ਤਾਜਾ ਖ਼ਬਰਾਂ


ਕੇਂਦਰ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ
. . .  0 minutes ago
ਨਵੀਂ ਦਿੱਲੀ, 26 ਸਤੰਬਰ- ਕੇਂਦਰ ਸਰਕਾਰ ਨੇ ਅੱਜ ਤੋਂ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਦਾ...
400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਕੈਬਨਿਟ ਮੰਤਰੀ ਸੋਨੀ ਨੇ ਗੁਰਦੁਆਰਾ 'ਗੁਰੂ ਕੇ ਮਹਿਲ' ਦੇ ਪ੍ਰਬੰਧਕਾਂ ਨੂੰ ਮਿਲ ਕੇ ਲਿਆ ਤਿਆਰੀਆਂ ਦਾ ਜਾਇਜ਼ਾ
. . .  19 minutes ago
ਅੰਮ੍ਰਿਤਸਰ, 26 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਗੁਰਦੁਆਰਾ 'ਗੁਰੂ ਕੇ ਮਹਿਲ' ਪਹੁੰਚੇ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ...
ਪਾਰਕ ਦੀਆਂ ਬਿਜਲੀ ਲਾਈਟਾਂ ਨੂੰ ਲੈ ਕੇ ਨਸ਼ੇੜੀਆਂ ਨੇ ਸਰਪੰਚ ਅਤੇ ਪੁਲਿਸ ਮੁਲਾਜ਼ਮ ਸਮੇਤ ਚਾਰ ਜਣਿਆਂ 'ਤੇ ਕੀਤਾ ਹਮਲਾ
. . .  40 minutes ago
ਤਪਾ ਮੰਡੀ/ਟੱਲੇਵਾਲ, 26 ਸਤੰਬਰ (ਵਿਜੇ ਸ਼ਰਮਾ, ਸੋਨੀ ਟੱਲੇਵਾਲ)- ਨੇੜਲੇ ਪਿੰਡ ਦੀਵਾਨਾ ਵਿਖੇ ਪਾਰਕ ਨੂੰ ਲੈ ਕੇ ਦੋ ਧਿਰਾਂ ਦੀ ਹੋਈ ਲੜਾਈ 'ਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ 'ਚੋਂ ਇੱਕ ਧਿਰ ਦੇ ਮੌਜੂਦਾ ਸਰਪੰਚ...
ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਲਾਇਆ ਧਰਨਾ
. . .  49 minutes ago
ਜਲੰਧਰ, 26 ਸਤੰਬਰ (ਪਵਨ ਖਰਬੰਦਾ)- ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੀਸਰੇ ਦਿਨ ਵੀ ਜਾਰੀ ਹੈ। ਇਸੇ ਦੇ ਤਹਿਤ ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਵੀ...
ਡਰੱਗ ਮਾਮਲੇ 'ਚ ਪੁੱਛਗਿੱਛ ਲਈ ਐੱਨ. ਸੀ. ਬੀ. ਦੇ ਦਫ਼ਤਰ 'ਚ ਪਹੁੰਚੀ ਸ਼ਰਧਾ ਕਪੂਰ
. . .  about 1 hour ago
ਮੁੰਬਈ, 26 ਸਤੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ 'ਚ ਪੁੱਛਗਿੱਛ ਲਈ ਬਾਲੀਵੁੱਡ ਅਦਾਕਾਰਾ ਸ਼ਰਧਾ ਕਪੂਰ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਜ਼ੋਨਲ...
ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਸ੍ਰੀਨਗਰ, 26 ਸਤੰਬਰ- ਜੰਮੂ-ਕਸ਼ਮੀਰ ਦੇ ਅੱਜ ਦੁਪਹਿਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ ਮੁਤਾਬਕ ਭੂਚਾਲ ਦੁਪਹਿਰ 12.02 ਵਜੇ ਆਇਆ ਅਤੇ ਰਿਕਟਰ ਸਕੇਲ 'ਤੇ ਇਸ ਦੀ...
ਟਾਂਡਾ ਦੇ ਦਾਰਾਪੁਰ ਫਾਟਕ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਜਲੰਧਰ-ਪਠਾਨਕੋਟ ਰੇਲਵੇ ਲਾਈਨ 'ਤੇ ਲਾਇਆ ਧਰਨਾ
. . .  about 1 hour ago
ਟਾਂਡਾ, 26 ਸਤੰਬਰ (ਭਗਵਾਨ ਸਿੰਘ ਸੈਣੀ)- ਅੱਜ ਟਾਂਡਾ ਉੜਮੁੜ ਦਾਰਾਪੁਰ ਫਾਟਕ 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ ਵਲੋਂ ਰੇਲਵੇ ਲਾਈਨ 'ਤੇ...
ਕਿਸਾਨਾਂ ਦੇ ਹੱਕ 'ਚ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਰੇਲਵੇ ਲਾਈਨਾਂ 'ਤੇ ਧਰਨਾ
. . .  about 1 hour ago
ਜਲੰਧਰ, 26 ਸਤੰਬਰ- ਖੇਤਰੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ 'ਚ ਅੱਜ ਗੁਰੂ ਰਵਿਦਾਸ ਟਾਈਗਰ ਫੋਰਸ ਵਲੋਂ ਜਲੰਧਰ ਕੈਂਟ ਰੇਲਵੇ ਲਾਈਨਾਂ...
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੇਲ ਮਾਰਗ 'ਤੇ ਧਰਨਾ ਤੀਜੇ ਦਿਨ ਵੀ ਜਾਰੀ
. . .  about 1 hour ago
ਜੰਡਿਆਲਾ ਗੁਰੂ, 26 ਸਤੰਬਰ -(ਰਣਜੀਤ ਸਿੰਘ ਜੋਸਨ)- ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੀਸਰੇ ਦਿਨ ਵੀ ਜਾਰੀ ਹੈ। ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ...
ਅਮਰਕੋਟ : ਸੁਖਪਾਲ ਭੁੱਲਰ ਵਲੋਂ ਕੀਤੀ ਜਾ ਰਹੀ ਹੈ ਟਰੈਕਟਰ ਰੈਲੀ 'ਚ ਪਹੁੰਚੇ ਕਈ ਸੰਸਦ ਮੈਂਬਰ ਤੇ ਵਿਧਾਇਕ
. . .  about 1 hour ago
ਅਮਰਕੋਟ, 26 ਸਤੰਬਰ (ਗੁਰਚਰਨ ਸਿੰਘ ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿਖੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸਾਂ ਖ਼ਿਲਾਫ਼...
ਪ੍ਰਧਾਨ ਮੰਤਰੀ ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀਆਂ ਜਨਮ ਦਿਨ ਦੀਆਂ ਵਧਾਈਆਂ
. . .  about 2 hours ago
ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ। ਦੇਸ਼ ਦੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 26 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮਾਨਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਬੀਤੀ ਰਾਤ 2.15 ਵਜੇ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ...
ਕੈਬਨਿਟ ਮੰਤਰੀ ਸੁੱਖ ਸਰਕਾਰੀਆ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ
. . .  about 2 hours ago
ਰਾਜਾਸਾਂਸੀ 26 ਸਤੰਬਰ (ਹੇਰ, ਖੀਵਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਸਮੇਂ ਨੌਜਵਾਨਾਂ ਨਾਲ ਕੀਤੇ ਵਾਅਦੇ ਤਹਿਤ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ...
ਰੇਲਵੇ ਸਟੇਸ਼ਨ ਅਜੀਤਵਾਲ ਵਿਖੇ ਰੇਲਾਂ ਰੋਕਣ ਲਈ ਰਵਾਨਾ ਹੋਇਆ ਕਿਸਾਨਾਂ ਦਾ ਕਾਫ਼ਲਾ
. . .  about 2 hours ago
ਠੱਠੀ ਭਾਈ, 26 ਸਤੰਬਰ (ਜਗਰੂਪ ਸਿੰਘ ਮਠਾੜੂ)- ਕਿਸਾਨਾਂ ਵੱਲੋਂ 25 ਸਤੰਬਰ ਦੇ ਬੰਦ ਨੂੰ ਸਫਲ ਬਣਾਉਣ ਉਪਰੰਤ ਅੱਜ ਰੇਲਾਂ ਰੋਕਣ ਦੇ ਐਲਾਨ ਉਪਰੰਤ ਕਿਸਾਨਾਂ ਦੇ ਕਾਫ਼ਲੇ ਵੱਖ-ਵੱਖ ਪਿੰਡਾਂ ਤੋਂ ਰਵਾਨਾ ਹੋਣ ਦੀਆਂ ਖ਼ਬਰਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਹਰਸਾ ਛੀਨਾ, 26 ਸਤੰਬਰ (ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਪੈਂਦੀ ਚੌਕੀ ਕੁੱਕੜਾਂਵਾਲਾ ਦੇ ਖੇਤਰ ਉੱਚਾ ਕਿਲ੍ਹਾ ਵਿਖੇ ਇੱਕ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਪੁਲਿਸ ਸੂਤਰਾਂ ਤੋਂ ਮਿਲੀ...
ਐੱਨ. ਸੀ. ਬੀ. ਦੇ ਐੱਸ. ਆਈ. ਟੀ. ਦਫ਼ਤਰ 'ਚ ਪਹੁੰਚੀ ਦੀਪਿਕਾ, ਡਰੱਗ ਮਾਮਲੇ 'ਚ ਹੋਵੇਗੀ ਪੁੱਛਗਿੱਛ
. . .  about 3 hours ago
ਮੁੰਬਈ, 26 ਸਤੰਬਰ- ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਅੱਜ ਮੁੰਬਈ ਸਥਿਤ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਦੇ ਐੱਸ. ਆਈ. ਟੀ. ਦਫ਼ਤਰ 'ਚ ਪਹੁੰਚੀ ਹੈ। ਅੱਜ ਐੱਨ. ਸੀ. ਬੀ. ਵਲੋਂ ਉਸ ਕੋਲੋਂ ਸੁਸ਼ਾਂਤ ਸਿੰਘ...
ਭਾਰਤ 'ਚ ਕੋਰੋਨਾ ਦੇ ਮਾਮਲੇ 59 ਲੱਖ ਤੋਂ ਪਾਰ
. . .  about 3 hours ago
ਨਵੀਂ ਦਿੱਲੀ, 26 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 59 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85362 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ...
ਰੈਲੀ ਦੌਰਾਨ ਇੱਕ ਵਿਅਕਤੀ ਦਾ ਲਾਇਸੈਂਸੀ ਪਿਸਤੌਲ ਚੋਰੀ
. . .  about 4 hours ago
ਮਾਨਸਾ, 26 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਬੀਤੇ ਕੱਲ੍ਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕਿਸਾਨਾਂ ਦੇ ਹੱਕ ਚ ਰਮਦਿਤੈ ਵਾਲਾ ਚੌਕ ਮਾਨਸਾ 'ਚ ਕੀਤੀ ਰੈਲੀ ਦੌਰਾਨ ਸੁਖਪਾਲ ਸਿੰਘ ਵਾਸੀ ਕੋਟਦੁੱਨਾ (ਬਰਨਾਲਾ) ਦਾ 12 ਬੋਰ ਦਾ ਲਾਇਸੈਂਸੀ ਪਿਸਤੌਲ ਕੋਈ ਚੋਰੀ ਕਰ...
ਨਰੇਲਾ (ਦਿੱਲੀ) 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 26 ਸਤੰਬਰ ਦਿੱਲੀ ਦੇ ਨਰੇਲਾ ਵਿਖੇ ਬੀਤੀ ਦੇਰ ਰਾਤ ਇੱਕ ਫੈਕਟਰੀ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਖ਼ਬਰ ਲਿਖੇ ਜਾਣ ਤੱਕ...
25 ਸਤੰਬਰ ਤੱਕ ਹੋਈ 7,02,69,975 ਕੋਵਿਡ 19 ਸੈਂਪਲਾਂ ਦੀ ਜਾਂਚ
. . .  1 minute ago
ਨਵੀਂ ਦਿੱਲੀ, 26 ਸਤੰਬਰ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਅਨੁਸਾਰ 25 ਸਤੰਬਰ ਤੱਕ ਕੋਵਿਡ 19 ਦੇ ਕੁੱਲ 7,02,69,975 ਸੈਂਪਲਾਂ ਦੀ ਜਾਂਚ ਹੋਈ ਹੈ। ਜਿਨ੍ਹਾਂ ਵਿਚੋਂ 13,41,535 ਸੈਂਪਲਾਂ...
ਭਾਰਤ ਅਤੇ ਜਪਾਨ ਵਿਚਕਾਰ ਸਾਂਝਾ ਯੁੱਧ ਅਭਿਆਸ ਅੱਜ ਤੋਂ
. . .  about 5 hours ago
ਨਵੀਂ ਦਿੱਲੀ, 26 ਸਤੰਬਰ - ਭਾਰਤ ਅਤੇ ਜਪਾਨ ਦੀ ਸਮੁੰਦਰੀ ਫ਼ੌਜਾਂ ਵਿਚਕਾਰ ਸਾਂਝਾ ਯੁੱਧ ਅਭਿਆਸ ਅੱਜ ਤੋਂ ਸ਼ੁਰੂ ਹੋਵੇਗਾ ਜੋ ਕਿ 28 ਸਤੰਬਰ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕ ਅੰਦੋਲਨ ਜਾਰੀ
. . .  about 5 hours ago
ਅੰਮ੍ਰਿਤਸਰ, 26 ਸਤੰਬਰ - ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕ ਅੰਦੋਲਨ...
ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੂੰ ਅੱਜ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ...
ਆਈ.ਪੀ.ਐਲ 2020 'ਚ ਅੱਜ ਦਾ ਮੈਚ ਕੋਲਕਾਤਾ ਤੇ ਹੈਦਰਾਬਾਦ ਵਿਚਕਾਰ
. . .  about 5 hours ago
ਆਬੂ ਧਾਬੀ, 26 ਸਤੰਬਰ - ਆਈ.ਪੀ.ਐਲ 'ਚ ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਸ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਕਾਰ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ...
ਅੱਜ ਦਾ ਵਿਚਾਰ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX