ਤਾਜਾ ਖ਼ਬਰਾਂ


ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  7 minutes ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  54 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  50 minutes ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  about 2 hours ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  about 2 hours ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  about 2 hours ago
ਮਮਦੋਟ, 22 ਅਕਤੂਬਰ (ਸੁਖਦੇਵ ਸਿੰਘ ਸੰਗਮ)- ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਹਾਮਦ ਨੇੜੇ ਅੱਜ ਇੱਕ ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਤੋਂ ਜਲਾਲਾਬਾਦ ਵੱਲ ਜਾ ਰਹੀ...
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 22 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਜ਼ਰਾਇਲ ਦੇ ਟਿਓਰੋਜ਼ ਇੰਟਰਨੈਸ਼ਨਲ ਗਰੁੱਪ ਲਿਮਿਟੇਡ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਪਟਨ ਨੇ ਅਧਿਕਾਰੀਆਂ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਦੇ ਖੇਤਰ ....
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  about 3 hours ago
ਅੰਮ੍ਰਿਤਸਰ, 22 ਅਕਤੂਬਰ- ਬੀਤੇ ਦਿਨੀਂ ਅੰਮ੍ਰਿਤਸਰ 'ਚ ਵਾਪਰੇ ਰੂਹ ਕੰਬਾਊ ਰੇਲ ਹਾਦਸੇ ਤੋਂ ਬਾਅਦ ਪੁਲਿਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਨੇ ਦੱਸਿਆ ਕਿ ਇਸ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਰੇਲਵੇ ਪੁਲਿਸ ਨਾਲ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ...
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  about 3 hours ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  about 3 hours ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  about 2 hours ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  about 4 hours ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਤਰਨਤਾਰਨ

ਮੁੱਖ ਮੰਤਰੀ ਪੰਜਾਬ ਭਲਕੇ ਰਾਜ ਪੱਧਰੀ ਸਮਾਗਮ ਦੌਰਾਨ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਕਰਨਗੇ ਸ਼ੁਰੂਆਤ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਰਾਜ ਸਰਕਾਰ ਦੀ ਨਿਵੇਕਲੀ ਪਹਿਲ ਤਹਿਤ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ, ਨਸ਼ਾ ਰੋਕੂ ਨਿਗਰਾਨ ਕਮੇਟੀਆਂ, 62 ਸਬ-ਡਵੀਜ਼ਨਾਂ ਵਿਚ 'ਓਟ' ...

ਪੂਰੀ ਖ਼ਬਰ »

ਡਾਕਟਰਾਂ ਦੀ ਘਾਟ ਕਾਰਨ ਚਿੱਟਾ ਹਾਥੀ ਸਾਬਤ ਹੋ ਰਿਹੈ ਖਡੂਰ ਸਾਹਿਬ ਦਾ ਸਰਕਾਰੀ ਹਸਪਤਾਲ

ਖਡੂਰ ਸਾਹਿਬ, 15 ਮਈ (ਮਾਨ ਸਿੰਘ)-ਇਤਿਹਾਸਕ ਕਸਬਾ ਖਡੂਰ ਸਾਹਿਬ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਿਆ ਹਸਪਤਾਲ ਡਾਕਟਰਾਂ ਦੀ ਨਾ ਮੌਜੂਦਗੀ ਕਾਰਨ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ | ਲੋਕ ਅਕਸਰ ਹੀ ਇਸ ਹਸਪਤਾਲ ਵਿਚ ਦਵਾਈ ਲੈਣ ਲਈ ਆਉਂਦੇ ਹਨ ਅਤੇ ਖ਼ੱਜਲ ਖੁਆਰ ਹੋ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਪੱਟੀ ਡਿਪੂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪੱਟੀ ਡਿਪੂ ਵਿਖੇ ਗੇਟ ਰੈਲੀ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ)-ਪੰਜਾਬ ਰੋਡਵੇਜ਼, ਪਨਬਸ ਪੱਟੀ ਡਿਪੂ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ ਪੱਟੀ ਡਿਪੂ ਵਿਖੇ ਗੇਟ ਰੈਲੀ ਕੀਤੀ ਗਈ | ਜਿਸ ਵਿਚ ਅਵਤਾਰ ਸਿੰਘ ਗਗੜਾ, ਬਲਰਾਜ਼ ਸਿੰਘ ਭੰਗੂ, ਬਲਜੀਤ ਸਿੰਘ, ਸੁਰਜੀਤ ਸਿੰਘ, ਸਲਵਿੰਦਰ ਸਿੰਘ, ਦਿਲਬਾਗ ਸਿੰਘ, ...

ਪੂਰੀ ਖ਼ਬਰ »

ਸੋਨਾ ਅਤੇ ਨਕਦੀ ਚੋਰੀ ਕਰਨ 'ਤੇ ਅਣਪਛਾਤੇ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੇ ਪਿੰਡ ਕਿੜੀਆਂ ਵਿਖੇ ਰਾਤ ਸਮੇਂ ਅਣਪਛਾਤੇ ਵਿਅਕਤੀਆਂ ਨੇ ਇਕ ਘਰ 'ਚ ਦਾਖ਼ਲ ਹੋ ਕੇ ਸੋਨਾ ਅਤੇ ਨਗਦੀ ਚੋਰੀ ਕਰ ਲਏ | ਇਸ ਚੋਰੀ ਦਾ ਘਰ ਵਾਲਿਆਂ ਨੂੰ ਸਵੇਰੇ ਪਤਾ ਲੱਗਾ | ਪੁਲਿਸ ਨੂੰ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਮਾਰੀਆਂ ਸੱਟਾਂ, 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ 'ਚ ਜ਼ਖਮੀ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਸੁਨਿਆਰੇ ਦੀ ਦੁਕਾਨ ਲੁੱਟਣ ਆਇਆ ਨੌਜਵਾਨ ਕਾਬੂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਨੌਸ਼ਹਿਰਾ ਪੰਨੂੰਆਂ ਵਿਖੇ ਸੁਨਿਆਰੇ ਦੀ ਦੁਕਾਨ ਲੁੱਟਣ ਨੌਜਵਾਨ ਨੂੰ ਲੋਕਾਂ ਵਲੋਂ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ | ਇਸ ਸਬੰਧ ਵਿਚ ਥਾਣਾ ਸਰਹਾਲੀ ਦੀ ...

ਪੂਰੀ ਖ਼ਬਰ »

ਚਾਰ ਦੁਕਾਨਾਂ 'ਚ ਚੋਰੀ, 20 ਹਜ਼ਾਰ ਦੀ ਨਕਦੀ ਤੇ ਕੀਮਤੀ ਸਾਮਾਨ ਲੈ ਕੇ ਚੋਰ ਫਰਾਰ

ਸਰਹਾਲੀ ਕਲਾਂ, 15 ਮਈ (ਅਜੇ ਸਿੰਘ ਹੁੰਦਲ)-ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਥਾਣਾ ਸਰਹਾਲੀ ਕਲਾਂ ਤੋਂ 200 ਮੀਟਰ ਦੀ ਦੂਰੀ 'ਤੇ ਚੋਹਲੇ ਵਾਲੇ ਮੋੜ ਤੋਂ ਬੀਤੀ ਰਾਤ ਚੋਰਾਂ ਨੇ ਠੱਟਾ ਬਿਲਡਿੰਗ ਮਟੀਰੀਅਲ, ਚੋਹਲਾ ਕਰਿਆਨਾ ਸਟੋਰ, ਢਿੱਲੋਂ ਖਾਦ ਸਟੋਰ, ਠੱਟਾ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਐਸ.ਡੀ.ਐਮ. ਦਫਤਰ ਅੱਗੇ ਕੀਤੀ ਨਾਅਰੇਬਾਜ਼ੀ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ)-ਜਮਹੂਰੀ ਕਿਸਾਨ ਸਭਾ ਵਲੋਂ ਬਲਦੇਵ ਸਿੰਘ ਅਹਿਮਦਪੁਰਾ ਦੀ ਅਗਵਾਈ ਹੇਠ ਐਸ.ਡੀ.ਐਮ. ਦਫਤਰ ਮੂਹਰੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਪੰਜ ਸਾਲ ਤੋਂ ਐਕਵਾਇਰ ਹੋਈ ਜ਼ਮੀਨ ਦਾ ਚੈੱਕ ਸੁਖਦੇਵ ਸਿੰਘ ਜੌਣੇਕੇ ਨੂੰ ਜਾਰੀ ਕੀਤਾ ਜਾਵੇ ਅਤੇ ਢਿੱਲਮੱਠ ਕਰਨ ਵਾਲੇ ਕਰਮਚਾਰੀਆਂ 'ਤੇ ਬਣੀ ਕਾਰਵਾਈ ਕੀਤੀ ਜਾਵੇ | ਪੀੜ੍ਹਤ ਸੁਖਦੇਵ ਸਿੰਘ 'ਤੇ ਦਰਜ ਝੂਠੀ ਐਫ.ਆਈ.ਆਰ. 94 ਰੱਦ ਕੀਤੀ ਜਾਵੇ | ਜਮਹੂਰੀ ਕਿਸਾਨ ਸਭਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਦਿਆਲਪੁਰ ਤੇ ਹਰਭਜਨ ਸਿੰਘ ਚੂਸਲੇਵੜ ਤੇ ਨਿਰਪਾਲ ਸਿੰਘ ਜੌਣੇਕੇ ਨੇ ਪੀੜ੍ਹਤ ਪਰਿਵਾਰ ਦੀ ਤਰਜ਼ 'ਤੇ ਦੱਸਿਆ ਕਿ ਇਨ੍ਹਾਂ ਦੀ ਜ਼ਮੀਨ 2013 ਦੀ ਹਰੀਕੇ ਬਾਈਪਾਸ ਲਈ ਐਕਵਾਇਰ ਹੋਈ ਸੀ ਤੇ ਦਫਤਰਾਂ ਦੇ ਚੱਕਰ ਮਾਰ ਮਾਰ ਕੇ ਹੰਭ ਗਏ | ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦਾ ਵਫਦ ਵੀ ਐੱਸ.ਡੀ.ਐਮ. ਪੱਟੀ ਨੂੰ ਮਿਲਿਆ ਪਰ ਪਰਨਾਲਾ ਉਥੇ ਦਾ ਉਥੇ ਹੀ ਰਿਹਾ ਪਰ ਚੈੱਕ ਦੀ ਥਾਂ ਐੱਸ.ਡੀ.ਐੱਮ. ਪੱਟੀ ਦੀ ਸਿਫਾਰਸ਼ 'ਤੇ ਪੀੜ੍ਹਤ ਸੁਖਦੇਵ ਸਿੰਘ 'ਤੇ ਝੂਠਾ ਪਰਚਾ ਦਰਜ ਕਰਵਾ ਕੇ ਬਲਦੀ ਉਪਰ ਤੇਲ ਪਾਉਣ ਵਾਲੀ ਗੱਲ ਕਰ ਦਿੱਤੀ ਹੈ | ਸਭਾ ਦੇ ਆਗੂਆਂ ਨੇ ਐੱਸ.ਡੀ.ਐਮ. ਪੱਟੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ 5 ਦਿਨ ਵਿਚ ਚੈੱਕ ਨਾ ਦਿੱਤਾ ਗਿਆ ਅਤੇ ਝੂਠਾ ਪਰਚਾ ਰੱਦ ਨਾ ਕੀਤਾ ਤਾਂ ਦਫਤਰ ਅੱਗੇ ਤਿੱਖਾ ਸੰਘਰਸ਼ ਕੀਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)¸ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਤਰਨ ਤਾਰਨ ਦੀ ਇਕ ਹੰਗਾਮੀ ਮੀਟਿੰਗ ਹਰਭਜਨ ਸਿੰਘ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਹੋਈ | ਇਸ ਦੀ ਕਾਰਵਾਈ ਪ੍ਰੈੱਸ ਨੂੰ ਮਾ: ਸਤਵਿੰਦਰ ਸਿੰਘ ਤਰਨ ਤਾਰਨ ਨੇ ਜਾਰੀ ਕੀਤੀ | ਮੀਟਿੰਗ ਵਿਚ ਕੈਪਟਨ ਸਰਕਾਰ ...

ਪੂਰੀ ਖ਼ਬਰ »

ਸ਼ਾਹਕੋਟ ਉੱਪ ਚੋਣ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ-ਵਿਧਾਇਕ ਗਿੱਲ

ਹਰੀਕੇ ਪੱਤਣ, 15 ਮਈ (ਸੰਜੀਵ ਕੁੰਦਰਾ)-ਪੰਜਾਬ ਦੀ ਜਨਤਾ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹੈ, ਤੇ ਲੋਕਾਂ ਵਲੋਂ ਮਿਲ ਰਹੇ ਭਰਵੇਂ ਪਿਆਰ ਸਦਕਾ ਸ਼ਾਹਕੋਟ ਉਪ ਚੋਣ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬੀ.ਐੱਲ.ਓ. ਯੂਨੀਅਨ ਵਲੋਂ ਮਿਹਨਤਾਨਾ ਦੇਣ ਦੀ ਮੰਗ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)¸ਬੀ.ਐੱਲ.ਓ. ਯੂਨੀਅਨ ਤਰਨ ਤਾਰਨ ਦੀ ਇਕ ਜ਼ਰੂਰੀ ਮੀਟਿੰਗ ਗੁਰਵੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਡੀ.ਐੱਮ., ਡਿਪਟੀ ਕਮਿਸ਼ਨਰ ਤਰਨ ਤਾਰਨ ਤੋਂ ਮੰਗ ਕੀਤੀ ਗਈ ਕਿ ਬੀ.ਐੱਲ.ਓਜ਼ ਦਾ 2016 ਤੋਂ ਬਣਦਾ ਮਾਣ ਭੱਤਾ ਜਾਰੀ ਕੀਤਾ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਸਮੇਂ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ-ਮੰਨਾ

ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸੂਬੇ ਦੀ ਕੈਪਟਨ ਸਰਕਾਰ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਸਨ, ਉਨ੍ਹਾਂ 'ਤੇ ਖਰੀ ਨਹੀਂ ਉਤਰੀ ਅਤੇ ਲੋਕ ਮੌਜੂਦਾ ਸਰਕਾਰ ਨੂੰ ਕੋਸ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਬਕਾਲਾ ਦੇ ...

ਪੂਰੀ ਖ਼ਬਰ »

ਵਾਲਮੀਕਿ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ 72 ਘੰਟੇ ਦਾ ਦਿੱਤਾ ਅਲਟੀਮੇਟਮ

ਖਡੂਰ ਸਾਹਿਬ, 15 ਮਈ (ਮਾਨ ਸਿੰਘ)-ਵਾਲਮੀਕਿ ਧਰਮ ਸਮਾਜ ਵਲੋਂ ਸੂਬਾ ਸਰਕਾਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਸ਼ਾਸਨ ਨੂੰ 72 ਘੰਟੇ ਦਾ ਅਲਟੀਮੇਟਮ ਦਿੱਤਾ ਗਿਆ ਹੈ | ਜੇਕਰ 72 ਘੰਟੇ ਅੰਦਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਜਥੇਬੰਦੀ ਦੇ ਮਹਿਲਾ ਵਿੰਗ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ 'ਚ ਅਕਾਲੀ ਦਲ ਦੀ ਸਥਿਤੀ ਮਜ਼ਬੂਤ-ਸ਼ੇਖ, ਭੂਰੇ

ਸ਼ਾਹਬਾਜ਼ਪੁਰ, 15 ਮਈ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਖੇ ਹੋ ਰਹੀ ਉਪ ਚੋਣ 'ਚ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਇਸ ਲਈ ਉਹ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)¸ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈੱਡਰੇਸ਼ਨ ਤਰਨ ਤਾਰਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਦੋਬਲੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹਿੱਸਾ ਲਿਆ | ਇਹ ਮੀਟਿੰਗ ਸੂਬਾ ਕਮੇਟੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਜੱਲਣ ਦਾਸ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸਰਾਏਾ ਅਮਾਨਤ ਖਾਂ, 15 ਮਈ (ਨਰਿੰਦਰ ਸਿੰਘ ਦੋਦੇ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦੁਆਰਾ ਭਗਤ ਜੱਲਣ ਦਾਸ ਨੌਸ਼ਿਹਰਾ ਢਾਲਾ 'ਚ ਮੁਫ਼ਤ ਮੈਡੀਕਲ ਕੈਂਪ ਗੁਰੂੁ ਰਾਮਦਾਸ ਚੈਰੀਟੇਬਲ ...

ਪੂਰੀ ਖ਼ਬਰ »

ਘੱਲੂਘਾਰਾ ਦਿਵਸ ਨੂੰ ਸਮਰਪਿਤ ਪਿੰਡ ਮੀਆਂਪੁਰ ਵਿਖੇ ਸ਼ਹੀਦੀ ਸਮਾਗਮ 6 ਜੂਨ ਨੂੰ

ਝਬਾਲ, 15 ਮਈ (ਸੁਖਦੇਵ ਸਿੰਘ)¸1984 ਦੇ ਘੱਲੂਘਾਰੇ ਦਿਵਸ ਨੂੰ ਸਮਰਪਿਤ ਗੁਰਦੁਆਰਾ ਨਾਨਕ ਨਿਵਾਸ ਪਿੰਡ ਮੀਆਂਪੁਰ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਕਸ਼ਮੀਰ ਸਿੰਘ ਸੰਧੂ ਨੇ ਦੱਸਿਆ ਕਿ ਸਮੂਹ ਪਿੰਡ ਦੇ ਸਹਿਯੋਗ ਨਾਲ 6 ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਦੇ ਿਖ਼ਲਾਫ਼ ਸੈਮੀਨਾਰ ਕਰਵਾਇਆ

ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਿਖ਼ਲਾਫ਼ ਚਲਾਈ ਜਾ ਰਹੀ ਡੈਪੋ ਮੁਹਿੰਮ ਰਾਹੀਂ ਇੱਥੋਂ ਦੂਰ ਪਿੰਡ ਦੇਲਾਂਵਾਲ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਜਿੱਥੇ ਪਹੁੰਚੇ ਹੋਏ ਗਰਾਊਾਡ ਲੇਵਲ ਹਰਨੇਕ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੇ ਲੋਕ ਇਹ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ-ਨਵ ਪੱਡਾ

ਖਡੂਰ ਸਾਹਿਬ, 15 ਮਈ (ਮਾਨ ਸਿੰਘ)¸ਹਲਕਾ ਸ਼ਾਹਕੋਟ ਵਿਖੇ ਮਿਤੀ 28 ਮਈ ਨੂੰ ਹੋਣ ਵਾਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਆਗੂ ਨਵ ਪੱਡਾ ਨੇ ਕਸਬਾ ਖਡੂਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਕੀਤੀ ਗਈ ਵਿਸ਼ੇਸ਼ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਕਣਕ ਦੀ 4,63,980 ਤੋੜੇ ਖ਼ਰੀਦ ਹੋਈ

ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)- ਦਾਣਾ ਮੰਡੀ ਅਵਾਣ ਦੇ ਸੁਪਰਵਾਈਜਰ ਕਾਬਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਅਵਾਣ 'ਚ ਪੰਜਾਬ ਐਗਰੋ ਖ਼ਰੀਦ ਏਜੰਸੀ ਦੇ ਇੰਸ: ਸੂਰਜਪਾਲ ਸਿੰਘ ਨੇ ਇਕ ਲੱਖ ਨੌ ਹਜ਼ਾਰ ਅੱਠ ਸੌ ਤੋੜਾ, ਮਾਰਕਫੈੱਡ ਖ਼ਰੀਦ ਏਜੰਸੀ ਦੇ ਇੰਸ: ਸਤਿੰਦਰ ਸਿੰਘ ...

ਪੂਰੀ ਖ਼ਬਰ »

ਡਾਕ ਕਰਮਚਾਰੀਆਂ ਨੇ ਹੱਕੀ ਮੰਗਾਂ ਲਈ ਕੀਤੀ ਹੜਤਾਲ

ਅੰਮਿ੍ਤਸਰ, 15 ਮਈ (ਸੁਰਿੰਦਰ ਕੋਛੜ)-ਭਾਰਤੀਆ ਐਕਸਟਰਾ ਡਿਪਾਰਟਮੈਂਟ ਇੰਪਲਾਈਜ਼ ਯੂਨੀਅਨ ਤੇ ਭਾਰਤੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਕਾਰਕੁਨਾਂ ਨੇ ਡਵੀਜ਼ਨ ਸਕੱਤਰ ਰਾਮ ਸਿੰਘ ਦੀ ਅਗਵਾਈ ਹੇਠ ਹੜਤਾਲ ਕਰਦਿਆਂ ਐਸ. ਐਸ. ਪੀ. ਦਫ਼ਤਰ (ਡਾਕ ਵਿਭਾਗ) ਸਾਹਮਣੇ ਧਰਨਾ ...

ਪੂਰੀ ਖ਼ਬਰ »

ਕਰਨਾਟਕਾ 'ਚ ਭਾਜਪਾ ਦੀ ਜਿੱਤ ਮੋਦੀ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਅਰਵਿੰਦ, ਵਿੱਕੀ ਐਰੀ, ਮਿੰਟਾ

ਛੇਹਰਟਾ, 15 ਮਈ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਇਲਾਕਾ ਛੇਹਰਟਾ ਵਿਖੇ ਵਰਡ ਨੰਬਰ 81 ਦੇ ਕੌਾਸਲਰ ਅਰਵਿੰਦ ਸ਼ਰਮਾ ਦੀ ਅਗਵਾਈ ਵਿਚ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ਸੂਬਾ ਸੈਕਟਰੀ ਤੇ ਉੱਘੇ ਸਮਾਜ ਸੇਵਕ ਵਿਕਰਮ ਵਿੱਕੀ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਕੌਨਵੈਂਟ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਚਮਿਆਰੀ, 15 ਮਈ (ਜਗਪ੍ਰੀਤ ਸਿੰਘ)-ਸੇਂਟ ਮੇਰੀਜ ਕੌਨਵੈਂਟ ਸਕੂਲ ਚਮਿਆਰੀ ਦਾ ਦਸਵੀਂ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ | ਪਿ੍ੰਸੀਪਲ ਸਿਸਟਰ ਐਨਿਟ ਐੱਮ. ਜੇ. ਤੇ ਡਾਇਰੈਕਟਰ ਫਾਦਰ ਰੀਮੋਲਡ ਮਾਰੀਓ ਨੇ ਦੱਸਿਆ ਕਿ ਕੋਮਲਪ੍ਰੀਤ ਸਿੰਘ, ਸੰਦੀਪ ਕੌਰ ਤੇ ਬਾਵਨਪ੍ਰੀਤ ...

ਪੂਰੀ ਖ਼ਬਰ »

ਚੱਬਾ ਯੂਥ ਕਲੱਬ ਵਲੋਂ ਫੁੱਟਬਾਲ ਟੂਰਨਾਮੈਂਟ

ਚੱਬਾ, 15 ਮਈ (ਜੱਸਾ ਅਨਜਾਣ)- ਚੱਬਾ ਯੂਥ ਕਲੱਬ ਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਸਦਕਾ ਚਾਰ ਰੋਜ਼ਾ ਸੱਤਵਾਂ ਸਾਲਾਨਾ ਡੇ-ਨਾਈਟ ਫੁੱਟਬਾਲ ਟੂਰਨਾਮੈਂਟ ਸੀਨੀਅਰ ਸੈਕੰਡਰੀ ਸਕੂਲ ਚੱਬਾ ਦੀ ਗਰਾਊਾਡ 'ਚ ਕਰਵਾਇਆ ਗਿਆ | ਜਿਸ ਵਿਚ 45 ਦੇ ਕਰੀਬ ਫੁੱਟਬਾਲ ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਨਸ਼ਿਆਂ ਤੋਂ ਬਚਣ ਲਈ ਲੋਕਾਂ ਨੂੰ ਜਾਣੂ ਕਰਵਾਇਆ

ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਮੀਆਂਵਿੰਡ ਵਿਖੇ ਸਰਕਾਰ ਦੁਆਰਾ ਚਲਾਈ ਜਾ ਰਹੀ ਡੈਪੋ ਮੁਹਿੰਮ ਅਧੀਨ ਨਸ਼ਿਆਂ ਤੋਂ ਜਾਗਰੂਕ ਕੀਤਾ ਗਿਆ | ਇਸ ਮੌਕੇ ਸਰਕਾਰ ਵਲੋਂ ਭੇਜੇ ਗਏ ਗਰਾਊਾਡ ਲੈਵਲ ਟਰੇਨਰ, ਗੁਰਪ੍ਰੀਤ ਕੌਰ, ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਭੰਮਰ੍ਹਾ)- ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਸ਼ਾਨਦਾਰ ਰਿਹਾ | ਸਕੂਲ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀ ਗੁਰਧਿਆਨ ਸਿੰਘ ਨੇ 492 (75.3 ਫੀਸਦੀ), ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ ਸ਼ਹਿਰ ਨਿਵਾਸੀ-ਸਤਪਾਲ ਸ਼ਰਮਾ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)¸ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ 'ਡੈਪੋ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ, ਨਸ਼ਾ ਰੋਕੂ ਨਿਗਰਾਨ ਕਮੇਟੀਆਂ, 62 ਸਬ-ਡਵੀਜ਼ਨਾਂ ਵਿਚ 'ਓਟ' ਕੇਂਦਰਾਂ ਤੋਂ ਇਲਾਵਾ ਰਾਜ ਪੱਧਰ 'ਤੇ 'ਬੱਡੀ' ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਤਰਨ ਤਾਰਨ ਵਲੋਂ ਕੁਲਵੰਤ ਕੌਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)¸ਸਥਾਨਕ ਭਾਈ ਮੋਹਨ ਸਿੰਘ ਵੈਦ ਲਾਇਬ੍ਰੇਰੀ ਵਿਖੇ ਪੰਜਾਬੀ ਸਾਹਿਤ ਸਭਾ ਤਰਨ ਤਾਰਨ ਦੀ ਸ਼ੋਕ ਮੀਟਿੰਗ ਸਭਾ ਦੇ ਜਨਰਲ ਸਕੱਤਰ ਰਕੇਸ਼ ਸਚਦੇਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਮੈਂਬਰ ਗੁਰਮੀਤ ਸਿੰਘ ਜੇ.ਈ. ਦੀ ਸੱਸ ਸ੍ਰੀਮਤੀ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਇਕ ਵਿਅਕਤੀ ਜ਼ਖ਼ਮੀ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਟਰੱਕ ਚਾਲਕ ਿਖ਼ਲਾਫ਼ ਲਾਪਰਵਾਹੀ ਨਾਲ ਟਰੱਕ ਨੂੰ ਚਲਾਉਂਦਿਆਂ ਰਸਤੇ 'ਚ ਜਾਂਦੇ ਇਕ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਝਬਾਲ ਦੇ ਹਵਾਲਦਾਰ ਇੰਦਰਜੀਤ ਸਿੰਘ ...

ਪੂਰੀ ਖ਼ਬਰ »

130 ਵਿਅਕਤੀਆਂ ਦਾ ਹੋਇਆ ਡੋਪ ਟੈਸਟ, 5 ਵਿਅਕਤੀ ਪਾਜ਼ੀਟਿਵ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ)-ਪੰਜਾਬ ਸਰਕਾਰ ਵਲੋਂ ਨਵੇਂ ਹਥਿਆਰ ਲਾਇਸੰਸ ਬਣਾਉਣ 'ਤੇ ਪੁਰਾਣੇ ਰੀਨਿਊ ਕਰਵਾਉਣ ਵਾਲੇ ਵਿਅਕਤੀਆਂ ਦਾ ਪਹਿਲਾ ਡੋਪ ਟੈਸਟ ਕਰਵਾਉਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਤਹਿਤ ਪੱਟੀ ਹਸਪਤਾਲ ਵਿਖੇ ਹੁਣ ਤੱਕ 130 ਵਿਅਕਤੀਆਂ ਦੇ ਟੈਸਟ ...

ਪੂਰੀ ਖ਼ਬਰ »

ਲਾਡੀ ਸ਼ੇਰੋਵਾਲੀਆ ਦੀ ਜਿੱਤ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰੇਗੀ-ਜੰਗਲੀ ਮਹਾਸ਼ਾ, ਲਖਨ ਮਹਾਸ਼ਾ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਅਬਾਦ ਦੇ ਕਾਂਗਰਸ ਆਗੂ ਤੇ ਵਰਕਰਾਂ ਵਲੋਂ ਜੰਗਲੀ ਮਹਾਸ਼ਾ ਫਤਿਆਬਾਦ ਤੇ ਲਖਨ ਮਹਾਸ਼ਾ ਦੀ ਅਗਵਾਈ ਹੇਠ ਹਲਕਾ ਸ਼ਾਹਕੋਟ ਦੇ ਪਿੰਡਾਂ ਵਿਚ ਧੂੰਆਂ ਧਾਰ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਜੰਗਲੀ ਮਹਾਸ਼ਾ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸਕੂਲ ਡੇਹਰਾ ਸਾਹਿਬ ਵਿਖੇ ਮਦਰ ਡੇਅ ਮਨਾਇਆ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਦੀਪ ਸਿੰਘ ਪਬਲਿਕ ਸਕੂਲ ਡੇਹਰਾ ਸਾਹਿਬ ਵਿਖੇ ਮਦਰ ਡੇਅ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਦੀਆਂ ਮਾਵਾਂ ਨੇ ਹਿੱਸਾ ਲਿਆ | ਇਸ ਮੌਕੇ ਤੇ ਬੱਚਿਆਂ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ 7 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣਾ ਨਿਖੇਧੀਯੋਗ-ਪ੍ਰਧਾਨ ਸਰਬਜੀਤ ਕੌਰ

ਖਡੂਰ ਸਾਹਿਬ, 15 ਮਈ (ਅਮਰਪਾਲ ਸਿੰਘ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ ਦੇ ਸਾਰੇ ਆਂਗਣਵਾੜੀ ਸੈਂਟਰਾਂ ਦੀਆਂ ਵਰਕਰਾਂ ਦੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਵਿਚ ਖਡੂਰ ਸਾਹਿਬ ...

ਪੂਰੀ ਖ਼ਬਰ »

ਸ਼ਾਹ ਹਰਬੰਸ ਸਿੰਘ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਚੋਹਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਹ ਹਰਬੰਸ ਸਿੰਘ ਪਬਲਿਕ ਸਕੂਲ ਰਾਣੀ ਵਲਾਹ ਵਲੋਂ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ | ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆ ਨੂੰ ਵਿਸ਼ੇਸ ਤੌਰ ਤੇ ਸੱਦਿਆ ਗਿਆ | ਇਸ ਮੌਕੇ ਸਕੂਲੀ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਵਿਖੇ ਮੀਜ਼ਲ ਰੁੂਬੇਲਾ ਮੁਹਿੰਮ ਤਹਿਤ 210 ਬੱਚਿਆਂ ਨੂੰ ਕੀਤਾ ਟੀਕਾਕਰਨ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ)-ਸਰਕਾਰੀ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਭਾਰਤ ਸਰਕਾਰ ਵਲੋ ਸ਼ੁਰੂ ਕੀਤੀ ਮੀਜ਼ਲ ਰੂਬੇਲਾ ਟੀਕਾਕਰਨ ਮੁਹਿੰਮ ਤਹਿਤ ਐਸ.ਐਮ.ਉ. ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ 210 ਬੱਚਿਆਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਸ਼ਾਹਕੋਟ ਹਲਕੇ 'ਚ ਪਾਰਟੀ ਆਗੂਆਂ ਸਮੇਤ ਵਿੱਢਿਆ ਚੋਣ ਪ੍ਰਚਾਰ

ਤਰਨ ਤਾਰਨ, 15 ਮਈ (ਲਾਲੀ ਕੈਰੋਂ)¸ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਚੋਣ ਵਿਚ ਅਕਾਲੀ-ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਚੋਣ ਮੁਹਿੰਮ ਵਿਚ ਹਲਕੇ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿਤਾ ਜਾ ਰਿਹਾ ਹੈ ਤੇ ਲੋਕ ਚਾਹੁੰਦੇ ਹਨ ਕਿ ਕਾਂਗਰਸ ਪਾਰਟੀ ਦੀਆਂ ਲੋਕ ...

ਪੂਰੀ ਖ਼ਬਰ »

ਨਹਿਰਾਂ ਦੀ ਖਲਾਈ ਕਰ ਕੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੀ ਕਿਸਾਨਾਂ ਕੀਤੀ ਮੰਗ

ਖਡੂਰ ਸਾਹਿਬ, 15 ਮਈ (ਮਾਨ ਸਿੰਘ)-ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਕਸਬਾ ਖਡੂਰ ਸਾਹਿਬ ਵਿਖੇ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਦੀ ਅਗਵਾਈ ਵਿਚ ਬਾਬਾ ਸਾਧੂ ਸਿੰਘ ਦੀ ਸਮਾਧ ਵਿਖੇ ਹੋਈ | ਇਸ ਮੀਟਿੰਗ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ ਦੇ ਵਿਦਿਆਰਥੀ ਕਨਵਰਨੂਰ ਸਿੰਘ ਨੇ ਆਈ.ਸੀ.ਐੱਸ.ਸੀ. ਦੀ ਪ੍ਰੀਖਿਆ 'ਚੋਂ 94.3 ਫ਼ੀਸਦੀ ਅੰਕ ਪ੍ਰਾਪਤ ਕੀਤੇ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)¸ਆਈ.ਸੀ.ਐੱਸ.ਸੀ. ਬੋਰਡ ਦਾ ਦਸਵੀਂ ਜਮਾਤ ਦਾ ਨਤੀਜਾ ਆਉਣ 'ਤੇ ਸੇਂਟ ਫਰਾਂਸਿਸ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਕਨਵਰਨੂਰ ਸਿੰਘ ਖਹਿਰਾ ਨੇ ਬੋਰਡ ਦੀ ਪ੍ਰੀਖਿਆ ਵਿਚੋਂ 94.3 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਆਪਣੇ ਪਿਤਾ ਅਧਿਆਪਕ ਦਵਿੰਦਰ ...

ਪੂਰੀ ਖ਼ਬਰ »

ਖਡੂਰ ਸਾਹਿਬ-ਤਰਨ ਤਾਰਨ ਰੋਡ 'ਤੇ ਕਣਕ ਦੇ ਭਰੇ ਟਰੱਕਾਂ ਦੀਆਂ ਲੰਬੀਆਂ ਕਤਾਰਾਂ ਨੇ ਅੱਧੀ ਸੜਕ ਮੱਲੀ

ਖਡੂਰ ਸਾਹਿਬ, 15 ਮਈ (ਅਮਰਪਾਲ ਸਿੰਘ)-ਪੰਜਾਬ ਵਿਚ ਓਦਾਂ ਤਾਂ ਹਰ ਪਾਸੇ ਟ੍ਰੈਫਿਕ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾਂਦੀ ਹੈ ਪਰ ਕਈ ਵਾਰ ਇਹ ਲੰਬਾ ਸਮੇਂ ਲਈ ਪ੍ਰੇਸ਼ਾਨੀ ਦਾ ਸਬੱਬ ਵੀ ਬਣਦੀ ਹੈ | ਕਣਕ ਦੇ ਸੀਜ਼ਨ ਵਿਚ ਮੰਡੀਆਂ ਵਿੱਚੋਂ ਕਣਕ ਚੁੱਕ ਕੇ ਗੁਦਾਮਾਂ ਵਿਚ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਜੇਠ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਇਆ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਜੇਠ ਮਹੀਨੇ ਦੀ ਚੌਦਸ ਅਮਾਂਵਸ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਹਜ਼ੂਰੀ ਰਾਗੀ ਜਥਿਆਂ ਵਲੋਂ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਮਨਾਇਆ ਮਾਂ ਦਿਵਸ

ਤਰਨ ਤਾਰਨ, 15 ਮਈ (ਲਾਲੀ ਕੈਰੋਂ)¸ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਵਿਦਿਆਰਥੀਆਂ ਵਲੋਂ ਬੜੇ ਚਾਅ ਅਤੇ ਉਤਸ਼ਾਹ ਨਾਲ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਕਵਿਤਾ ਉਚਾਰਨ, ਭਾਸ਼ਣ ਅਤੇ ਕਾਰਡ ਮੇਕਿੰਗ ਆਦਿ ਦੇ ਮੁਕਾਬਲੇ ਕਰਵਾਏ ਗਏ, | ਸਮਾਗਮ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਦੇ ਵੱਖ-ਵੱਖ ਮੁਕਾਬਿਲਆਂ ਵਿਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਤਰਨ ਤਾਰਨ, 15 ਮਈ (ਲਾਲੀ ਕੈਰੋਂ)¸ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਝਬਾਲ ਰੋਡ ਤਰਨ ਤਾਰਨ ਦੀ ਯੋਗ ਟੀਮ ਅੰਡਰ 14, ਜਿਸ ਵਿਚ ਸਮਰੀਨ ਕੌਰ, ਸਮਰੀਤ ਕੌਰ, ਅਰਪਨਦੀਪ ਕੌਰ, ਕਰਨਜੀਤ ...

ਪੂਰੀ ਖ਼ਬਰ »

ਮੁੱਖ ਮੰਤਰੀ ਦਾ ਤਰਨ ਤਾਰਨ ਪਹੁੰਚਣ 'ਤੇ ਕਾਂਗਰਸੀ ਵਰਕਰਾਂ ਵਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ-ਵਿਧਾਇਕ ਡਾ: ਅਗਨੀਹੋਤਰੀ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)¸17 ਮਈ ਨੂੰ ਤਰਨ ਤਾਰਨ ਪੁਲਿਸ ਲਾਈਨ ਵਿਖੇ ਸਮਾਗਮ ਵਿਚ ਪਹੁੰਚਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਰਨ ਤਾਰਨ ਦੇ ਕਾਂਗਰਸੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਸਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX