ਤਾਜਾ ਖ਼ਬਰਾਂ


ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਸਣੇ 7 ਗ੍ਰਿਫ਼ਤਾਰ
. . .  12 minutes ago
ਸੁਲਤਾਨਪੁਰ ਲੋਧੀ 5 ਅਗਸਤ (ਲਾਡੀ, ਥਿੰਦ, ਹੈਪੀ)- ਐੱਸ. ਐੇੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਹੋਈ ਵਿਸ਼ੇਸ਼ ਮੁਹਿੰਮ ਨੂੰ ਬਰਕਰਾਰ ਰੱਖਣ ਦੇ ਦਿੱਤੇ ਹੋਏ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ...
ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਦੀ ਵਸਨੀਕ ਇਕ ਔਰਤ ਦੀ ਕੋਰੋਨਾ ਕਾਰਨ ਮੌਤ
. . .  37 minutes ago
ਬੇਗੋਵਾਲ, 5 ਅਗਸਤ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ, ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਦੇ ਪਿੰਡ ਮਿਆਣੀ ਭੱਗੂਪੁਰੀਆ ਦੀ ਵਸਨੀਕ ਇਕ ਔਰਤ ਜਸਵੀਰ ਕੌਰ (70) ਪਤਨੀ ਪਲਵਿੰਦਰ ਸਿੰਘ ਦੀ ਜਲੰਧਰ ਵਿਖੇ ਇਲਾਜ ਦੌਰਾਨ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਦਾ ਅੱਜ ਅੰਤਿਮ ਸਸਕਾਰ...
ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਜੋਰਦਾਰ ਪ੍ਰਦਰਸ਼ਨ
. . .  about 1 hour ago
ਪਠਾਨਕੋਟ, 5 ਅਗਸਤ (ਚੌਹਾਨ) - ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਡੀ.ਸੀ. ਦਫਤਰ ਪਠਾਨਕੋਟ ਦੇ ਸਾਹਮਣੇ ਕੀਤਾ। ਜਿਸ ਵਿਚ ਸਾਰੀਆਂ ਮੁਲਾਜ਼ਮ ਜਥੇਬੰਦੀਆਂ ਤੇ...
ਤਲਵੰਡੀ ਸਾਬੋ ਵਿਚ 2 ਬੈਂਕ ਮੁਲਾਜ਼ਮਾਂ ਸਮੇਤ 6 ਮਿਲੇ ਕੋਰੋਨਾ ਪਾਜ਼ੀਟਿਵ
. . .  about 1 hour ago
ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ) - ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਮੁਹਈਆ ਜਾਣਕਾਰੀ ਅਨੁਸਾਰ ਅੱਜ ਤਲਵੰਡੀ ਸਾਬੋ ਦੇ ਇਕ ਬੈਂਕ ਦੇ 2 ਮੁਲਾਜ਼ਮਾਂ ਸਮੇਤ 5 ਕੋਰੋਨਾ...
ਪਠਾਨਕੋਟ ਵਿੱਚ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 1 hour ago
ਪਠਾਨਕੋਟ 5 ਅਗਸਤ (ਸੰਧੂ) - ਪਠਾਨਕੋਟ ਵਿੱਚ 12 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ 218 ਵਿਅਕਤੀਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ...
ਸੰਗਰੂਰ ਦੇ ਅਦਿੱਤਿਆ ਬਾਂਸਲ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪ੍ਰਾਪਤ ਕੀਤਾ 104ਵਾਂ ਰੈਂਕ
. . .  about 1 hour ago
ਸੰਗਰੂਰ, 5 ਅਗਸਤ (ਧੀਰਜ ਪਸ਼ੋਰੀਆ) - ਸੰਗਰੂਰ ਸ਼ਹਿਰ ਦੇ ਮਾਹਿਰ ਡਾਕਟਰ ਰਵਿੰਦਰ ਬਾਂਸਲ ਤੇ ਡਾਕਟਰ ਪ੍ਰਤਿਭਾ ਬਾਂਸਲ ਦੇ ਬੇਟੇ ਅਦਿੱਤਿਆ ਬਾਂਸਲ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿਚੋਂ ਪੂਰੇ ਦੇਸ਼ ਵਿਚੋਂ 104ਵਾਂ ਰੈਂਕ ਪ੍ਰਾਪਤ ਕੀਤਾ ਹੈ। ਉਨ੍ਹਾਂ ਦੇ...
ਜੰਡਿਆਲਾ ਗੁਰੂ ਦੇ ਕੁਝ ਇਲਾਕੇ ਕੰਟੋਨਮੈਂਟ ਜੋਨ ਐਲਾਨੇ
. . .  about 1 hour ago
ਜੰਡਿਆਲਾ ਗੁਰੂ, 5 ਅਗਸਤ (ਰਣਜੀਤ ਸਿੰਘ ਜੋਸਨ) - ਪਿਛਲੇ ਦਿਨੀਂ ਜੰਡਿਆਲਾ ਗੁਰੂ ਪੁਲਿਸ ਥਾਣਾ ਵਿਖੇ ਆਏ ਕੁਝ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਮੱਦੇਨਜ਼ਰ ਅੱਜ ਜੰਡਿਆਲਾ ਗੁਰੂ ਦਾ ਕੁਝ ਇਲਾਕਾ ਸਰਾਂ ਰੋਡ ਤੋਂ ਜੋਤੀਸਰ ਕਲੋਨੀ ਅਤੇ ਹੋਰ ਕੁਝ ਇਲਾਕੇ ਵੀ ਕੰਟੋਨਮੈਂਟ ਜੋਨ ਐਲਾਨ ਦਿੱਤਾ...
ਫ਼ਾਜ਼ਿਲਕਾ ਜ਼ਿਲ੍ਹੇ 'ਚ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  about 1 hour ago
ਫ਼ਾਜ਼ਿਲਕਾ,5 ਅਗਸਤ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ 'ਚ 10 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਵਿਚ 3 ਔਰਤਾਂ ਅਤੇ 7 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਾਣਕਾਰੀ...
ਤਨਖ਼ਾਹੀਆ ਕਰਾਰ ਦਿੱਤੇ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪਸ਼ਟੀਕਰਨ ਦੇਣ ਲਈ ਪਹੁੰਚੇ
. . .  about 1 hour ago
ਅੰਮ੍ਰਿਤਸਰ, 5 ਅਗਸਤ (ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ) - ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਰੱਖਣ ਦੇ ਦੋਸ਼ ਹੇਠ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜ਼ਫਰਵਾਲ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ...
ਜਲੰਧਰ ਵਿਚ 53 ਹੋਰ ਆਏ ਕੋਰੋਨਾ ਪਾਜ਼ੀਟਿਵ
. . .  about 2 hours ago
ਜਲੰਧਰ, 5 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਦਿਨ ਬਾ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ 'ਚ 53 ਕੋਰੋਨਾ ਪਾਜ਼ੀਟਿਵ ਮਰੀਜ਼ ਹੋਰ ਮਿਲੇ ਹਨ, ਜਿਸ ਨਾਲ ਜ਼ਿਲ੍ਹੇ ਵਿਚ...
ਸ੍ਰੀ ਮੁਕਤਸਰ ਸਾਹਿਬ ਦੇ ਡੀ.ਐੱਸ.ਪੀ. (ਐੱਚ) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 5 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਿਸ ਵਿਭਾਗ ਵਿਚ ਉਸ ਸਮੇਂ ਹਲਚਲ ਮੱਚ ਗਈ, ਜਦੋਂ ਡੀ.ਐੱਸ.ਪੀ. (ਐੱਚ) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ। ਅੱਜ ਇਕੋ ਦਿਨ ਕੋਰੋਨਾ ਦੇ 13 ਕੇਸ ਪਾਜ਼ੀਟਿਵ ਆਉਣ ਨਾਲ...
ਅਧਿਆਪਕ ਜਥੇਬੰਦੀਆਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ
. . .  about 2 hours ago
ਜੈਤੋ, 5 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਫ਼ਰੀਦਕੋਟ ਤੋਂ ਜੈਤੋ ਤੱਕ ਮੋਟਰਸਾਈਕਲ 'ਤੇ ਵੱਖ-ਵੱਖ ਪਿੰਡਾਂ ਵਿਚ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਮਾਰਚ ਕਰਦਿਆ ਹੋਇਆ ਸਥਾਨਕ ਕੋਟਕਪੂਰਾ ਚੌਂਕ ਵਿਖੇ ਪਹੁੰਚੇ ਅਤੇ ਕੈਪਟਨ ਸਰਕਾਰ ਦੀਆਂ ਮੁਲਾਜਿਮ ਮਾਰੂ...
ਮਾਨਸਾ 'ਚ 4 ਨੂੰ ਕੋਰੋਨਾ ਦੀ ਪੁਸ਼ਟੀ
. . .  about 2 hours ago
ਮਾਨਸਾ/ਬੁਢਲਾਡਾ, 5 ਅਗਸਤ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)-ਮਾਨਸਾ ਜ਼ਿਲੇ 'ਚ 4 ਹੋਰ ਵਿਅਕਤੀਆਂ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਹਾਸਲ ਹੋਈ ਜਾਣਕਾਰੀ ਅਨੁਸਾਰ ਪੀੜਤਾਂ 'ਚ ਬਰੇਟਾ ਦੀ 70 ਵਰਿਆਂ ਦੀ ਬਜ਼ੁਰਗ...
ਹੋਂਦ ਮਿਟਾਉਣ ਦੀ ਕੋਸ਼ਿਸ਼ ਹੋਈ ਪਰ ਰਾਮ ਸਾਡੇ ਮਨਾਂ 'ਚ ਵਸੇ ਹਨ - ਮੋਦੀ
. . .  about 2 hours ago
ਅਯੁੱਧਿਆ, 5 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਰਾਮ ਮੰਦਰ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰਾਮ ਮੰਦਰ ਤੋਂ ਭਾਈਚਾਰੇ ਦਾ ਸੰਦੇਸ਼ ਨਿਕਲੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਜਦੋਂ ਰਾਮ ਨੂੰ ਮੰਨਿਆ ਹੈ ਵਿਕਾਸ ਹੋਇਆ ਹੈ, ਜਦੋਂ ਵੀ ਭਟਕੇ ਹਾਂ ਤਾਂ ਵਿਨਾਸ਼ ਹੋਇਆ। ਉਨ੍ਹਾਂ ਨੇ ਕਿਹਾ ਕਿ...
ਅਯੁੱਧਿਆ : ਭਗਵਾਨ ਰਾਮ ਦੇ ਜਿੱਥੇ ਜਿੱਥੇ ਚਰਣ ਪਏ, ਉਥੇ ਰਾਮ ਸਰਕਿਟ ਦਾ ਨਿਰਮਾਣ ਕੀਤਾ ਜਾ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸਬ ਡਿਵੀਜ਼ਨ ਪਾਤੜਾਂ ਅੰਦਰ ਅੱਜ ਕਰੋਨਾ ਵਾਇਰਸ ਦੇ 11 ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਪਾਤੜਾਂ, 5 ਜੁਲਾਈ (ਜਗਦੀਸ਼ ਸਿੰਘ ,ਗੁਰਇਕਬਾਲ ਸਿੰਘ ਖਾਲਸਾ ) - ਜ਼ਿਲ੍ਹਾ ਪਟਿਆਲਾ ਦੀ ਸਬ ਡਿਵੀਜ਼ਨ ਪਾਤੜਾਂ ਅੰਦਰ ਕਰੋਨਾ ਵਾਇਰਸ ਦੇ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਦੇ ਤਹਿਤ ਹੀ ਅੱਜ ਹੋਰ ਨਵੇਂ 11 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਢਲਾ ਸਿਹਤ ਕੇਂਦਰ...
ਜ਼ਿਲ੍ਹਾ ਮਾਨਸਾ ਚ ਨਵੀਂ ਤਕਨੀਕ ਨਾਲ ਕੋਰੋਨਾ ਜਾਂਚ ਸੈਪਲਿੰਗ ਦੀ ਸ਼ੁਰੂਆਤ
. . .  about 2 hours ago
ਬੁਢਲਾਡਾ 5 ਅਗਸਤ (ਸਵਰਨ ਸਿੰਘ ਰਾਹੀ) ਜਿਲ੍ਹੇ ਭਰ ਅੰਦਰ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੋਰੋਨਾ ਜਾਂਚ ਪ੍ਰਕਿਰਆ ਤਹਿਤ ਅੱਜ ਨਵੀਂ ਆਈ 'ਐਟੀਜ਼ਿਨ ਕਿੱਟ' ਤਕਨੀਕ ਰਾਹੀ ਕੋਰੋਨਾ ਸੈਪਲਿੰਗ ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਤਹਿਤ ਕਿਸੇ ਵੀ ਵਿਅਕਤੀ ਦੇ ਲਏ ਗਏ ਕੋਰੋਨਾ ਜਾਂਚ ਸੈਂਪਲ ਦਾ ਨਤੀਜਾ ਸਿਰਫ 30 ਮਿੰਟ 'ਚ ਪਤਾ...
ਅਯੁੱਧਿਆ : ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਅੱਜ ਰਾਮ ਜਨਮ ਭੂਮੀ ਮੁਕਤ ਹੋਈ, ਸਾਲਾਂ ਤੱਕ ਟੈਂਟ ਹੇਠਾਂ ਰਹੇ ਰਾਮਲੱਲਾ, ਹੁਣ ਬਣੇਗਾ ਸ਼ਾਨਦਾਰ ਮੰਦਰ
. . .  about 2 hours ago
ਅਕਾਲੀ ਦਲ ਨੇ ਵਿਧਾਇਕ ਸਿੱਕੀ ਦੀ ਕੋਠੀ ਦਾ ਕੀਤਾ ਘਿਰਾਓ
. . .  about 2 hours ago
ਤਰਨਤਾਰਨ, 5 ਅਗਸਤ (ਹਰਿੰਦਰ ਸਿੰਘ/ਵਿਕਾਸ ਮਰਵਾਹਾ) : ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਤੇ ਉਸਦੇ ਪੀ.ਏ. ਜਰਮਨਜੀਤ ਸਿੰਘ ਕੰਗ ਦੇ ਖਿਲਾਫ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ...
ਜਲੰਧਰ 'ਚ ਯੂਥ ਅਕਾਲੀ ਦਲ (ਬ) ਵਲੋਂ ਸਿੱਕੀ ਖਿਲਾਫ ਪ੍ਰਦਰਸ਼ਨ,ਪੁਲਿਸ ਕਮਿਸ਼ਨਰ ਨੂੰ ਸੌਂਪਿਆ ਮੈਮੋਰੰਡਮ
. . .  1 minute ago
ਜਲੰਧਰ, 5 ਅਗਸਤ - ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਸਬੰਧੀ ਯੂਥ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਵੱਖ ਵੱਖ ਯੂਥ ਆਗੂਆਂ ਵਲੋਂ ਅੱਜ ਜਲੰਧਰ ਵਿਚ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ ਪ੍ਰਦਰਸ਼ਨ...
ਮ੍ਰਿਤਕ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਜਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 8
. . .  about 3 hours ago
ਫਿਰੋਜ਼ਪੁਰ, 5 ਅਗਸਤ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਵਲੋਂ ਜਿਲ੍ਹਾ ਫਿਰੋਜ਼ਪੁਰ 'ਚ ਢਾਹੇ ਜਾ ਰਹੇ ਕਹਿਰ ਦੌਰਾਨ ਬੀਮਾਰ ਚੱਲ ਰਹੇ ਇਕ 67 ਸਾਲਾ ਵਿਅਕਤੀ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪੀਰਾਂ ਵਾਲਾ ਦੀ ਬੀਤੇ ਦਿਨ ਮੌਤ ਹੋ ਗਈ ਸੀ , ਜਿਸ ਦੇ ਲਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਪਾਜੀਟਿਵ ਆ ਗਈ ਹੈ। ਜਿਸ ਨਾਲ ਜਿਲ੍ਹਾ ਫਿਰੋਜ਼ਪੁਰ...
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਮੰਡਲ ਜੰਡਿਆਲਾ ਗੁਰੂ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜਾਹਰਾ
. . .  about 3 hours ago
ਜੰਡਿਆਲਾ ਗੁਰੂ, 5 ਅਗਸਤ (ਰਣਜੀਤ ਸਿੰਘ ਜੋਸਨ)- ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਮੰਡਲ ਜੰਡਿਆਲਾ ਗੁਰੂ ਵਿਖੇ ਡਵੀਜਨ ਪ੍ਰਧਾਨ ਨਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜਾਹਰਾ...
ਸ੍ਰੀ ਮੁਕਤਸਰ ਸਾਹਿਬ ਵਿਖੇ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 3 hours ago
ਅਯੁੱਧਿਆ 'ਚ ਰਾਮ ਮੰਦਰ ਦਾ ਨੀਂਹ ਪੱਥਰ : 5 ਸਦੀਆਂ ਦਾ ਸੰਕਲਪ ਹੋਇਆ ਪੂਰਾ - ਮੁੱਖ ਮੰਤਰੀ ਯੋਗੀ ਅਦਿਤਿਆਨਾਥ
. . .  about 3 hours ago
ਅਯੁੱਧਿਆ, 5 ਅਗਸਤ - ਰਾਮ ਮੰਦਰ ਦੇ ਨੀਂਹ ਪੱਥਰ ਦੌਰਾਨ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਕਿਹਾ ਕਿ 5 ਸਦੀਆਂ ਦਾ ਸੰਕਲਪ ਪੂਰਾ ਹੋਇਆ ਹੈ ਤੇ ਸਾਰਿਆਂ...
ਮੁਲਾਜਮਾਂ ਤੇ ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ
. . .  about 3 hours ago
ਲਹਿਰਾਗਾਗਾ (ਸੰਗਰੂਰ), 5 ਅਗਸਤ (ਸੂਰਜ ਭਾਨ ਗੋਇਲ) - ਅੱਜ ਇੱਥੇ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੋਧੀ ਕਦਮਾਂ ਖਿਲਾਫ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਮੁਜਾਹਰੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX