ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਹਰਦੀਪ ਸਿੰਘ ਬੁਟੇਰਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੀ ਅਗਵਾਈ ਵਿਚ ਸਕੱਤਰ ਚੰਡੀਗੜ੍ਹ ਟਰਾਂਸਪੋਰਟ ਬੀ.ਐਲ. ਸ਼ਰਮਾ ਨੂੰ ਮਿਲਿਆ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਡਰਾਫਟ ...
ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ 'ਤੇ ਚੰਡੀਗੜ੍ਹ ਭਾਜਪਾ ਵਲੋਂ ਸੈਕਟਰ-33 ਵਿਚ ਸਥਿਤ ਪਾਰਟੀ ਦਫ਼ਤਰ ਕਮਲਮ ਵਿਖੇ ਜਸ਼ਨ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ, ਸੰਸਦ ਮੈਂਬਰ ਕਿਰਨ ਖੇਰ, ਨਗਰ ...
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਆਈ. ਆਰ. ਬੀ. 'ਚ ਤਾਇਨਾਤ ਪੰਜ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜੋ ਹੋਰ ਪੁਲਿਸ ਕਰਮਚਾਰੀਆਂ ਨੂੰ ਫਰਲੋ 'ਤੇ ਭੇਜਣ ਲਈ ਪੈਸੇ ਲੈ ਰਹੇ ਸਨ | ਪੁਲਿਸ ਨੇ ਇਸ ਮਾਮਲੇ ਵਿਚ ਹੀ 22 ਹੋਰ ...
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਪੁਲਿਸ ਸਟੇਸ਼ਨ ਦੀ ਟੀਮ ਨੇ ਡੱਡੂ ਮਾਜਰਾ ਦੀਆਂ ਰਹਿਣ ਵਾਲੀਆਂ ਦੋ ਔਰਤਾਂ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਵਾਂ ਔਰਤਾਂ 'ਚੋਂ ਇਕ ਕੋਲੋਂ ਇਕ ਕਿੱਲੋ ਤੇ ਦੂਜੀ ਤੋਂ ਇਕ ਕਿੱਲੋ 30 ਗਰਾਮ ਗਾਂਜਾ ਬਰਾਮਦ ...
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸੈਕਟਰ 25 ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸੈਕਟਰ 11 ਦੀ ਟੀਮ ਨੇ ਲੜਕੀ ਨੂੰ ਸੈਕਟਰ 25 'ਚ ਪੈਂਦੇ ਡੈਂਟਲ ...
ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)- ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰੁਣ ਗਰੋਵਰ ਵਲੋਂ ਯੂਨੀਵਰਸਿਟੀ ਵਿਚ ਸੁਧਾਰ ਲਿਆਉਣ ਦੇ ਨਾਂਅ 'ਤੇ ਤਜਵੀਜ਼ ਰੱਖਣ ਉਪਰੰਤ ਸੀਨੇਟ ਵਲੋਂ ਉਨ੍ਹਾਂ ਕੋਲੋਂ ਵੀ. ਸੀ. ਦੀਆਂ ਸ਼ਕਤੀਆਂ ਵਾਪਸ ਲੈਣ ਤੋਂ ਬਾਅਦ ਛਿੜਿਆ ਵਿਵਾਦ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪੁੱਜ ਗਿਆ ਹੈ | ਸੀਨੇਟ ਵਲੋਂ ਅਧਿਕਾਰਤ ਪੀ.ਯੂ. ਦੇ ਰਜਿਸਟਰਾਰ ਨੇ ਹਾਈਕੋਰਟ ਵਿਚ ਇਕ ਅਰਜ਼ੀ ਦਾਖ਼ਲ ਕਰਕੇ ਪ੍ਰੋਫੈਸਰ ਗਰੋਵਰ ਦਾ ਹਾਈਕੋਰਟ ਵਿਚ ਬਤੌਰ ਵਾਈਸ ਚਾਂਸਲਰ ਹਾਈਕੋਰਟ ਵਿਚ ਪੀ.ਯੂ. ਦੇ ਗਵਰਨੈਂਸ ਰੀਫਾਰਮਸ ਸਬੰਧੀ ਦਾਖ਼ਲ ਕੀਤਾ ਉਹ ਹਲਫ਼ਨਾਮਾ ਵਾਪਸ ਲੈਣ ਦੀ ਮੰਗ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਹਾਈਕੋਰਟ ਨੂੰ ਸੁਝਾਅ ਦਿੰਦਿਆਂ ਦੱਸਿਆ ਸੀ ਕਿ 1904 ਤੋਂ 1947 ਤੱਕ ਯੂਨੀਵਰਸਿਟੀ ਨੂੰ ਕਿਵੇਂ ਚਲਾਇਆ ਜਾਂਦਾ ਸੀ | ਉਨ੍ਹਾਂ ਕਿਹਾ ਸੀ ਕਿ ਸੀਨੇਟਰ ਲੰਮੀ-ਲੰਮੀ ਬਹਿਸ ਕਰਦੇ ਰਹਿੰਦੇ ਹਨ ਪਰ ਸਿੱਟਾ ਕੁਝ ਨਹੀਂ ਨਿਕਲਦਾ | ਉਨ੍ਹਾਂ ਹਾਈਕੋਰਟ ਦਾ ਧਿਆਨ ਦਿਵਾਇਆ ਸੀ ਕਿ ਪਹਿਲਾਂ ਸੀਨੇਟਰ ਮੈਂਬਰਾਂ ਦੀ ਚੋਣ ਵਿਸ਼ੇ ਤੇ ਵਿਭਾਗ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਜਾਂਦੀ ਸੀ ਪਰ ਹੁਣ ਅਜਿਹਾ ਨਹੀਂ ਹੁੰਦਾ | ਉਨ੍ਹਾਂ ਹਾਈਕੋਰਟ ਵਿਚ ਦੱਸਿਆ ਸੀ ਕਿ ਕਿਵੇਂ ਸਾਇੰਸ ਵਿਭਾਗ ਦੇ ਸਾਇੰਟਿਸਟ ਨੂੰ ਨਾ ਚੁਣ ਕੇ ਦੂਜੇ ਵਿਸ਼ੇ ਦੇ ਅਧਿਆਪਕ ਨੂੰ ਚੁਣ ਲਿਆ ਗਿਆ ਜਿਥੇ ਸੀਨੇਟ ਵਲੋਂ ਅਧਿਕਾਰਤ ਕੀਤੇ ਰਜਿਸਟਰਾਰ ਨੇ ਪ੍ਰੋਫੈਸਰ ਗਰੋਵਰ ਦਾ ਇਹ ਹਲਫ਼ਨਾਮਾ ਵਾਪਸ ਲੈਣ ਦੀ ਮੰਗ ਕੀਤੀ ਹੈ ਉਥੇ ਪ੍ਰੋਫੈਸਰ ਗਰੋਵਰ ਨੇ ਇਕ ਰੀਜੁਆਇੰਡਰ ਦਾਖ਼ਲ ਕਰਦਿਆਂ ਆਪਣੇ ਹਲਫ਼ਨਾਮੇ 'ਤੇ ਕਾਇਮ ਰਹਿਣ ਦੀ ਗੱਲ ਕਹੀ ਹੈ | ਹਾਈਕੋਰਟ ਨੇ ਵੀ. ਸੀ. ਦੇ ਹਲਫ਼ਨਾਮੇ 'ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗ ਲਿਆ ਹੈ | ਹਾਲਾਂਕਿ ਰਜਿਸਟਰਾਰ ਨੂੰ ਅਧਿਕਾਰਤ ਕਰਨ ਦਾ ਤੱਥ ਵੀ ਰਿਕਾਰਡ 'ਤੇ ਲੈ ਲਿਆ ਹੈ | ਰਜਿਸਟਰਾਰ ਨੂੰ ਸੀਨੇਟ ਨੇ ਹੀ ਹਲਫ਼ਨਾਮਾ ਦਾਖ਼ਲ ਕਰਨ ਦੇ ਅਧਿਕਾਰ ਦਿੱਤੇ ਸੀ | ਜ਼ਿਕਰਯੋਗ ਹੈ ਕਿ ਪ੍ਰੋਫੈਸਰ ਗਰੋਵਰ ਦੇ ਹੀ ਉਸ ਬਿਆਨ 'ਤੇ ਹਾਈਕੋਰਟ ਨੇ ਆਪੇ ਨੋਟਿਸ ਲਿਆ ਸੀ, ਕਿ ਪੀਯੂ ਕੋਲ ਤਨਖ਼ਾਹਾਂ ਦੇਣ ਤੱਕ ਲਈ ਪੈਸੇ ਨਹੀਂ ਹਨ | ਇਸੇ ਮਾਮਲੇ ਦੀ ਸੁਣਵਾਈ ਦੌਰਾਨ ਹੁਣ ਸੀਨੇਟਰਾਂ ਤੇ ਵਾਈਸ ਚਾਂਸਲਰ ਦਾ ਵਿਵਾਦ ਵੀ ਹਾਈਕੋਰਟ ਪੁੱਜਾ ਹੈ | ਪੀਯੂ ਦੀ ਵਿੱਤੀ ਹਾਲਤ ਬਾਰੇ ਵੀ ਸੁਣਵਾਈ ਹੋਈ ਤੇ ਇਸ ਦੌਰਾਨ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਪੀਯੂ ਨੂੰ ਵਿੱਤੀ ਸੰਕਟ ਤੋਂ ਉਬਾਰਨ ਲਈ ਤਿੰਨ ਸਾਲਾਂ ਵਿਚ ਛੇ-ਛੇ ਕਰੋੜ ਰੁਪਏ ਕਰਕੇ ਦੇਵੇਗੀ |
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮੰਗਲਵਾਰ ਸਵੇਰੇ ਸੁਖਨਾ ਝੀਲ 'ਚ ਇਕ 22 ਸਾਲਾ ਨੌਜਵਾਨ ਦੀ ਲਾਸ਼ ਪਾਣੀ 'ਤੇ ਤੈਰਦੀ ਮਿਲੀ | ਸ਼ੁਰੂਆਤੀ ਜਾਂਚ ਵਿਚ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਝੀਲ 'ਤੇ ਘੰੁਮਣ ਆਏ ਲੋਕਾਂ ਨੇ ਲੜਕੇ ਦੀ ਲਾਸ਼ ਨੂੰ ਝੀਲ 'ਚ ...
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਸੂਬਾ ਪੱਧਰੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ. ਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ...
ਚੰਡੀਗੜ, 15 ਮਈ (ਸੁਰਜੀਤ ਸਿੰਘ ਸੱਤੀ)- ਕੈਥਲ ਹਰਿਆਣਾ ਵਿਖੇ ਡੀ ਸੀ. ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਦੇ ਗ਼ੁੱਸੇ ਦਾ ਸ਼ਿਕਾਰ ਬਣੇ ਪਬਲਿਕ ਹੈਲਥ ਵਿਭਾਗ ਦੇ ਐਸ.ਡੀ.ਓ. ਵੇਦ ਪ੍ਰਕਾਸ਼ ਹਾਈਕੋਰਟ ਪੁੱਜਾ ਗਿਆ ਹੈ¢ ਵੇਦਪਾਲ ਨੇ ਸਿਹਤ ...
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਜੁਆਇੰਟ ਐਕਸ਼ਨ ਕਮੇਟੀ ਯੂ. ਟੀ. ਚੰਡੀਗੜ੍ਹ ਦੇ ਬੈਨਰ ਹੇਠ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 1200 ਤੋਂ ਵੱਧ ਅਧਿਆਪਕ ਤੇ ਰਣਜੀਤ ਸਿੰਘ ਹੰਸ ਪ੍ਰਧਾਨ ਯੂ. ਟੀ. ਐਸ. ਐਸ. ਫੈਡਰੇਸ਼ਨ, ਸਤਵਿੰਦਰ ਸਿੰਘ ਪੂਨੀਆ ...
ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ )- ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਵਾਸਤੇ ਲਈ ਪ੍ਰੀਖਿਆ ਕੋਮਨ ਐਾਟਰੈਂਸ ਟੈੱਸਟ (ਸੀ.ਈ.ਟੀ.) ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਬੀ.ਫਾਰਮੇਸੀ ਤੇ ਬੀ.ਐਸ.ਸੀ (ਆਨਰਜ਼) ਕੋਰਸਾਂ ਵਿਚ ਦਾਖ਼ਲੇ ਲਈ ...
ਪੰਚਕੂਲਾ, 15 ਮਈ (ਕਪਿਲ)-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ, ਜਿਸ ਦੇ ਚੱਲਦਿਆਂ ਰਾਮ ਰਹੀਮ ਨੂੰ ਰੋਹਤਕ ਦੀ ...
ਚੰਡੀਗੜ੍ਹ, 15 ਮਈ (ਐਨ.ਐਸ. ਪਰਵਾਨਾ)-ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਪਾਕਿਸਤਾਨ ਦੇ ਬਾਨੀ ਮੁਹੰਮਦ ਅਲੀ ਜਿਨਾਹ ਦੀ ਫ਼ੋਟੋ ਲਾਉਣ ਦਾ ਮਾਮਲਾ ਦਿਲਚਸਪ ਰੂਪ ਧਾਰਨ ਕਰ ਗਿਆ ਹੈ | ਇਸ 'ਤੇ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਸੁਝਾਅ ਪੇਸ਼ ਕੀਤਾ ਕਿ ਇਸ ...
ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ) ਸਫ਼ਾਈ ਕਰਮਚਾਰੀ ਸੰਗਠਨਾਂ ਵਲੋਂ ਬੇਮਿਆਦੀ ਧਰਨਾ ਪ੍ਰਦਰਸ਼ਨ ਕੀਤੇ ਜਾਣ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਸਾਵਧਾਨੀ ਵਜੋਂ ਕਮਿਸ਼ਨਰ ਦਫ਼ਤਰ ਤੇ ਜ਼ਿਲ੍ਹਾ ਪੱਧਰ 'ਤੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਥਿਤੀ 'ਤੇ ਸਖ਼ਤ ...
ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਸਾਇੰਸ ਵਲੋਂ ਪਹਿਲੀ ਕੌਮੀ ਸਿਹਤ ਸੰਭਾਲ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ: ਜਗਤ ਰਾਮ ਵਲੋਂ ਕੀਤਾ ਗਿਆ | ਇਸ ਮੌਕੇ ਵਰਕਸ਼ਾਪ ਦੇ ...
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਖੇਡਾਂ ਤੇ ਯੁਵਕ ਮਾਮਲਿਆਂ ਦੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਇਕ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ...
ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੜੈਲ 'ਚ ਪੈਂਦੇ ਬੈਂਕ ਨੇੜੇ ਖੜ੍ਹੇ ਇਕ ਆਟੋ ਦਾ ਸ਼ੀਸ਼ਾ ਤੋੜ ਕੇ ਚੋਰ ਆਟੋ ਵਿਚ ਪਿਆ ਸਮਾਨ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਦਵਿੰਦਰ ਸਿੰਘ ਨੇ ਪੁਲਿਸ ...
ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਬੁਲਾਰੇ ਨੇ ਇਥੇ ਦੱਸਿਆ ਕਿ 25 ਮਈ ਤੋਂ 1 ਜੂਨ ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ...
ਚੰਡੀਗੜ੍ਹ, 15 ਮਈ (ਅ. ਬ.)- ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਿਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਣਨਯੋਗ ਹੈ ਕਿ ਨਾਬਾਲਗ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਲੜਕੀ ਪੈਦਾ ਹੋਣ 'ਤੇ ਇਕ ਬਾਪ ਵਲੋਂ ਉਸ ਦਾ ਪਾਲਣ ਪੋਸ਼ਣ ਕਰਨ ਦੀ ਬਜਾਏ ਜਨਮ ਤੋਂ ਕੁਝ ਘੰਟਿਆਂ ਬਾਅਦ ਹੀ ਨਵਜਨਮੀ ਬੱਚੀ ਨੂੰ ਵੇਚਣ ਲਈ ਸਿਵਲ ਹਸਪਤਾਲ ਦੇ ਡਾਕਟਰ ਕੋਲ ਚਲਾ ਗਿਆ | ਪਿਓ ਵਲੋਂ ਡਾਕਟਰ ਨੂੰ ਝੂਠ ਬੋਲਦਿਆਂ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁਹਾਲੀ ਸਥਿਤ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਸਾਹਮਣੇ ਭੁੱਖ ਹੜਤਾਲ ਸ਼ੁਰੂ ਕਰ ...
ਲਾਲੜੂ, 15 ਮਈ (ਰਾਜਬੀਰ ਸਿੰਘ)- ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਰੇਤ ਦੇ ਭਰੇ ਟਰਾਲੇ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ਨੇ ਦੱਸਿਆ ਕਿ ਹੌਲਦਾਰ ਗੁਰਮੁੱਖ ਸਿੰਘ ਦੀ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ 'ਚ ਦਸੰਬਰ 2016 'ਚ ਦਰਜ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਹੋਣ ਦੇ ਮਾਮਲੇ 'ਚ ਇਕ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਥਾਣਾ ਲਾਲੜੂ ਅਧੀਨ ਪੈਂਦੇ ਪਿੰਡ ਤਸਿੰਬਲੀ ਤੇ ਰਾਣੀਮਾਜਰਾ ਕੋਲ ਹੋਏ ਹਮਲੇ 'ਚ ਆਪਣੀ ਜਾਨ ਗੁਆ ਬੈਠੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨੀਕਾ ਗੋਇਲ ਦੀ ਅਦਾਲਤ ਨੇ ਸਰਕਾਰੀ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਇਕ ਵਿਆਹੁਤਾ ਔਰਤ ਵਲੋਂ ਫ਼ਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਰਜਨੀ ਚੰਦੇਲ (34) ਵਜੋਂ ਹੋਈ ਹੈ | ਪੁਲਿਸ ਮੁਤਾਬਿਕ ਲਾਸ਼ ਨੂੰ ...
ਲਾਲੜੂ, 15 ਮਈ (ਰਾਜਬੀਰ ਸਿੰਘ)- ਹੰਡੇਸਰਾ ਵਿਖੇ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਥਾਣਾ ਹੰਡੇਸਰਾ ਦੇ ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਨਿਰਮੈਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੀਂਹਪੁਰ ਆਪਣੇ ਮੋਟਰਸਾਈਕਲ 'ਤੇ ਸਵਾਰ ...
ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)- ਪਿੰਡ ਚਡਿਆਲਾ-ਦੱਪਰ ਅਸਲ੍ਹਾ ਡੀਪੂ ਵਿਚਕਾਰ ਟਰੈਕਟਰ-ਟਰਾਲੀ ਨਾਲ ਟਕਰਾ ਕੇ ਇਕ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ...
ਪੰਚਕੂਲਾ, 15 ਮਈ (ਕਪਿਲ)- ਪੰਚਕੂਲਾ ਦੇ ਸੈਕਟਰ 28 ਦੇ ਇਲਾਕੇ 'ਚ ਪੈਂਦੇ ਜੰਗਲਾਂ ਵਿਚੋਂ ਸ਼ੱਕੀ ਹਲਾਤਾਂ ਵਿਚ ਇਕ ਲੜਕੇ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਲੜਕੇ ਦੀ ਸ਼ਨਾਖਤ ਪਹਾੜੀ (16) ਵਜੋਂ ਹੋਈ ਹੈ | ਮਿ੍ਤਕ ਲੜਕਾ ਸੈਕਟਰ 28 ਦੀਆਂ ਝੁੱਗੀਆਂ ਵਿਚ ਰਹਿੰਦਾ ਸੀ | ਮਾਮਲਾ ...
ਐੱਸ. ਏ. ਐੱਸ. ਨਗਰ, 15 ਮਈ (ਝਾਂਮਪੁਰ)- ਸਾਵਣ ਰੂਪੋਵਾਲੀ ਨੇ ਰੰਗਮੰਚ ਦੇ ਜ਼ਰੀਏ ਪੰਜਾਬੀ ਫ਼ਿਲਮਾਂ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਹੈ | ਉਹ ਆਉਣ ਵਾਲੀ ਪੰਜਾਬੀ ਫ਼ਿਲਮ 'ਹਰਜੀਤਾ' 'ਚ ਬਤੌਰ ਅਦਾਕਾਰਾ ਕੰਮ ਕਰ ਰਹੀ ਹੈ | ਕੁਰਾਲੀ ਨੇੜਲੇ ਪਿੰਡ ਨਿਹੋਲਕਾ ਦੇ ਰਹਿਣ ਵਾਲੇ ...
ਐੱਸ. ਏ. ਐੱਸ. ਨਗਰ, 15 ਮਈ (ਜੱਸੀ)- ਫੇਜ਼-3 ਏ ਵਾਸੀ ਸੁਰਜੀਤ ਸਿੰਘ (80) ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਦੀ ਘਨੌਰ (ਪਟਿਆਲਾ) ਦੀ ਨਹਿਰ 'ਚੋਂ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਦੇ ਦੋਹਤੇ ਲਵਪ੍ਰੀਤ ਸਿੰਘ ਨੇ ਥਾਣਾ ਮਟੌਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ...
ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਕਾਂਗਰਸ ਹਾਈਕਮਾਂਡ ਦੇ ਹੁਕਮਾਂ 'ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਮਾਜ ਸੇਵੀ ਆਗੂ ਡਾ: ਸੁਰਜੀਤ ਸਿੰਘ ਗਰੇਵਾਲ ਤੇ ਪਰਮਜੀਤ ਸਿੰਘ ਵਾਲੀਆ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ...
ਐੱਸ. ਏ. ਐੱਸ. ਨਗਰ, 15 ਮਈ (ਰਾਣਾ)- ਕੌਾਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿਚ ਓਕਰੇਜ ਇੰਟਰਨੈਸ਼ਨਲ ਸਕੂਲ ਦੇ ਪੰਜਵੀਂ ਕਲਾਸ ਦੇ ਬੱਚਿਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਾ: ਪਲਿਕਾ ਅਰੋੜਾ ਪੀ. ਸੀ. ਐੱਸ. ਅਸਿਸਟੈਂਟ ...
ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਮਨਾਏ ਜਾ ਰਹੇ ਨਰਸਿੰਗ ਹਫ਼ਤੇ ਦੇ ਤਹਿਤ ਕਾਲਜ ਮੈਨੇਜਮੈਂਟ ਵਲੋਂ ਵਿਦਿਆਰਥਣਾਂ ...
ਜ਼ੀਰਕਪੁਰ, 15 ਮਈ (ਅਵਤਾਰ ਸਿੰਘ)- ਜ਼ੀਰਕਪੁਰ ਨਗਰ ਕੌਾਸਲ ਦੀ ਹਦੂਦ ਅੰਦਰ ਚਾਰੇ ਪਾਸੇ ਨਾਜਾਇਜ਼ ਢੰਗ ਨਾਲ ਸ਼ੋਅਰੂਮਾਂ ਵਿਚ ਹੋਟਲ ਬਣਾਉਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ¢ ਇਹ ਹੋਟਲ ਬਿਨਾਂ ਕਿਸੇ ਵਿਭਾਗ ਦੀ ਪ੍ਰਵਾਨਗੀ ਤੋਂ ਬਣਾਏ ਗਏ ਹਨ ਜਿਨ੍ਹਾਂ ਨੇ ਖੇਤਰ ...
ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਡਾਕਘਰਾਂ ਦੇ ਕੰਮ ਨੂੰ ਆਨਲਾਈਨ ਕਰਨ ਤੇ ਕੰਪਿਊਟਰ ਸਿਸਟਮ ਨੂੰ ਅੱਪਗ੍ਰੇਡ ਕਰਨ ਦੇ ਚੱਲ ਰਹੇ ਕੰਮ ਕਾਰਨ ਪਿਛਲੇ 5 ਦਿਨਾਂ ਤੋਂ ਡਾਕਘਰ ਦੀਆਂ ਸਾਰੀਆਂ ਸੇਵਾਵਾਂ ਠੱਪ ਹਨ ਜਿਸ ਕਾਰਨ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ...
ਪੰਚਕੂਲਾ, 15 ਮਈ (ਕਪਿਲ)- 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਸਬੰਧੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਦੇ ਰੁਝੇਵਿਆਂ ਭਰੇ ਸ਼ਡਿਊਲ ਕਾਰਨ ਨਹੀਂ ਹੋ ਸਕੀ | ਸੀ. ਬੀ. ਆਈ. ਅਦਾਲਤ ਦੌਰਾਨ ਇਸ ਮਾਮਲੇ 'ਚ ਚਾਰਜ ਫਰੇਮ ਕਰਨ ...
ਡੇਰਾਬੱਸੀ, 15 ਮਈ (ਸੰਧੂ)- ਡੇਰਾਬੱਸੀ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਇਕ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕਰਕੇ ਉਸ ਤੋਂ 8 ਕਿੱਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਪਛਾਣ ਆਹਿਲ ਉਰਫ਼ ਗੱਡੀ ਵਜੋਂ ਹੋਈ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ...
ਐੱਸ. ਏ. ਐੱਸ. ਨਗਰ, 15 ਮਈ (ਨਰਿੰਦਰ ਸਿੰਘ ਝਾਂਮਪੁਰ)-ਸ਼ਬਦ ਗੁਰੂ ਦੇ ਪ੍ਰਚਾਰ ਲਈ ਸਮੂਹ ਜਥੇਬੰਦੀਆਂ ਵਲੋਂ ਕਾਰਜ ਕੀਤੇ ਜਾ ਰਹੇ ਹਨ ਪਰ ਸਾਡਾ ਸਭ ਦਾ ਇਹ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰ ਪੱਧਰ ਤੋਂ ਹੀ ਧਰਮ ਦਾ ਪ੍ਰਚਾਰ ਕਰੀਏ ਤਾਂ ਹੀ ਅਸੀਂ ਆਪਣੇ ਟੀਚੇ ਨੂੰ ...
ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)- ਬਲਟਾਣਾ ਖੇਤਰ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਦਿਨ ਦਿਹਾੜੇ ਇਕ ਔਰਤ ਦੇ ਗਲ 'ਚ ਪਾਈ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ | ...
ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਕਾਮੇਡੀ ਫ਼ਿਲਮ 'ਕੈਰੀ ਓਨ ਜੱਟਾ-2' ਐਲਾਨ ਤੋਂ ਬਣਨ ਤੱਕ ਸੁਰਖ਼ੀਆਂ 'ਚ ਰਹੀ ਹੈ ਜਿਵੇਂ ਕਿ ਫ਼ਿਲਮ ਦੇ ਗੀਤਟਾਈਟਲ ਗੀਤ 'ਕੈਰੀ ਓਨ ਜੱਟਾ-2' ਅਤੇ 'ਭੰਗੜਾ ਪਾ ਲਈਏ' ਪਹਿਲਾਂ ਹੀ ਜਾਰੀ ਹੋ ਚੁੱਕੇ ਹਨ¢ ਦੋਵੇਂ ਹੀ ਗੀਤ ਸਫਲ ਰਹੇ ਹਨ ਤੇ ...
ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)- ਨਗਰ ਕੌਾਸਲ ਡੇਰਾਬੱਸੀ ਦੇ ਵਾਰਡ ਨੰਬਰ 9 ਵਿਚਲੀ ਟੇਕੂ ਕਾਲੋਨੀ ਵਿਖੇ ਕੌਾਸਲ ਵਲੋਂ ਲਗਵਾਏ ਗਏ ਇਕ ਟਿਊਬਵੈੱਲ ਦਾ ਪਹਿਲਾਂ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਤੇ ਕਰੀਬ ਦੋ ਘੰਟੇ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX