੰ ਕਾਬੂ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੈਦੀ ਤੋਂ ਮੋਬਾਈਲ ਬਰਾਮਦ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਇੱਕ ਕੈਦੀ ਤੋਂ ਮੋਬਾਈਲ ਬਰਾਮਦ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ ਲੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਆਇਆ ਨੌਜਵਾਨ ਲੁੱਟ ਖੋਹ ਦੇ ਦੋਸ਼ 'ਚ ਕਾਬੂ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਔਰਤ ਦਾ ਪਰਸ ਖੋਹ ਕੇ ਭੱਜ ਰਹੇ ਕਥਿਤ ਦੋਸ਼ੀ ਦਾ ਕਾਰ ਚਾਲਕ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ | ਜਾ ਣਕਾਰੀ ਅਨੁਸਾਰ ਸੰਤ ਭਾਗ ਸਿੰਘ ਨਗਰ ਦੀ ਵਾਸੀ ਅਨੂ ਪਤਨੀ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਮਾਡਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ ਠੱਗਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਇਕ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਨਾਰੂ ਨੰਗਲ ਦੇ ਵਾਸੀ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਬੰਦੀ ਬਣਾਉਣ ਵਾਲੇ ਏਜੰਟਾਂ ਦੇ ਗਰੋਹ ਦਾ ਪਰਦਾਫਾਸ਼

ਟਾਂਡਾ ਉੜਮੁੜ, 15 ਮਈ (ਦੀਪਕ ਬਹਿਲ/ਭਗਵਾਨ ਸਿੰਘ ਸੈਣੀ)-ਕੈਨੇਡਾ ਭੇਜਣ ਦੀ ਆੜ ਹੇਠ ਨੌਜਵਾਨਾਂ ਨੂੰ ਕਥਿਤ ਤੌਰ 'ਤੇ ਵਰਗਲਾ ਕੇ ਉਨ੍ਹਾਂ ਨੂੰ ਬੰਦੀ ਬਣਾ ਕੇ ਕੁੱਟਮਾਰ ਕਰਨ ਵਾਲੇ ਗਰੋਹ ਵਲੋਂ ਲੱਖਾਂ ਰੁਪਏ ਠੱਗਣ ਦਾ ਇਕ ਹੋਰ ਸਨਸਨੀਖੇਜ਼ ਮਾਮਲਾ ਉਸ ਵੇਲੇ ਸਾਹਮਣੇ ਆਇਆ ...

ਪੂਰੀ ਖ਼ਬਰ »

ਗੜ੍ਹਸ਼ੰਕਰ ਇਲਾਕੇ 'ਚ ਦਿਨੋਂ ਦਿਨ ਵੱਧ ਰਹੀ ਹੈ ਆਵਾਰਾ ਪਸ਼ੂਆਂ ਦੀ ਗਿਣਤੀ

ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਗੜ੍ਹਸ਼ੰਕਰ ਇਲਾਕੇ ਵਿਚ ਆਵਾਰਾ ਗਾਵਾਂ ਤੇ ਸਾਨ੍ਹਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ | ਇਕ ਪਾਸੇ ਜਿੱਥੇ ਵੱਖ-ਵੱਖ ਪਿੰਡਾਂ ਵਿਚ ਆਵਾਰਾ ਸਾਨ੍ਹ ਤੇ ਗਾਵਾਂ ਘੁੰਮਦੀਆਂ ਆਮ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਆਈ.ਸੀ.ਐੱਸ.ਈ. ਦੇ ਨਤੀਜੇ 'ਚ ਅਨੰਨਿਆ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਈ.ਸੀ.ਐੱਸ.ਈ. ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜੇ ਵਿਚ ਸੇਂਟ ਜੋਸਫ ਕਾਨਵੈਂਟ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਅਨੰਨਿਆ ਨੇ ਗਣਿਤ ਵਿਸ਼ੇ ਵਿਚੋਂ 100 ਨੰਬਰ, ਕੰਪਿਊਟਰ ਵਿਸ਼ੇ ਵਿਚੋਂ 100 ਨੰਬਰ ਤੇ ...

ਪੂਰੀ ਖ਼ਬਰ »

ਟਾਂਡਾ ਦੀ ਅਗਜ਼ਨੀ ਘਟਨਾ ਵਿਚ ਬਜ਼ੁਰਗ ਔਰਤ ਦੀ ਵੀ ਹੋਈ ਮੌਤ

ਟਾਂਡਾ ਉੜਮੁੜ, 15 ਮਈ (ਸੁਖਨਿੰਦਰ ਸਿੰਘ ਕਲੋਟੀ/ਭਗਵਾਨ ਸਿੰਘ ਸੈਣੀ)-ਬੀਤੀ 6 ਮਈ ਨੂੰ ਟਾਂਡਾ ਦੀ ਈਸ਼ਰ ਕਾਲੋਨੀ ਵਿਚ ਗੁਆਂਢੀ ਦੁਆਰਾ ਨਿੱਜੀ ਰੰਜਿਸ਼ ਨੂੰ ਲੈ ਕੇ ਪਰਿਵਾਰ ਦੇ ਸੁੱਤੇ ਜੀਆਂ ਨੂੰ ਲਗਾਈ ਅੱਗ ਨਾਲ ਝੁਲਸੇ ਮੈਂਬਰਾਂ ਵਿਚ ਅੱਜ ਸਵੇਰੇ ਬਜ਼ੁਰਗ ਔਰਤ ਦੀ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਜੰਗਲੀ ਸੂਰ ਦਾ ਸ਼ਿਕਾਰ ਕਰਨ ਵਾਲੇ 2 ਦੋਸ਼ੀ ਕਾਬੂ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਵਣ ਵਿਭਾਗ ਵਲੋਂ ਪਿੰਡ ਸੈਹਗਾ ਵਿਖੇ ਜੰਗਲੀ ਸੂਰ ਦਾ ਸ਼ਿਕਾਰ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕੱਟਿਆ ਹੋਇਆ ਮੀਟ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ | ਇਸ ਸਬੰਧੀ ਵਣ ਮੰਡਲ ਅਫ਼ਸਰ ਜੰਗਲ ਜੀਵ ...

ਪੂਰੀ ਖ਼ਬਰ »

ਐਸ.ਐਚ.ਜੀ.ਐਨ. ਸਕੂਲ ਗੜ੍ਹਦੀਵਾਲਾ 'ਚ ਸਨਮਾਨ ਸਮਾਗਮ

ਗੜ੍ਹਦੀਵਾਲਾ, 15 ਮਈ (ਚੱਗਰ)-ਐਸ.ਐਚ.ਜੀ.ਐਨ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮਹੰਤ ਰਮਿੰਦਰ ਦਾਸ ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਪ੍ਰਧਾਨ ਮੈਨੇਜਮੈਂਟ ਕਮੇਟੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਵਰਕਰਾਂ ਦੀ ਹੋਈ ਮੀਟਿੰਗ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ 'ਚ ਜਿਸ ਤਰ੍ਹਾਂ ਗੁੰਡਾਗਰਦੀ ਵਧਦੀ ਜਾ ਰਹੀ ਹੈ, ਉਸ ਤੋਂ ਸਾਫ਼ ਹੋ ਗਿਆ ਕਿ ਪੰਜਾਬ ਦੀ ਕਾਾਗਰਸ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ¢ ਜਿਸ ਦੀ ਤਾਜ਼ਾ ਉਦਾਹਰਣ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ...

ਪੂਰੀ ਖ਼ਬਰ »

ਬਾਬਾ ਸ਼੍ਰੀ ਚੰਦ ਦੇ ਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸਾਹਿਬ ਪਹੁੰਚਾਏ

ਬੱੁਲ੍ਹੋਵਾਲ, 15 ਮਈ (ਜਸਵੰਤ ਸਿੰਘ/ਰਵਿੰਦਰਪਾਲ ਸਿੰਘ)-ਪਿੰਡ ਦਾਲਮਵਾਲ ਵਿਖੇ ਬਾਬਾ ਸ਼੍ਰੀ ਚੰਦ ਦੇ ਧਾਰਮਿਕ ਸਥਾਨ 'ਤੇ ਕੀਤੇ ਜਾਂਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਸ਼ਿਕਾਇਤ ਮਿਲਣ 'ਤੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ...

ਪੂਰੀ ਖ਼ਬਰ »

ਸ਼੍ਰੀਆ ਠਾਕੁਰ ਨੇ 97.4 ਫੀਸਦੀ ਅੰਕ ਲੈ ਕੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਸੇਂਟ ਜੋਸਫ਼ ਸਕੂਲ ਰਾਮ ਕਾਲੋਨੀ ਕੈਂਪ ਹੁਸ਼ਿਆਰਪੁਰ ਦਾ ਆਈ.ਸੀ.ਐਸ.ਈ. ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਸ਼੍ਰੀਆ ਠਾਕੁਰ ਨੇ 97.4 ਫੀਸਦੀ ਅੰਕ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਨਾਮ ਟਰੱਸਟ ਵਲੋਂ ਸਿਲਾਈ ਸੈਂਟਰ ਦਾ ਉਦਘਾਟਨ

ਮਾਹਿਲਪੁਰ, 15 ਮਈ (ਰਜਿੰਦਰ ਸਿੰਘ)-ਪਿੰਡ ਗਣੇਸ਼ਪੁਰ ਭਾਰਟਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਾਈ ਮੰਗਲ ਸਿੰਘ ਸਤਨਾਮ ਟਰੱਸਟ ਤੇ ਸਟਾਰ ਕਲੱਬ ਪਾਲਦੀ ਦੇ ਚੇਅਰਮੈਨ ਜਰਨੈਲ ਸਿੰਘ ਖ਼ਾਲਸਾ ਕੈਨੇਡਾ ਤੇ ਪ੍ਰਧਾਨ ਸੇਵਾ ਸਿੰਘ ਇੰਗਲੈਂਡ ਵਲੋਂ ਚਲਾਏ ਜਾ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਾਲਸਾ ਸਕੀਮਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਪ੍ਰਚਾਰ ਵੈਨ ਰਵਾਨਾ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸੁਨੀਲ ਕੁਮਾਰ ਅਰੋੜਾ ਨੇ ਪਿੰਡਾਂ 'ਚ ਨਾਲਸਾ ਦੀਆਂ ਸਕੀਮਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸੇਵਾਵਾਂ ਸਬੰਧੀ ਜਾਗਰੂਕ ਕਰਨ ਲਈ ਚਲਾਈ ...

ਪੂਰੀ ਖ਼ਬਰ »

ਭਾਟ ਯੂਥ ਵੈਲਫੇਅਰ ਕਮੇਟੀ ਦਾ ਗਠਨ

ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ)-ਭਾਟ ਯੂਥ ਵੈਲਫੇਅਰ ਪੰਜਾਬ ਜਥੇਬੰਦੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸਮਾਜ ਭਲਾਈ ਦੇ ਕਾਰਜਾਂ ਲਈ ਬ੍ਰਾਂਚ ਹੁਸ਼ਿਆਰਪੁਰ ਦੀ ਪ੍ਰਬੰਧਕ ਕਮੇਟੀ ਬਣਾਈ ਗਈ ਜਿਸ ਪ੍ਰਧਾਨ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਪੰਜਾਬ ਯੂਨੀਵਰਸਿਟੀ 'ਚੋਂ 8ਵੇਂ ਤੇ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ

ਦਸੂਹਾ, 15 ਮਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ.ਐਸ.ਸੀ. (ਆਈ.ਟੀ.) ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚੋਂ ਜੇ.ਸੀ.ਏ.ਡੀ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਨਤੀਜਿਆਂ ...

ਪੂਰੀ ਖ਼ਬਰ »

ਇਮਾਨਦਾਰੀ ਅਜੇ ਜ਼ਿੰਦਾ ਹੈ

ਮੁਕੇਰੀਆਂ, 15 ਮਈ (ਰਾਮਗੜ੍ਹੀਆ)-ਰਾਮ ਲਾਲ ਪਿੰਡ ਪੰਡੋਰੀ ਲਮੀਣ ਨੇ ਦੱਸਿਆ ਕਿ ਉਹ ਕੁੱਝ ਦਿਨ ਪਹਿਲਾਂ ਪਾਲ ਬੱਸ 'ਤੇ ਸਵਾਰ ਹੋ ਕੇ ਬੁੱਢਾਬੜ ਤੋਂ ਪਿੰਡ ਧਨੋਆ ਨੂੰ ਜਾ ਰਿਹਾ ਸੀ ਕਿ ਸੀਟ 'ਤੇ ਬੈਠ ਕੇ ਕੰਡਕਟਰ ਨੂੰ ਕਿਰਾਇਆ ਦੇਣ ਸਮੇਂ ਬਟੂਆ ਜੇਬ ਵਿਚੋਂ ਕੱਢਿਆ ਤਾਂ ...

ਪੂਰੀ ਖ਼ਬਰ »

ਬਲਰਾਜ ਚੌਹਾਨ ਨੇ 313 ਕਿਲੋਮੀਟਰ ਸਾਈਕਲ ਰੇਸ 19 ਘੰਟਿਆਂ 'ਚ ਕੀਤੀ ਪੂਰੀ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਹਾਕਰਾਈਡਰਜ਼ ਜਲੰਧਰ ਵਲੋਂ ਕਰਵਾਈ ਗਈ ਸਟਾਰ ਸ਼ਿਵਾਲਿਕ ਚੈਲੇਂਜ਼ ਭਾਗ-2 ਸਾਈਕਲ ਰੇਸ 'ਚ ਉੱਘੇ ਸਾਈਕਲਿਸਟ ਤੇ ਯੂਥ ਅਕਾਲੀ ਆਗੂ ਬਲਰਾਜ ਸਿੰਘ ਚੌਹਾਨ ਹੁਸ਼ਿਆਰਪੁਰ ਨੇ 313 ਕਿਲੋਮੀਟਰ ਦੂਰੀ ਰਿਕਾਰਡ ਸਮੇਂ 19 ਘੰਟਿਆਂ 'ਚ ਪੂਰੀ ਕਰਕੇ ਸਨਮਾਨ ਪ੍ਰਾਪਤ ਕੀਤਾ | ਇਸ ਰੇਸ 'ਚ ਵੱਖ-ਵੱਖ ਸੂਬਿਆਂ 'ਚ 60 ਸਾਈਕਲਿਸਟਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜਲੰਧਰ ਤੋਂ ਸ਼ੁਰੂ ਹੋਈ ਇਹ ਰੇਸ ਮਾਤਾ ਚਿੰਤਪੁਰਨੀ ਤੋਂ ਹੁੰਦੇ ਹੋਏ ਹੁਸ਼ਿਆਰਪੁਰ, ਟਾਂਡਾ, ਜਲੰਧਰ ਕੈਂਟ, ਫਿਲੌਰ ਤੇ ਲੁਧਿਆਣਾ ਤੋਂ ਹੁੰਦੇ ਹੋਏ ਦੁਬਾਰਾ 313 ਕਿਲੋਮੀਟਰ ਦੀ ਦੂਰੀ ਤੈਅ ਕਰਦਿਆਂ ਜਲੰਧਰ ਸਮਾਪਤ ਹੋਈ | ਉਨ੍ਹਾਂ ਦੱਸਿਆ ਕਿ ਇਹ ਦੂਰੀ ਤੈਅ ਕਰਨ ਲਈ 20 ਘੰਟਿਆਂ ਦਾ ਸਮਾਂ ਰੱਖਿਆ ਗਿਆ ਸੀ ਜਦਕਿ ਉਨ੍ਹਾਂ ਇਹ ਦੂਰੀ 19 ਘੰਟਿਆਂ 'ਚ ਪੂਰੀ ਕਰ ਲਈ |


ਖ਼ਬਰ ਸ਼ੇਅਰ ਕਰੋ

ਮਾਊਾਟ ਕਾਰਮਲ ਸਕੂਲ ਦੀ ਵਿਦਿਆਰਥਣ ਸ਼ੁਭਮ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਮਾਉਂਟ ਕਾਰਮਲ ਸਕੂਲ ਹੁਸ਼ਿਆਰਪੁਰ ਦਾ ਆਈ.ਸੀ.ਐਸ.ਈ. ਵਲੋਂ ਐਲਾਨਿਆ 12ਵੀਂ ਜਮਾਤ ਦਾ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਸ਼ੁਭਮ ਭਾਰਦਵਾਜ ਨੇ 92.5 ਫੀਸਦੀ ਅੰਕ ...

ਪੂਰੀ ਖ਼ਬਰ »

ਕੱਢੀ ਸੰਘਰਸ਼ ਮੋਰਚੇ ਵਲੋਂ ਸ. ਘੁੰਮਣ ਦਾ ਸਨਮਾਨ

ਦਸੂਹਾ, 15 ਮਈ (ਭੁੱਲਰ)-ਕੰਢੀ ਸੰਘਰਸ਼ ਕਮੇਟੀ ਵਲੋਂ ਜਗਮੋਹਣ ਸਿੰਘ ਬੱਬੂ ਘੁੰਮਣ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ. ਘੁੰਮਣ ਨੇ ਕੰਢੀ ਸੰਘਰਸ਼ ਕਮੇਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੰਢੀ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੰੂ ਦੇਖਦਿਆਂ ਕੰਢੀ ਨਹਿਰੀ ਵਿਭਾਗ ਵਲੋਂ ...

ਪੂਰੀ ਖ਼ਬਰ »

ਗੁ. ਹਰੀਆਂ ਵੇਲਾਂ ਵਿਖੇ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕੀਰਤਨ ਦਰਬਾਰ

ਚੱਬੇਵਾਲ, 15 ਮਈ (ਰਾਜਾ ਸਿੰਘ ਪੱਟੀ)-ਗੁ. ਸ਼੍ਰੀ ਪਾਉਂਟਾ ਸਾਹਿਬ ਪਾਤਸ਼ਾਹੀ ਦਸਵੀਂ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਸ਼ਹੀਦ ਹੋਏ ਗਿਆਰਾਂ ਨਿਹੰਗ-ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮਿਸਲ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣ ਕਵਿਤਾ ਦਾ ਸਕੂਲ ਨੇ ਕੀਤਾ ਸਨਮਾਨ

ਤਲਵਾੜਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਮਾਡਲ ਹਾਈ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ¢ ਸਕੂਲ ਮੁਖੀ ਹੈੱਡਮਾਸਟਰ ਰਾਜ ਕੁਮਾਰ ਵਲੋਂ ਮੈਰਿਟ ...

ਪੂਰੀ ਖ਼ਬਰ »

ਬੀ.ਐਸ.ਸੀ. ਐਗਰੀਕਲਚਰ ਦੇ ਨਤੀਜੇ 'ਚ ਡੀ.ਏ.ਵੀ. ਕਾਲਜ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜਿਆਂ 'ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਵੱਖ-ਵੱਖ ਪਾਬੰਦੀਆਂ ਦੇ ਪੰਜ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਤਹਿਤ ਜ਼ਿਲੇ ਦੀਆਂ ਹੱਦਾਂ ਅੰਦਰ ਬਿਨ੍ਹਾਂ ਉੱਪ ਮੰਡਲ ਮੈਜਿਸਟਰੇਟ ...

ਪੂਰੀ ਖ਼ਬਰ »

ਡਿਫਾਲਟਰ ਆਪਣਾ ਬਕਾਇਆ ਜਲਦ ਜਮਾਂ ਕਰਵਾਉਣ-ਠਾਕੁਰ ਰਮਨਦੀਪ ਸਿੰਘ

ਤਲਵਾੜਾ, 15 ਮਈ (ਮਹਿਤਾ)-ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕਾਂ ਨੇ ਰਸੂਖਦਾਰ ਤੇ ਵੱਡੇ ਡਿਫਾਲਟਰ ਮੈਬਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਵਸੂਲੀ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ ਕਰਾਟੇ ਪ੍ਰਤੀਯੋਗਤਾ 'ਚ ਟੋਡਲਰਜ਼ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਜੀ.ਟੋਕੂ ਕਾਏ ਕਰਾਟੇ ਐਸੋਸੀਏਸ਼ਨ ਵਲੋਂ ਅੰਮਿ੍ਤਸਰ ਦੇ ਗੋਲ ਬਾਗ ਸਟੈਡੀਅਮ 'ਚ ਕਰਵਾਈ ਗਈ ਰਾਸ਼ਟਰੀ ਪੱਧਰੀ ਕਰਾਟੇ ਪ੍ਰਤੀਯੋਗਤਾ 'ਚ ਟੋਡਲਰਜ਼ ਹੋਮ ਸਟੱਡੀ ਹਾਲ ਸਕੂਲ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ...

ਪੂਰੀ ਖ਼ਬਰ »

ਗੁ. ਬਾਬਾ ਨਿਧਾਨ ਸਿੰਘ ਵਿਖੇ ਗੁਰਮਤਿ ਸਮਾਗਮ

ਕੋਟਫਤੂਹੀ, 15 ਮਈ (ਅਮਰਜੀਤ ਸਿੰਘ ਰਾਜਾ)-ਸਿੰਘ ਵੈੱਲਫੇਅਰ ਸੁਸਾਇਟੀ ਚੱਬੇਵਾਲ-ਮਾਹਿਲਪੁਰ-ਗੜ੍ਹਸ਼ੰਕਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਗਲ-ਠੰਡਲ-ਚੈੜਾਂ ਵਿਖੇ 19 ਮਈ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ...

ਪੂਰੀ ਖ਼ਬਰ »

ਸਪੈਸ਼ਲ ਬੱਚਿਆਂ ਦੇ ਐਮ. ਆਰ. ਟੀਕੇ ਲਗਾਏ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨ ਖੇਲਾਂ ਵਿਖੇ ਐਮ.ਐਮ.ਓ. ਡਾ: ਸੰਦੀਪ ਖਰਬੰਦਾ ਦੇ ਨਿਰਦੇਸ਼ਾਂ ਤਹਿਤ ਸਪੈਸ਼ਲ ਬੱਚਿਆਂ ਦੇ ਮੀਜ਼ਲ ਅਤੇ ਰੁਬੈਲਾ ਬਿਮਾਰੀਆਂ ਤੋਂ ਬਚਾਅ ਲਈ ਟੀਕੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਦੀਵਾਲਾ, 15 ਮਈ (ਚੱਗਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐਸ.ਸੀ. ਐਗਰੀਕਲਚਰ ਸਮੈਸਟਰ ਪਹਿਲਾ ਅਤੇ ਐਮ-ਕਾਮ ਸਮੈਸਟਰ ਤੀਜਾ ਦੇ ਨਤੀਜੇ ਵਿਚਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਸਾਰੀ ਕਣਕ ਦੀ ਹੋਈ ਖ਼ਰੀਦ, 515.76 ਕਰੋੜ ਰੁਪਏ ਦੀ ਅਦਾਇਗੀ- ਡੀ.ਸੀ.

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਪੁੱਜੀ ਸਾਰੀ 3,16,498 ਮੀਟਰਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ ਤੇ ਲਿਫ਼ਟਿੰਗ ਨਿਰੰਤਰ ਕੀਤੀ ਜਾ ਰਹੀ ਹੈ, ਜਦ ਕਿ ਹੁਣ ਤੱਕ ...

ਪੂਰੀ ਖ਼ਬਰ »

ਮੈਰਿਟ ਸੂਚੀ 'ਚ 10ਵਾਂ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਗੜ੍ਹਸ਼ੰਕਰ, 15 ਮਈ (ਧਾਲੀਵਾਲ)-ਐੱਮ.ਐੱਸ.ਸੀ. ਮੈਥ ਪਹਿਲੇ ਸਮੈਸਟਰ ਦੇ ਨਤੀਜੇ ਵਿਚ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 10ਵਾਂ ਸਥਾਨ ਹਾਸਿਲ ਕਰਨ ਵਾਲੀ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦੀ ਵਿਦਿਆਰਥਣ ਮਨੀਸ਼ਾ ਪੁੱਤਰੀ ਧਰਮ ਪਾਲ ਦਾ ਕਾਲਜ ...

ਪੂਰੀ ਖ਼ਬਰ »

ਸੇਂਟ ਪਾਲ ਕਾਨਵੈਂਟ ਸਕੂਲ ਦੇ ਵਿਦਿਆਰਥੀ ਆਈ.ਸੀ.ਐਸ.ਸੀ.ਦੀ ਪ੍ਰੀਖਿਆ 'ਚੋਂ ਅੱਗੇ

ਦਸੂਹਾ, 15 ਮਈ (ਕੌਸ਼ਲ)-ਸੇਂਟ ਪਾਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਆਈ.ਸੀ.ਐਸ.ਸੀ. ਦੀ ਪ੍ਰੀਖਿਆ ਦਸਵੀਂ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਸਿਸਟਰ ਲਿਜ਼ਬਥ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪੁਨੀਤ ਸੈਣੀ 98.4 ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਬੁੱਲੋ੍ਹਵਾਲ, 15 ਮਈ (ਰਵਿੰਦਰਪਾਲ ਸਿੰਘ ਲੁਗਾਣਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਗੁਰਦੁਆਰਾ ਸਿੰਘ ਸਭਾ ਪਿੰਡ ਖਡਿਆਲਾ ਸੈਣੀਆਂ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸ਼ਾਮ 6 ਵਜੇ ਤੋਂ ਦੇਰ ਰਾਤ ...

ਪੂਰੀ ਖ਼ਬਰ »

ਮਾਊਾਟ ਕਾਰਮਲ ਸਕੂਲ ਮੇਹਟੀਆਣਾ ਦਾ ਨਤੀਜਾ ਸੌ ਫੀਸਦੀ ਰਿਹਾ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਆਈ.ਸੀ.ਐਸ.ਈ. ਵਲੋਂ ਐਲਾਨੇ 10ਵੀਂ ਦੇ ਨਤੀਜੇ 'ਚ ਮਾਉਂਟ ਕਾਰਮਲ ਸਕੂਲ ਮੇਹਟੀਆਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਡਾਇਰੈਕਟਰ ਮਨੋਜ ਸਵਾਟਿਨ ਨੇ ਦੱਸਿਆ ਕਿ ਇਸ ਵਾਰ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ | ਉਨ੍ਹਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਵੁੱਡ ਵੈਲਫੇਅਰ ਐਸੋਸੀਏਸ਼ਨ ਵਲੋਂ ਅਰੋੜਾ ਦਾ ਸਨਮਾਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਤੋਂ ਕਾਂਗਰਸ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਸੂਬਾ ਸਰਕਾਰ ਵਿਚ ਉਦਯੋਗ ਮੰਤਰੀ ਬਣਨ 'ਚ ਹੁਸ਼ਿਆਰਪੁਰ ਵੁੱਡ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸਿ) ਵਲੋਂ ਦਸੂਹਾ ਸਕੂਲ ਦਾ ਅਚਨਚੇਤ ਨਿਰੀਖਣ

ਦਸੂਹਾ, 15 ਮਈ (ਭੁੱਲਰ)-ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸਿ) ਮੋਹਣ ਸਿੰਘ ਲੇਹਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਸਕੂਲ ਦੇ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ | ਉਨ੍ਹਾਂ ਅਧਿਆਪਕ ਰਜਿਸਟਰ, ਬੱਚਿਆਂ ਦੀ ਹਾਜ਼ਰੀ ...

ਪੂਰੀ ਖ਼ਬਰ »

ਹਾਜੀਪੁਰ ਇਲਾਕੇ 'ਚ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਹੋ ਰਿਹਾ ਖਿਲਵਾੜ

ਹਾਜੀਪੁਰ, 15 ਮਈ (ਪੁਨੀਤ ਭਾਰਦਵਾਜ)-ਅਦਾਲਤ ਵਲੋਂ ਸਕੂਲਾਂ ਨੂੰ ਜਾਰੀ ਸਖ਼ਤ ਆਦੇਸ਼ਾਂ 'ਚ ਕਿਹਾ ਗਿਆ ਹੈ ਕਿ ਸਕੂਲ ਆਪਣੀਆਂ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਦੀ ਵਰਦੀ ਲਾਜ਼ਮੀ ਬਣਾਉਣ ਤੇ ਇਨ੍ਹਾਂ ਸਕੂਲਾਂ 'ਤੇ ਨਜ਼ਰ ਰੱਖਣ ਵਾਸਤੇ ਕੋਰਟ ਨੇ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਵਰਕਰਜ਼ ਯੂਨੀਅਨ ਦੀ ਬੈਠਕ

ਰਾਮਗੜ੍ਹ ਸੀਕਰੀ, 15 ਮਈ (ਕਟੋਚ)-ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਲਾਕ ਤਲਵਾੜਾ ਇਕਾਈ ਦੀ ਬੈਠਕ ਪ੍ਰਧਾਨ ਸੂਬਾ ਸਿੰਘ ਤੇ ਜਨਰਲ ਸਕੱਤਰ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਅਨੁਸਾਰ ਪੰਜਾਬ ਰੋਡਵੇਜ਼ ਡਿਪੂ ਹੁਸ਼ਿਆਰਪੁਰ ਵਿਖੇ ਮੁਲਾਜ਼ਮਾਂ ਵਲੋਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਮੁੱਖ ਬੁਲਾਰੇ ਸਾਥੀ ਸੁਰਿੰਦਰ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਲੱਕੜ ਵਪਾਰੀਆਂ ਵਲੋਂ ਫ਼ੈਕਟਰੀ ਮਾਲਕਾਂ ਤੇ ਆੜ੍ਹਤੀਆਂ ਨਾਲ ਕੀਤੇ ਸਮਝੌਤੇ ਦੀ ਨਿਖੇਧੀ

ਹਰਿਆਣਾ, 15 ਮਈ (ਹਰਮੇਲ ਸਿੰਘ ਖੱਖ)- ਭਾਰਤੀ ਕਿਸਾਨ ਯੂਨੀਅਨ (ਕਾਦੀਆ) ਅਤੇ ਵਾਤਾਵਰਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ ਪਿੰਡ ਬੂਆ ਬਾਈ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਬੀਤੇ ਦਿਨੀਂ ਹੋਈ ਮੀਟਿੰਗ 'ਚ 10 ਮਈ ਤੋਂ ਬਾਅਦ ਲੱਕੜ ਕਟਾਈ ਦੇ ਟੱਕ ਬੰਦ ਕੀਤੇ ਜਾਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿਖਲਾਈ ਕੇਂਦਰ 'ਚ ਤੰਬਾਕੂ ਵਿਰੁੱਧ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪ੍ਰੋਗਰਾਮ ਯੂਥ ਅਗੇਂਸਟ ਤੰਬਾਕੂ ਮੁਹਿੰਮ ਦੇ ਚੌਥੇ ਪੜਾਅ ਅਨੁਸਾਰ ਸਕੂਲੀ ਵਿਦਿਆਰਥੀਆਂ 'ਚ ਜਾਗਰੂਕਤਾ ਲਈ ਜ਼ਿਲ੍ਹਾ ਸਿਖਲਾਈ ਕੇਂਦਰ ਦਫ਼ਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਕੋਟਫਤੂਹੀ, 15 ਮਈ (ਅਮਰਜੀਤ ਸਿੰਘ ਰਾਜਾ)- ਦਰਬਾਰ ਡੇਰਾ ਬਾਬਾ ਜਾਨੀ ਸ਼ਾਹ ਪਿੰਡ ਪਰਸੋਤਾ ਵਿਖੇ ਬਾਬਾ ਜਾਨੀ ਸ਼ਾਹ ਦੀ ਯਾਦ 'ਚ ਸਾਲਾਨਾ 2 ਰੋਜ਼ਾ ਜੋੜ ਮੇਲਾ 17 ਤੇ 18 ਮਈ ਨੂੰ ਮੁੁੱਖ ਸੇਵਾਦਾਰ ਬਾਬਾ ਜਗਤ ਰਾਮ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਅੱਜ ਇਨ੍ਹਾਂ 2 ਰੋਜ਼ਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦਾ ਐਮ. ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ, 15 ਮਈ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐਮ.ਏ.ਪੰਜਾਬੀ ਸਮੈਸਟਰ ਪਹਿਲੇ ਦੇ ਨਤੀਜਿਆਂ ਵਿਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ ¢ ਕਾਲਜ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਦੀ ਮੀਟਿੰਗ

ਟਾਂਡਾ ਉੜਮੁੜ, 15 ਮਈ (ਭਗਵਾਨ ਸਿੰਘ ਸੈਣੀ)-ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਉੜਮੁੜ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਗੁਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਰਧਾ ਦੇ ਸਮੂਹ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਤੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦਾ ਵਿਦਿਆਰਥੀ ਸੁਖਵਿੰਦਰ ਸਿੰਘ ਯੂਨੀਵਰਸਿਟੀ ਵਿਚੋਂ ਪਹਿਲੇ ਸਥਾਨ 'ਤੇ

ਦਸੂਹਾ, 15 ਮਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ. ਐਸ. ਸੀ. ਗਣਿਤ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀ ਸੁਖਵਿੰਦਰ ਸਿੰਘ ਨੇ 86.8% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਮਾਤਾ-ਪਿਤਾ ਦੀ ਯਾਦ 'ਚ ਪਿੰਡਾਂ 'ਚ 6 ਹਜ਼ਾਰ ਬੂਟੇ ਲਗਾਏ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਅਜਨੋਹਾ ਦੇ ਸਵ. ਰਤਨ ਸਿੰਘ ਪਰਮਾਰ ਤੇ ਬੀਬੀ ਦਲਜੀਤ ਕੌਰ ਪਰਮਾਰ ਦੀ ਯਾਦ 'ਚ ਉਨ੍ਹਾਂ ਦੇ ਪੁੱਤਰ ਗੁਰਚੇਤ ਸਿੰਘ ਪਰਮਾਰ ਵਲੋਂ ਅਤੇ ਠੇਕੇਦਾਰ ਰੂਪ ਲਾਲ ਮੌਜੋਮਜਾਰਾ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨੈਸ਼ਨਲ ਯੋਗ ਉਲੰਪਿਅਡ ਖੇਡਾਂ 'ਚ ਅੰਬਾਲਾ ਜੱਟਾਂ ਸਕੂਲ ਜੇਤੂ

ਦਸੂਹਾ, 15 ਮਈ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਸ. ਮੋਹਨ ਸਿੰਘ ਲੇਹਿਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਸ. ਦਲਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਗਏ, ਜ਼ਿਲ੍ਹਾ ਪੱਧਰੀ ਨੈਸ਼ਨਲ ਯੋਗ ਉਲਾਂਪਿਅਡ ਖੇਡਾਂ ਵਿਚ ਸ.ਸ.ਸ. ...

ਪੂਰੀ ਖ਼ਬਰ »

ਕੈਟਲ ਪਾਊਾਡ ਦੇ ਲਾਵਾਰਿਸ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਮੱਦਦ ਦੀ ਅਪੀਲ

ਹੁਸ਼ਿਆਰਪੁਰ, 15 ਮਈ (ਹਰਪ੍ਰੀਤ ਕੌਰ)-ਲਵਾਰਿਸ ਗਊਆਂ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਸੰਸਥਾ 'ਨਈ ਸੋਚ' ਨੇ ਅਵਾਰਾ ਪਸ਼ੂਆਂ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਬਾਰੇ ਇਲਾਕੇ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਸਕੂਲ 'ਚ ਪ੍ਰਵਾਸੀ ਭਾਰਤੀ ਦਾਨੀ ਸੱਜਣਾਂ ਦਾ ਕੀਤਾ ਸਨਮਾਨ

ਚੱਬੇਵਾਲ, 15 ਮਈ (ਸਖ਼ੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਮ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲ ਦੀਆਂ ਆਪਣੀਆਂ ਪ੍ਰਾਪਤੀਆਂ ਅਤੇ ਲੋੜਾਂ ਦੇ ਮੱਦੇਨਜ਼ਰ ਇਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੇ ਪਾਠ ਕੀਤੇ ...

ਪੂਰੀ ਖ਼ਬਰ »

ਪਾਣੀ ਦੇ ਬਿੱਲਾਂ 'ਚ ਵਾਧਾ ਹੋਣ ਕਰਕੇ ਪੰਜਾਬ ਦੇ ਲੋਕ ਹੋਏ ਦੁਖੀ

ਹਾਜੀਪੁਰ, 15 ਮਈ (ਰਣਜੀਤ ਸਿੰਘ)-ਪੰਜਾਬ 'ਚ ਜਦ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦਿਨੋਂਦਿਨ ਵਾਧਾ ਹੀ ਹੋਇਆ ਹੈ | ਇਹਾ ਪ੍ਰਗਟਾਵਾ ਕਰਦਿਆਂ ਪਿੰਡ ਘਗਵਾਲ 'ਚ ਮਿੳਾੂਸੀਪਲ ਦੇ ਪ੍ਰਧਾਨ ਡਾਕਟਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਕੈਰੇ ਦਾ ਸਨਮਾਨ

ਦਸੂਹਾ, 15 ਮਈ (ਕੌਸ਼ਲ)-ਅਕਾਲੀ ਦਲ ਦੇ ਆਗੂ ਸੁਰਜੀਤ ਸਿੰਘ ਕੈਰੇ ਦੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ, ਸੰਤ ਸਿੰਘ ਜੰਡੋਰ, ਮਨਜੀਤ ਸਿੰਘ, ਕੌਲਪੁਰ, ਬਲਦੇਵ ਸਿੰਘ ਕੌਲਪੁਰ, ਨਵਦੀਪ ਪਾਲ ਸਿੰਘ ਰਿੰਪਾ ਵੱਲੋਂ ਸਨਮਾਨ ...

ਪੂਰੀ ਖ਼ਬਰ »

ਸਰਕਾਰੀ ਪੌਲੀਟੈਕਨਿਕ ਕਾਲਜ 'ਚ ਡਿਪਲੋਮਾ ਕੋਰਸਾਂ ਲਈ ਦਾਖਲਾ ਸ਼ੁਰੂ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਪੰਡਿਤ ਜਗਤਰਾਮ ਸਰਕਾਰੀ ਪੌਲੀਟੈਕਨਿਕ ਕਾਲਜ ਹੁਸ਼ਿਆਰਪੁਰ 'ਚ ਵੱਖ-ਵੱਖ ਦਾਖਲਾ ਸ਼ੁਰੂ ਹੋ ਗਿਆ ਹੈ | ਇਸ ਸਬੰਧੀ ਕਾਲਜ ਪਿ੍ੰਸੀਪਲ ਰਚਨਾ ਕੌਰ ਨੇ ਦੱਸਿਆ ਕਿ ਕਾਲਜ 'ਚ ਦਾਖਲੇ ਲਈ ਐਡਮਿਸ਼ਨ ਗਾਈਡੈਂਸ ਸੈਂਟਰ ਸਥਾਪਿਤ ਕੀਤਾ ...

ਪੂਰੀ ਖ਼ਬਰ »

ਸਰਪੰਚ ਬਲਹੱਡਾ ਵਲੋਂ ਲੜਕੀ ਦੇ ਵਿਆਹ 'ਤੇ 5100 ਰੁਪਏ ਸ਼ਗਨ ਭੇਟ

ਘੋਗਰਾ, 15 ਮਈ (ਆਰ.ਐਸ.ਸਲਾਰੀਆ)-ਪਿੰਡ ਬਲਹੱਡਾ ਦੇ ਸਰਪੰਚ ਕੈਪ. ਯੁੱਧਵੀਰ ਸਿੰਘ ਮਿਨਹਾਸ ਵਲੋਂ ਚਲਾਈ ਸ਼ਗਨ ਸਕੀਮ ਤਹਿਤ ਆਪਣੇ ਪਿੰਡ ਦੀ ਲੋੜਵੰਦ ਲੜਕੀ ਦੇ ਵਿਆਹ 'ਤੇ 5100 ਰੁਪਏ ਸ਼ਗਨ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਨਿਰਪੱਖ ਤੌਰ 'ਤੇ ਇਹ ਸ਼ਗਨ ਭੇਟ ਕੀਤੇ ਜਾ ਰਹੇ ...

ਪੂਰੀ ਖ਼ਬਰ »

ਦਰਬਾਰ ਸ੍ਰੀ ਬਾਲਾਜੀ ਬਾਹਟੀਵਾਲ 'ਚ ਸੰਤਾਂ ਮਹਾਂਪੁਰਸ਼ਾਂ ਦਾ ਸਨਮਾਨ

ਗੜ੍ਹਦੀਵਾਲਾ, 15 ਮਈ (ਚੱਗਰ)-ਪਿੰਡ ਬਾਹਟੀਵਾਲ ਵਿਖੇ ਦਰਬਾਰ ਸ੍ਰੀ ਬਾਲਾਜੀ ਵਿਖੇ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਦਾ ਵਿਸ਼ੇਸ ਸੰਮੇਲਨ ਹੋਇਆ ਜਿਸ ਦੌਰਾਨ ਮੁੱਖ ਸੇਵਾਦਾਰ ਡਾ. ਰਾਮਜੀ ਵਲੋਂ ਪਧਾਰੇ ਹੋਏ ਸੰਤਾਂ ਮਹਾਂਪੁਰਸ਼ਾਂ ਦਾ ਨਿੱਘਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਬਾਬਾ ਵੀਰ ਸਿੰਘ ਨੌਰੰਗਬਾਦੀ ਦੀ 173ਵੀਂ ਬਰਸੀ ਮਨਾਈ

ਭੰਗਾਲਾ, 15 ਮਈ (ਸਰਵਜੀਤ ਸਿੰਘ)-ਬਾਬਾ ਵੀਰ ਸਿੰਘ ਨੌਰੰਗਬਾਦੀ ਦੀ 173ਵੀਂ ਬਰਸੀ ਗੁਰਦੁਆਰਾ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਿਖੇ ਸ਼ਰਧਾ ਨਾਲ ਮਨਾਈ ਗਈ | ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ | ਜਿਸ ਦੌਰਾਨ ਸੰਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਡਾ: ਰਵਜੋਤ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੁਸਾਇਟੀ ਧਾਲੀਵਾਲ ਦੀ ਇਕੱਤਰਤਾ ਸਰਪ੍ਰਸਤ ਜਥੇ: ਕੁਲਵੀਰ ਸਿੰਘ ਬੈਂਸ ਦੀ ਅਗਵਾਈ 'ਚ ਪਿੰਡ ਧਾਲੀਵਾਲ ਵਿਖੇ ਹੋਈ | ਇਸ ਮੌਕੇ ਡਾ: ਰਵਜੋਤ ਸਿੰਘ ਨੂੰ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ...

ਪੂਰੀ ਖ਼ਬਰ »

ਜੇ.ਐਸ. ਸਨਰਾਈਜ਼ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਘੋਗਰਾ, 15 ਮਈ (ਆਰ. ਐਸ. ਸਲਾਰੀਆ)- ਮਾਰਚ 2018 ਵਿਚ ਹੋਈ 10ਵੀਂ ਦੀ ਪ੍ਰੀਖਿਆ ਦਾ ਜੇ.ਐਸ. ਸਨਰਾਈਜ਼ ਪਬਲਿਕ ਸਕੂਲ ਬਿੱਸੋਚੱਕ ਦਾ ਨਤੀਜਾ 100 ਫ਼ੀਸਦੀ ਰਿਹਾ | ਪ੍ਰੀਆ ਬੈਂਸ ਨੇ 89 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਲਵਪ੍ਰੀਤ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸਾਂਪਲਾ ਤੇ ਬੀਬੀ ਸਾਹੀ ਨੇ ਕਾਮਾਹੀ ਦੇਵੀ ਮੰਦਰ ਵਿਖੇ ਮੱਥਾ ਟੇਕਿਆ

ਤਲਵਾੜਾ, 15 ਮਈ (ਅਜੀਤ ਪ੍ਰਤੀਨਿਧ)-ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ (ਮਾਲ ਵਿਭਾਗ) ਸ੍ਰੀਮਤੀ ਸੁਖਜੀਤ ਕੌਰ ਸਾਹੀ ਨੇ ਪਿਛਲੇ ਦਿਨੀਂ ਆਪਣੀ ਕਾਮਾਹੀ ਦੇਵੀ ਫੇਰੀ ਦੌਰਾਨ ਮਾਤਾ ਕਾਮਾਕਸ਼ੀ ਦੇਵੀ ਮੰਦਰ ਵਿਖੇ ਮੱਥਾ ...

ਪੂਰੀ ਖ਼ਬਰ »

ਮੱਛੀ ਪਾਲਕ ਬੀਮਾ ਕਰਵਾਉਣ ਲਈ 31 ਤੱਕ ਫਾਰਮ ਜਮ੍ਹਾਂ ਕਰਵਾਉਣ-ਮਨਜੀਤ ਸਿੰਘ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਾਇਕ ਡਾਇਰੈਕਟਰ ਮੱਛੀ ਪਾਲਣ ਮਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਮੱਛੀ ਪਾਲਕ, ਮੱਛੀ ਵਿਕਰੇਤਾ ਤੇ ਮੱਛੀ ਦੇ ਧੰਦੇ ਨਾਲ ਸਬੰਧਿਤ ਕੰਮ ਕਰਨ ਵਾਲੇ ਵਿਅਕਤੀਆਂ ਦਾ ਇਕ ਸਾਲ ਲਈ 2 ਲੱਖ ਰੁਪਏ ਦਾ ਬੀਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX