ਤਾਜਾ ਖ਼ਬਰਾਂ


ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  5 minutes ago
ਅਬੋਹਰ, 23 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਮੰਡੀ 'ਚ ਨਰਮੇ ਦੀ ਖ਼ਰੀਦ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਰੌਲ਼ੇ ਨੂੰ ਲੈ ਕੇ ਅੱਜ ਵਿਜੀਲੈਂਸ ਟੀਮ ਵਲੋਂ ਮੰਡੀ 'ਚ ਪੁੱਜ ਕੇ ਖ਼ਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਮੰਡੀ 'ਚ ਕਿਸਾਨ ਵੀ...
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  23 minutes ago
ਅੰਮ੍ਰਿਤਸਰ, 23 (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਗੈਂਗਸਟਰ ਅਮਨਦੀਪ ਸਿੰਘ ਉਰਫ਼ ਸੰਨੀ ਦੇ ਭੇਦਭਰੇ ਹਾਲਾਤ 'ਚ ਕਤਲ ਦੀ ਖ਼ਬਰ ਮਿਲੀ ਹੈ। ਉਸ ਦੀ ਲਾਸ਼ ਨਿਊ ਗੁਰਨਾਮ ਸਿੰਘ ਬੋਹੜ ਵਾਲਾ ਬਾਜ਼ਾਰ ਗਲੀ 19 ਦੇ ਇੱਕ ਖ਼ਾਲੀ ਪਲਾਟ 'ਚ ਮਿਲੀ ਹੈ। ਪੁਲਿਸ ਚੌਕੀ...
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  about 1 hour ago
ਗੁਹਾਟੀ, 23 ਅਕਤੂਬਰ- ਅਸਾਮ 'ਚ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦਾ ਆਖ਼ਰੀ ਖਰੜਾ ਜਾਰੀ ਹੋਣ ਤੋਂ ਬਾਅਦ ਸ਼ੁਰੂ ਹੋਇਆ ਵਿਵਾਦ ਅਜੇ ਵੀ ਜਾਰੀ ਹੈ। ਇਸ ਮੁੱਦੇ 'ਤੇ ਵੱਖ-ਵੱਖ ਸਥਾਨਕ ਭਾਈਚਾਰਿਆਂ ਨਾਲ ਸੰਬੰਧਿਤ ਘੱਟੋ-ਘੱਟ 46 ਸੰਗਠਨਾਂ...
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  52 minutes ago
ਨਵੀਂ ਦਿੱਲੀ, 23 ਅਕਤੂਬਰ- ਸੁਪਰੀਮ ਕੋਰਟ ਨੇ ਦੇਸ਼ ਵਾਸੀਆਂ ਨੂੰ ਦਿਵਾਲੀ 'ਤੇ ਰਾਹਤ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਨਾਲ ਦਿਵਾਲੀ 'ਤੇ ਪਟਾਕਿਆਂ ਦੀ ਵਿੱਕਰੀ ਦੀ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਭਰ 'ਚ ਪਟਾਕਿਆਂ ਦੀ ਵਿੱਕਰੀ...
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ- ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀ ਭਲਾਈ ਲਈ ਪਾਏ ਯੋਗਦਾਨ ਕਾਰਨ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਨੂੰ 'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤਾ...
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 2 hours ago
ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਸਪੋਰਟਸ ਸ਼ੂਜ਼ ਬਣਾਉਣ ਵਾਲੀ ਫ਼ੈਕਟਰੀ ਨੂੰ ਭੇਦ ਭਰੀ ਹਾਲਤ 'ਚ ਅੱਗ ਲੱਗ ਗਈ। ਫ਼ੈਕਟਰੀ ਮਾਲਕ ਬੀਰਬਲ ਦਾਸ ਦਾ ਕਹਿਣਾ ਹੈ ਕਿ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਮੌਕੇ 'ਤੇ ਪੁੱਜੇ ਤੇ...
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਗੱਲਬਾਤ ਹੋਵੇਗੀ। ਇਸ ਦੌਰਾਨ ਭਾਰਤ ਪਾਕਿਸਤਾਨ ਨਾਲ ਸਰਹੱਦ ਪਾਰ ਕਰਕੇ ਭਾਰਤੀ ਫੌਜੀਆਂ 'ਤੇ ਹਮਲੇ ਦੇ ਮਾਮਲੇ 'ਚ ਗੱਲ ਕਰੇਗਾ। 21 ਅਕਤੂਬਰ ਨੂੰ ਰਾਜੌਰੀ ਸੈਕਟਰ 'ਚ ਪਾਕਿਸਤਾਨ ਵਲੋਂ ਆਏ ਅੱਤਵਾਦੀਆਂ...
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਅੱਜ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਅੱਜ ਪੈਟਰੋਲ 'ਚ 10 ਪੈਸੇ ਤੇ ਡੀਜ਼ਲ 'ਚ 7 ਪੈਸੇ ਪ੍ਰਤੀ ਲੀਟਰ ਕਟੌਤੀ ਹੋਈ ਹੈ। ਇਸ ਤਰ੍ਹਾਂ ਦਿੱਲੀ ਵਿਚ ਪੈਟਰੋਲ 81.34 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 74.85 ਰੁਪਏ...
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 3 hours ago
ਪਟਨਾ, 23 ਅਕਤੂਬਰ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਅਧੀਨ ਪੈਂਦੇ ਬਾਰੁਨ 'ਚ ਟਰੱਕ ਤੇ ਸਕੂਲ ਬੱਸ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿਚ ਦੋ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਜਦਕਿ 20 ਦੇ ਕਰੀਬ ਜ਼ਖਮੀ ਹੋਏ ਹਨ। ਇਹ ਸਕੂਲੀ ਬੱਚੇ ਰਾਜਗੀਰ ਤੋਂ ਸਿੱਖਿਆ ਸਬੰਧੀ ਫੇਰੀ ਤੋਂ ਪਰਤ ਰਹੇ...
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 3 hours ago
ਗੁਰੂਗ੍ਰਾਮ, 23 ਅਕਤੂਬਰ - ਗੁਰੂਗ੍ਰਾਮ ਦੇ ਐਡੀਸ਼ਨਲ ਸੈਸ਼ਨ ਜੱਜ ਕ੍ਰਿਸ਼ਨਕਾਂਤ ਸ਼ਰਮਾ ਦੇ ਬੇਟੇ ਧਰੁਵ ਨੇ ਦਮ ਤੋੜ ਦਿੱਤਾ। ਧਰੁਵ ਦਾ ਪਿਛਲੇ 10 ਦਿਨਾਂ ਤੋਂ ਮੇਦਾਂਤਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਧਰੁਵ ਨੇ ਅੱਜ ਸਵੇਰੇ ਕਰੀਬ ਚਾਰ ਵਜੇ ਆਖਰੀ ਸਾਹ ਲਿਆ। ਜੱਜ ਦੇ ਗਨਰ ਮਾਹੀਪਾਲ ਨੇ 13 ਅਕਤੂਬਰ...
ਅੱਜ ਦਾ ਵਿਚਾਰ
. . .  about 3 hours ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜੰਮੂ-ਕਸ਼ਮੀਰ

ਕਰਨਾਟਕ ਚੋਣਾਂ ਦੀ ਜਿੱਤ 'ਤੇ ਜੰਮੂ ਭਾਜਪਾ ਦਫ਼ਤਰ 'ਚ ਵਰਕਰਾਂ ਨੇ ਖੁਸ਼ੀ ਮਨਾਈ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਅੱਜ ਭਾਜਪਾ ਦੇ ਮੁੱਖ ਦਫ਼ਤਰ ਤਿ੍ਕਟਾ ਨਗਰ ਜੰਮੂ ਵਿਖੇ ਕਰਨਾਟਕ ਚੋਣਾਂ ਵਿਚ ਭਾਜਪਾ ਦੀ ਹੋਈ ਜਿੱਤ ਦੀ ਖੁਸ਼ੀ ਮਨਾਉਣ ਲਈ ਜੰਮੂ ਇਕਾਈ ਦੇ ਭਾਜਪਾ ਨੇਤਾ ਅਤੇ ਸਮਰਥਕ ਭਾਰੀ ਗਿਣਤੀ ਵਿਚ ਇਕੱਠੇ ਹੋਏ | ਭਾਜਪਾ ਨੇਤਾਵਾਂ ਅਤੇ ਸਮਰਥਕਾਂ ...

ਪੂਰੀ ਖ਼ਬਰ »

ਯੂਨਾਈਟਿਡ ਸਿੱਖ ਕੌਾਸਲ ਜੰਮੂ-ਕਸ਼ਮੀਰ ਨਵਲੀਨ ਕੌਰ ਨੂੰ ਸਨਮਾਨਿਤ ਕੀਤਾ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ ਕਟੜਾ ਤੋਂ ਐਮ. ਟੈੱਕ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਚ ਟਾਪ ਕਰਨ ਵਾਲੀ ਨਵਲੀਨ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਜੰਮੂ ਨੂੰ ਅੱਜ ਯੂਨਾਈਟਿਡ ਸਿੱਖ ਕੌਾਸਲ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਜੰਮੂ ਦੇ ਏ. ਡੀ. ਸੀ. ਨੇ ਸਫ਼ਾਈ ਮੁਹਿੰਮ ਲਈ ਕੀਤੀ ਅਪੀਲ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਜੰਮੂ ਦੇ ਏ. ਡੀ. ਸੀ. ਅਰੁਣ ਮਿਨਹਾਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਜੰਮੂ ਵਾਸੀਆਂ ਨੂੰ ਸਵੱਛਤਾ ਅਭਿਆਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਵੀਡੀਓ ਰਾਹੀਂ ਜੰਮੂ ਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਵਾਈਫ ਵੈੱਲਫੇਅਰ ...

ਪੂਰੀ ਖ਼ਬਰ »

ਜ਼ੀਰਕਪੁਰ ਦੀ ਕਾਇਆ ਕਲਪ 'ਤੇ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ-ਮਿੰਟਾ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)-ਸੀਨੀਅਰ ਯੂਥ ਕਾਂਗਰਸੀ ਆਗੂ ਹਰਜੀਤ ਸਿੰਘ ਮਿੰਟਾ ਨੇ ਕਿਹਾ ਕਿ ਜ਼ੀਰਕਪੁਰ ਸ਼ਹਿਰ ਦੀ ਕਾਇਆ ਕਲਪ 'ਤੇ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ ਪ੍ਰਬੰਧਾਂ ਦੇ ਸੁਧਾਰ ਲਈ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ...

ਪੂਰੀ ਖ਼ਬਰ »

ਜਾਗਿ੍ਤੀ ਤੇ ਕਰਿਸ਼ਮਾ ਨੇ ਕੀਤਾ ਡੀ. ਏ. ਵੀ. ਪਬਲਿਕ ਸਕੂਲ ਦਾ ਨਾਂਅ ਰੌਸ਼ਨ

ਡੇਰਾਬੱਸੀ, 15 ਮਈ (ਸੰਧੂ)-ਕਰਨਲ ਵੀ. ਆਰ. ਮੋਹਨ ਡੀ. ਏ. ਵੀ. ਪਬਲਿਕ ਸਕੂਲ ਡੇਰਾਬੱਸੀ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ 100 ਫ਼ੀਸਦੀ ਆਉਣ ਕਾਰਨ ਸਕੂਲ ਵਿਖੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਆਈ. ਸੀ. ਐੱਸ. ਈ. ਬੋਰਡ ਵਲੋਂ ਮਾਨਤਾ ਪ੍ਰਾਪਤ ਇਸ ਸਕੂਲ ਦੇ ਕੁੱਲ 45 ਵਿਦਿਆਰਥੀਆਂ ...

ਪੂਰੀ ਖ਼ਬਰ »

ਪਿੰਡ ਮਗਰਾ ਵਿਖੇ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਬਣਾਇਆ ਜਾਵੇਗਾ-ਬਲਬੀਰ ਸਿੰਘ ਸਿੱਧੂ

ਲਾਲੜੂ, 15 ਮਈ (ਰਾਜਬੀਰ ਸਿੰਘ)-ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਲੜੂ ਨੇੜੇ ਪੈਂਦੇ ਪਿੰਡ ਮਗਰਾ ਵਿਖੇ ਗਊਸ਼ਾਲਾ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗਊਸ਼ਾਲਾ ਨੂੰ ਮਾਡਲ ਗਊਸ਼ਾਲਾ ਵਜੋਂ ...

ਪੂਰੀ ਖ਼ਬਰ »

ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਨੇ ਹਰਮਿਲਾਪ ਨਗਰ ਦੇ ਵਸਨੀਕ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)-ਨਗਰ ਕੌਾਸਲ ਜ਼ੀਰਕਪੁਰ ਅਧੀਨ ਪੈਂਦੀ ਹਰਕਿ੍ਸ਼ਨਾ ਇਨਕਲੇਵ ਕਾਲੋਨੀ ਵਿਖੇ ਬੀਤੇ ਦੋ ਦਿਨਾਂ ਤੋਂ ਪੀਣ ਵਾਲੇ ਪਾਣੀ ਸਪਲਾਈ ਨਾ ਹੋਣ ਕਾਰਨ ਕਾਲੋਨੀ ਦੇ ਸੈਂਕੜੇ ਵਸਨੀਕ ਅੱਤ ਦੀ ਇਕ ਗਰਮੀ ਵਿਚ ਪਾਣੀ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ...

ਪੂਰੀ ਖ਼ਬਰ »

ਐਮ. ਐਲ. ਸੀ. ਚਰਨਜੀਤ ਸਿੰਘ ਖ਼ਾਲਸਾ ਨੇ ਸਿੰਬਲ ਕੈਂਪ ਦੇ ਵਿਕਾਸ ਕੰਮ ਸ਼ੁਰੂ ਕਰਾਏ

ਜੰਮੂ, 15 ਮਈ (ਮਹਿੰਦਰਪਾਲ ਸਿੰਘ)-ਅੱਜ ਜੰਮੂ-ਕਸ਼ਮੀਰ ਵਿਧਾਨ ਪ੍ਰੀਸ਼ਦ ਮੈਂਬਰ ਚਰਨਜੀਤ ਸਿੰਘ ਖ਼ਾਲਸਾ ਨੇ ਵਾਰਡ ਨੰ: 2 ਨਿਹਾਲਪੁਰ ਸਿੰਬਲ ਕੈਂਪ ਵਿਖੇ ਗਲੀਆਂ ਅਤੇ ਨਾਲੀਆਂ ਦੇ ਕੰਮ ਸ਼ੁਰੂ ਕਰਾਉਣ ਦਾ ਉਦਘਾਟਨ ਕੀਤਾ | ਸਥਾਨਕ ਇਲਾਕਾ ਵਾਸੀਆਂ ਐਮ. ਐਲ. ਸੀ. ਖਾਲਸਾ ਦਾ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ

ਊਨਾ, 15 ਮਈ (ਹਰਪਾਲ ਸਿੰਘ ਕੋਟਲਾ)- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਹੋਰ ਸ਼ਹੀਦਾਂ ਦੀ ਯਾਦ ਨੂੰ ਸਮਰਪਤ ਹਰੋਲੀ ਵਿਧਾਨ ਸਭਾ ਖੇਤਰ ਦੇ ਤਹਿਤ ਪਿੰਡ ਪੁਬੋਵਾਲ ਵਿਚ ਨੌਜਵਾਨਾਂ ਵਲੋਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ ¢ ...

ਪੂਰੀ ਖ਼ਬਰ »

ਮੋਟਰ 'ਚ ਖ਼ਰਾਬੀ ਆਉਣ ਕਾਰਣ ਨਹੀਂ ਚੱਲੀ ਪਸੈਂਜਰ ਰੇਲ ਗੱਡੀ, ਯਾਤਰੀ ਪ੍ਰੇਸ਼ਾਨ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਤੋਂ ਦਿੱਲੀ ਵਾਇਆ ਕੈਥਲ, ਨਰਵਾਨਾ ਹੋ ਕੇ ਚੱਲਣ ਵਾਲੀ ਰੇਲ ਗੱਡੀ ਮੰਗਲਵਾਰ ਸਵੇਰੇ ਖ਼ਰਾਬ ਹੋਣ ਕਾਰਣ ਨਹੀਂ ਚੱਲੀ | ਆਪਣੀ ਮੰਜਿਲ ਵੱਲ ਜਾਣ ਵਾਲੇ ਯਾਤਰੀਆਂ ਨੂੰ ਰੇਲ ਗੱਡੀ ਨਾ ਚੱਲਣ ਕਾਰਣ ਪ੍ਰੇਸ਼ਾਨੀਆਂ ...

ਪੂਰੀ ਖ਼ਬਰ »

ਸਵੈ ਰੋਜ਼ਗਾਰ ਅਪਣਾ ਕੇ ਯੁਵਾ ਆਤਮ ਨਿਰਭਰ ਬਣ ਸਕਦਾ ਹੈ-ਬਾਲੇਸ਼ਵਰ ਪ੍ਰਸਾਦ

ਅੰਬਾਲਾ, 15 ਮਈ (ਅਜੀਤ ਬਿਊਰੋ)-ਪੀ.ਐਨ.ਬੀ. ਗ੍ਰਾਮੀਣ ਸਵੈਰੋਜ਼ਗਾਰ ਸਿਖਲਾਈ ਸੰਸਥਾਨ ਅੰਬਾਲਾ 'ਚ ਸਰਟੀਫਿਕੇਟ ਵੰਡ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ 'ਚ ਖਾਦੀ ਅਤੇ ਗ੍ਰਾਮਉਦਯੋਗ ਤੋਂ ਬਾਲੇਸ਼ਵਰ ਪ੍ਰਸਾਦ ਨੇ ਮੁੱਖ ਮਹਿਮਾਨ ਵਜੋਂ ਬੋਲਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸਵੱਛ ਭਾਰਤ ਮਿਸ਼ਨ ਨੂੰ ਲੈ ਕੇ ਵਿਦਿਆਰਥਣਾਂ 'ਚ ਜੋਸ਼

ਜਗਾਧਰੀ, 15 ਮਈ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਦੀ ਪਿੰ੍ਰਸੀਪਲ ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਮਾਨਵ ਸੰਸਾਧਨ ਮੰਤਰਾਲਾ ਭਾਰਤ ਸਰਕਾਰ ਵਲੋਂ ਚਲਾਈ ਗਈ ਸਵੱਛ ਭਾਰਤ ਗਰਮੀ ਦੀਆਂ ਛੁੱਟੀਆਂ ਇੰਟਰਨਿਸ਼ਪ ਪ੍ਰੋਗਰਾਮ ਤਹਿਤ ਗੁਰੂ ਨਾਨਕ ਗਰਲਜ਼ ਕਾਲਜ ਦੀ ...

ਪੂਰੀ ਖ਼ਬਰ »

ਸਿਰਸਾ ਦੀ ਦੀਪਤੀ ਚੌਧਰੀ ਨੇ ਰਾਸ਼ਟਰੀ ਯੋਗਤਾ ਪ੍ਰੀਖਿਆ 'ਚ ਪ੍ਰਾਪਤ ਕੀਤਾ 43ਵਾਂ ਸਥਾਨ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)-ਦੇਸ਼ ਭਰ 'ਚ ਵਿਗਿਆਨ ਅਤੇ ਉਦਯੋਗਿਕ ਅਨੁਸੰਧਾਨ ਪ੍ਰੀਸ਼ਦ (ਸੀ.ਐਸ.ਆਈ.ਆਰ.) ਵਲੋਂ ਕਰਵਾਈ ਗਈ ਰਾਸ਼ਟਰੀ ਯੋਗਤਾ ਪ੍ਰੀਖਿਆ ਦਸੰਬਰ 2017 ਦੇ ਐਲਾਨੇ ਗਏ ਨਤੀਜੇ 'ਚ ਸਿਰਸਾ ਦੀ ਰਾਮ ਕਾਲੋਨੀ ਵਾਸੀ ਦੀਪਤੀ ਚੌਧਰੀ ਪੁੱਤਰੀ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

ਪਾਣੀਪਤ, 15 ਮਈ (ਅਜੀਤ ਬਿਊਰੋ)-ਹਰਿਆਣਾ ਪੁਲਿਸ ਦੀ ਸੀ.ਆਈ.ਏ. ਟੀਮ, ਪਾਣੀਪਤ ਨੇ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 315 ਬੋਰ ਦੀ ਦੇਸੀ ਪਿਸਤੌਲ, 69 ਜਿੰਦਾ ਕਾਰਤੂਸ ਅਤੇ ਇਕ ਲੋਹੇ ਦੀ ਰਾਡ ...

ਪੂਰੀ ਖ਼ਬਰ »

ਦਵਾਈ ਸੁੰਘਾ ਕੇ ਸੋਨਾ ਲੈ ਕੇ ਨੌਜਵਾਨ ਫ਼ਰਾਰ

ਨਰਵਾਨਾ, 15 ਮਈ (ਅ. ਬਿ.)- ਲਾਲਚ ਬੁਰੀ ਬਲਾ ਹੈ ਪਰ ਫਿਰ ਵੀ ਲੋਕ ਲਾਲਚ 'ਚ ਆ ਕੇ ਲੁੱਟੇ ਜਾਂਦੇ ਹਨ | ਅਜਿਹਾ ਹੀ ਇਕ ਮਾਮਲਾ ਸ਼ਹਿਰ ਦੇ ਅਗਰਸੈਨ ਨਗਰ 'ਚ ਵਾਪਰਿਆ ਜਿੱਥੇ 3 ਨੌਜਵਾਨਾਂ ਨੇ ਇਕ ਔਰਤ ਨੂੰ ਲਾਲਚ ਦਿੱਤਾ ਕਿ ਉਹ ਉਸ ਦੇ ਗਹਿਣੇ ਦੁੱਗਣੇ ਕਰ ਦੇਣਗੇ | ਗਹਿਣੇ ਦੁੱਗਣੇ ...

ਪੂਰੀ ਖ਼ਬਰ »

ਸੂਬੇ ਦੀਆਂ ਮੰਡੀਆਂ 'ਚ 87.20 ਲੱਖ ਮੀਟਿ੍ਕ ਟਨ ਕਣਕ ਦੀ ਆਮਦ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੀਆਂ ਮੰਡੀਆਂ 'ਚ ਪਿਛਲੇ ਸਾਲ ਦੇ 87.16 ਲੱਖ ਮੀਟਿ੍ਕ ਟਨ ਕਣਕ ਦੀ ਆਮਦ ਦਾ ਰਿਕਾਰਡ ਤੋੜਦੇ ਹੋਏ ਇਸ ਸਾਲ ਹੁਣ ਤਕ ਮੰਡੀਆਂ 'ਚ 87.20 ਲੱਖ ਮੀਟਿ੍ਕ ਟਨ ਤੋਂ ਵੱਧ ਕਣਕ ਦੀ ਆਮਦ ਹੋਈ ਹੈ | ਜਾਣਕਾਰੀ ਮੁਤਾਬਿਕ ਕੁਲ ਆਮਦ 'ਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 87.20 ਲੱਖ ਮੀਟਿ੍ਕ ਟਨ ਅਤੇ ਵਪਾਰੀਆਂ ਨੇ 1214 ਮੀਟਿ੍ਕ ਟਨ ਕਣਕ ਦੀ ਖ਼ਰੀਦ ਘੱਟੋ-ਘੱਟ ਸਹਾਇਕ ਮੁੱਲ 'ਤੇ ਕੀਤੀ ਗਈ ਹੈ | ਸਰਕਾਰੀ ਏਜੰਸੀਆਂ ਵਲੋਂ ਖਰੀਦੀ ਗਈ ਕਣਕ ਦੇ ਬਾਰੇ ਵੇਰਵੇ ਸਮੇਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵਲੋਂ 35.15 ਲੱਖ ਮੀਟਿ੍ਕ ਟਨ ਤੋਂ ਵੱਧ, ਜਦਕਿ ਹੈਫ਼ੇਡ ਨੇ 26.17 ਲੱਖ ਮੀਟਿ੍ਕ ਟਨ, ਭਾਰਤੀ ਖ਼ੁਰਾਕ ਨਿਗਮ ਨੇ 10.52 ਲੱਖ ਮੀਟਿ੍ਕ ਟਨ ਅਤੇ ਹਰਿਆਣਾ ਵੇਅਰ ਹਾਊਸਿੰਗ ਨਿਗਮ ਨੇ 15.33 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਸਿਰਸਾ 12.03 ਲੱਖ ਮੀਟਿ੍ਕ ਟਨ ਦੀ ਆਮਦ ਦੇ ਨਾਲ ਸੱਭ ਤੋਂ ਅੱਗੇ ਰਿਹਾ, ਜਦਕਿ ਜ਼ਿਲ੍ਹਾ ਕਰਨਾਲ ਦੂਸਰੇ ਸਥਾਨ 'ਤੇ ਰਿਹਾ, ਜਿੱਥੇ 9.16 ਲੱਖ ਮੀਟਿ੍ਕ ਟਨ ਦੀ ਆਮਦ ਦਰਜ ਕੀਤੀ ਗਈ | ਇਸ ਤਰ੍ਹਾਂ ਜੀਂਦ 7.54 ਲੱਖ ਮੀਟਿ੍ਕ ਟਨ, ਫਤਿਹਾਬਾਦ 7.28 ਲੱਖ ਮੀਟਿ੍ਕ ਟਨ, ਜ਼ਿਲ੍ਹਾ ਕੈਥਲ 7.06 ਲੱਖ ਮੀਟਿ੍ਕ ਟਨ, ਕੁਰੂਕਸ਼ੇਤਰ 5.94 ਲੱਖ ਮੀਟਿ੍ਕ ਟਨ, ਹਿਸਾਰ 'ਚ 5.94 ਲੱਖ ਮੀਟਿ੍ਕ ਟਨ, ਸੋਨੀਪਤ 4.75 ਲੱਖ ਮੀਟਿ੍ਕ ਟਨ, ਪਲਵਲ 'ਚ 4.21 ਲੱਖ ਮੀਟਿ੍ਕ ਟਨ, ਯਮੁਨਾਨਗਰ 'ਚ 3.73 ਲੱਖ ਮੀਟਿ੍ਕ ਟਨ, ਅੰਬਾਲਾ 'ਚ 3.25 ਲੱਖ ਮੀਟਿ੍ਕ ਟਨ, ਪਾਣੀਪਤ 3.20 ਲੱਖ ਮੀਟਿ੍ਕ ਟਨ, ਭਿਵਾਨੀ 3.21 ਲੱਖ ਮੀਟਿ੍ਕ ਟਨ, ਰੋਹਤਕ 'ਚ 2.97 ਲੱਖ ਮੀਟਿ੍ਕ ਟਨ, ਝੱਜਰ 2 ਲੱਖ ਮੀਟਿ੍ਕ ਟਨ, ਫਰੀਦਾਬਾਦ 1.32 ਲੱਖ ਮੀਟਿ੍ਕ ਟਨ, ਮੇਵਾਤ 'ਚ 1.01 ਲੱਖ ਮੀਟਿ੍ਕ ਟਨ, ਗੁਰੂਗ੍ਰਾਮ 73,406 ਮੀਟਿ੍ਕ ਟਨ, ਰਿਵਾੜੀ 'ਚ 69,517 ਮੀਟਿ੍ਕ ਟਨ, ਨਾਰਨੌਲ 58,195 ਮੀਟਿ੍ਕ ਟਨ ਅਤੇ ਪੰਚਕੂਲਾ 'ਚ 50,023 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ |


ਖ਼ਬਰ ਸ਼ੇਅਰ ਕਰੋ

ਪੇਂਡੂ ਡਾਕ ਸੇਵਕਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ

ਕੁਰੂਕਸ਼ੇਤਰ, 15 ਮਈ (ਜਸਬੀਰ ਸਿੰਘ ਦੁੱਗਲ)-ਕਮਲੇਸ਼ ਚੰਦਰ ਕਮੇਟੀ ਦੀ ਰਿਪੋਰਟ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਮੰਡਲ ਦੇ ਪੇਂਡੂ ਡਾਕ ਸੇਵਕਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ | ਰੇਲਵੇ ਰੋਡ 'ਤੇ ਡਾਕਘਰ ਸਾਹਮਣੇ ਸਾਰੇ ਕਰਮਚਾਰੀ ਧਰਨੇ 'ਤੇ ਡਟੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

ਸਿਰਸਾ, 15 ਮਈ (ਭੁਪਿੰਦਰ ਪੰਨੀਵਾਲੀਆ)-ਆਪਣੀਆਂ 18 ਸੂਤਰੀ ਮੰਗਾਂ ਪੂਰੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ ਰਹੀ | ਹੜਤਾਲੀ ਕਰਮਚਾਰੀਆਂ ਨੂੰ ਇਨੈਲੋ ਤੇ ਹੋਰ ਕਰਮਚਾਰੀ ਜਥੇਬੰਦੀਆਂ ਨੇ ਹਮਾਇਤ ਦਾ ਐਲਾਨ ਕੀਤਾ ਹੈ | ...

ਪੂਰੀ ਖ਼ਬਰ »

ਸਾਵਣ ਕ੍ਰਿਪਾਲ ਮਿਸ਼ਨ ਨੇ 'ਮਦਰ ਡੇ' ਦੇ ਮੌਕੇ 'ਤੇ ਸਮਾਜ ਕਲਿਆਣ ਦੇ ਪ੍ਰੋਗਰਾਮ ਕੀਤੇ

ਨਵੀਂ ਦਿੱਲੀ, 15 ਮਈ (ਬਲਵਿੰਦਰ ਸਿੰਘ ਸੋਢੀ)-ਮਦਰ ਡੇ ਦੇ ਮੌਕੇ 'ਤੇ ਕ੍ਰਿਪਾਲ ਬਾਗ ਵਿਖੇ ਸਾਵਨ ਕ੍ਰਿਪਾਲ ਮਿਸ਼ਨ ਵਲੋਂ ਸਮਾਜ ਕਲਿਆਣ ਲਈ ਕਈ ਪ੍ਰੋਗਰਾਮ ਕੀਤੇ ਗਏ, ਜਿਸ ਵਿਚ ਸਿਹਤ ਦੀ ਜਾਂਚ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਦਿੱਲੀ ਦੇ ਪ੍ਰਮੁੱਖ ਹਸਪਤਾਲਾਂ ਦੇ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਦੀ ਇਕੱਤਰਤਾ

ਸ੍ਰੀ ਚਮਕੌਰ ਸਾਹਿਬ, 15 ਮਈ (ਜਗਮੋਹਣ ਸਿੰਘ ਨਾਰੰਗ)-ਭੱਠਾ ਮਜ਼ਦੂਰਾਂ ਦੀ ਇਕ ਭਰਵਾਂ ਇਕੱਠ ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਮਾਣੇਮਾਜਰਾ ਦੇ ਐਸ. ਡੀ. ਐਮ. ਕੰਪਲੈਕਸ ਨੇੜੇ ਕੀਤਾ ਗਿਆ, ਜਿਸ ਵਿਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਸਕਾਲਰਸ਼ਿਪ ਪ੍ਰੀਖਿਆ

ਸ੍ਰੀ ਅਨੰਦਪੁਰ ਸਾਹਿਬ, 15 ਮਈ (ਨਿੱਕੂਵਾਲ, ਕਰਨੈਲ ਸਿੰਘ)-ਐਸ. ਜੀ. ਐਸ. ਖ਼ਾਲਸਾ. ਸੀ: ਸੈ: ਸਕੂਲ ਵਿਖੇ ਗਿਆਰ੍ਹਵੀਂ ਜਮਾਤ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦਾ ਸਕਾਲਰਸ਼ਿਪ ਟੈਸਟ ਲਿਆ ਗਿਆ | ਟੈਸਟ ਦਾ ਸਮਾਂ ਇਕ ਘੰਟਾ ਸੀ | ਪਿ੍ੰਸੀਪਲ ਸੁੱਖਪਾਲ ਕੌਰ ਵਾਲੀਆ ਨੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਜ਼ਿਲ੍ਹਾ ਰੂਪਨਗਰ ਦੀ ਚੋਣ

ਰੂਪਨਗਰ, 15 ਮਈ (ਸ. ਰ.)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਇਕਾਈ ਜ਼ਿਲ੍ਹਾ ਰੂਪਨਗਰ ਦੀ ਚੋਣ ਪੁਲਿਸ ਲਾਈਨ ਰੂਪਨਗਰ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਆਉਂਦੇ ਦੋ ਸਾਲਾਂ ਲਈ ਗੁਰਮੇਲ ਸਿੰਘ ਸੇਵਾ-ਮੁਕਤ ਇੰਸਪੈਕਟਰ ਨੂੰ ਪ੍ਰਧਾਨ, ਜੋਧ ਸਿੰਘ ਸੇਵਾ-ਮੁਕਤ ਐਸ. ਆਈ. ਨੂੰ ...

ਪੂਰੀ ਖ਼ਬਰ »

ਮੀਆਂਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ 'ਸਵੱਛ ਭਾਰਤ ਮੁਹਿੰਮ' ਦੀਆਂ ਉੱਡ ਰਹੀਆਂ ਨੇ ਧੱਜੀਆਂ

ਪੁਰਖਾਲੀ, 15 ਮਈ (ਬੰਟੀ)-ਪ੍ਰਧਾਨ ਮੰਤਰੀ ਵਲੋਂ ਚਲਾਈ 'ਸਵੱਛ ਭਾਰਤ ਮੁਹਿੰਮ' ਦੀਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇੜੇ ਖੂਬ ਧੱਜੀਆਂ ਉੱਡ ਰਹੀਆਂ ਹਨ | ਇਸ ਮੁਹਿੰਮ ਦੇ ਜ਼ਰੀਏ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਲੋਕਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਕਰਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX