ਤਾਜਾ ਖ਼ਬਰਾਂ


ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  4 minutes ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  40 minutes ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  53 minutes ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 1 hour ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 1 hour ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  about 1 hour ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 2 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 2 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 2 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 3 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 3 hours ago
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)- ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 20 ਅਗਸਤ ਨੂੰ 30 ਮੈਂਬਰੀ ਇੱਕ ਵਿਸ਼ੇਸ਼ ਟੀਮ ਭੇਜੀ ਜਾ ਰਹੀ ਹੈ। ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ...
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 3 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 3 hours ago
ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਿਲ ਕਲਾਂ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਸਵ: ਕਾਕਾ ਸਿੰਘ ਅੰਤਿਮ ਅਰਦਾਸ ਉਪਰੰਤ ਵਿਧਾਇਕ ਪੰਡੋਰੀ ...
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 3 hours ago
ਅਟਾਰੀ 19 ਅਗਸਤ( ਰੁਪਿੰਦਰਜੀਤ ਸਿੰਘ ਭਕਨਾ) - ਪਾਕਿਸਤਾਨ ਦੀ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ 'ਚ ਸ਼ਿਰਕਤ ਕਰਨ ਉਪਰੰਤ ਵਾਪਸ ਪਰਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਅਟਾਰੀ ਸਰਹੱਦ ਵਿਖੇ ਕਾਲੀਆਂ...
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 4 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 4 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  about 4 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 5 hours ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  about 5 hours ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  1 minute ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਅੰਮ੍ਰਿਤਸਰ

ਆਂਗਣਵਾੜੀ ਵਰਕਰਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ, ਸੂਬਾ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੇ ਸੱਦੇ 'ਤੇ ਜ਼ਿਲ੍ਹਾ ਇਕਾਈ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਸੂਬਾ ਸਰਕਾਰ ਿਖ਼ਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਆਂਗਨਵਾੜੀ ਵਰਕਰਾਂ ਜਿਵੇਂ ...

ਪੂਰੀ ਖ਼ਬਰ »

ਰੇਲਵੇ ਦੇ ਕੰਡਮ ਕੁਆਟਰਾਂ ਨੂੰ ਖਾਲੀ ਕਰਵਾਉਣ ਗਈ ਟੀਮ 'ਤੇ ਲੋਕਾਂ ਵਲੋਂ ਪਥਰਾਅ

ਅੰਮਿ੍ਤਸਰ, 15 ਮਈ (ਹਰਜਿੰਦਰ ਸਿੰਘ ਸ਼ੈਲੀ)-ਗਵਾਲਮੰਡੀ ਨੇੜੇ ਸਥਿਤ ਰੇਲਵੇ ਦੀ ਏ-ਬਲਾਕ ਦੀ ਰਿਹਾਇਸ਼ੀ ਕਾਲੋਨੀ 'ਚ ਰੇਲਵੇ ਵਲੋਂ ਕੰਡਮ ਐਲਾਨੇ ਗਏ ਕੁਆਟਰਾਂ 'ਤੇ ਬਾਹਰੀ ਵਿਅਕਤੀਆਂ ਵਲੋਂ ਕੀਤੇ ਗਏ ਕਬਜ਼ਿਆਂ ਨੂੰ ਛੁਡਾਵਾਉਣ ਗਈ ਰੇਲਵੇ ਅਧਿਕਾਰੀਆਂ ਦੀ ਟੀਮ 'ਤੇ ...

ਪੂਰੀ ਖ਼ਬਰ »

ਪੰਜਾਬੀ ਮਾਂ ਬੋਲੀ ਨੂੰ ਅਜੇ ਵੀ ਨਹੀਂ ਦਿੱਤਾ ਜਾ ਰਿਹਾ ਬਣਦਾ ਸਤਿਕਾਰ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)- ਪੰਜਾਬੀ ਮਾਂ ਬੋਲੀ ਨੂੰ ਜੋ ਸਤਿਕਾਰ ਮਿਲਣਾ ਚਾਹੀਦਾ ਉਸ ਨੂੰ ਦਿਵਾਉਣ 'ਚ ਅਜੇ ਪੰਜਾਬੀ ਪ੍ਰੇਮੀਆਂ ਪੂਰੀ ਤਰ੍ਹਾਂ ਸਫ਼ਲਤਾ ਹਾਸਲ ਨਹੀਂ ਹੋਈ, ਬਹੁਤ ਸਾਰੇ ਸਰਕਾਰੀ ਵਿਭਾਗ ਅਜੇ ਵੀ ਇਸ ਤੋਂ ਮੂੰਹ ਮੋੜੀ ਬੈਠੇ ਹਨ | ਨਗਰ ਨਿਗਮ ਦੀ ਗੱਲ ਕੀਤੀ ਜਾਵੇ ਤਾਂ ਇਹ ਵਿਭਾਗ ਵਲੋਂ ਅਜੇ ਪੂਰੀ ਤਰ੍ਹਾਂ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਨ 'ਚ ਪੂਰੀ ਤਰ੍ਹਾਂ ਸਫ਼ਲ ਨਹੀਂ ਹੋਇਆ ਇਸ ਵਿਭਾਗ ਵਿਚ ਬਹੁਤ ਸਾਰਾ ਪੱਤਰ ਵਿਹਾਰ ਅਜੇ ਵੀ ਅੰਗਰੇਜੀ 'ਚ ਹੋ ਰਿਹਾ ਹੈ | ਇਸ ਤੋਂ ਇਲਾਵਾ ਕਈ ਸਥਾਨਾਂ 'ਤੇ ਅਜੇ ਵੀ ਹਿੰਦੀ ਅਤੇ ਅੰਗੇ੍ਰਜੀ ਭਾਸ਼ਾ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ | ਇਸ ਵਿਭਾਗ ਦੇ ਅੰਦਰ ਪ੍ਰਵੇਸ਼ ਕਰਦਿਆ ਹੀ ਸੱਜੇ ਪਾਸੇ ਇਕ ਫ਼ਰੇਮ ਲੱਗਾ ਹੈ ਜਿਸ 'ਚ ਨਗਰ ਨਿਗਮ ਅੰਮਿ੍ਤਸਰ ਵਲੋਂ ਸਵੱਛ ਅੰਮਿ੍ਤਸਰ ਸਵੱਸਥ ਅੰਮਿ੍ਤਸਰ ਦਾ ਸੁਨੇਹਾ ਦਿੱਤਾ ਗਿਆ ਹੈ ਇਸ ਫ਼ਰੇਮ ਵਿਚ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਨਕਾਰਿਆ ਗਿਆ ਹੈ ਜਿਸ ਸਬੰਧੀ ਕਾਫ਼ੀ ਚਰਚਾ ਹੋ ਰਹੀ ਹੈ | ਇਸ ਸਬੰਧ 'ਚ ਭਾਜਪਾ ਕੌਾਸਲਰ ਸ੍ਰੀ ਅਮਨ ਐਰੀ ਨੇ ਕਿਹਾ ਪੰਜਾਬੀ ਮਾਂ ਬੋਲੀ ਨੂੰ ਜੋ ਸਤਿਕਾਰ ਮਿਲਣਾ ਚਾਹੀਦਾ ਉਹ ਅਜੇ ਤੱਕ ਉਸ ਨੂੰ ਨਸੀਬ ਨਹੀਂ ਹੋ ਸਕਿਆ | ਉਸ ਨੇ ਕਿਹਾ ਕਿ ਹਿੰਦੀ ਸਾਡੀ ਕੌਮੀ ਭਾਸ਼ਾ ਹੈ ਜਿਸ ਦੇ ਨਾਲ ਆਪਣੀ ਮਾਂ ਬੋਲੀ ਨੂੰ ਉਨ੍ਹਾਂ ਸਥਾਨ ਦੇਣਾ ਸਾਡਾ ਸਾਰਿਆ ਦਾ ਫ਼ਰਜ ਹੈ | ਇੱਥੇ ਇਹ ਵੀ ਦੇਖਣ ਨੂੰ ਮਿਲਿਆ ਕਿ ਨਿਗਮ ਦਫ਼ਤਰ ਵਿਖੇ ਹਾਲ ਹੀ 'ਚ ਲੱਗੀਆਂ ਬਾਈਮੀਟਰਿਕ ਮਸ਼ੀਨਾਂ ਦੇ ਬਾਹਰ ਲੱਗੇ ਬਕਸਿਆਂ 'ਤੇ ਵੀ ਅੰਗੇ੍ਰਜੀ 'ਚ ਲਿਖਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ

ਕੇਂਦਰ ਦੀ 'ਆਯੂਸ਼ਮਾਨ ਭਾਰਤ' ਯੋਜਨਾ 'ਤੇ ਪੰਜਾਬ ਸਰਕਾਰ ਵਲੋਂ ਦਸਤਖ਼ਤ ਨਾ ਕਰਨ ਦਾ ਭਾਜਪਾ ਵਲੋਂ ਵਿਰੋਧ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਬੀਮਾ ਯੋਜਨਾ 'ਆਯੂਸ਼ਮਾਨ ਭਾਰਤ' 'ਤੇ ਦੇਸ਼ ਭਰ 'ਚੋਂ ਪੰਜਾਬ ਵਲੋਂ ਦਸਤਖਤ ਨਾ ਕੀਤੇ ਜਾਣ 'ਤੇ ਭਾਜਪਾ ਵਲੋਂ ਸਖ਼ਤ ਰਵੱਈਆ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ | ਇਸ ਸਬੰਧੀ ਭਾਜਪਾ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਮਾਮਲੇ 'ਚ ਗਵਾਹਾਂ ਦੇ ਬਿਆਨ ਕੀਤੇ ਕਲਮਬੱਧ

ਬੁਤਾਲਾ, 15 ਮਈ (ਹਰਜੀਤ ਸਿੰਘ)-ਬੀਤੇ ਵਰੇ੍ਹ ਬੁਤਾਲਾ ਦੇ ਅਮਨ-ਅਮਾਨ ਵਾਲੇ ਖੇਤਰ ਨੂੰ ਇਕ ਗੁਰਦੁਆਰੇ ਦੇ ਪਾਠੀ ਸਿੰਘ ਵਲੋਂ ਆਪਣੇ ਦੂਸਰੇ ਸਾਥੀ ਨੂੰ ਫ਼ਸਾਉਣ ਦੀ ਨੀਯਤ ਨਾਲ ਗੁਟਕਾ ਸਾਹਿਬ ਦੀ ਬੇਅਦਬੀ ਕਰ ਦਿੱਤੀ ਗਈ ਸੀ ਤੇ ਜਦ ਇਸ ਸਬੰਧੀ ਖ਼ਬਰ ਲਵਾਉਣ ਦੀ ਨੀਯਤ ਨਾਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀ ਖਿਡਾਰਨ ਅਰਪਨਦੀਪ ਨੇ ਸ੍ਰੀਲੰਕਾ 'ਚ ਡਿਸਕਸ ਥ੍ਰੋਅ 'ਚ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 15 ਮਈ (ਜੱਸ)- ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇ ਤਹਾਸਕ ਖ਼ਾਲਸਾ ਕਾਲਜ ਦੀ ਖਿਡਾਰਨ ਅਰਪਨਦੀਪ ਕੌਰ ਵਲੋਂ ਸ੍ਰੀਲੰਕਾ ਵਿਖੇ ਹੋਈ 'ਜੂਨੀਅਰ ਸੈਫ ਐਥਲੈਟਿਕ ਮੀਟ (ਅੰਡਰ-20) ਡਿਸਕਸ ਥਰੋਅ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ...

ਪੂਰੀ ਖ਼ਬਰ »

ਚਮਿਆਰੀ 'ਚ ਨਸ਼ਿਆਂ ਵਿਰੁਧ ਜਾਗਰੂਕਤਾ ਕੈਂਪ ਲਗਾਇਆ

ਚਮਿਆਰੀ, 15 ਮਈ (ਜਗਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਐੱਸ.ਡੀ.ਐੱਮ. ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਕਸਬੇ ਦੇ ਵੈਟਨਰੀ ਹਸਪਤਾਲ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਿਸਮਪੁਰ ਵਿਖੇ ਧਾਰਮਿਕ ਦੀਵਾਨ ਸਜਾਏ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)- ਦਮਦਮੀ ਟਕਸਾਲ ਵਲੋਂ ਜੂਨ 1984 ਦੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਮਹਿਸਮਪੁਰ ਦੇ ਗੁਰਦੁਆਰਾ ਚੇਲੇਆਣਾ ਸਾਹਿਬ ਵਿਖੇ ਸ਼ਾਮ ਵੇਲੇ ...

ਪੂਰੀ ਖ਼ਬਰ »

ਜਸਟਿਸ ਰਣਜੀਤ ਸਿੰਘ ਵਲੋਂ ਮਾਨਾਂਵਾਲਾ ਤੇ ਨਿੱਜਰਪੁਰਾ 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਦੌਰਾ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ (ਜਾਂਚ ਕਮਿਸ਼ਨ) ਨੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ ਦਾ ਨਤੀਜਾ ਸ਼ਾਨਦਾਰ ਰਿਹਾ

ਜੰਡਿਆਲਾ ਗੁਰੂ, 15 ਮਈ (ਰਣਜੀਤ ਸਿੰਘ ਜੋਸਨ)- ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਦਾ 12ਵੀਂ ਤੇ ਦਸਵੀਂ ਦਾ (ਆਈ. ਸੀ. ਐੱਸ. ਈ.) ਅਤੇ (ਆਈ. ਐੱਸ. ਸੀ.) ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਨਤੀਜਾ ਸ਼ਾਨਦਾਰ ਰਿਹਾ ਤੇ ਵਿਦਿਆਰਥੀਆਂ ਨੇ ਕਰੜੀ ਮਿਹਨਤ ਸਦਕਾ ਵਧੀਆ ਅੰਕ ...

ਪੂਰੀ ਖ਼ਬਰ »

ਪਿੰਡ ਨਾਗ ਕਲਾਂ ਦੀ ਸ਼ਹਿਨਾਜ਼ ਚੰਦੀ ਜ਼ਿਲ੍ਹੇ ਭਰ 'ਚੋਂ ਦੂਸਰੇ ਸਥਾਨ 'ਤੇ

ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਆਈ. ਸੀ. ਐੱਸ. ਈ. ਤੇ ਆਈ. ਐੱਸ. ਸੀ. ਵਲੋਂ ਦਸਵੀਂ ਤੇ ਬਾਹਰਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿਚ ਦਸਵੀਂ ਕਲਾਸ ਵਿਚੋਂ ਅੰਮਿ੍ਤਸਰ ਜ਼ਿਲ੍ਹੇ ਵਿਚੋਂ ਇਥੋਂ ਨਾਲ ਲੱਗਦੇ ਪਿੰਡ ਨਾਗ ਕਲਾਂ ਦੀ ਸਹਿਨਾਜ਼ ਕੌਰ ਚੰਦੀ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਕਣਕ ਦੀ 4,63,980 ਤੋੜੇ ਖ਼ਰੀਦ ਹੋਈ

ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)- ਦਾਣਾ ਮੰਡੀ ਅਵਾਣ ਦੇ ਸੁਪਰਵਾਈਜਰ ਕਾਬਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਅਵਾਣ 'ਚ ਪੰਜਾਬ ਐਗਰੋ ਖ਼ਰੀਦ ਏਜੰਸੀ ਦੇ ਇੰਸ: ਸੂਰਜਪਾਲ ਸਿੰਘ ਨੇ ਇਕ ਲੱਖ ਨੌ ਹਜ਼ਾਰ ਅੱਠ ਸੌ ਤੋੜਾ, ਮਾਰਕਫੈੱਡ ਖ਼ਰੀਦ ਏਜੰਸੀ ਦੇ ਇੰਸ: ਸਤਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਬੁੱਢਾ ਮਨੁੱਖੀ ਭਲਾਈ ਸੇਵਾ ਸੁਸਾਇਟੀ ਨੇ ਹਰਨੀਆਂ ਤੋਂ ਪੀੜਤ ਮਰੀਜ਼ ਦਾ ਮੁਫ਼ਤ ਇਲਾਜ ਕਰਵਾਇਆ

ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਮਨੁੱਖੀ ਭਲਾਈ ਸੇਵਾ ਸੁਸਾਇਟੀ ਵਲੋਂ ਮਨੁੱਖਤਾ ਦੀ ਭਲਾਈ ਲਈ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਹਰ ਸੰਭਵ ਮਦਦ ਦਾ ਯਤਨ ਕੀਤਾ ਜਾ ਰਿਹਾ ਹੈ | ਬਾਬਾ ਬੁੱਢਾ ਮਨੁੱਖੀ ਭਲਾਈ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਬਾਬਾ ...

ਪੂਰੀ ਖ਼ਬਰ »

'ਮਿਸਟਰ ਐਾਡ ਮਿਸ ਐਲੀਗੈਂਟ-2018' ਸੀਜ਼ਨ-3 ਕਰਵਾਇਆ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)- 'ਮਿਸਟਰ ਐਾਡ ਮਿਸ ਐਲੀਗੈਂਟ-2018' ਸੀਜਨ-3 ਏ ਮੈਗਾ ਮਾਡਲਿੰਗ ਸ਼ੋਅ ਦਾ ਗਰੈਂਡ ਫ਼ਿਨਾਲੇ ਅਨੇਜਾ ਪ੍ਰੋਡਕੰਸ਼ਨ ਵਲੋਂ ਰਿਸ਼ਬ ਅਨੇਜਾ ਤੇ ਰੇਖਾ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਆਈ. ਪੀ. ਐੱਸ ਡਾ. ਕੁੰਵਰ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਅੱਜ ਹੋਣ ਵਾਲੀ ਸਿੰਡੀਕੇਟ 'ਚ ਲਏ ਜਾਣਗੇ ਕਈ ਅਹਿਮ ਫ਼ੈਸਲੇ

ਅੰਮਿ੍ਤਸਰ, 15 ਮਈ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੁੱਧਵਾਰ ਨੂੰ ਹੋਣ ਵਾਲੀ ਸਿੰਡੀਕੇਟ ਦੀ ਬੈਠਕ 'ਚ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ | ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਸਿੰਡੀਕੇਟ ਦੀ ਬੈਠਕ ...

ਪੂਰੀ ਖ਼ਬਰ »

ਸੇਂਟ ਮੇਰੀਜ ਕੌਨਵੈਂਟ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਚਮਿਆਰੀ, 15 ਮਈ (ਜਗਪ੍ਰੀਤ ਸਿੰਘ)-ਸੇਂਟ ਮੇਰੀਜ ਕੌਨਵੈਂਟ ਸਕੂਲ ਚਮਿਆਰੀ ਦਾ ਦਸਵੀਂ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ | ਪਿ੍ੰਸੀਪਲ ਸਿਸਟਰ ਐਨਿਟ ਐੱਮ. ਜੇ. ਤੇ ਡਾਇਰੈਕਟਰ ਫਾਦਰ ਰੀਮੋਲਡ ਮਾਰੀਓ ਨੇ ਦੱਸਿਆ ਕਿ ਕੋਮਲਪ੍ਰੀਤ ਸਿੰਘ, ਸੰਦੀਪ ਕੌਰ ਤੇ ਬਾਵਨਪ੍ਰੀਤ ...

ਪੂਰੀ ਖ਼ਬਰ »

ਡਾਕ ਕਰਮਚਾਰੀਆਂ ਨੇ ਹੱਕੀ ਮੰਗਾਂ ਲਈ ਕੀਤੀ ਹੜਤਾਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਭਾਰਤੀਆ ਐਕਸਟਰਾ ਡਿਪਾਰਟਮੈਂਟ ਇੰਪਲਾਈਜ਼ ਯੂਨੀਅਨ ਤੇ ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਕਾਰਕੁਨਾਂ ਨੇ ਡਵੀਜ਼ਨ ਸਕੱਤਰ ਰਾਮ ਸਿੰਘ ਦੀ ਅਗਵਾਈ ਹੇਠ ਹੜਤਾਲ ਕਰਦਿਆਂ ਐਸ. ਐਸ. ਪੀ. ਦਫ਼ਤਰ (ਡਾਕ ਵਿਭਾਗ) ਸਾਹਮਣੇ ਧਰਨਾ ...

ਪੂਰੀ ਖ਼ਬਰ »

5 ਦਿਨਾਂ ਦੀ ਲੇਟ ਬਿਜਾਈ ਕਾਰਨ ਹੋਵੇਗੀ 24 ਲੱਖ ਮਿਲੀਅਨ ਲੀਟਰ ਪਾਣੀ ਦੀ ਬੱਚਤ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਦੇ ਮਨੋਰਥ ਨਾਲ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਤੇ ਪਨੀਰੀ ਬੀਜਣ ਦੀਆਂ ਨਵੀਆਂ ਤਰੀਕਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਜਿਸ ਅਨੁਸਾਰ ਕਿਸਾਨ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਕਾਂਗਰਸ ਪਾਰਟੀ ਜਿੱਤੇਗੀ-ਵਿਧਾਇਕ ਭਲਾਈਪੁਰ

ਸਠਿਆਲਾ, 15 ਮਈ (ਜਗੀਰ ਸਿੰਘ ਸਫਰੀ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਜਿੱਤੇਗੀ | ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਾਂਗਰਸੀ ਵਰਕਰਾਂ ਸਮੇਤ ਪ੍ਰੈੱਸ ਕੋਲ ਕੀਤਾ | ...

ਪੂਰੀ ਖ਼ਬਰ »

ਕਰਨਾਟਕਾ 'ਚ ਭਾਜਪਾ ਦੀ ਜਿੱਤ ਮੋਦੀ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਅਰਵਿੰਦ, ਵਿੱਕੀ ਐਰੀ, ਮਿੰਟਾ

ਛੇਹਰਟਾ, 15 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਛੇਹਰਟਾ ਵਿਖੇ ਵਰਡ ਨੰਬਰ 81 ਦੇ ਕੌਾਸਲਰ ਅਰਵਿੰਦ ਸ਼ਰਮਾ ਦੀ ਅਗਵਾਈ ਵਿਚ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਸੂਬਾ ਸੈਕਟਰੀ ਤੇ ਉੱਘੇ ਸਮਾਜ ਸੇਵਕ ਵਿਕਰਮ ਵਿੱਕੀ ...

ਪੂਰੀ ਖ਼ਬਰ »

ਇੱਬਣ ਕਲਾਂ 'ਚ ਘਰ ਨੂੰ ਲੱਗੀ ਅੱਗ

ਬਹੋੜੂ, 15 ਮਈ (ਬਲਕਾਰ ਸਿੰਘ ਬਹੋੜੂ)- ਪਿੰਡ ਇੱਬਨ ਕਲਾਂ ਵਿਚ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਦੀ ਖ਼ਬਰ ਹੈ | ਪਿੰਡ ਵਾਸੀ ਡਾ: ਅਵਤਾਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਦੇ ਸਿਲਸਿਲੇ ਵਿਚ ਸਾਰਾ ਪਰਿਵਾਰ ਘਰੋਂ ਬਾਹਰ ਸੀ ਕਿ ਘਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨੂੰ ਕਿ ...

ਪੂਰੀ ਖ਼ਬਰ »

ਚੱਬਾ ਯੂਥ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ

ਚੱਬਾ, 15 ਮਈ (ਜੱਸਾ ਅਨਜਾਣ)- ਚੱਬਾ ਯੂਥ ਕਲੱਬ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਸਦਕਾ ਚਾਰ ਰੋਜ਼ਾ ਸੱਤਵਾਂ ਸਾਲਾਨਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਸੀਨੀਅਰ ਸੈਕੰਡਰੀ ਸਕੂਲ ਚੱਬਾ ਦੀ ਗਰਾਊਾਡ 'ਚ ਕਰਵਾਇਆ ਗਿਆ | ਜਿਸ ਵਿਚ 45 ਦੇ ਕਰੀਬ ਫੁੱਟਬਾਲ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਦੀ ਜ਼ਮਾਨਤ 'ਤੇ ਫ਼ੈਸਲਾ ਹੁਣ 19 ਨੂੰ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)- ਚੀਫ਼ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਖੁਦਕੁਸ਼ੀ ਕਰ ਲਏ ਜਾਣ ਦੇ ਚਰਚਿਤ ਮਾਮਲੇ 'ਚ ਗਿ੍ਫ਼ਤਾਰ ਕੀਤੇ ਗੁਰਸੇਵਕ ਸਿੰਘ ਦੀ ਜ਼ਮਾਨਤੀ ਅਰਜ਼ੀ 'ਤੇ ਇਕ ਵਾਰ ਫ਼ੈਸਲਾ ਮੁੜ ਟੱਲ ਗਿਆ ਹੈ | ਇਹ ਅਰਜੀ ਇੱਥੇ ...

ਪੂਰੀ ਖ਼ਬਰ »

ਤਹਿਸੀਲਦਾਰ, ਕਾਰ ਡੀਲਰ ਤੇ ਮਨੀ ਚੇਂਜਰ ਆਮਦਨ ਕਰ ਵਿਭਾਗ ਦੇ ਰਡਾਰ 'ਤੇ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਆਮਦਨ ਕਰ ਵਿਭਾਗ ਨੇ ਤਹਿਸੀਲਦਾਰਾਂ ਨੂੰ ਪਿਛਲੇ ਵਰ੍ਹੇ ਦੇ ਦੌਰਾਨ 30 ਲੱਖ ਰੁਪਏ ਤੋਂ ਵਧੇਰੇ ਦੀ ਕੀਮਤ ਦੀਆਂ ਕੀਤੀਆਂ ਰਜਿਸਟਰੀਆਂ ਦਾ ਲੇਖਾ-ਜੋਖਾ ਸਟੇਟਮੈਂਟ ਆਫ਼ ਫਾਈਨੇਂਸ਼ਿਅਲ ਟਰਾਂਜੇਂਕਸ਼ਨ (ਐੱਸ. ਐੱਫ. ਟੀ.) 'ਚ ਫਾਈਲ ਕਰਨ ...

ਪੂਰੀ ਖ਼ਬਰ »

ਹਲਕਾ ਅਜਨਾਲਾ 'ਚ ਕਾਂਗਰਸ ਕਾਰਕੁਨਾਂ ਕੈਪਟਨ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਵਜਾਇਆ ਬਿਗਲ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਕਾਂਗਰਸ ਜ਼ੋਨਲ ਪ੍ਰਧਾਨ ਬਲਜੀਤ ਸਿੰਘ ਸਲੇਮਪੁਰਾ ਤੇ ਮਨੋਜ ਮਹਿਲਾਂਵਾਲਾ ਦੀ ਸਾਂਝੀ ਪ੍ਰਧਾਨਗੀ ਹੇਠ ਹਲਕਾ ਅਜਨਾਲਾ ਦੇ ਕਾਂਗਰਸ ਸਰਗਰਮ ਕਾਰਕੁੰਨਾਂ ਤੇ ਆਗੂਆਂ ਦੀ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ਕੰਵਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਮਾਮਲਾ ਨਿਗਮ ਟੀਮ ਨਾਲ ਹੱਥੋਂਪਾਈ ਹੋਣ ਦਾ ਐੱਮ. ਟੀ. ਪੀ. ਨੂੰ ਮਿਲੇ ਮਾਰਕੀਟ ਦੇ ਦੁਕਾਨਦਾਰ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਸਥਾਨਕ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਇਕ ਦੁਕਾਨ ਦੇ ਖਿਲਾਫ਼ ਕਾਰਵਾਈ ਕਰਨ ਪੁੱਜੀ ਨਿਗਮ ਦੀ ਟੀਮ ਨਾਲ ਹਥੋਂਪਾਈ ਕਰਨ ਦੇ ਮਾਮਲੇ ਨੂੰ ਲੈ ਕੇ ਨਿਊ ਆਈ. ਡੀ. ਐੱਚ. ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਦੁਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚ ਐੱਚ. ਆਈ. ਵੀ. ਪਾਜਟਿਵ ਗਰਭਵਤੀ ਔਰਤ ਨੂੰ ਦਾਖ਼ਲ ਕਰਨ ਤੋਂ ਹੋਈ ਨਾਂਹ

ਅੰੰਮਿ੍ਤਸਰ, 15 ਮਈ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ ਵਿਖੇ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਲਈ ਵਿਸ਼ੇਸ ਤੌਰ 'ਤੇ ਬਣਾਇਆ ਗਿਆ ਬੇਬੇ ਨਾਨਕੀ ਯੂਨਿਟ 'ਚ ਅੱਜ ਉਸ ਵਲੇ ਮੁੜ ਚਰਚਾ 'ਚ ਆ ਗਿਆ ਜਦੋਂ ਕਿ ਉਥੇ ਡਾਕਟਰਾਂ ਵਲੋਂ ਇਕ ਗਰਭਵਤੀ ਔਰਤ ਨੂੰ ਐੱਚ. ਆਈ. ਵੀ. ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰ 'ਚ ਆਪਣੀ ਬੇਟੀ ਦੀ ਮਦਦ ਕਰਨ ਗਏ ਕਰਮਚਾਰੀ ਨੂੰ ਕੇਂਦਰ 'ਚੋਂ ਬਾਹਰ ਦਾ ਰਸਤਾ ਦਿਖਾਇਆ

ਅੰਮਿ੍ਤਸਰ, 15 ਮਈ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਚੱਲ ਰਹੀਆਂ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ 'ਚ ਆਪਣੀ ਬੇਟੀ ਦੀ ਮਦਦ ਕਰਨ ਪਹੁੰਚੇ ਵਰਸਿਟੀ ਦੇ ਹੀ ਸੰਗੀਤ ਵਿਭਾਗ ਦੇ ਇਕ ਕਰਮਚਾਰੀ ਨੂੰ ਮੌਕੇ 'ਤੇ ਪਹੁੰਚ ਕੇ ਅਕਾਦਮਿਕ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬ ਪ੍ਰਤੀ ਗ਼ਲਤ ਟਿੱਪਣੀ ਕਰਨ ਵਾਲੇ ਵਿਅਕਤੀ ਵਿਰੁੱਧ ਟਕਸਾਲ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮਿ੍ਤਸਰ, 15 ਮਈ (ਜੱਸ)- ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗ਼ਲਤ ਟਿੱਪਣੀ ਕਰਨ ਵਾਲੇ ਇਕ ਅਖੌਤੀ ਸਾਧ ਦੀ ਵਾਇਰਲ ਹੋ ਰਹੀ ਵੀਡੀਓ ਦੀ ਨਿਖੇਧੀ ਕਰਦਿਆਂ ਦਮਦਮੀ ਟਕਸਾਲ ਤੇ ਸ਼ੋ੍ਰਮਣੀ ਕਮੇਟੀ ਨਾਲ ਸਬੰਧਤ ਦੋ ਆਗੂਆਂ ਨੇ ਪੁਲਿਸ ਕਮਿਸ਼ਨਰ ਅੰਮਿ੍ਤਸਰ ਦਫ਼ਤਰ ਵਿਖੇ ...

ਪੂਰੀ ਖ਼ਬਰ »

ਚੜ੍ਹਦੇ ਪੰਜਾਬ ਅਮਨ ਮੁਦਈ ਨਾਟਕਕਾਰ ਮਦੀਹਾ ਗੌਹਰ ਨੂੰ ਸ਼ਰਧਾਂਜਲੀ ਦੇਣ ਲਈ ਪਾਕਿਸਤਾਨ ਰਵਾਨਾ

ਅਟਾਰੀ, 15 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਅਮਨ ਦੀ ਮੁੱਦਈ ਪਾਕਿਸਤਾਨ ਦੀ ਉੱਘੀ ਰੰਗਕਰਮੀ ਤੇ ਅਜੋਕਾ ਥੀਏਟਰ ਲਾਹੌਰ ਦੀ ਨਿਰਮਾਤਾ ਮਦੀਹਾ ਗੌਹਰ ਜਿਨ੍ਹਾਂ ਦਾ 25 ਅਪ੍ਰੈਲ ਨੂੰ ਲਾਹੌਰ ਦੇ ਹਸਪਤਾਲ ਵਿਚ ਕੈਂਸਰ ਦੀ ਬਿਮਾਰੀ ਨਾਲ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਵਿਦਿਆਰਥੀ ਤੋਂ ਲੁਟੇਰੇ ਕਾਰ ਖੋਹ ਕੇ ਫ਼ਰਾਰ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਮੈਡੀਕਲ ਕਾਲਜ 'ਚ ਐੱਮ.ਬੀ.ਬੀ.ਐੱਸ. ਕਰ ਰਹੇ ਇਕ ਵਿਦਿਆਰਥੀ ਤੇ ਉਸ ਦੇ ਦੋਸਤ ਪਾਸੋਂ ਲੁਟੇਰੇ ਗੋਲੀ ਮਾਰਨ ਦੀ ਧਮਕੀ ਦੇ ਕੇ ਉਸ ਦੀ ਨਵੀਂ ਕਾਰ ਖੋਹ ਕੇ ਫਰਾਰ ਹੋ ਗਏ | ਇਹ ਵਾਰਦਾਤ ਬੀਤੀ ਰਾਤ ਰਣਜੀਤ ਐਵੀਨਿਊ ਦੇ ਸੀ. ਬਲਾਕ ਨੇੜੇ ਵਾਪਰੀ ...

ਪੂਰੀ ਖ਼ਬਰ »

ਸੋਨੇ ਦੀਆਂ ਚੂੜੀਆਂ ਚੋਰੀ ਕਰਨ ਵਾਲੇ ਜੋੜੇ ਦਾ ਲੱਗਾ ਸੁਰਾਗ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)- ਮਾਲ ਰੋਡ 'ਤੇ ਇਕ ਨਵੇਂ ਖੁਲੇ ਸ਼ੋਅ ਰੂਮ 'ਚ ਲੱਖਾਂ ਰੁਪਏ ਦੀ ਚੋਰੀ ਕਰਨ ਵਾਲੇ ਇਕ ਜੋੜੇ ਦਾ ਪੁਲਿਸ ਨੇ ਪਤਾ ਲਗਾ ਲਿਆ ਹੈ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਵੀ ਕਰ ਲਿਆ ਹੈ ਪਰ ਅਜੇ ਤੱਕ ਇਸ ਦਾ ਖੁਲਾਸਾ ਨਹੀਂ ਕੀਤਾ ਜਾ ਰਿਹਾ | ਮਿਲੇ ...

ਪੂਰੀ ਖ਼ਬਰ »

ਐੱਮ. ਆਰ. ਟੀਕਾਕਰਨ ਮੁਹਿੰਮ 'ਚ ਹੁਣ ਸਿਹਤ ਵਿਭਾਗ ਵਲੋਂ ਮੰਤਰੀਆਂ ਤੇ ਵਿਧਾਇਕਾਂ ਨੂੰ ਸ਼ਾਮਿਲ ਕਰਨ ਦੀ ਯੋਜਨਾ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਸ਼ੋਸਲ ਮੀਡੀਆ ਦੀਆਂ ਅਫ਼ਵਾਹਾਂ ਕਾਰਨ ਬੱਚਿਆਂ ਨੂੰ ਖਸਰਾ ਅਤੇ ਰੁਬੇਲਾ ਮੁਹਿੰਮ ਐਮ. ਆਰ. ਟੀਕਾਕਰਨ ਮੁਹਿੰਮ ਨੂੰ ਬੀਤੇ ਸਮੇਂ 'ਚ ਮਿਲੇ ਮੱਠੇ ਹੁੰਗਾਰੇ ਕਾਰਨ ਸਿਹਤ ਵਿਭਾਗ ਵਲੋਂ ਇਸ ਮੁਹਿੰਮ 'ਚ ਮੰਤਰੀਆਂ ਤੇ ਵਿਧਾਇਕਾਂ ਨੂੰ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਲਿਖਿਆ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਦੇ ਸਕੱਤਰ ਨੂੰ ਪੱਤਰ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਫ਼ੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਅੰਮਿ੍ਤਸਰ ਦੇ ਚੇਅਰਮੈਨ ਕਮਲ ਡਾਲਮੀਆ ਤੇ ਪ੍ਰਧਾਨ ਦਰਸ਼ਨ ਸਿੰਘ ਗੋਰਾਇਆ ਨੇ ਪੰਜਾਬ ਸਰਕਾਰ ਦੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਦੇ ਸਕੱਤਰ ਨੂੰ ਰਜਿਸਟਰਡ ਪੱਤਰ ਲਿੱਖ ਕੇ ਵਿਭਾਗ ...

ਪੂਰੀ ਖ਼ਬਰ »

ਰਾਣੀ ਝਾਂਸੀ ਸੁਸਾਇਟੀ ਨੇ ਲੋੜਵੰਦ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਆਰਥਿਕ ਪੱਖੋ ਕਮਜ਼ੋਰ ਤੇ ਸਮਾਜਿਕ ਚੇਤਨਾ ਤੋਂ ਬਹੁਤ ਪੱਛੜ ਚੁੱਕੀਆਂ ਔਰਤਾਂ ਨੂੰ ਜਾਗਰੂਕ ਰਕਨ ਲਈ ਰਾਣੀ ਝਾਂਸੀ ਸੁਸਾਇਟੀ ਤੇ ਸ਼ਕਤੀ ਵਲੋਂ ਚਲਾਏ ਜਾ ਰਹੇ ਸਿਲਾਈ ਕਟਾਈ ਸੈਂਟਰਾਂ 'ਚ ਸਿਖਲਾਈ ਲੈਣ ਵਾਲੀਆਂ ਲੋੜਵੰਦ 150 ਲੜਕੀਆਂ ...

ਪੂਰੀ ਖ਼ਬਰ »

ਰੰਜਿਸ਼ ਕਾਰਨ ਰਣੀਕੇ ਵਾਸੀ ਨੂੰ ਜੀਪ ਥੱਲੇ ਦੇ ਕੇ ਮਾਰਨ ਦੀ ਕੋਸ਼ਿਸ਼, ਪਰਚਾ ਦਰਜ

ਅਟਾਰੀ, 15 ਮਈ (ਰੁਪਿੰਦਰਜੀਤ ਸਿੰਘ ਭਕਨਾ)- ਰਣੀਕੇ ਮੋੜ ਵਿਖੇ ਪਿਛਲੇ ਮਹੀਨੇ ਪੇਸ਼ਾਬ ਕਰਨ ਨੂੰ ਲੈ ਕੇ ਹੋਏ ਝਗੜੇ, ਜਿਸ ਵਿਚ ਦੋਹਾਂ ਧਿਰਾਂ ਵਲੋਂ ਇਕ ਦੂਸਰੇ ਿਖ਼ਲਾਫ਼ ਪਰਚਾ ਦਰਜ ਕਰਵਾਇਆ ਗਿਆ ਸੀ, ਉਸੇ ਰੰਜਿਸ਼ ਨੂੰ ਲੈ ਕੇ ਇਕ ਧਿਰ ਵਲੋਂ ਰਣੀਕੇ ਵਾਸੀ ਅਮਨਦੀਪ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ 'ਚ ਕਰਜ਼ਾ ਪ੍ਰਾਪਤ ਕਿਸਾਨ ਖੁਸਕੁਸ਼ੀਆਂ ਦੇ ਰਾਹ ਪੈਣ ਲੱਗੇ

ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਓਡਰ ਦੇ ਕਿਸਾਨ ਪ੍ਰਤਾਪ ਸਿੰਘ 64 ਸਾਲ ਜਿਸ ਉਪਰ ਬੈਂਕਾਂ ਤੇ ਆੜ੍ਹਤੀਆਂ ਦਾ 10 ਲੱਖ ਤੋਂ ਉਪਰ ਕਰਜਾ ਸੀ, ਵਲੋਂ ਪ੍ਰੇਸਾਨ ਹੋ ਕੇ ਕੀਤੀ ਗਈ ਖੁਦਕੁਸ਼ੀ ਤੇ ਹਲਕਾ ਰਾਜਾਸਾਂਸੀ ਅਧੀਨ ਹੀ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਵਧੀਆਂ

ਅੰੰਮਿ੍ਤਸਰ, 15 ਮਈ (ਰੇਸ਼ਮ ਸਿੰਘ)- ਅੰਮਿ੍ਤਸਰ 'ਚ ਇਕ ਵਾਰ ਫਿਰ ਲੁੱਟਾਂ ਖੋਹਾਂ ਤੇ ਚੋਰੀ ਚਕਾਰੀ ਦੀਆਂ ਵਾਰਦਾਤਾਂ ਵਧ ਚੁੱਕੀਆਂ ਹਨ, ਜਿਸ ਤਹਿਤ ਇਥੇ ਪੁੱਜਦੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਵੀ ਲੁਟੇਰੇ ਆਪਣੀ ਲੁੱਟ ਖੋਹ ਦਾ ਸ਼ਿਕਾਰ ਬਣਾ ਰਹੇ ਹਨ | ਥਾਣਾ ਛਾਉਣੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਇਕੱਤਰਤਾ ਹੋਈ

ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬ੍ਰਾਂਚ ਅਜਨਾਲਾ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਪ੍ਰਧਾਨ ਸੁਖਬੀਰ ਸਿੰਘ, ਜਨਰਲ ਸਕੱਤਰ ਬਲਵਿੰਦਰ ਸਿੰਘ, ਮੀਤ ...

ਪੂਰੀ ਖ਼ਬਰ »

ਹਲਕਾ ਰਾਜਾਸਾਂਸੀ ਦੀਆਂ ਸੜਕਾਂ ਜਲਦੀ ਹੀ ਬਣਾਈਆਂ ਜਾਣਗੀਆਂ-ਸਰਕਾਰੀਆ

ਓਠੀਆਂ, 15 ਮਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀਆਂ ਸੜਕਾਂ ਪਿਛਲੇ 10 ਸਾਲਾਂ ਤੋਂ ਨਾ ਬਨਣ ਕਾਰਨ ਹਲਕੇ ਦੇ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਕੈਬਨਿਟ ਮੰਤਰੀ ਤੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਪਿਛਲੇ ਦਿਨੀ ...

ਪੂਰੀ ਖ਼ਬਰ »

ਕਾ: ਜੱਸੜ ਦੀ ਸਾਲਾਨਾ ਬਰਸੀ ਮੌਕੇ ਰਾਜਸੀ ਰੈਲੀ 20 ਨੂੰ - ਡਾ: ਸਤਨਾਮ ਸਿੰਘ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)- ਦੇਸ਼ ਭਗਤ, ਖੱਬੇ ਪੱਖੀ ਲਹਿਰ ਦੇ ਸਿਰੜੀ ਯੋਧੇ ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਬਾਨੀ ਮੈਂਬਰ ਸਵ. ਕਾਮਰੇਡ ਹਜ਼ਾਰਾ ਸਿੰਘ ਜੱਸੜ ਦੀ ਸਾਲਾਨਾ ਬਰਸੀ ਮੌਕੇ ਮੋਦੀ ਸਰਕਾਰ ਦੇ 4 ਸਾਲਾ ਰਾਜ ਭਾਗ ਦੀਆਂ ਕਥਿਤ ...

ਪੂਰੀ ਖ਼ਬਰ »

ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਵਲੋਂ ਬੀਬੀ ਸੰਦੀਪ ਕੌਰ ਖ਼ਾਲਸਾ ਦਾ ਸਨਮਾਨ

ਸੁਲਤਾਨਵਿੰਡ, 15 ਮਈ (ਗੁਰਨਾਮ ਸਿੰਘ ਬੁੱਟਰ)- ਵਿਸ਼ਵ ਵਿਆਪੀ ਮਾਂ ਦਿਵਸ ਮਨਾਏ ਜਾਣ ਦੇ ਸਿਲਸਲੇ ਤਹਿਤ ਨਾਮਵਰ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੂਮੈਨ ਵੈਲਫ਼ੇਅਰ ਸੁਸਾਇਟੀ ਦੀ ਸੁਭਾਈ ਚੇਅਰਪਰਸਨ ਹਰਪਵਨਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੰਸਥਾ ਦੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਸੰਤ ਮਾਝਾ ਸਿੰਘ ਸਕੂਲ ਜੇਤੂ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਨੇ ਧਰਾਮਿਕ ਖੇਤਰ ਵਿਚ ਵੀ ਅਹਿਮ ਮੱਲਾਂ ਮਾਰੀਆਂ ਹਨ | ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਜੰਮੂ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX