ਤਾਜਾ ਖ਼ਬਰਾਂ


ਵਾਜਪਾਈ ਦੀਆਂ ਅਸਥੀਆਂ ਵੱਖ-ਵੱਖ ਨਦੀਆਂ 'ਚ ਜਲ ਪ੍ਰਵਾਹ ਕਰਨ ਲਈ 'ਅਟਲ ਅਸਥੀ ਕਲਸ਼ ਯਾਤਰਾ' ਦੀ ਸ਼ੁਰੂਆਤ
. . .  3 minutes ago
ਨਵੀਂ ਦਿੱਲੀ, 22 ਅਗਸਤ- ਭਾਜਪਾ ਵਲੋਂ ਸ਼ੁਰੂ ਕੀਤੀ ਜਾ ਰਹੀ 'ਅਟਲ ਅਸਥੀ ਕਲਸ਼ ਯਾਤਰਾ' ਦੀ ਸ਼ੁਰੂਆਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀਆਂ ਇਕਾਈਆਂ ਦੇ...
ਵੇਨੇਜ਼ੁਏਲਾ 'ਚ ਲੱਗੇ ਭੂਚਾਲ ਦੇ ਜ਼ੋਰਦਾਰ ਝਟਕੇ
. . .  23 minutes ago
ਕਾਰਾਕਾਸ, 22 ਅਗਸਤ- ਵੇਨੇਜ਼ੁਏਲਾ ਦੇ ਉੱਤਰੀ ਤੱਟ 'ਤੇ ਮੰਗਲਵਾਰ ਨੂੰ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਸਰਵੇਖਣ ਵਿਭਾਗ ਨੇ ਦੱਸਿਆ ਕਿ ਸ਼ੁਰੂਆਤ 'ਚ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 6.7 ਮਾਪੀ ਗਈ ਤੇ...
ਸ੍ਰੀਨਗਰ 'ਚ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟੇ ਪੱਥਰ, ਲਹਿਰਾਏ ਪਾਕਿਸਤਾਨ ਦੇ ਝੰਡੇ
. . .  40 minutes ago
ਸ੍ਰੀਨਗਰ, 22 ਅਗਸਤ- ਬਕਰੀਦ ਦੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ 'ਚ ਪ੍ਰਦਰਸ਼ਨਕਾਰੀਆਂ ਨੇ ਨਮਾਜ਼ ਤੋਂ ਬਾਅਦ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਕੀਤੀ। ਪ੍ਰਦਰਨਸ਼ਕਾਰੀਆਂ ਨੇ ਸੁਰੱਖਿਆ ਬਲਾਂ ਦੇ ਸਾਹਮਣੇ ਪਾਕਿਸਤਾਨ ਦੇ ਸਮਰਥਨ 'ਚ ਨਾਅਰੇ ਵੀ ਲਗਾਏ। ਉਨ੍ਹਾਂ ਨੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਰਮਚਾਰੀ ਦੀ ਕੀਤੀ ਹੱਤਿਆ
. . .  about 1 hour ago
ਸ੍ਰੀਨਗਰ, 22 ਅਗਸਤ- ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅੱਤਵਾਦੀਆਂ ਨੇ ਪੁਲਿਸ ਕਰਮਚਾਰੀ ਨੂੰ ਕੁਲਗਾਮ ਦੇ ਜਾਜਰੀਪੋਰਾ ਸਥਿਤ ਈਦਗਾਹ ਦੇ ਬਾਹਰ...
ਕਾਂਗਰਸ ਦੇ ਸੀਨੀਅਰ ਨੇਤਾ ਗੁਰੂਦਾਸ ਕਾਮਤ ਦਾ ਹੋਇਆ ਦਿਹਾਂਤ
. . .  about 1 hour ago
ਨਵੀਂ ਦਿੱਲੀ, 22 ਅਗਸਤ - ਮਹਾਰਾਸ਼ਟਰ ਕਾਂਗਰਸ ਦੇ ਸੀਨੀਅਰ ਨੇਤਾ ਗੁਰੂਦਾਸ ਕਾਮਤ ਦਾ ਅੱਜ ਦਿਹਾਂਤ ਹੋ ਗਿਆ। ਉਹ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। 63 ਸਾਲ ਦੀ ਉਮਰ 'ਚ ਉਨ੍ਹਾਂ ਦਾ ਦਿੱਲੀ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ। ਗੁਰੂਦਾਸ ਕਾਮਤ ਅਖਿਲ...
ਮੁੰਬਈ 'ਚ ਇਕ ਇਮਾਰਤ 'ਚ ਭਿਆਨਕ ਅੱਗ
. . .  about 1 hour ago
ਮੁੰਬਈ, 22 ਅਗਸਤ - ਮੁੰਬਈ ਦੇ ਪਾਰੇਲ ਇਲਾਕੇ 'ਚ ਸਥਿਤ ਹਿੰਦਮਾਤਾ ਸਿਨੇਮਾ ਲਾਗੇ ਕਰੀਸਟਲ ਟਾਵਰ 'ਚ ਭਿਆਨਕ ਅੱਗ ਲੱਗ ਗਈ ਹੈ। 10 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪੁੱਜੀਆਂ ਹਨ। ਲੋਕਾਂ ਦੇ ਇਮਾਰਤ ਵਿਚ ਫਸੇ ਹੋਣ ਦੀ ਖ਼ਬਰ ਹੈ। ਰਾਹਤ ਤੇ ਬਚਾਅ ਕਾਰਜ ਜਾਰੀ...
ਤੇ ਹੁਣ ਆਪ ਨੇਤਾ ਆਸ਼ੀਸ਼ ਖੇਤਾਨ ਨੇ ਸਰਗਰਮ ਸਿਆਸਤ ਤੋਂ ਬਣਾਈ ਦੂਰੀ
. . .  about 1 hour ago
ਨਵੀਂ ਦਿੱਲੀ, 22 ਅਗਸਤ - ਆਮ ਆਦਮੀ ਪਾਰਟੀ ਦੇ ਉੱਘੇ ਨੌਜਵਾਨ ਸਰਗਰਮ ਆਗੂ ਆਸ਼ੀਸ਼ ਖੇਤਾਨ ਨੇ ਸਰਗਰਮ ਰਾਜਨੀਤੀ ਤੋਂ 'ਵਕਫਾ' ਲੈਣ ਦਾ ਐਲਾਨ ਕੀਤਾ ਹੈ। ਆਪ ਨੇਤਾ ਆਸ਼ੀਸ਼ ਖੇਤਾਨ ਨੇ ਟਵੀਟ ਕਰਕੇ ਕਿਹਾ ਕਿ ਅਜੇ ਉਨ੍ਹਾਂ ਦਾ ਧਿਆਨ ਕਾਨੂੰਨੀ ਅਭਿਆਸ (ਲਾਅ ਪ੍ਰੈਕਟਿਸ)...
ਅੱਜ ਮਨਾਈ ਜਾ ਰਹੀ ਹੈ ਬਕਰੀਦ, ਰਾਸ਼ਟਰਪਤੀ ਵਲੋਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 22 ਅਗਸਤ - ਅੱਜ ਭਾਰਤ ਸਮੇਤ ਮੁਸਲਿਮ ਜਗਤ ਵਿਚ ਲੋਕ ਈਦ-ਉਲ-ਜ਼ੂਹਾ (ਬਕਰੀਦ) ਦਾ ਤਿਉਹਾਰ ਮਨਾ ਰਹੇ ਹਨ। ਦਿੱਲੀ ਦੀ ਜਾਮਾ ਮਸਜਿਦ 'ਚ ਅੱਜ ਸਵੇਰ ਤੋਂ ਹੀ ਭਾਰੀ ਗਿਣਤੀ 'ਚ ਲੋਕਾਂ ਨੇ ਨਮਾਜ਼ ਅਦਾ ਕੀਤੀ। ਉੱਥੇ ਹੀ, ਬਕਰੀਦ ਦੇ ਮੌਕੇ 'ਤੇ ਪੰਜਾਬ ਸਰਕਾਰ...
ਪੁਲਵਾਮਾ 'ਚ ਭਾਜਪਾ ਵਰਕਰ ਦੀ ਅੱਤਵਾਦੀਆਂ ਵਲੋਂ ਹੱਤਿਆ
. . .  about 3 hours ago
ਨਵੀਂ ਦਿੱਲੀ, 22 ਅਗਸਤ - ਜੰਮੂ ਕਸ਼ਮੀਰ 'ਚ ਬੀਤੀ ਮੰਗਲਵਾਰ ਦੇਰ ਰਾਤ ਇਕ ਭਾਰਤੀ ਜਨਤਾ ਪਾਰਟੀ ਦੇ ਇਕ ਵਰਕਰ ਦੀ ਅੱਤਵਾਦੀਆਂ ਵਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਸ਼ਬੀਰ ਅਹਿਮਦ ਭੱਟ ਦੇ ਰੂਪ 'ਚ ਹੋਈ ਹੈ, ਜੋ ਕਿ ਪਿਛਲੇ ਲੰਬੇ ਸਮੇਂ ਤੋਂ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਜਿੱਤ ਤੋਂ 2 ਵਿਕਟਾਂ ਦੂਰ
. . .  1 day ago
ਪੰਜਾਬ ਸਰਕਾਰ ਵੱਲੋਂ ਈਦ ਉੱਲ ਜੂਹਾ 'ਤੇ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ ,21 ਅਗਸਤ [ ਅਜੀਤ ਬਿਉਰੋ]- ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ ਉੱਲ ਜੂਹਾ (ਬਕਰੀਦ) ਦੇ ਮੌਕੇ ਗਜਿਟਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ 22 ਅਗਸਤ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਚਾਹ ਤੱਕ ਇੰਗਲੈਂਡ ਦੂਜੀ ਪਾਰੀ 'ਚ 173/4
. . .  1 day ago
ਕਾਰ ਵਿਚੋਂ ਮਿਲੀ ਇਕ ਵਿਅਕਤੀ ਦੀ ਲਾਸ਼
. . .  1 day ago
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਪੈਲੇਸ ਦੇ ਨੇੜੇ ਇਕ ਕਾਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ...
ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  1 day ago
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਫ਼ਤਹਿਗੜ੍ਹ ਸਾਹਿਬ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX