ਤਾਜਾ ਖ਼ਬਰਾਂ


ਆਈ.ਪੀ.ਐੱਲ-208 ਫਾਈਨਲ : ਚੇਨਈ ਨੇ ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ
. . .  30 minutes ago
ਮੁੰਬਈ, 27 ਮਈ - ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਆਈ.ਪੀ.ਐੱਲ-2018 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜ਼ਰਸ ਹੈਦਰਾਬਾਦ ਨੂੰ 8 ਵਿਕਟਾਂ ਨਾਲ...
ਆਈ.ਪੀ.ਐਲ 2018 ਫਾਈਨਲ : ਹੈਦਰਾਬਾਦ ਨੂੰ ਹਰਾ ਕੇ ਚੇਨਈ ਸੁਪਰ ਕਿੰਗਜ਼ ਦੀ ਟੀਮ ਬਣੀ ਆਈ.ਪੀ.ਐੱਲ-2018 ਦੀ ਚੈਂਪੀਅਨ
. . .  40 minutes ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਦੇ ਸ਼ੇਨ ਵਾਟਸਨ ਦੀਆਂ 100 ਦੌੜਾਂ ਪੂਰੀਆਂ
. . .  48 minutes ago
ਆਈ.ਪੀ.ਐਲ 2018 ਫਾਈਨਲ : 16 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 154/2
. . .  51 minutes ago
ਆਈ.ਪੀ.ਐਲ 2018 ਫਾਈਨਲ : 15 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 146/2
. . .  57 minutes ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਨੂੰ ਦੂਸਰਾ ਝਟਕਾ, ਸੁਰੇਸ਼ ਰੈਨਾ ਆਊਟ
. . .  about 1 hour ago
ਆਈ.ਪੀ.ਐਲ 2018 ਫਾਈਨਲ : 13 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 131/1
. . .  about 1 hour ago
ਆਈ.ਪੀ.ਐਲ 2018 ਫਾਈਨਲ : 12 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 104/1
. . .  about 1 hour ago
ਆਈ.ਪੀ.ਐਲ 2018 ਫਾਈਨਲ : 11 ਓਵਰਾਂ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 95/1
. . .  about 1 hour ago
ਆਈ.ਪੀ.ਐਲ 2018 ਫਾਈਨਲ : ਚੇਨਈ ਸੁਪਰ ਕਿੰਗਜ਼ ਦੇ ਵਾਟਸਨ ਨੇ ਸਿਕਸ ਮਾਰ ਕੇ ਕੀਤੀਆਂ 50 ਦੌੜਾਂ ਪੂਰੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਜਗਰਾਓਂ

ਸੰਪਰਦਾਇ ਨਾਨਕਸਰ 550ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਵ ਪੱਧਰੀ ਗੁਰਮਤਿ ਸਮਾਗਮ ਕਰਵਾਏਗੀ-ਸੰਤ ਮਹਾਂਪੁਰਸ਼

ਜਗਰਾਉਂ, 15 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਮਨਾਏਗੀ | ਇਸ ਸਬੰਧੀ ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ...

ਪੂਰੀ ਖ਼ਬਰ »

ਚੇਅਰਮੈਨੀ ਤੋਂ ਅਸਤੀਫ਼ਾ ਸਹੀ ਸਮੇਂ 'ਤੇ ਚੁੱਕਿਆ ਸਹੀ ਕਦਮ-ਰਣਜੀਤ ਸਿੰਘ

ਸਮਰਾਲਾ, 15 ਮਈ (ਬਲਜੀਤ ਸਿੰਘ ਬਘੌਰ)-ਕਾਂਗਰਸ ਐਸ. ਸੀ. ਸੈੱਲ ਦੇ ਦਿਹਾਤੀ ਚੇਅਰਮੈਨ ਰਣਜੀਤ ਸਿੰਘ ਸਾਬਕਾ ਕੌਾਸਲਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸਮਰਾਲਾ ਤੋਂ ਚੌਥੀ ਵਾਰ ਜਿੱਤੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਪੰਜਾਬ ਵਿਧਾਨ ਸਭਾ ਲਾਇਬਰੇਰੀ ਕਮੇਟੀ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਦਾ ਨਤੀਜਾ ਰਿਹਾ ਸ਼ਾਨਦਾਰ

ਜਗਰਾਉਂ, 15 ਮਈ (ਜੋਗਿੰਦਰ ਸਿੰਘ,)-ਮੈਕਰੋ ਗਲੋਬਲ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ | ਮੈਕਰੋ ਗਲੋਬਲ ਮੋਗਾ ਦੀ ...

ਪੂਰੀ ਖ਼ਬਰ »

ਦੇਸ਼ ਦੀ ਆਜ਼ਾਦੀ ਤੋਂ ਅੱਜ ਤੱਕ ਪਿੰਡ ਬਰ੍ਹਮੀ ਨੂੰ ਨਹੀਂ ਮਿਲਿਆ ਬੱਸ ਦਾ ਰੂਟ, ਲੋਕਾਂ ਵਿਚ ਸਰਕਾਰ ਪ੍ਰਤੀ ਰੋਸ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ.)-ਦੇਸ਼ ਦੀ ਆਜ਼ਾਦੀ ਦੇ ਬਾਅਦ ਅੱਜ ਤੱਕ ਪਿੰਡ ਬਰ੍ਹਮੀ ਨੂੰ ਕੋਈ ਵੀ ਬੱਸ ਰੂਟ ਨਾ ਲੱਗਿਆ ਹੋਣ ਕਰਕੇ ਲੋਕਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਨੰਬਰਦਾਰ ਹਰਬੰਸ ਸਿੰਘ, ...

ਪੂਰੀ ਖ਼ਬਰ »

ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ ਬਰਸੀ ਨਮਿਤ ਸਮਾਗਮ

ਜਗਰਾਉਂ, 15 ਮਈ (ਹਰਵਿੰਦਰ ਸਿੰਘ ਖ਼ਾਲਸਾ)-ਭਗਤੀ ਦਾ ਘਰ ਕਰਕੇ ਜਾਣੇ ਜਾਂਦੇ ਮੁੱਖ ਅਸਥਾਨ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸੰਤ ਬਾਬਾ ਸਾਧੂ ਸਿੰਘ ਨਾਨਕਸਰ ਵਾਲਿਆਂ ਦੀ 9ਵੀਂ ਬਰਸੀ ਨਮਿਤ ਕਰਵਾਏ ਤਿੰਨ ਰੋਜ਼ਾ ਸਮਾਗਮ ਸਮਾਪਤ ਹੋਏ | ਇਸ ਸਮਾਗਮ ਵਿਚ ਸਜਾਏ ਸ੍ਰੀ ਅਖੰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਬਜ਼ੀਆਂ ਤੇ ਫ਼ਲਾਂ ਦੀਆਂ ਦੁਕਾਨਾਂ ਦੀ ਜਾਂਚ

ਗੁਰੂਸਰ ਸੁਧਾਰ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ: ਪਰਵਿੰਦਰ ਸਿੰਘ ਸਿੱਧੂ ਅਧੀਨ ਡਾ: ਨੀਨਾ ਨਾਕਰਾ ਸੀਨੀਅਰ ਮੈਡੀਕਲ ਅਫ਼ਸਰ ਪ੍ਰਾਇਮਰੀ ਸਿਹਤ ਕੇਂਦਰ ਗੁਰੂਸਰ ਸੁਧਾਰ ਦੀ ਅਗਵਾਈ ਹੇਠ ਸਿਹਤ ਇੰਸਪੈਕਟਰ ਅਵਤਾਰ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਚੌਾਕੀ ਬੱਸ ਸਟੈਂਡ ਜਗਰਾਉਂ ਦੇ ਇੰਚਾਰਜ ਏ.ਐਸ.ਆਈ ਸੁਖਬੇਗ ਸਿੰਘ ਵੱਲੋਂ ਮੁਲਾਜ਼ਮਾਂ ਸਮੇਤ ਗਸ਼ਤ ਦੌਰਾਨ ਲੰਡੇ ਫਾਟਕ ...

ਪੂਰੀ ਖ਼ਬਰ »

ਕਰਨਾਟਕ ਚੋਣ 'ਚ ਭਾਜਪਾ ਦਾ ਪ੍ਰਦਰਸ਼ਨ ਮੋਦੀ ਦੀਆਂ ਨੀਤੀਆਂ ਦੀ ਜਿੱਤ-ਦੇਤਵਾਲ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਕਰਨਾਟਕ ਵਿਧਾਨ ਸਭਾ ਚੋਣਾਂ ਸਮੇਂ ਭਾਰਤੀ ਜਨਤਾ ਪਾਰਟੀ ਦੇ ਹੱਕ ਵਿਚ ਕਰਨਾਟਕ ਦੇ ਵੋਟਰਾਂ ਵਲੋਂ ਦਿੱਤੇ ਫਤਵੇ ਬਾਅਦ ਸਪੱਸ਼ਟ ਹੋ ਗਿਆ ਕਿ ਅੱਜ ਪੂਰਾ ਦੇਸ਼ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ...

ਪੂਰੀ ਖ਼ਬਰ »

ਕੇਂਦਰੀ ਪਟਵਾਰ ਭਵਨ 'ਚੋਂ ਮੋਟਰਸਾਈਕਲ ਚੋਰੀ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਪਟਵਾਰ ਭਵਨ ਜਗਰਾਉਂ ਰੋਡ ਰਾਏਕੋਟ ਵਿਚੋਂ ਚੋਰਾਂ ਨੇ ਮੋਟਰਸਾਈਕਲ ਚੋਰੀ ਕੀਤਾ | ਇਸ ਮੌਕੇ ਚੋਰੀ ਦੀ ਘਟਨਾ ਸਬੰਧੀ ਜਾਇਜ਼ਾ ਲੈਣ ਪੁੱਜੇ ਨਾਇਬ ਤਹਿਸੀਲਦਾਰ ਜਸਵਿੰਦਰ ਕੁਮਾਰ, ਪਟਵਾਰ ਯੂਨੀਅਨ ਦੇ ਪ੍ਰਧਾਨ ਭੂਸ਼ਨ ...

ਪੂਰੀ ਖ਼ਬਰ »

ਆਈ. ਏ. ਐੱਸ. ਬਣਨ ਦੀਆਂ ਇੱਛੁਕ ਹਨ ਸਾਕਸ਼ੀ ਤੇ ਦੀਕਸ਼ਾ

ਸਾਹਨੇਵਾਲ, 15 ਮਈ (ਹਰਜੀਤ ਸਿੰਘ ਢਿੱਲੋਂ)-ਆਈ ਐੱਸ. ਸੀ. ਬਾਰ੍ਹਵੀਂ ਦੇ ਨਤੀਜੇ ਵਿਚ ਸੈਕਰਡ ਹਾਰਟ ਕਾਨਵੈਂਟ ਸੀਨੀ ਸੈਕੰ ਸਕੂਲ ਸਾਹਨੇਵਾਲ ਦੀਆਂ ਦੋ ਵਿਦਿਆਰਥਣਾਂ ਸਾਕਸ਼ੀ ਗੋਇਰਾਲਾ ਨਾਨ-ਮੈਡੀਕਲ ਸਟ੍ਰੀਮ ਵਿਚੋਂ 93.8% ਅੰਕ ਲੈ ਕੇ ਅਤੇ ਦੀਕਸ਼ਾ ਸ਼ਰਮਾ ਕਾਮਰਸ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦੋਰਾਹਾ ਦਾ ਸਨਮਾਨ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੀ. ਡੀ. ਪੀ. ਓ. ਦੋਰਾਹਾ ਨਵਦੀਪ ਕੌਰ ਵਲੋਂ ਵਧੀਆ ਸੇਵਾਵਾਾ ਨਿਭਾਉਣ ਬਦਲੇ ਆਪਣੇ ਜੱਦੀ ਪਿੰਡ ਜੰਡਾਲੀ ਪੁੱਜਣ ਉਪਰੰਤ ਆੜ੍ਹਤੀ ਯਾਦਵਿੰਦਰ ਸਿੰਘ ਦੇ ਘਰ ਉਨਾਂ ਦੀ ਮਾਤਾ ਅਮਰ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ ਤੇ ਪਤਨੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਇਕ ਮੀਟਿੰਗ ਲਛਮਣ ਗਰੇਵਾਲ ਮੀਤ ਪ੍ਰਧਾਨ ਪ੍ਰਧਾਨਗੀ ਹੇਠ ਖੰਨਾ ਵਿਖੇ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਦੀ ਮਾਰਚ ਅਤੇ ਅਪ੍ਰੈਲ 2018 ਦੀ ਰੋਕੀ ਹੋਈ ਪੈਨਸ਼ਨਰ ਦੇ ਕਾਰਨ ਪੰਜਾਬ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦੇ ਝਾਂਸੇ ਨਾਲ ਕੀਤੀ 83 ਹਜ਼ਾਰ ਦੀ ਠੱਗੀ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਜਗਰਾਉਂ ਨਗਰ ਕੌਾਸਲ ਦੇ ਕਰਮਚਾਰੀਆਂ ਨੂੰ ਕਰਜ਼ਾ ਦਿਵਾਉਣ 'ਤੇ ਪੈਸਿਆਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਸਫ਼ਾਈ ਕਰਮਚਾਰੀ ਅਰੁਨ ਕੁਮਾਰ ...

ਪੂਰੀ ਖ਼ਬਰ »

ਮਕਸਦੂੜਾ ਦੇ ਕਿ੍ਕਟ ਮੁਕਾਬਲੇ ਵਿਚ ਬੀਜਾ ਦੀ ਟੀਮ ਜੇਤੂ

ਪਾਇਲ, 15 ਮਈ (ਰਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਮਕਸੂਦੜਾ ਵਿਖੇ ਸਪੋਰਟਸ ਕਲੱਬ ਮਕਸੂਦੜਾ, ਪਿੰਡ ਦੀ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਦਾ ਉਦਘਾਟਨ ਮਹੰਤ ਜਸਵਿੰਦਰਪਾਲ ਬਾਵਾ ਤੇ ਮਹੰਤ ਪ੍ਰੀਤਮ ਦਾਸ ...

ਪੂਰੀ ਖ਼ਬਰ »

ਘੋੜ ਸਵਾਰੀ ਦੀ ਚਾਲ ਦੇ ਕਰਵਾਏ ਮੁਕਾਬਲੇ

ਸਿੱਧਵਾਂ ਬੇਟ, 15 ਮਈ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਵਿਖੇ ਬਲਾਕ ਕਾਂਗਰਸ ਦੇ ਪ੍ਰਧਾਨ ਅਤੇ ਖੇਤੀਬਾੜੀ ਵਿਭਾਗ ਦੀ 'ਆਤਮਾ' ਸਕੀਮ ਦੇ ਚੇਅਰਮੈਨ ਗੁਰਜੀਤ ਸਿੰਘ ਛੀਨਾਂ ਦੀ ਅਗਵਾਈ ਹੇਠ ਘੋੜ ਸਵਾਰੀ ਦੀ ਚਾਲ ਦੇ ਮੁਕਾਬਲੇ ਕਰਵਾਏ ਜਿਸ ਵਿਚ ਵੱਖ-ਵੱਖ ਪਿੰਡ ...

ਪੂਰੀ ਖ਼ਬਰ »

ਕਰਨਾਟਕ ਦੀ ਹਾਰ ਤੋਂ ਬਾਅਦ ਕਾਂਗਰਸ ਖ਼ੁਦ ਹੀ ਮਾਨਤਾ ਰੱਦ ਕਰਵਾਏ-ਛਾਹੜੀਆ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕਰਨਾਟਕ ਵਿਚ ਵੱਡੀ ਅਤੇ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਨੇਤਾਵਾਂ ਨੂੰ ਕਾਂਗਰਸ ਦੀ ਮਾਨਤਾ ਰੱਦ ਕਰਵਾਉਣ ਦੇ ਲਈ ਰਾਸ਼ਟਰਪਤੀ ਨੂੰ ਨਿਵੇਦਨ ਦੇਣਾ ਚਾਹੀਦਾ ਹੈ | ਇਹ ਵਿਅੰਗ ਯੁਵਾ ਭਾਜਪਾ ਨੇਤਾ ਅਨੁਜ ਛਾਹੜੀਆ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਕਰਨਾਟਕ ਦੀ ਜਿੱਤ 2019 ਵਿਚ ਕੇਂਦਰ ਦੀ ਭਾਜਪਾ ਸਰਕਾਰ ਬਣਾਉਣ ਵੱਲ ਇਕ ਕਦਮ-ਚੀਮਾ, ਹੀਰਾ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਕਰਨਾਟਕਾ ਚੋਣ ਨਤੀਜਿਆਾ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਜਿਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਹੀਰਾ ਨੇ ਕਿਹਾ ਕਿ ਕਰਨਾਟਕਾ ਵਿਚ ਭਾਜਪਾ ਵਲੋਂ ਸਭ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 1 ਤੋਂ 10 ਜੂਨ ਤੱਕ ਦੇ ਸੰਘਰਸ਼ ਸਬੰਧੀ ਪਿੰਡਾਂ ਦਾ ਹੋਵੇਗਾ ਦੌਰਾ

ਬੀਜਾ, 15 ਮਈ (ਰਣਧੀਰ ਸਿੰਘ ਧੀਰਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਦੇਸ ਦੀਆਂ 171 ਜਥੇਬੰਦੀਆਂ ਨਾਲ ਮਿਲ ਕੇ 1 ਤੋ 10 ਜੂਨ ਤੱਕ ਛੁੱਟੀ ਕਰਕੇ ਆਪਣਾ ਅਨਾਜ, ਦੁੱਧ ਅਤੇ ਸਬਜ਼ੀਆਂ ਸ਼ਹਿਰਾਂ ਵਿਚ ਨਾ ਵੇਚਣ ਦੇ ...

ਪੂਰੀ ਖ਼ਬਰ »

ਦਾਖਾ 'ਚ ਸੰਤ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਧਾਰਮਿਕ ਦੀਵਾਨ ਸਜਾਏ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ.)-ਪਿੰਡ ਦਾਖਾ (ਲੁਧਿ:) ਵਿਖੇ ਡੇਰਾ ਬਾਬਾ ਬਲਵੰਤ ਸਿੰਘ ਟਾਂਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੁਆਰਾ ਪੰਜ ਰੋਜ਼ਾ ਧਾਰਮਿਕ ਸਮਾਗਮ ਦੇ ਆਖਰੀ ਦੀਵਾਨ ਸਮੇਂ ਸੰਗਤ ਦੀ ਵੱਡੀ ਇਕੱਤਰਤਾ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਪੂਜੇ ਬਾਲੀਵੁੱਡ ਅਦਾਕਾਰ ਅਰੁਨ ਬਾਲੀ

ਚੌਾਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਸੀ.ਟੀ ਯੂਨੀਵਰਸਿਟੀ ਵਿਖੇ ਬਾਲੀਵੁੱਡ ਅਭਿਨੇਤਾ ਅਰੁਨ ਬਾਲੀ, ਬਾਲੀਵੁੱਡ ਲਾਇਨ ਪ੍ਰੋਡਿਕਸ਼ਨ ਦੇ ਮਾਹਿਰ ਮੁਕੇਸ਼ ਸ਼ਰਮਾ, ਵਿੱਕੀ ਬਾਲੀਵੁੱਡ ਸਟੂਡੀਉ ਤੋਂ ਅਸ਼ੋਕ ਕੁਮਾਰ ਵਿੱਕੀ ਅਤੇ ਬਾਲੀਵੁੱਡ ਫ਼ਿਲਮਾਂ ਦੇ ...

ਪੂਰੀ ਖ਼ਬਰ »

ਆਈਲਟਸ 'ਚ ਚੰਗੇ ਅੰਕਾਂ ਦੇ ਨਾਲ ਵਿਦਿਆਰਥੀ ਅੰਦਰ ਬੌਧਿਕ ਯੋਗਤਾ ਵੀ ਜ਼ਰੂਰੀ-ਡੱਲਾ

ਮੁੱਲਾਂਪੁਰ-ਦਾਖਾ, 15 ਮਈ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਆਂਸਲ ਪਲਾਜ਼ਾ ਲੁਧਿਆਣਾ ਸੈਂਟਰ ਵਿਖੇ ਵਿਦਿਆਰਥੀਆਂ ਦੁਆਰਾ ਆਈਲਟਸ ਕਰਕੇ ਵਿਦੇਸ਼ ਪੜ੍ਹ•ਾਈ ਸਬੰਧੀ ਗੱਲਬਾਤ ਕਰਦਿਆਂ ਇੰਸਟੀਚਿਊਟ ਦੇ ਐੱਮ.ਡੀ ਗੁਰਮਿਲਾਪ ...

ਪੂਰੀ ਖ਼ਬਰ »

ਮਹਿਫ਼ਲ-ਏ-ਅਦੀਬ ਜਗਰਾਉਂ ਦੀ ਮੀਟਿੰਗ ਦੌਰਾਨ ਡਾ: ਤਾਰਾ ਸਿੰਘ ਆਲਮ ਦਾ ਸਨਮਾਨ

ਜਗਰਾਉਂ, 15 ਮਈ (ਅਜੀਤ ਸਿੰਘ ਅਖਾੜਾ)-ਮਹਿਫ਼ਲ-ਏ-ਅਦੀਬ ਜਗਰਾਉਂ ਦੀ ਮਹੀਨਾਵਾਰ ਮੀਟਿੰਗ ਕਰਨਲ ਗੁਰਦੀਪ ਜਗਰਾਉਂ ਦੀ ਸਰਪ੍ਰਸਤੀ ਅਤੇ ਪਿ੍ੰ: ਨਛੱਤਰ ਸਿੰਘ ਜਗਰਾਉਂ ਦੀ ਪ੍ਰਧਾਨਗੀ ਹੇਠ ਗਾਲਿਬ ਕੰਪਲੈਕਸ ਜਗਰਾਉਂ ਵਿਖੇ ਹੋਈ | ਪਰਤਾਪ ਗਿੱਲ ਦੀ ਗ਼ਜ਼ਲ 'ਇਹ ਅਰਦਾਸ ਹੈ ...

ਪੂਰੀ ਖ਼ਬਰ »

ਐੱਮ. ਏ. ਪੰਜਾਬੀ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਐਸ.ਜੀ.ਜੀ ਜਨਤਾ ਗਰਲਜ਼ ਕਾਲਜ ਰਾਏਕੋਟ ਦੀ ਐਮ.ਏ. ਪੰਜਾਬੀ ਭਾਗ ਪਹਿਲਾ ਦੇ ਸਮੈਸਟਰ ਪਹਿਲਾ ਦੇ ਨਤੀਜੇ ਵਿਚ ਲੜਕੀਆਂ ਨੇ ਮੱਲ੍ਹਾਂ ਮਾਰੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਸਰਲਾ ਸੱਗੜ ਨੇ ਦੱਸਿਆ ਕਿ ਇਸ ਨਤੀਜੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਕਮਾਲਪੁਰਾ ਦੀ ਐੱਮ. ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੋਮੈਨ ਕਮਾਲਪੁਰਾ ਦੀ ਐਮ.ਏ. (ਪੰਜਾਬੀ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਕਾਲਜ ਪਿ੍ੰ: ਡਾ. ਪੂਰਨਿਮਾ ਭਟਨਾਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਏ. ...

ਪੂਰੀ ਖ਼ਬਰ »

ਵਿਧਾਇਕ ਫੂਲਕਾ ਦੇ ਯਤਨਾਂ ਸਦਕਾ ਸਕੂਲ 'ਚ ਸਮਾਰਟ ਕਲਾਸ ਦੀ ਸ਼ੁਰੂਆਤ

ਹੰਬੜਾਂ, 15 ਮਈ (ਜਗਦੀਸ਼ ਸਿੰਘ ਗਿੱਲ)-ਇਤਿਹਾਸਕ ਨਗਰ ਆਲੀਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਹਲਕਾ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦੇ ਯਤਨਾ ਸਦਕਾ ਸਮਾਰਟ ਕਲਾਸ ਰੂਮ ਬਣਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ਅਧੀਨ ਸਕੂਲ 'ਚ ਪ੍ਰੋਜੈਕਟਰ ਲਗਾ ਕੇ ਬੱਚਿਆਂ ਨੂੰ ...

ਪੂਰੀ ਖ਼ਬਰ »

ਮੀਤਕੇ ਰਾਸ਼ਟਰੀ ਮਜ਼ਦੂਰ ਕਾਂਗਰਸ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਨਿਯੁਕਤ

ਹੰਬੜਾਂ, 15 ਮਈ (ਜਗਦੀਸ਼ ਸਿੰਘ ਗਿੱਲ)-ਰਾਸ਼ਟਰੀ ਮਜ਼ਦੂਰ ਕਾਂਗਰਸ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸਿੰਘ ਸੰਗਮ ਵੱਲੋਂ ਜਰਨੈਲ ਸਿੰਘ ਮੀਤਕੇ ਪ੍ਰਤਾਪ ਸਿੰਘ ਵਾਲਾ ਹਲਕਾ ਗਿੱਲ ਦੀਆਂ ਕਾਂਗਰਸ ਪਾਰਟੀ ਪ੍ਰਤੀ ਸਰਗਰਮੀਆਂ ਨੂੰ ਦੇਖਦਿਆਂ ਅਤੇ ਕਾਂਗਰਸ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਅੱਵਲ ਸਥਾਨ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ.)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਇਸ ਸੰਸਥਾ ਦੇ ਬੱਚਿਆਂ ਵੱਲੋਂ ਬਾਬਾ ਜੋਗਿੰਦਰ ਸਿੰਘ ਰਕਬਾ ਵੱਲੋਂ ਸਾਲਾਨਾ ਕਰਵਾਏ ਜਾਂਦੇ ਧਾਰਮਿਕ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਭਰਿਆ ਟਰੱਕ ਕੀਤਾ ਰਵਾਨਾ

ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਵਿਖੇ ਸਮੂਹ ਸ਼ਹਿਰ ਵਾਸੀਆਂ ਵੱਲੋਂ ਕਣਕ ਦਾ ਭਰਿਆ ਟਰੱਕ ਤਖ਼ਤ ਸ੍ਰੀ ਹਜੂਰ ਸਾਹਿਬ ਦੇ ਲੰਗਰਾਂ ਲਈ ਰਵਾਨਾ ਕੀਤਾ | ਇਸ ਮੌਕੇ ਕਣਕ ...

ਪੂਰੀ ਖ਼ਬਰ »

ਟਰੱਕ ਯੂਨੀਅਨ ਜਗਰਾਉਂ 'ਚ ਲਾਇਆ ਮੈਡੀਕਲ ਚੈਕਅੱਪ ਕੈਂਪ

ਜਗਰਾਉਂ, 15 ਮਈ (ਗੁਰਦੀਪ ਸਿੰਘ ਮਲਕ)-ਟਰੱਕ ਯੂਨੀਅਨ ਜਗਰਾਉਂ ਦੇ ਟਰੱਕ ਅਪ੍ਰੇਟਰਾਂ ਅਤੇ ਡਰਾਈਵਰਾਂ ਦੀ ਸਹਾਇਤਾ ਲਈ ਇਕ ਨਿੱਜੀ ਬੈਂਕ ਦੇ ਸਹਿਯੋਗ ਨਾਲ ਫੋਰਟਿਜ ਹਸਪਤਾਲ ਲੁਧਿਆਣਾ ਵੱਲੋਂ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਾਇਆ | ਇਸ ਕੈਂਪ ਦਾ ਉਦਘਾਟਨ ਟਰੱਕ ਯੂਨੀਅਨ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰਾਂ 'ਚ ਕੀਤੀ ਗੋਦ ਭਰਾਈ ਰਸਮ

ਸਮਰਾਲਾ, 15 ਮਈ (ਸੁਰਜੀਤ ਸਿੰਘ ਵਿਸ਼ਦ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਨੀਤਾ ਰਾਣੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬਲਾਕ ਸਮਰਾਲਾ ਅਧੀਨ ਆਉਂਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਪੋਸ਼ਣ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਕੀਤੀ ਗਈ | ਪਿੰਡ ਢਿਲਵਾਂ ਦੇ ਆਂਗਣਵਾੜੀ ਸੈਂਟਰ ਵਿਚ ਕਰਵਾਏ ਸਮਾਗਮ ਦੌਰਾਨ ਪ੍ਰੋਜੈਕਟ ਅਫ਼ਸਰ ਸੁਨੀਤਾ ਰਾਣੀ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਟੀਕਾਕਰਨ ਅਤੇ ਜਣੇਪਾ ਸਰਕਾਰੀ ਹਸਪਤਾਲਾਂ ਵਿਚ ਹੀ ਕਰਾਉਣਾ ਚਾਹੀਦਾ ਹੈ, ਇਸ ਤਰ੍ਹਾਂ ਕਰਨ ਨਾਲ ਜੱਚਾ ਅਤੇ ਬੱਚਾ ਦੋਵੇਂ ਹੀ ਸੁਰੱਖਿਅਤ ਰਹਿੰਦੇ ਹਨ | ਇਸ ਮੌਕੇ 0 ਤੋਂ 6 ਸਾਲ ਦੀ ਉਮਰ ਤੱਕ ਦੇ ਬੱਚਿਆਂ ਦਾ ਭਾਰ ਤੋਲ ਵੀ ਕੀਤਾ ਗਿਆ | ਇਸ ਅਭਿਆਨ ਤਹਿਤ ਪੰਚਾਇਤਾਂ, ਸੈਨੀਟੇਸ਼ਨ ਵਿਭਾਗ, ਜੀ. ਓ. ਜੀ. ਅਤੇ ਵਿਭਾਗ ਦੀਆਂ ਸੁਪਰਵਾਈਜ਼ਰਾਂ ਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ |


ਖ਼ਬਰ ਸ਼ੇਅਰ ਕਰੋ

ਬੈਂਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਖੰਨਾ, 15 ਮਈ (ਦਵਿੰਦਰ ਸਿੰਘ ਗੋਗੀ)-ਅੱਜ ਸਵੇਰੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਜੀ. ਟੀ .ਰੋਡ ਖੰਨਾ ਦੇ ਬਾਹਰੋਂ ਮੋਟਰਸਾਈਕਲ ਨੰਬਰ ਪੀ. ਬੀ. 23 ਆਰ. 2652 ਸਪਲੈਂਡਰ ਚੋਰੀ ਹੋ ਗਿਆ | ਅਮਨਿੰਦਰ ਸਿੰਘ ਪੁੱਤਰ ਹਰਜੰਗ ਸਿੰਘ ਵਾਸੀ ਦੀਵਾ ਗੰਢੂਆਂ ਫ਼ਤਿਹਗੜ੍ਹ ਸਾਹਿਬ ਨੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਪ੍ਰਧਾਨ ਦੋਬੁਰਜੀ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ

ਦੋਰਾਹਾ, 15 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਾਸਲ ਦੇ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਧਰਮ-ਪਤਨੀ ਸੁਰਿੰਦਰ ਕੌਰ ਕੌਾਸਲਰ ਦੋਰਾਹਾ ਦੇ ਸਦੀਵੀ ਵਿਛੋੜੇ 'ਤੇ ਵੱਖ-ਵੱਖ ਆਗੂਆਂ ਵੱਲੋਂ ਦੋਬੁਰਜੀ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ | ਪੰਜਾਬ ਦੇ ...

ਪੂਰੀ ਖ਼ਬਰ »

ਸੰਤ ਬੇਅੰਤ ਸਿੰਘ ਬੇਰ ਕਲਾਂ ਵਾਲਿਆਂ ਦਾ ਦੇਸ਼ ਪਰਤਣ 'ਤੇ ਭਰਵਾਂ ਸਵਾਗਤ

ਮਲੌਦ, 15 ਮਈ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਅਤੇ ਗੁਰਦੁਆਰਾ ਲੰਗਰ ਸ਼੍ਰੀ ਦਮਦਮਾ ਸਾਹਿਬ ਗੋਬਿੰਦ ਨਗਰ ਨਗਰਾਸੂ ਰੁਦਰਪੁਰ ਉੱਤਰਾਖੰਡ ਦੇ ਮੁੱਖ ਸੇਵਾਦਾਰ ਅਤੇ ਸ਼੍ਰੀ ਮਾਨ ਸੰਤ ਬਾਬਾ ਹਰਦੇਵ ਸਿੰਘ ਲੂਲੋਂ ਵਾਲਿਆਂ ਦੇ ਭਾਣਜੇ ਸੰਤ ਬਾਬਾ ਬੇਅੰਤ ਸਿੰਘ ...

ਪੂਰੀ ਖ਼ਬਰ »

ਹਸਪਤਾਲ ਦੀ ਇਮਾਰਤ 'ਚ ਵਰਤੇ ਮਟੀਰੀਅਲ ਦੇ ਨਮੂਨੇ ਲਏ

ਖੰਨਾ, 15 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਵਿਜੀਲੈਂਸ ਟੀਮ ਵਲੋਂ ਨਵੀਂ ਬਣ ਰਹੀ ਇਮਾਰਤ ਲਈ ਵਰਤੇ ਸਾਮਾਨ ਦੇ ਸੈਂਪਲ (ਨਮੂਨੇ) ਲਏ ਗਏ | ਗੌਰਤਲਬ ਹੈ ਕਿ ਅੱਜ ਸੈਂਪਲ ਲੈਣ ਪਹੁੰੁਚੀ ਵਿਜੀਲੈਂਸ ਟੀਮ ਦੀ ਅਗਵਾਈ ਇੰਸਪੈਕਟਰ ਸੁਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਮਈ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 15 ਮਈ (ਸੁਖਵੰਤ ਸਿੰਘ ਗਿੱਲ)-ਟੈਕਨੀਕਲ ਸਰਵਿਸ ਯੂਨੀਅਨ ਵਲੋਂ ਮਾਛੀਵਾੜਾ ਬਿਜਲੀ ਦਫ਼ਤਰ ਵਿਖੇ ਮਈ ਦਿਵਸ ਮਨਾਇਆ ਗਿਆ ਅਤੇ ਦਫ਼ਤਰ ਦੇ ਮੇਨ ਗੇਟ ਅੱਗੇ ਕਰਮਚਾਰੀਆਂ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ | ਇਸ ਤੋਂ ਇਲਾਵਾ ਮੇਨ ਗੇਟ ਅੱਗੇ ਇੱਕ ...

ਪੂਰੀ ਖ਼ਬਰ »

ਸਾਂਸਦ ਖ਼ਾਲਸਾ ਵਲੋਂ ਸਿਹੌੜਾ ਸਕੂਲ 'ਚ ਪ੍ਰਾਰਥਨਾ ਮੈਦਾਨ ਦਾ ਉਦਘਾਟਨ

ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਵਿਖੇ ਐਮ. ਪੀ. ਲੈਂਡ ਸਕੀਮ ਅਧੀਨ ਸਾਂਸਦ ਹਰਿੰਦਰ ਸਿੰਘ ਖ਼ਾਲਸਾ ਦੁਆਰਾ ਜਾਰੀ ਕੀਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਸਕੂਲ ਦੇ ਵਿਹੜੇ ਵਿਚ ਪ੍ਰਾਰਥਨਾ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਸਨਮਾਨਿਤ

ਮਾਛੀਵਾੜਾ ਸਾਹਿਬ, 15 ਮਈ (ਮਨੋਜ ਕੁਮਾਰ)-ਇਨਸਾਨੀ ਜ਼ਿੰਦਗੀ ਦਾ ਫ਼ਲਸਫ਼ਾ ਉਦੋਂ ਤੱਕ ਸੰਪੂਰਨ ਨਹੀ ਹੋ ਸਕਦਾ ਜਦੋਂ ਤੱਕ ਇਸ ਵਿਚ ਧਾਰਮਿਕ ਵਿਚਾਰਾਂ ਦੀ ਰੰਗਤ ਦਾ ਅਸਰ ਦੇਖਣ ਨੂੰ ਨਾ ਮਿਲੇ | ਇੰਨਾ ਧਾਰਮਿਕ ਵਿਚਾਰਾਂ ਦਾ ਪ੍ਰਗਟਾਵਾ ਦਮਦਲੀ ਟਕਸਾਲ ਮਹਿਤਾ ਨਾਲ ਜੁੜੇ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਖ਼ਾਲਸਾ ਸਕੂਲ ਵਿਖੇ ਸਰਹਿੰਦ ਫ਼ਤਿਹ ਦਿਵਸ 'ਤੇ ਸੈਮੀਨਾਰ

ਅਹਿਮਦਗੜ੍ਹ, 15 ਮਈ (ਰਣਧੀਰ ਸਿੰਘ ਮਹੋਲੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਵਿਖੇ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਸੈਮੀਨਾਰ ਕੀਤਾ ਗਿਆ | ਸੈਮੀਨਾਰ ਵਿਚ ਪਿ੍ੰਸੀਪਲ ਹਰਦੇਵ ਸਿੰਘ ਸੇਖੋਂ, ਦਰਸ਼ਨ ਸਿੰਘ ਖ਼ਾਲਸਾ ਅਤੇ ਨੈਤਿਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX