ਤਾਜਾ ਖ਼ਬਰਾਂ


ਭਾਈ ਰਾਜੋਆਣਾ ਨੂੰ ਭਾਰੀ ਪੁਲਿਸ ਬਲ ਹੇਠ ਹਸਪਤਾਲ 'ਚ ਇਲਾਜ ਲਈ ਲਿਆਂਦਾ ਗਿਆ
. . .  10 minutes ago
ਪਟਿਆਲਾ, 14 ਅਗਸਤ - ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਸਜਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੂੰ ਅੱਜ ਭਾਰੀ ਪੁਲਿਸ ਬਲ ਹੇਠਾਂ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ...
ਭਾਰਤ ਵੱਲੋਂ ਕੀਤੀ ਗੋਲੀਬਾਰੀ 'ਚ ਦੋ ਪਾਕਿਸਤਾਨੀ ਫ਼ੌਜੀ ਢੇਰ
. . .  39 minutes ago
ਸ੍ਰੀਨਗਰ, 14 ਅਗਸਤ - ਜੰਮੂ-ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਘੁਸਪੈਠੀਏ ਦੀ ਮਦਦ ਕਰਨ ਲਈ ਪਾਕਿਸਤਾਨ ਫ਼ੌਜ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਗੋਲੀਬਾਰੀ ਅਤੇ ਬਿਨਾਂ ਉਕਸਾਵੇ ਦੇ ਕੀਤੀ ਜਾ ਰਹੀ ਜੰਗਬੰਦੀ ਦੀ ਉਲੰਘਣਾ ਦੇ ਜਵਾਬ 'ਚ ਭਾਰਤੀ ਫ਼ੌਜ ਵੱਲੋਂ ਕੀਤੀ....
ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਕੇ ਹੈਕਰ ਨੇ ਚੋਰੀ ਕੀਤੇ 94 ਕਰੋੜ ਰੁਪਏ
. . .  59 minutes ago
ਪੁਣੇ, 14 ਅਗਸਤ- ਮਹਾਰਾਸ਼ਟਰ ਦੇ ਪੁਣੇ ਦੀ ਕਾਸਮਾਸ ਬੈਂਕ ਦਾ ਸਰਵਰ ਹੈਕ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਕਰ ਨੇ ਬੈਂਕ ਦਾ ਸਰਵਰ ਹੈਕ ਕਰਕੇ ਲੋਕਾਂ ਦੇ ਖਾਤਿਆਂ 'ਚੋਂ ਕਰੀਬ 94 ਕਰੋੜ 42 ਲੱਖ ਰੁਪਏ ਚੋਰੀ ਕਰਕੇ ਹਾਂਗਕਾਂਗ ਦੀ ਇੱਕ ਬੈਂਕ 'ਚ ਟਰਾਂਸਫਰ...
ਕੇਰਲਾ : ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  54 minutes ago
ਤਿਰੂਵਨੰਤਪੁਰਮ, 14 ਅਗਸਤ - ਕੇਰਲਾ 'ਚ ਸੀ.ਪੀ.ਐਮ. ਨੇਤਾ ਈ.ਪੀ. ਜੈਰਾਜਨ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ। ਉਹ ਮੁੱਖ ਮੰਤਰੀ ਪਿਨਰਾਈ ਵਿਜੈਆਨ ਦੇ ਮੰਤਰੀ-ਮੰਡਲ 'ਚ ਉਦਯੋਗ ਮੰਤਰਾਲੇ ਦਾ ਕਾਰਜਭਾਰ ਸੰਭਾਲਣਗੇ...
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 1 hour ago
ਨਵੀਂ ਦਿੱਲੀ, 14 ਅਗਸਤ- ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਭਾਰੀ ਗਿਰਾਵਟ ਨਾਲ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਅੱਜ 70.07 ਰੁਪਏ ਪ੍ਰਤੀ ਡਾਲਰ ਦੇ ਪੱਧਰ 'ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2018 'ਚ ਰੁਪਏ ਦੀ...
ਪਾਕਿਸਤਾਨ ਦੇ ਸੁਤੰਤਰਤਾ ਦਿਵਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਜਵਾਨਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ
. . .  about 1 hour ago
ਅੰਮ੍ਰਿਤਸਰ, 14 ਅਗਸਤ- ਅੱਜ ਪਾਕਿਸਤਾਨ 'ਚ ਸੁਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅਟਾਰੀ-ਵਾਹਗਾ ਸਰਹੱਦ 'ਤੇ ਬੀ. ਐਸ. ਐਫ. ਅਤੇ ਪਾਕਿਸਤਾਨੀ ਰੇਂਜਰਾਂ ਵਲੋਂ ਮਠਿਆਈਆਂ ਦਾ ਅਦਾਨ-ਪ੍ਰਦਾਨ...
ਜਾਪਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਟੋਕੀਓ, 14 ਅਗਸਤ- ਜਾਪਾਨ ਦੇ ਚੀਬਾ ਪ੍ਰੀਫੈਕਚਰ ਇਲਾਕੇ 'ਚ ਅੱਜ ਭੂਚਾਲ ਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.1 ਸੀ। ਇਸ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ...
ਖਾਲਿਦ 'ਤੇ ਗੋਲੀ ਚਲਾਉਣ ਵਾਲਾ ਸੀ.ਸੀ.ਟੀ.ਵੀ. 'ਚ ਕੈਦ
. . .  about 2 hours ago
ਨਵੀਂ ਦਿੱਲੀ, 14 ਅਗਸਤ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਉਮਰ ਖਾਲਿਦ 'ਤੇ ਹਮਲਾ ਕਰਨ ਵਾਲੇ ਵਿਅਕਤੀ ਦੀ ਸੀ.ਸੀ.ਟੀ.ਵੀ. ਕੈਮਰੇ 'ਚ ਤਸਵੀਰ ਕੈਦ ਹੋਈ ਹੈ। ਇਕ ਅਣਪਛਾਤੇ ਵਿਅਕਤੀ ਨੇ ਸੋਮਵਾਰ ਨੂੰ ਸੰਸਦ ਭਵਨ ਕੋਲ ਸਥਿਤ ਕਾਂਸਟੀਟਿਊਸ਼ਨ...
ਭਾਰਤੀਆਂ ਸਮੇਤ 100 ਤੋਂ ਵੱਧ ਵਿਦੇਸ਼ੀ ਅਮਰੀਕਾ 'ਚ ਗ੍ਰਿਫ਼ਤਾਰ
. . .  about 3 hours ago
ਨਿਊਯਾਰਕ, 14 ਅਗਸਤ - ਅਮਰੀਕਾ ਦੀ ਸਰਹੱਦੀ ਗਸ਼ਤ ਤੇ ਇਮੀਗਰੇਸ਼ਨ ਪ੍ਰਸ਼ਾਸਨ ਵੱਲੋਂ ਵੱਖ ਵੱਖ ਅਮਲ ਕਾਰਵਾਈਆਂ ਤਹਿਤ 100 ਤੋਂ ਵੱਧ ਲੋਕਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਤੇ ਰਹਿਣ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ...
ਭਗਵੰਤ ਮਾਨ ਦਾ ਵਿਰੋਧ ਕਰਨ ਵਾਲੇ 5 ਆਪ ਵਲੰਟੀਅਰਾਂ 'ਤੇ ਪਰਚਾ ਦਰਜ
. . .  about 3 hours ago
ਮਹਿਲ ਕਲਾਂ, 14 ਅਗਸਤ (ਅਵਤਾਰ ਸਿੰਘ ਅਣਖੀ) - ਬੀਤੇ ਦਿਨੀਂ ਪਿੰਡ ਪੰਡੋਰੀ (ਬਰਨਾਲਾ) ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਕਾਕਾ ਸਿੰਘ ਦੇ ਸਸਕਾਰ ਤੋਂ ਵਾਪਸ ਜਾ ਰਹੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਘੇਰ ਕੇ ਆਪਣੇ ਸੁਆਲਾਂ ਦੇ ਜੁਆਬ ਮੰਗ ਰਹੇ ਆਪ ਵਲੰਟੀਅਰਾਂ...
ਹਿਮਾਚਲ 'ਚ ਭਾਰੀ ਮੀਂਹ ਦੇ ਚਲਦਿਆਂ ਬਿਆਸ ਦਰਿਆ ਦਾ ਜਲ ਪੱਧਰ ਵਧਿਆ
. . .  about 4 hours ago
ਢਿਲਵਾਂ, 14 ਅਗਸਤ (ਪ੍ਰਵੀਨ ਕੁਮਾਰ/ਗੋਬਿੰਦ ਸੁਖੀਜਾ) - ਹਿਮਾਚਲ ਪ੍ਰਦੇਸ਼ 'ਚ ਪੈ ਰਹੇ ਭਾਰੀ ਮੀਂਹ ਦੇ ਕਾਰਨ ਬਿਆਸ ਦਰਿਆ ਦੇ ਪਾਣੀ ਪੱਧਰ ਵਿਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਕਾਰਨ ਬਿਆਸ ਦਰਿਆ ਨੇੜਲੇ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦਾ ਖਤਰਾ ਮੰਡਰਾ...
ਅੱਜ ਦਾ ਵਿਚਾਰ
. . .  about 4 hours ago
ਜਲੰਧਰ : ਬਿਸ਼ਪ ਫਰੈਂਕੋ ਨੂੰ ਪੁਲਿਸ ਦੁਆਰਾ ਪੁੱਛ ਗਿੱਛ ਸਮੇਂ ਮੀਡੀਆ 'ਤੇ ਹਮਲਾ ,ਕੈਮਰੇ ਤੋੜੇ
. . .  1 day ago
ਸੁਤੰਤਰਤਾ ਦਿਵਸ ਤੋਂ ਪਹਿਲਾਂ ਜੰਮੂ 'ਚ ਵਧਾਈ ਗਈ ਸੁਰੱਖਿਆ
. . .  1 day ago
ਸ੍ਰੀਨਗਰ, 13 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਆਉਣ ਜਾਣ ਵਾਲੇ ਹਰ ਇਕ ਵਾਹਨ ਦੀ ਤਲਾਸ਼ੀ ਲਈ ਜਾ...
ਰਾਜਨੀਤੀ ਸਾਜ਼ਿਸ਼ਾਂ ਤਹਿਤ ਦਿੱਲੀ ਸਰਕਾਰ ਨੂੰ ਕੀਤਾ ਜਾ ਰਿਹੈ ਪਰੇਸ਼ਾਨ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 13 ਅਗਸਤ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖ਼ਿਲਾਫ਼ ਚਾਰਜਸ਼ੀਟ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਮੋਦੀ ਸਰਕਾਰ ਦੋ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਰਾਜਨੀਤੀ ਸਾਜ਼ਿਸ਼ਾਂ ਤਹਿਤ ਦਿੱਲੀ ਸਰਕਾਰ ਨੂੰ ਪਰੇਸ਼ਾਨ....
ਹਿਮਾਚਲ ਪ੍ਰਦੇਸ਼ : ਭਾਰੀ ਮੀਂਹ ਕਾਰਨ 18 ਲੋਕਾਂ ਦੀ ਮੌਤ
. . .  1 day ago
ਬਹੁਚਰਚਿਤ ਲੌਂਗੋਵਾਲ ਫਾਇਨੈਂਸਰ ਕਤਲ ਕੇਸ 'ਚੋਂ ਪੰਜ ਬਰੀ
. . .  1 day ago
ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਸੋਮਨਾਥ ਚੈਟਰਜੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਾਕਿਸਤਾਨ ਨੇ ਰਿਹਾਅ ਕੀਤੇ ਭਾਰਤੀ ਕੈਦੀ
. . .  1 day ago
ਭਾਰਤ ਪਰਤੇ ਗਜਾਨੰਦ, 36 ਸਾਲਾਂ ਤੋਂ ਸਨ ਪਾਕਿਸਤਾਨੀ ਜੇਲ੍ਹ 'ਚ ਕੈਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਜਗਰਾਓਂ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX