ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  2 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  40 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਸਿੱਖ ਬੀਬੀਆਂ ਨੂੰ ਹੈਲਮਟ ਤੋਂ ਛੋਟ ਨਾ ਮਿਲੀ ਤਾਂ ਅਕਾਲੀ ਦਲ ਕਰੇਗਾ ਸੰਘਰਸ਼- ਬੁਟੇਰਲਾ

ਚੰਡੀਗੜ੍ਹ, 15 ਮਈ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਹਰਦੀਪ ਸਿੰਘ ਬੁਟੇਰਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੀ ਅਗਵਾਈ ਵਿਚ ਸਕੱਤਰ ਚੰਡੀਗੜ੍ਹ ਟਰਾਂਸਪੋਰਟ ਬੀ.ਐਲ. ਸ਼ਰਮਾ ਨੂੰ ਮਿਲਿਆ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਡਰਾਫਟ ...

ਪੂਰੀ ਖ਼ਬਰ »

ਕਰਨਾਟਕ ਜਿੱਤ 'ਤੇ ਚੰਡੀਗੜ੍ਹ ਭਾਜਪਾ ਵਲੋਂ ਜਸ਼ਨ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ 'ਤੇ ਚੰਡੀਗੜ੍ਹ ਭਾਜਪਾ ਵਲੋਂ ਸੈਕਟਰ-33 ਵਿਚ ਸਥਿਤ ਪਾਰਟੀ ਦਫ਼ਤਰ ਕਮਲਮ ਵਿਖੇ ਜਸ਼ਨ ਮਨਾਇਆ ਗਿਆ | ਇਸ ਮੌਕੇ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ, ਸੰਸਦ ਮੈਂਬਰ ਕਿਰਨ ਖੇਰ, ਨਗਰ ...

ਪੂਰੀ ਖ਼ਬਰ »

ਆਈ. ਆਰ. ਬੀ. ਦੇ 5 ਕਾਂਸਟੇਬਲ ਮੁਅੱਤਲ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਆਈ. ਆਰ. ਬੀ. 'ਚ ਤਾਇਨਾਤ ਪੰਜ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਜੋ ਹੋਰ ਪੁਲਿਸ ਕਰਮਚਾਰੀਆਂ ਨੂੰ ਫਰਲੋ 'ਤੇ ਭੇਜਣ ਲਈ ਪੈਸੇ ਲੈ ਰਹੇ ਸਨ | ਪੁਲਿਸ ਨੇ ਇਸ ਮਾਮਲੇ ਵਿਚ ਹੀ 22 ਹੋਰ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਔਰਤਾਂ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮਲੋਆ ਪੁਲਿਸ ਸਟੇਸ਼ਨ ਦੀ ਟੀਮ ਨੇ ਡੱਡੂ ਮਾਜਰਾ ਦੀਆਂ ਰਹਿਣ ਵਾਲੀਆਂ ਦੋ ਔਰਤਾਂ ਨੂੰ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਦੋਵਾਂ ਔਰਤਾਂ 'ਚੋਂ ਇਕ ਕੋਲੋਂ ਇਕ ਕਿੱਲੋ ਤੇ ਦੂਜੀ ਤੋਂ ਇਕ ਕਿੱਲੋ 30 ਗਰਾਮ ਗਾਂਜਾ ਬਰਾਮਦ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਨਾਬਾਲਗ ਲੜਕੀ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਸੈਕਟਰ 25 ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸੈਕਟਰ 11 ਦੀ ਟੀਮ ਨੇ ਲੜਕੀ ਨੂੰ ਸੈਕਟਰ 25 'ਚ ਪੈਂਦੇ ਡੈਂਟਲ ...

ਪੂਰੀ ਖ਼ਬਰ »

ਵੀ. ਸੀ.-ਸੀਨੇਟਰ ਵਿਵਾਦ ਹਾਈਕੋਰਟ ਪੁੱਜਾ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)- ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਅਰੁਣ ਗਰੋਵਰ ਵਲੋਂ ਯੂਨੀਵਰਸਿਟੀ ਵਿਚ ਸੁਧਾਰ ਲਿਆਉਣ ਦੇ ਨਾਂਅ 'ਤੇ ਤਜਵੀਜ਼ ਰੱਖਣ ਉਪਰੰਤ ਸੀਨੇਟ ਵਲੋਂ ਉਨ੍ਹਾਂ ਕੋਲੋਂ ਵੀ. ਸੀ. ਦੀਆਂ ਸ਼ਕਤੀਆਂ ਵਾਪਸ ਲੈਣ ਤੋਂ ਬਾਅਦ ...

ਪੂਰੀ ਖ਼ਬਰ »

ਸੁਖਨਾ ਝੀਲ 'ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਮੰਗਲਵਾਰ ਸਵੇਰੇ ਸੁਖਨਾ ਝੀਲ 'ਚ ਇਕ 22 ਸਾਲਾ ਨੌਜਵਾਨ ਦੀ ਲਾਸ਼ ਪਾਣੀ 'ਤੇ ਤੈਰਦੀ ਮਿਲੀ | ਸ਼ੁਰੂਆਤੀ ਜਾਂਚ ਵਿਚ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਝੀਲ 'ਤੇ ਘੰੁਮਣ ਆਏ ਲੋਕਾਂ ਨੇ ਲੜਕੇ ਦੀ ਲਾਸ਼ ਨੂੰ ਝੀਲ 'ਚ ...

ਪੂਰੀ ਖ਼ਬਰ »

-ਸ਼ਾਹਕੋਟ ਜ਼ਿਮਨੀ ਚੋਣ- ਭਾਕਿਯੂ (ਮਾਨ) ਕਾਂਗਰਸੀ ਉਮੀਦਵਾਰ ਦਾ ਕਰੇਗੀ ਸਮਰਥਨ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਸੂਬਾ ਪੱਧਰੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ, ਸਾਬਕਾ ਐਮ.ਪੀ. ਤੇ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਐਸ. ਡੀ. ਓ. ਪੁੱਜਾ ਹਾਈਕੋਰਟ, ਅਨਿਲ ਵਿੱਜ ਨੂੰ ਨੋਟਿਸ ਜਾਰੀ

ਚੰਡੀਗੜ•, 15 ਮਈ (ਸੁਰਜੀਤ ਸਿੰਘ ਸੱਤੀ)- ਕੈਥਲ ਹਰਿਆਣਾ ਵਿਖੇ ਡੀ ਸੀ. ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਦੇ ਗ਼ੁੱਸੇ ਦਾ ਸ਼ਿਕਾਰ ਬਣੇ ਪਬਲਿਕ ਹੈਲਥ ਵਿਭਾਗ ਦੇ ਐਸ.ਡੀ.ਓ. ਵੇਦ ਪ੍ਰਕਾਸ਼ ਹਾਈਕੋਰਟ ਪੁੱਜਾ ਗਿਆ ਹੈ¢ ਵੇਦਪਾਲ ਨੇ ਸਿਹਤ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਯੂ. ਟੀ. ਦੀ ਅਗਵਾਈ ਹੇਠ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਜੁਆਇੰਟ ਐਕਸ਼ਨ ਕਮੇਟੀ ਯੂ. ਟੀ. ਚੰਡੀਗੜ੍ਹ ਦੇ ਬੈਨਰ ਹੇਠ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ 1200 ਤੋਂ ਵੱਧ ਅਧਿਆਪਕ ਤੇ ਰਣਜੀਤ ਸਿੰਘ ਹੰਸ ਪ੍ਰਧਾਨ ਯੂ. ਟੀ. ਐਸ. ਐਸ. ਫੈਡਰੇਸ਼ਨ, ਸਤਵਿੰਦਰ ਸਿੰਘ ਪੂਨੀਆ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਸੀ. ਈ. ਟੀ. ਪ੍ਰੀਖਿਆ ਦੇ ਨਤੀਜੇ ਐਲਾਨੇ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ )- ਪੰਜਾਬ ਯੂਨੀਵਰਸਿਟੀ ਵਲੋਂ ਅੰਡਰ ਗਰੈਜੂਏਟ ਕੋਰਸਾਂ ਵਿਚ ਦਾਖ਼ਲੇ ਵਾਸਤੇ ਲਈ ਪ੍ਰੀਖਿਆ ਕੋਮਨ ਐਾਟਰੈਂਸ ਟੈੱਸਟ (ਸੀ.ਈ.ਟੀ.) ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਬੀ.ਫਾਰਮੇਸੀ ਤੇ ਬੀ.ਐਸ.ਸੀ (ਆਨਰਜ਼) ਕੋਰਸਾਂ ਵਿਚ ਦਾਖ਼ਲੇ ਲਈ ...

ਪੂਰੀ ਖ਼ਬਰ »

ਖੱਟਾ ਸਿੰਘ ਦੀ ਗਵਾਹੀ 'ਤੇ ਹੋਈ ਬਹਿਸ

ਪੰਚਕੂਲਾ, 15 ਮਈ (ਕਪਿਲ)-ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ, ਜਿਸ ਦੇ ਚੱਲਦਿਆਂ ਰਾਮ ਰਹੀਮ ਨੂੰ ਰੋਹਤਕ ਦੀ ...

ਪੂਰੀ ਖ਼ਬਰ »

ਅਲੀਗੜ੍ਹ ਯੂਨੀਵਰਸਿਟੀ ਦਾ ਨਾਂਅ ਬਦਲ ਕੇ 'ਜਾਟਾਂ ਦੇ ਬਾਦਸ਼ਾਹ' ਰੱਖ ਦਿਓ-ਕੈਪਟਨ ਅਭਿਮੰਨਿਊ

ਚੰਡੀਗੜ੍ਹ, 15 ਮਈ (ਐਨ.ਐਸ. ਪਰਵਾਨਾ)-ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਪਾਕਿਸਤਾਨ ਦੇ ਬਾਨੀ ਮੁਹੰਮਦ ਅਲੀ ਜਿਨਾਹ ਦੀ ਫ਼ੋਟੋ ਲਾਉਣ ਦਾ ਮਾਮਲਾ ਦਿਲਚਸਪ ਰੂਪ ਧਾਰਨ ਕਰ ਗਿਆ ਹੈ | ਇਸ 'ਤੇ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਸੁਝਾਅ ਪੇਸ਼ ਕੀਤਾ ਕਿ ਇਸ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦਾ ਅੰਦੋਲਨ, ਪੁਲਿਸ ਹੋਈ ਚੌਕਸ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)– ਸਫ਼ਾਈ ਕਰਮਚਾਰੀ ਸੰਗਠਨਾਂ ਵਲੋਂ ਬੇਮਿਆਦੀ ਧਰਨਾ ਪ੍ਰਦਰਸ਼ਨ ਕੀਤੇ ਜਾਣ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਸਾਵਧਾਨੀ ਵਜੋਂ ਕਮਿਸ਼ਨਰ ਦਫ਼ਤਰ ਤੇ ਜ਼ਿਲ੍ਹਾ ਪੱਧਰ 'ਤੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਥਿਤੀ 'ਤੇ ਸਖ਼ਤ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਸਿਹਤ ਸੰਭਾਲ ਵਰਕਸ਼ਾਪ ਦੀ ਸ਼ੁਰੂਆਤ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਸਕੂਲ ਆਫ਼ ਪਬਲਿਕ ਹੈਲਥ ਸਾਇੰਸ ਵਲੋਂ ਪਹਿਲੀ ਕੌਮੀ ਸਿਹਤ ਸੰਭਾਲ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਉਦਘਾਟਨ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ: ਜਗਤ ਰਾਮ ਵਲੋਂ ਕੀਤਾ ਗਿਆ | ਇਸ ਮੌਕੇ ਵਰਕਸ਼ਾਪ ਦੇ ...

ਪੂਰੀ ਖ਼ਬਰ »

ਰਾਣਾ ਸੋਢੀ ਨੇ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੱਤੀ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਖੇਡਾਂ ਤੇ ਯੁਵਕ ਮਾਮਲਿਆਂ ਦੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਇਕ ਮਾਮਲੇ ਵਿਚ ਮਾਣਯੋਗ ਸੁਪਰੀਮ ਕੋਰਟ ...

ਪੂਰੀ ਖ਼ਬਰ »

ਆਟੋ ਦਾ ਸ਼ੀਸ਼ਾ ਤੋੜ ਕੇ ਪੈਸੇ ਚੋਰੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਬੁੜੈਲ 'ਚ ਪੈਂਦੇ ਬੈਂਕ ਨੇੜੇ ਖੜ੍ਹੇ ਇਕ ਆਟੋ ਦਾ ਸ਼ੀਸ਼ਾ ਤੋੜ ਕੇ ਚੋਰ ਆਟੋ ਵਿਚ ਪਿਆ ਸਮਾਨ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਬੁੜੈਲ ਦੇ ਦਵਿੰਦਰ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ 'ਚ 25 ਮਈ ਤੋਂ 1 ਜੂਨ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ

ਚੰਡੀਗੜ੍ਹ, 15 ਮਈ (ਵਿਸ਼ੇਸ਼ ਪ੍ਰਤੀਨਿਧ)- ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ ਪੰਜਾਬ ਦੇ ਬੁਲਾਰੇ ਨੇ ਇਥੇ ਦੱਸਿਆ ਕਿ 25 ਮਈ ਤੋਂ 1 ਜੂਨ ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ...

ਪੂਰੀ ਖ਼ਬਰ »

ਚਾਈਲਡ ਅਬਰੋਡ ਦੇ ਮਈ ਸੈਸ਼ਨ ਦੇ ਸ਼ਾਨਦਾਰ ਨਤੀਜੇ

ਚੰਡੀਗੜ੍ਹ, 15 ਮਈ (ਅ. ਬ.)- ਵਿਦੇਸ਼ ਜਾਣ ਲਈ 18 ਸਾਲ ਦੀ ਉਮਰ ਜਾਂ 12ਵੀਂ ਪਾਸ ਕਰਨ ਤੱਕ ਦਾ ਇੰਤਜਾਰ ਕਰਨ ਦੀ ਲੋੜ ਨਹੀਂ | ਹੁਣ ਵਿਦੇਸ਼ ਵਿਚ ਸਟੱਡੀ ਵੀਜ਼ਾ ਦੇ ਆਧਾਰ 'ਤੇ ਨਾਬਾਲਿਗ ਬੱਚੇ (ਉਮਰ 3 ਤੋਂ 18 ਸਾਲ) ਲਈ ਵੀਜ਼ੇ ਖੁੱਲ੍ਹ ਗਏ ਹਨ | ਇਥੇ ਇਹ ਗੱਲ ਵਰਣਨਯੋਗ ਹੈ ਕਿ ਨਾਬਾਲਗ ...

ਪੂਰੀ ਖ਼ਬਰ »

ਨਵਜਨਮੀ ਬੱਚੀ ਨੂੰ ਡਾਕਟਰ ਕੋਲ ਵੇਚਣ ਗਿਆ ਪਿਓ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਲੜਕੀ ਪੈਦਾ ਹੋਣ 'ਤੇ ਇਕ ਬਾਪ ਵਲੋਂ ਉਸ ਦਾ ਪਾਲਣ ਪੋਸ਼ਣ ਕਰਨ ਦੀ ਬਜਾਏ ਜਨਮ ਤੋਂ ਕੁਝ ਘੰਟਿਆਂ ਬਾਅਦ ਹੀ ਨਵਜਨਮੀ ਬੱਚੀ ਨੂੰ ਵੇਚਣ ਲਈ ਸਿਵਲ ਹਸਪਤਾਲ ਦੇ ਡਾਕਟਰ ਕੋਲ ਚਲਾ ਗਿਆ | ਪਿਓ ਵਲੋਂ ਡਾਕਟਰ ਨੂੰ ਝੂਠ ਬੋਲਦਿਆਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਕੈਬਨਿਟ ਮੰਤਰੀ ਸਿੱਧੂ ਦੇ ਘਰ ਸਾਹਮਣੇ ਭੁੱਖ ਹੜਤਾਲ ਸ਼ੁਰੂ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁਹਾਲੀ ਸਥਿਤ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਸਾਹਮਣੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਜੋ ਕਿ 19 ਮਈ ਤੱਕ ਜਾਰੀ ਰਹੇਗੀ | ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਹੋਈਆਂ ਵਰਕਰਾਂ ਤੇ ਹੈਲਪਰਾਂ ਵਲੋਂ ਹੱਥਾਂ 'ਚ ਕਾਲੀਆਂ ਝੰਡੀਆਂ ਫੜ੍ਹ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਿਖ਼ਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਵਿਖੇ ਸਰਕਾਰ ਿਖ਼ਲਾਫ਼ ਜ਼ਬਰਦਸਤ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਨੇ ਹੁਣ ਤੱਕ ਉਨ੍ਹਾਂ ਦੀ ਸਾਰ ਨਹੀਂ ਲਈ ਉਲਟਾ ਸੂਬਾ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 'ਤੇ ਤਸ਼ੱਦਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਥਾਣਿਆਂ 'ਚ ਡੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਸੂਬੇ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ 'ਤੇ ਮਾਣ ਭੱਤਾ ਦਿੱਤਾ ਜਾਵੇ, ਪ੍ਰੀ-ਨਰਸਰੀ ਕਲਾਸਾਂ ਵਿਚ ਦਾਖ਼ਲ ਕੀਤੇ ਗਏ ਆਂਗਣਵਾੜੀ ਸੈਂਟਰਾਂ ਦੇ 3 ਲੱਖ ਬੱਚੇ ਉਨ੍ਹਾਂ ਨੂੰ ਵਾਪਸ ਕੀਤੇ ਜਾਣ, ਐੱਨ. ਜੀ. ਓ. ਅਧੀਨ ਚਲਦੇ ਬਲਾਕ ਵਾਪਸ ਵਿਭਾਗ ਅਧੀਨ ਲਿਆਂਦੇ ਜਾਣ ਅਤੇ ਰੋਕੇ ਹੋਏ ਬਿੱਲਾਂ ਨੂੰ ਤੁਰੰਤ ਰਿਲੀਜ਼ ਕੀਤਾ ਜਾਵੇ | ਜ਼ਿਲ੍ਹਾ ਪ੍ਰਧਾਨ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਜਦੋਂ ਤੱਕ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਉਕਤ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ | ਇਸ ਮੌਕੇ ਖਰੜ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋਮਾਜਰਾ, ਮੋਰਿੰਡਾ ਬਲਾਕ ਪ੍ਰਧਾਨ ਜਸਵੀਰ ਕੌਰ, ਮਨਜੀਤ ਕੌਰ, ਜਸਵੀਰ ਕੌਰ, ਮੇਹਰ ਕੌਰ, ਹੀਨਾ ਕੁਰਾਲੀ, ਸਰਬਜੀਤ ਕੌਰ, ਨੀਤੂ ਰਾਣੀ, ਰਾਜ ਕੁਮਾਰੀ, ਬਲਵੀਰ ਕੌਰ, ਸੁਦਰਸ਼ਨ ਕੌਰ, ਹਰਬੰਸ ਕੌਰ, ਅਕਵਿੰਦਰ ਕੌਰ, ਗੀਤਾ ਤੇ ਪਿ੍ਤਪਾਲ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਟਰਾਲਾ ਚਾਲਕ ਕਾਬੂ

ਲਾਲੜੂ, 15 ਮਈ (ਰਾਜਬੀਰ ਸਿੰਘ)- ਹੰਡੇਸਰਾ ਪੁਲਿਸ ਨੇ ਨਾਕਾਬੰਦੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਚਾਲਕ ਨੂੰ ਰੇਤ ਦੇ ਭਰੇ ਟਰਾਲੇ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਹੰਡੇਸਰਾ ਗੁਰਦੀਪ ਸਿੰਘ ਪੰਧੇਰ ਨੇ ਦੱਸਿਆ ਕਿ ਹੌਲਦਾਰ ਗੁਰਮੁੱਖ ਸਿੰਘ ਦੀ ...

ਪੂਰੀ ਖ਼ਬਰ »

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਦੇ ਮਾਮਲੇ 'ਚ 10 ਸਾਲ ਕੈਦ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਮੁਹਾਲੀ ਦੀ ਇਕ ਅਦਾਲਤ ਨੇ ਥਾਣਾ ਲਾਲੜੂ 'ਚ ਦਸੰਬਰ 2016 'ਚ ਦਰਜ ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਬਰਾਮਦ ਹੋਣ ਦੇ ਮਾਮਲੇ 'ਚ ਇਕ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਦੇ ਕਤਲ ਮਾਮਲੇ 'ਚ 2 ਨੌਜਵਾਨਾਂ ਨੂੰ ਉਮਰ ਕੈਦ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਥਾਣਾ ਲਾਲੜੂ ਅਧੀਨ ਪੈਂਦੇ ਪਿੰਡ ਤਸਿੰਬਲੀ ਤੇ ਰਾਣੀਮਾਜਰਾ ਕੋਲ ਹੋਏ ਹਮਲੇ 'ਚ ਆਪਣੀ ਜਾਨ ਗੁਆ ਬੈਠੇ ਗੁਰਸੇਵਕ ਸਿੰਘ ਦੇ ਕਤਲ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨੀਕਾ ਗੋਇਲ ਦੀ ਅਦਾਲਤ ਨੇ ਸਰਕਾਰੀ ...

ਪੂਰੀ ਖ਼ਬਰ »

ਵਿਆਹੁਤਾ ਔਰਤ ਨੇ ਫ਼ਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਫੇਜ਼-7 ਵਿਖੇ ਇਕ ਵਿਆਹੁਤਾ ਔਰਤ ਵਲੋਂ ਫ਼ਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਰਜਨੀ ਚੰਦੇਲ (34) ਵਜੋਂ ਹੋਈ ਹੈ | ਪੁਲਿਸ ਮੁਤਾਬਿਕ ਲਾਸ਼ ਨੂੰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਚਾਲਕ ਦੀ ਮੌਤ

ਲਾਲੜੂ, 15 ਮਈ (ਰਾਜਬੀਰ ਸਿੰਘ)- ਹੰਡੇਸਰਾ ਵਿਖੇ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਹੈ | ਥਾਣਾ ਹੰਡੇਸਰਾ ਦੇ ਹੌਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਨਿਰਮੈਲ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਸੀਂਹਪੁਰ ਆਪਣੇ ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਨਾਲ ਟਕਰਾ ਕੇ ਨੌਜਵਾਨ ਦੀ ਮੌਤ

ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)- ਪਿੰਡ ਚਡਿਆਲਾ-ਦੱਪਰ ਅਸਲ੍ਹਾ ਡੀਪੂ ਵਿਚਕਾਰ ਟਰੈਕਟਰ-ਟਰਾਲੀ ਨਾਲ ਟਕਰਾ ਕੇ ਇਕ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਸਬ-ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ...

ਪੂਰੀ ਖ਼ਬਰ »

ਸੈਕਟਰ 28 ਦੇ ਜੰਗਲਾਂ 'ਚੋਂ ਮਿਲੀ ਲੜਕੇ ਦੀ ਲਾਸ਼

ਪੰਚਕੂਲਾ, 15 ਮਈ (ਕਪਿਲ)- ਪੰਚਕੂਲਾ ਦੇ ਸੈਕਟਰ 28 ਦੇ ਇਲਾਕੇ 'ਚ ਪੈਂਦੇ ਜੰਗਲਾਂ ਵਿਚੋਂ ਸ਼ੱਕੀ ਹਲਾਤਾਂ ਵਿਚ ਇਕ ਲੜਕੇ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਲੜਕੇ ਦੀ ਸ਼ਨਾਖਤ ਪਹਾੜੀ (16) ਵਜੋਂ ਹੋਈ ਹੈ | ਮਿ੍ਤਕ ਲੜਕਾ ਸੈਕਟਰ 28 ਦੀਆਂ ਝੁੱਗੀਆਂ ਵਿਚ ਰਹਿੰਦਾ ਸੀ | ਮਾਮਲਾ ...

ਪੂਰੀ ਖ਼ਬਰ »

ਰੰਗਮੰਚ ਦੇ ਜ਼ਰੀਏ ਫ਼ਿਲਮਾਂ ਨਾਲ ਜੁੜੀ ਸਾਵਣ ਰੂਪੋਵਾਲੀ

ਐੱਸ. ਏ. ਐੱਸ. ਨਗਰ, 15 ਮਈ (ਝਾਂਮਪੁਰ)- ਸਾਵਣ ਰੂਪੋਵਾਲੀ ਨੇ ਰੰਗਮੰਚ ਦੇ ਜ਼ਰੀਏ ਪੰਜਾਬੀ ਫ਼ਿਲਮਾਂ ਦੀ ਦੁਨੀਆ 'ਚ ਪ੍ਰਵੇਸ਼ ਕੀਤਾ ਹੈ | ਉਹ ਆਉਣ ਵਾਲੀ ਪੰਜਾਬੀ ਫ਼ਿਲਮ 'ਹਰਜੀਤਾ' 'ਚ ਬਤੌਰ ਅਦਾਕਾਰਾ ਕੰਮ ਕਰ ਰਹੀ ਹੈ | ਕੁਰਾਲੀ ਨੇੜਲੇ ਪਿੰਡ ਨਿਹੋਲਕਾ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਲਾਪਤਾ ਬਜ਼ੁਰਗ ਦੀ ਲਾਸ਼ ਨਹਿਰ 'ਚੋਂ ਮਿਲੀ

ਐੱਸ. ਏ. ਐੱਸ. ਨਗਰ, 15 ਮਈ (ਜੱਸੀ)- ਫੇਜ਼-3 ਏ ਵਾਸੀ ਸੁਰਜੀਤ ਸਿੰਘ (80) ਜੋ ਕਿ ਕਈ ਦਿਨਾਂ ਤੋਂ ਲਾਪਤਾ ਸੀ ਦੀ ਘਨੌਰ (ਪਟਿਆਲਾ) ਦੀ ਨਹਿਰ 'ਚੋਂ ਲਾਸ਼ ਮਿਲਣ ਦੀ ਖ਼ਬਰ ਹੈ | ਮਿ੍ਤਕ ਦੇ ਦੋਹਤੇ ਲਵਪ੍ਰੀਤ ਸਿੰਘ ਨੇ ਥਾਣਾ ਮਟੌਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਸੀ ਕਿ ...

ਪੂਰੀ ਖ਼ਬਰ »

ਡਾ: ਗਰੇਵਾਲ ਤੇ ਵਾਲੀਆ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਜਨਰਲ ਸਕੱਤਰ ਨਿਯੁਕਤ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)- ਕਾਂਗਰਸ ਹਾਈਕਮਾਂਡ ਦੇ ਹੁਕਮਾਂ 'ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਸਮਾਜ ਸੇਵੀ ਆਗੂ ਡਾ: ਸੁਰਜੀਤ ਸਿੰਘ ਗਰੇਵਾਲ ਤੇ ਪਰਮਜੀਤ ਸਿੰਘ ਵਾਲੀਆ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ...

ਪੂਰੀ ਖ਼ਬਰ »

ਕੌ ਾਸਲਰ ਜਸਪ੍ਰੀਤ ਕੌਰ ਦੀ ਅਗਵਾਈ 'ਚ ਸਕੂਲੀ ਬੱਚਿਆਂ ਵਲੋਂ ਡੀ. ਸੀ. ਕੰਪਲੈਕਸ ਦਾ ਦੌਰਾ

ਐੱਸ. ਏ. ਐੱਸ. ਨਗਰ, 15 ਮਈ (ਰਾਣਾ)- ਕੌਾਸਲਰ ਜਸਪ੍ਰੀਤ ਕੌਰ ਮੁਹਾਲੀ ਦੀ ਅਗਵਾਈ ਵਿਚ ਓਕਰੇਜ ਇੰਟਰਨੈਸ਼ਨਲ ਸਕੂਲ ਦੇ ਪੰਜਵੀਂ ਕਲਾਸ ਦੇ ਬੱਚਿਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ ਕੀਤਾ ਗਿਆ | ਇਸ ਮੌਕੇ ਡਾ: ਪਲਿਕਾ ਅਰੋੜਾ ਪੀ. ਸੀ. ਐੱਸ. ਅਸਿਸਟੈਂਟ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਮਨਾਏ ਜਾ ਰਹੇ ਨਰਸਿੰਗ ਹਫ਼ਤੇ ਦੇ ਤਹਿਤ ਕਾਲਜ ਮੈਨੇਜਮੈਂਟ ਵਲੋਂ ਵਿਦਿਆਰਥਣਾਂ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਬਿਨਾਂ ਪ੍ਰਵਾਨਗੀ ਚੱਲ ਰਹੇ ਨੇ ਦਰਜਨਾਂ ਗ਼ੈਰ-ਕਾਨੂੰਨੀ ਹੋਟਲ

ਜ਼ੀਰਕਪੁਰ, 15 ਮਈ (ਅਵਤਾਰ ਸਿੰਘ)- ਜ਼ੀਰਕਪੁਰ ਨਗਰ ਕੌਾਸਲ ਦੀ ਹਦੂਦ ਅੰਦਰ ਚਾਰੇ ਪਾਸੇ ਨਾਜਾਇਜ਼ ਢੰਗ ਨਾਲ ਸ਼ੋਅਰੂਮਾਂ ਵਿਚ ਹੋਟਲ ਬਣਾਉਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ¢ ਇਹ ਹੋਟਲ ਬਿਨਾਂ ਕਿਸੇ ਵਿਭਾਗ ਦੀ ਪ੍ਰਵਾਨਗੀ ਤੋਂ ਬਣਾਏ ਗਏ ਹਨ ਜਿਨ੍ਹਾਂ ਨੇ ਖੇਤਰ ...

ਪੂਰੀ ਖ਼ਬਰ »

5 ਦਿਨਾਂ ਤੋਂ ਡਾਕਘਰ ਦੀਆਂ ਸਾਰੀਆਂ ਸੇਵਾਵਾਂ ਠੱਪ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਡਾਕਘਰਾਂ ਦੇ ਕੰਮ ਨੂੰ ਆਨਲਾਈਨ ਕਰਨ ਤੇ ਕੰਪਿਊਟਰ ਸਿਸਟਮ ਨੂੰ ਅੱਪਗ੍ਰੇਡ ਕਰਨ ਦੇ ਚੱਲ ਰਹੇ ਕੰਮ ਕਾਰਨ ਪਿਛਲੇ 5 ਦਿਨਾਂ ਤੋਂ ਡਾਕਘਰ ਦੀਆਂ ਸਾਰੀਆਂ ਸੇਵਾਵਾਂ ਠੱਪ ਹਨ ਜਿਸ ਕਾਰਨ ਖਪਤਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ...

ਪੂਰੀ ਖ਼ਬਰ »

400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ 'ਚ ਨਹੀਂ ਹੋਈ ਸੁਣਵਾਈ

ਪੰਚਕੂਲਾ, 15 ਮਈ (ਕਪਿਲ)- 400 ਸਾਧੂਆਂ ਨੂੰ ਨਪੁੰਸਕ ਬਣਾਏ ਜਾਣ ਸਬੰਧੀ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਦੇ ਰੁਝੇਵਿਆਂ ਭਰੇ ਸ਼ਡਿਊਲ ਕਾਰਨ ਨਹੀਂ ਹੋ ਸਕੀ | ਸੀ. ਬੀ. ਆਈ. ਅਦਾਲਤ ਦੌਰਾਨ ਇਸ ਮਾਮਲੇ 'ਚ ਚਾਰਜ ਫਰੇਮ ਕਰਨ ...

ਪੂਰੀ ਖ਼ਬਰ »

8 ਕਿੱਲੋ ਗਾਂਜੇ ਸਮੇਤ ਨੌਜਵਾਨ ਕਾਬੂ

ਡੇਰਾਬੱਸੀ, 15 ਮਈ (ਸੰਧੂ)- ਡੇਰਾਬੱਸੀ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਇਕ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗਿ੍ਫ਼ਤਾਰ ਕਰਕੇ ਉਸ ਤੋਂ 8 ਕਿੱਲੋਗ੍ਰਾਮ ਗਾਂਜਾ ਬਰਾਮਦ ਕੀਤਾ ਹੈ ਜਿਸ ਦੀ ਪਛਾਣ ਆਹਿਲ ਉਰਫ਼ ਗੱਡੀ ਵਜੋਂ ਹੋਈ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਘਰ ਪੱਧਰ ਤੋਂ ਹੀ ਯਤਨ ਕੀਤੇ ਜਾਣ-ਸੰਤ ਅਲਹੌਰਾਂ ਵਾਲੇ

ਐੱਸ. ਏ. ਐੱਸ. ਨਗਰ, 15 ਮਈ (ਨਰਿੰਦਰ ਸਿੰਘ ਝਾਂਮਪੁਰ)-ਸ਼ਬਦ ਗੁਰੂ ਦੇ ਪ੍ਰਚਾਰ ਲਈ ਸਮੂਹ ਜਥੇਬੰਦੀਆਂ ਵਲੋਂ ਕਾਰਜ ਕੀਤੇ ਜਾ ਰਹੇ ਹਨ ਪਰ ਸਾਡਾ ਸਭ ਦਾ ਇਹ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰ ਪੱਧਰ ਤੋਂ ਹੀ ਧਰਮ ਦਾ ਪ੍ਰਚਾਰ ਕਰੀਏ ਤਾਂ ਹੀ ਅਸੀਂ ਆਪਣੇ ਟੀਚੇ ਨੂੰ ...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟ ਕੇ ਫ਼ਰਾਰ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)- ਬਲਟਾਣਾ ਖੇਤਰ 'ਚ ਦੋ ਮੋਟਰਸਾਈਕਲ ਸਵਾਰ ਨੌਜਵਾਨ ਦਿਨ ਦਿਹਾੜੇ ਇਕ ਔਰਤ ਦੇ ਗਲ 'ਚ ਪਾਈ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਜਿਸ ਦੇ ਆਧਾਰ 'ਤੇ ਪੁਲਿਸ ਕਾਰਵਾਈ ਕਰ ਰਹੀ ਹੈ | ...

ਪੂਰੀ ਖ਼ਬਰ »

'ਕੈਰੀ ਓਨ ਜੱਟਾ-2' ਫ਼ਿਲਮ ਦਾ ਗੀਤ 'ਕੁੜਤਾ ਚਾਦਰਾ' ਦਰਸ਼ਕਾਂ ਦੀ ਪਸੰਦ 'ਤੇ ਖਰਾ ਉਤਰੇਗਾ- ਗਿੱਪੀ ਗਰੇਵਾਲ

ਚੰਡੀਗੜ੍ਹ, 15 ਮਈ (ਅਜਾਇਬ ਸਿੰਘ ਔਜਲਾ)- ਕਾਮੇਡੀ ਫ਼ਿਲਮ 'ਕੈਰੀ ਓਨ ਜੱਟਾ-2' ਐਲਾਨ ਤੋਂ ਬਣਨ ਤੱਕ ਸੁਰਖ਼ੀਆਂ 'ਚ ਰਹੀ ਹੈ ਜਿਵੇਂ ਕਿ ਫ਼ਿਲਮ ਦੇ ਗੀਤਟਾਈਟਲ ਗੀਤ 'ਕੈਰੀ ਓਨ ਜੱਟਾ-2' ਅਤੇ 'ਭੰਗੜਾ ਪਾ ਲਈਏ' ਪਹਿਲਾਂ ਹੀ ਜਾਰੀ ਹੋ ਚੁੱਕੇ ਹਨ¢ ਦੋਵੇਂ ਹੀ ਗੀਤ ਸਫਲ ਰਹੇ ਹਨ ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਡੇਰਾਬੱਸੀ ਦੇ ਇਕ ਟਿਊਬਵੈੱਲ ਦਾ ਦੋ ਵਾਰ ਹੋਇਆ ਉਦਘਾਟਨ

ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)- ਨਗਰ ਕੌਾਸਲ ਡੇਰਾਬੱਸੀ ਦੇ ਵਾਰਡ ਨੰਬਰ 9 ਵਿਚਲੀ ਟੇਕੂ ਕਾਲੋਨੀ ਵਿਖੇ ਕੌਾਸਲ ਵਲੋਂ ਲਗਵਾਏ ਗਏ ਇਕ ਟਿਊਬਵੈੱਲ ਦਾ ਪਹਿਲਾਂ ਅਕਾਲੀ-ਭਾਜਪਾ ਕੌਾਸਲਰਾਂ ਵਲੋਂ ਤੇ ਕਰੀਬ ਦੋ ਘੰਟੇ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX