ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 minute ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  7 minutes ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  10 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  32 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  40 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  48 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 2 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਛੋਟ ਨਾ ਮਿਲੀ ਤਾਂ ਅਕਾਲੀ ਦਲ ਕਰੇਗਾ ਸੰਘਰਸ਼- ਬੁਟੇਰਲਾ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਹਰਦੀਪ ਸਿੰਘ ਬੁਟੇਰਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੀ ਅਗਵਾਈ ਵਿਚ ਸਕੱਤਰ ਚੰਡੀਗੜ੍ਹ ਟਰਾਂਸਪੋਰਟ ਬੀ.ਐਲ. ਸ਼ਰਮਾ ਨੂੰ ਮਿਲਿਆ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਡਰਾਫਟ ...

ਪੂਰੀ ਖ਼ਬਰ »

ਕਰਨਾਟਕ ਜਿੱਤ 'ਤੇ ਚੰਡੀਗੜ੍ਹ ਭਾਜਪਾ ਵਲੋਂ ਜਸ਼ਨ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ 'ਤੇ ਚੰਡੀਗੜ੍ਹ ਭਾਜਪਾ ਵਲੋਂ ਸੈਕਟਰ-33 ਵਿਚ ਸਥਿਤ ਪਾਰਟੀ ਦਫ਼ਤਰ ਕਮਲਮ ਵਿਖੇ ਜਸ਼ਨ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ, ਸੰਸਦ ਮੈਂਬਰ ਕਿਰਨ ਖੇਰ, ਨਗਰ ...

ਪੂਰੀ ਖ਼ਬਰ »

ਆਈ. ਆਰ. ਬੀ. ਦੇ 5 ਕਾਂਸਟੇਬਲ ਮੁਅੱਤਲ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਆਈ. ਆਰ. ਬੀ. 'ਚ ਤਾਇਨਾਤ ਪੰਜ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜੋ ਹੋਰ ਪੁਲਿਸ ਕਰਮਚਾਰੀਆਂ ਨੂੰ ਫਰਲੋ 'ਤੇ ਭੇਜਣ ਲਈ ਪੈਸੇ ਲੈ ਰਹੇ ਸਨ | ਪੁਲਿਸ ਨੇ ਇਸ ਮਾਮਲੇ ਵਿਚ ਹੀ 22 ਹੋਰ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਔਰਤਾਂ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਪੁਲਿਸ ਸਟੇਸ਼ਨ ਦੀ ਟੀਮ ਨੇ ਡੱਡੂ ਮਾਜਰਾ ਦੀਆਂ ਰਹਿਣ ਵਾਲੀਆਂ ਦੋ ਔਰਤਾਂ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਵਾਂ ਔਰਤਾਂ 'ਚੋਂ ਇਕ ਕੋਲੋਂ ਇਕ ਕਿੱਲੋ ਤੇ ਦੂਜੀ ਤੋਂ ਇਕ ਕਿੱਲੋ 30 ਗਰਾਮ ਗਾਂਜਾ ਬਰਾਮਦ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਨਾਬਾਲਗ ਲੜਕੀ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸੈਕਟਰ 25 ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸੈਕਟਰ 11 ਦੀ ਟੀਮ ਨੇ ਲੜਕੀ ਨੂੰ ਸੈਕਟਰ 25 'ਚ ਪੈਂਦੇ ਡੈਂਟਲ ...

ਪੂਰੀ ਖ਼ਬਰ »

ਵੀ. ਸੀ.-ਸੀਨੇਟਰ ਵਿਵਾਦ ਹਾਈਕੋਰਟ ਪੁੱਜਾ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)- ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰੁਣ ਗਰੋਵਰ ਵਲੋਂ ਯੂਨੀਵਰਸਿਟੀ ਵਿਚ ਸੁਧਾਰ ਲਿਆਉਣ ਦੇ ਨਾਂਅ 'ਤੇ ਤਜਵੀਜ਼ ਰੱਖਣ ਉਪਰੰਤ ਸੀਨੇਟ ਵਲੋਂ ਉਨ੍ਹਾਂ ਕੋਲੋਂ ਵੀ. ਸੀ. ਦੀਆਂ ਸ਼ਕਤੀਆਂ ਵਾਪਸ ਲੈਣ ਤੋਂ ਬਾਅਦ ...

ਪੂਰੀ ਖ਼ਬਰ »

ਸੁਖਨਾ ਝੀਲ 'ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮੰਗਲਵਾਰ ਸਵੇਰੇ ਸੁਖਨਾ ਝੀਲ 'ਚ ਇਕ 22 ਸਾਲਾ ਨੌਜਵਾਨ ਦੀ ਲਾਸ਼ ਪਾਣੀ 'ਤੇ ਤੈਰਦੀ ਮਿਲੀ | ਸ਼ੁਰੂਆਤੀ ਜਾਂਚ ਵਿਚ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਝੀਲ 'ਤੇ ਘੰੁਮਣ ਆਏ ਲੋਕਾਂ ਨੇ ਲੜਕੇ ਦੀ ਲਾਸ਼ ਨੂੰ ਝੀਲ 'ਚ ...

ਪੂਰੀ ਖ਼ਬਰ »

-ਸ਼ਾਹਕੋਟ ਜ਼ਿਮਨੀ ਚੋਣ- ਭਾਕਿਯੂ (ਮਾਨ) ਕਾਂਗਰਸੀ ਉਮੀਦਵਾਰ ਦਾ ਕਰੇਗੀ ਸਮਰਥਨ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਸੂਬਾ ਪੱਧਰੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ. ਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਐਸ. ਡੀ. ਓ. ਪੁੱਜਾ ਹਾਈਕੋਰਟ, ਅਨਿਲ ਵਿੱਜ ਨੂੰ ਨੋਟਿਸ ਜਾਰੀ

ਚੰਡੀਗੜ•, 15 ਮਈ (ਸੁਰਜੀਤ ਸਿੰਘ ਸੱਤੀ)- ਕੈਥਲ ਹਰਿਆਣਾ ਵਿਖੇ ਡੀ ਸੀ. ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਦੇ ਗ਼ੁੱਸੇ ਦਾ ਸ਼ਿਕਾਰ ਬਣੇ ਪਬਲਿਕ ਹੈਲਥ ਵਿਭਾਗ ਦੇ ਐਸ.ਡੀ.ਓ. ਵੇਦ ਪ੍ਰਕਾਸ਼ ਹਾਈਕੋਰਟ ਪੁੱਜਾ ਗਿਆ ਹੈ¢ ਵੇਦਪਾਲ ਨੇ ਸਿਹਤ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਯੂ. ਟੀ. ਦੀ ਅਗਵਾਈ ਹੇਠ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਜੁਆਇੰਟ ਐਕਸ਼ਨ ਕਮੇਟੀ ਯੂ. ਟੀ. ਚੰਡੀਗੜ੍ਹ ਦੇ ਬੈਨਰ ਹੇਠ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 1200 ਤੋਂ ਵੱਧ ਅਧਿਆਪਕ ਤੇ ਰਣਜੀਤ ਸਿੰਘ ਹੰਸ ਪ੍ਰਧਾਨ ਯੂ. ਟੀ. ਐਸ. ਐਸ. ਫੈਡਰੇਸ਼ਨ, ਸਤਵਿੰਦਰ ਸਿੰਘ ਪੂਨੀਆ ਜਨਰਲ ਸਕੱਤਰ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਤੇ ਪ੍ਰੋਫੈਸਰ ਭੁਪਿੰਦਰ ਸਿੰਘ ਪ੍ਰਧਾਨ ਪੰਜਾਬ ਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਇਸ ਰੋਸ ਰੈਲੀ ਵਿਚ ਸ਼ਾਮਿਲ ਹੋਏ | ਅਧਿਆਪਕ ਵਰਗ ਵਲੋਂ ਚੰਡੀਗੜ੍ਹ ਸਕੂਲ ਸਿੱਖਿਆ ਵਿਭਾਗ ਵਲੋਂ ਸਾਲ 2015 ਵਿਚ ਭਰਤੀ ਹੋਏ 1150 ਐਨ.ਟੀ.ਟੀ., ਜੇ.ਬੀ.ਟੀ., ਟੀ.ਜੀ.ਟੀ. ਅਧਿਆਪਕਾਂ ਦੀ ਭਰਤੀ ਨੂੰ ਰੱਦ ਕਰਨ ਦੇ ਪ੍ਰਸਤਾਵ ਦੀ ਸਖ਼ਤ ਸ਼ਬਦਾਂ ਵਿਚ ਵਿਰੋਧਤਾ ਕੀਤੀ ਗਈ | ਇਹ ਅਧਿਆਪਕ ਪਿਛਲੇ ਢਾਈ ਸਾਲਾਂ ਤੋਂ ਚੰਡੀਗੜ੍ਹ ਦੇ ਸਕੂਲਾਂ ਵਿਚ ਸੇਵਾ ਨਿਭਾ ਰਹੇ ਹਨ | ਇਸ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਦਾ ਪਰਖ ਕਾਲ ਸਮਾਂ 2 ਸਾਲ ਤੋਂ ਵਧਾ ਕੇ 3 ਸਾਲ ਕਰ ਦਿੱਤਾ ਗਿਆ ਸੀ ਕਿਉਂਕਿ ਇਸ ਭਰਤੀ ਸਬੰਧੀ ਜਾਂਚ ਲਈ ਇਕ ਐਫ.ਆਈ.ਆਰ. ਸੈਕਟਰ 11 ਚੰਡੀਗੜ੍ਹ ਦੇ ਥਾਣੇ ਵਿਚ ਦਰਜ ਹੋਈ ਸੀ | ਇਸੇ ਦੌਰਾਨ ਭਾਗ ਸਿੰਘ ਕੈਰੋਂ ਪ੍ਰਧਾਨ ਜੇ.ਏ.ਸੀ. ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਦੀ ਐਸ.ਆਈ.ਟੀ. ਤੇ 6 ਮੈਂਬਰੀ ਕਮੇਟੀ ਜੋ ਕਿ ਮਾਣਯੋਗ ਗਵਰਨਰ ਵਲੋਂ ਬਣਾਈ ਗਈ ਸੀ ਨੇ ਪੂਰੀ ਭਰਤੀ ਨੂੰ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ ਜਦੋਂਕਿ ਦੋਸ਼ੀ ਅਧਿਆਪਕਾਂ ਦੇ ਿਖ਼ਲਾਫ਼ ਅਜੇ ਤੱਕ ਕੋਈ ਦੋਸ਼ ਪੱਤਰ ਦਾਇਰ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਦੂਸਰੇ ਪਾਸੇ 800 ਨਿਰਦੋਸ਼ ਤੇ ਯੋਗ ਅਧਿਆਪਕਾਂ ਜੋ ਕਿ ਇਸ ਮਾਮਲੇ ਵਿਚ ਕਿਧਰੇ ਵੀ ਸ਼ਾਮਿਲ ਨਹੀਂ ਹਨ ਅਤੇ ਜਿਨ੍ਹਾਂ ਿਖ਼ਲਾਫ਼ ਕੋਈ ਵੀ ਸ਼ਿਕਾਇਤ ਨਹੀਂ ਹੈ ਤੇ ਨਾ ਹੀ ਇਨ੍ਹਾਂ ਅਧਿਆਪਕਾਂ ਿਖ਼ਲਾਫ਼ ਕੋਈ ਜਾਂਚ ਕੀਤੀ ਗਈ ਹੈ, ਪਿਛਲੇ ਇਕ ਮਹੀਨੇ ਤੋਂ ਇਹ ਅਧਿਆਪਕ ਮਾਨਸਿਕ ਦਬਾਅ ਹੇਠ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਨੌਕਰੀ ਦੀ ਚਿੰਤਾ ਸਤਾ ਰਹੀ ਹੈ | ਆਗੂਆਂ ਨੇ ਕਿਹਾ ਕਿ ਇਨ੍ਹਾਂ ਨਿਰਦੋਸ਼ ਅਧਿਆਪਕਾਂ ਦੀ ਨੌਕਰੀ ਬਿਨਾਂ ਕਿਸੇ ਕਾਰਨ ਬਿਨਾਂ ਕਿਸੇ ਜਾਂਚ ਪੜਤਾਲ ਤੋਂ ਖ਼ਤਮ ਕੀਤੀ ਜਾ ਰਹੀ ਹੈ | ਸੰਵਿਧਾਨ ਦੇ ਅਨੁਛੇਦ 14 ਅਤੇ 16 ਅਧੀਨ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ, ਇਹ ਸੰਵਿਧਾਨ ਦੇ ਅਨੁਛੇਦ 311 ਦੀ ਵੀ ਉਲੰਘਣਾ ਹੋਵੇਗੀ ਜੋ ਕਹਿੰਦਾ ਹੈ ਕਿ ਕੋਈ ਵੀ ਵਿਅਕਤੀ ਬਿਨਾਂ ਕਿਸੇ ਜਾਂਚ ਤੋਂ ਨੌਕਰੀ ਤੋਂ ਨਹੀਂ ਹਟਾਇਆ ਜਾ ਸਕਦਾ ਅਤੇ ਉਸ ਨੂੰ ਉਸ ਿਖ਼ਲਾਫ਼ ਦੋਸ਼ ਸਾਬਿਤ ਹੋਣ ਤੋਂ ਪਹਿਲਾਂ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਜ਼ਰੂਰੀ ਹੈ | ਜੁਆਇੰਟ ਐਕਸ਼ਨ ਕਮੇਟੀ ਦੇ ਚੇਅਰਮੈਨ ਸਵਿੰਦਰ ਸਿੰਘ ਨੇ ਕਿਹਾ ਕਿ ਬਹੁਤ ਸਾਰੇ ਨਵੇਂ ਅਧਿਆਪਕਾਂ ਦਾ ਇਸ ਭਰਤੀ ਤੋਂ ਬਾਅਦ ਵਿਆਹ ਹੋ ਚੁੱਕਾ ਹੈ ਅਤੇ ਜੇਕਰ ਇਸ ਭਰਤੀ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਬੜਾ ਅਨਿਆਂ ਤੇ ਜੁਰਮ ਹੋਵੇਗਾ | ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਭਾਗ ਸਿੰਘ ਕੈਰੋਂ, ਸਵਿੰਦਰ ਸਿੰਘ, ਰਣਬੀਰ ਰਾਣਾ, ਖ਼ੁਸ਼ਹਾਲੀ ਰਾਮ ਸ਼ਰਮਾ, ਜਪਿੰਦਰ ਕੌਰ, ਪੂਨਮ ਸ਼ਰਮਾ, ਡਾ: ਸਰਬਜੀਤ ਸਿੰਘ, ਸੁਰਿੰਦਰ ਪਾਲ, ਸਮਿੰਦਰ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਨੇ ਸਿੱਖਿਆ ਵਿਭਾਗ ਨੂੰ ਇਹ ਚੇਤਾਵਨੀ ਦਿੱਤੀ ਹੈ ਜੇਕਰ ਵਿਭਾਗ ਵਲੋਂ ਜ਼ਰੂਰੀ ਸਕਾਰਾਤਮਕ ਫ਼ੈਸਲੇ ਨਾ ਲਏ ਗਏ ਤੇ ਨਿਰਦੋਸ਼ ਅਧਿਆਪਕਾਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ ਤਾਂ ਉਹ ਆਪਣਾ ਸੰਘਰਸ਼ ਵੱਡੇ ਪੱਧਰ 'ਤੇ ਸ਼ੁਰੂ ਕਰਨ ਲਈ ਮਜਬੂਰ ਹੋਣਗੇ |


ਖ਼ਬਰ ਸ਼ੇਅਰ ਕਰੋ

ਪੰਜਾਬ ਯੂਨੀਵਰਸਿਟੀ ਨੇ ਸੀ. ਈ. ਟੀ. ਪ੍ਰੀਖਿਆ ਦੇ ਨਤੀਜੇ ਐਲਾਨੇ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ )- ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਵਾਸਤੇ ਲਈ ਪ੍ਰੀਖਿਆ ਕੋਮਨ ਐਾਟਰੈਂਸ ਟੈੱਸਟ (ਸੀ.ਈ.ਟੀ.) ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਬੀ.ਫਾਰਮੇਸੀ ਤੇ ਬੀ.ਐਸ.ਸੀ (ਆਨਰਜ਼) ਕੋਰਸਾਂ ਵਿਚ ਦਾਖ਼ਲੇ ਲਈ ...

ਪੂਰੀ ਖ਼ਬਰ »

ਖੱਟਾ ਸਿੰਘ ਦੀ ਗਵਾਹੀ 'ਤੇ ਹੋਈ ਬਹਿਸ

ਪੰਚਕੂਲਾ, 15 ਮਈ (ਕਪਿਲ)-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ, ਜਿਸ ਦੇ ਚੱਲਦਿਆਂ ਰਾਮ ਰਹੀਮ ਨੂੰ ਰੋਹਤਕ ਦੀ ...

ਪੂਰੀ ਖ਼ਬਰ »

ਅਲੀਗੜ੍ਹ ਯੂਨੀਵਰਸਿਟੀ ਦਾ ਨਾਂਅ ਬਦਲ ਕੇ 'ਜਾਟਾਂ ਦੇ ਬਾਦਸ਼ਾਹ' ਰੱਖ ਦਿਓ-ਕੈਪਟਨ ਅਭਿਮੰਨਿਊ

ਚੰਡੀਗੜ੍ਹ, 15 ਮਈ (ਐਨ.ਐਸ. ਪਰਵਾਨਾ)-ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਪਾਕਿਸਤਾਨ ਦੇ ਬਾਨੀ ਮੁਹੰਮਦ ਅਲੀ ਜਿਨਾਹ ਦੀ ਫ਼ੋਟੋ ਲਾਉਣ ਦਾ ਮਾਮਲਾ ਦਿਲਚਸਪ ਰੂਪ ਧਾਰਨ ਕਰ ਗਿਆ ਹੈ | ਇਸ 'ਤੇ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਸੁਝਾਅ ਪੇਸ਼ ਕੀਤਾ ਕਿ ਇਸ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਅੰਦੋਲਨ, ਪੁਲਿਸ ਹੋਈ ਚੌਕਸ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)– ਸਫ਼ਾਈ ਕਰਮਚਾਰੀ ਸੰਗਠਨਾਂ ਵਲੋਂ ਬੇਮਿਆਦੀ ਧਰਨਾ ਪ੍ਰਦਰਸ਼ਨ ਕੀਤੇ ਜਾਣ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਸਾਵਧਾਨੀ ਵਜੋਂ ਕਮਿਸ਼ਨਰ ਦਫ਼ਤਰ ਤੇ ਜ਼ਿਲ੍ਹਾ ਪੱਧਰ 'ਤੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਥਿਤੀ 'ਤੇ ਸਖ਼ਤ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਸਿਹਤ ਸੰਭਾਲ ਵਰਕਸ਼ਾਪ ਦੀ ਸ਼ੁਰੂਆਤ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਸਾਇੰਸ ਵਲੋਂ ਪਹਿਲੀ ਕੌਮੀ ਸਿਹਤ ਸੰਭਾਲ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ: ਜਗਤ ਰਾਮ ਵਲੋਂ ਕੀਤਾ ਗਿਆ | ਇਸ ਮੌਕੇ ਵਰਕਸ਼ਾਪ ਦੇ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਖੇਡਾਂ ਤੇ ਯੁਵਕ ਮਾਮਲਿਆਂ ਦੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਇਕ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ...

ਪੂਰੀ ਖ਼ਬਰ »

ਆਟੋ ਦਾ ਸ਼ੀਸ਼ਾ ਤੋੜ ਕੇ ਪੈਸੇ ਚੋਰੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੜੈਲ 'ਚ ਪੈਂਦੇ ਬੈਂਕ ਨੇੜੇ ਖੜ੍ਹੇ ਇਕ ਆਟੋ ਦਾ ਸ਼ੀਸ਼ਾ ਤੋੜ ਕੇ ਚੋਰ ਆਟੋ ਵਿਚ ਪਿਆ ਸਮਾਨ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਦਵਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ 25 ਮਈ ਤੋਂ 1 ਜੂਨ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਬੁਲਾਰੇ ਨੇ ਇਥੇ ਦੱਸਿਆ ਕਿ 25 ਮਈ ਤੋਂ 1 ਜੂਨ ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ...

ਪੂਰੀ ਖ਼ਬਰ »

ਚਾਈਲਡ ਅਬਰੋਡ ਦੇ ਮਈ ਸੈਸ਼ਨ ਦੇ ਸ਼ਾਨਦਾਰ ਨਤੀਜੇ

ਚੰਡੀਗੜ੍ਹ, 15 ਮਈ (ਅ. ਬ.)- ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਿਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਣਨਯੋਗ ਹੈ ਕਿ ਨਾਬਾਲਗ ...

ਪੂਰੀ ਖ਼ਬਰ »

ਨਵਜਨਮੀ ਬੱਚੀ ਨੂੰ ਡਾਕਟਰ ਕੋਲ ਵੇਚਣ ਗਿਆ ਪਿਓ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਲੜਕੀ ਪੈਦਾ ਹੋਣ 'ਤੇ ਇਕ ਬਾਪ ਵਲੋਂ ਉਸ ਦਾ ਪਾਲਣ ਪੋਸ਼ਣ ਕਰਨ ਦੀ ਬਜਾਏ ਜਨਮ ਤੋਂ ਕੁਝ ਘੰਟਿਆਂ ਬਾਅਦ ਹੀ ਨਵਜਨਮੀ ਬੱਚੀ ਨੂੰ ਵੇਚਣ ਲਈ ਸਿਵਲ ਹਸਪਤਾਲ ਦੇ ਡਾਕਟਰ ਕੋਲ ਚਲਾ ਗਿਆ | ਪਿਓ ਵਲੋਂ ਡਾਕਟਰ ਨੂੰ ਝੂਠ ਬੋਲਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੈਬਨਿਟ ਮੰਤਰੀ ਸਿੱਧੂ ਦੇ ਘਰ ਸਾਹਮਣੇ ਭੁੱਖ ਹੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁਹਾਲੀ ਸਥਿਤ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਸਾਹਮਣੇ ਭੁੱਖ ਹੜਤਾਲ ਸ਼ੁਰੂ ਕਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਟਰਾਲਾ ਚਾਲਕ ਕਾਬੂ

ਲਾਲੜੂ, 15 ਮਈ (ਰਾਜਬੀਰ ਸਿੰਘ)- ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਰੇਤ ਦੇ ਭਰੇ ਟਰਾਲੇ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ਨੇ ਦੱਸਿਆ ਕਿ ਹੌਲਦਾਰ ਗੁਰਮੁੱਖ ਸਿੰਘ ਦੀ ...

ਪੂਰੀ ਖ਼ਬਰ »

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਦੇ ਮਾਮਲੇ 'ਚ 10 ਸਾਲ ਕੈਦ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ 'ਚ ਦਸੰਬਰ 2016 'ਚ ਦਰਜ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਹੋਣ ਦੇ ਮਾਮਲੇ 'ਚ ਇਕ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਦੇ ਕਤਲ ਮਾਮਲੇ 'ਚ 2 ਨੌਜਵਾਨਾਂ ਨੂੰ ਉਮਰ ਕੈਦ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਥਾਣਾ ਲਾਲੜੂ ਅਧੀਨ ਪੈਂਦੇ ਪਿੰਡ ਤਸਿੰਬਲੀ ਤੇ ਰਾਣੀਮਾਜਰਾ ਕੋਲ ਹੋਏ ਹਮਲੇ 'ਚ ਆਪਣੀ ਜਾਨ ਗੁਆ ਬੈਠੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨੀਕਾ ਗੋਇਲ ਦੀ ਅਦਾਲਤ ਨੇ ਸਰਕਾਰੀ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਫ਼ਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਇਕ ਵਿਆਹੁਤਾ ਔਰਤ ਵਲੋਂ ਫ਼ਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਰਜਨੀ ਚੰਦੇਲ (34) ਵਜੋਂ ਹੋਈ ਹੈ | ਪੁਲਿਸ ਮੁਤਾਬਿਕ ਲਾਸ਼ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 15 ਮਈ (ਰਾਜਬੀਰ ਸਿੰਘ)- ਹੰਡੇਸਰਾ ਵਿਖੇ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਥਾਣਾ ਹੰਡੇਸਰਾ ਦੇ ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਨਿਰਮੈਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੀਂਹਪੁਰ ਆਪਣੇ ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨਾਲ ਟਕਰਾ ਕੇ ਨੌਜਵਾਨ ਦੀ ਮੌਤ

ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)- ਪਿੰਡ ਚਡਿਆਲਾ-ਦੱਪਰ ਅਸਲ੍ਹਾ ਡੀਪੂ ਵਿਚਕਾਰ ਟਰੈਕਟਰ-ਟਰਾਲੀ ਨਾਲ ਟਕਰਾ ਕੇ ਇਕ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ...

ਪੂਰੀ ਖ਼ਬਰ »

ਸੈਕਟਰ 28 ਦੇ ਜੰਗਲਾਂ 'ਚੋਂ ਮਿਲੀ ਲੜਕੇ ਦੀ ਲਾਸ਼

ਪੰਚਕੂਲਾ, 15 ਮਈ (ਕਪਿਲ)- ਪੰਚਕੂਲਾ ਦੇ ਸੈਕਟਰ 28 ਦੇ ਇਲਾਕੇ 'ਚ ਪੈਂਦੇ ਜੰਗਲਾਂ ਵਿਚੋਂ ਸ਼ੱਕੀ ਹਲਾਤਾਂ ਵਿਚ ਇਕ ਲੜਕੇ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਲੜਕੇ ਦੀ ਸ਼ਨਾਖਤ ਪਹਾੜੀ (16) ਵਜੋਂ ਹੋਈ ਹੈ | ਮਿ੍ਤਕ ਲੜਕਾ ਸੈਕਟਰ 28 ਦੀਆਂ ਝੁੱਗੀਆਂ ਵਿਚ ਰਹਿੰਦਾ ਸੀ | ਮਾਮਲਾ ...

ਪੂਰੀ ਖ਼ਬਰ »

ਰੰਗਮੰਚ ਦੇ ਜ਼ਰੀਏ ਫ਼ਿਲਮਾਂ ਨਾਲ ਜੁੜੀ ਸਾਵਣ ਰੂਪੋਵਾਲੀ

ਐੱਸ. ਏ. ਐੱਸ. ਨਗਰ, 15 ਮਈ (ਝਾਂਮਪੁਰ)- ਸਾਵਣ ਰੂਪੋਵਾਲੀ ਨੇ ਰੰਗਮੰਚ ਦੇ ਜ਼ਰੀਏ ਪੰਜਾਬੀ ਫ਼ਿਲਮਾਂ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਹੈ | ਉਹ ਆਉਣ ਵਾਲੀ ਪੰਜਾਬੀ ਫ਼ਿਲਮ 'ਹਰਜੀਤਾ' 'ਚ ਬਤੌਰ ਅਦਾਕਾਰਾ ਕੰਮ ਕਰ ਰਹੀ ਹੈ | ਕੁਰਾਲੀ ਨੇੜਲੇ ਪਿੰਡ ਨਿਹੋਲਕਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਲਾਪਤਾ ਬਜ਼ੁਰਗ ਦੀ ਲਾਸ਼ ਨਹਿਰ 'ਚੋਂ ਮਿਲੀ

ਐੱਸ. ਏ. ਐੱਸ. ਨਗਰ, 15 ਮਈ (ਜੱਸੀ)- ਫੇਜ਼-3 ਏ ਵਾਸੀ ਸੁਰਜੀਤ ਸਿੰਘ (80) ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਦੀ ਘਨੌਰ (ਪਟਿਆਲਾ) ਦੀ ਨਹਿਰ 'ਚੋਂ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਦੇ ਦੋਹਤੇ ਲਵਪ੍ਰੀਤ ਸਿੰਘ ਨੇ ਥਾਣਾ ਮਟੌਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ...

ਪੂਰੀ ਖ਼ਬਰ »

ਡਾ: ਗਰੇਵਾਲ ਤੇ ਵਾਲੀਆ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਜਨਰਲ ਸਕੱਤਰ ਨਿਯੁਕਤ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਕਾਂਗਰਸ ਹਾਈਕਮਾਂਡ ਦੇ ਹੁਕਮਾਂ 'ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਮਾਜ ਸੇਵੀ ਆਗੂ ਡਾ: ਸੁਰਜੀਤ ਸਿੰਘ ਗਰੇਵਾਲ ਤੇ ਪਰਮਜੀਤ ਸਿੰਘ ਵਾਲੀਆ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕੌ ਾਸਲਰ ਜਸਪ੍ਰੀਤ ਕੌਰ ਦੀ ਅਗਵਾਈ 'ਚ ਸਕੂਲੀ ਬੱਚਿਆਂ ਵਲੋਂ ਡੀ. ਸੀ. ਕੰਪਲੈਕਸ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਮਈ (ਰਾਣਾ)- ਕੌਾਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿਚ ਓਕਰੇਜ ਇੰਟਰਨੈਸ਼ਨਲ ਸਕੂਲ ਦੇ ਪੰਜਵੀਂ ਕਲਾਸ ਦੇ ਬੱਚਿਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਾ: ਪਲਿਕਾ ਅਰੋੜਾ ਪੀ. ਸੀ. ਐੱਸ. ਅਸਿਸਟੈਂਟ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਮਨਾਏ ਜਾ ਰਹੇ ਨਰਸਿੰਗ ਹਫ਼ਤੇ ਦੇ ਤਹਿਤ ਕਾਲਜ ਮੈਨੇਜਮੈਂਟ ਵਲੋਂ ਵਿਦਿਆਰਥਣਾਂ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਬਿਨਾਂ ਪ੍ਰਵਾਨਗੀ ਚੱਲ ਰਹੇ ਨੇ ਦਰਜਨਾਂ ਗ਼ੈਰ-ਕਾਨੂੰਨੀ ਹੋਟਲ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)- ਜ਼ੀਰਕਪੁਰ ਨਗਰ ਕੌਾਸਲ ਦੀ ਹਦੂਦ ਅੰਦਰ ਚਾਰੇ ਪਾਸੇ ਨਾਜਾਇਜ਼ ਢੰਗ ਨਾਲ ਸ਼ੋਅਰੂਮਾਂ ਵਿਚ ਹੋਟਲ ਬਣਾਉਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ¢ ਇਹ ਹੋਟਲ ਬਿਨਾਂ ਕਿਸੇ ਵਿਭਾਗ ਦੀ ਪ੍ਰਵਾਨਗੀ ਤੋਂ ਬਣਾਏ ਗਏ ਹਨ ਜਿਨ੍ਹਾਂ ਨੇ ਖੇਤਰ ...

ਪੂਰੀ ਖ਼ਬਰ »

5 ਦਿਨਾਂ ਤੋਂ ਡਾਕਘਰ ਦੀਆਂ ਸਾਰੀਆਂ ਸੇਵਾਵਾਂ ਠੱਪ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਡਾਕਘਰਾਂ ਦੇ ਕੰਮ ਨੂੰ ਆਨਲਾਈਨ ਕਰਨ ਤੇ ਕੰਪਿਊਟਰ ਸਿਸਟਮ ਨੂੰ ਅੱਪਗ੍ਰੇਡ ਕਰਨ ਦੇ ਚੱਲ ਰਹੇ ਕੰਮ ਕਾਰਨ ਪਿਛਲੇ 5 ਦਿਨਾਂ ਤੋਂ ਡਾਕਘਰ ਦੀਆਂ ਸਾਰੀਆਂ ਸੇਵਾਵਾਂ ਠੱਪ ਹਨ ਜਿਸ ਕਾਰਨ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਨਹੀਂ ਹੋਈ ਸੁਣਵਾਈ

ਪੰਚਕੂਲਾ, 15 ਮਈ (ਕਪਿਲ)- 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਸਬੰਧੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਦੇ ਰੁਝੇਵਿਆਂ ਭਰੇ ਸ਼ਡਿਊਲ ਕਾਰਨ ਨਹੀਂ ਹੋ ਸਕੀ | ਸੀ. ਬੀ. ਆਈ. ਅਦਾਲਤ ਦੌਰਾਨ ਇਸ ਮਾਮਲੇ 'ਚ ਚਾਰਜ ਫਰੇਮ ਕਰਨ ...

ਪੂਰੀ ਖ਼ਬਰ »

8 ਕਿੱਲੋ ਗਾਂਜੇ ਸਮੇਤ ਨੌਜਵਾਨ ਕਾਬੂ

ਡੇਰਾਬੱਸੀ, 15 ਮਈ (ਸੰਧੂ)- ਡੇਰਾਬੱਸੀ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਇਕ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕਰਕੇ ਉਸ ਤੋਂ 8 ਕਿੱਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਪਛਾਣ ਆਹਿਲ ਉਰਫ਼ ਗੱਡੀ ਵਜੋਂ ਹੋਈ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਘਰ ਪੱਧਰ ਤੋਂ ਹੀ ਯਤਨ ਕੀਤੇ ਜਾਣ-ਸੰਤ ਅਲਹੌਰਾਂ ਵਾਲੇ

ਐੱਸ. ਏ. ਐੱਸ. ਨਗਰ, 15 ਮਈ (ਨਰਿੰਦਰ ਸਿੰਘ ਝਾਂਮਪੁਰ)-ਸ਼ਬਦ ਗੁਰੂ ਦੇ ਪ੍ਰਚਾਰ ਲਈ ਸਮੂਹ ਜਥੇਬੰਦੀਆਂ ਵਲੋਂ ਕਾਰਜ ਕੀਤੇ ਜਾ ਰਹੇ ਹਨ ਪਰ ਸਾਡਾ ਸਭ ਦਾ ਇਹ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰ ਪੱਧਰ ਤੋਂ ਹੀ ਧਰਮ ਦਾ ਪ੍ਰਚਾਰ ਕਰੀਏ ਤਾਂ ਹੀ ਅਸੀਂ ਆਪਣੇ ਟੀਚੇ ਨੂੰ ...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟ ਕੇ ਫ਼ਰਾਰ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)- ਬਲਟਾਣਾ ਖੇਤਰ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਦਿਨ ਦਿਹਾੜੇ ਇਕ ਔਰਤ ਦੇ ਗਲ 'ਚ ਪਾਈ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ | ...

ਪੂਰੀ ਖ਼ਬਰ »

'ਕੈਰੀ ਓਨ ਜੱਟਾ-2' ਫ਼ਿਲਮ ਦਾ ਗੀਤ 'ਕੁੜਤਾ ਚਾਦਰਾ' ਦਰਸ਼ਕਾਂ ਦੀ ਪਸੰਦ 'ਤੇ ਖਰਾ ਉਤਰੇਗਾ- ਗਿੱਪੀ ਗਰੇਵਾਲ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਕਾਮੇਡੀ ਫ਼ਿਲਮ 'ਕੈਰੀ ਓਨ ਜੱਟਾ-2' ਐਲਾਨ ਤੋਂ ਬਣਨ ਤੱਕ ਸੁਰਖ਼ੀਆਂ 'ਚ ਰਹੀ ਹੈ ਜਿਵੇਂ ਕਿ ਫ਼ਿਲਮ ਦੇ ਗੀਤਟਾਈਟਲ ਗੀਤ 'ਕੈਰੀ ਓਨ ਜੱਟਾ-2' ਅਤੇ 'ਭੰਗੜਾ ਪਾ ਲਈਏ' ਪਹਿਲਾਂ ਹੀ ਜਾਰੀ ਹੋ ਚੁੱਕੇ ਹਨ¢ ਦੋਵੇਂ ਹੀ ਗੀਤ ਸਫਲ ਰਹੇ ਹਨ ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਡੇਰਾਬੱਸੀ ਦੇ ਇਕ ਟਿਊਬਵੈੱਲ ਦਾ ਦੋ ਵਾਰ ਹੋਇਆ ਉਦਘਾਟਨ

ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)- ਨਗਰ ਕੌਾਸਲ ਡੇਰਾਬੱਸੀ ਦੇ ਵਾਰਡ ਨੰਬਰ 9 ਵਿਚਲੀ ਟੇਕੂ ਕਾਲੋਨੀ ਵਿਖੇ ਕੌਾਸਲ ਵਲੋਂ ਲਗਵਾਏ ਗਏ ਇਕ ਟਿਊਬਵੈੱਲ ਦਾ ਪਹਿਲਾਂ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਤੇ ਕਰੀਬ ਦੋ ਘੰਟੇ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX