ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਜਿੱਤ ਤੋਂ 2 ਵਿਕਟਾਂ ਦੂਰ
. . .  1 day ago
ਪੰਜਾਬ ਸਰਕਾਰ ਵੱਲੋਂ ਈਦ ਉੱਲ ਜੂਹਾ 'ਤੇ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ ,21 ਅਗਸਤ [ ਅਜੀਤ ਬਿਉਰੋ]- ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ ਉੱਲ ਜੂਹਾ (ਬਕਰੀਦ) ਦੇ ਮੌਕੇ ਗਜਿਟਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ 22 ਅਗਸਤ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਚਾਹ ਤੱਕ ਇੰਗਲੈਂਡ ਦੂਜੀ ਪਾਰੀ 'ਚ 173/4
. . .  1 day ago
ਕਾਰ ਵਿਚੋਂ ਮਿਲੀ ਇਕ ਵਿਅਕਤੀ ਦੀ ਲਾਸ਼
. . .  1 day ago
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਪੈਲੇਸ ਦੇ ਨੇੜੇ ਇਕ ਕਾਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ...
ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  1 day ago
ਚੰਡੀਗੜ੍ਹ, 21 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ 'ਚ ਸਾਰੇ ਵਿਭਾਗਾਂ ਨੂੰ ...
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਐਸ.ਏ.ਐਸ. ਨਗਰ, 21 ਅਗਸਤ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ...
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  1 day ago
ਮੋਟਰਸਾਈਕਲ -ਬੱਸ ਦੀ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਸਮੁੰਦੜਾ, 21 ਅਗਸਤ(ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਪਨਾਮ ਨੇੜੇ ਮੋਟਰਸਾਈਕਲ ਰੇਹੜੀ 'ਤੇ ਬੱਸ ਦਰਮਿਆਨ ਹੋਈ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੂੰ ਲੱਗਾ ਚੌਥਾ ਝਟਕਾ, ਓਲੀ ਪੋਪ ਨੂੰ ਸ਼ਮੀ ਨੇ ਕੀਤਾ ਆਊਟ
. . .  1 day ago
ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ...
ਕੇਰਲ 'ਚ ਹੜ੍ਹਾਂ ਦੀ ਸਥਿਤੀ 'ਤੇ ਬੁਲਾਈ ਗਈ ਸਰਬ ਦਲ ਬੈਠਕ
. . .  1 day ago
ਤਿਰੂਵਨੰਤਪੁਰਮ, 21 ਅਗਸਤ- ਕੇਰਲ ਦੇ ਤਿਰੂਵਨੰਤਪੁਰਮ 'ਚ ਹੜ੍ਹਾਂ ਦੀ ਸਥਿਤੀ 'ਤੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦੀ ਪ੍ਰਧਾਨਗੀ ਹੇਠ ਸਰਬ ਦਲ ਦੀ ਬੈਠਕ ਬੁਲਾਈ ਗਈ...
ਸ਼ਹੀਦ ਔਰੰਗਜ਼ੇਬ ਦੇ ਪਿਤਾ ਨੇ ਨਵਜੋਤ ਸਿੰਘ ਸਿੱਧੂ ਦੀ ਕੀਤੀ ਹਿਮਾਇਤ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਜੂਨ ਮਹੀਨੇ 'ਚ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰੇ ਗਏ ਭਾਰਤੀ ਫ਼ੌਜ ਦੇ ਦੇ ਜਵਾਨ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ਼ ਨੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਯਾਤਰਾ ਦੀ ਹਿਮਾਇਤ ਕਰਦਿਆ ਕਿਹਾ ਕਿ...
ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਸਵ. ਵਾਜਪਾਈ ਜੀ ਦੀਆਂ ਅਸਥੀਆਂ ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ
. . .  1 day ago
ਮੰਦਸੌਰ ਜਬਰ-ਜਨਾਹ ਮਾਮਲਾ : ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
. . .  1 day ago
ਭਾਰਤ 'ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਹਨ ਨੁਕਸਾਨ- ਇਮਰਾਨ ਖਾਨ
. . .  1 day ago
ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  1 day ago
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਜੀਲੈਂਸ ਵਲੋਂ ਜੇ.ਈ. ਪਾਵਰਕਾਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਕੰਦਪੁਰ, 15 ਮਈ (ਅਮਰੀਕ ਸਿੰਘ ਢੀਂਡਸਾ)- ਵਿਜੀਲੈਂਸ ਵਿਭਾਗ ਨਵਾਂਸ਼ਹਿਰ ਵਲੋਂ ਪਾਵਰਕਾਮ ਉਪ ਮੰਡਲ ਮੁਕੰਦਪੁਰ ਦੇ ਜੇ.ਈ. ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਾ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪਵਨਜੀਤ ਸਿੰਘ ਪੁੱਤਰ ਮਦਨ ਮੋਹਣ ਸਿੰਘ ਵਾਸੀ ...

ਪੂਰੀ ਖ਼ਬਰ »

ਫਾਰਮਾਸਿਸਟਾਂ ਵਲੋਂ ਸਿਵਲ ਸਰਜਨ ਰਾਹੀਂ ਸਿਹਤ ਡਾਇਰੈਕਟਰ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 15 ਮਈ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਵਲੋਂ ਸ੍ਰੀ ਅਮਰਨਾਥ ਯਾਤਰਾ ਦੌਰਾਨ ਫਾਰਮਾਸਿਸਟਾਂ ਦੀਆਂ ਜੰਮੂ-ਕਸ਼ਮੀਰ ਵਿਖੇ ਲਗਾਈਆਂ ਡਿਊਟੀਆਂ ਦਾ ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਵਲੋਂ ਡਟਵਾਂ ਵਿਰੋਧ ਕੀਤਾ ਗਿਆ | ਇਸ ਸਬੰਧੀ ਫਾਰਮਾਸਿਸਟ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੈਦੀ ਤੋਂ ਮੋਬਾਈਲ ਬਰਾਮਦ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਇੱਕ ਕੈਦੀ ਤੋਂ ਮੋਬਾਈਲ ਬਰਾਮਦ ਕਰ ਲਿਆ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਅਵਤਾਰ ਕ੍ਰਿਸ਼ਨ ਸੈਣੀ ਲੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਆਇਆ ਨੌਜਵਾਨ ਲੁੱਟ ਖੋਹ ਦੇ ਦੋਸ਼ 'ਚ ਕਾਬੂ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਔਰਤ ਦਾ ਪਰਸ ਖੋਹ ਕੇ ਭੱਜ ਰਹੇ ਕਥਿਤ ਦੋਸ਼ੀ ਦਾ ਕਾਰ ਚਾਲਕ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ | ਜਾ ਣਕਾਰੀ ਅਨੁਸਾਰ ਸੰਤ ਭਾਗ ਸਿੰਘ ਨਗਰ ਦੀ ਵਾਸੀ ਅਨੂ ਪਤਨੀ ਦੀਪਕ ਕੁਮਾਰ ਨੇ ਦੱਸਿਆ ਕਿ ਉਹ ਮਾਡਲ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਸਰਕਾਰ ਵਿਰੁੱਧ ਪ੍ਰਗਟਾਇਆ ਰੋਸ

ਭੱਦੀ, 15 ਮਈ (ਨਰੇਸ਼ ਧੌਲ)- ਦਾਣਾ ਮੰਡੀ ਪਿੰਡ ਮੋਹਰ ਵਿਖੇ ਕਣਕ ਦੀ ਚੁਕਾਈ ਨਾ ਹੋਣ ਕਾਰਨ ਲਗਪਗ 40 ਮਜ਼ਦੂਰ ਪਿਛਲੇ 12 ਦਿਨਾਂ ਤੋਂ ਵਿਹਲੇ ਬੈਠ ਕੇ ਪੱਲਿਓਾ ਖਰਚਾ ਕਰਨ ਲਈ ਮਜ਼ਬੂਰ ਹਨ | ਦੀਪਕ ਕੁਮਾਰ, ਮਹੰਤ ਰਾਮ, ਲਛਮਣ ਰਾਮ, ਅਸੀਨ ਮੀਆਂ, ਸੁਦਰਸ਼ਨ ਚੌਧਰੀ ਆਦਿ ਨੇ ਦੱਸਿਆ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ ਪ੍ਰਭਵੀਰ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)- ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਜੋ ਅੰਮਿ੍ਤਸਰ ਵਿਖੇ ਕਰਵਾਈ ਗਈ, ਵਿਚ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗ ਦੇ ਮੁਕਾਬਲਿਆਂ 'ਚ ਮੈਡਲ ਪ੍ਰਾਪਤ ਕੀਤੇ | ਪ੍ਰਭਵੀਰ ਸਿੰਘ ਨੇ ਗੋਲਡ ਮੈਡਲ, ਦਿਲਜਾਨ ...

ਪੂਰੀ ਖ਼ਬਰ »

ਖਾਨਖਾਨਾ ਜੋਤ ਬਾਂਸਲ ਦਰਬਾਰ 'ਤੇ ਮੇਲਾ

ਮੁਕੰਦਪੁਰ, 15 ਮਈ (ਦੇਸ ਰਾਜ ਬੰਗਾ) - ਮਸਤ ਜੋਗਿੰਦਰ ਭਾਜੀ ਯਾਦ ਵਿਚ ਖਾਨਖਾਨਾ ਵਿਖੇ ਜੋੜ ਮੇਲਾ ਸੇਵਾਦਾਰ ਬਿੱਟੂ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਮੇਲੇ ਦੇ ਖੁੱਲ੍ਹੇ ਪੰਡਾਲ ਵਿਚ ਗਾਇਕ ਰਮੇਸ਼ ...

ਪੂਰੀ ਖ਼ਬਰ »

ਕਾਰ ਦਾ ਸੰਤੁਲਨ ਵਿਗੜਨ ਨਾਲ ਚਾਰ ਲੋਕ ਜ਼ਖ਼ਮੀ

ਰੈਲਮਾਜਰਾ, 15 ਮਈ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਪਿੰਡ ਜਮੀਤਗੜ ਦੇ ਕੋਲ ਇਕ ਕਾਰ ਦਾ ਸੰਤੁਲਨ ਵਿਗੜਨ ਨਾਲ ਕਾਰ ਪਲਟ ਗਈ | ਕਾਰ ਵਿਚ ਸਵਾਰ ਇਕ ਵਿਅਕਤੀ ਗੰਭੀਰ ਜ਼ਖਮੀ ਅਤੇ ਤਿੰਨ ਲੋਕਾਂ ਦੇ ਮਾਮੂਲੀ ਸੱਟਾਂ ਲੱਗੀਆਂ | ਮਿਲੀ ਜਾਣਕਾਰੀ ਅਨੁਸਾਰ ਦੀਵਾਨ ...

ਪੂਰੀ ਖ਼ਬਰ »

ਗੈਰ-ਕਾਨੂੰਨੀ ਢੰਗ ਨਾਲ ਵੇਚੀ ਜਾ ਰਹੀ ਸ਼ਰਾਬ ਬੰਦ ਕਰਵਾਉਣ ਦੀ ਮੰਗ

ਬਲਾਚੌਰ, 15 ਮਈ (ਗੁਰਦੇਵ ਸਿੰਘ ਗਹੂੰਣ)- ਬਲਾਚੌਰ-ਗਹੂੰਣ ਸੜਕ ਉੱਤੇ ਬਲਾਚੌਰ ਤੋਂ ਸਿਰਫ਼ ਇਕ ਕਿੱਲੋਮੀਟਰ ਦੀ ਦੂਰੀ 'ਤੇ ਪੈਂਦੀ ਖੱਡ ਪਾਰ ਕਰਦਿਆਂ ਨਗਰ ਕੌਾਸਲ ਬਲਾਚੌਰ ਦੀ ਜੂਹ ਵਿਚ ਹੀ ਸਭਰਵਾਲ ਚਿਕਨ ਕਾਰਨਰ ਨਾਂਅ ਦਾ ਇਕ ਢਾਬਾ ਖੁੱਲਿ੍ਹਆ ਹੋਇਆ ਹੈ, ਜਿਸ ਵਿਚ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ ਦੀ ਆਰਥਿਕ ਮਦਦ

ਬੰਗਾ/ਕਟਾਰੀਆ, 15 ਮਈ (ਕਰਮ ਲਧਾਣਾ, ਨਵਜੋਤ ਜੱਖੂ) - ਅਮਰੀਕਾ 'ਚ ਵਸਦੇ ਪੰਜਾਬੀ ਗਾਇਕ ਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਨੇ ਪਿੰਡ ਜੰਡਿਆਲਾ ਦੇ ਲੋੜਵੰਦ ਮਰੀਜ਼ ਨੂੰ ਆਰਥਿਕ ਮਦਦ ਭੇਟ ਕੀਤੀ | ਉਕਤ ਪਿੰਡ ਦਾ ਵਿਅਕਤੀ ਅਮਰ ਚੰਦ ਪੁੱਤਰ ਰਾਮ ਪਾਲ ਜੋ ਗੁਰਦਿਆਂ ਦੀ ...

ਪੂਰੀ ਖ਼ਬਰ »

ਦੋ ਹਫ਼ਤਿਆਂ 'ਚ 64482 ਬੱਚਿਆਂ ਦਾ ਹੋਇਆ ਸੁਰੱਖਿਅਤ ਟੀਕਾਕਰਨ ਜ਼ਿਲ੍ਹਾ ਟੀਕਾਕਰਨ ਅਫ਼ਸਰ

ਨਵਾਂਸ਼ਹਿਰ, 15 ਮਈ (ਗੁਰਬਖ਼ਸ਼ ਸਿੰਘ ਮਹੇ)-ਦੇਸ਼ ਭਰ ਵਿਚੋਂ ਖ਼ਸਰੇ ਨੂੰ ਜੜੋ੍ਹਾ ਪੁੱਟਣ ਅਤੇ ਰੂਬੇਲਾ ਦੀ ਰੋਕਥਾਮ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੂਰੇ ਜ਼ੋਰਾਂ 'ਤੇ ਜਾਰੀ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 9 ਮਹੀਨੇ ...

ਪੂਰੀ ਖ਼ਬਰ »

ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਭੱਦੀ, 15 ਮਈ (ਨਰੇਸ਼ ਧੌਲ)- ਬੀਤੇ ਦਿਨ ਭੱਦੀ ਬਲਾਚੌਰ ਮੁੱਖ ਸੜਕ 'ਤੇ ਥੋਪੀਆ ਮੋੜ ਅਤੇ ਪਿੰਡ ਜੋਗੇਵਾਲ ਦੇ ਵਿਚਕਾਰ ਬਣੇ ਕੇ.ਬੀ. ਰਿਜ਼ੋਰਟਸ ਦੀ ਪਾਰਕਿੰਗ ਵਿਚੋਂ ਚੋਰਾਂ ਵਲੋਂ ਇਕ ਮੋਟਰਸਾਈਕਲ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਮੋਟਰਸਾਈਕਲ ਦੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਕੀਤੀ ਸਹਾਇਤਾ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ)- ਪਿਛਲੇ ਕਰੀਬ 9 ਸਾਲ ਤੋਂ ਅਧਰੰਗ ਦੀ ਬਿਮਾਰੀ ਨਾਲ ਮੰਜੇ 'ਤੇ ਪਏ ਵਿਅਕਤੀ ਦੇ ਗ਼ਰੀਬ ਪਰਿਵਾਰ ਦੀ ਸਮਾਜ ਸੇਵਕ ਕਾਲਾ ਰਸੂਲਪੁਰੀ, ਨੰਬਰਦਾਰ ਬਲਦੇਵ ਸਿੰਘ ਮਕਸੂਦਪੁਰ, ਲਾਲੀ ਹਲਵਾਈ ਸੂੰਢ, ਗੁਰਪ੍ਰੀਤ ਸਿੰਘ ਗੋਪੀ ਅਟਵਾਲ ਪੰਚ ਫਰਾਲਾ, ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਰੇਲਵੇ ਰੋਡ 'ਤੇ ਦੋ ਨਵੀਆਂ ਸੜਕਾਂ ਦੀ ਸ਼ੁਰੂਆਤ

ਨਵਾਂਸ਼ਹਿਰ, 15 ਮਈ (ਗੁਰਬਖ਼ਸ਼ ਸਿੰਘ ਮਹੇ)- ਵਿਧਾਇਕ ਅੰਗਦ ਸਿੰਘ ਨੇ ਆਖਿਆ ਕਿ ਨਵਾਂਸ਼ਹਿਰ ਹਲਕੇ ਦੇ ਵਿਕਾਸ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਨੰਬਰ ਇਕ ਹਲਕਾ ਬਣਾਉਣਾ, ਉਨ੍ਹਾਂ ਦੀ ਤਰਜੀਹ ਰਹੇਗੀ | ...

ਪੂਰੀ ਖ਼ਬਰ »

ਪਠਲਾਵਾ ਸਕੂਲ 'ਚ ਸ਼ਾਨਦਾਰ ਨਤੀਜੇ ਸਬੰਧੀ ਸਮਾਗਮ

ਬੰਗਾ, 15 ਮਈ (ਕਰਮ ਲਧਾਣਾ)- ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਉਣ ਦੀ ਖੁਸ਼ੀ ਨੂੰ ਸਾਂਝੀ ਕਰਨ ਹਿੱਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰ: ਸ਼ਾਹ ਮੁਹੰਮਦ ਅਤੇ ਉਪ-ਪਿ੍ੰਸੀਪਲ ਮਜੀਦਾਂ ਬੀਬੀ ਨੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ

ਨਵਾਂਸ਼ਹਿਰ, 15 ਮਈ (ਗੁਰਬਖ਼ਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਵਿਚ ਫ਼ਗਵਾੜਾ-ਨਵਾਂਸ਼ਹਿਰ-ਰੂਪਨਗਰ ਸੜਕ ਦਾ ਨਿਰਮਾਣ ਕਰ ਰਹੀ ਕੰਪਨੀ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ.) ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਨਵਾਂਸ਼ਹਿਰ, 15 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਸੀ.ਪੀ.ਆਈ.(ਐਮ.) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਟੇਟ ਕਮੇਟੀ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਦੇਸ਼ ਅੰਦਰ ਸਭ ਤੋਂ ਵੱਧ ਦਰਪੇਸ਼ ਮਸਲਾ ਫ਼ਿਰਕਾਪ੍ਰਸਤੀ ਦਾ ...

ਪੂਰੀ ਖ਼ਬਰ »

ਬੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਰਾਹੋਂ, 15 ਮਈ (ਬਲਬੀਰ ਸਿੰਘ ਰੂਬੀ)- ਦੋਆਬਾ ਗਰੁੱਪ ਆਫ਼ ਕਾਲਜ ਕੈਂਪਸ 3 ਛੋਕਰਾਂ ਬੀ.ਸੀ.ਏ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕੈਂਪਸ ਦੇ ਡਾਇਰੈਕਟਰ ਡਾ: ਰਾਜੇਸ਼ਵਰ ਸਿੰਘ ਨੇ ਦੱਸਿਆ ਕਿ ਬੀ.ਸੀ.ਏ. ਦੇ ਪਹਿਲੇ ਸਮੈਸਟਰ ਵਿਚੋਂ ਲਵਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ 'ਚ 205 ਮਰੀਜ਼ਾਂ ਦੀ ਕੀਤੀ ਜਾਂਚ

ਰੈਲਮਾਜਰਾ, 13 ਮਈ (ਰਕੇਸ਼ ਰੋਮੀ)- ਰੋਪੜ ਬਲਾਚੌਰ ਰਾਜ ਮਾਰਗ 'ਤੇ ਰੈਲਮਾਜਰਾ ਵਿਖੇ ਸਥਿਤ ਮੈਕਸ ਸਪੈਸ਼ਲਿਟੀ ਫਿਲਮਜ਼ ਵਲੋਂ ਮੈਕਸ ਇੰਡੀਆ ਫਾਊਾਡੇਸ਼ਨ ਦੇ ਸਹਿਯੋਗ ਨਾਲ ਬੇਟ ਇਲਾਕੇ ਦੇ ਪਿੰਡ ਮੁਤੋਂ ਦੇ ਸਰਕਾਰੀ ਸਕੂਲ ਵਿਚ 33ਵਾਂ ਮੈਡੀਕਲ ਚੈਕਅੱਪ ਕੈਂਪ ਲਗਾਇਆ, ਜਿਸ ...

ਪੂਰੀ ਖ਼ਬਰ »

ਜਲਦ ਹੀ ਸ਼ੁਰੂ ਹੋ ਰਿਹੈ ਸੜਕਾਂ ਦੀ ਰਿਪੇਅਰ ਦਾ ਕੰਮ- ਅੰਗਦ ਸੈਣੀ

ਉੜਾਪੜ/ਲਸਾੜਾ, 15 ਮਈ (ਲਖਵੀਰ ਸਿੰਘ ਖੁਰਦ)-ਨਵਾਂਸ਼ਹਿਰ ਹਲਕੇ ਦੀਆਂ ਸਾਰੀਆਂ ਮੁੱਖ ਅਤੇ ਲਿੰਕ ਸੜਕਾਂ ਦੀ ਰਿਪੇਅਰ ਦਾ ਕੰਮ ਪੰਜਾਬ ਸਰਕਾਰ ਵਲੋਂ ਜਲਦੀ ਹੀ ਸ਼ੁਰੂ ਹੋ ਜਾਵੇਗਾ | ਰਾਹੋਂ ਤੋਂ ਨਵਾਂਸ਼ਹਿਰ ਸੜਕ ਦੀ ਰਿਪੇਅਰ ਲਈ ਸਰਕਾਰ ਵਲੋਂ ਪੈਸੇ ਆ ਚੁੱਕੇ ਹਨ ਅਤੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਉਣ ਸਬੰਧੀ ਮੀਟਿੰਗ

ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ)- ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਨ ਮਨਾਉਣ ਸਬੰਧੀ ਸਤਿਗੁਰੂ ਰਵਿਦਾਸ ਅੰਮਿ੍ਤਬਾਣੀ ਵਲਡ ਵਾਈਡ ਆਰਗੇਨਾਈਜੇਸ਼ਨ ਦੀ ਮੀਟਿੰਗ ਪ੍ਰਧਾਨ ਮਦਨ ਲਾਲ ਬੰਗਾ ਦੀ ਅਗਵਾਈ ਵਿਚ ਬਹਿਰਾਮ ਵਿਖੇ ਹੋਈ, ਜਿਸ ਵਿਚ ਅਹਿਮ ਵਿਚਾਰਾਂ ...

ਪੂਰੀ ਖ਼ਬਰ »

ਬਹਿਰਾਮ ਕਾਲਜ 'ਚ ਦਾਖ਼ਲਾ ਗਾਈਡੈਂਸ ਸਥਾਪਤ

ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ)- ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ ਵਿਖੇ ਵੱਖ-ਵੱਖ ਕੋਰਸਾਂ ਸਬੰਧੀ ਦਾਖ਼ਲਾ ਗਾਈਡੈਂਸ ਸੈਂਟਰ ਸਥਾਪਤ ਕੀਤਾ ਗਿਆ | ਇਸ ਸਬੰਧੀ ਪਿੰ੍ਰਸੀਪਲ ਧਨਪਤ ਰਾਜ ਨੇ ਦੱਸਿਆ ਕਿ ਦਾਖ਼ਲੇ ਸਬੰਧੀ, ਆਨਲਾਈਨ ਰਜਿਸਟ੍ਰੇਸ਼ਨ ਅਤੇ ਸਰਕਾਰ ...

ਪੂਰੀ ਖ਼ਬਰ »

ਫਾਂਬੜਾ ਵਿਖੇ ਜਥੇ: ਵਾਹਦ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਉੜਾਪੜ/ਲਸਾੜਾ, 15 ਮਈ (ਲਖਵੀਰ ਸਿੰਘ ਖੁਰਦ)- ਬਲਾਕ ਔੜ ਦੇ ਪਿੰਡ ਫਾਂਬੜਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਬਲਾਕ ਪੱਧਰੀ ਮੀਟਿੰਗ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਜਰਨੈਲ ਸਿੰਘ ਵਾਹਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪਾਰਟੀ ਦੀ ਮਜਬੂਤੀ ਲਈ ਅਤੇ ਨੇੜਲੇ ...

ਪੂਰੀ ਖ਼ਬਰ »

ਪਾਵਰਕਾਮ ਦੇ ਜੁਆਇੰਟ ਫੋਰਮ ਦਾ ਸੰਘਰਸ਼ 18 ਤੋਂ ਸ਼ੁਰੂ ਹੋਵੇਗਾ- ਸਰਕਲ ਪ੍ਰਧਾਨ

ਮੁਕੰਦਪੁਰ, 15 ਮਈ (ਦੇਸ ਰਾਜ ਬੰਗਾ)- ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਗਠਿਤ ਕੀਤੇ ਗਏ ਜੁਆਇੰਟ ਫੋਰਮ ਦੇ ਸੂਬਾ ਸਕੱਤਰ ਕਰਮ ਚੰਦ ਵਲੋਂ ਜਾਰੀ ਕੀਤੇ ਗਏ ਲੰਮੇ ਸੰਘਰਸ਼ ਦੀ ਸੂਚੀ ਸਬੰਧੀ ਜਾਣਕਾਰੀ ਦਿੰਦਿਆਂ ਟੀ. ਐਸ. ਯੂ. ਦੇ ਸਰਕਲ ਪ੍ਰਧਾਨ ਰਾਮ ਲੁਭਾਇਆ ਨੇ ...

ਪੂਰੀ ਖ਼ਬਰ »

ਗੁ: ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ ਧਾਰਮਿਕ ਸਮਾਗਮ

ਪੱਲੀ ਝਿੱਕੀ, 15 ਮਈ (ਕੁਲਦੀਪ ਸਿੰਘ ਪਾਬਲਾ)- ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ ਪਿੰਡ ਨੌਰਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਮਾਗਮ ਵਿਚ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਦਮਦਮੀ ਟਕਸਾਲ ਵਾਲੇ, ਢਾਡੀ ਹਰਭਜਨ ...

ਪੂਰੀ ਖ਼ਬਰ »

ਕਲਸੀ ਜਠੇਰਿਆਂ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ

ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ)- ਕਲਸੀ ਜਠੇਰੇ ਪ੍ਰਬੰਧਕ ਕਮੇਟੀ ਪਿੰਡ ਤਲਵੰਡੀ ਜੱਟਾਂ ਵਿਖੇ ਕਲਸੀ ਭਾਈਚਾਰੇ ਵਲੋਂ ਕਰਵਾਏ ਜਾ ਰਹੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਪ੍ਰਬੰਧਕ ਕਮੇਟੀ ਪ੍ਰਧਾਨ ਅਮਰਜੀਤ ਸਿੰਘ ਕਲਸੀ ਨੇ ਦੱਸਿਆ ਕਿ ਮੇਲੇ ਦੀਆਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ ਠੱਗਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਇਕ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਇਕ ਕਥਿਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਨਾਰੂ ਨੰਗਲ ਦੇ ਵਾਸੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਧਰਮਸ਼ਾਲਾ 'ਤੇ ਸੇਵਾਦਾਰਾਂ ਨੇ ਲੈਂਟਰ ਪਾਇਆ

ਸੰਧਵਾਂ, 14 ਮਈ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਪ੍ਰਵਾਸੀ ਭਾਰਤੀਆਂ, ਪਿੰਡ ਵਾਸੀਆਂ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਣਾਈ ਗਈ ਗੁਰੂ ਰਵਿਦਾਸ ਧਰਮਸ਼ਾਲਾ 'ਤੇ ਸੇਵਾਦਾਰਾਂ ਵਲੋਂ ਲੈਂਟਰ ਪਾਇਆ ਗਿਆ | ਸੰਤ ਬਾਬਾ ...

ਪੂਰੀ ਖ਼ਬਰ »

ਝਿੜੀ ਜੋੜ ਮੇਲੇ ਦਾ ਪੋਸਟਰ ਜਾਰੀ

ਪੱਲੀ ਝਿੱਕੀ, 15 ਮਈ (ਕੁਲਦੀਪ ਸਿੰਘ ਪਾਬਲਾ) - ਬਾਬਾ ਸ਼ਾਹ ਕੁਮਾਲ, ਬਾਬਾ ਚਾਓ, ਬਾਬਾ ਜਤੀ, ਬਾਬਾ ਕਾਬਲੀ ਝਿੱੜੀ ਵਾਲਿਆਂ ਦੇ ਧਾਰਮਿਕ ਅਸਥਾਨ ਪਿੰਡ ਪੱਲੀ ਝਿੱਕੀ ਵਿਖੇ ਅਸਥਾਨ ਦੇ ਗੱਦੀ ਨਸ਼ੀਨ ਬਾਬਾ ਦਰਸ਼ਨ ਸਿੰਘ, ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀਆਂ ਦੇ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦਾ ਨਤੀਜਾ ਰਿਹਾ ਸ਼ਾਨਦਾਰ-ਵਿਨੋਦ ਕੁਮਾਰ

ਨਵਾਂਸ਼ਹਿਰ, 15 ਮਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ | ਇਸ ਪ੍ਰੋਜੈਕਟ ਤਹਿਤ ਨਵੀਆਂ ਅਤੇ ਆਧੁਨਿਕ ਤਕਨੀਕਾਂ ਅਤੇ ਕਿਰਿਆਵਾਂ ਰਾਹੀਂ ਪੜ੍ਹਾਉਣ ਅਤੇ ਸਿੱਖਣ ਪ੍ਰਕਿਰਿਆ ਨੂੰ ਸਰਲ, ਰੋਚਕ ਅਤੇ ਵਿਦਿਆਰਥੀ ਕੇਂਦਰਿਤ ਬਣਾਇਆ ਗਿਆ ਹੈ | ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲ ਅਧਿਆਪਕਾਂ ਅਤੇ 'ਪੜ੍ਹੋ ਪੰਜਾਬ,ਪੜ੍ਹਾਓ ਪੰਜਾਬ' ਦੀ ਟੀਮ ਵਲੋਂ ਇਸ ਪ੍ਰੋਜੈਕਟ ਨੂੰ ਲਗਨ ਅਤੇ ਮਿਹਨਤ ਨਾਲ ਅਮਲੀ ਜਾਮਾ ਪਹਿਨਾਇਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਤਨਾਮ ਸਿੰਘ ਸੰਘੇੜਾ ਨੇ ਮਾਰਚ 2018 ਦੇ ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਜਮਾਤ ਦਾ ਨਤੀਜਾ 75.85%, ਦੂਜੀ ਜਮਾਤ ਦਾ 75.95%, ਤੀਜੀ ਜਮਾਤ ਦਾ 72.07%, ਚੌਥੀ ਜਮਾਤ ਦਾ 75.18% ਅਤੇ ਪੰਜਵੀਂ ਜਮਾਤ ਦਾ 78.98% ਰਿਹਾ ਹੈ, ਜਦ ਕਿ ਪੰਜਾਬ ਦਾ ਪਹਿਲੀ ਜਮਾਤ ਦਾ ਔਸਤ ਨਤੀਜਾ 73.40%, ਦੂਜੀ ਜਮਾਤ ਦਾ 71.05%, ਤੀਜੀ ਜਮਾਤ ਦਾ 68.38%, ਚੌਥੀ ਜਮਾਤ ਦਾ 69.74% ਅਤੇ ਪੰਜਵੀਂ ਜਮਾਤ ਦਾ 74.65% ਰਿਹਾ ਹੈ | ਸਮੁੱਚੇ ਤੌਰ 'ਤੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਦਾ ਨਤੀਜਾ 75.61% ਰਿਹਾ ਹੈ, ਜਦ ਕਿ ਪੂਰੇ ਪੰਜਾਬ ਦੇ ਪ੍ਰਾਇਮਰੀ ਜਮਾਤਾਂ ਦਾ 71.51% ਹੈ | ਇਸ ਤਰ੍ਹਾਂ ਜ਼ਿਲ੍ਹੇ ਸ.ਭ.ਸ. ਨਗਰ ਦਾ ਨਤੀਜਾ 4.10% ਜ਼ਿਆਦਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਜ਼ਿਲ੍ਹੇ ਦੇ ਸਕੂਲਾਂ ਦੇ ਕੀਤੇ ਜਾ ਰਹੇ ਨਿਰੀਖਣ ਦੌਰਾਨ ਇਹ ਗੱਲ ਵਿਸ਼ੇਸ਼ ਤੌਰ 'ਤੇ ਦੇਖਣ ਨੂੰ ਮਿਲੀ ਹੈ ਕਿ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਸਦਕਾ ਵਿਦਿਆਰਥੀਆਂ ਦੀ ਸਿੱਖਣ ਸਮਰੱਥਾ ਵਿਚ ਵਾਧਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸ.ਪ.ਸ. ਕੰਗ ਦੇ ਵਿਦਿਆਰਥੀਆਂ ਵਲੋਂ ਰਾਜ ਪੱਧਰੀ ਸਮਾਗਮ, ਜਿਸ ਦੀ ਪ੍ਰਧਾਨਗੀ ਸਿੱਖਿਆ ਮੰਤਰੀ ਵਲੋਂ ਕੀਤੀ ਗਈ, ਦੌਰਾਨ ਵਧੀਆ ਪੇਸ਼ਕਾਰੀ ਨਾਲ ਸਾਰਿਆਂ ਦਾ ਮਨ ਮੋਹ ਲਿਆ | ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਵਲੋਂ ਨਗਦ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਜਾਂਦਾ ਹੈ |


ਖ਼ਬਰ ਸ਼ੇਅਰ ਕਰੋ

ਨੌਰਾ ਵਿਖੇ 8ਵਾਂ ਮਹਾਨ ਗੁਰਮਤਿ ਸਮਾਗਮ 29 ਨੂੰ

ਪੱਲੀ ਝਿੱਕੀ, 15 ਮਈ (ਕੁਲਦੀਪ ਸਿੰਘ ਪਾਬਲਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅਤੇ ਧੰਨ-ਧੰਨ ਬ੍ਰਹਮ ਗਿਆਨੀ ਬਾਬਾ ਗੁਲਾਬ ਸਿੰਘ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ 29 ਮਈ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਸੰਧਵਾਂ 'ਚ ਬੈਲ ਗੱਡੀਆਂ ਦੀਆਂ ਦੌੜਾਂ 19 ਨੂੰ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਵਿਖੇ ਬਾਬਾ ਮਰਾਣਾ ਸੰਧੂ ਜਠੇਰਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਦੇ ਨੇੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 19 ਮਈ ਨੂੰ ਬੈਲ ਗੱਡੀਆਂ ਦੀਆਂ ਦੋਹਰੀਆਂ ਦੌੜਾਂ ਕਰਵਾਈਆਂ ਜਾ ਰਹੀਆਂ ਹਨ | ਇਸ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਨਰਸਿੰਗ ਦਾ ਖੇਤਰ ਉੱਤਮ-ਬੀਬੀ ਸੁਸ਼ੀਲ ਕੌਰ

ਪੋਜੇਵਾਲ ਸਰਾਂ, 15 ਮਈ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਾਜਰਾ ਵਿਖੇ ਟਰੱਸਟ ਪ੍ਰਧਾਨ ਬੀਬੀ ਸੁਸ਼ੀਲ ਕੌਰ ਦੀ ਸਰਪ੍ਰਸਤੀ ਹੇਠ ਨਰਸਿੰਗ ਦਿਵਸ ਮਨਾਇਆ ਗਿਆ | ਬੀਬੀ ਸੁਸ਼ੀਲ ਕੌਰ ਨੇ ਕਿਹਾ ਕਿ ਦੀਨ ਦੁਖੀਆਂ ਅਤੇ ਮਾਨਵਤਾ ਦੀ ਸੇਵਾ ਲਈ ...

ਪੂਰੀ ਖ਼ਬਰ »

ਬਾਬਾ ਬਣਖੰਡੀ ਸਾਹਿਬ ਦੇ ਅਸਥਾਨ 'ਤੇ ਛਿਮਾਹੀ ਜੋੜ ਮੇਲਾ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)- ਬਾਬਾ ਬਣਖੰਡੀ ਸਾਹਿਬ ਦੇ ਅਸਥਾਨ ਪਿੰਡ ਅਟਾਲ ਮਜਾਰਾ ਵਿਖੇ ਨਗਰ ਦੀਆਂ ਸੰਗਤਾਂ ਵਲੋਂ ਛਿਮਾਹੀ ਜੋੜ ਮੇਲਾ ਕਰਵਾਇਆ ਗਿਆ | ਪਾਠ ਦੇ ਭੋਗ ਪਾਉਣ ਉਪਰੰਤ ਢਾਡੀ ਜਸਦੀਪ ਸਿੰਘ ਨਾਗਰਾ ਦੇ ਜਥੇ ਵਲੋਂ ਸੰਗਤਾਂ ਨੰੂ ਗੁਰ ...

ਪੂਰੀ ਖ਼ਬਰ »

ਅਵਾਰਾ ਕੁੱ ਤਿਆਂ ਦੇ ਕੱਟਣ ਨਾਲ ਇਕ ਜ਼ਖ਼ਮੀ

ਭੱਦੀ, 15 ਮਈ (ਨਰੇਸ਼ ਧੌਲ)- ਸਰਕਾਰੀ ਹਸਪਤਾਲ ਬਲਾਚੌਰ ਵਿਖੇ ਅਵਾਰਾ ਕੁੱਤਿਆਂ ਵਲੋਂ ਇਕ ਵਿਅਕਤੀ ਨੂੰ ਜ਼ਖਮੀ ਕਰਨ ਦੀ ਖ਼ਬਰ ਹੈ | ਪੀੜਤ ਵਿਅਕਤੀ ਗੁਰਮੇਲ ਚੰਦ ਪੁੱਤਰ ਅਨੰਤ ਰਾਮ ਪਿੰਡ ਰਾਜੂ ਮਾਜਰਾ ਨੇ ਦੱਸਿਆ ਕਿ ਬੀਤੇ ਦਿਨ ਉਹ ਸਰਕਾਰੀ ਹਸਪਤਾਲ ਬਲਾਚੌਰ ਵਿਖੇ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਧਾਰਮਿਕ ਪ੍ਰੋਗਰਾਮ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ ਲੜਕੀਆਂ ਮਜਾਰੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾ: ਮਨਜੀਤ ਸਿੰਘ, ਕੈਪ: ਸਰਦਾਰਾ ਸਿੰਘ, ਜਸਪਾਲ ਸਿੰਘ ਜਾਡਲੀ, ਜਥੇ: ਰਘਵੀਰ ਸਿੰਘ ਰੱਕੜ੍ਹ, ਸੁੱਚਾ ਸਿੰਘ, ...

ਪੂਰੀ ਖ਼ਬਰ »

ਸ. ਹ. ਸ. ਸਿੰਬਲ ਮਜਾਰਾ ਵਿਖੇ ਵਜ਼ੀਫ਼ੇ ਦੇ ਚੈਕ ਵੰਡੇ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)- ਸਰਕਾਰੀ ਹਾਈ ਸਕੂਲ ਸਿੰਬਲ ਮਜਾਰਾ ਵਿਖੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 'ਚ ਸਫ਼ਲ ਹੋਏ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵਲੋਂ ਭੇਜੇ 29600 ਰੁ: ਦੇ ਚੈਕ ਵੰਡੇ ਗਏ | ਇਸ ਮੌਕੇ ਸਕੂਲ ਇੰਚਾਰਜ ਬੋਵਿੰਦਰਪਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸਾਊਨਾ ਵਿਖੇ ਮੈਨੇਜਿੰਗ ਕਮੇਟੀ ਦੀ ਚੋਣ

ਨਵਾਂਸ਼ਹਿਰ, 15 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਸਾਊਨਾ ਵਿਖੇ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਚੇਅਰਪਰਸਨ ਗੁਰਬਖ਼ਸ਼ ਕੌਰ, ਸਕੱਤਰ ਰੋਮਿਲਾ ਕੁਮਾਰੀ, ਕਸ਼ਮੀਰ ਸਿੰਘ, ਜਰਨੈਲ ਸਿੰਘ, ਮਾ: ਜਸਵੰਤ ਸਿੰਘ, ...

ਪੂਰੀ ਖ਼ਬਰ »

95.4 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲਾ ਹਮਿਤ ਸਹਿਜਲ ਬਣਨਾ ਚਾਹੁੰਦਾ ਆਈ. ਏ. ਐੱਸ.

ਨਵਾਂਸ਼ਹਿਰ, 15 ਮਈ (ਹਰਮਿੰਦਰ ਸਿੰਘ ਪਿੰਟੂ)- ਆਈ. ਸੀ. ਐੱਸ. ਈ. ਦੀ ਪ੍ਰੀਖਿਆ 'ਚ 95.4 ਫ਼ੀਸਦੀ ਅੰਕ ਹਾਸਲ ਕਰਨ ਵਾਲੇ ਹਮਿਤ ਸਹਿਜਲ ਨੇ ਦੱਸਿਆ ਕਿ ਉਹ ਆਈ.ਏ.ਐੱਸ. ਅਧਿਕਾਰੀ ਬਣਨਾ ਚਾਹੁੰਦਾ ਹੈ | ਉਸ ਨੇ ਦੱਸਿਆ ਕਿ ਉਸ ਦੇ ਪਿਤਾ ਐਡਵੋਕੇਟ ਰਜਿੰਦਰ ਕੁਮਾਰ ਸਹਿਜਲ ਤੇ ਮਾਤਾ ...

ਪੂਰੀ ਖ਼ਬਰ »

ਦੋਆਬਾ ਸਿੱਖ ਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਦਾ ਸਨਮਾਨ

ਨਵਾਂਸ਼ਹਿਰ, 15 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਦੋਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਲੋਹ ਰੋਡ ਨਵਾਂਸ਼ਹਿਰ ਵਿਖੇ ਇਕ ਸਮਾਗਮ ਮੌਕੇ ਪ੍ਰਬੰਧਕ ਕਮੇਟੀ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਪਹਿਲੇ ਸਥਾਨ 'ਤੇ ਆਉਣ ਵਾਲਿਆਂ ਦਾ ਸਨਮਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX