ਤਾਜਾ ਖ਼ਬਰਾਂ


ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  7 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  13 minutes ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  31 minutes ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  33 minutes ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  37 minutes ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  44 minutes ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  50 minutes ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  about 1 hour ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  about 1 hour ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  about 1 hour ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  about 2 hours ago
ਜਲੰਧਰ, 13 ਦਸੰਬਰ- ਜਲੰਧਰ ਪੁਲਿਸ ਅਤੇ ਥਾਨਾ ਲਾਂਬੜਾ ਪੁਲਿਸ ਵੱਲੋਂ ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰਾਂ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 7 ਪਿਸਤੌਲਾਂ, ਤੇਜ਼ਧਾਰ ਹਥਿਆਰ, ਇਕ ਕਾਰ ਅਤੇ.....
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  about 2 hours ago
ਲੁਧਿਆਣਾ, 13 ਦਸੰਬਰ (ਰੁਪੇਸ਼) - ਲੁਧਿਆਣਾ ਪੁਲਿਸ ਵੱਲੋਂ ਬੈਂਕ ਡਕੈਤੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਨ੍ਹਾਂ ਦੋਸ਼ੀਆਂ ਤੋਂ ਪੁਲਿਸ ਨੇ ਕਰੀਬ...
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  about 2 hours ago
ਜੈਪੁਰ, 13 ਦਸੰਬਰ- ਰਾਜਸਥਾਨ ਦੇ ਅਲਵਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਅਧਿਆਪਕਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋਇਆ ਹੈ। ਦੱਸ ਦੇਈਏ ਕਿ ਇਹ ਹਾਦਸਾ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ। ਪੁਲਿਸ .....
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  about 3 hours ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 4 hours ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  about 4 hours ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜੰਮੂ-ਕਸ਼ਮੀਰ

ਕਰਨਾਟਕ ਚੋਣਾਂ ਦੀ ਜਿੱਤ 'ਤੇ ਜੰਮੂ ਭਾਜਪਾ ਦਫ਼ਤਰ 'ਚ ਵਰਕਰਾਂ ਨੇ ਖੁਸ਼ੀ ਮਨਾਈ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਅੱਜ ਭਾਜਪਾ ਦੇ ਮੁੱਖ ਦਫ਼ਤਰ ਤਿ੍ਕਟਾ ਨਗਰ ਜੰਮੂ ਵਿਖੇ ਕਰਨਾਟਕ ਚੋਣਾਂ ਵਿਚ ਭਾਜਪਾ ਦੀ ਹੋਈ ਜਿੱਤ ਦੀ ਖੁਸ਼ੀ ਮਨਾਉਣ ਲਈ ਜੰਮੂ ਇਕਾਈ ਦੇ ਭਾਜਪਾ ਨੇਤਾ ਅਤੇ ਸਮਰਥਕ ਭਾਰੀ ਗਿਣਤੀ ਵਿਚ ਇਕੱਠੇ ਹੋਏ | ਭਾਜਪਾ ਨੇਤਾਵਾਂ ਅਤੇ ਸਮਰਥਕਾਂ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਕੌਾਸਲ ਜੰਮੂ-ਕਸ਼ਮੀਰ ਨਵਲੀਨ ਕੌਰ ਨੂੰ ਸਨਮਾਨਿਤ ਕੀਤਾ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਕਟੜਾ ਤੋਂ ਐਮ. ਟੈੱਕ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਚ ਟਾਪ ਕਰਨ ਵਾਲੀ ਨਵਲੀਨ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਜੰਮੂ ਨੂੰ ਅੱਜ ਯੂਨਾਈਟਿਡ ਸਿੱਖ ਕੌਾਸਲ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਜੰਮੂ ਦੇ ਏ. ਡੀ. ਸੀ. ਨੇ ਸਫ਼ਾਈ ਮੁਹਿੰਮ ਲਈ ਕੀਤੀ ਅਪੀਲ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਜੰਮੂ ਦੇ ਏ. ਡੀ. ਸੀ. ਅਰੁਣ ਮਿਨਹਾਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਜੰਮੂ ਵਾਸੀਆਂ ਨੂੰ ਸਵੱਛਤਾ ਅਭਿਆਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਵੀਡੀਓ ਰਾਹੀਂ ਜੰਮੂ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਵਾਈਫ ਵੈੱਲਫੇਅਰ ...

ਪੂਰੀ ਖ਼ਬਰ »

ਜ਼ੀਰਕਪੁਰ ਦੀ ਕਾਇਆ ਕਲਪ 'ਤੇ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ-ਮਿੰਟਾ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)-ਸੀਨੀਅਰ ਯੂਥ ਕਾਂਗਰਸੀ ਆਗੂ ਹਰਜੀਤ ਸਿੰਘ ਮਿੰਟਾ ਨੇ ਕਿਹਾ ਕਿ ਜ਼ੀਰਕਪੁਰ ਸ਼ਹਿਰ ਦੀ ਕਾਇਆ ਕਲਪ 'ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਪ੍ਰਬੰਧਾਂ ਦੇ ਸੁਧਾਰ ਲਈ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ...

ਪੂਰੀ ਖ਼ਬਰ »

ਜਾਗਿ੍ਤੀ ਤੇ ਕਰਿਸ਼ਮਾ ਨੇ ਕੀਤਾ ਡੀ. ਏ. ਵੀ. ਪਬਲਿਕ ਸਕੂਲ ਦਾ ਨਾਂਅ ਰੌਸ਼ਨ

ਡੇਰਾਬੱਸੀ, 15 ਮਈ (ਸੰਧੂ)-ਕਰਨਲ ਵੀ. ਆਰ. ਮੋਹਨ ਡੀ. ਏ. ਵੀ. ਪਬਲਿਕ ਸਕੂਲ ਡੇਰਾਬੱਸੀ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ 100 ਫ਼ੀਸਦੀ ਆਉਣ ਕਾਰਨ ਸਕੂਲ ਵਿਖੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਆਈ. ਸੀ. ਐੱਸ. ਈ. ਬੋਰਡ ਵਲੋਂ ਮਾਨਤਾ ਪ੍ਰਾਪਤ ਇਸ ਸਕੂਲ ਦੇ ਕੁੱਲ 45 ਵਿਦਿਆਰਥੀਆਂ ...

ਪੂਰੀ ਖ਼ਬਰ »

ਪਿੰਡ ਮਗਰਾ ਵਿਖੇ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਬਣਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਲਾਲੜੂ, 15 ਮਈ (ਰਾਜਬੀਰ ਸਿੰਘ)-ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਵਿਖੇ ਗਊਸ਼ਾਲਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਵਜੋਂ ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਹਰਮਿਲਾਪ ਨਗਰ ਦੇ ਵਸਨੀਕ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਨਗਰ ਕੌਾਸਲ ਜ਼ੀਰਕਪੁਰ ਅਧੀਨ ਪੈਂਦੀ ਹਰਕਿ੍ਸ਼ਨਾ ਇਨਕਲੇਵ ਕਾਲੋਨੀ ਵਿਖੇ ਬੀਤੇ ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਸਪਲਾਈ ਨਾ ਹੋਣ ਕਾਰਨ ਕਾਲੋਨੀ ਦੇ ਸੈਂਕੜੇ ਵਸਨੀਕ ਅੱਤ ਦੀ ਇਕ ਗਰਮੀ ਵਿਚ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ...

ਪੂਰੀ ਖ਼ਬਰ »

ਐਮ. ਐਲ. ਸੀ. ਚਰਨਜੀਤ ਸਿੰਘ ਖ਼ਾਲਸਾ ਨੇ ਸਿੰਬਲ ਕੈਂਪ ਦੇ ਵਿਕਾਸ ਕੰਮ ਸ਼ੁਰੂ ਕਰਾਏ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਖ਼ਾਲਸਾ ਨੇ ਵਾਰਡ ਨੰ: 2 ਨਿਹਾਲਪੁਰ ਸਿੰਬਲ ਕੈਂਪ ਵਿਖੇ ਗਲੀਆਂ ਅਤੇ ਨਾਲੀਆਂ ਦੇ ਕੰਮ ਸ਼ੁਰੂ ਕਰਾਉਣ ਦਾ ਉਦਘਾਟਨ ਕੀਤਾ | ਸਥਾਨਕ ਇਲਾਕਾ ਵਾਸੀਆਂ ਐਮ. ਐਲ. ਸੀ. ਖਾਲਸਾ ਦਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਊਨਾ, 15 ਮਈ (ਹਰਪਾਲ ਸਿੰਘ ਕੋਟਲਾ)- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਤ ਹਰੋਲੀ ਵਿਧਾਨ ਸਭਾ ਖੇਤਰ ਦੇ ਤਹਿਤ ਪਿੰਡ ਪੁਬੋਵਾਲ ਵਿਚ ਨੌਜਵਾਨਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ¢ ਜਾਣਕਾਰੀ ਦਿੰਦੇ ਹੋਏ ਭਾਈ ਅਵਤਾਰ ਸਿੰਘ ਖਾਲਸਾ ਨੇ ਦੱਸਿਆ ਦੀਆਾ ਪਿੰਡ ਦੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਤ ਠੰਢੇ ਮਿੱਠੇ ਜਲ ਦੀ ਛਬੀਲ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਈ ਗਈ ਤੇ ਪ੍ਰਸ਼ਾਦ ਵੰਡਿਆ ਗਿਆ ¢ ਇਸ ਮੌਕੇ ਜੋਗਿੰਦਰ ਸਿੰਘ, ਬਖਸੀਸ਼ ਸਿੰਘ, ਸੋਹਨ ਸਿੰਘ, ਬਿਕੁ, ਲਾਖਾ, ਅਮਰਜੀਤ ਸਿੰਘ , ਮਨਜੀਤ ਸਿੰਘ, ਮਾਹੀ, ਇੰਦਰਜੀਤ ਸਿੰਘ, ਧਿਆਨ ਸਿੰਘ, ਸੋਡੀ ਕੁਲਦੀਪ, ਹੈਪੀ, ਅਮਨ, ਨਰੇਂਦਰ, ਹੀਰੂ, ਅੰਕੁ, ਸੁੱਚਾ ਸਿੰਘ, ਦਵਿੰਦਰ ਸਿੰਘ, ਮਨਪ੍ਰੀਤ, ਗੁਰਪ੍ਰੀਤ ਤੇ ਹੋਰਾਂ ਨੇ ਛਬੀਲ 'ਚ ਆਪਣਾ ਯੋਗਦਾਨ ਦਿੱਤਾ ¢


ਖ਼ਬਰ ਸ਼ੇਅਰ ਕਰੋ

ਮੋਟਰ 'ਚ ਖ਼ਰਾਬੀ ਆਉਣ ਕਾਰਣ ਨਹੀਂ ਚੱਲੀ ਪਸੈਂਜਰ ਰੇਲ ਗੱਡੀ, ਯਾਤਰੀ ਪ੍ਰੇਸ਼ਾਨ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਤੋਂ ਦਿੱਲੀ ਵਾਇਆ ਕੈਥਲ, ਨਰਵਾਨਾ ਹੋ ਕੇ ਚੱਲਣ ਵਾਲੀ ਰੇਲ ਗੱਡੀ ਮੰਗਲਵਾਰ ਸਵੇਰੇ ਖ਼ਰਾਬ ਹੋਣ ਕਾਰਣ ਨਹੀਂ ਚੱਲੀ | ਆਪਣੀ ਮੰਜਿਲ ਵੱਲ ਜਾਣ ਵਾਲੇ ਯਾਤਰੀਆਂ ਨੂੰ ਰੇਲ ਗੱਡੀ ਨਾ ਚੱਲਣ ਕਾਰਣ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਸਵੈ ਰੋਜ਼ਗਾਰ ਅਪਣਾ ਕੇ ਯੁਵਾ ਆਤਮ ਨਿਰਭਰ ਬਣ ਸਕਦਾ ਹੈ-ਬਾਲੇਸ਼ਵਰ ਪ੍ਰਸਾਦ

ਅੰਬਾਲਾ, 15 ਮਈ (ਅਜੀਤ ਬਿਊਰੋ)-ਪੀ.ਐਨ.ਬੀ. ਗ੍ਰਾਮੀਣ ਸਵੈਰੋਜ਼ਗਾਰ ਸਿਖਲਾਈ ਸੰਸਥਾਨ ਅੰਬਾਲਾ 'ਚ ਸਰਟੀਫਿਕੇਟ ਵੰਡ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ 'ਚ ਖਾਦੀ ਅਤੇ ਗ੍ਰਾਮਉਦਯੋਗ ਤੋਂ ਬਾਲੇਸ਼ਵਰ ਪ੍ਰਸਾਦ ਨੇ ਮੁੱਖ ਮਹਿਮਾਨ ਵਜੋਂ ਬੋਲਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਨੂੰ ਲੈ ਕੇ ਵਿਦਿਆਰਥਣਾਂ 'ਚ ਜੋਸ਼

ਜਗਾਧਰੀ, 15 ਮਈ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਦੀ ਪਿੰ੍ਰਸੀਪਲ ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਮਾਨਵ ਸੰਸਾਧਨ ਮੰਤਰਾਲਾ ਭਾਰਤ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਗਰਮੀ ਦੀਆਂ ਛੁੱਟੀਆਂ ਇੰਟਰਨਿਸ਼ਪ ਪ੍ਰੋਗਰਾਮ ਤਹਿਤ ਗੁਰੂ ਨਾਨਕ ਗਰਲਜ਼ ਕਾਲਜ ਦੀ ...

ਪੂਰੀ ਖ਼ਬਰ »

ਸਿਰਸਾ ਦੀ ਦੀਪਤੀ ਚੌਧਰੀ ਨੇ ਰਾਸ਼ਟਰੀ ਯੋਗਤਾ ਪ੍ਰੀਖਿਆ 'ਚ ਪ੍ਰਾਪਤ ਕੀਤਾ 43ਵਾਂ ਸਥਾਨ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)-ਦੇਸ਼ ਭਰ 'ਚ ਵਿਗਿਆਨ ਅਤੇ ਉਦਯੋਗਿਕ ਅਨੁਸੰਧਾਨ ਪ੍ਰੀਸ਼ਦ (ਸੀ.ਐਸ.ਆਈ.ਆਰ.) ਵਲੋਂ ਕਰਵਾਈ ਗਈ ਰਾਸ਼ਟਰੀ ਯੋਗਤਾ ਪ੍ਰੀਖਿਆ ਦਸੰਬਰ 2017 ਦੇ ਐਲਾਨੇ ਗਏ ਨਤੀਜੇ 'ਚ ਸਿਰਸਾ ਦੀ ਰਾਮ ਕਾਲੋਨੀ ਵਾਸੀ ਦੀਪਤੀ ਚੌਧਰੀ ਪੁੱਤਰੀ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਪਾਣੀਪਤ, 15 ਮਈ (ਅਜੀਤ ਬਿਊਰੋ)-ਹਰਿਆਣਾ ਪੁਲਿਸ ਦੀ ਸੀ.ਆਈ.ਏ. ਟੀਮ, ਪਾਣੀਪਤ ਨੇ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 315 ਬੋਰ ਦੀ ਦੇਸੀ ਪਿਸਤੌਲ, 69 ਜਿੰਦਾ ਕਾਰਤੂਸ ਅਤੇ ਇਕ ਲੋਹੇ ਦੀ ਰਾਡ ...

ਪੂਰੀ ਖ਼ਬਰ »

ਦਵਾਈ ਸੁੰਘਾ ਕੇ ਸੋਨਾ ਲੈ ਕੇ ਨੌਜਵਾਨ ਫ਼ਰਾਰ

ਨਰਵਾਨਾ, 15 ਮਈ (ਅ. ਬਿ.)- ਲਾਲਚ ਬੁਰੀ ਬਲਾ ਹੈ ਪਰ ਫਿਰ ਵੀ ਲੋਕ ਲਾਲਚ 'ਚ ਆ ਕੇ ਲੁੱਟੇ ਜਾਂਦੇ ਹਨ | ਅਜਿਹਾ ਹੀ ਇਕ ਮਾਮਲਾ ਸ਼ਹਿਰ ਦੇ ਅਗਰਸੈਨ ਨਗਰ 'ਚ ਵਾਪਰਿਆ ਜਿੱਥੇ 3 ਨੌਜਵਾਨਾਂ ਨੇ ਇਕ ਔਰਤ ਨੂੰ ਲਾਲਚ ਦਿੱਤਾ ਕਿ ਉਹ ਉਸ ਦੇ ਗਹਿਣੇ ਦੁੱਗਣੇ ਕਰ ਦੇਣਗੇ | ਗਹਿਣੇ ਦੁੱਗਣੇ ...

ਪੂਰੀ ਖ਼ਬਰ »

ਸੂਬੇ ਦੀਆਂ ਮੰਡੀਆਂ 'ਚ 87.20 ਲੱਖ ਮੀਟਿ੍ਕ ਟਨ ਕਣਕ ਦੀ ਆਮਦ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀਆਂ ਮੰਡੀਆਂ 'ਚ ਪਿਛਲੇ ਸਾਲ ਦੇ 87.16 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਦਾ ਰਿਕਾਰਡ ਤੋੜਦੇ ਹੋਏ ਇਸ ਸਾਲ ਹੁਣ ਤਕ ਮੰਡੀਆਂ 'ਚ 87.20 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ | ਜਾਣਕਾਰੀ ਮੁਤਾਬਿਕ ਕੁਲ ਆਮਦ 'ਚੋਂ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਕਮਲੇਸ਼ ਚੰਦਰ ਕਮੇਟੀ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਮੰਡਲ ਦੇ ਪੇਂਡੂ ਡਾਕ ਸੇਵਕਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਰੇਲਵੇ ਰੋਡ 'ਤੇ ਡਾਕਘਰ ਸਾਹਮਣੇ ਸਾਰੇ ਕਰਮਚਾਰੀ ਧਰਨੇ 'ਤੇ ਡਟੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)-ਆਪਣੀਆਂ 18 ਸੂਤਰੀ ਮੰਗਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ ਰਹੀ | ਹੜਤਾਲੀ ਕਰਮਚਾਰੀਆਂ ਨੂੰ ਇਨੈਲੋ ਤੇ ਹੋਰ ਕਰਮਚਾਰੀ ਜਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਸਾਵਣ ਕ੍ਰਿਪਾਲ ਮਿਸ਼ਨ ਨੇ 'ਮਦਰ ਡੇ' ਦੇ ਮੌਕੇ 'ਤੇ ਸਮਾਜ ਕਲਿਆਣ ਦੇ ਪ੍ਰੋਗਰਾਮ ਕੀਤੇ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਮਦਰ ਡੇ ਦੇ ਮੌਕੇ 'ਤੇ ਕ੍ਰਿਪਾਲ ਬਾਗ ਵਿਖੇ ਸਾਵਨ ਕ੍ਰਿਪਾਲ ਮਿਸ਼ਨ ਵਲੋਂ ਸਮਾਜ ਕਲਿਆਣ ਲਈ ਕਈ ਪ੍ਰੋਗਰਾਮ ਕੀਤੇ ਗਏ, ਜਿਸ ਵਿਚ ਸਿਹਤ ਦੀ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਦਿੱਲੀ ਦੇ ਪ੍ਰਮੁੱਖ ਹਸਪਤਾਲਾਂ ਦੇ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਦੀ ਇਕੱਤਰਤਾ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਭੱਠਾ ਮਜ਼ਦੂਰਾਂ ਦੀ ਇਕ ਭਰਵਾਂ ਇਕੱਠ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਮਾਣੇਮਾਜਰਾ ਦੇ ਐਸ. ਡੀ. ਐਮ. ਕੰਪਲੈਕਸ ਨੇੜੇ ਕੀਤਾ ਗਿਆ, ਜਿਸ ਵਿਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਸਕਾਲਰਸ਼ਿਪ ਪ੍ਰੀਖਿਆ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਨਿੱਕੂਵਾਲ, ਕਰਨੈਲ ਸਿੰਘ)-ਐਸ. ਜੀ. ਐਸ. ਖ਼ਾਲਸਾ. ਸੀ: ਸੈ: ਸਕੂਲ ਵਿਖੇ ਗਿਆਰ੍ਹਵੀਂ ਜਮਾਤ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ ਲਿਆ ਗਿਆ | ਟੈਸਟ ਦਾ ਸਮਾਂ ਇਕ ਘੰਟਾ ਸੀ | ਪਿ੍ੰਸੀਪਲ ਸੁੱਖਪਾਲ ਕੌਰ ਵਾਲੀਆ ਨੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਜ਼ਿਲ੍ਹਾ ਰੂਪਨਗਰ ਦੀ ਚੋਣ

ਰੂਪਨਗਰ, 15 ਮਈ (ਸ. ਰ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਇਕਾਈ ਜ਼ਿਲ੍ਹਾ ਰੂਪਨਗਰ ਦੀ ਚੋਣ ਪੁਲਿਸ ਲਾਈਨ ਰੂਪਨਗਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਆਉਂਦੇ ਦੋ ਸਾਲਾਂ ਲਈ ਗੁਰਮੇਲ ਸਿੰਘ ਸੇਵਾ-ਮੁਕਤ ਇੰਸਪੈਕਟਰ ਨੂੰ ਪ੍ਰਧਾਨ, ਜੋਧ ਸਿੰਘ ਸੇਵਾ-ਮੁਕਤ ਐਸ. ਆਈ. ਨੂੰ ...

ਪੂਰੀ ਖ਼ਬਰ »

ਮੀਆਂਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ 'ਸਵੱਛ ਭਾਰਤ ਮੁਹਿੰਮ' ਦੀਆਂ ਉੱਡ ਰਹੀਆਂ ਨੇ ਧੱਜੀਆਂ

ਪੁਰਖਾਲੀ, 15 ਮਈ (ਬੰਟੀ)-ਪ੍ਰਧਾਨ ਮੰਤਰੀ ਵਲੋਂ ਚਲਾਈ 'ਸਵੱਛ ਭਾਰਤ ਮੁਹਿੰਮ' ਦੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਖੂਬ ਧੱਜੀਆਂ ਉੱਡ ਰਹੀਆਂ ਹਨ | ਇਸ ਮੁਹਿੰਮ ਦੇ ਜ਼ਰੀਏ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਕਰਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX