ਤਾਜਾ ਖ਼ਬਰਾਂ


ਕੇਰਲ 'ਚ ਦੋ ਹੋਰ ਲੋਕਾਂ ਦੀ ਨਿਪਾਹ ਵਾਇਰਸ ਦੇ ਚੱਲਦਿਆਂ ਮੌਤ
. . .  17 minutes ago
ਕਾਲੀਕਟ, 22 ਮਈ- ਕੇਰਲ ਦੇ ਕੋਝੀਕੋਡ ਮੈਡੀਕਲ ਕਾਲਜ ਹਸਪਤਾਲ 'ਚ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਦੋਵੇਂ ਨਿਪਾਹ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਦੋਹਾਂ ਮਰੀਜ਼ਾਂ ਦੀ ਇਲਾਜ ਹਸਪਤਾਲ 'ਚ ਇੱਕ ਵੱਖਰੇ...
ਦੇਸ਼ 'ਚ ਸਿਆਸੀ ਮਾਹੌਲ ਅਸ਼ਾਂਤ, ਚੋਣਾਂ ਤੋਂ ਪਹਿਲਾ ਕਰੋ ਪ੍ਰਾਰਥਨਾਵਾਂ - ਆਰਕਬਿਸ਼ਪ
. . .  25 minutes ago
ਨਵੀਂ ਦਿੱਲੀ, 22 ਮਈ - ਦਿੱਲੀ ਦੇ ਆਰਕਬਿਸ਼ਪ ਨੇ ਇਕ ਖ਼ਤ ਲਿਖ ਕੇ ਸਿਆਸੀ ਵਿਵਾਦ ਖੜਾ ਕਰ ਦਿੱਤਾ ਹੈ। ਜਿਸ ਵਿਚ ਉਨ੍ਹਾਂ ਨੇ ਅਸ਼ਾਂਤ ਸਿਆਸੀ ਵਾਤਾਵਰਨ ਦਾ ਜ਼ਿਕਰ ਕੀਤਾ ਹੈ। ਖ਼ਤ 'ਚ ਉਨ੍ਹਾਂ ਨੇ ਲਿਖਿਆ ਹੈ ਕਿ ਦੇਸ਼ ਦੇ ਲੋਕਤੰਤਰ ਤੇ ਧਰਮ-ਨਿਰਪੇਖਤਾ ਨੂੰ ਖ਼ਤਰਾ ਹੈ...
ਨੇਪਾਲ 'ਚ ਭਾਰਤੀ ਦੂਤਘਰ ਦਾ ਅਸਥਾਈ ਦਫ਼ਤਰ ਹੋਵੇਗਾ ਬੰਦ
. . .  32 minutes ago
ਨਵੀਂ ਦਿੱਲੀ, 22 ਮਈ- ਭਾਰਤ ਨੇ ਨੇਪਾਲ ਦੇ ਬਿਰਾਟਨਗਰ 'ਚ ਸਥਿਤ ਭਾਰਤੀ ਦੂਤਘਰ ਦੇ ਅਸਥਾਈ ਦਫ਼ਤਰ ਨੂੰ ਬੰਦ ਕਰਨ ਅਤੇ ਕਿਸੇ ਹੋਰ ਥਾਂ 'ਤੇ ਮੁੜ ਸਥਾਪਿਤ ਕਰਨ ਦਾ ਫੈਸਲਾ ਲਿਆ ਹੈ। ਵਿਦੇਸ਼ ਮੰਤਰਾਲੇ ਵਲੋਂ ਸੋਮਵਾਰ ਨੂੰ ਇਸ ਗੱਲ ਦੀ ਜਾਣਕਾਰੀ...
ਕੇਂਦਰੀ ਜੇਲ੍ਹ ਗੁਰਦਾਸਪੁਰ ਦੀ ਚੈਕਿੰਗ ਦੌਰਾਨ ਕੈਦੀ ਨੇ ਕੀਤੀ ਭੰਨ ਤੋੜ, ਲਗਾਈ ਅੱਗ
. . .  42 minutes ago
ਗੁਰਦਾਸਪੁਰ 22 ਮਈ (ਆਰਿਫ਼) - ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਅੰਦਰ ਜੇਲ੍ਹ ਮੰਤਰੀ ਸ. ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਡੀ. ਐੱਸ. ਪੀ ਗੁਰਬੰਸ ਸਿੰਘ ਬੈਂਸ ਅਤੇ ਜੇਲ੍ਹ ਸੁਪਰਡੈਂਟ ਵੱਲੋਂ ਅੱਜ ਸਵੇਰੇ ਅਚਨਚੇਤ ਚੈਕਿੰਗ ਕੀਤੀ। ਜਿਸ ਦੌਰਾਨ ਪੁਲਿਸ ਨੂੰ 3 ਮੋਬਾਈਲ ਫ਼ੋਨ ਬਰਾਮਦ...
ਗੁਜਰਾਤ 'ਚ ਵਿਅਕਤੀ ਨੇ ਪਤਨੀ ਅਤੇ ਧੀਆਂ ਦਾ ਕੀਤਾ ਕਤਲ
. . .  53 minutes ago
ਅਹਿਮਦਾਬਾਦ, 22 ਮਈ- ਗੁਜਰਾਤ ਦੇ ਅਹਿਮਾਦਾਬਾਦ 'ਚ ਇੱਕ ਵਿਅਕਤੀ ਵਲੋਂ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ ਦੋ ਧੀਆਂ ਦਾ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਉਕਤ ਵਿਅਕਤੀ ਵਲੋਂ ਕਤਲ ਕਿਉਂ ਕੀਤੇ ਗਏ, ਇਸ ਸੰਬੰਧੀ ਕੋਈ ਜਾਣਕਾਰੀ...
ਗੋਬਿੰਦ ਸਿੰਘ ਦਿਓ ਮਲੇਸ਼ੀਆ 'ਚ ਬਣੇ ਪਹਿਲੇ ਸਿੱਖ ਕੈਬਨਿਟ ਮੰਤਰੀ
. . .  about 1 hour ago
ਕੁਆਲਾਲੰਪੁਰ, 22 ਮਈ - ਮਲੇਸ਼ੀਆ ਵਿਚ ਸਿੱਖ ਸਿਆਸਤਦਾਨ ਗੋਬਿੰਦ ਸਿੰਘ ਦਿਓ ਦੇ ਕੈਬਨਿਟ ਮੰਤਰੀ ਬਣਨ ਨਾਲ ਉਹ ਮਲੇਸ਼ੀਆ ਦੇ ਇਤਿਹਾਸ ਵਿਚ ਪਹਿਲੇ ਸਿੱਖ ਬਣ ਗਏ ਹਨ, ਜਿਨ੍ਹਾਂ ਦੀ ਇਕ ਮੰਤਰੀ ਵਜੋਂ ਨਿਯੁਕਤੀ ਹੋਈ ਹੈ। 45 ਸਾਲਾਂ ਦਿਓ ਨੂੰ ਵਜ਼ਾਰਤ...
ਤਾਜ ਮਹਿਲ 'ਚ ਬਾਂਦਰਾਂ ਨੇ ਸੈਲਾਨੀਆਂ 'ਤੇ ਕੀਤਾ ਹਮਲਾ
. . .  about 1 hour ago
ਆਗਰਾ, 22 ਮਈ- ਤਾਜ ਮਹਿਲ 'ਚ ਅੱਜ ਬਾਂਦਰਾਂ ਵਲੋਂ ਦੋ ਸੈਲਾਨੀਆਂ 'ਤੇ ਹਮਲਾ ਕੀਤੇ ਜਾਣ 'ਚ ਸੂਚਨਾ ਪ੍ਰਾਪਤ ਹੋਈ ਹੈ। ਬਾਂਦਰਾਂ ਦੇ ਇਸ ਹਮਲੇ 'ਚ ਦੋਵੇਂ ਸੈਲਾਨੀ ਜ਼ਖ਼ਮੀ ਹੋ...
ਈ.ਡੀ. ਵੱਲੋਂ ਡਾਬਰ ਦੇ ਡਾਇਰੈਕਟਰ ਦੀ 20.87 ਕਰੋੜ ਦੀ ਸੰਪਤੀ ਜ਼ਬਤ
. . .  about 1 hour ago
ਨਵੀਂ ਦਿੱਲੀ, 22 ਮਈ - ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਡਾਬਰ ਇੰਡੀਆ ਲਿਮਟਿਡ ਦੇ ਡਾਇਰੈਕਟਰ ਪ੍ਰਦੀਪ ਬਰਮਨ ਦੀ 20.87 ਕਰੋੜ ਕੀਮਤ ਦੀ ਸੰਪਤੀ ਜ਼ਬਤ ਕੀਤੀ ਗਈ ਹੈ। ਫੋਰਨ ਐਕਸਚੇਂਜ ਮੈਨੇਜਮੈਂਟ ਐਕਟ, 1999 ਦੀ 37ਏ ਧਾਰਾ ਤਹਿਤ ਇਹ...
ਪਾਕਿਸਤਾਨ ਵੱਲੋਂ ਹੁਣ ਤੱਕ 20 ਚੌਕੀਆਂ ਤੇ ਕਈ ਪਿੰਡਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਜੰਮੂ, 22 ਮਈ - ਪਾਕਿਸਤਾਨ ਵੱਲੋਂ ਮੁਸਲਸਲ ਜੰਗ ਬੰਦੀ ਦੀ ਉਲੰਘਣਾ ਜਾਰੀ ਹੈ। ਸੋਮਵਾਰ ਸ਼ਾਮ ਤੋਂ ਪਾਕਿਸਤਾਨ ਵੱਲੋਂ ਸ਼ੁਰੂ ਕੀਤੀ ਗਈ ਗੋਲੀਬਾਰੀ ਵਿਚ ਪਾਕਿਸਤਾਨ ਨੇ ਜੰਮੂ - ਸਾਂਬਾ ਸੈਕਟਰਾਂ 'ਚ ਹੁਣ ਤੱਕ 20 ਸਰਹੱਦੀ ਚੌਕੀਆਂ ਤੇ 30 ਪਿੰਡਾਂ ਨੂੰ ਨਿਸ਼ਾਨਾ ਬਣਾਇਆ ਹੈ। ਪਾਕਿਸਤਾਨ...
ਉਤਰਾਖੰਡ ਦੇ ਜੰਗਲਾਂ 'ਚ ਪਿਛਲੇ ਪੰਜ ਦਿਨਾਂ ਤੋਂ ਲੱਗੀ ਹੈ ਅੱਗ
. . .  about 2 hours ago
ਦੇਹਰਾਦੂਨ, 22 ਮਈ - ਉਤਰਾਖੰਡ ਦੇ ਸ੍ਰੀਨਗਰ ਦੇ ਜੰਗਲਾਂ ਵਿਚ ਪਿਛਲੇ ਪੰਜ ਦਿਨਾਂ ਤੋਂ ਅੱਗ ਲੱਗੀ ਹੋਈ ਹੈ, ਜਿਸ ਨੂੰ ਅਜੇ ਤੱਕ ਬੁਝਾਇਆ ਨਹੀਂ ਜਾ ਸਕਿਆ। ਇਸ ਅੱਗ ਵਿਚ ਕਈ ਜਾਨਵਰਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ। ਇਹ ਅੱਗ ਰਿਸ਼ੀਕੇਸ਼-ਬਦਰੀਨਾਥ ਹਾਈਵੇ 58...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਫਾਜ਼ਿਲਕਾ / ਅਬੋਹਰ

ਰੰਜਿਸ਼ ਦੇ ਚਲਦਿਆਂ ਚੱਲੀਆਂ ਗੋਲੀਆਂ, ਜਾਨੀ ਨੁਕਸਾਨ ਤੋਂ ਬਚਾਅ

ਜ਼ੀਰਾ, 15 ਮਈ (ਜਗਤਾਰ ਸਿੰਘ ਮਨੇਸ, ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਮੇਨ ਚੌਕ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨਿੱਜੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਗੋਲੀਆਂ ਚਲਾਏ ਜਾਣ 'ਤੇ ਬੋਲੈਰੋ ਗੱਡੀ ਦੇ ਟਾਇਰ ਫੱਟ ਗਏ, ਪਰ ਜਾਨੀ ...

ਪੂਰੀ ਖ਼ਬਰ »

ਕਾਰ ਤੇ ਪੀਟਰ ਰੇਹੜੇ ਦੀ ਟੱਕਰ 'ਚ 1 ਦੀ ਮੌਤ, 5 ਜ਼ਖ਼ਮੀ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਕੱਲਰਖੇੜਾ ਵਿਖੇ ਅੱਜ ਸਵੇਰੇ ਕਾਰ ਤੇ ਪੀਟਰ ਰੇਹੜੇ ਦੀ ਟੱਕਰ 'ਚ 1 ਜਣੇ ਦੀ ਮੌਤ ਹੋ ਗਈ ਜਦੋਂ ਕਿ ਅੱਧੀ ਦਰਜਨ ਲੋਕ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਗੰਗਾਨਗਰ ਤੋਂ ਆਲਟੋ ਕਾਰ 'ਚ ਪਰਵਿੰਦਰ ਕੌਰ ਪਤਨੀ ਸੁਰਜੀਤ ਸਿੰਘ, ਉਸ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਕਿਸਾਨ ਲਗਾ ਰਹੇ ਹਨ ਨਾੜ ਨੂੰ ਅੱਗ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਸਰਕਾਰ ਤੇ ਗਰੀਨ ਟਿ੍ਬਿਊਨਲ ਦੇ ਹੁਕਮਾਂ ਨੂੰ ਟਿੱਚ ਜਾਣ ਕੇ ਆਪਣੇ ਖੇਤਾਂ 'ਚ ਖੜ੍ਹੇ ਕਣਕ ਦੇ ਨਾੜ ਨੂੰ ਵੱਡੀ ਪੱਧਰ 'ਤੇ ਅੱਗ ਲਗਾਈ ਜਾ ਰਹੀ ਹੈ, ਜਿਸ ਨਾਲ ਸੜਕਾਂ 'ਤੇ ਖੜ੍ਹੇ ...

ਪੂਰੀ ਖ਼ਬਰ »

ਕਾਰ ਸਵਾਰ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ਤੋਂ ਇਕ ਲੱਖ ਰੁਪਏ ਖੋਹੇ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਨਸੂਰਦੇਵਾ ਨਜ਼ਦੀਕ ਕਾਰ ਸਵਾਰ ਲੁਟੇਰੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਕੋਲੋਂ ਇਕ ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਚਮਕੌਰ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਪਿੰਡ ਝਤਰਾ ...

ਪੂਰੀ ਖ਼ਬਰ »

ਪੁਲਿਸ 'ਤੇ ਹਮਲਾ ਤੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈ ਕਰੋ- ਯੂਨੀਅਨ ਆਗੂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਝੋਕ ਹਰੀ ਹਰ ਲੋਹ ਲੰਗਰ ਦੀ 26 ਏਕੜ ਵਿਵਾਦਿਤ ਜ਼ਮੀਨ 'ਤੇ ਕਾਸ਼ਤਕਾਰ ਕਿਸਾਨਾਂ ਨੂੰ ਹੱਕ ਦਿਵਾਉਣ ਲਈ 6 ਮਹੀਨਿਆਂ ਤੋਂ ਸੰਘਰਸ਼ ਕਰ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਪੁਲਿਸ 'ਤੇ ਹਮਲਾ ਕਰਨ ਤੇ ਪੰਜਾਬ ...

ਪੂਰੀ ਖ਼ਬਰ »

ਨਸ਼ੇ ਵਾਲਾ ਪਾਊਡਰ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਬਰੀ

ਫ਼ਿਰੋਜ਼ਪੁਰ, 15 ਮਈ (ਰਾਕੇਸ਼ ਚਾਵਲਾ)- ਨਸ਼ੇ ਵਾਲਾ ਪਾਊਡਰ ਰੱਖਣ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਜ਼ਿਲ੍ਹਾ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਗੁਰਦੇਵ ਸਿੰਘ ਨੇ ਦੌਰਾਨੇ ਗਸ਼ਤ ਪਿੰਡ ਕਮਾਲੇਵਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਉਪਭੋਗਤਾ ਅਦਾਲਤ ਨੇ ਵਧੀਕ ਸੈਸ਼ਨ ਜੱਜ ਨੂੰ ਦਿਵਾਇਆ ਇਨਸਾਫ਼ ਵਿਆਜ ਸਮੇਤ ਬੀਮਾ ਕੰਪਨੀ ਨੂੰ ਬਣਦੀ ਰਾਸ਼ੀ ਦੇਣ ਦੇ ਸੁਣਾਏ ਹੁਕਮ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਓਰੀਐਾਟਲ ਇੰਸ਼ੋਰੈਂਸ ਕੰਪਨੀ ਤੇ ਇੰਡੀਆ ਹੈਲਥ ਇੰਸ਼ੋਰੈਂਸ ਦੁਆਰਾ ਫ਼ਾਜ਼ਿਲਕਾ ਦੇ ਰਹਿ ਚੁੱਕੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਨੂੰ ਉਨ੍ਹਾਂ ਦੇ ਬਣਦੇ ਇਲਾਜ਼ 'ਤੇ ਖ਼ਰਚ ਦੀ ਰਾਸ਼ੀ ਨਾ ਦੇਣ 'ਤੇ ਜ਼ਿਲ੍ਹਾ ਉਪਭੋਗਤਾ ...

ਪੂਰੀ ਖ਼ਬਰ »

110 ਲੀਟਰ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਵੈਰੋਂ ਕੇ ਪੁਲਿਸ ਨੇ ਦੋ ਕੇਸਾਂ 'ਚ 110 ਲੀਟਰ ਲਾਹਣ ਤੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਪਹਿਲੇ ਕੇਸ 'ਚ ਏ. ਐਸ. ਆਈ. ਮੁਖ਼ਤਿਆਰ ਸਿੰਘ ਨੇ 110 ਲੀਟਰ ਲਾਹਣ ਬਰਾਮਦ ਕੀਤੀ ਹੈ | ਏ. ਐਸ. ...

ਪੂਰੀ ਖ਼ਬਰ »

ਨਸ਼ਾ ਤਸਕਰੀ ਕਰਨ ਵਾਲੇ 6 ਵਿਅਕਤੀਆਂ ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਨਸ਼ੇ ਦੀ ਤਸਕਰੀ ਕਰਨ ਵਾਲੇ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਮੁਖੀ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਖ਼ਾਸ ਮੁਖ਼ਬਰ ਨੇ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਦੀ ਮੌਤ, 1 ਜ਼ਖ਼ਮੀ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਇੱਥੇ ਫ਼ਾਜ਼ਿਲਕਾ ਰੋਡ 'ਤੇ ਮਾਲਵਾ ਪੈਲੇਸ ਕੋਲ ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਹੈ ਜਦੋਂ ਕਿ 1 ਵਿਅਕਤੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਗੁਰੂਹਰਸਹਾਏ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖਮੀ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਦੁਪਹਿਰ ਬਾਅਦ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਸਥਿਤ ਪਿੰਡ ਹਾਮਦ ਕੋਲ ਕਾਰ ਤੇ ਮੋਟਰਸਾਈਕਲ ਦਰਮਿਆਨ ਹੋਏ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਹਸਪਤਾਲ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੇ ਗਹਿਣੇ ਚੋਰੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਇਕ ਘਰ 'ਚ ਸੁੱਤੇ ਪਏ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਚੋਰਾਂ ਨੇ ਲੱਖਾਂ ਰੁਪਏ ਦੇ ਗਹਿਣੇ ਚੋਰੀ ਕਰ ਲਏ | ਜਾਣਕਾਰੀ ਅਨੁਸਾਰ ਬੀ.ਕੇ. ਸਚਦੇਵਾ ਐਡਵੋਕੇਟ ਜੋ ਕਿ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਘਰ 'ਚ ...

ਪੂਰੀ ਖ਼ਬਰ »

480 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਸ ਨੇ ਇੱਕ ਵਿਅਕਤੀ ਨੂੰ ਹਰਿਆਣੇ ਦੀਆਂ 480 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਸਹਾਇਕ ਥਾਣੇਦਾਰ ਪਿੰਡ ਕੁਲਾਰ ਕੋਲ ਗਸ਼ਤ ਕਰ ਰਹੇ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਸਕੂਲੋਂ ਘਰ ਜਾ ਰਹੀਆਂ ਲੜਕੀਆਂ ਮਨਚਲੇ ਨੌਜਵਾਨ ਦੀ ਹਰਕਤ ਕਾਰਨ ਹੋਈਆਂ ਸੜਕ ਹਾਦਸੇ ਦਾ ਸ਼ਿਕਾਰ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਆਲਮਸ਼ਾਹ ਰੋਡ 'ਤੇ ਸਕੂਲ ਤੋਂ ਘਰ ਆ ਰਹੀਆਂ ਵਿਦਿਆਰਥਣਾਂ ਨੂੰ ਮਨਚਲੇ ਨੌਜਵਾਨ ਦੁਆਰਾ ਪਰੇਸ਼ਾਨ ਕਰਨ ਤੋਂ ਬਾਅਦ ਉਨ੍ਹਾਂ ਦੀ ਐਕਟਿਵਾ ਹਾਦਸਾਗ੍ਰਸਤ ਹੋ ਗਈ ਤੇ ਉਹ ਲਹੂ ਲੁਹਾਨ ਹੋ ਗਈਆਂ | ਜਿਸ ਨੂੰ ਸਿਵਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਥਾਪੇ ਗਏ ਪ੍ਰੋਫੈਸ਼ਨਲ ਟੈਕਸ ਤੋਂ ਮੁਲਾਜ਼ਮ ਵਰਗ ਦੁਖੀ

ਫ਼ਾਜ਼ਿਲਕਾ, 15 ਮਈ (ਅਮਰਜੀਤ ਸ਼ਰਮਾ)-ਪੰਜਾਬ 'ਚ ਆਮਦਨ ਕਰ ਦੀ ਰਿਟਰਨ ਭਰਨ ਵਾਲੇ ਹਰ ਉਸ ਵਿਅਕਤੀ ਜਿਸ ਦੀ ਆਮਦਨ ਢਾਈ ਲੱਖ ਰੁਪਏ ਤੋਂ ਜ਼ਿਆਦਾ ਹੈ ਨੂੰ ਹਰ ਮਹੀਨੇ 200 ਰੁਪਏ ਪ੍ਰੋਫੈਸ਼ਨਲ ਟੈਕਸ ਦੇ ਰੂਪ 'ਚ ਜਮ੍ਹਾਂ ਕਰਵਾਉਣੇ ਪੈਣਗੇ | ਸਰਕਾਰ ਦੇ ਇਸ ਨਾਦਰਸ਼ਾਹੀ ਫ਼ਰਮਾਨ ...

ਪੂਰੀ ਖ਼ਬਰ »

ਐਮ.ਐਸ ਕੰਪਿਊਟਰ 'ਤੇ ਨੈਸ਼ਨਲ ਸਕਿਲ ਡਿਵੈਲਪਮੈਂਟ ਵਲੋਂ ਨਵੇਂ ਦਾਖ਼ਲਿਆਂ ਦੀ ਸ਼ੁਰੂਆਤ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਦੁਆਰਾ ਚਲਾਈ ਗਈ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾਂ ਤਹਿਤ ਚੱਲ ਰਹੇ ਕੋਰਸ ਫ਼ੀਲਡ ਟੈਕਨੀਸ਼ੀਅਨ ਤੇ ਨੈੱਟ ਵਰਕਿੰਗ ਸਟੋਰੇਜ ਦੀ ਪਹਿਲੀ ਸਫਲਤਾ ਤੋਂ ਬਾਅਦ ਦਾਖਲ ਹੋਏ ਵਿਦਿਆਰਥੀਆਂ ਦੀ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਕੱਲਰਖੇੜਾ 'ਚ ਪਸ਼ੂ ਭਲਾਈ ਕੈਂਪ ਲਗਾਇਆ

ਅਬੋਹਰ, 15 ਮਈ (ਸੁਖਜੀਤ ਸਿੰਘ ਬਰਾੜ)-ਪਸ਼ੂ ਪਾਲਣ ਵਿਭਾਗ ਵਲੋਂ ਉਪ ਮੰਡਲ ਦੇ ਪਿੰਡ ਕੱਲਰਖੇੜਾ ਵਿਖੇ ਸਾਹੀਵਾਲ ਨਸਲ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮਨੋਰਥ ਨਾਲ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਜਿੰਦਰ ਕੁਮਾਰ ਬਾਂਸਲ ...

ਪੂਰੀ ਖ਼ਬਰ »

ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨੈਸ਼ਨਲ ਕਰਾਟੇ ਚੈਪੀਅਨਸ਼ਿਪ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 15 ਮਈ(ਹਰਪ੍ਰੀਤ ਸਿੰਘ ਪਰੂਥੀ)-ਦਿੱਲੀ ਪਬਲਿਕ ਵਰਲਡ ਸਕੂਲ ਜਲਾਲਾਬਾਦ ਦੇ ਵਿਦਿਆਰਥੀਆਂ ਨੇ ਨੈਸ਼ਨਲ ਕਰਾਟੇ ਚੈਪੀਅਨਸ਼ਿਪ ਜੋ ਕਿ ਐਨ.ਆਰ ਕਾਨਵੈਂਟ ਸਕੂਲ ਨਾਗਲੋਈ ਦਿੱਲੀ ਵਿਖੇ ਹੋਈ, 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਨੈਸ਼ਨਲ ਕਰਾਟੇ ਚੈਪੀਅਨਸ਼ਿਪ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਅਬੋਹਰ ਦਾ ਐਮ. ਏ. ਹਿਸਟਰੀ ਦੇ ਤੀਜੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸੁਮਨ ਪੁੱਤਰ ਪੁਰਸ਼ੋਤਮ ਕੁਮਾਰ ਨੇ 323 ਅੰਕ ਲੈ ਕੇ ਯੂਨੀਵਰਸਿਟੀ 'ਚੋਂ ਚੌਥਾ ਤੇ ...

ਪੂਰੀ ਖ਼ਬਰ »

ਕੇ. ਡੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰ ਪੱਧਰੀ ਕਰਾਟੇ ਮੁਕਾਬਲੇ 'ਚ ਜਿੱਤੇ 5 ਤਗਮੇ

ਜਲਾਲਾਬਾਦ, 15 ਮਈ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਤਾਰੇ ਵਾਲਾ ਵਿਖੇ ਸਥਿਤ ਕੇ.ਡੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰ ਪੱਧਰ 'ਤੇ ਹੋਏ ਕਰਾਟੇ ਮੁਕਾਬਲੇ 'ਚ ਭਾਗ ਲਿਆ ਸੀ | ਦਿੱਲੀ 'ਚ ਹੋਏ ਮੁਕਾਬਲੇ ਦੌਰਾਨ ਕੇ.ਡੀ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪੰਜ ਰੋਜ਼ਾ ਯੋਗ ਕੈਂਪ ਲਗਾਇਆ

ਮੰਡੀ ਲਾਧੂਕਾ,15 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਬੰਦੀ ਵਾਲਾ ਵਿਖੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸ਼ਨ ਦੇ ਯਤਨਾਂ ਸਦਕਾ ਮੁਫ਼ਤ ਪੰਜ ਰੋਜ਼ਾ ਯੋਗ ਕੈਂਪ ਲਗਾਇਆ ਗਿਆ | ਇਸ ਯੋਗ ਕੈਂਪ ਦੌਰਾਨ ਯੋਗ ਪ੍ਰਚਾਰਕ ਹਰਬੰਸ ਸਾਮਾ ਨੇ ਦੱਸਿਆ ਕਿ ਅਸੀਂ ਆਪਣੇ ...

ਪੂਰੀ ਖ਼ਬਰ »

ਗਾਡ ਗਿਫਟਿਡ ਐਜੂਕੇਸ਼ਨਲ ਸੁਸਾਇਟੀ ਨੇ ਸੁਰੇਸ਼ ਵਾਲਾ ਸਕੂਲ 'ਚ ਵੰਡੀ ਸਟੇਸ਼ਨਰੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਗਾਡ ਗਿਫਟਿਡ ਸੁਸਾਇਟੀ ਨੇ ਲੁਧਿਆਣਾ ਨਿਵਾਸੀ ਨੀਲਮ ਤੇ ਸਤੀਸ਼ ਠਕਰਾਲ ਦੀ ਵਿਆਹ ਦੀ ਵਰ੍ਹੇਗੰਢ ਮੌਕੇ ਸਮਾਜ ਸੇਵੀ ਸੋਨੂੰ ਖ਼ਾਲਸਾ ਦੀ ਪੇ੍ਰਰਨਾ ਨਾਲ ਉਨ੍ਹਾਂ ਦੇ ਸਹਿਯੋਗ ਨਾਲ ਪਿੰਡ ਸੁਰੇਸ਼ ਵਾਲਾ ਦੇ ਸਕੂਲ 'ਚ ...

ਪੂਰੀ ਖ਼ਬਰ »

ਏਕਲ ਵਿਦਿਆਲਿਆ ਦੇ ਅਰਨੀਵਾਲਾ ਤੇ ਸਜਰਾਣਾ ਜ਼ੋਨ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ 'ਚ ਚੱਲ ਰਹੇ 270 ਏਕਲ ਵਿਦਿਆਲੇ ਜਿਸ 'ਚ ਪੇਂਡੂ ਬੱਚਿਆਂ ਨੂੰ ਸ਼ਾਮ ਨੂੰ ਮੁਫ਼ਤ ਸਿੱਖਿਆ, ਨੈਤਿਕ ਸਿੱਖਿਆ ਦੇ ਨਾਲ ਨਾਲ ਪੇਂਡੂ ਔਰਤਾਂ ਨੂੰ ਸਿਹਤਯਾਬ ਰਹਿਣ, ਕਿਸਾਨਾਂ ਨੂੰ ਜੈਵਿਕ ਖੇਤੀ ਸਬੰਧੀ ...

ਪੂਰੀ ਖ਼ਬਰ »

ਆਵਾਰਾ ਪਸ਼ੂ ਅੱਗੇ ਆਉਣ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ

ਸੀਤੋ ਗੁੰਨੋ, 15 ਮਈ (ਜਸਮੇਲ ਸਿੰਘ ਢਿੱਲੋਂ)-ਅਬੋਹਰ ਤੋਂ ਡੱਬਵਾਲੀ ਰੋਡ 'ਤੇ ਸੀਤੋ ਗੁੰਨੋ ਦੇ ਨਜ਼ਦੀਕ ਪੈਂਦੇ ਪਿੰਡ ਸੁਖਚੈਨ ਦੇ ਬੱਸ ਅੱਡੇ 'ਤੇ ਇੱਕ ਕਾਰ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਕਾਰ ਦਰੱਖ਼ਤ ਨਾਲ ਟਕਰਾ ਗਈ | ਜਾਣਕਾਰੀ ਅਨੁਸਾਰ ਗੰਗਾਨਗਰ ਵਾਸੀ ਰੋਹਿਤ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਰਬੱਤ ਦੇ ਭਲੇ ਤੇ ਕਾਰ ਸੇਵਾ ਲਈ ਕੀਰਤਨ ਦਰਬਾਰ ਕਰਵਾਇਆ ਗਿਆ | ਜਿਸ ਵਿਚ ਭਾਈ ਲਖਵਿੰਦਰ ਸਿੰਘ ਤਰਨਤਾਰਨ ਵਾਲੇ ਅਤੇ ਭਾਈ ਸੁਰਜੀਤ ਸਿੰਘ ਖ਼ਾਲਸਾ ਤੇ ਬੀਬੀ ਜਸਵਿੰਦਰ ਕੌਰ ਨੇ ...

ਪੂਰੀ ਖ਼ਬਰ »

ਅਮਨ ਸਿੱਧੂ ਨੇ ਪਿੰਡਾਂ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ/ਸੰਗਰੀਆ, 15 ਮਈ (ਸੁਖਜਿੰਦਰ ਸਿੰਘ ਢਿੱਲੋਂ) -ਰਾਜਸਥਾਨ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਮਨਪ੍ਰੀਤ ਸਿੰਘ ਅਮਨ ਸਿੱਧੂ ਨੇ ਸਾਦੁਲ ਸ਼ਹਿਰ ਹਲਕੇ ਦੇ ਪਿੰਡਾਂ 'ਚ ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਅਮਨ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਵਧਾਏ ਪਾਣੀ ਦੇ ਬਿੱਲ 125 ਰੁਪਏ ਪ੍ਰਤੀ ਮਹੀਨਾ ਕੀਤਾ ਪਾਣੀ ਦਾ ਬਿੱਲ

ਮੰਡੀ ਅਰਨੀਵਾਲਾ, 15 ਮਈ(ਨਿਸ਼ਾਨ ਸਿੰਘ ਸੰਧੂ)-ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜਿੱਥੇ ਪਹਿਲਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਸਨ | ਪਰ ਹੁਣ ਪੰਜਾਬ ਸਰਕਾਰ ਲੋਕਾਂ ਨਾਲ ਇਨ੍ਹਾਂ ਵਾਅਦਿਆਂ ਅਤੇ ਦਾਅਵਿਆਂ ਤੋਂ ਮੁਨਕਰ ਹੁੰਦੀ ਜਾ ...

ਪੂਰੀ ਖ਼ਬਰ »

ਪੈਨਸੀਆ ਸਕੂਲ ਵਿਖੇ ਸਿਹਤ ਵਿਭਾਗ ਵੱਲੋਂ ਦੋ ਦਿਨਾ ਟੀਕਾਕਰਨ ਕੈਂਪ

ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਟੀਕਾਕਰਨ ਕਰਵਾਇਆ ਗਿਆ | ਰੂਬੇਲਾ ਅਤੇ ਖ਼ਸਰਾ ਬਿਮਾਰੀ ਨੂੰ ਜੜੋਂ੍ਹ ਖ਼ਤਮ ਕਰਨ ਲਈ ਚੱਲ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਨੇ ਸੂਬਾਈ ਭਾਜਪਾ ਆਗੂਆਂ ਦੀ ਨਿਯੁਕਤੀ 'ਤੇ ਕੀਤਾ ਸਨਮਾਨ ਸਮਾਗਮ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਦੇ ਆਗੂ ਧਨਪਤ ਰਾਏ ਸਿਆਗ ਨੂੰ ਭਾਜਪਾ ਸੂਬਾ ਉਪ ਪ੍ਰਧਾਨ ਅਤੇ ਓਮ ਪ੍ਰਕਾਸ਼ ਨੂੰ ਸੂਬਾ ਕਨਵੀਨਰ ਸਵੱਛ ਭਾਰਤ ਨਿਯੁਕਤ ਕੀਤੇ ਜਾਣ 'ਤੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਤਬੀਰ ਸੰਧੂ ਨੇ ਗੋਲਡ ਮੈਡਲ ਜਿੱਤ ਕੇ ਕੀਤਾ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ

ਮੰਡੀ ਰੋੜਾਂਵਾਲੀ, 15 ਮਈ (ਮਨਜੀਤ ਸਿੰਘ ਬਰਾੜ)-ਬੀਤੇ ਦਿਨੀਂ ਦਿੱਲੀ ਦੇ ਨਾਗਲੋਈ ਵਿਖੇ ਹੋਏ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਚ ਪਿੰਡ ਤਾਰੇ ਵਾਲਾ ਦੀ ਢਾਣੀ ਦੋਧੀਆਂ ਵਾਲੀ ਦੇ ਸਤਬੀਰ ਸਿੰਘ ਸੰਧੂ ਪੁੱਤਰ ਜਤਿੰਦਰ ਸਿੰਘ ਸੰਧੂ ਨੇ ਗੋਲਡ ਮੈਡਲ ਜਿੱਤ ਕੇ ਸਕੂਲ, ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦੀ ਬੈਠਕ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਹਸਪਤਾਲ ਦੇ ਦਰਜਾ ਚਾਰ ਕਰਮਚਾਰੀਆਂ ਦੀ ਬੈਠਕ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਵੱਖ-ਵੱਖ ਮੰਗਾਂ ਨੂੰ ਵਿਚਾਰਿਆ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਉਸਾਰੀ ਵਰਕਰ ਯੂਨੀਅਨ ਨੇ ਰੋਸ ਮਾਰਚ ਕੱਢ ਕੇ ਮੰਗ-ਪੱਤਰ ਦਿੱਤਾ

ਅਬੋਹਰ, 15 ਮਈ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈਕੇ ਉਸਾਰੀ ਵਰਕਰ ਯੂਨੀਅਨ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਯੂਨੀਅਨ ਆਗੂ ਰਾਮ ਕੁਮਾਰ ਵਰਮਾ ਨੇ ਕਿਹਾ ਕਿ 26 ਅਕਤੂਬਰ 2017 ਦੀ ਮੀਟਿੰਗ 'ਚ ਪਾਸ ਕੀਤੀ ਢਾਈ ...

ਪੂਰੀ ਖ਼ਬਰ »

ਪਿੰਡ ਜੈਮਲ ਵਾਲਾ ਤੋਂ ਮੰਡੀ ਲਾਧੂਕਾ ਨੂੰ ਜਾਣ ਵਾਲੀ ਸੜਕ ਥਾਂ-ਥਾਂ ਤੋਂ ਟੁੱਟੀ

ਮੰਡੀ ਲਾਧੂਕਾ , 15 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਵਿਖੇ ਪਿੰਡ ਜੈਮਲ ਵਾਲਾ ਤੋਂ ਮੰਡੀ ਲਾਧੂਕਾ ਨੂੰ ਜਾਂਦੀ ਿਲੰਕ ਸੜਕ ਦੀ ਹਾਲਤ ਦੇਖਣ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਠੇਕੇਦਾਰ ਨੇ ਸਿਰਫ਼ ਖਾਨਾਪੂਰਤੀ ਕਰਕੇ ਇਹ ਿਲੰਕ ...

ਪੂਰੀ ਖ਼ਬਰ »

ਫਾਟਕ 'ਚ ਵੱਜਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਸੀਤੋ ਰੋਡ 'ਤੇ ਫਾਟਕ ਨਾਲ ਟਕਰਾਉਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਗਈ ਹੈ | ਪਰਿਵਾਰ ਨੇ ਰੇਲਵੇ ਪੁਲਿਸ 'ਤੇ ਲਾਪ੍ਰਵਾਹੀ ਵਰਤਣ ਦੇ ਕਥਿਤ ਤੌਰ 'ਤੇ ਦੋਸ਼ ਲਾਏ ਹਨ | ਜਾਣਕਾਰੀ ਅਨੁਸਾਰ ਰਾਜ ਕੁਮਾਰ (50) ਵਾਸੀ ...

ਪੂਰੀ ਖ਼ਬਰ »

70 ਹਜ਼ਾਰ ਬੱਚਿਆਂ ਨੂੰ ਲਗਾਇਆ ਜਾ ਚੁੱਕਾ ਹੈ ਐਮ.ਆਰ. ਟੀਕਾ- ਜ਼ਿਲ੍ਹਾ ਟੀਕਾਕਰਨ ਅਫਸਰ

ਫ਼ਾਜ਼ਿਲਕਾ, 15 ਮਈ(ਦਵਿੰਦਰ ਪਾਲ ਸਿੰਘ)-ਦੇਸ਼ ਭਰ 'ਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਮੀਜ਼ਲ-ਰੂਬੇਲਾ ਅਭਿਆਨ ਨੂੰ ਲੈ ਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜਸਦੇਵ ਸਿੰਘ ਢਿੱਲੋਂ ਵੱਲੋਂ ਕਮਿਊਨਿਟੀ ...

ਪੂਰੀ ਖ਼ਬਰ »

ਕਿਰਾਏ 'ਤੇ ਲਈਆਂ ਦੁਕਾਨਾਂ ਦੇ ਬਿਜਲੀ ਬਿੱਲਾਂ ਨੂੰ ਲੈ ਕੇ ਹੋਇਆ ਟਕਰਾਅ, ਇਕ ਜ਼ਖ਼ਮੀ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਜ਼ੀਰਾ ਗੇਟ ਵਿਖੇ ਕਿਰਾਏ ਦੀਆਂ ਦੁਕਾਨਾਂ 'ਚ ਚਲਾ ਰਹੇ ਦੋ ਦੁਕਾਨਦਾਰ ਬਿਜਲੀ ਦੇ ਬਿੱਲ ਨੂੰ ਲੈ ਕੇ ਆਪਸ 'ਚ ਉਲਝ ਪਏ | ਮਾਮਲਾ ਵੱਧ ਕੇ ਟਕਰਾਓ ਵਾਲੀ ਸਥਿਤੀ 'ਚ ਐਸਾ ਆਇਆ ਕਿ ਪ੍ਰਦੀਪ ਕੁਮਾਰ ਪੁੱਤਰ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀ ਜ਼ਮੀਨ ਦੀ ਬੋਲੀ ਹੋਈ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ)- ਨਗਰ ਪੰਚਾਇਤ ਮੱਲਾਂਵਾਲਾ ਖ਼ਾਸ ਦੀ ਵਾਹੀ ਯੋਗ ਜ਼ਮੀਨ ਦੀ ਬੋਲੀ ਕਰਵਾਈ ਗਈ | ਨਗਰ ਪੰਚਾਇਤ ਮੱਲਾਂਵਾਲਾ ਦੇ ਪ੍ਰਧਾਨ ਰੌਸ਼ਨ ਲਾਲ ਬਿੱਟਾ ਤੇ ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਹਾਲਾ ਸੜਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਬੀਤੇ ਦਿਨੀਂ ਪਿੰਡ ਆਹਮੇ ਆਣਾ ਲਾਗੇ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇੰਦਰ ਸਿੰਘ ਪੁੱਤਰ ਫੱਤਾ ਸਿੰਘ ਵਾਸੀ ਹਾਮਦ ਵਾਲਾ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਆਬਕਾਰੀ ਤੇ ਕਰ ਵਿਭਾਗ ਦੇ ਅਹੁਦੇਦਾਰ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦਫ਼ਤਰ ਆਬਕਾਰੀ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਾਮ ਅਵਤਾਰ, ਖ਼ੁਰਾਕ ਅਤੇ ਸਪਲਾਈ ਦੇ ਪ੍ਰਧਾਨ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਠਾਈ ਆਵਾਜ਼

ਫ਼ਿਰੋਜ਼ਪੁਰ, 16 ਮਈ (ਜਸਵਿੰਦਰ ਸਿੰਘ ਸੰਧੂ)- ਵੱਖ-ਵੱਖ ਸਰਕਾਰੀ ਵਿਭਾਗਾਂ ਅੰਦਰ ਕੰਮ ਕਰਦੀਆਂ ਇਸਤਰੀ ਮੁਲਾਜ਼ਮਾਂ ਨਾਲ ਵਾਪਰਦੀਆਂ ਮਾਨਸਿਕ ਸ਼ੋਸ਼ਣ ਜਿਹੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਇਸਤਰੀ ਮੁਲਾਜ਼ਮ ਤਾਲਮੇਲ ਜ਼ਿਲ੍ਹਾ ਕਮੇਟੀ ਵਲੋਂ ਪ੍ਰਧਾਨ ਸਵਿੰਦਰਪਾਲ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਆਬਕਾਰੀ ਤੇ ਕਰ ਵਿਭਾਗ ਦੇ ਅਹੁਦੇਦਾਰ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦਫ਼ਤਰ ਆਬਕਾਰੀ ਵਿਭਾਗ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਰਾਮ ਅਵਤਾਰ, ਖ਼ੁਰਾਕ ਅਤੇ ਸਪਲਾਈ ਦੇ ਪ੍ਰਧਾਨ ...

ਪੂਰੀ ਖ਼ਬਰ »

18 ਨੂੰ ਹੋਵੇਗਾ 'ਫਾਜ਼ਿਲਕਾ ਰਾਈਜਿੰਗ' ਸੈਮੀਨਾਰ ਫਾਜ਼ਿਲਕਾ 'ਚ ਸੈਰ-ਸਪਾਟੇ ਦੀਆਂ ਅਪਾਰ ਸੰਭਾਵਨਾਵਾਂ-ਡੀ.ਸੀ.

ਫ਼ਾਜ਼ਿਲਕਾ, 15 ਮਈ(ਦਵਿੰਦਰ ਪਾਲ ਸਿੰਘ)-ਫਾਜ਼ਿਲਕਾ ਜ਼ਿਲੇ੍ਹ 'ਚ ਛੁਪੀਆਂ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਦੇ ਦਰਵਾਜ਼ੇ ਸੈਨਾਨੀਆਂ ਲਈ ਖੋਲ੍ਹਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਵਲ ਸੁਸਾਇਟੀ ਫਾਜ਼ਿਲਕਾ ਤੇ ਸਥਾਨਕ ਪ੍ਰਾਹੁਣਚਾਰੀ ਇੰਡਸਟਰੀ ਨੇ ਇਕ ਸਾਂਝੇ ...

ਪੂਰੀ ਖ਼ਬਰ »

ਭੁੱਖ ਹੜਤਾਲ ਰੱਖ ਤੇ ਥਾਲੀਆਂ ਖੜਕਾ ਕੇ ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਦੇ ਘਰ ਅੱਗੇ ਦਿੱਤਾ ਧਰਨਾ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਹੱਕੀ ਤੇ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅਗਵਾਈ ਹੇਠ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਕੈਬਨਿਟ ...

ਪੂਰੀ ਖ਼ਬਰ »

ਜੂਏ ਦੀ ਰਕਮ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਵਲੋਂ ਜੂਏ ਦੀ ਰਕਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁਹੱਲਾ ਬਾਵਿਆਂ ਵਾਲਾ ਤੋਂ ਜੋਨੀ ਉਰਫ਼ ਗਗਨਦੀਪ ਅਰੋੜਾ ਪੁੱਤਰ ਖ਼ਰੈਤੀ ਲਾਲ ...

ਪੂਰੀ ਖ਼ਬਰ »

ਮਾਤਾ ਬਲਜੀਤ ਕੌਰ ਦੀ ਮੌਤ 'ਤੇ ਸਰਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਭੰਬਾ ਲੰਡਾ ਵਾਸੀ ਮਾਤਾ ਬਲਜੀਤ ਕੌਰ ਸਰਾਂ ਪਤਨੀ ਕੇਵਲ ਸਿੰਘ ਸਰਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਸ ਕਾਰਨ ਸਮੁੱਚੇ ਸਰਾਂ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ | ਇਸ ਦੁੱਖ ਦੀ ਘੜੀ 'ਚ ਕੇਵਲ ਸਿੰਘ ਸਰਾਂ ਤੇ ...

ਪੂਰੀ ਖ਼ਬਰ »

ਆਯਰੋ ਲਿਵਿੰਗ ਚੈਰੀਟੇਬਲ ਫਾਊਾਡੇਸ਼ਨ ਵਲੋਂ ਸਿਹਤ ਜਾਗਰੂਕਤਾ ਕੈਂਪ

ਜ਼ੀਰਾ, 15 ਮਈ (ਜਗਤਾਰ ਸਿੰਘ ਮਨੇਸ)- ਆਯਰੋ ਲਿਵਿੰਗ ਚੈਰੀਟੇਬਲ ਫਾਊਾਡੇਸ਼ਨ ਬਠਿੰਡਾ ਵਲੋਂ ਅਵਾਣ ਰੋਡ ਜ਼ੀਰਾ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਅਚਾਰਯ ਬਲਤੇਜ ਕੋਮਲ ਅਤੇ ਡਾ: ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਕੈਂਪ ਦੌਰਾਨ ਬਲਤੇਜ ਕੋਮਲ ਨੇ ਦੱਸਿਆ ਕਿ ਜ਼ਿਆਦਾਤਰ ਬਿਮਾਰੀਆਂ ਲੱਗਣ ਦਾ ਕਾਰਨ ਗ਼ਲਤ ਖਾਣ-ਪੀਣ ਤੇ ਸੌਣ ਤੇ ਜਾਗਣ ਦਾ ਸਮਾਂ ਠੀਕ ਨਾ ਹੋਣਾ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਨੂੰ ਠੀਕ ਕਰਨ ਲਈ ਦਵਾਈਆਂ ਤੋਂ ਬਿਨਾਂ ਯੋਗਾ ਮੈਗੀਟੇਸ਼ਨ ਅਤੇ ਖਾਣ-ਪੀਣ ਤੇ ਜ਼ਿੰਦਗੀ ਜਿਊਣ ਦੀ ਕਲਾ ਸਿੱਖ ਕੇ ਬਿਮਾਰੀਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ | ਉਨ੍ਹਾਂ ਅਨੇਕਾਂ ਘਰੇਲੂ ਉਪਚਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਮੌਸਮ ਅਨੁਸਾਰ ਦੰਦਾਂ ਲਈ ਕਿੱਕਰ ਦੀ ਦਾਤਣ, ਨਿੱਮ ਦੀ ਦਾਤਣ, ਭੁੱਜੇ ਛੋਲੇ, ਜੌਾ ਤੇ ਗੁੜ ਦੀ ਵਰਤੋਂ ਕਰਕੇ ਸਰੀਰ ਨੂੰ ਤੰਦਰੁਸਤ ਬਣਾਉਣਾ ਚਾਹੀਦਾ ਹੈ | ਇਸ ਸਮੇਂ ਡਾ: ਪਰਮਪ੍ਰੀਤ ਸਿੰਘ ਬਾਬਾ ਫ਼ਰੀਦ ਲੈਬ, ਗੁਰਮੀਤ ਸਿੰਘ ਐਮ.ਸੀ., ਸ਼ਿੰਗਾਰਾ ਸਿੰਘ, ਤਰਸੇਮ ਸਿੰਘ ਖੋਖਰ, ਕਮਲਪ੍ਰੀਤ ਕੌਰ, ਸਰਬਜੀਤ ਸਿੰਘ, ਵਿਰਸਾ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਤਾ ਬਲਜੀਤ ਕੌਰ ਦੀ ਮੌਤ 'ਤੇ ਸਰਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਕੁੱਲਗੜ੍ਹੀ, 15 ਮਈ (ਸੁਖਜਿੰਦਰ ਸਿੰਘ ਸੰਧੂ)- ਪਿੰਡ ਭੰਬਾ ਲੰਡਾ ਵਾਸੀ ਮਾਤਾ ਬਲਜੀਤ ਕੌਰ ਸਰਾਂ ਪਤਨੀ ਕੇਵਲ ਸਿੰਘ ਸਰਾਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਸ ਕਾਰਨ ਸਮੁੱਚੇ ਸਰਾਂ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ | ਇਸ ਦੁੱਖ ਦੀ ਘੜੀ 'ਚ ਕੇਵਲ ਸਿੰਘ ਸਰਾਂ ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮੱਘਰ ਸਿੰਘ ਵਾਲੀ ਵਿਖੇ ਚੋਰੀ

ਗੋਲੂ ਕਾ ਮੋੜ, 15 ਮਈ (ਸੁਰਿੰਦਰ ਸਿੰਘ ਲਾਡੀ)- ਚੋਰਾਂ ਵਲੋਂ ਬਲਾਕ ਗੁਰੂਹਰਸਹਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮੱਘਰ ਸਿੰਘ ਵਾਲੀ ਵਿਖੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਪੁਸ਼ਪਾ ਦੇਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX