ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਨਵੀਂ ਦਿੱਲੀ, 15 ਜਨਵਰੀ- ਕਰਨਾਟਕ 'ਚ ਐੱਚ. ਡੀ. ਕੁਮਾਰਸਵਾਮੀ ਸਰਕਾਰ 'ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ 'ਚੋਂ ਸਮਰਥਨ ਵਾਪਸ ਲੈ ਲਿਆ ਹੈ। ਦੋਹਾਂ ਵਿਧਾਇਕਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਇਸ...
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਐਡੀਲੇਡ, 15 ਜਨਵਰੀ - ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇੱਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ...
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜੰਮੂ-ਕਸ਼ਮੀਰ

ਕਰਨਾਟਕ ਚੋਣਾਂ ਦੀ ਜਿੱਤ 'ਤੇ ਜੰਮੂ ਭਾਜਪਾ ਦਫ਼ਤਰ 'ਚ ਵਰਕਰਾਂ ਨੇ ਖੁਸ਼ੀ ਮਨਾਈ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਅੱਜ ਭਾਜਪਾ ਦੇ ਮੁੱਖ ਦਫ਼ਤਰ ਤਿ੍ਕਟਾ ਨਗਰ ਜੰਮੂ ਵਿਖੇ ਕਰਨਾਟਕ ਚੋਣਾਂ ਵਿਚ ਭਾਜਪਾ ਦੀ ਹੋਈ ਜਿੱਤ ਦੀ ਖੁਸ਼ੀ ਮਨਾਉਣ ਲਈ ਜੰਮੂ ਇਕਾਈ ਦੇ ਭਾਜਪਾ ਨੇਤਾ ਅਤੇ ਸਮਰਥਕ ਭਾਰੀ ਗਿਣਤੀ ਵਿਚ ਇਕੱਠੇ ਹੋਏ | ਭਾਜਪਾ ਨੇਤਾਵਾਂ ਅਤੇ ਸਮਰਥਕਾਂ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਕੌਾਸਲ ਜੰਮੂ-ਕਸ਼ਮੀਰ ਨਵਲੀਨ ਕੌਰ ਨੂੰ ਸਨਮਾਨਿਤ ਕੀਤਾ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਕਟੜਾ ਤੋਂ ਐਮ. ਟੈੱਕ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਚ ਟਾਪ ਕਰਨ ਵਾਲੀ ਨਵਲੀਨ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਜੰਮੂ ਨੂੰ ਅੱਜ ਯੂਨਾਈਟਿਡ ਸਿੱਖ ਕੌਾਸਲ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਜੰਮੂ ਦੇ ਏ. ਡੀ. ਸੀ. ਨੇ ਸਫ਼ਾਈ ਮੁਹਿੰਮ ਲਈ ਕੀਤੀ ਅਪੀਲ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਜੰਮੂ ਦੇ ਏ. ਡੀ. ਸੀ. ਅਰੁਣ ਮਿਨਹਾਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਜੰਮੂ ਵਾਸੀਆਂ ਨੂੰ ਸਵੱਛਤਾ ਅਭਿਆਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਵੀਡੀਓ ਰਾਹੀਂ ਜੰਮੂ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਵਾਈਫ ਵੈੱਲਫੇਅਰ ...

ਪੂਰੀ ਖ਼ਬਰ »

ਜ਼ੀਰਕਪੁਰ ਦੀ ਕਾਇਆ ਕਲਪ 'ਤੇ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ-ਮਿੰਟਾ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)-ਸੀਨੀਅਰ ਯੂਥ ਕਾਂਗਰਸੀ ਆਗੂ ਹਰਜੀਤ ਸਿੰਘ ਮਿੰਟਾ ਨੇ ਕਿਹਾ ਕਿ ਜ਼ੀਰਕਪੁਰ ਸ਼ਹਿਰ ਦੀ ਕਾਇਆ ਕਲਪ 'ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਪ੍ਰਬੰਧਾਂ ਦੇ ਸੁਧਾਰ ਲਈ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ...

ਪੂਰੀ ਖ਼ਬਰ »

ਜਾਗਿ੍ਤੀ ਤੇ ਕਰਿਸ਼ਮਾ ਨੇ ਕੀਤਾ ਡੀ. ਏ. ਵੀ. ਪਬਲਿਕ ਸਕੂਲ ਦਾ ਨਾਂਅ ਰੌਸ਼ਨ

ਡੇਰਾਬੱਸੀ, 15 ਮਈ (ਸੰਧੂ)-ਕਰਨਲ ਵੀ. ਆਰ. ਮੋਹਨ ਡੀ. ਏ. ਵੀ. ਪਬਲਿਕ ਸਕੂਲ ਡੇਰਾਬੱਸੀ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ 100 ਫ਼ੀਸਦੀ ਆਉਣ ਕਾਰਨ ਸਕੂਲ ਵਿਖੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਆਈ. ਸੀ. ਐੱਸ. ਈ. ਬੋਰਡ ਵਲੋਂ ਮਾਨਤਾ ਪ੍ਰਾਪਤ ਇਸ ਸਕੂਲ ਦੇ ਕੁੱਲ 45 ਵਿਦਿਆਰਥੀਆਂ ...

ਪੂਰੀ ਖ਼ਬਰ »

ਪਿੰਡ ਮਗਰਾ ਵਿਖੇ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਬਣਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਲਾਲੜੂ, 15 ਮਈ (ਰਾਜਬੀਰ ਸਿੰਘ)-ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਵਿਖੇ ਗਊਸ਼ਾਲਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਵਜੋਂ ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਹਰਮਿਲਾਪ ਨਗਰ ਦੇ ਵਸਨੀਕ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਨਗਰ ਕੌਾਸਲ ਜ਼ੀਰਕਪੁਰ ਅਧੀਨ ਪੈਂਦੀ ਹਰਕਿ੍ਸ਼ਨਾ ਇਨਕਲੇਵ ਕਾਲੋਨੀ ਵਿਖੇ ਬੀਤੇ ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਸਪਲਾਈ ਨਾ ਹੋਣ ਕਾਰਨ ਕਾਲੋਨੀ ਦੇ ਸੈਂਕੜੇ ਵਸਨੀਕ ਅੱਤ ਦੀ ਇਕ ਗਰਮੀ ਵਿਚ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ...

ਪੂਰੀ ਖ਼ਬਰ »

ਐਮ. ਐਲ. ਸੀ. ਚਰਨਜੀਤ ਸਿੰਘ ਖ਼ਾਲਸਾ ਨੇ ਸਿੰਬਲ ਕੈਂਪ ਦੇ ਵਿਕਾਸ ਕੰਮ ਸ਼ੁਰੂ ਕਰਾਏ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਖ਼ਾਲਸਾ ਨੇ ਵਾਰਡ ਨੰ: 2 ਨਿਹਾਲਪੁਰ ਸਿੰਬਲ ਕੈਂਪ ਵਿਖੇ ਗਲੀਆਂ ਅਤੇ ਨਾਲੀਆਂ ਦੇ ਕੰਮ ਸ਼ੁਰੂ ਕਰਾਉਣ ਦਾ ਉਦਘਾਟਨ ਕੀਤਾ | ਸਥਾਨਕ ਇਲਾਕਾ ਵਾਸੀਆਂ ਐਮ. ਐਲ. ਸੀ. ਖਾਲਸਾ ਦਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਊਨਾ, 15 ਮਈ (ਹਰਪਾਲ ਸਿੰਘ ਕੋਟਲਾ)- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਤ ਹਰੋਲੀ ਵਿਧਾਨ ਸਭਾ ਖੇਤਰ ਦੇ ਤਹਿਤ ਪਿੰਡ ਪੁਬੋਵਾਲ ਵਿਚ ਨੌਜਵਾਨਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ¢ ...

ਪੂਰੀ ਖ਼ਬਰ »

ਮੋਟਰ 'ਚ ਖ਼ਰਾਬੀ ਆਉਣ ਕਾਰਣ ਨਹੀਂ ਚੱਲੀ ਪਸੈਂਜਰ ਰੇਲ ਗੱਡੀ, ਯਾਤਰੀ ਪ੍ਰੇਸ਼ਾਨ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਤੋਂ ਦਿੱਲੀ ਵਾਇਆ ਕੈਥਲ, ਨਰਵਾਨਾ ਹੋ ਕੇ ਚੱਲਣ ਵਾਲੀ ਰੇਲ ਗੱਡੀ ਮੰਗਲਵਾਰ ਸਵੇਰੇ ਖ਼ਰਾਬ ਹੋਣ ਕਾਰਣ ਨਹੀਂ ਚੱਲੀ | ਆਪਣੀ ਮੰਜਿਲ ਵੱਲ ਜਾਣ ਵਾਲੇ ਯਾਤਰੀਆਂ ਨੂੰ ਰੇਲ ਗੱਡੀ ਨਾ ਚੱਲਣ ਕਾਰਣ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਸਵੈ ਰੋਜ਼ਗਾਰ ਅਪਣਾ ਕੇ ਯੁਵਾ ਆਤਮ ਨਿਰਭਰ ਬਣ ਸਕਦਾ ਹੈ-ਬਾਲੇਸ਼ਵਰ ਪ੍ਰਸਾਦ

ਅੰਬਾਲਾ, 15 ਮਈ (ਅਜੀਤ ਬਿਊਰੋ)-ਪੀ.ਐਨ.ਬੀ. ਗ੍ਰਾਮੀਣ ਸਵੈਰੋਜ਼ਗਾਰ ਸਿਖਲਾਈ ਸੰਸਥਾਨ ਅੰਬਾਲਾ 'ਚ ਸਰਟੀਫਿਕੇਟ ਵੰਡ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ 'ਚ ਖਾਦੀ ਅਤੇ ਗ੍ਰਾਮਉਦਯੋਗ ਤੋਂ ਬਾਲੇਸ਼ਵਰ ਪ੍ਰਸਾਦ ਨੇ ਮੁੱਖ ਮਹਿਮਾਨ ਵਜੋਂ ਬੋਲਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਨੂੰ ਲੈ ਕੇ ਵਿਦਿਆਰਥਣਾਂ 'ਚ ਜੋਸ਼

ਜਗਾਧਰੀ, 15 ਮਈ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਦੀ ਪਿੰ੍ਰਸੀਪਲ ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਮਾਨਵ ਸੰਸਾਧਨ ਮੰਤਰਾਲਾ ਭਾਰਤ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਗਰਮੀ ਦੀਆਂ ਛੁੱਟੀਆਂ ਇੰਟਰਨਿਸ਼ਪ ਪ੍ਰੋਗਰਾਮ ਤਹਿਤ ਗੁਰੂ ਨਾਨਕ ਗਰਲਜ਼ ਕਾਲਜ ਦੀ ...

ਪੂਰੀ ਖ਼ਬਰ »

ਸਿਰਸਾ ਦੀ ਦੀਪਤੀ ਚੌਧਰੀ ਨੇ ਰਾਸ਼ਟਰੀ ਯੋਗਤਾ ਪ੍ਰੀਖਿਆ 'ਚ ਪ੍ਰਾਪਤ ਕੀਤਾ 43ਵਾਂ ਸਥਾਨ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)-ਦੇਸ਼ ਭਰ 'ਚ ਵਿਗਿਆਨ ਅਤੇ ਉਦਯੋਗਿਕ ਅਨੁਸੰਧਾਨ ਪ੍ਰੀਸ਼ਦ (ਸੀ.ਐਸ.ਆਈ.ਆਰ.) ਵਲੋਂ ਕਰਵਾਈ ਗਈ ਰਾਸ਼ਟਰੀ ਯੋਗਤਾ ਪ੍ਰੀਖਿਆ ਦਸੰਬਰ 2017 ਦੇ ਐਲਾਨੇ ਗਏ ਨਤੀਜੇ 'ਚ ਸਿਰਸਾ ਦੀ ਰਾਮ ਕਾਲੋਨੀ ਵਾਸੀ ਦੀਪਤੀ ਚੌਧਰੀ ਪੁੱਤਰੀ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਪਾਣੀਪਤ, 15 ਮਈ (ਅਜੀਤ ਬਿਊਰੋ)-ਹਰਿਆਣਾ ਪੁਲਿਸ ਦੀ ਸੀ.ਆਈ.ਏ. ਟੀਮ, ਪਾਣੀਪਤ ਨੇ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 315 ਬੋਰ ਦੀ ਦੇਸੀ ਪਿਸਤੌਲ, 69 ਜਿੰਦਾ ਕਾਰਤੂਸ ਅਤੇ ਇਕ ਲੋਹੇ ਦੀ ਰਾਡ ਬਰਾਮਦ ਕੀਤੀ ਹੈ | ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਗਿ੍ਫਤਾਰੀ ਨਾਲ ਲੁਟਪਾਟ ਦੇ ਘੱਟੋ-ਘੱਟ 10 ਮਾਮਲਿਆਂ ਦਾ ਪਤਾ ਲੱਗਾ ਹੈ | ਗਿ੍ਫ਼ਤਾਰ ਅਪਰਾਧੀਆਂ ਦੀ ਪਹਿਚਾਣ ਪਾਣੀਪਤ ਵਾਸੀ ਮੋਨੂ, ਬੇਤਾਬ ਅਤੇ ਅੰਕਿਤ ਵਜੋਂ ਹੋਈ ਹੈ | ਸੀ.ਆਈ.ਏ. ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਤਿੰਨ ਸ਼ੱਕੀ ਵਿਅਕਤੀ ਗ਼ੈਰ ਕਾਨੂੰਨੀ ਹਥਿਆਰਾਂ ਨਾਲ ਸ਼ਹਿਰ 'ਚ ਜਾਟਲ ਸੁਲਤਾਨਾ ਰੋਡ ਦੇ ਭਾਦਰ ਮੋੜ ਦੇ ਨੇੜੇ ਕਿਸੇ ਅਪਰਾਧਿਕ ਘਟਨਾ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਘੁੰਮ ਰਹੇ ਹਨ | ਪੁੱਛਗਿੱਛ ਕਰਨ 'ਤੇ ਉਨ੍ਹਾਂ ਨੇ ਹਾਲ ਹੀ 'ਚ ਇਸ ਖੇਤਰ 'ਚ ਜਾਟਲ ਰੋਡ 'ਤੇ ਸਥਿਤ ਇਕ ਦੁਕਾਨ ਤੋਂ 42 ਮੋਬਾਇਲ ਫੋਨ, 2 ਮੋਟਰਸਾਇਕਲ, ਇਨਵਰਟਰ ਦੀਆਂ ਬੈਟਰੀਆਂ ਅਤੇ ਈ ਰਿਕਸ਼ਾ ਤੇ ਗੈਸ ਸਿਲੈਂਡਰ ਸਮੇਤ 10 ਚੋਰੀਆਂ ਕਰਨਾ ਕਬੂਲ ਕੀਤਾ ਹੈ | ਅਪਰਾਧੀਆਂ ਿਖ਼ਲਾਫ਼ ਮਾਡਲ ਟਾਊਨ ਪੁਲਿਸ ਥਾਣਾ, ਪਾਣੀਪਤ 'ਚ ਹਥਿਆਰ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਦੋਸ਼ੀਆਂ ਨੇ ਕੋਰਟ 'ਚ ਪੇਸ਼ ਕੀਤਾ ਗਿਆ | ਕੋਰਟ ਨੇ ਦੋਸ਼ੀਆਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਦਵਾਈ ਸੁੰਘਾ ਕੇ ਸੋਨਾ ਲੈ ਕੇ ਨੌਜਵਾਨ ਫ਼ਰਾਰ

ਨਰਵਾਨਾ, 15 ਮਈ (ਅ. ਬਿ.)- ਲਾਲਚ ਬੁਰੀ ਬਲਾ ਹੈ ਪਰ ਫਿਰ ਵੀ ਲੋਕ ਲਾਲਚ 'ਚ ਆ ਕੇ ਲੁੱਟੇ ਜਾਂਦੇ ਹਨ | ਅਜਿਹਾ ਹੀ ਇਕ ਮਾਮਲਾ ਸ਼ਹਿਰ ਦੇ ਅਗਰਸੈਨ ਨਗਰ 'ਚ ਵਾਪਰਿਆ ਜਿੱਥੇ 3 ਨੌਜਵਾਨਾਂ ਨੇ ਇਕ ਔਰਤ ਨੂੰ ਲਾਲਚ ਦਿੱਤਾ ਕਿ ਉਹ ਉਸ ਦੇ ਗਹਿਣੇ ਦੁੱਗਣੇ ਕਰ ਦੇਣਗੇ | ਗਹਿਣੇ ਦੁੱਗਣੇ ...

ਪੂਰੀ ਖ਼ਬਰ »

ਸੂਬੇ ਦੀਆਂ ਮੰਡੀਆਂ 'ਚ 87.20 ਲੱਖ ਮੀਟਿ੍ਕ ਟਨ ਕਣਕ ਦੀ ਆਮਦ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀਆਂ ਮੰਡੀਆਂ 'ਚ ਪਿਛਲੇ ਸਾਲ ਦੇ 87.16 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਦਾ ਰਿਕਾਰਡ ਤੋੜਦੇ ਹੋਏ ਇਸ ਸਾਲ ਹੁਣ ਤਕ ਮੰਡੀਆਂ 'ਚ 87.20 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ | ਜਾਣਕਾਰੀ ਮੁਤਾਬਿਕ ਕੁਲ ਆਮਦ 'ਚੋਂ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਕਮਲੇਸ਼ ਚੰਦਰ ਕਮੇਟੀ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਮੰਡਲ ਦੇ ਪੇਂਡੂ ਡਾਕ ਸੇਵਕਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਰੇਲਵੇ ਰੋਡ 'ਤੇ ਡਾਕਘਰ ਸਾਹਮਣੇ ਸਾਰੇ ਕਰਮਚਾਰੀ ਧਰਨੇ 'ਤੇ ਡਟੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)-ਆਪਣੀਆਂ 18 ਸੂਤਰੀ ਮੰਗਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ ਰਹੀ | ਹੜਤਾਲੀ ਕਰਮਚਾਰੀਆਂ ਨੂੰ ਇਨੈਲੋ ਤੇ ਹੋਰ ਕਰਮਚਾਰੀ ਜਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਸਾਵਣ ਕ੍ਰਿਪਾਲ ਮਿਸ਼ਨ ਨੇ 'ਮਦਰ ਡੇ' ਦੇ ਮੌਕੇ 'ਤੇ ਸਮਾਜ ਕਲਿਆਣ ਦੇ ਪ੍ਰੋਗਰਾਮ ਕੀਤੇ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਮਦਰ ਡੇ ਦੇ ਮੌਕੇ 'ਤੇ ਕ੍ਰਿਪਾਲ ਬਾਗ ਵਿਖੇ ਸਾਵਨ ਕ੍ਰਿਪਾਲ ਮਿਸ਼ਨ ਵਲੋਂ ਸਮਾਜ ਕਲਿਆਣ ਲਈ ਕਈ ਪ੍ਰੋਗਰਾਮ ਕੀਤੇ ਗਏ, ਜਿਸ ਵਿਚ ਸਿਹਤ ਦੀ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਦਿੱਲੀ ਦੇ ਪ੍ਰਮੁੱਖ ਹਸਪਤਾਲਾਂ ਦੇ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਦੀ ਇਕੱਤਰਤਾ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਭੱਠਾ ਮਜ਼ਦੂਰਾਂ ਦੀ ਇਕ ਭਰਵਾਂ ਇਕੱਠ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਮਾਣੇਮਾਜਰਾ ਦੇ ਐਸ. ਡੀ. ਐਮ. ਕੰਪਲੈਕਸ ਨੇੜੇ ਕੀਤਾ ਗਿਆ, ਜਿਸ ਵਿਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਸਕਾਲਰਸ਼ਿਪ ਪ੍ਰੀਖਿਆ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਨਿੱਕੂਵਾਲ, ਕਰਨੈਲ ਸਿੰਘ)-ਐਸ. ਜੀ. ਐਸ. ਖ਼ਾਲਸਾ. ਸੀ: ਸੈ: ਸਕੂਲ ਵਿਖੇ ਗਿਆਰ੍ਹਵੀਂ ਜਮਾਤ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ ਲਿਆ ਗਿਆ | ਟੈਸਟ ਦਾ ਸਮਾਂ ਇਕ ਘੰਟਾ ਸੀ | ਪਿ੍ੰਸੀਪਲ ਸੁੱਖਪਾਲ ਕੌਰ ਵਾਲੀਆ ਨੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਜ਼ਿਲ੍ਹਾ ਰੂਪਨਗਰ ਦੀ ਚੋਣ

ਰੂਪਨਗਰ, 15 ਮਈ (ਸ. ਰ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਇਕਾਈ ਜ਼ਿਲ੍ਹਾ ਰੂਪਨਗਰ ਦੀ ਚੋਣ ਪੁਲਿਸ ਲਾਈਨ ਰੂਪਨਗਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਆਉਂਦੇ ਦੋ ਸਾਲਾਂ ਲਈ ਗੁਰਮੇਲ ਸਿੰਘ ਸੇਵਾ-ਮੁਕਤ ਇੰਸਪੈਕਟਰ ਨੂੰ ਪ੍ਰਧਾਨ, ਜੋਧ ਸਿੰਘ ਸੇਵਾ-ਮੁਕਤ ਐਸ. ਆਈ. ਨੂੰ ...

ਪੂਰੀ ਖ਼ਬਰ »

ਮੀਆਂਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ 'ਸਵੱਛ ਭਾਰਤ ਮੁਹਿੰਮ' ਦੀਆਂ ਉੱਡ ਰਹੀਆਂ ਨੇ ਧੱਜੀਆਂ

ਪੁਰਖਾਲੀ, 15 ਮਈ (ਬੰਟੀ)-ਪ੍ਰਧਾਨ ਮੰਤਰੀ ਵਲੋਂ ਚਲਾਈ 'ਸਵੱਛ ਭਾਰਤ ਮੁਹਿੰਮ' ਦੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਖੂਬ ਧੱਜੀਆਂ ਉੱਡ ਰਹੀਆਂ ਹਨ | ਇਸ ਮੁਹਿੰਮ ਦੇ ਜ਼ਰੀਏ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਕਰਨ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX